Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    2:29:30 PM

  • crude oil left for only 5 7 days

    ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ...

  • delhi high court dsgmc elections september

    '30 ਸਤੰਬਰ ਤੋਂ ਪਹਿਲਾਂ ਕਰਵਾਓ ਚੋਣਾਂ !', DSGMC...

  • farmers in america

    ਅਮਰੀਕਾ 'ਚ ਕਿਸਾਨਾਂ ਦੇ ਮਾੜੇ ਹਾਲਾਤ! ਖਾਦ ਖਰੀਦਣ...

  • mumbai s sea facing leela bungalow sold know the price

    ਰੀਅਲ ਅਸਟੇਟ ਧਮਾਕਾ! ਵਿਕ ਗਿਆ ਮੁੰਬਈ ਦਾ ਆਲੀਸ਼ਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ...ਅਤੇ ਹੁਣ ‘ਆਪ’ ਨੇ ਖੇਡਿਆ ਗੁਜਰਾਤ ’ਚ ‘ਫ੍ਰੀ’ ਦਾ ਦਾਅ

ARTICLE News Punjabi(ਸੰਪਾਦਕੀ)

...ਅਤੇ ਹੁਣ ‘ਆਪ’ ਨੇ ਖੇਡਿਆ ਗੁਜਰਾਤ ’ਚ ‘ਫ੍ਰੀ’ ਦਾ ਦਾਅ

  • Updated: 15 Oct, 2022 03:46 AM
Article
aap played stake of free in gujarat
  • Share
    • Facebook
    • Tumblr
    • Linkedin
    • Twitter
  • Comment

ਚੋਣ ਪ੍ਰਚਾਰ ਦੇ ਦੌਰਾਨ ਕੋਈ ਪਾਰਟੀ ਸੂਬੇ ’ਚ ਮੁਫਤ ਪਾਣੀ ਦੇਣ ਦਾ ਐਲਾਨ ਕਰਦੀ ਹੈ ਤਾਂ ਕਿਤੇ ਸਸਤਾ ਅਨਾਜ, ਮੁਫਤ ਬਿਜਲੀ, ਖੇਤੀ ਕਰਜ਼ਾ ਮੁਆਫੀ, ਲੈਪਟਾਪ ਅਤੇ ਸਾਈਕਲਾਂ ਆਦਿ ਦੇਣ ਦੇ ਐਲਾਨ ਕੀਤੇ ਜਾਂਦੇ ਹਨ। ‘ਆਮ ਆਦਮੀ ਪਾਰਟੀ’ (ਆਪ) ਨੇ ਪੰਜਾਬ ’ਚ ਔਰਤਾਂ ਨੂੰ ਚੋਣਾਂ ਤੋਂ ਪਹਿਲਾਂ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਇਲਾਵਾ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਸੀ। ਦਿੱਲੀ ’ਚ ਵੀ ‘ਆਪ’ ਸਰਕਾਰ ਲੋਕਾਂ ਨੂੰ ਮੁਫਤ ਪਾਣੀ ਦੇ ਇਲਾਵਾ ਸੀਨੀਅਰ ਨਾਗਰਿਕਾਂ ਨੂੰ ਧਾਰਮਿਕ ਯਾਤਰਾ ਕਰਵਾ ਰਹੀ ਹੈ। 

ਦਿੱਲੀ ਦੇ ਬਾਅਦ ਪੰਜਾਬ ’ਚ ਆਪਣੀ ਸਰਕਾਰ ਬਣਨ ਤੋਂ ਉਤਸ਼ਾਹਿਤ ‘ਆਮ ਆਦਮੀ ਪਾਰਟੀ’ ਹੁਣ ਗੁਜਰਾਤ ਦੀ ਸੱਤਾ ’ਤੇ ਕਾਬਜ਼ ਹੋਣ ਦੇ ਲਈ ਯਤਨਸ਼ੀਲ ਹੈ ਅਤੇ ਉਸ ਨੇ ਗੁਜਰਾਤ ’ਚ ਵੀ ‘ਫ੍ਰੀ’ ਦਾ ਦਾਅ ਖੇਡ ਦਿੱਤਾ ਹੈ। ਇਸੇ ਲੜੀ ’ਚ ਪਹਿਲਾਂ ਉਨ੍ਹਾਂ ਨੇ 2 ਅਕਤੂਬਰ ਨੂੰ ਰਾਜਕੋਟ ’ਚ ਵਾਅਦਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੇ ਗੁਜਰਾਤ ਦੀ ਸੱਤਾ ’ਚ ਆਉਣ ’ਤੇ ਹਰੇਕ ਗਾਂ ਦੇ ਲਈ ਪਾਲਣਹਾਰ ਨੂੰ ਰੋਜ਼ਾਨਾ 40 ਰੁਪਏ ਦਿੱਤੇ ਜਾਣਗੇ ਅਤੇ ਗੈਰ-ਦੁਧਾਰੂ ਪਸ਼ੂਆਂ ਲਈ ਹਰੇਕ ਜ਼ਿਲ੍ਹੇ ’ਚ ਇਕ ਗਊਸ਼ਾਲਾ ਬਣਾਈ ਜਾਵੇਗੀ। 

ਅਤੇ ਹੁਣ 12 ਅਕਤੂਬਰ ਨੂੰ ‘ਫ੍ਰੀ’ ਦਾ ਘੇਰਾ ਵਧਾਉਂਦੇ ਹੋਏ ਸੱਤਾ ’ਚ ਆਉਣ ’ਤੇ ਸੀਨੀਅਰ ਨਾਗਰਿਕਾਂ ਨੂੰ ਅਯੁੱਧਿਆ ਸਮੇਤ ਕਈ ਤੀਰਥ ਅਸਥਾਨਾਂ ’ਤੇ ਏ. ਸੀ. ਟ੍ਰੇਨ ’ਚ ਮੁਫਤ ਯਾਤਰਾ ਕਰਵਾਉਣ ਦੇ ਇਲਾਵਾ ਦਿੱਲੀ ਵਾਂਗ 24 ਘੰਟੇ ਫ੍ਰੀ ਬਿਜਲੀ ਅਤੇ ਬਿਹਤਰ ਸਕੂਲ ਤੇ ਹਸਪਤਾਲ ਦਾ ਵਾਅਦਾ ਵੀ ਕਰ ਦਿੱਤਾ ਹੈ। ‘ਆਪ’ ਨੇ ਦਾਅਵਾ ਕੀਤਾ ਕਿ ਭਾਜਪਾ ਅਤੇ ਵਿਰੋਧੀ ਕਾਂਗਰਸ ‘ਆਪ’ ਦੀਆਂ ਵੋਟਾਂ ਨੂੰ ਕੱਟਣ ਲਈ ‘ਇਕਜੁੱਟ’ ਹਨ। ਯਕੀਨੀ ਤੌਰ ’ਤੇ ‘ਆਪ’ ਦੇ ਇਹ ਐਲਾਨ ਗੁਜਰਾਤ ’ਚ ਸੱਤਾਧਾਰੀ ਭਾਜਪਾ ਦਾ ਮੁਕਾਬਲਾ ਕਰਨ ਅਤੇ ਹਿੰਦੂ ਵੋਟਰਾਂ ਨੂੰ ਆਕਰਸ਼ਿਤ ਕਰਨ ਦੇ ਲਈ ਹਨ। ਉਕਤ ਐਲਾਨਾਂ ਦਾ ‘ਆਪ’ ਨੂੰ ਕਿੰਨਾ ਲਾਭ ਮਿਲਦਾ ਹੈ ਇਹ ਤਾਂ ਆਉਣ ਵਾਲੀਆਂ ਚੋਣਾਂ ’ਚ ਹੀ ਪਤਾ ਲੱਗੇਗਾ।
-ਵਿਜੇ ਕੁਮਾਰ

  • Gujarat
  • AAP
  • Election Campaign
  • ਗੁਜਰਾਤ
  • ਆਪ
  • ਚੋਣ ਪ੍ਰਚਾਰ

ਆਦਮਪੁਰ (ਹਰਿਆਣਾ) ਦੀ ਦਿਲਚਸਪ ‘ਉਪ-ਚੋਣ’, ‘ਮੁਕਾਬਲਾ ਦਲ-ਬਦਲੂਆਂ ’ਚ’

NEXT STORY

Stories You May Like

  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ, ਫ੍ਰੀ ਬੁੱਕ ਕਰੋ ਆਪਣੀ ਸੀਟ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • gujarat  municipal corporation voting
    ਗੁਜਰਾਤ 'ਚ ਨਗਰ ਨਿਗਮ ਅਤੇ ਨਗਰ ਪਾਲਿਕਾ ਤੇ ਸਥਾਨਕ ਸੰਸਥਾਵਾਂ ਚੋਣਾਂ ਲਈ ਵੋਟਿੰਗ ਜਾਰੀ
  • ipl 2026 gt vs mi
    IPL 2026 GT vs MI: ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • ipl 2026 cks vs gt
    IPL 2026 : ਗਾਇਕਵਾੜ ਦਾ ਅਰਧ ਸੈਂਕੜਾ, ਚੇਨਈ ਨੇ ਗੁਜਰਾਤ ਨੂੰ ਦਿੱਤਾ 159 ਦੌੜਾਂ ਦਾ ਟੀਚਾ
  • mother and daughter jump into canal in abohar
    ਅਬੋਹਰ ਵਿਖੇ ਮਾਂ ਅਤੇ ਧੀ ਨੇ ਨਹਿਰ 'ਚ ਮਾਰੀ ਛਾਲ, ਇੰਝ ਬਚੀ ਜਾਨ
  • ipl 2026 csk vs gt
    IPL 2026 CSK vs GT : ਗੁਜਰਾਤ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
  • after lpg  now there is a shortage of this item  stock is exhausted
    LPG ਤੋਂ ਬਾਅਦ ਹੁਣ ਇਸ ਚੀਜ਼ ਦੀ ਹੋਈ ਕਿੱਲਤ, ਕਈ ਸ਼ਹਿਰਾਂ 'ਚ ਸਟਾਕ ਖ਼ਤਮ, ਲੋਕ ਪਰੇਸ਼ਾਨ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸੰਪਾਦਕੀ ਦੀਆਂ ਖਬਰਾਂ
    • the strait of hormuz made the world understand the importance of ports
      ਸਟ੍ਰੇਟ ਆਫ ਹੋਰਮੁਜ਼ ਨੇ ਦੁਨੀਆ ਨੂੰ ਬੰਦਰਗਾਹਾਂ ਦਾ ਮਹੱਤਵ ਸਮਝਾ ਦਿੱਤਾ
    • corruption is spreading its roots across the country
      ‘ਦੇਸ਼ ਭਰ ’ਚ ਜੜ੍ਹਾਂ ਫੈਲਾਅ ਰਿਹਾ ਭ੍ਰਿਸ਼ਟਾਚਾਰ’ ਸਾਰੇ ਪੱਧਰਾਂ ’ਤੇ ਸਖਤ ਕਾਰਵਾਈ...
    • how to get good governance if there is abundance of public representatives
      ‘ਅਪਰਾਧਿਕ ਅਕਸ ਵਾਲੇ ਜਨਪ੍ਰਤੀਨਿਧੀਆਂ ਦੀ ਭਰਮਾਰ’ ਸੁਸ਼ਾਸਨ ਮਿਲੇ ਤਾਂ ਕਿਵੇਂ!
    • loss of life and property in road accidents
      ਸੜਕ ਹਾਦਸਿਆਂ ’ਚ ਹੋ ਰਿਹਾ ਜਾਨ-ਮਾਲ ਦਾ ਨੁਕਸਾਨ, ਸਾਵਧਾਨੀ ਵਰਤਣ ਤੇ ਨਿਯਮਾਂ ਦੀ...
    • illegal weapons manufacturing factories
      ‘ਦੇਸ਼ ’ਚ ਫੜੇ ਜਾ ਰਹੇ’ ਨਾਜਾਇਜ਼ ਹਥਿਆਰ ਬਣਾਉਣ ਦੇ ਕਾਰਖਾਨੇ!
    • people are committing serious crimes   under the spell of witchcraft
      ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਭਾਰੀ ਅਪਰਾਧ!
    • police verification of domestic servants necessary
      ‘ਚੋਰੀ ਅਤੇ ਹੱਤਿਆ ਦੇ ਮਾਮਲਿਆਂ ਤੋਂ ਬਚਣ ਲਈ’ ਘਰੇਲੂ ਨੌਕਰਾਂ ਦੀ ਪੁਲਸ...
    • failed peace talks
      ਅਸਫਲ ਸ਼ਾਂਤੀ ਵਾਰਤਾ : ਸਭ ਤੋਂ ਵੱਡਾ ਸਵਾਲ ਇਜ਼ਰਾਈਲ ਅਤੇ ਉਸ ਦੀਆਂ ਇੱਛਾਵਾਂ!
    • increased gold and drug smuggling at airports
      ਹਵਾਈ ਅੱਡਿਆਂ ’ਤੇ ਵਧੀ ਸੋਨੇ ਤੇ ਨਸ਼ੇ ਦੀ ਸਮੱਗਲਿੰਗ, ਨਿਗਰਾਨੀ ਪੁਖਤਾ ਕਰਨ ਦੀ ਲੋੜ!
    • cases of child trafficking are increasing in the country
      ਦੇਸ਼ ’ਚ ਵਧ ਰਹੇ ਬਾਲ ਸਮੱਗਲਿੰਗ ਦੇ ਮਾਮਲੇ, ਸੁਪਰੀਮ ਕੋਰਟ ਨੇ ਸੂਬਿਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +