Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    8:39:00 AM

  • parliament  special session bills

    ਇਸ ਮਹੀਨੇ ਸੰਸਦ ਦਾ ਵਿਸ਼ੇਸ਼ ਇਜਲਾਸ ਬੁਲਾ ਸਕਦੀ ਹੈ...

  • earthquake

    ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • parvinder jhota case update

    ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਮਤਰੇਈ ਮਾਂ ਨੇ ਕਮਾਇਆ ਧ੍ਰੋਹ, 7 ਸਾਲਾ ਮਾਸੂਮ ਬੱਚੀ ਨੂੰ ਦਿੱਤੀ ਰੂਹ ਕੰਬਾਊ ਮੌਤ

AMRITSAR News Punjabi(ਅੰਮ੍ਰਿਤਸਰ)

ਮਤਰੇਈ ਮਾਂ ਨੇ ਕਮਾਇਆ ਧ੍ਰੋਹ, 7 ਸਾਲਾ ਮਾਸੂਮ ਬੱਚੀ ਨੂੰ ਦਿੱਤੀ ਰੂਹ ਕੰਬਾਊ ਮੌਤ

  • Updated: 17 May, 2023 09:37 AM
Amritsar
step mother killed the innocent girl
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਵੈੱਬ ਡੈਸਕ, ਅਰੁਣ) : ਅੰਮ੍ਰਿਤਸਰ ਦੇ ਨਾਲ ਲੱਗਦੇ ਪਿੰਡ ਰਾਮਪੁਰਾ ਤੋਂ 7 ਸਾਲ ਦੀ ਮਾਸੂਮ ਬੱਚੀ ਦੇ ਅਗਵਾ ਹੋਣ ਦੀ ਗੁੱਥੀ ਪੁਲਸ ਵੱਲੋਂ ਸੁਲਝਾ ਲਈ ਗਈ ਹੈ। ਮਾਸੂਮ ਅਵਿਰੋਜਪ੍ਰੀਤ ਕੌਰ ਦੀ ਮਤਰੇਈ ਮਾਂ 'ਤੇ ਹੀ ਬੱਚੀ ਦੇ ਕਤਲ ਦੇ ਇਲਜ਼ਾਮ ਲੱਗੇ ਹਨ। ਜਾਣਕਾਰੀ ਮੁਤਾਬਕ ਲਾਪਤਾ ਹੋਈ 7 ਸਾਲਾ ਮਾਸੂਮ ਬੱਚੀ ਦੀ ਲਾਸ਼ ਪਿੰਡ ਦੇ ਛੱਪੜ ਦੇ ਕੋਲ ਮਿਲੀ ਹੈ। 

ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ 'ਚ ਸੈਕਸ ਰੈਕੇਟ ਦਾ ਪਰਦਾਫਾਸ਼, ਜੋੜੇ ਨੇ 17 ਸਾਲਾ ਕੁੜੀ ਦੇ ਕਰਵਾਏ 18 ਵਿਆਹ

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪਿੰਡ ਰਾਮਪੁਰਾ ਵਾਸੀ ਇਕ 7 ਸਾਲਾ ਬੱਚੀ ਜੋ ਘਰੋਂ ਟਿਊਸ਼ਨ ਪੜ੍ਹਨ ਲਈ ਗਈ ਸੀ, ਜਿਸ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਅਗਵਾ ਕਰਨ ਦੀ ਗੱਲ ਸਾਹਮਣੇ ਆਈ ਸੀ। ਜਿਸ ਸੰਬੰਧੀ ਇਕ ਵੀਡੀਓ ਵੀ ਵਾਇਰਲ ਦੱਸੀ ਜਾ ਰਹੀ ਸੀ ਜਦਕਿ ਪੁਲਸ ਵਲੋਂ ਵਾਇਰਲ ਹੋਈ ਵੀਡੀਓ ਨੂੰ ਤੱਥਾਂ ਦੇ ਆਧਾਰ ਤੋਂ ਪੂਰੀ ਤਰ੍ਹਾਂ ਰਹਿਤ ਮੰਨਿਆ ਜਾ ਰਿਹਾ ਸੀ। ਤਾਜ਼ਾ ਜਾਣਕਾਰੀ ਮੁਤਾਬਕ ਪੁਲਸ ਨੇ ਇਸ ਮਾਮਲੇ ਨੂੰ ਸੁਲਝਾ ਲਿਆ ਹੈ ਤੇ ਬੱਚੀ ਨੂੰ ਰੂਹ ਕੰਬਾਊ ਮੌਤ ਦੇਣ ਵਾਲੀ ਮਤਰੇਈ ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਜਿੱਤਣ ਮਗਰੋਂ ਐਕਸ਼ਨ 'ਚ 'ਆਪ', ਹੁਣ ਇਕ ਹੋਰ ਕਿਲ੍ਹਾ ਫਤਿਹ ਕਰਨ ਦੀ ਤਿਆਰੀ

ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬੱਚੀ ਦੀ ਮਤਰੇਈ ਮਾਂ ਵੱਲੋਂ ਉਸ ਦੇ ਮੂੰਹ ਅੱਗੇ ਸਿਰ੍ਹਾਣਾ ਰੱਖ ਕੇ ਘੋਟਣੇ ਨਾਲ ਕੁੱਟ-ਕੁੱਟ ਕੇ ਬੇਰਹਿਮ ਮੌਤ ਦਿੱਤੀ ਗਈ। ਫਿਰ ਮਤਰੇਈ ਮਾਂ ਜਿਸ ਦਾ ਨਾਂ ਜੋਤੀ ਦੱਸਿਆ ਜਾ ਰਿਹਾ ਹੈ, ਨੇ ਬਾਲਟੀ 'ਚ ਬੱਚੀ ਦੀ ਲਾਸ਼ ਨੂੰ ਪਾ ਕੇ ਛੱਪੜ ਨੇੜੇ ਸੁੱਟ ਦਿੱਤਾ।ਬੱਚੀ ਦੀ ਲਾਸ਼ ਨੂੰ ਸੁੱਟਣ ਜਾ ਰਹੀ ਮਾਂ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਹੈ। ਕਤਲ ਕਿਉਂ ਕੀਤਾ ਗਿਆ ਫ਼ਿਲਹਾਲ ਇਸ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਸ ਨੇ ਇਕ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਪੂਰੇ ਮਾਮਲੇ ਨੂੰ ਸੁਲਝਾਇਆ ਹੈ ਅਤੇ ਬੱਚੀ ਦੀ ਲਾਸ਼ ਨੂੰ ਬਰਾਮਦ ਕਰ ਲਿਆ ਹੈ। ਮੁਲਜ਼ਮ ਮਤਰੇਈ ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਵੀ ਕਹੀ ਜਾ ਰਹੀ ਹੈ। ਫ਼ਿਲਹਾਲ ਪੁਲਸ ਵੱਲੋਂ ਇਸ ਮਾਮਲੇ 'ਤੇ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ :  ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਵਾਪਰੀ ਘਟਨਾ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਤਿੱਖਾ ਪ੍ਰਤੀਕਰਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Step mother
  • girl
  • murdered
  • Amritsar
  • ਮਤਰੇਈ ਮਾਂ
  • ਕੁੜੀ
  • ਕਤਲ
  • ਅੰਮ੍ਰਿਤਸਰ

47 ਡਿਗਰੀ ਦਾ ਤਾਪਮਾਨ ਵਿਦਿਆਰਥੀਆਂ ਲਈ ਬਣਿਆ ਜਾਨ ਦਾ ਖੌਅ, ਸਕੂਲਾਂ ਦਾ ਸਮਾਂ ਬਦਲਣ ਦੀ ਮੰਗ

NEXT STORY

Stories You May Like

  • step mother brutally beat the child  she died during treatment
    ਮਤਰੇਈ ਮਾਂ ਨੇ ਬੇਰਹਿਮੀ ਨਾਲ ਬੱਚੀ ਦੀ ਕੀਤੀ ਕੁੱਟਮਾਰ, ਇਲਾਜ ਦੌਰਾਨ ਮੌਤ
  • road  trailer truck  bolero  7 people
    ਗੁਜਰਾਤ 'ਚ ਵੱਡਾ ਹਾਦਸਾ: ਸੜਕ 'ਤੇ ਖੜ੍ਹੇ ਟਰੱਕ 'ਚ ਜਾ ਵੱਜੀ ਬੋਲੇਰੋ, 7 ਦੀ ਦਰਦਨਾਕ ਮੌਤ
  • haryana defeated himachal pradesh by 7 wickets
    ਹਰਿਆਣਾ ਨੇ ਹਿਮਾਚਲ ਪ੍ਰਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ
  • important decisions can be taken in the council meeting on october 7
    GST Meeting : 7 ਅਕਤੂਬਰ ਨੂੰ ਕੌਂਸਲ ਦੀ ਬੈਠਕ ’ਚ ਲਏ ਜਾ ਸਕਦੇ ਹਨ ਅਹਿਮ ਫ਼ੈਸਲੇ
  • government job  constable  women  7 lakh rupees  haryana
    'ਸਰਕਾਰੀ ਨੌਕਰੀ ਲਗਵਾ ਦੇਵਾਂਗਾ...', ਸਿਪਾਹੀ ਨੇ 3 ਔਰਤਾਂ ਤੋਂ ਠੱਗੇ 7 ਲੱਖ ਰੁਪਏ
  • trailer for  the legend of hanuman  season 7 released
    ਐਨੀਮੇਟਡ ਸੀਰੀਜ਼ 'ਦਿ ਲੈਜੇਂਡ ਆਫ਼ ਹਨੂਮਾਨ' ਸੀਜ਼ਨ 7 ਦਾ ਟ੍ਰੇਲਰ ਰਿਲੀਜ਼, 23 ਅਕਤੂਬਰ ਤੋਂ ਹੋਵੇਗੀ ਪ੍ਰਸਾਰਿਤ
  • the government  s 7 member committee regarding the sri guru granth sahib
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਸਰਕਾਰ ਦੀ 7 ਮੈਂਬਰੀ ਕਮੇਟੀ 6 ਅਕਤੂਬਰ ਨੂੰ ਕਰੇਗੀ ਮੰਥਨ
  • stock market investors  new rules to be implemented from 7 december
    ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ ਨਵੇਂ ਨਿਯਮ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • rain and hailstorms in punjab bring a chill
      ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
    • 21 heroin smugglers arrested during police raids
      ਪੁਲਸ ਛਾਪੇਮਾਰੀ ਦੌਰਾਨ ਹੈਰੋਇਨ ਦੇ 21 ਸਮੱਗਲਰ ਗ੍ਰਿਫ਼ਤਾਰ
    • majitha  punjab bandh  parvinder singh jhota
      ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ...
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • demand to keep liquor vends and meat shops closed on october 26 and 27
      ਪ੍ਰਕਾਸ਼ ਪੁਰਬ ਮੌਕੇ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ...
    • shots fired at a young man in a scorpio in amritsar
      ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25...
    • 4 arrested for attempted robbery involving gunfire at a textile merchant
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ...
    • punjab bandh over 1500 police personnel deployed bhandari bridge in amritsar
      ਝੋਟਾ ਕਤਲ ਮਾਮਲੇ 'ਚ ਪੰਜਾਬ ਬੰਦ: ਅੰਮ੍ਰਿਤਸਰ 'ਚ ਭੰਡਾਰੀ ਪੁਲ 'ਤੇ 1500 ਪੁਲਸ...
    • punjab chemists association has issued orders to 27 000 chemists
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ...
    • amritsar tarn taran road petrol pump robbery
      ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ : ਫ਼ਾਇਰਿੰਗ ਕਰ ਪੈਟਰੋਲ ਪੰਪ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +