Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    4:32:36 PM

  • sunil jakhar sarcastic comment

    '...ਤਾਂ ਉਸ ਨੂੰ ਪੰਜਾਬ ਦਾ ਵਿੱਤ ਮੰਤਰੀ ਬਣਾ...

  • desh bhagat university students protest

    ਦੇਸ਼ ਭਗਤ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੇ...

  • punjab schools school student

    ਸੂਬੇ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਦੇ...

  • iran s basij force chief killed

    ਜੰਗ ਵਿਚਾਲੇ ਅਹਿਮ ਖ਼ਬਰ ; ਇਜ਼ਰਾਈਲ ਨੇ ਮਾਰ 'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਫ਼ਰਵਰੀ 2024)

AMRITSAR News Punjabi(ਅੰਮ੍ਰਿਤਸਰ)

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (2 ਫ਼ਰਵਰੀ 2024)

  • Edited By Harinder Kaur,
  • Updated: 02 Feb, 2024 08:31 AM
Amritsar
today edict from sri darbar sahib  february 2  2024
  • Share
    • Facebook
    • Tumblr
    • Linkedin
    • Twitter
  • Comment

ਸਲੋਕੁ ਮਃ ੩ ॥
ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥ ਮਃ ੩ ॥ ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥ ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥ ਪਉੜੀ ॥ ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥

ਸ਼ੁੱਕਰਵਾਰ, ੨੦ ਮਾਘ (ਸੰਮਤ ੫੫੫ ਨਾਨਕਸ਼ਾਹੀ)    (ਅੰਗ: ੯੪੯)
 

ਸਲੋਕੁ ਮਃ ੩ ॥
(ਇਸ ਸੰਸਾਰ-) ਸਮੁੰਦਰ ਵਿਚ ਬੇਅੰਤ ਪ੍ਰਭੂ ਆਪ ਵੱਸ ਰਿਹਾ ਹੈ, ਪਰ (ਉਸ ਅਨੰਤ ਨੂੰ ਛੱਡ ਕੇ) ਨਾਸਵੰਤ ਪਦਾਰਥਾਂ ਵਿਚ ਲੱਗੀ ਹੋਈ ਜਿੰਦ ਜੰਮਦੀ ਮਰਦੀ ਰਹਿੰਦੀ ਹੈ ।ਜੋ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ ਉਸ ਨੂੰ ਬਹੁਤ ਦੁੱਖ ਪ੍ਰਾਪਤ ਹੁੰਦਾ ਹੈ (ਕਿਉਂਕਿ ਉਹ ਅਨੰਤ ਨੂੰ ਛੱਡ ਕੇ ਨਾਸਵੰਤ ਪਦਾਰਥਾਂ ਪਿੱਛੇ ਦੌੜਦਾ ਹੈ); ਸਭ ਕੁਝ ਇਸ ਸਾਗਰ ਵਿਚ ਮੌਜੂਦ ਹੈ, ਪਰ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ । ਹੇ ਨਾਨਕ! ਮਨੁੱਖ ਨੂੰ ਸਾਰੇ ਹੀ ਨੌ ਖ਼ਜ਼ਾਨੇ ਮਿਲ ਜਾਂਦੇ ਹਨ ਜੇ ਮਨੁੱਖ (ਇਸ ਸਾਗਰ ਵਿਚ ਵਿਆਪਕ ਪ੍ਰਭੂ ਦੀ) ਰਜ਼ਾ ਵਿਚ ਤੁਰੇ ।੧।ਜੋ ਮਨੁੱਖ ਸਿਦਕ ਸਰਧਾ ਨਾਲ ਸਤਿਗੁਰੁ ਦੇ ਹੁਕਮ ਵਿਚ ਨਹੀਂ ਤੁਰਿਆ, ਉਹ ਹਉਮੈ ਵਿਚ (ਰਹਿ ਕੇ) (ਜਗਤ ਵਿਚ) ਜਨਮ ਲੈ ਕੇ (ਜੀਵਨ) ਅਜਾਂਈ ਗਵਾ ਗਿਆ; ਜਿਸ ਨੇ ਜੀਭ ਨਾਲ ਪ੍ਰਭੂ ਦੇ ਨਾਮ ਦਾ ਆਨੰਦ ਨਹੀਂ ਲਿਆ ਉਸ ਦਾ ਹਿਰਦਾ-ਰੂਪ ਕਉਲ ਫੁੱਲ ਨਹੀਂ ਖਿੜਿਆ ।ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਵਿਕਾਰਾਂ ਦੀ) ਵਿਹੁ ਖਾਂਦਾ ਰਿਹਾ, (ਅਸਲ ਜੀਵਨ ਵੱਲੋਂ) ਮੋਇਆ ਹੀ ਰਿਹਾ ਤੇ ਮਾਇਆ ਦੇ ਮੋਹ ਵਿਚ ਉਸ ਦੀ ਜ਼ਿੰਦਗੀ ਤਬਾਹ ਹੋ ਗਈ । ਇਕ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਜਗਤ ਵਿਚ) ਜੀਊਣਾ ਵੱਸਣਾ ਫਿਟਕਾਰ-ਜੋਗ ਹੈ ।ਜਦੋਂ ਸੱਚਾ ਪ੍ਰਭੂ ਆਪ ਹੀ ਮੇਹਰ ਦੀ ਨਜ਼ਰ ਕਰਦਾ ਹੈ ਤਾਂ ਮਨੁੱਖ (ਪ੍ਰਭੂ ਦੇ) ਸੇਵਕਾਂ ਦਾ ਸੇਵਕ ਬਣ ਜਾਂਦਾ ਹੈ, ਨਿੱਤ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ, ਕਦੇ ਗੁਰੂ ਦਾ ਪੱਲਾ ਨਹੀਂ ਛੱਡਦਾ, (ਫਿਰ) ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਭੀ ਇਉਂ ਉਪਰਾਮ ਜਿਹਾ ਰਹਿੰਦਾ ਹੈ ਜਿਵੇਂ ਪਾਣੀ ਵਿਚ (ਉੱਗਾ ਹੋਇਆ) ਕਉਲ-ਫੁੱਲ (ਪਾਣੀ ਦੇ ਅਸਰ ਤੋਂ) ਬਚਿਆ ਰਹਿੰਦਾ ਹੈ ।ਹੇ ਦਾਸ ਨਾਨਕ! ਜਿਵੇਂ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਭਾਉਂਦਾ ਹੈ ਤਿਵੇਂ ਹਰੇਕ ਜੀਵ ਉਸ ਦਾ ਕਰਾਇਆ ਕਰਦਾ ਹੈ ।੨।(ਪਹਿਲਾਂ ਜਦੋਂ ਪ੍ਰਭੂ ਨਿਰਗੁਣ ਰੂਪ ਵਿਚ ਸੀ ਤਦੋਂ) ਬੇਅੰਤ ਸਮਾ ਹਨੇਰਾ ਸੀ (ਭਾਵ, ਤਦੋਂ ਕੀਹ ਸਰੂਪ ਸੀ ਇਹ ਗੱਲ ਦੱਸੀ ਨਹੀਂ ਜਾ ਸਕਦੀ), (ਫਿਰ ਸਰਗੁਣ ਰੂਪ ਰਚ ਕੇ) ਉਸ ਨੇ ਆਪ ਹੀ (ਜਗਤ-ਰਚਨਾ ਦੀ) ਵਿਚਾਰ ਕੀਤੀ; ਉਸ (ਪ੍ਰਭੂ) ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਤੇ ਆਪ ਹੀ (ਜੀਵਾਂ ਨੂੰ) ਅਕਲ ਦਿੱਤੀ; (ਇਸ ਤਰ੍ਹਾਂ ਮਨੁੱਖ ਬੁੱਧਵਾਨਾਂ ਦੀ ਰਾਹੀਂ ਉਸ ਨੇ ਆਪ ਹੀ ਸਿਮ੍ਰਿਤੀਆਂ ਤੇ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਬਣਾਏ, (ਉਹਨਾਂ ਵਿਚ) ਪਾਪ ਤੇ ਪੁੰਨ ਦਾ ਨਿਖੇੜਾ ਕੀਤਾ (ਭਾਵ, ਦੱਸਿਆ ਕਿ ਪਾਪ ਕੀਹ ਹੈ ਤੇ ਪੁੰਨ ਕੀਹ ਹੈ) ।ਜਿਸ ਮਨੁੱਖ ਨੂੰ (ਇਹ ਸਾਰਾ ਰਾਜ਼) ਸਮਝਾਂਦਾ ਹੈ ਉਹੀ ਸਮਝਦਾ ਹੈ, ਉਸ ਮਨੁੱਖ ਦਾ ਮਨ ਗੁਰੂ ਦੇ ਸੱਚੇ ਸ਼ਬਦ ਵਿਚ ਸਰਧਾ ਧਾਰ ਲੈਂਦਾ ਹੈ । ਹਰੇਕ ਕਾਰਜ ਵਿਚ ਪ੍ਰਭੂ ਆਪ ਹੀ ਆਪ ਮੌਜੂਦ ਹੈ, ਆਪ ਹੀ ਮੇਹਰ ਕਰ ਕੇ (ਜੀਵ ਨੂੰ ਆਪਣੇ ਵਿਚ) ਮਿਲਾਂਦਾ ਹੈ ।੭।

SHALOK, THIRD MEHL:
In the world-ocean, the Infinite Lord abides. The false come and go in reincarnation. One who walks according to his own will, suffers terrible punishment. All things are in the world-ocean, but they are obtained only by the karma of good actions. O Nanak, he alone obtains the nine treasures, who walks in the Will of the Lord. || 1 || THIRD MEHL: One who intuitively serves the True Guru, loses his life in egotism. His tongue does not taste the sublime essence of the Lord, and his heart-lotus does not blossom forth. The self-willed manmukh eats poison and dies; he is ruined by love and attachment to Maya. Without the Name of the One Lord, his life is cursed, and his home is cursed as well. When God Himself bestows His Glance of Grace, then one becomes the slave of His slaves. And then, night and day, he serves the True Guru, and never leaves His side. As the lotus flower floats unaffected in the water, so does he remain detached in his own household. O servant Nanak, the Lord acts, and inspires everyone to act, according to the Pleasure of His Will. He is the treasure of virtue. || 2 || PAUREE: For thirty-six ages, there was utter darkness. Then, the Lord revealed Himself. He Himself created the entire universe. He Himself blessed it with understanding. He created the Simritees and the Shaastras; He calculates the accounts of virtue and vice. He alone understands, whom the Lord inspires to understand and to be pleased with the True Word of the Shabad. He Himself is all-pervading; He Himself forgives, and unites with Himself. || 7 ||


Friday, 20th Maagh (Samvat 555 Nanakshahi)    (Page: 949)

  • Sri Darbar Sahib
  • todays edict
  • February 2
  • 2024
  • ਸ੍ਰੀ ਦਰਬਾਰ ਸਾਹਿਬ
  • ਅੱਜ ਦਾ ਹੁਕਮਨਾਮਾ
  • 2 ਫ਼ਰਵਰੀ 2024

ਅਕਾਲੀ ਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਦੀ ਸ਼ੁਰੂਆਤ, ਸੁਖਬੀਰ ਬਾਦਲ ਨੇ ਕਹੀਆਂ ਵੱਡੀਆਂ ਗੱਲਾਂ

NEXT STORY

Stories You May Like

  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (3 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (4 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (7 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (6 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (5 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (8 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (11 ਮਾਰਚ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (10 ਮਾਰਚ 2026)
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ...
  • raja warring exlusive interview
    ਮੇਰਾ 12x5=48 ਹੋਵੇ ਜਾਂ 60 ਪਰ ਭਗਵੰਤ ਮਾਨ ਦਾ ਪ੍ਰਦਰਸ਼ਨ 100 ਫ਼ੀਸਦੀ ਜ਼ੀਰੋ ਹੈ...
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
Trending
Ek Nazar
holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਅੰਮ੍ਰਿਤਸਰ ਦੀਆਂ ਖਬਰਾਂ
    • baba amrik singh honored the lieutenant governor of delhi
      ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਕੀਤਾ...
    • sant ranjit singh dhadrianwale paid obeisance at takht patna sahib
      ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਤਖ਼ਤ ਪਟਨਾ ਸਾਹਿਬ ਹੋਏ ਨਤਮਸਤਕ
    • amritsar becomes   shimla   in the heat of march
      ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ
    • firing at former sarpanch s house
      ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ
    • demand to declare march 16 as   traders day
      ਅੰਮ੍ਰਿਤਸਰ ’ਚ ਗੂੰਜੀ ਵਪਾਰੀਆਂ ਦੀ ਆਵਾਜ਼, 16 ਮਾਰਚ ਨੂੰ ‘ਵਪਾਰੀ ਦਿਵਸ’ ਐਲਾਨਣ...
    • devotees at the india pakistan border prayed for the reopening of the corridor
      ਭਾਰਤ-ਪਾਕਿਸਤਾਨ ਸਰਹੱਦ 'ਤੇ ਸੰਗਤਾਂ ਨੇ ਕੀਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ...
    • serious coal crisis in punjab kiln industry on the verge of closure
      ਪੰਜਾਬ ਵਿਚ ਬਣਿਆ ਕੋਲੇ ਦਾ ਗੰਭੀਰ ਸੰਕਟ, ਭੱਠਾ ਸਨਅਤ ਬੰਦ ਹੋਣ ਕਿਨਾਰੇ
    • punjabis phones suddenly started ringing
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
    • cold weather returns to punjab
      ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ...
    • tight crackdown on those illegally using domestic cylinders
      ਘਰੇਲੂ ਸਿਲੰਡਰਾਂ ਦੀ ਨਾਜਾਇਜ਼ ਵਰਤੋਂ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 9 ਸਿਲੰਡਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +