Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    7:32:24 AM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • parvinder jhota case update

    ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਸਾਡੇ ਕੁਝ ਨੇਤਾਵਾਂ ਦੇ ਕਾਰਨਾਮੇ, ‘ਇਹ ਕੀ ਕਰ ਰਹੇ ਹੋ’, ‘ਇਹ ਕੀ ਹੋ ਰਿਹਾ ਹੈ’

ARTICLE News Punjabi(ਸੰਪਾਦਕੀ)

ਸਾਡੇ ਕੁਝ ਨੇਤਾਵਾਂ ਦੇ ਕਾਰਨਾਮੇ, ‘ਇਹ ਕੀ ਕਰ ਰਹੇ ਹੋ’, ‘ਇਹ ਕੀ ਹੋ ਰਿਹਾ ਹੈ’

  • Updated: 16 Oct, 2022 02:55 AM
Article
achievements of some leaders
  • Share
    • Facebook
    • Tumblr
    • Linkedin
    • Twitter
  • Comment

ਸੱਤਾ ਨਾਲ ਜੁੜੇ ਲੋਕਾਂ, ਸਿਆਸਤਦਾਨਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਆਸ ਕੀਤੀ ਜਾਂਦੀ ਹੈ ਕਿ ਉਹ ਕੋਈ ਵੀ ਕਾਨੂੰਨ ਵਿਰੋਧੀ ਕੰਮ ਨਹੀਂ ਕਰਨਗੇ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਸੁਲਝਾਉਣ ’ਚ ਮਦਦ ਕਰਨਗੇ ਪਰ ਅੱਜ ਇਨ੍ਹਾਂ ’ਚੋਂ ਕੁਝ ਲੋਕ ਅਤੇ ਉਨ੍ਹਾਂ ਦੇ ਸਕੇ-ਸੰਬੰਧੀ ਵੱਡੇ ਪੱਧਰ ’ਤੇ ਦਬੰਗਈ ਅਤੇ ਗਲਤ ਕੰਮਾਂ ’ਚ ਸ਼ਾਮਲ ਪਾਏ ਜਾ ਰਹੇ ਹਨ।

* 2 ਅਕਤੂਬਰ ਨੂੰ ਆਜ਼ਮਗੜ੍ਹ ਦੇ ਮਹਾਰਾਜਗੰਜ ’ਚ ਸਪਾ ਨੇਤਾ ਸੀਤਾਰਾਮ ਕਾਂਦਰੂ ਦੀ ਦਬੰਗਈ ਦਾ ਵੀਡੀਓ ਸਾਹਮਣੇ ਆਇਆ, ਜਿਸ ’ਚ ਉਹ ਆਪਣੇ ਸਮਰਥਕਾਂ ਨਾਲ ਕੁਝ ਲੋਕਾਂ ਨੂੰ ਲੱਤ-ਮੁੱਕਿਆਂ ਨਾਲ ਕੁੱਟਦਾ ਦਿਖਾਈ ਦੇ ਰਿਹਾ ਹੈ।  ਇੰਨਾ ਹੀ ਨਹੀਂ ਜਦੋਂ ਕੁੱਟੇ ਜਾ ਰਹੇ ਲੋਕਾਂ ਦੇ ਬਚਾਅ ਲਈ ਇਕ ਮੁਟਿਆਰ ਅਤੇ ਉਸ ਦੀ ਮਾਂ ਅੱਗੇ ਵਧੀ ਤਾਂ ਸਪਾ ਨੇਤਾ ਨੇ ਮੁਟਿਆਰ ਦੇ ਵਾਲ ਫੜ ਕੇ ਉਸ ਨੂੰ ਵੀ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਉਸ ਦੀ ਮਾਂ ਦਾ ਹੱਥ ਮਰੋੜ ਦਿੱਤਾ। ਕਾਂਦਰੂ ਦੀ ਪਤਨੀ ਰੇਣੂ ਮੌਜੂਦਾ ਸਮੇਂ ਨਗਰਪਾਲਿਕਾ ਦੀ ਚੇਅਰਮੈਨ ਹੈ, ਜਦਕਿ ਉਹ ਸਾਬਕਾ ਚੇਅਰਮੈਨ ਹੈ।

* 6 ਅਕਤੂਬਰ ਨੂੰ ਮੱਧ ਪ੍ਰਦੇਸ਼ ਦੇ ਦੋ ਕਾਂਗਰਸੀ ਵਿਧਾਇਕਾਂ ਸੁਨੀਲ ਸਰਾਫ ਤੇ ਸਿਧਾਰਥ ਕੁਸ਼ਵਾਹਾ ’ਤੇ ‘ਰੀਵਾਂਚਲ ਐਕਸਪ੍ਰੈੱਸ’ ਰੇਲ ਗੱਡੀ ’ਚ ਇਕ ਔਰਤ ਨਾਲ ਛੇੜਖਾਨੀ ਕਰਨ ਅਤੇ ਉਸ ਨੂੰ ਛੂਹਣ ਦੇ ਦੋਸ਼ ’ਚ ਕੇਸ ਦਰਜ ਕੀਤਾ ਗਿਆ। ਸਾਗਰ ਰੇਲਵੇ ਸਟੇਸ਼ਨ ਦੇ ਸਬ ਇੰਸਪੈਕਟਰ ਦੇ ਅਨੁਸਾਰ ਰੀਵਾ ਤੋਂ ਭੋਪਾਲ ਜਾ ਰਹੀ ਇਕ ਔਰਤ ਰਾਤ ਦੇ ਸਮੇਂ ਆਪਣੇ 8 ਮਹੀਨੇ ਦੇ ਬੇਟੇ ਨਾਲ ਸੌਂ ਰਹੀ ਸੀ, ਜਦ ਸਰਾਫ ਅਤੇ ਕੁਸ਼ਵਾਹਾ ਨੇ ਆ ਕੇ ਉਸ ਦਾ ਹੱਥ ਫੜ ਲਿਆ ਅਤੇ ਉਸ ਨਾਲ ਬਦਸਲੂਕੀ ਕਰਨ ਲੱਗੇ। 

* 8 ਅਕਤੂਬਰ ਨੂੰ ਮੱਧ ਪ੍ਰਦੇਸ਼ ਦੇ ਮੁਰੈਨਾ ’ਚ ਸੁਮਾਵਲੀ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਵਿਧਾਇਕ ਅਜਬ ਸਿੰਘ ਕੁਸ਼ਵਾਹਾ ਦੀ ਗੁੰਡਾਗਰਦੀ ਦਾ ਵੀਡੀਓ ਸਾਹਮਣੇ ਆਇਆ ਹੈ। ਕੁਸ਼ਵਾਹਾ ਨੇ ਕਾਰ ਨੂੰ ਓਵਰਟੇਕ ਕਰਨ ’ਤੇ ਇਕ ਨੌਜਵਾਨ ਦੀ ਗੱਡੀ ਨੂੰ ਟੋਲ ਪਲਾਜ਼ਾ ਦੇ ਨੇੜੇ ਰੁਕਵਾ ਕੇ ਸਮਰਥਕਾਂ ਨਾਲ ਉਸ ਨੂੰ ਬੁਰੀ ਤਰ੍ਹਾਂ ਕੁੱਟ ਦਿੱਤਾ।

* 11 ਅਕਤੂਬਰ ਨੂੰ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਅਤੇ ਧਮਕੀ ਦੇਣ ਦੇ ਇਕ ਪੁਰਾਣੇ ਮਾਮਲੇ ’ਚ ਖਤੌਲੀ ਦੇ ਭਾਜਪਾ ਵਿਧਾਇਕ ਵਿਕਰਮ ਸੈਣੀ ਸਮੇਤ 12 ਦੋਸ਼ੀਆਂ ਨੂੰ ਅਦਾਲਤ ਨੇ 2-2 ਸਾਲ ਕੈਦ ਅਤੇ 10-10 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ।

* 11 ਅਕਤੂਬਰ ਨੂੰ ਹੀ ਕੇਰਲ ਦੇ ਕੋਵਲਮ ’ਚ ਕਾਂਗਰਸ ਵਿਧਾਇਕ ‘ਅਲਧੋਸ ਕੁੰਨਾਪੱਲੀ’ ’ਤੇ ਇਕ ਮਹਿਲਾ ਅਧਿਆਪਕ ਨੇ ਕੁੱਟਮਾਰ ਅਤੇ ਸੈਕਸ ਸ਼ੋਸ਼ਣ ਸਮੇਤ ਕਈ ਗੰਭੀਰ ਦੋਸ਼ ਲਗਾਏ, ਜਿਸ ਦੇ ਬਾਅਦ ਤੋਂ ਵਿਧਾਇਕ ਫਰਾਰ ਹੈ। ਮਹਿਲਾ ਦਾ ਦੋਸ਼ ਹੈ ਕਿ ਪੁਲਸ ਉਸ ’ਤੇ ਵਿਧਾਇਕ ਨਾਲ ਸਮਝੌਤਾ ਕਰਨ ਲਈ ਦਬਾਅ ਪਾ ਰਹੀ ਹੈ।

* 11 ਅਕਤੂਬਰ ਨੂੰ ਹੀ ਉੱਤਰ ਪ੍ਰਦੇਸ਼ ਦੇ ਜੰਗਲਾਤ ਅਤੇ ਵਾਤਾਵਰਣ ਰਾਜ ਮੰਤਰੀ (ਆਜ਼ਾਦਾਨਾ ਚਾਰਜ) ਡਾ. ਅਰੁਣ ਸਕਸੈਨਾ ਦੇ ਭਤੀਜੇ ਅਮਿਤ ਸਕਸੈਨਾ ਦੀ ਦਬੰਗਈ ਦਾ ਵੀਡੀਓ ਸਾਹਮਣੇ ਆਇਆ, ਜਿਸ ’ਚ ਰਾਤ ਦੇ ਲਗਭਗ 11 ਵਜੇ ਉਸ ਨੇ ਪ੍ਰੇਮ ਨਗਰ, ਬਰੇਲੀ ਦੇ ਇਕ ਰੈਸਟੋਰੈਂਟ ਮਾਲਕ ਕੋਲੋਂ 1 ਲੱਖ ਰੁਪਏ ਦੀ ਫਿਰੌਤੀ ਮੰਗੀ ਅਤੇ ਵਿਰੋਧ ਕਰਨ ’ਤੇ ਗਾਲੀ-ਗਲੋਚ, ਕੁੱਟਮਾਰ, ਭੰਨ-ਤੋੜ ਅਤੇ ਹੰਗਾਮਾ ਕੀਤਾ। ਉਕਤ ਘਟਨਾ ਤੋਂ 3 ਮਹੀਨੇ ਪਹਿਲਾਂ ਵੀ 5 ਜੂਨ ਨੂੰ ਬਰੇਲੀ ’ਚ ‘ਡੇਲਪੀਰ ਤਿਰਾਹੇ’ ਦੇ ਨੇੜੇ ਚਾਹ ਪੀ ਰਹੇ ਓਮਿੰਦਰ ਨਾਂ ਦੇ ਇਕ ਹੋਮਗਾਰਡ ਨੂੰ ਅਮਿਤ ਸਕਸੈਨਾ ਨੇ ਸ਼ਰੇਆਮ ਕੁੱਟਿਆ, ਵਰਦੀ ਪਾੜ ਦਿੱਤੀ ਅਤੇ ਉਸ ਦਾ ਸਿਰ ਪਾੜ ਦਿੱਤਾ। ਉਸ ਸਮੇਂ ਵੀ ਮਾਮਲੇ ਦੀ ਸ਼ਿਕਾਇਤ ਪੁਲਸ ’ਚ ਹੋਈ ਸੀ ਪਰ ਬਾਅਦ ’ਚ ਸਮਝੌਤਾ ਹੋ ਗਿਆ ਸੀ।

* 13 ਅਕਤੂਬਰ ਨੂੰ ਫਤੇਹਪੁਰ ’ਚ ਇਕ ਭਾਜਪਾ ਨੇਤਾ ਦੇ ਭਰਾ ਦੀ ਦਬੰਗਈ ਦੀ ਸ਼ਿਕਾਇਤ ਇਕ ਬਜ਼ੁਰਗ ਦਿਵਿਆਂਗ ਨੇ ਐੱਸ. ਪੀ. ਨੂੰ ਕੀਤੀ ਤੇ ਉਸ ’ਤੇ ਦਿਵਿਆਂਗ ਬਜ਼ੁਰਗ ਦੀ ਜ਼ਮੀਨ ਨੂੰ ਧੋਖੇ ਨਾਲ ਦੂਜੇ ਨੂੰ ਵੇਚਣ ਅਤੇ ਜ਼ਮੀਨ ’ਤੇ ਉਸਾਰੀ ਕੰਮ ਦਾ ਵਿਰੋਧ ਕਰਨ ’ਤੇ ਉਸ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ। 

* ਇਸੇ ਮਹੀਨੇ ਆਗਰਾ ਜ਼ਿਲੇ ’ਚ ਇਕ ਮਹਿਲਾ ਭਾਜਪਾ ਨੇਤਾ ਦੀ ਦਬੰਗਈ ਤੋਂ ਪ੍ਰੇਸ਼ਾਨ ਹੋ ਕੇ ਉਸ ਦੇ ਇਕ ਗੁਆਂਢੀ ਨੇ ਆਪਣੇ ਘਰ ਦੇ ਬਾਹਰ ‘ਮਕਾਨ ਵਿਕਾਊ ਹੈ’ ਦਾ ਬੋਰਡ ਲਾ ਦਿੱਤਾ। ਗੁਆਂਢੀ ਨੇ ਦੋਸ਼ ਲਾਇਆ ਹੈ ਕਿ ਭਾਜਪਾ ਨੇਤਾ ਦੇ ਪਰਿਵਾਰ ਦੇ ਲੋਕ ਉਨ੍ਹਾਂ ਨੂੰ ਮੁਹੱਲਾ ਛੱਡ ਕੇ ਜਾਣ ਦੀ ਗੱਲ ਕਹਿ ਕੇ ਧਮਕਾ ਰਹੇ ਹਨ। ਪੀੜਤ ਧਿਰ ਦਾ ਦੋਸ਼ ਹੈ ਕਿ ਸਾਰਾ ਫਸਾਦ ਭਾਜਪਾ ਨੇਤਾ ਦੇ ਘਰ ’ਚ ਉੱਚੀ ਆਵਾਜ਼ ’ਤੇ ਡੀ. ਜੇ. ਵਜਾਉਣ ’ਤੇ ਉਸ ਨੂੰ ਬੰਦ ਕਰਨ ਲਈ ਕਹਿਣ ਕਾਰਨ ਸ਼ੁਰੂ ਹੋਇਆ, ਜਿਸ ਨੇ ਇਸ ਤਰ੍ਹਾਂ ਤੂਲ ਫੜ ਲਿਆ ਕਿ ਪੀੜਤ ਪਰਿਵਾਰ ਮਕਾਨ ਵੇਚ ਕੇ ਉੱਥੋਂ ਚਲੇ ਜਾਣ ਤੱਕ ਦੇ ਬਾਰੇ ’ਚ ਸੋਚਣ ਨੂੰ ਮਜਬੂਰ ਹੋ ਗਿਆ।

ਪ੍ਰਭਾਵਸ਼ਾਲੀ ਲੋਕਾਂ ਵਲੋਂ ਆਪਣੀ ਸ਼ਕਤੀ ਦੀ ਦੁਰਵਰਤੋਂ ਗਲਤ ਪਰੰਪਰਾ ਨੂੰ ਜਨਮ ਦੇਣ ਵਾਲਾ ਖਤਰਨਾਕ ਰੁਝਾਨ  ਹੈ। ਜੇਕਰ ਉਸ ਨੂੰ ਨਾ ਰੋਕਿਆ ਗਿਆ ਤਾਂ ਆਮ ਲੋਕ ਵੀ ਪ੍ਰਤੀਕਿਰਿਆ ਵਜੋਂ ਇਨ੍ਹਾਂ ਦੇ ਹੀ ਵਾਂਗ ਕਾਨੂੰਨ ਆਪਣੇ ਹੱਥ ’ਚ ਲੈਣ ਲਈ ਮਜਬੂਰ ਹੋਣਗੇ ਤੇ ਇਸ ਦਾ ਨਤੀਜਾ ਆਮ ਜਨਤਾ ਦੇ ਲਈ ਦੁਖਦਾਈ ਹੀ ਹੋਵੇਗਾ।

-ਵਿਜੇ ਕੁਮਾਰ

  • Indian Politics
  • Political Leaders
  • Achievements
  • ਭਾਰਤੀ ਸਿਆਸਤ
  • ਸਿਆਸੀ ਨੇਤਾ
  • ਕਾਰਨਾਮੇ

...ਅਤੇ ਹੁਣ ‘ਆਪ’ ਨੇ ਖੇਡਿਆ ਗੁਜਰਾਤ ’ਚ ‘ਫ੍ਰੀ’ ਦਾ ਦਾਅ

NEXT STORY

Stories You May Like

  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • more than 13 crore voters removed  dipke
    13 ਕਰੋੜ ਤੋਂ ਵੱਧ ਵੋਟਰ ਹਟਾਏ, ਜੇਕਰ ਇਹ ‘ਮਿਲੀਭੁਗਤ’ ਨਹੀਂ ਹੈ ਤਾਂ ਹੋਰ ਕੀ ਹੈ : ਦੀਪਕੇ
  • why did arbaaz khan fall silent when asked about salman khan
    ਸਲਮਾਨ ਖਾਨ ਬਾਰੇ ਪੁੱਛਣ 'ਤੇ ਕਿਉਂ ਚੁੱਪ ਹੋ ਗਏ ਅਰਬਾਜ਼ ਖਾਨ, ਕੀ ਹੈ ਪੂਰਾ ਮਾਮਲਾ ?
  • gold  silver  expensive  latest rates  business
    ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ ਵੱਟੀ ਸ਼ੂਟ ! ਜਾਣੋ ਕੀ ਹੈ ਤਾਜ਼ਾ Rate
  • amazing discount available on mivi  s first phone
    Mivi ਦੇ ਪਹਿਲੇ ਫੋਨ 'ਤੇ ਮਿਲ ਰਿਹਾ ਸ਼ਾਨਦਾਰ ਡਿਸਕਾਊਂਟ ! ਜਾਣੋ ਕੀ ਹੈ ਪੂਰੀ ਡੀਲ
  • powerful oneplus phones available at a discount of  4 000
    4,000 ਸਸਤੇ ਮਿਲ ਰਹੇ OnePlus ਦੇ ਧਾਕੜ ਫੋਨ ! ਜਾਣੋ ਕੀ ਹੈ ਆਫਰ
  • your whatsapp could be shut down
    ਬੰਦ ਹੋ ਸਕਦੈ ਤੁਹਾਡਾ WhatsApp ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ...
  • impact of   punjab bandh   in tanda
    ਟਾਂਡਾ 'ਚ ਦਿਸਿਆ ਪੰਜਾਬ ਬੰਦ ਦਾ ਅਸਰ, ਵੇਖੋ ਕੀ-ਕੀ ਰਿਹਾ ਬੰਦ
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • prevalence of adulterated food products
      ‘ਮਿਲਾਵਟੀ ਖੁਰਾਕ ਪਦਾਰਥਾਂ ਦਾ ਜ਼ੋਰ’ ਲੋਕਾਂ ਦੀ ਸਿਹਤ ਨੂੰ ਪਹੁੰਚ ਰਿਹਾ ਨੁਕਸਾਨ!
    • student suicides are becoming a serious problem
      ‘ਵਿਦਿਆਰਥੀ ਖੁਦਕੁਸ਼ੀਆਂ’ ਬਣਦੀਆਂ ਜਾ ਰਹੀਆਂ ਗੰਭੀਰ ਸਮੱਸਿਆ!
    • lack of security at atms
      ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
    • deaths occurring from entering sewers and septic tanks without safety equipment
      ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ...
    • materials of destruction are being seized
      ‘ਦੇਸ਼ ਦੇ ਇਕ ਸਿਰੇ ਤੋਂ ਦੂਜੇ ਤੱਕ’ ਬਰਾਮਦ ਹੋ ਰਿਹਾ ਤਬਾਹੀ ਦਾ ਸਾਮਾਨ!
    • china s belt and road initiative is becoming a headache for it
      ‘ਚੀਨ ਦੀ ਬੈਲਟ ਐਂਡ ਰੋਡ ਯੋਜਨਾ’ ਬਣਦੀ ਜਾ ਰਹੀ ਇਸਦੇ ਲਈ ਸਿਰਦਰਦ!
    • curbing social evils and extravagance
      ਸਮਾਜਿਕ ਕੁਰੀਤੀਆਂ ਅਤੇ ਫਿਜ਼ੂਲ-ਖਰਚੀ ’ਤੇ ਲਗਾਮ, ਕੁਝ ਪੰਚਾਇਤਾਂ ਦੇ ਸ਼ਲਾਘਾਯੋਗ...
    • women being ruined after falling into the trap of certain charlatan godmen
      ‘ਕੁਝ ਢੋਂਗੀ ਬਾਬਿਆਂ ਦੇ ਜਾਲ ’ਚ ਫਸ ਕੇ’ ਬਰਬਾਦ ਹੋ ਰਹੀਆਂ ਔਰਤਾਂ!
    • some government hospitals patients falling victim to negligence
      ‘ਕੁਝ ਸਰਕਾਰੀ ਹਸਪਤਾਲ’ ਲਾਪ੍ਰਵਾਹੀ ਦਾ ਸ਼ਿਕਾਰ ਹੁੰਦੇ ਮਰੀਜ਼!
    • stray dogs have become a threat to public safety
      ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +