Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    4:17:34 AM

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ‘ਲਾਕਡਾਊਨ’ ਵਿਚ ਵੀ ਜਾਰੀ ‘ਸਿਆਸੀ ਹੱਤਿਆਵਾਂ’ ਦਾ ਸਿਲਸਿਲਾ

ARTICLE News Punjabi(ਸੰਪਾਦਕੀ)

‘ਲਾਕਡਾਊਨ’ ਵਿਚ ਵੀ ਜਾਰੀ ‘ਸਿਆਸੀ ਹੱਤਿਆਵਾਂ’ ਦਾ ਸਿਲਸਿਲਾ

  • Updated: 29 May, 2020 01:34 AM
Article
a series of   political assassinations
  • Share
    • Facebook
    • Tumblr
    • Linkedin
    • Twitter
  • Comment

ਇਸ ਸਮੇਂ ਜਦਕਿ ਦੇਸ਼ ਕੋਰੋਨਾ ਇਨਫੈਕਸ਼ਨ ਕਾਰਨ ਲਾਕਡਾਊਨ ’ਚ ਹੈ, ਇਸ ਦੇ ਬਾਵਜੂਦ ਆਮ ਜੁਰਮਾਂ ਦੇ ਨਾਲ-ਨਾਲ ਸਿਆਸੀ ਹੱਤਿਆਵਾਂ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ ਅਤੇ ਸਥਿਤੀ ਕਿਹੋ ਜਿਹਾ ਰੂਪ ਧਾਰਨ ਕਰ ਚੁੱਕੀ ਹੈ ਇਹ ਸਿਰਫ ਲਗਭਗ 3 ਹਫਤਿਅਾਂ ਦੀਅਾਂ ਹੇਠ ਲਿਖੀਅਾਂ ਮਿਸਾਲਾਂ ਤੋਂ ਸਪੱਸ਼ਟ ਹੈ :

* 03 ਮਈ ਨੂੰ ਰਾਜਸਥਾਨ ’ਚ ‘ਬਾਰਾਂ’ ਜ਼ਿਲੇ ਦੇ ਮਾਂਗਰੋਲ ’ਚ ਨਗਰ ਕਾਂਗਰਸ ਦੇ ਪ੍ਰਧਾਨ ਵਿਨੋਦ ਚੋਪੜਾ ਦੀ ਹੱਤਿਆ ਦੇ ਦੋਸ਼ ’ਚ 2 ਵਿਅਕਤੀਅਾਂ ਨੂੰ ਗ੍ਰਿਫਤਾਰ ਕੀਤਾ ਗਿਆ।

* 07 ਮਈ ਨੂੰ ਕਰਨਾਟਕ ਦੇ ਗੋਕਕ ਸ਼ਹਿਰ ’ਚ ‘ਆਦਿ ਜੰਬਵਾ ਸੇਨੇ’ ਨਾਂ ਦੇ ਇਕ ਦਲਿਤ ਸੰਗਠਨ ਦੇ ਨੇਤਾ ‘ਸਿੱਦੂ ਅਰਜੁਨ ਕਨਮਾਡੀ’ ਦੇ 3 ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ’ਚ ਦਾਖਲ ਹੋ ਕੇ ਡਾਂਗਾਂ ਅਤੇ ਛੜਾਂ ਨਾਲ ਹਮਲਾ ਕਰਕੇ ਹੱਤਿਆ ਕਰ ਦਿੱਤੀ।

* 15 ਮਈ ਨੂੰ ਬਿਹਾਰ ਦੇ ਵੈਸ਼ਾਲੀ ਜ਼ਿਲੇ ’ਚ ਇਕ ਪੰਚਾਇਤ ਦੀ ਮੁਖੀਆ ਪੂਨਮ ਦੇਵੀ ਦੇ ਪਤੀ ਲਵ ਕੁਮਾਰ ਦੀ ਸਿਆਸੀ ਰੰਜਿਸ਼ ਦੇ ਕਾਰਨ ਹੱਤਿਆ ਕਰ ਦਿੱਤੀ ਗਈ।

* 17 ਮਈ ਨੂੰ ਬਿਹਾਰ ਦੇ ਬੇਗੁਸਰਾਯ ’ਚ ਭਾਰਜਯੁਮੋ ਦੇ ਨੇਤਾ ਧੀਰਜ ਭਾਰਦਵਾਜ ਨੂੰ ਉਨ੍ਹਾਂ ਦੇ ਵਿਰੋਧੀਅਾਂ ਨੇ ਉਨ੍ਹਾਂ ਦੇ ਘਰ ਦੇ ਘਰ ਦੇ ਨੇੜੇ ਹੀ ਸ਼ਰੇਆਮ ਗੋਲੀਅਾਂ ਨਾਲ ਭੁੰਨ ਦਿੱਤਾ।

* 19 ਮਈ ਨੂੰ ਉੱਤਰ ਪ੍ਰਦੇਸ਼ ਦੇ ਸੰਭਲ ਜ਼ਿਲੇ ’ਚ ਸਪਾ ਨੇਤਾ ‘ਛੋਟੇ ਲਾਲ ਦਿਵਾਕਰ’ ਅਤੇ ਉਸ ਦੇ ਬੇਟੇ ਸੁਨੀਲ ਨੂੰ ਉਨ੍ਹਾਂ ਦੇ ਵਿਰੋਧੀਅਾਂ ਨੇ ਗੋਲੀਅਾਂ ਨਾਲ ਭੁੰਨ ਦਿੱਤਾ।

* 21 ਮਈ ਨੂੰ ਉੱਤਰ ਪ੍ਰਦੇਸ਼ ਦੇ ਰਾਮਪੁਰ ’ਚ ਭਾਜਪਾ ਨੇਤਾ ਅਨੁਰਾਗ ਸ਼ਰਮਾ ਦੀ ਅਣਪਛਾਤੇ ਬਦਮਾਸ਼ਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।

* 24 ਮਈ ਨੂੰ ਪੰਜਾਬ ’ਚ ਬਟਾਲਾ ਦੇ ਪਿੰਡ ‘ਸੈਦ ਮੁਬਾਰਕ ਚੱਕ ਕੁਲੀਅਾਂ’ ਵਿਚ ਛੱਪੜ ’ਤੇ ਕਬਜ਼ਾ ਕਰਨ ਤੋਂ ਰੋਕਣ ’ਤੇ ਹੋਏ ਝਗੜੇ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਨੇਤਾ ਮਨਜੋਧ ਦੀ ਹੱਤਿਆ ਅਤੇ ਉਸ ਦੇ ਦੋ ਸਾਥੀਅਾਂ ਨੂੰ ਜ਼ਖਮੀ ਕਰ ਦਿੱਤਾ ਗਿਆ।

* 24 ਮਈ ਨੂੰ ਬਿਹਾਰ ਦੇ ਗੋਪਾਲਗੰਜ ’ਚ ਮਾਕਪਾ (ਮਾਲੇ) ਦੇ ਨੇਤਾ ਜੇ. ਪੀ. ਯਾਦਵ ਦੇ ਪਿਤਾ ਮਹੇਸ਼ ਚੌਧਰੀ, ਮਾਤਾ ‘ਸੰਕੇਸ਼ੀਆ ਦੇਵੀ’ ਅਤੇ ਭਰਾ ਦੀ ਹੱਤਿਆ ਦੇ ਸੰਬੰਧ ’ਚ ਜਦ (ਯੂ) ਵਿਧਾਇਕ ਅਮਰਿੰਦਰ ਪਾਂਡੇ ਦੇ ਭਰਾ ਅਤੇ ਭਤੀਜੇ ਨੂੰ ਗ੍ਰਿਫਤਾਰ ਕੀਤਾ ਗਿਆ।

* 26 ਮਈ ਨੂੰ ਬਿਹਾਰ ਦੇ ਗੋਪਾਲਗੰਜ ’ਚ ਜਦ (ਯੂ) ਵਿਧਾਇਕ ਅਮਰਿੰਦਰ ਪਾਂਡੇ ਦੇ ਕਰੀਬੀ ਸ਼ਸ਼ੀਕਾਂਤ ਤਿਵਾੜੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

* 26 ਮਈ ਨੂੰ ਪੰਜਾਬ ’ਚ ਨਵਾਂਸ਼ਹਿਰ ਦੇ ਰਾਣੇਵਾਲ ’ਚ ‘ਆਪ’ ਦੇ ਬੂਥ ਪ੍ਰਧਾਨ ਪਰਮਜੀਤ ਸਿੰਘ ਨੂੰ 2 ਵਿਅਕਤੀਅਾਂ ਨੇ ਜੀਪ ਦੇ ਹੇਠਾਂ ਦਰੜ ਕੇ ਮਾਰ ਦਿੱਤਾ।

ਯਕੀਨਨ ਹੀ ਸੱਚੇ ਲੋਕਤੰਤਰ ’ਚ ਇਸ ਤਰ੍ਹਾਂ ਦੀਆਂ ਬਦਲਾਖੋਰੀ ਦੀਅਾਂ ਘਟਨਾਵਾਂ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ ਪਰ ਉਕਤ ਘਟਨਾਵਾਂ ਤੋਂ ਜਾਪਦਾ ਹੈ ਕਿ ਸਮਾਂ ਬੀਤਣ ਦੇ ਨਾਲ-ਨਾਲ ਸਾਡੇ ਲੋਕਤੰਤਰ ’ਚ ਹਿੱਸੇਦਾਰੀ ਵੱਖ-ਵੱਖ ਸਿਆਸੀ ਪਾਰਟੀਅਾਂ ਦੇ ਕੁੱਝ ਕੁ ਨੇਤਾ ਪਰਿਪੱਕ ਹੋਣ ਦੀ ਬਜਾਏ ਵਿਰੋਧਤਾ ਦੇ ਕਾਰਨ ਸਵਾਰਥੀ, ਅਸਹਿਣਸ਼ੀਲਤਾ ਅਤੇ ਹਿੰਸਕ ਹੁੰਦੇ ਜਾ ਰਹੇ ਹਨ।

–ਵਿਜੇ ਕੁਮਾਰ

 

  • ਲਾਕਡਾਊਨ
  • ਸਿਲਸਿਲਾ
  • assassinations

ਨੇਪਾਲ ਸਰਕਾਰ ਵਲੋਂ ਭਾਰਤੀ ਇਲਾਕਿਅਾਂ ਨੂੰ ਆਪਣਾ ਦੱਸਣ ਵਾਲਾ ਨਕਸ਼ਾ ਵਾਪਸ ਲੈਣ ਦਾ ਸਹੀ ਫ਼ੈਸਲਾ

NEXT STORY

Stories You May Like

  • spree of battery thefts continues in the dorangla area
    ਦੌਰਾਂਗਲਾ ਇਲਾਕੇ 'ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ 2 ਟਰੈਕਟਰਾਂ 'ਚੋਂ 4 ਬੈਟਰੀਆਂ ਚੋਰੀ
  • punjab police administration reshuffle notification
    ਪੰਜਾਬ ਪੁਲਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ, ਜਾਰੀ ਹੋਇਆ ਨੋਟੀਫਿਕੇਸ਼ਨ
  • announcement of a holiday on tuesday
    ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ ਅੰਮ੍ਰਿਤਸਰ ਦੇ ਸਾਰੇ ਸਕੂਲ, ਕਾਲਜ ਰਹਿਣਗੇ ਬੰਦ
  • uproar over political poster in the name of punjab board
    ਪੰਜਾਬ ਬੋਰਡ ਦੇ ਨਾਂ 'ਤੇ ਸਿਆਸੀ ਪੋਸਟਰ ਦਾ ਰੌਲਾ! ਵਟਸਐਪ ਚੈਨਲ ਬਾਰੇ PSEB ਨੇ ਦੱਸੀ ਅਸਲ ਸੱਚਾਈ
  • the gurdwara tradition should not be used for political purposes  phoolka
    ਗੁਰਦੁਆਰੇ ਦੀ ਪਰੰਪਰਾ ਦਾ ਸਿਆਸੀ ਇਸਤੇਮਾਲ ਨਹੀਂ ਹੋਣਾ ਚਾਹੀਦਾ : ਫੂਲਕਾ
  • new rules issued in amritsar ahead of the festive season
    ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ ਸਮਾਂ ਹੋਇਆ ਨਿਧਾਰਿਤ
  • german political leader gurdeep randhawa visits sri darbar sahib
    ਸ੍ਰੀ ਦਰਬਾਰ ਸਾਹਿਬ ਪੁੱਜੇ ਜਰਮਨ ਸਿਆਸੀ ਆਗੂ ਗੁਰਦੀਪ ਰੰਧਾਵਾ, ਪੰਜਾਬੀ ਨੌਜਵਾਨਾਂ ਨੂੰ ਦਿੱਤੀ ਇਹ ਵੱਡੀ ਨਸੀਹਤ
  • tourism
    ਭਾਈਵਾਲੀ ਵਿਚ ਮੌਜੂਦ ਹੈ ਟੂਰਿਜ਼ਮ ਦਾ ਭਵਿੱਖ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • student suicides are becoming a serious problem
      ‘ਵਿਦਿਆਰਥੀ ਖੁਦਕੁਸ਼ੀਆਂ’ ਬਣਦੀਆਂ ਜਾ ਰਹੀਆਂ ਗੰਭੀਰ ਸਮੱਸਿਆ!
    • lack of security at atms
      ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
    • deaths occurring from entering sewers and septic tanks without safety equipment
      ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ...
    • materials of destruction are being seized
      ‘ਦੇਸ਼ ਦੇ ਇਕ ਸਿਰੇ ਤੋਂ ਦੂਜੇ ਤੱਕ’ ਬਰਾਮਦ ਹੋ ਰਿਹਾ ਤਬਾਹੀ ਦਾ ਸਾਮਾਨ!
    • china s belt and road initiative is becoming a headache for it
      ‘ਚੀਨ ਦੀ ਬੈਲਟ ਐਂਡ ਰੋਡ ਯੋਜਨਾ’ ਬਣਦੀ ਜਾ ਰਹੀ ਇਸਦੇ ਲਈ ਸਿਰਦਰਦ!
    • curbing social evils and extravagance
      ਸਮਾਜਿਕ ਕੁਰੀਤੀਆਂ ਅਤੇ ਫਿਜ਼ੂਲ-ਖਰਚੀ ’ਤੇ ਲਗਾਮ, ਕੁਝ ਪੰਚਾਇਤਾਂ ਦੇ ਸ਼ਲਾਘਾਯੋਗ...
    • women being ruined after falling into the trap of certain charlatan godmen
      ‘ਕੁਝ ਢੋਂਗੀ ਬਾਬਿਆਂ ਦੇ ਜਾਲ ’ਚ ਫਸ ਕੇ’ ਬਰਬਾਦ ਹੋ ਰਹੀਆਂ ਔਰਤਾਂ!
    • some government hospitals patients falling victim to negligence
      ‘ਕੁਝ ਸਰਕਾਰੀ ਹਸਪਤਾਲ’ ਲਾਪ੍ਰਵਾਹੀ ਦਾ ਸ਼ਿਕਾਰ ਹੁੰਦੇ ਮਰੀਜ਼!
    • stray dogs have become a threat to public safety
      ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
    • some indians abroad bringing disrepute
      ਵਿਦੇਸ਼ਾਂ ’ਚ ਬਣ ਰਹੇ ਕੁਝ ਭਾਰਤੀ ਬਦਨਾਮੀ ਦਾ ਕਾਰਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +