Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    2:44:18 PM

  • pregnant woman dies in horrific road accident in noormehal

    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ...

  • person provoked people

    ਮੌਤ ਦਾ ਕਾਰੋਬਾਰ: ਸ਼ਖਸ ਨੇ 100 ਤੋਂ ਵੱਧ ਲੋਕਾਂ ਨੂੰ...

  • petrol and diesel prices increase

    ਪੈਟਰੋਲ 24 ਰੁਪਏ ਅਤੇ ਡੀਜ਼ਲ 15 ਰੁਪਏ ਹੋਇਆ...

  • big announcement punjab for june 1 traffic jam at 55 entry exit points

    ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਹਾਲ ਤੋਂ ਬਾਬਾ ਅਟੱਲ ਰਾਏ ਸਾਹਿਬ ਤਕ ਰਸਤੇ ਦਾ ਹੋਵੇਗਾ ਸੁੰਦਰੀਕਰਨ, ਸ਼ੁਰੂ ਹੋਈ ਸੇਵਾ

AMRITSAR News Punjabi(ਅੰਮ੍ਰਿਤਸਰ)

ਸ੍ਰੀ ਦਰਬਾਰ ਸਾਹਿਬ ਵਿਖੇ ਲੰਗਰ ਹਾਲ ਤੋਂ ਬਾਬਾ ਅਟੱਲ ਰਾਏ ਸਾਹਿਬ ਤਕ ਰਸਤੇ ਦਾ ਹੋਵੇਗਾ ਸੁੰਦਰੀਕਰਨ, ਸ਼ੁਰੂ ਹੋਈ ਸੇਵਾ

  • Edited By Anmol Tagra,
  • Updated: 10 May, 2026 01:48 PM
Amritsar
sri darbar sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਲੰਗਰ ਹਾਲ ਸ੍ਰੀ ਗੁਰੂ ਰਾਮਦਾਸ ਜੀ ਤੋਂ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਤਕ ਆਉਂਦੇ ਰਸਤੇ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਦੀ ਸੇਵਾ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ।

ਇਸ ਮੌਕੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਦੀ ਆਸਥਾ ਦਾ ਕੇਂਦਰ ਹੈ ਅਤੇ ਹਰ ਸਿੱਖ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਣ ਦੀ ਤਾਂਘ ਰੱਖਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਨਿਰੰਤਰ ਯਤਨਸ਼ੀਲ ਹੈ। ਸੰਗਤਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੰਤ੍ਰਿੰਗ ਕਮੇਟੀ ਨੇ ਇਸ ਰਸਤੇ ਦੇ ਨਵੀਨੀਕਰਨ ਅਤੇ ਸੁੰਦਰੀਕਰਨ ਨੂੰ ਪ੍ਰਵਾਨਗੀ ਦਿੱਤੀ ਸੀ, ਜਿਸ ਦੀ ਅੱਜ ਰਸਮੀ ਤੌਰ ’ਤੇ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰਸਤੇ ਨੂੰ ਖੂਬਸੂਰਤ ਤਰੀਕੇ ਨਾਲ ਤਿਆਰ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਗਿਆ ਹੈ। ਰਸਤੇ ਵਿਚ ਪੈਦਲ ਚੱਲਣ ਲਈ ਵਿਸ਼ੇਸ਼ ਜਗ੍ਹਾ ਤਿਆਰ ਕਰਨ ਦੇ ਨਾਲ-ਨਾਲ ਕੁਦਰਤੀ ਵਾਤਾਵਰਣ ਲਈ ਦਰੱਖ਼ਤ ਵੀ ਲਗਾਏ ਜਾਣਗੇ। ਉਨ੍ਹਾਂ ਸੰਗਤਾਂ ਦੀ ਵੱਡੀ ਆਮਦ ਦੇ ਮੱਦੇਨਜ਼ਰ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਇਹ ਕਾਰਜ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਅਪੀਲ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤਾਂ ਨੂੰ ਵੀ ਸੇਵਾ ਕਾਰਜਾਂ ਵਿਚ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਪ੍ਰੇਰਣਾ ਕੀਤੀ।

ਇਸੇ ਦੌਰਾਨ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵੱਲੋਂ ਕੀਤੇ ਫ਼ੈਸਲੇ ਅਨੁਸਾਰ ਸੰਗਤਾਂ ਦੀ ਸਹੂਲਤ ਲਈ ਇਹ ਰਸਤਾ ਜਲਦ ਤਿਆਰ ਕੀਤਾ ਜਾਵੇਗਾ। ਉਨ੍ਹਾਂ ਇਸ ਕਾਰਜ ਦੀ ਸੇਵਾ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰਬੰਧ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬਾਬਾ ਸੁਖਵਿੰਦਰ ਸਿੰਘ ਭੁਰੀਵਾਲੇ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਮੈਨੇਜਰ ਮੇਜਰ ਸਿੰਘ, ਮੀਤ ਸਕੱਤਰ  ਹਰਭਜਨ ਸਿੰਘ ਵਕਤਾ, ਅਜ਼ਾਦਦੀਪ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਜਸਪਾਲ ਸਿੰਘ ਢੱਡੇ, ਮੈਨੇਜਰ ਰਾਜਿੰਦਰ ਸਿੰਘ ਰੂਬੀ, ਐਕਸੀਅਨ ਜਤਿੰਦਰਪਾਲ ਸਿੰਘ, ਸੁਖਜਿੰਦਰ ਸਿੰਘ, ਆਰਕੀਟੈਕਟ ਬਲਜੀਤ ਸਿੰਘ ਜਲੰਧਰ, ਸੁਪਰੀਡੰਟ ਨਿਸ਼ਾਨ ਸਿੰਘ,  ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰਾ, ਬਾਬਾ ਸੋਹਣ ਸਿੰਘ, ਬਾਬਾ ਜੋਧਵੀਰ ਸਿੰਘ, ਬਾਬਾ ਕਰਨ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਅਵਤਾਰ ਸਿੰਘ, ਬਾਬਾ ਯਾਦਵਿੰਦਰ ਸਿੰਘ, ਬਾਬਾ ਮਨਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਸੁੱਖ ਸੁਲਤਾਨਵਿੰਡ, ਸ਼ਮਸ਼ੇਰ ਸਿੰਘ ਜੇਈ, ਹਰਪ੍ਰੀਤ ਸਿੰਘ, ਪਰਜੀਤ ਸਿੰਘ ਤੇ ਹੋਰ ਮੌਜੂਦ ਸਨ।

  • Punjab
  • Amritsar
  • Golden Temple

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ ਅਰਦਾਸ, ਲੰਗਰ ਹਾਲ 'ਚ ਨਿਭਾਈ ਸੇਵਾ

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (27 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (17 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (23 ਮਈ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (26 ਮਈ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਮਈ 2026)
  • pregnant woman dies in horrific road accident in noormehal
    ਪੰਜਾਬ: ਪੈਦਲ ਜਾ ਰਹੀਆਂ 3 ਔਰਤਾਂ ਨੂੰ ਵਾਹਨ ਨੇ ਦਰੜਿਆ, ਗਰਭਵਤੀ ਮਹਿਲਾ ਦੀ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
  • major in the case of firing at the house of the owner of kanda jewelers
    ਕੰਡਾ ਜਿਊਲਰਜ਼ ਦੇ ਮਾਲਕ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡੀ ਅਪਡੇਟ,...
  • pspcl accountant caught red handed taking bribe of rs 15 000
    PSPCL ਦਾ ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • kewal singh dhillon interview
    ਸਾਡੀ ਤਿਆਰੀ 117 ਸੀਟਾਂ ਦੀ ਹੈ, ਗੱਠਜੋੜ ਦਾ ਫ਼ੈਸਲਾ ਹਾਈਕਮਾਂਡ ਦੇ ਹੱਥ : ਕੇਵਲ...
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
Trending
Ek Nazar
putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • gas crisis has broken the fortunes of the common people
      ਗੈਸ ਸੰਕਟ ਨੇ ਆਮ ਜਨਤਾ ਦਾ ਤੋੜਿਆ ਲੱਕ, ਬੁਕਿੰਗ ਦੇ ਬਾਵਜੂਦ ਸਮੇਂ ਸਿਰ ਨਹੀਂ ਮਿਲ...
    • two smugglers arrested with heroin worth rs 7 crore
      7 ਕਰੋੜ ਦੀ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ, ਇਕ ਸਰਪੰਚ ਹਿਰਾਸਤ ’ਚ
    • amritpal singh  s father submitted a memorandum to jatha gargajj
      ਜਥੇ. ਗੜਗੱਜ ਨੂੰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਮੰਗ ਪੱਤਰ, ਕਿਹਾ-ਅਸੀਂ...
    • excise department  s   commotion   in amritsar
      ਅੰਮ੍ਰਿਤਸਰ 'ਚ ਆਬਕਾਰੀ ਵਿਭਾਗ ਦਾ ‘ਹੱਲਾ-ਬੋਲ’: ਮਾਡਲ ਸ਼ਾਪ 'ਤੇ ਅਚਨਚੇਤ...
    • bibi kaulan ji public school holds annual thanksgiving ceremony
      ਗੁਰਬਾਣੀ ਦੀ ਗੂੰਜ ਤੇ ਵਿਦਿਆਰਥੀਆਂ ਦਾ ਸਨਮਾਨ: ਬੀਬੀ ਕੌਲਾਂ ਜੀ ਪਬਲਿਕ ਸਕੂਲ...
    • majitha municipal council election results
      ਮਜੀਠਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ: 'ਆਪ' ਨੇ 7 ਤੇ SAD ਨੇ 6 ਸੀਟਾਂ...
    • ruling party leads in raiya nagar panchayat election results
      ਰਈਆ ਨਗਰ ਪੰਚਾਇਤ ਚੋਣਾਂ ਦੇ ਨਤੀਜਿਆਂ 'ਚ ਸੱਤਾਧਾਰੀ ਪਾਰਟੀ ਦੀ ਬੜ੍ਹਤ
    • municipal council jandiala guru results
      ਨਗਰ ਕੌਂਸਲ ਜੰਡਿਆਲਾ ਗੁਰੂ ਦੇ ਨਤੀਜੇ: ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੇ 1-1...
    • young man dies due to drug overdose
      ਨਸ਼ੇ ਦੀ ਭੇਟ ਚੜਿਆ ਇਕ ਹੋਰ ਨੌਜਵਾਨ, ਪਹਿਲਾਂ ਵੀ ਪਰਿਵਾਰ ਦੇ 2 ਮੈਂਬਰਾਂ ਦੀ ਹੋ...
    • dc amritsar gives clarification after bikram majithia questions
      ਬਿਕਰਮ ਮਜੀਠੀਆ ਵੱਲੋਂ ਨਤੀਜਿਆਂ ਦੀ ਦੇਰੀ 'ਤੇ ਚੁੱਕੇ ਸਵਾਲ ਮਗਰੋਂ DC ਅੰਮ੍ਰਿਤਸਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +