Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    8:55:25 AM

  • kedarnath heavy snowfall

    ਕੇਦਾਰਨਾਥ ਧਾਮ ’ਚ ਭਾਰੀ ਬਰਫ਼ਬਾਰੀ, ਬਰਫ਼ ਦੀ ਚਿੱਟੀ...

  • earthquake in jammu and kashmir

    ਜੰਮੂ-ਕਸ਼ਮੀਰ 'ਚ ਦੇਰ ਰਾਤ ਕੰਬੀ ਧਰਤੀ: ਕਿਸ਼ਤਵਾੜ...

  • major gift from uk government to indians

    UK ਸਰਕਾਰ ਦਾ ਭਾਰਤੀਆਂ ਨੂੰ ਵੱਡਾ ਤੋਹਫ਼ਾ, ਕੇਅਰ...

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Amritsar News
  • Amritsar
  • ਪਤਨੀ ਨੇ ਆਸ਼ਕ ਨਾਲ ਮਿਲ ਕੇ ਪਤੀ ਦਾ ਕਰਵਾਇਆ ਕਤਲ

AMRITSAR News Punjabi(ਅੰਮ੍ਰਿਤਸਰ)

ਪਤਨੀ ਨੇ ਆਸ਼ਕ ਨਾਲ ਮਿਲ ਕੇ ਪਤੀ ਦਾ ਕਰਵਾਇਆ ਕਤਲ

  • Edited By Gurminder Singh,
  • Updated: 20 Nov, 2024 05:45 PM
Amritsar
wife  husband murdered  wife got him murdered
  • Share
    • Facebook
    • Tumblr
    • Linkedin
    • Twitter
  • Comment

ਬਾਬਾ ਬਕਾਲਾ ਸਾਹਿਬ (ਰਾਕੇਸ਼) : ਬੀਤੀ ਰਾਤ ਬਾਬਾ ਬਕਾਲਾ ਸਾਹਿਬ ਵਿਖੇ ਇਕ ਮੰਦਭਾਗੀ ਘਟਨਾ ਵਾਪਰੀ ਹੈ, ਜਿਸਦੇ ਚੱਲਦਿਆਂ ਇਕ ਔਰਤ ਵੱਲੋਂ ਆਪਣੇ ਆਸ਼ਕਾਂ ਨਾਲ ਰਲ ਕੇ ਆਪਣੇ ਪਤੀ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ ਗਿਆ। ਪੁਲਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਬਾਬਾ ਬਕਾਲਾ ਸਾਹਿਬ ਨਿਵਾਸੀ ਇਕ ਔਰਤ ਜੋ ਕਿ ਵਿਆਹੁਤਾ ਹੈ ਅਤੇ ਉਸਦੇ ਦੋ ਬੱਚੇ ਵੀ ਹਨ ਦਾ ਕਿਸੇ ਹੋਰ ਵਿਅਕਤੀ ਨਾਲ ਪ੍ਰੇਮ ਸਬੰਧ ਬਣੇ ਹੋਏ ਸਨ, ਜਿਸਦੇ ਚੱਲਦੇ ਜਦੋਂ ਉਸ ਦੇ ਆਸ਼ਕ ਔਰਤ ਦੇ ਘਰ ਪੁੱਜੇ ਤਾਂ ਘਰ ਵਿਚ ਔਰਤ ਦਾ ਪਤੀ ਸੁਖਦੇਵ ਸਿੰਘ ਮੌਜੂਦ ਸੀ। 

ਪਤੀ ਵੱਲੋਂ ਜਦੋਂ ਵਿਰੋਧ ਕੀਤਾ ਗਿਆ ਤਾਂ ਉਨ੍ਹਾਂ ਨੇ ਉਸ ਨਾਲ ਹੱਥੋਪਾਈ ਕੀਤੀ ਅਤੇ ਉਸਦਾ ਗਲ ਘੁੱਟ ਕੇ ਕਤਲ ਕਰ ਦਿੱਤਾ। ਇਸ ਘਟਨਾ ਦੀ ਪੁਲਸ ਨੂੰ ਸੂਚਨਾ ਮਿਲਣ 'ਤੇ ਪੁਲਸ ਮੌਕੇ ‘ਤੇ ਪੁੱਜੀ ਅਤੇ ਕਾਫੀ ਜੱਦੋ-ਜਹਿਦ ਤੋਂ ਬਾਅਦ ਜ਼ਿਲ੍ਹੇ ਤੋਂ ਬਾਹਰੀ ਹੋ ਕੇ ਉਕਤ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ। ਮ੍ਰਿਤਕ ਸੁਖਦੇਵ ਸਿੰਘ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚਾਇਆ ਗਿਆ।

  • Wife
  • husband murdered
  • wife got him murdered
  • ਪਤਨੀ
  • ਪਤੀ ਦਾ ਕਤਲ
  • ਪਤਨੀ ਨੇ ਕਰਵਾਇਆ ਕਤਲ

ਸਰਕਾਰੀ ਸਕੂਲਾਂ ’ਚ ਮਹੀਨੇ ਦੇ ਆਖਰੀ ਸ਼ਨੀਵਾਰ ਹੋਵੇਗਾ ਬੈਗ ਲੈੱਸ-ਡੇ

NEXT STORY

Stories You May Like

  • husband  wife  lover  police  arrested
    ਪਤਨੀ ਨੇ 2 ਪ੍ਰੇਮੀਆਂ ਤੋਂ ਕਰਵਾਇਆ ਪਤੀ ਦਾ ਕਤਲ, ਝੀਲ 'ਚ ਮਿਲੀ ਲਾਸ਼
  • husband gets life imprisonment and a heavy fine
    ਪਤਨੀ ਦਾ ਕਤਲ ਕਰ ਘਰ ਦੇ ਵਿਹੜੇ 'ਚ ਸਾੜਨ ਦੀ ਕੋਸ਼ਿਸ਼, ਪਤੀ ਨੂੰ ਉਮਰ ਕੈਦ ਤੇ ਭਾਰੀ ਜੁਰਮਾਨਾ
  • girl  lover  father  police  arrested
    5 ਮਹੀਨੇ ਪਹਿਲਾਂ ਬਣੇ ਆਸ਼ਕ ਨਾਲ ਮਿਲ ਕੁੜੀ ਨੇ ਕਰ'ਤਾ ਪਿਓ ਦਾ ਕਤਲ ! ਫ਼ਿਰ ਕੰਬਲ 'ਚ...
  • karwa chauth  husband  wife  love marriage  police
    ਪ੍ਰੇਮ ਵਿਆਹ ਦਾ ਖ਼ੌਫਨਾਕ ਅੰਤ, ਕਰਵਾ ਚੌਥ ਵਾਲੇ ਦਿਨ ਪਤੀ ਨੇ ਕੀਤਾ ਪਤਨੀ ਦਾ ਕਤਲ
  • wife raped by friends case registered against husband
    ਦੋਸਤਾਂ ਤੋਂ ਪਤਨੀ ਦਾ ਕਰਵਾਇਆ ਰੇਪ, ਪਤੀ ਖ਼ਿਲਾਫ ਮਾਮਲਾ ਦਰਜ
  • relationships shattered  family consumed by the fire of suspicion
    ਰਿਸ਼ਤੇ ਤਾਰ-ਤਾਰ: ਸ਼ੱਕ ਦੀ ਅੱਗ 'ਚ ਸੜਿਆ ਪਰਿਵਾਰ, ਪਤੀ ਨੇ ਚਾਕੂ ਮਾਰ ਕੇ ਕੀਤਾ ਪਤਨੀ ਦਾ ਕਤਲ
  • husband  wife  friends  police  myanmar
    3 ਮਹੀਨੇ ਬੰਧਕ ਬਣਾ ਕੇ ਰੱਖੀ ਪਤਨੀ, ਦੋਸਤਾਂ ਤੋਂ ਜਬਰ ਜ਼ਿਨਾਹ ਕਰਵਾਉਂਦਾ ਰਿਹਾ ਪਤੀ
  • husband  wife  delhi police  domestic dispute  accused
    ਪਤਨੀ ਦੇ Extramarital Affair ਤੋਂ ਤੰਗ ਆਇਆ ਪਤੀ ! ਹਥੌੜਾ ਚੁੱਕ ਕੇ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਅੰਮ੍ਰਿਤਸਰ ਦੀਆਂ ਖਬਰਾਂ
    • advocate dhami statement
      ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ...
    • major decision by punjab chemists association new directives issued chemists
      ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ! ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ
    • pargat singh met the dera beas chief
      ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
    • a bloody game over land in punjab
      ਪੰਜਾਬ 'ਚ ਜ਼ਮੀਨ ਪਿੱਛੇ ਖ਼ੂਨੀ ਖੇਡ : ਭਰਾ 'ਤੇ ਚੜ੍ਹਾ 'ਤਾ ਟਰੈਕਟਰ ਤੇ ਸੁਪਰ...
    • beas sevadar land
      ਬਿਆਸ ਵਿਖੇ ਜ਼ਮੀਨੀਂ ਵਿਵਾਦ ਨੂੰ ਲੈ ਕੇ ਚੱਲੀਆਂ ਗੋਲ਼ੀਆਂ, ਇਕ ਸੇਵਾਦਾਰ ਦੀ ਮੌਤ
    • grand nagar kirtan was organized in aurangabad
      ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਔਰੰਗਾਬਾਦ ਦੀ ਧਰਤੀ ’ਤੇ...
    • 8 arrested in connection with a major network in punjab
      ਪੰਜਾਬ 'ਚ ਵੱਡੇ ਨੈੱਟਵਰਕ ਨਾਲ ਜੁੜੇ 8 ਗ੍ਰਿਫ਼ਤਾਰ, 11 ਪਿਸਤੌਲਾਂ ਤੇ 2.293...
    • major convenience for passengers at amritsar airport
      Amritsar Airport 'ਤੇ ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ, ਹੁਣ ਨਹੀਂ ਦਿਖਾਉਣੇ...
    • daughter dies 18 wheeler truck
      ਕਹਿਰ ਓ ਰੱਬਾ: ਮਾਂ ਦੇ ਸਾਹਮਣੇ 18 ਚੱਕੇ ਵਾਲੇ ਟਰੱਕ ਹੇਠਾਂ ਆਈ ਧੀ ਦੀ ਮੌਤ
    • continuous arrival of drones at the border
      ਪੰਜਾਬ: ਬਾਰਡਰ ’ਤੇ ਲਗਾਤਾਰ ਹੋ ਰਹੀ ਡਰੋਨਾਂ ਦੀ ਆਮਦ, 10 ਮਹੀਨੇ 'ਚ ਹੈਰੋਇਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +