Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    1:15:41 PM

  • holiday in schools  holiday on friday

    ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ, ਕੀ ਖੁੱਲ੍ਹਾ...

  • boy neck trapped automatic bus door cctv footage

    ਲਗਜ਼ਰੀ ਬੱਸ ਨੇ ਲੈ ਲਈ ਜਵਾਕ ਦੀ ਜਾਨ ! ਆਟੋਮੈਟਿਕ...

  • vande mataram opening 2 paragraphs congress

    ‘ਵੰਦੇ ਮਾਤਰਮ’ ਦੇ ਸਿਰਫ਼ ਸ਼ੁਰੂਆਤੀ 2 ਪੈਰੇ ਹੀ...

  • naib singh saini  akali dal punar surjit

    ਨਾਇਬ ਸਿੰਘ ਸੈਣੀ ਨੇ ਐਨ ਮੌਕੇ 'ਤੇ ਪੁਨਰ ਸੁਰਜੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਨਵੇਂ ਵਿੱਦਿਅਕ ਸੈਸ਼ਨ ’ਚ ਮਨਮਰਜ਼ੀ ਕਰਨ ਵਾਲੇ ਪ੍ਰਾਈਵੇਟ ਸਕੂਲਾਂ ’ਤੇ ਸਿੱਖਿਆ ਵਿਭਾਗ ਨੇ ਕੱਸਿਆ ਸ਼ਿਕੰਜਾ

AMRITSAR News Punjabi(ਅੰਮ੍ਰਿਤਸਰ)

ਨਵੇਂ ਵਿੱਦਿਅਕ ਸੈਸ਼ਨ ’ਚ ਮਨਮਰਜ਼ੀ ਕਰਨ ਵਾਲੇ ਪ੍ਰਾਈਵੇਟ ਸਕੂਲਾਂ ’ਤੇ ਸਿੱਖਿਆ ਵਿਭਾਗ ਨੇ ਕੱਸਿਆ ਸ਼ਿਕੰਜਾ

  • Edited By Anuradha,
  • Updated: 15 Mar, 2023 01:26 PM
Amritsar
the education department tightened restrictions on private schools
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ) : ਸਿੱਖਿਆ ਵਿਭਾਗ ਨੇ ਹੁਣ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਪ੍ਰਾਈਵੇਟ ਸਕੂਲਾਂ ਵਲੋਂ ਕੀਤੀਆਂ ਜਾ ਰਹੀਆ ਮਨਮਰਜ਼ੀਆਂ ’ਤੇ ਸ਼ਿਕੰਜਾ ਕੱਸ ਦਿੱਤਾ ਹੈ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਸਕੂਲ ਮਾਪਿਆਂ ਨੂੰ ਸਕੂਲ ਅੰਦਰੋਂ ਵਰਦੀਆਂ ਅਤੇ ਕਿਤਾਬਾਂ ਲੈਣ ਲਈ ਮਜ਼ਬੂਰ ਨਹੀਂ ਕਰੇਗਾ। ਇਸ ਤੋਂ ਇਲਾਵਾ ਸਕੂਲ ਬਾਰ-ਬਾਰ ਰੈਗੂਲਰ ਵਿਦਿਆਰਥੀਆਂ ਦੀ ਦਖ਼ਲਾ ਫੀਸ ਨਹੀਂ ਲੈ ਸਕੇਗਾ। ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਸਬੰਧਤ ਸਕੂਲ ਦੀ ਮਾਨਤਾ ਰੱਦ ਕਰ ਕੇ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਵਿਭਾਗ ਨੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ‘ਜਗ ਬਾਣੀ’ ਨੇ ਜ਼ਿਲ੍ਹੇ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਦੇ ਸ਼ੋਸ਼ਣ ਸਬੰਧੀ ਇਕ ਪ੍ਰਮੁੱਖ ਖ਼ਬਰ ਪ੍ਰਕਾਸ਼ਿਤ ਕੀਤੀ ਸੀ, ਜਿਸ ਤੋਂ ਬਾਅਦ ਵਿਭਾਗ ਨੇ ਹਰਕਤ ਵਿਚ ਆਉਂਦਿਆਂ ਸਕੂਲਾਂ ’ਤੇ ਸ਼ਿਕੰਜਾ ਕੱਸ ਦਿੱਤਾ ਹੈ।
ਜਾਣਕਾਰੀ ਅਨੁਸਾਰ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਜ਼ਿਲ੍ਹੇ ਦੇ ਜ਼ਿਆਦਾਤਰ ਸਕੂਲ ਵਾਲੇ ਆਪਣੀ ਮਨਮਰਜ਼ੀ ਕਰ ਰਹੇ ਹਨ ਅਤੇ ਮਾਪਿਆਂ ’ਤੇ ਜ਼ੋਰ ਪਾ ਕੇ ਕਿਤਾਬਾਂ ਅਤੇ ਵਰਦੀਆਂ ਦੇ ਰਹੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ ਨੇ ਕਿਹਾ ਕਿ ਕੋਈ ਵੀ ਸਕੂਲ ਮਾਪਿਆਂ ਨੂੰ ਜ਼ਬਰਦਸਤੀ ਵਿਦਿਆਰਥੀਆਂ ਲਈ ਸਟੇਸ਼ਨਰੀ ਅਤੇ ਵਰਦੀਆਂ ਖਰੀਦਣ ਲਈ ਮਜ਼ਬੂਰ ਨਹੀਂ ਕਰ ਸਕਦਾ। ਮਾਪਿਆਂ ਦੀ ਮਰਜ਼ੀ ਹੈ, ਉਹ ਕਿਤੋਂ ਵੀ ਵਰਦੀ ਅਤੇ ਸਟੇਸ਼ਨਰੀ ਲੈ ਸਕਦੇ ਹਨ। ਜੇਕਰ ਕੋਈ ਸਕੂਲ ਮਾਲਕ ਪ੍ਰਿੰਟ ਰੇਟਾਂ ’ਤੇ ਵੀ ਸਾਮਾਨ ਵੇਚਦਾ ਹੈ ਤਾਂ ਉਹ ਨਿਯਮਾਂ ਦੀ ਉਲੰਘਣਾ ਕਰਦਾ ਹੈ, ਸਿੱਖਿਆ ਵਿਭਾਗ ਦੀ ਹਮੇਸ਼ਾ ਇਹ ਕੋਸ਼ਿਸ਼ ਰਹੀ ਹੈ ਕਿ ਮਾਪਿਆਂ ਦੇ ਅਧਿਕਾਰਾਂ ਦੀ ਉਲੰਘਣਾ ਨਾ ਹੋਵੇ।

ਇਹ ਵੀ ਪੜ੍ਹੋ : ਕਾਂਗਰਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਵੀ ਨਹੀਂ ਲੁਆ ਪਾ ਰਹੀ ਸ਼ਹਿਰ ਦੇ ਇਸ਼ਤਿਹਾਰਾਂ ਦੇ ਟੈਂਡਰ

ਰੰਧਾਵਾ ਨੇ ਦੱਸਿਆ ਕਿ ਇਸ ਦੇ ਨਾਲ ਹੀ ਪ੍ਰਾਈਵੇਟ ਸਕੂਲਾਂ ਵਿਚ ਪੜ੍ਹਦੇ ਰੈਗੂਲਰ ਵਿਦਿਆਰਥੀਆਂ ਦਾ ਵਾਰ-ਵਾਰ ਦਾਖਲਾ ਨਹੀਂ ਲਿਆ ਜਾ ਸਕਦਾ ਹੈ। ਸਾਰੇ ਸਕੂਲਾਂ ਨੂੰ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਵਿਦਿਆਰਥੀਆਂ ਤੋਂ ਕਿੰਨੀ ਫੀਸ ਲਈ ਜਾ ਰਹੀ ਹੈ ਅਤੇ ਉਨ੍ਹਾਂ ਦੇ ਸਕੂਲਾਂ ਦੀ ਚਾਰਦੀਵਾਰੀ ਤੋਂ ਬਾਹਰ ਕਿਹੜੇ ਫੰਡ ਲਏ ਜਾ ਰਹੇ ਹਨ, ਇਸ ਸਬੰਧੀ ਪੱਤਰ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕਰਨ ਅਤੇ ਮਾਪਿਆਂ ਨੂੰ ਵੀ ਇਸ ਸਬੰਧੀ ਜਾਣਕਾਰੀ ਦਿੱਤੀ ਜਾਵੇ।
ਰੰਧਾਵਾ ਅਨੁਸਾਰ ਇਸ ਸਬੰਧੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੀਨੀਅਰ ਪ੍ਰਿੰਸੀਪਲਾਂ ਦੀ ਡਿਊਟੀ ਲਗਾਈ ਗਈ ਹੈ, ਜੋ ਲਗਾਤਾਰ ਸਕੂਲਾਂ ਦਾ ਨਿਰੀਖਣ ਕਰਨਗੇ ਅਤੇ ਜਿੱਥੇ ਵੀ ਕੋਈ ਸ਼ਿਕਾਇਤ ਮਿਲਦੀ ਹੈ, ਉਸ ਦੀ ਜਾਂਚ ਕਰ ਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਸਕੂਲ ਮੁਖੀ ਉਨ੍ਹਾਂ ਨੂੰ ਪ੍ਰੇਸ਼ਾਨ ਕਰਦਾ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਵਿਭਾਗ ਨੂੰ ਸੂਚਿਤ ਕੀਤਾ ਜਾਵੇ। ਵਿਭਾਗ ਵੱਲੋਂ ਸਬੰਧਤ ਸ਼ਿਕਾਇਤਕਰਤਾ ਦਾ ਨਾਂ ਗੁਪਤ ਰੱਖਿਆ ਜਾਵੇਗਾ।

ਪ੍ਰਾਈਵੇਟ ਸਕੂਲਾਂ ਨੂੰ ਨਿਯਮਾਂ ਦੀ ਕਰਨੀ ਪਵੇਗੀ ਪਾਲਣਾ
ਜ਼ਿਲ੍ਹਾ ਸਿੱਖਿਆ ਅਫ਼ਸਰ ਜੁਗਰਾਜ ਸਿੰਘ ਰੰਧਾਵਾ ਨੇ ਕਿਹਾ ਕਿ ਪ੍ਰਾਈਵੇਟ ਸਕੂਲਾਂ ਨੂੰ ਹਰ ਹਾਲਤ ਵਿਚ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ, ਜੇਕਰ ਉਹ ਭਵਿੱਖ ਵਿੱਚ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੂਜਾ, ਸਬੰਧਤ ਸਕੂਲ ਦੀ ਮਾਨਤਾ ਰੱਦ ਕਰਕੇ ਉਸ ਨੂੰ ਡਿਫਾਲਟਰ ਸੂਚੀ ਵਿਚ ਪਾ ਦਿੱਤਾ ਜਾਵੇਗਾ। ਸਰਕਾਰ ਨੂੰ ਇਹ ਵੀ ਲਿਖਿਆ ਜਾਵੇਗਾ ਕਿ ਸਬੰਧਤ ਸਕੂਲ ਮਾਪਿਆਂ ਦੇ ਅਧਿਕਾਰਾਂ ਦੀ ਉਲੰਘਣਾ ਕਰ ਰਿਹਾ ਹੈ। ਰੰਧਾਵਾ ਨੇ ਕਿਹਾ ਕਿ ਉਹ ਮਾਪਿਆਂ ਦੇ ਨਾਲ ਹਨ, ਜੇਕਰ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਸੈਕੰਡਰੀ ਸਕੂਲ ਸਿੱਖਿਆ ਦਫ਼ਤਰ ਵਿੱਚ ਆ ਕੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

ਇਹ ਵੀ ਪੜ੍ਹੋ : ਚੀਨ ਨੇ 200 ਦੇਸ਼ਾਂ ਨੂੰ ਕੋਰੋਨਾ ਵਾਇਰਸ ਦਿੱਤਾ, ਭਾਰਤ ਨੇ ਵੈਕਸੀਨ ਦਿੱਤੀ : ਅੰਬੈਸਡਰ ਦੀਪਕ ਵੋਹਰਾ

6 ਸਕੂਲਾਂ ਨੂੰ ਜਾਰੀ ਕੀਤਾ ਨੋਟਿਸ
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜੁਗਰਾਜ ਸਿੰਘ ਰੰਧਾਵਾ ਨੇ ਦੱਸਿਆ ਕਿ ਮਾਪਿਆਂ ਦੀ ਸ਼ਿਕਾਇਤ ਆਈ ਸੀ, ਜਿਸ ਤੋਂ ਬਾਅਦ 6 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਜੇਕਰ ਸਕੂਲਾਂ ਦੇ ਜਵਾਬ ਤਸੱਲੀਬਖਸ਼ ਨਾ ਹੋਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਇਸ ਦੇ ਨਾਲ ਹੀ ਸਕੂਲ ਦਾ ਪੁਰਾਣਾ ਰਿਕਾਰਡ ਵੀ ਮੰਗਿਆ ਗਿਆ ਹੈ। ਮਾਪਿਆਂ ਦੇ ਬਿਆਨ ਦਰਜ ਕੀਤੇ ਜਾਣਗੇ ਅਤੇ ਉਸ ਤੋਂ ਬਾਅਦ ਸਬੰਧਤ ਸਕੂਲ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ 'ਤੇ ਕਾਰਵਾਈ ਕੀਤੀ ਜਾਵੇਗੀ। ਰੰਧਾਵਾ ਨੇ ਕਿਹਾ ਕਿ ਵਿਭਾਗ ਪੂਰੀ ਮੁਸਤੈਦੀ ਨਾਲ ਡਿੳੂਟੀ ਨਿਭਾ ਰਿਹਾ ਹੈ, ਮਾਪਿਆਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਕਿਉਂਕਿ ਉਹ ਉਨ੍ਹਾਂ ਦੇ ਨਾਲ ਹਨ।

ਮਾਪਿਆਂ ਨਾਲ ਹੋ ਰਹੇ ਸ਼ੋਸ਼ਣ ਨੂੰ ਸਖ਼ਤੀ ਨਾਲ ਰੋਕਿਆ ਜਾਵੇ
ਜ਼ਿਲ੍ਹੇ ਦੇ ਜ਼ਿਆਦਾਤਰ ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਦੀ ਹੋ ਰਹੀ ਲੁੱਟ ਨੂੰ ਰੋਕਣ ਲਈ ਆਵਾਜ਼ ਬੁਲੰਦ ਕਰਨ ਵਾਲੇ ਸਮਾਜ ਸੇਵੀ ਜੈ ਗੋਪਾਲ ਲਾਲੀ ਅਤੇ ਰਾਜਿੰਦਰ ਸ਼ਰਮਾ ਰਾਜੂ ਨੇ ਕਿਹਾ ਕਿ ਸਿੱਖਿਆ ਵਿਭਾਗ ਨੂੰ ਪੱਤਰ ਜਾਰੀ ਕੀਤੇ ਗਏ ਪੱਤਰ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇ ਤਾਂ ਜੋ ਪ੍ਰਾਈਵੇਟ ਸਕੂਲ ਮਾਪਿਆਂ ਦੇ ਅਧਿਕਾਰਾਂ ਦੀ ਉਲੰਘਣਾ ਨਾ ਕਰੇ। ਉਨ੍ਹਾਂ ਕਿਹਾ ਕਿ ਅਕਸਰ ਦੇਖਿਆ ਜਾਂਦਾ ਹੈ ਕਿ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਜਾਂਦਾ ਹੈ ਅਤੇ ਉਸ ਦੀ ਪਾਲਣਾ ਨਹੀਂ ਕੀਤੀ ਜਾਂਦੀ। ਵਿਭਾਗ ਨੂੰ ਵੀ ਚਾਹੀਦਾ ਹੈ ਕਿ ਉਹ ਪੱਤਰ ਦੀ ਪੈਰਵੀ ਕਰੇ ਅਤੇ ਮਾਪਿਆਂ ਨਾਲ ਤਾਲਮੇਲ ਕਰ ਕੇ ਗੱਲ ਕਰੇ ਤਾਂ ਜੋ ਸਥਿਤੀ ਦੀ ਸੱਚਾਈ ਸਭ ਦੇ ਸਾਹਮਣੇ ਆ ਸਕੇ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਨੇ ਪੰਜਾਬ ਦੇ ਵਿਰਾਸਤੀ ਥੰਮ ਨੂੰ ਕਾਲੇ ਭਵਿੱਖ ਤੋਂ ਬਚਾਉਣ ਲਈ ਪੂਰੀ ਗਰਾਂਟ ਦੇਣ ਦੀ ਕੀਤੀ ਮੰਗ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • New academic session
  • private schools
  • education department
  • ਨਵੇਂ ਵਿੱਦਿਅਕ ਸੈਸ਼ਨ
  • ਪ੍ਰਾਈਵੇਟ ਸਕੂਲਾਂ
  • ਸਿੱਖਿਆ ਵਿਭਾਗ

G-20 : CM ਮਾਨ ਨੇ ਸ਼ਾਇਰਾਨਾ ਅੰਦਾਜ਼ 'ਚ ਵਿਦੇਸ਼ੀ ਮਹਿਮਾਨਾਂ ਨੂੰ ਕਿਹਾ 'ਜੀ ਆਇਆਂ', ਪੜ੍ਹੋ ਕੀ ਲਿਖਿਆ Tweet 'ਚ

NEXT STORY

Stories You May Like

  • famous billionaire leaf li
    'ਚਾਰਲਸ ਸ਼ਵਾਬ' ਵਜੋਂ ਮਸ਼ਹੂਰ ਅਰਬਪਤੀ ਲੀਫ ਲੀ 'ਤੇ ਬੀਜਿੰਗ ਨੇ ਕੱਸਿਆ ਸ਼ਿਕੰਜਾ
  • punjab schools bill
    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ 'ਲੁੱਟ'! ਵਿਧਾਨ ਸਭਾ 'ਚ ਪਾਸ ਹੋਇਆ ਬਿੱਲ
  • insurance company  damages  government  customers  new rules
    ਹੁਣ ਬੀਮਾ ਕੰਪਨੀਆਂ ਦੀ ਮਨਮਰਜ਼ੀ ਹੋਵੇਗੀ ਖਤਮ, ਦਾਅਵਾ ਲਟਕਾਉਣ ’ਤੇ ਦੇਣਾ ਪਵੇਗਾ ਹਰਜਾਨਾ
  • 2 accused arrested for house burglary
    ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • govt asks meta to take strict action on deepfakes
    ਮੇਟਾ ਨੂੰ ਡੀਪਫੇਕ ’ਤੇ ਸਖਤ ਕਾਰਵਾਈ ਕਰਨ ਲਈ ਕਿਹਾ : ਸਰਕਾਰ
  • 50 liters of alcohol seized
    ਨਾਜਾਇਜ਼ ਲਾਹਣ 'ਤੇ ਕੱਸਿਆ ਸ਼ਿਕੰਜਾ, 50 ਲੀਟਰ ਲਾਹਣ ਕਾਬੂ
  • cigarette alcohol not sell near schools  colleges
    ਸਕੂਲਾਂ-ਕਾਲਜਾਂ ਨੇੜੇ ਨਹੀਂ ਵਿਕੇਗੀ ਸਿਗਰਟ-ਸ਼ਰਾਬ ! ਕੇਂਦਰ ਸਰਕਾਰ ਨੇ ਰੱਖਿਆ Drug-Free ਜ਼ੋਨ ਦਾ ਪ੍ਰਸਤਾਵ
  • rain alert  meteorological department  weather update  imd
    11, 12 ਤੇ 13 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ Alert
  • swift car fire in jalandhar
    ਜਲੰਧਰ ਵਿਖੇ ਮਾਤਾ ਰਾਣੀ ਚੌਕ ਨੇੜੇ ਸਵਿੱਫਟ ਕਾਰ ਨੂੰ ਲੱਗੀ ਅੱਗ
  • big revelation in the case of looting rs 72 lakh from a businessman in jalandhar
    ਜਲੰਧਰ: ਕਾਰੋਬਾਰੀ ਕੋਲੋਂ 72 ਲੱਖ ਲੁੱਟਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ! ਮਾਲਕ ਦੇ...
  • government work halted due to strike  employees protest
    ਹੜਤਾਲ ਨਾਲ ਸਰਕਾਰੀ ਕੰਮਕਾਜ ਠੱਪ, ਸਬ-ਰਜਿਸਟ੍ਰਾਰ ਦਫ਼ਤਰਾਂ ਦੇ ਬਾਹਰ ਵੀ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
Trending
Ek Nazar
sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • advocate dhami congratulates arshdeep and family on becoming flight lieutenant
      ਫ਼ਲਾਈਟ ਲੈਫ਼ਟੀਨੈਂਟ ਬਣੇ ਅਰਸ਼ਦੀਪ ਤੇ ਪਰਿਵਾਰ ਨੂੰ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ
    • sgpc statement
      ਗੁਰਸਿੱਖ ਕਿਸਾਨ ਆਗੂ ਦੀ ਦਸਤਾਰ ਉਤਾਰੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
    • heavy rain warning in punjab for next 48 hours
      ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
    • sgpc delegation led by advocate dhami met with pakistan high commission in delhi
      ਪਾਕਿਸਤਾਨ ਹਾਈ ਕਮਿਸ਼ਨ ਨੂੰ ਮਿਲਿਆ SGPC ਦਾ ਵਫ਼ਦ, ਰੱਖੀਆਂ ਇਹ ਮੰਗਾਂ
    • jathedar gargajj congratulates arshdeep singh on flight lieutenant in the uk
      ਜਥੇਦਾਰ ਗੜਗੱਜ ਵੱਲੋਂ UK ਦੀ ਹਵਾਈ ਫ਼ੌਜ ’ਚ ਫਲਾਈਟ ਲੈਫਟੀਨੈਂਟ ਦੀ ਪ੍ਰਾਪਤੀ ਲਈ...
    • a tragic accident happened to a young man who had gone abroad
      ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ...
    • sgpc president dhami announces support for punjab bandh on august 21
      21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ
    • 357 bags of wheat stolen from pangrain godown
      ਪਨਗ੍ਰੇਨ ਗੋਦਾਮ ’ਚੋਂ ਕਣਕ ਦੀਆਂ 357 ਬੋਰੀਆਂ ਚੋਰੀ, ਚੌਕੀਦਾਰਾਂ ਨੂੰ ਬੰਧਕ ਬਣਾ...
    • bjp will contest assembly elections alone on 117 seats in punjab  naib saini
      ਪੰਜਾਬ ’ਚ ਭਾਜਪਾ 117 ਸੀਟਾਂ ’ਤੇ ਇਕੱਲਿਆਂ ਲੜੇਗੀ ਵਿਧਾਨ ਸਭਾ ਚੋਣਾਂ : ਨਾਇਬ...
    • gurmat samagam organized at sultanpur lodhi
      ਸ਼੍ਰੋਮਣੀ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਤ ਤਹਿਤ ਸੁਲਤਾਨਪੁਰ ਲੋਧੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +