Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    10:38:19 AM

  • this player has been appointed as the head coach of mumbai indians

    ਇਸ ਖਿਡਾਰੀ ਨੂੰ ਬਣਾਇਆ ਗਿਆ ਮੁੰਬਈ ਇੰਡੀਅਨਜ਼ ਦਾ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

  • pm mark carney big revelation

    ਕੈਨੇਡਾ 'ਤੇ ਅਮਰੀਕੀ ਹਮਲੇ ਦਾ ਖਦਸ਼ਾ ! PM ਕਾਰਨੀ ਦਾ...

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਬਲੈਕ ਐਂਡ ਵਾਈਟ ਦਾ ਕੰਬੀਨੇਸ਼ਨ ਮਹਿਲਾਵਾਂ ਦੇ ਲੁੱਕ ਨੂੰ ਬਣਾ ਰਿਹਾ ਅਟ੍ਰੈਕਟਿਵ

AMRITSAR News Punjabi(ਅੰਮ੍ਰਿਤਸਰ)

ਬਲੈਕ ਐਂਡ ਵਾਈਟ ਦਾ ਕੰਬੀਨੇਸ਼ਨ ਮਹਿਲਾਵਾਂ ਦੇ ਲੁੱਕ ਨੂੰ ਬਣਾ ਰਿਹਾ ਅਟ੍ਰੈਕਟਿਵ

  • Edited By Shivani Bassan,
  • Updated: 08 Sep, 2026 11:39 AM
Amritsar
the combination of black and white is making women  s looks attractive
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਕਵਿਸ਼ਾ)- ਫੈਸ਼ਨ ਦੀ ਦੁਨੀਆ ਵਿੱਚ ਕੁੱਝ ਰੰਗਾਂ ਦਾ ਕੰਬੀਨੇਸ਼ਨ ਕਦੇ ਆਊਟ ਆਫ਼ ਫੈਸ਼ਨ ਨਹੀਂ ਹੁੰਦਾ। ਇਨ੍ਹਾਂ ਵਿੱਚੋਂ ਹੀ ਇੱਕ ਹੈ ਬਲੈਕ ਐਂਡ ਵਾਈਟ ਦਾ ਕਲਾਸਿਕ ਮੇਲ। ਇਹ ਰੰਗਾਂ ਦੀ ਜੋੜੀ ਸਾਦਗੀ, ਐਲੀਗੈਂਸ ਅਤੇ ਸਟਾਈਲ ਦੀ ਇੱਕ ਬਿਹਤਰੀਨ ਮਿਸਾਲ ਹੈ। ਇਹੀ ਵਜ੍ਹਾ ਹੈ ਕਿ ਅੱਜਕੱਲ੍ਹ ਮਹਿਲਾਵਾਂ ਆਪਣੇ ਲੁੱਕ ਨੂੰ ਆਕਰਸ਼ਕ ਅਤੇ ਸਟਾਈਲਿਸ਼ ਬਣਾਉਣ ਲਈ ਬਲੈਕ ਐਂਡ ਵਾਈਟ ਆਊਟਫ਼ਿਟਸ ਨੂੰ ਖ਼ਾਸ ਪਸੰਦ ਕਰ ਰਹੀਆਂ ਹਨ। ਬਲੈਕ ਜਿੱਥੇ ਸ਼ਖ਼ਸੀਅਤ ਵਿੱਚ ਬੋਲਡਨੈੱਸ ਅਤੇ ਕੌਨਫ਼ੀਡੈਂਸ ਦਾ ਅਹਿਸਾਸ ਕਰਵਾਉਂਦਾ ਹੈ, ਉੱਥੇ ਹੀ ਵਾਈਟ ਰੰਗ ਸਾਦਗੀ ਅਤੇ ਗ੍ਰੇਸ ਨੂੰ ਦਰਸਾਉਂਦਾ ਹੈ। ਦੋਵਾਂ ਰੰਗਾਂ ਦਾ ਸਾਥ ਮਹਿਲਾਵਾਂ ਦੇ ਲੁੱਕ ਨੂੰ ਇੱਕ ਅਜਿਹਾ ਸੰਤੁਲਨ ਦਿੰਦਾ ਹੈ, ਜੋ ਕੈਜ਼ੂਅਲ ਤੋਂ ਲੈ ਕੇ ਪਾਰਟੀ ਅਤੇ ਆਫ਼ਿਸ ਵੇਅਰ ਤੱਕ ਹਰ ਜਗ੍ਹਾ ਖ਼ੂਬਸੂਰਤ ਨਜ਼ਰ ਆਉਂਦਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ

ਬਲੈਕ ਐਂਡ ਵਾਈਟ ਡਰੈੱਸ ਮਹਿਲਾਵਾਂ ਦੇ ਵਿਚਕਾਰ ਖ਼ਾਸ ਪਸੰਦ ਕੀਤੀ ਜਾ ਰਹੀ ਹੈ। ਵਾਈਟ ਸ਼ਰਟ ਦੇ ਨਾਲ ਬਲੈਕ ਟਰਾਊਜ਼ਰ ਜਾਂ ਬਲੈਕ ਸਕਰਟ ਇੱਕ ਕਲਾਸੀ ਆਫ਼ਿਸ ਲੁੱਕ ਦਿੰਦਾ ਹੈ। ਉੱਥੇ ਹੀ ਬਲੈਕ ਡਰੈੱਸ ਦੇ ਨਾਲ ਵਾਈਟ ਬਲੇਜ਼ਰ ਜਾਂ ਵਾਈਟ ਐਕਸੈਸਰੀਜ਼ ਪਹਿਨ ਕੇ ਪਾਰਟੀ ਲੁੱਕ ਨੂੰ ਵੀ ਗਲੈਮਰਸ ਬਣਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਬਲੈਕ ਐਂਡ ਵਾਈਟ ਸਾੜ੍ਹੀ ਵੀ ਮਹਿਲਾਵਾਂ ਵਿੱਚ ਕਾਫ਼ੀ ਲੋਕਪ੍ਰਿਯ ਹੈ। ਸਧਾਰਨ ਡਿਜ਼ਾਈਨ ਵਾਲੀ ਸਾੜ੍ਹੀ ਦੇ ਨਾਲ ਸਟਾਈਲਿਸ਼ ਬਲਾਊਜ਼ ਲੁੱਕ ਨੂੰ ਹੋਰ ਵੀ ਜ਼ਿਆਦਾ ਆਕਰਸ਼ਕ ਬਣਾ ਦਿੰਦਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ

ਇਸ ਕੰਬੀਨੇਸ਼ਨ ਦੀ ਖ਼ਾਸੀਅਤ ਇਹ ਹੈ ਕਿ ਇਸ ਨੂੰ ਵੱਖ-ਵੱਖ ਐਕਸੈਸਰੀਜ਼ ਨਾਲ ਆਸਾਨੀ ਨਾਲ ਨਵਾਂ ਰੂਪ ਦਿੱਤਾ ਜਾ ਸਕਦਾ ਹੈ। ਬਲੈਕ ਐਂਡ ਵਾਈਟ ਆਊਟਫ਼ਿਟ ਦੇ ਨਾਲ ਸਿਲਵਰ ਜਵੈਲਰੀ, ਪਰਲ ਈਅਰਰਿੰਗਜ਼ ਜਾਂ ਮਿਨੀਮਲ ਵਾਚ ਬੇਹੱਦ ਖ਼ੂਬਸੂਰਤ ਲੱਗਦੀ ਹੈ। ਉੱਥੇ ਹੀ ਬਲੈਕ ਹੀਲਜ਼ ਜਾਂ ਵਾਈਟ ਫੁੱਟਵੇਅਰ ਪੂਰੇ ਲੁੱਕ ਨੂੰ ਕੰਪਲੀਟ ਕਰ ਸਕਦੇ ਹਨ। ਮੇਕਅੱਪ ਦੀ ਗੱਲ ਕਰੀਏ ਤਾਂ ਬਲੈਕ ਐਂਡ ਵਾਈਟ ਆਊਟਫ਼ਿਟ ਨਾਲ ਨਿਊਡ ਮੇਕਅੱਪ, ਰੈੱਡ ਲਿਪਸਟਿਕ ਜਾਂ ਹਲਕਾ ਸਮੋਕੀ ਆਈ ਲੁੱਕ ਕਾਫ਼ੀ ਆਕਰਸ਼ਕ ਦਿਖਾਈ ਦਿੰਦਾ ਹੈ। ਵਾਲਾਂ ਵਿੱਚ ਪੋਨੀਟੇਲ, ਬਨ ਜਾਂ ਖੁੱਲ੍ਹੇ ਵਾਲਾਂ ਦਾ ਸਟਾਈਲ ਵੀ ਇਸ ਕਲਾਸਿਕ ਕੰਬੀਨੇਸ਼ਨ ਨਾਲ ਖ਼ੂਬ ਜੱਚਦਾ ਹੈ।

ਇਹ ਵੀ ਪੜ੍ਹੋ-ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...

ਬਲੈਕ ਐਂਡ ਵਾਈਟ ਦਾ ਕੰਬੀਨੇਸ਼ਨ ਫੈਸ਼ਨ ਵਿੱਚ ਇੱਕ ਸਦਾਬਹਾਰ ਟ੍ਰੈਂਡ ਹੈ। ਇਹ ਹਰ ਉਮਰ ਦੀ ਮਹਿਲਾ ਨੂੰ ਸਟਾਈਲਿਸ਼, ਸਮਾਰਟ ਅਤੇ ਐਲੀਗੈਂਟ ਲੁੱਕ ਦੇਣ ਦੀ ਸਮਰੱਥਾ ਰੱਖਦਾ ਹੈ। ਇਹੀ ਕਾਰਨ ਹੈ ਕਿ ਬਦਲਦੇ ਫੈਸ਼ਨ ਟ੍ਰੈਂਡਜ਼ ਦੇ ਵਿਚਕਾਰ ਵੀ ਇਨ੍ਹਾਂ ਦੋਵਾਂ ਰੰਗਾਂ ਦੀ ਲੋਕਪ੍ਰਿਯਤਾ ਲਗਾਤਾਰ ਬਣੀ ਹੋਈ ਹੈ। ਅੰਮ੍ਰਿਤਸਰੀ ਮਹਿਲਾਵਾਂ ਵਿੱਚ ਵੀ ਇਹ ਚਲਣ ਪੂਰੀ ਤਰ੍ਹਾਂ ਪ੍ਰਚਲਿਤ ਹੋ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • combination
  • black and white
  • women looks attractive
  • ਕਾਲਾ ਅਤੇ ਚਿੱਟਾ
  • ਔਰਤਾਂ
  • ਆਕਰਸ਼ਕ

ਦੁਕਾਨ 'ਤੇ ਬੈਠੇ 2 ਭਰਾਵਾਂ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਹਮਲਾ, ਦੋ ਗ੍ਰਿਫ਼ਤਾਰ

NEXT STORY

Stories You May Like

  • young women  stylish look  printed top
    ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ਪ੍ਰਿੰਟਿਡ ਟਾਪ
  • lavender colored dress  young women  cute look
    ਲੇਵੈਂਡਰ ਕਲਰ ਦੀਆਂ ਡਰੈੱਸਾਂ ਮੁਟਿਆਰਾਂ ਨੂੰ ਦੇ ਰਹੀਆਂ ਕਿਊਟ ਲੁੱਕ
  • multi colored striped dress  young women  trendy look
    ਮਲਟੀ ਕਲਰ ਸਟ੍ਰਾਈਪਡ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਟ੍ਰੈਂਡੀ ਲੁੱਕ
  • bride  royal look  lehenga choli  zari work
    ਲਾੜ੍ਹੀਆਂ ਨੂੰ ਰਾਇਲ ਲੁੱਕ ਦੇ ਰਹੇ ਹਨ ਹੈਵੀ ਜ਼ਰੀ ਵਰਕ ਵਾਲੇ ‘ਲਹਿੰਗਾ ਚੋਲੀ’
  • india is getting demographic advantage  sitharaman
    ਭਾਰਤ ਨੂੰ ਮਿਲ ਰਿਹਾ ਡੈਮੋਗ੍ਰਾਫਿਕ ਲਾਭ, ‘ਨਾਰਾਜ਼ ਫੁੱਫੜ ਜੀ’ ਉਠਾਉਂਦੇ ਹਨ ਵਾਧੇ ’ਤੇ ਸਵਾਲ : ਸੀਤਾਰਾਮਨ
  • a major challenge for china in the digital world
    ਡਿਜੀਟਲ ਦੁਨੀਆ 'ਚ ਚੀਨ ਲਈ ਵੱਡੀ ਚੁਣੌਤੀ ! ਤਕਨੀਕ ਬਾਰੇ ਨਿਯਮ ਨਹੀਂ ਬਣਾ ਪਾ ਰਿਹਾ ਬੀਜਿੰਗ
  • fraud gang busted
    ਅਮਰੀਕਾ-ਕੈਨੇਡਾ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਠੱਗੀ ਮਾਰਨ ਵਾਲੇ ਗਿਰੋਹ ਦਾ ਪਰਦਾਫਾਸ਼ ! 23 ਗ੍ਰਿਫ਼ਤਾਰ
  • moneyview  s ipo to open on september 24
    ਮਨੀਵਿਊ ਦਾ 1,092 ਕਰੋੜ ਦਾ IPO 24 ਸਤੰਬਰ ਨੂੰ ਖੁੱਲ੍ਹੇਗਾ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • allegations of alleged sacrilege of sacred saroops in canada
      ਕੈਨੇਡਾ ’ਚ ਪਾਵਨ ਸਰੂਪਾਂ ਦੀ ਕਥਿਤ ਬੇਅਦਬੀ ਦੇ ਦੋਸ਼, ਮੁੜ ਭਖਿਆ ਮਾਮਲਾ
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • manjinder sirsa targets kejriwal and bhagwant mann
      ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਨਜਿੰਦਰ ਸਿਰਸਾ ਨੇ ਕੇਜਰੀਵਾਲ ਤੇ ਭਗਵੰਤ ਮਾਨ...
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • punjab schools private schools
      Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ
    • sukhbir badal rally
      ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ...
    • accused in punjab grenade attack encounter
      ਪੰਜਾਬ 'ਚ ਗ੍ਰਨੇਡ ਹਮਲੇ ਦੇ ਮੁਲਜ਼ਮ ਦਾ ਐਨਕਾਊਂਟਰ! ਆਹਮੋ-ਸਾਹਮਣੇ ਚੱਲੀਆਂ...
    • controversy at pakistan  s sri krishna temple during janmashtami
      ਪਾਕਿਸਤਾਨ ਦੇ ਸ੍ਰੀ ਕ੍ਰਿਸ਼ਨ ਮੰਦਰ ’ਚ ਜਨਮ ਅਸ਼ਟਮੀ ਮੌਕੇ ਵਿਵਾਦ
    • jathedar giani kuldeep singh gargajj
      ਮੀਰੀ ਪੀਰੀ ਖਾਲਸਾ ਮਾਰਚ ਨੇ ਨੌਜਵਾਨੀ ਨੂੰ ਦਿੱਤਾ ਗੁਰਸਿੱਖੀ ਤੇ ਚੜ੍ਹਦੀ ਕਲਾ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +