Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    3:13:55 AM

  • you will be surprised to see the viral video of the 5 star hotel

    18000 ਰੁਪਏ ਦਾ ਕਮਰਾ ਤੇ ਬੈੱਡ 'ਤੇ ਖਟਮਲ! 5-Star...

  • delhi assembly passes censure motion against punjab s aap government

    DM ਖੁਦਕੁਸ਼ੀ ਮਾਮਲਾ : ਦਿੱਲੀ ਵਿਧਾਨ ਸਭਾ 'ਚ ਪੰਜਾਬ...

  • war empties dubai s malls and rattles struggling luxury industry

    ਈਰਾਨ-ਇਜ਼ਰਾਈਲ ਜੰਗ ਦੀ ਮਾਰ: ਦੁਬਈ ਦੇ ਲਗਜ਼ਰੀ...

  • cm rekha gupta s big attack on aap convener over sheesh mahal

    'ਕੇਜਰੀਵਾਲ ਰਹਿਮਾਨ ਡਕੈਤ ਸਨ ਪਰ...', 'ਆਪ' ਕਨਵੀਨਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਪੰਜਾਬ ’ਚ ਹੁਣ ਸਾਹਮਣੇ ਆਇਆ ਫਰਜ਼ੀ ਕਾਲਜਾਂ ਨੂੰ 39 ਕਰੋੜ ਰੁਪਏ ਦਾ ਵਜ਼ੀਫਾ ਘਪਲਾ

ARTICLE News Punjabi(ਸੰਪਾਦਕੀ)

ਪੰਜਾਬ ’ਚ ਹੁਣ ਸਾਹਮਣੇ ਆਇਆ ਫਰਜ਼ੀ ਕਾਲਜਾਂ ਨੂੰ 39 ਕਰੋੜ ਰੁਪਏ ਦਾ ਵਜ਼ੀਫਾ ਘਪਲਾ

  • Updated: 02 Mar, 2023 01:10 AM
Article
39 crore rupees scholarship scam to fake colleges
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ’ਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਲਈ ਸਕਾਲਰਸ਼ਿਪ ਦੇਣ ਦੇ ਲਈ ‘ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ’ ਚਲਾਈ ਜਾ ਰਹੀ ਹੈ। ਇਸ ਯੋਜਨਾ ਦੇ ਅਧੀਨ ਵਿਦਿਆਰਥੀਆਂ ਦੀ ਸਿੱਖਿਆ ’ਤੇ ਖਰਚ ਹੋਣ ਵਾਲੀ ਕੁਲ ਰਕਮ ਦਾ 60 ਫੀਸਦੀ ਧਨ ਸੂਬਾ ਸਰਕਾਰ ਅਤੇ 40 ਫੀਸਦੀ ਹਿੱਸਾ ਕੇਂਦਰ ਸਰਕਾਰ ਦਿੰਦੀ ਹੈ।

ਯੋਜਨਾ ਦੇ ਅਧੀਨ ਇਸ ਅਕਾਦਮਿਕ ਸਾਲ ’ਚ ਹੁਣ ਤੱਕ 2.44 ਲੱਖ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ ਪਰ ਇਸ ਯੋਜਨਾ ਨੂੰ ਲੈ ਕੇ ਹੁਣ ਕਾਫੀ ਵਿਵਾਦ ਉੱਠਣ ਲੱਗੇ ਹਨ।

ਇਸੇ ਸਿਲਸਿਲੇ ’ਚ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੀ ਸਰਕਾਰ ਦੇ ਦੌਰਾਨ ਹੋਏ 39 ਕਰੋੜ ਰੁਪਏ ਦੇ ‘ਪੋਸਟ ਮੈਟ੍ਰਿਕ ਐੱਸ. ਸੀ. ਵਜ਼ੀਫਾ ਘਪਲੇ’ ’ਚ ਸ਼ਾਮਲ 6 ਸਰਕਾਰੀ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਹੈ ਅਤੇ ਅੱਗੇ ਦੀ ਜਾਂਚ ਪੰਜਾਬ ਵਿਜੀਲੈਂਸ ਵਿਭਾਗ ਨੂੰ ਕਰਨ ਦੇ ਹੁਕਮ ਦਿੱਤੇ ਹਨ।

ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਅਨੁਸਾਰ 4 ਅਧਿਕਾਰੀਆਂ ਸਮੇਤ ਕੁਲ 6 ਮੁਲਾਜ਼ਮ ਸਮਾਜਿਕ ਨਿਆਂ ਅਤੇ ਘੱਟਗਿਣਤੀ ਵਿਭਾਗ ’ਚੋਂ ਸਨ ਅਤੇ 2 ਸਿੱਖਿਆ ਵਿਭਾਗ ’ਚ ਕੰਮ ਕਰਦੇ ਸਨ।

2019 ’ਚ ਪਿਛਲੀ ਕਾਂਗਰਸ ਸਰਕਾਰ ਦੌਰਾਨ ਹੋਏ ਇਸ ਘਪਲੇ ’ਚ 55 ਕਰੋੜ ਰੁਪਏ ਦੀ ਗੜਬੜੀ ਦਾ ਪਤਾ ਲੱਗਾ। ਇਨ੍ਹਾਂ ’ਚੋਂ 16 ਕਰੋੜ ਰੁਪਏ ਤੋਂ ਵੱਧ ਦਾ ‘ਐਕਸੈੱਸ ਭੁਗਤਾਨ’ ਕੁਝ ਕਾਲਜਾਂ ਨੂੰ ਕੀਤਾ ਗਿਆ ਸੀ, ਜਦਕਿ ਕੁਝ ਫਰਜ਼ੀ ਕਾਲਜਾਂ ਨੂੰ ਵੰਡੀ ਗਈ 39 ਕਰੋੜ ਰੁਪਏ ਦੀ ਬਾਕੀ ਰਕਮ ਦਾ ਕੋਈ ਸਬੂਤ ਨਹੀਂ ਹੈ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਫਰਜ਼ੀ ਕਾਲਜਾਂ ਨੂੰ ਧੋਖੇ ਨਾਲ ਦਿੱਤਾ ਗਿਆ ਫੰਡ ਵਸੂਲ ਕਰਨ ਦੀ ਬਜਾਏ ਫਿਰ ਤੋਂ ਆਡਿਟ ਕਰਾਉਣ ਦੇ ਹੁਕਮ ਦਿੱਤੇ ਅਤੇ ਇਨ੍ਹਾਂ ਕਾਲਜਾਂ ਨੂੰ ਹੋਰ ਫੰਡ ਦਿੱਤਾ ਗਿਆ।

ਉਕਤ ਘਪਲੇ ਬਾਰੇ ਕਾਰਵਾਈ ਕਰਨ ਲਈ ਜਿੱਥੇ ਸੂਬਾ ਸਰਕਾਰ ਸ਼ਲਾਘਾ ਦੀ ਪਾਤਰ ਹੈ, ਉੱਥੇ ਹੀ ਇਸ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਪਾਤਰ ਵਿਦਿਆਰਥੀਆਂ ਦੇ ਲਈ ਨਿਰਧਾਰਿਤ ਵਜ਼ੀਫਾ ਫੰਡ ਉਨ੍ਹਾਂ ਨੂੰ ਨਾ ਦੇ ਕੇ ਫਰਜ਼ੀ ਕਾਲਜਾਂ ਆਦਿ ਨੂੰ ਲਾਭ ਪਹੁੰਚਾਉਣ ਦੇ ਇਸ ਘਪਲੇ ’ਚ ਸਿਰਫ ਉਕਤ ਮੁਲਾਜ਼ਮ ਹੀ ਨਹੀਂ ਸਗੋਂ ਉਨ੍ਹਾਂ ਤੋਂ ਵੀ ਉਪਰ ਕੁਝ ਲੋਕ ਸ਼ਾਮਲ ਹੋ ਸਕਦੇ ਹਨ।

ਇਸ ਲਈ ਇਸ ਘਪਲੇ ਦੀ ਜਲਦੀ ਤੋਂ ਜਲਦੀ ਵਿਆਪਕ ਜਾਂਚ ਪੂਰੀ ਕਰ ਕੇ ਉਨ੍ਹਾਂ ਵੱਡੀਆਂ ਮੱਛੀਆਂ ਨੂੰ ਫੜਨਾ ਜ਼ਰੂਰੀ ਹੈ ਜਿਨ੍ਹਾਂ ਨੇ ਜਨਤਕ ਧਨ ਗਲਤ ਲੋਕਾਂ ਦੇ ਹੱਥਾਂ ’ਚ ਜਾਣ ਦਿੱਤਾ।

-ਵਿਜੇ ਕੁਮਾਰ

  • Punjab
  • Fake College
  • Scholarship Scam
  • ਪੰਜਾਬ
  • ਫਰਜ਼ੀ ਕਾਲਜ
  • ਵਜ਼ੀਫਾ ਘਪਲਾ

ਦੇਸ਼ ’ਚ ਇਹ ਕੀ ਹੋ ਰਿਹਾ ਹੈ; ਧੀਆਂ, ਨੂੰਹਾਂ ਨਾਲ ਜਬਰ-ਜ਼ਨਾਹ, ਮਾਤਾਵਾਂ, ਪਿਤਾਵਾਂ, ਪਤੀਆਂ, ਪਤਨੀਆਂ ਦੀ ਹੱਤਿਆ

NEXT STORY

Stories You May Like

  • doaba has become a stronghold of fake travel agents
    ਦੋਆਬਾ ਬਣਿਆ ਫਰਜ਼ੀ ਟ੍ਰੈਵਲ ਏਜੰਟਾਂ ਦਾ ਗੜ੍ਹ! ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • ayush varshney arrested in gain bitcoin scam case
    20,000 ਕਰੋੜ ਰੁਪਏ ਦਾ ਬਿਟਕੁਆਇਨ ਘਪਲਾ, CBI ਨੇ ਮੁੱਖ ਮੁਲਜ਼ਮ ਆਯੁਸ਼ ਨੂੰ ਕੀਤਾ ਗ੍ਰਿਫ਼ਤਾਰ
  • fake officials of departments being caught in   fake rule
    ‘ਫਰਜ਼ੀ ਦਾ ਬੋਲਬਾਲਾ’ ਫੜੇ ਜਾ ਰਹੇ ਵਿਭਾਗਾਂ ਦੇ ਨਕਲੀ ਅਧਿਕਾਰੀ!
  • powercom takes major action against 1 39 075 defaulting consumers
    ਪਾਵਰਕਾਮ ਵੱਲੋਂ 1,39,075 ਡਿਫਾਲਟਰ ਖਪਤਕਾਰਾਂ ਖ਼ਿਲਾਫ਼ ਵੱਡੀ ਕਾਰਵਾਈ, 305.42 ਕਰੋੜ ਰੁਪਏ ਦੀ ਕੀਤੀ ਰਿਕਵਰੀ
  • share market crash explainer trump threat to iran
    ਟਰੰਪ ਦੀ ਇਕ ਧਮਕੀ ਤੇ 13.65 ਲੱਖ ਕਰੋੜ ਰੁਪਏ ਸਵਾਹ! ਭਾਰਤੀ ਸ਼ੇਅਰ ਬਾਜ਼ਾਰ 'ਚ ਆਇਆ ਭੂਚਾਲ
  • rbi  s big step for banking   rs 50 000 crore cash added
    ਬੈਂਕਿੰਗ ਸਿਸਟਮ ਲਈ RBI ਦਾ ਵੱਡਾ ਕਦਮ: 50,000 ਕਰੋੜ ਰੁਪਏ ਦੀ ਨਕਦੀ ਕੀਤੀ ਸ਼ਾਮਲ
  • 3 accused arrested in rs 7 crore loot case from saraf s house
    ਗੁਰਦਾਸਪੁਰ: ਸਰਾਫ ਦੇ ਘਰੋਂ 7,00,00,000 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ 'ਚ 4 ਮੁਲਜ਼ਮ ਗ੍ਰਿਫਤਾਰ
  • more than three dozen villages in punjab in danger
    ਪੰਜਾਬ: ਖ਼ਤਰੇ 'ਚ ਤਿੰਨ ਦਰਜਨ ਤੋਂ ਵੱਧ ਪਿੰਡ, 10 ਮਹੀਨੇ ਪਹਿਲਾਂ ਬਣਿਆ ਕਰੋੜਾਂ ਦਾ ਪੁਲ ਹੁਣ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • shri ram navami utsav committee shobha yatra
    ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ
  • scam in o m branch of jalandhar municipal corporation
    ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ...
Trending
Ek Nazar
this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸੰਪਾਦਕੀ ਦੀਆਂ ਖਬਰਾਂ
    • social media banned for   children   in andhra pradesh and karnataka
      ‘ਆਂਧਰਾ ਪ੍ਰਦੇਸ਼ ਅਤੇ ਕਰਨਾਟਕ ’ਚ ਬੱਚਿਆਂ ਦੇ ਲਈ’ ਸੋਸ਼ਲ ਮੀਡੀਆ ’ਤੇ ਪਾਬੰਦੀ!
    • death of school children in iran sparks global debate on use of ai in war
      ਈਰਾਨ ’ਚ ਸਕੂਲੀ ਬੱਚਿਆਂ ਦੀ ਮੌਤ ਨਾਲ ਜੰਗ ’ਚ ਏ. ਆਈ. ਦੀ ਵਰਤੋਂ ’ਤੇ ਛਿੜੀ...
    • increasing cases of sexual harassment of students by teachers
      ‘ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨਾਲ’ ਜਿਨਸੀ ਸ਼ੋਸ਼ਣ ਦੇ ਵਧਦੇ ਮਾਮਲੇ!
    • pakistan is intensifying the smuggling drugs and weapons through drones
      ‘ਪਾਕਿ ਡਰੋਨ ਰਾਹੀਂ ਡਰੱਗਜ਼ ਅਤੇ ਹਥਿਆਰਾਂ’ ਦੀ ਸਮੱਗਲਿੰਗ ਤੇਜ਼ ਕਰ ਰਿਹਾ ਹੈ!
    • some police officers tarnishing the uniform with corruption
      ਭ੍ਰਿਸ਼ਟਾਚਾਰ ਨਾਲ ਵਰਦੀ ਨੂੰ ਦਾਗਦਾਰ ਕਰਦੇ ਪੁਲਸ ਦੇ ਕੁਝ ਅਧਿਕਾਰੀ!
    • cases of drug and gold smuggling   increasing at airports
      ‘ਏਅਰਪੋਰਟਸ ’ਤੇ ਵਧ ਰਹੇ’ ਨਸ਼ੇ ਅਤੇ ਸੋਨੇ ਦੀ ਸਮੱਗਲਿੰਗ ਦੇ ਮਾਮਲੇ!
    • crime incidents increasing on trains
      ‘ਰੇਲਾਂ ’ਚ ਵਧ ਰਹੀਆਂ’ ਅਪਰਾਧ ਦੀਆਂ ਘਟਨਾਵਾਂ!
    • technical flaws in aircraft facility becomes life threatening
      ‘ਜਹਾਜ਼ਾਂ ’ਚ ਤਕਨੀਕੀ ਖਾਮੀਆਂ’ ਸਹੂਲਤ ਬਣੀ ਜਾਨ ਨੂੰ ਖ਼ਤਰਾ!
    • trump wants a venezuela like situation in iran
      ਟਰੰਪ ਈਰਾਨ ’ਚ ਵੈਨੇਜ਼ੁਏਲਾ ਵਰਗੀ ਸਥਿਤੀ ਚਾਹੁੰਦੇ ਹਨ ਪਰ ਇਹ ਇੰਨਾ ਆਸਾਨ ਨਹੀਂ
    • ncreasing threats to bomb   government institutions
      ‘ਸਰਕਾਰੀ ਅਦਾਰਿਆਂ ਨੂੰ’ ਬੰਬ ਨਾਲ ਉਡਾਉਣ ਦੀਆਂ ਵਧਦੀਆਂ ਧਮਕੀਆਂ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +