Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    1:23:22 PM

  • punjab congress  sukhjinder randhawa  important meeting

    ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ...

  • punjab government employee vehicle

    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ...

  • alert in jalandhar  force deployed and employees   leave stopped

    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ,...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਲੋਹੇ ਦੀ ਰਾਡ ਮਾਰ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ‘ਲਾਪ੍ਰਵਾਹ ਸਰਕਾਰੀ ਮੁਲਾਜ਼ਮਾਂ ਵਿਰੁੱਧ’‘ਕਾਰਵਾਈ ’ਚ ਹੋਰ ਤੇਜ਼ੀ ਲਿਆਉਂਦੀ ਜਾਏ’

ARTICLE News Punjabi(ਸੰਪਾਦਕੀ)

‘ਲਾਪ੍ਰਵਾਹ ਸਰਕਾਰੀ ਮੁਲਾਜ਼ਮਾਂ ਵਿਰੁੱਧ’‘ਕਾਰਵਾਈ ’ਚ ਹੋਰ ਤੇਜ਼ੀ ਲਿਆਉਂਦੀ ਜਾਏ’

  • Updated: 16 Nov, 2021 03:44 AM
Article
action should be taken against  negligent government employees
  • Share
    • Facebook
    • Tumblr
    • Linkedin
    • Twitter
  • Comment

ਸਰਕਾਰ ਵਲੋਂ ਵਫਾਦਾਰੀ ਨਾਲ ਡਿਊਟੀ ਨਿਭਾਉਣ ਦੇ ਨਿਰਦੇਸ਼ ਦੇਣ ਦੇ ਬਾਵਜੂਦ ਕਈ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਡਿਊਟੀ ਵਿਚ ਲਾਪ੍ਰਵਾਹੀ ਵਰਤਣ ਦੀਆਂ ਸ਼ਿਕਾਇਤਾਂ ਲਗਾਤਾਰ ਮਿਲਦੀਆਂ ਰਹਿੰਦੀਆਂ ਹਨ। ਇਸੇ ਨੂੰ ਵੇਖਦੇ ਹੋਏ 2019 ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਇਕ ਸਾਲ ਵਿਚ ਹੀ ਆਮਦਨ ਕਰ ਵਿਭਾਗ ਦੇ 85 ਅਧਿਕਾਰੀਆਂ ਨੂੰ, ਜਿਨ੍ਹਾਂ ਵਿਰੁੱਧ ਕੰਮ ’ਚ ਲਾਪ੍ਰਵਾਹੀ ਵਰਤਣ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਪੈਂਡਿੰਗ ਸਨ, ਜਬਰੀ ਰਿਟਾਇਰ ਕਰ ਦਿੱਤਾ ਸੀ।

ਅਧਿਕਾਰੀਆਂ ਅਤੇ ਮੁਲਾਜ਼ਮਾਂ ਵਿਚ ਇਹ ਮਾੜਾ ਰੁਝਾਨ ਜਾਰੀ ਰਹਿਣ ਨੂੰ ਧਿਆਨ ’ਚ ਰੱਖਦਿਆਂ ਹੁਣ ਕੁਝ ਹੋਰ ਸਰਕਾਰੀ ਵਿਭਾਗਾਂ ਵਲੋਂ ਲਾਪ੍ਰਵਾਹ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੀਆਂ ਇਸੇ ਮਹੀਨੇ ਦੇ ਸਿਰਫ 4 ਦਿਨਾਂ ਦੀਆਂ ਚੰਦ ਉਦਾਹਰਣਾਂ ਹੇਠਾਂ ਦਰਜ ਹਨ।

* 10 ਨਵੰਬਰ ਨੂੰ ਮੋਗਾ ਦੇ ਪੁਲਸ ਮੁਖੀ ਨੇ ਨਸ਼ਾ ਸਮੱਗਲਰਾਂ ਨਾਲ ਗੰਡ-ਸੰਡ ਦੇ ਦੋਸ਼ ਹੇਠ ਥਾਣਾ ਬਾਘਾਪੁਰਾਣਾ ਦੇ ਏ.ਐੱਸ.ਆਈ. ਅੰਗਰੇਜ਼ ਸਿੰਘ ਅਤੇ ਗੁਰਮੇਲ ਸਿੰਘ ਨੂੰ ਨੌਕਰੀ ਤੋਂ ਬਰਤਰਫ ਕਰਨ ਦੇ ਹੁਕਮ ਜਾਰੀ ਕੀਤੇ।

* 10 ਨਵੰਬਰ ਨੂੰ ਇਕ ਮੁਟਿਆਰ ਦੇ ਲਾਪਤਾ ਹੋਣ ਸਬੰਧੀ ਹਿਰਾਸਤ ਵਿਚ ਲਏ ਨੌਜਵਾਨ ਦੀ ਉੱਤਰ ਪ੍ਰਦੇਸ਼ ਵਿਚ ਕਾਸਗੰਜ ਦੇ ਇਕ ਪੁਲਸ ਥਾਣੇ ’ਚ ਕਥਿਤ ਤੌਰ ’ਤੇ ਮੌਤ ਸਬੰਧੀ ਇਕ ਐੱਸ.ਐੱਚ.ਓ. ਸਮੇਤ 5 ਪੁਲਸ ਮੁਲਾਜ਼ਮਾਂ ਨੂੰ ਮੁਅਤਲ ਕੀਤਾ ਗਿਆ।

* 10 ਨਵੰਬਰ ਨੂੰ ਹੀ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ’ਤੇ ਫਿਰੋਜ਼ਪੁਰ ਦੇ ਐੱਸ.ਐੱਸ.ਪੀ. ਨੇ 11 ਪੁਲਸ ਅਧਿਕਾਰੀਆਂ ਨੂੰ ਨਸ਼ੀਲੀਆਂ ਵਸਤਾਂ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਸ਼ਾਮਲ ਹੋਣ ਦੇ ਦੋਸ਼ ਹੇਠ ਬਰਤਰਫ ਕਰ ਦਿੱਤਾ। ਇਨ੍ਹਾਂ ਵਿਚੋਂ ਇਕ ਐੱਸ.ਆਈ. ,4 ਏ.ਐੱਸ.ਆਈ., 3 ਹੌਲਦਾਰ ਅਤੇ 3 ਸਿਪਾਹੀ ਸ਼ਾਮਲ ਹਨ।

* 11 ਨਵੰਬਰ ਨੂੰ ਗੋਰਖਪੁਰ ਸਥਿਤ ਬੀ.ਆਰ.ਡੀ. ਮੈਡੀਕਲ ਕਾਲਜ ਅਤੇ ਹਸਪਤਾਲ ’ਚ ਆਕਸੀਜਨ ਦੀ ਕਮੀ ਕਾਰਨ 70 ਬੱਚਿਆਂ ਦੀ ਮੌਤ ਸਬੰਧੀ 2017 ’ਚ ਮੁਅਤਲ ਕੀਤੇ ਗਏ ਡਾ. ਕਫੀਲ ਖਾਨ ਦੀਆਂ ਸੇਵਾਵਾਂ ਖਤਮ ਕੀਤੀਆਂ ਗਈਆਂ।

* 11 ਨਵੰਬਰ ਨੂੰ ਹੀ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸੂਬੇ ਦੇ ਡੀ.ਜੀ.ਪੀ. ਦੁਰਗੇਸ਼ ਮਾਧਵ ਰਾਓ ਅਵਸਥੀ ਪ੍ਰਤੀ ਲੋਕਾਂ ਦੀ ਨਾਰਾਜ਼ਗੀ ਕਾਰਨ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਕੇ ‘ਪੁਲਸ ਅਕੈਡਮੀ’ ਵਿਖੇ ਤਬਦੀਲ ਕਰ ਦਿੱਤਾ।

* 12 ਨਵੰਬਰ ਨੂੰ ਫਰੀਦਾਬਾਦ ਨਗਰ ਨਿਗਮ ਦੇ ਕਮਿਸ਼ਨਰ ਯਸ਼ ਪਾਲ ਯਾਦਵ ਨੇ ਡਿਊਟੀ ਵਿਚ ਲਾਪ੍ਰਵਾਹੀ ਵਰਤਣ ’ਤੇ 2 ਜੂਨੀਅਰ ਇੰਜੀਨੀਅਰਾਂ ਨੂੰ ਨੌਕਰੀ ਤੋਂ ਬਰਤਰਫ ਕਰਨ ਤੋਂ ਇਲਾਵਾ ਐੱਸ.ਡੀ.ਓ. ਨੂੰ ਮੁਅਤਲ ਅਤੇ ਐਕਸ.ਈ.ਐੱਨ. ਨੂੰ ਚਾਰਜਸ਼ੀਟ ਕਰਨ ਦਾ ਹੁਕਮ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਨਿਗਮ ਨੂੰ ਕੰਮ ਕਰਨ ਵਾਲੇ ਮੁਲਾਜ਼ਮਾਂ ਦੀ ਲੋੜ ਹੈ, ਲਾਪ੍ਰਵਾਹ ਅਤੇ ਕੰਮ-ਚੋਰਾਂ ਦੀ ਨਹੀਂ।

* 13 ਨਵੰਬਰ ਨੂੰ ਜੰਮੂ-ਕਸ਼ਮੀਰ ਸੜਕ ਟਰਾਂਸਪੋਰਟ ਨਿਗਮ (ਜੇ.ਕੇ.ਆਰ.ਟੀ.ਸੀ.) ਦੇ ਪ੍ਰਬੰਧ ਨਿਰਦੇਸ਼ਕ ਅੰਗਰੇਜ਼ ਸਿੰਘ ਰਾਣਾ ਨੇ 3 ਕਮਰਚਾਰੀਆਂ ਅਬਦੁਲ ਮਜੀਦ ਡਾਰ, ਸ਼ਮਸੁਦੀਨ ਅਤੇ ਰਊਫ ਅਹਿਮਦ ਨੂੰ ਬਰਤਰਫ ਕਰਨ ਦੇ ਹੁਕਮ ਜਾਰੀ ਕੀਤੇ। ਇਸ ਤੋਂ ਪਹਿਲਾਂ ਅਕਤੂਬਰ ’ਚ ਰਾਣਾ ਨੇ ਮਾਲੀਏ ਦੀ ਹੇਰਾ-ਫੇਰੀ ’ਚ ਕਥਿਤ ਸ਼ਮੂਲੀਅਤ ਨੂੰ ਲੈ ਕੇ 15 ਮੁਲਾਜ਼ਮਾਂ ਦੀਆਂ ਸੇਵਾਵਾਂ ਖਤਮ ਕੀਤੀਆਂ ਸਨ।

* 13 ਨਵੰਬਰ ਨੂੰ ਓਡਿਸ਼ਾ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ 8 ਅਧਿਕਾਰੀਆਂ ਨੂੰ ਜਬਰੀ ਰਿਟਾਇਰ ਕਰਨ ਦੇ ਹੁਕਮ ਜਾਰੀ ਕੀਤੇ। ਸੂਬੇ ’ਚ ਅਨੈਤਿਕਤਾ, ਅਸਮਰੱਥਾ ਅਤੇ ਕੰਮ ’ਚ ਵਫਾਦਾਰੀ ਦੀ ਕਮੀ ਦੇ ਆਧਾਰ ’ਤੇ 2019 ਤੋਂ ਹੁਣ ਤੱਕ 130 ਸਰਕਾਰੀ ਅਧਿਕਾਰੀਆਂ ਨੂੰ ਨੌਕਰੀ ਤੋਂ ਹਟਾਇਆ ਗਿਆ ਹੈ।

* 13 ਨਵੰਬਰ ਨੂੰ ਹੀ ਅਫੀਮ ਸਮੱਗਲਰਾਂ ਨੂੰ 6.68 ਲੱਖ ਰੁਪਏ ਦੀ ਰਿਸ਼ਲਤ ਲੈ ਕੇ ਛੱਡਣ ਵਾਲੇ ਤਰਨ ਤਾਰਨ ਦੇ ਚੌਕੀ ਟਾਊਨ ਦੇ ਇੰਚਾਰਜ ਥਾਣੇਦਾਰ ਹਰਪਾਲ ਸਿੰਘ ਨੂੰ ਨੌਕਰੀ ਤੋਂ ਬਰਤਰਫ ਕਰ ਦਿੱਤਾ ਗਿਆ।

ਸਾਡੇ ਦੇਸ਼ ਵਿਚ ਆਮ ਤੌਰ ’ਤੇ ਸਰਕਾਰੀ ਮੁਲਾਜ਼ਮਾਂ ਨੂੰ ਫਰਜ਼ਾਂ ਦੀ ਪਾਲਣਾ ਕਰਨ ਵਿਚ ਲਾਪ੍ਰਵਾਹੀ ਵਰਤਣ ਦਾ ਦੋਸ਼ੀ ਪਾਏ ਜਾਣ ’ਤੇ ਮੁਅਤਲ ਹੀ ਕੀਤਾ ਜਾਂਦਾ ਹੈ ਪਰ ਵਧੇਰੇ ਮਾਮਲਿਆਂ ’ਚ ਉਹ ਮੁਅਤਲੀ ਨੂੰ ਰੱਦ ਕਰਵਾ ਕੇ ਬਹਾਲ ਹੋਣ ’ਚ ਸਫਲ ਹੋ ਜਾਂਦੇ ਹਨ।

ਮੁਅਤਲੀ ਦੌਰਾਨ ਨੂੰ ਉਨ੍ਹਾਂ ਨੂੰ ਅੱਧੀ ਤਨਖਾਹ ਮਿਲਦੀ ਰਹਿੰਦੀ ਹੈ ਅਤੇ ਬਹਾਲ ਹੋ ਜਾਣ ’ਤੇ ਉਨ੍ਹਾਂ ਨੂੰ ਮੁਅਤਲੀ ਦੇ ਸਮੇਂ ਦੀ ਬਕਾਇਆ ਅੱਧੀ ਤਨਖਾਹ ਵੀ ਮਿਲ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਸਜ਼ਾ ਦੇਣ ਦਾ ਮੰਤਵ ਹੀ ਖਤਮ ਹੋ ਜਾਂਦਾ ਹੈ। ਇਸੇ ਬਹਾਨੇ ਉਹ ਛੁੱਟੀਆਂ ਵੀ ਮਨਾ ਲੈਂਦੇ ਹਨ ਜੋ ਵੱਖ।

ਲਿਹਾਜ਼ਾ ਲਾਪ੍ਰਵਾਹ ਮੁਲਾਜ਼ਮਾਂ ਵਿਰੁੱਧ ਕਾਰਵਾਈ ਵਿਚ ਤੇਜ਼ੀ ਲਿਆਂਦੀ ਜਾਏ ਅਤੇ ਦੋਸ਼ੀ ਪਾਏ ਜਾਣ ਵਾਲੇ ਮੁਲਾਜ਼ਮਾਂ ਦੀ ਤੁਰੰਤ ਜਾਂਚ ਕਰ ਕੇ ਦੋਸ਼ ਸਿੱਧ ਹੋਣ ’ਤੇ ਉਨ੍ਹਾਂ ਨੂੰ ਬਰਤਰਫ ਹੀ ਕੀਤਾ ਜਾਣਾ ਚਾਹੀਦਾ ਹੈ। ਤਦ ਹੀ ਦੂਜਿਆਂ ਨੂੰ ਨਸੀਹਤ ਮਿਲੇਗੀ।

ਸਭ ਸੂਬਿਆਂ ਦੇ ਸਭ ਵਿਭਾਗਾਂ ’ਚ ਅਜਿਹੀਆਂ ਕਾਰਵਾਈਆਂ ਸ਼ੁਰੂ ਕਰ ਦੀ ਤੁਰੰਤ ਲੋੜ ਹੈ। ਇਸ ਨਾਲ ਸਰਕਾਰੀ ਕੰਮਕਾਜ ਸੁਧਰਨ ਨਾਲ ਦੇਸ਼ ਤਰੱਕੀ ਕਰੇਗਾ, ਮੁਲਾਜ਼ਮਾਂ ’ਚ ਸਜ਼ਾ ਅਤੇ ਨੌਕਰੀ ਤੋਂ ਕੱਢੇ ਜਾਣ ਦੇ ਡਰ ਕਾਰਨ ਉਨ੍ਹਾਂ ਦੇ ਕੰਮਕਾਜ ’ਚ ਸੁਧਾਰ ਹੋਣ ਅਤੇ ਭ੍ਰਿਸ਼ਟਾਚਾਰ ਖਤਮ ਹੋਣ ਨਾਲ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ।

–ਵਿਜੇ ਕੁਮਾਰ

  • government employees
  • Action
  • ਸਰਕਾਰੀ ਮੁਲਾਜ਼ਮਾਂ
  • ਕਾਰਵਾਈ

ਪ੍ਰਦੂਸ਼ਣ ’ਤੇ ਸੁਪਰੀਮ ਕੋਰਟ ਸਖਤ ਪਰ ਅਸੀਂ ਕਦੋਂ ਸਬਕ ਲਵਾਂਗੇ

NEXT STORY

Stories You May Like

  • students  police action  ram temple  opposition
    ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ
  • nifty takes bullish path  now waiting for breakout
    ਨਿਫਟੀ ਨੇ ਫੜੀ ਤੇਜ਼ੀ ਦੀ ਰਾਹ, ਹੁਣ ਬ੍ਰੇਕਆਊਟ ਦਾ ਇੰਤਜ਼ਾਰ
  • migrants in uk
    ਪ੍ਰਵਾਸੀਆਂ ਵਿਰੁੱਧ ਹੋਵੋਗੀ ਸਖ਼ਤ ਕਾਰਵਾਈ ! ਬ੍ਰਿਟਿਸ਼ ਪ੍ਰਧਾਨ ਮੰਤਰੀ ਨੇ ਕਰ'ਤਾ ਐਲਾਨ
  • fssai takes action against fortune oil   imposes heavy fine
    FSSAI ਨੇ ਫਾਰਚੂਨ ਆਇਲ ਨਿਰਮਾਣ ਕੰਪਨੀ ਵਿਰੁੱਧ ਕੀਤੀ ਕਾਰਵਾਈ, ਲੱਗਾ ਭਾਰੀ ਜੁਰਮਾਨਾ
  • case of assault filed against 3 argentine players
    ਅਰਜਨਟੀਨਾ ਦੇ 3 ਖਿਡਾਰੀਆਂ ਵਿਰੁੱਧ ਹੋ ਗਈ ਵੱਡੀ ਕਾਰਵਾਈ !
  • uae taken action against indian billionaire satish sanapal
    UAE 'ਚ ਭਾਰਤੀ ਅਰਬਪਤੀ ਸਤੀਸ਼ ਸੰਪਾਲ ਵਿਰੁੱਧ ਵੱਡੀ ਕਾਰਵਾਈ, ਮਨੀ ਲਾਂਡਰਿੰਗ ਮਾਮਲੇ 'ਚ ਜਾਇਦਾਦ ਫ੍ਰੀਜ਼
  • milan police deed
    ਮਿਲਾਨ ਪੁਲਸ ਦਾ ਕਾਰਨਾਮਾ: ਕਾਨੂੰਨ ਦੇ ਰਖਵਾਲੇ ਹੀ ਨਿਕਲੇ ਭ੍ਰਿਸ਼ਟ, 1 ਕਮਿਸ਼ਨਰ ਸਣੇ 5 ਮੁਲਾਜ਼ਮਾਂ 'ਤੇ ਵੱਡੀ ਕਾਰਵਾਈ
  • nurpur police takes action against illegal mining
    ਨੂਰਪੁਰ ਪੁਲਸ ਦੀ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਕਾਰਵਾਈ, ਇਕ JCB ਮਸ਼ੀਨ ਜ਼ਬਤ, ਪੰਜ ਟਰੈਕਟਰਾਂ ਦੇ ਚਲਾਨ
  • alert in jalandhar  force deployed and employees   leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
Trending
Ek Nazar
minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • increasing violence among people is crossing the limits
      ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
    • a i  created to help people
      ‘ਲੋਕਾਂ ਦੀ ਸਹਾਇਤਾ ਲਈ ਬਣੀ ਏ. ਆਈ.’ ਕਿਤੇ ਮਾਨਵ ਜਾਤੀ ਦੀ ਦੁਸ਼ਮਣ ਨਾ ਬਣ ਜਾਵੇ!
    • some indians are becoming a cause of disrepute abroad
      ਵਿਦੇਸ਼ਾਂ ’ਚ ਬਦਨਾਮੀ ਦਾ ਕਾਰਨ ਬਣ ਰਹੇ ਕੁਝ ਭਾਰਤੀ!
    • youth committing rape  violence and theft because of drugs
      ‘ਨਸ਼ਿਆਂ ਦੇ ਕਾਰਨ’ ਜਬਰ-ਜ਼ਨਾਹ, ਹਿੰਸਾ ਅਤੇ ਚੋਰੀਆਂ ਕਰ ਰਹੇ ਨੌਜਵਾਨ!
    • china  universities  india
      ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
    • growing scourge of bribery  strong measures needed
      ‘ਰਿਸ਼ਵਤਖੋਰੀ ਦਾ ਵਧਦਾ ਕਹਿਰ’: ਸਖ਼ਤ ਉਪਾਵਾਂ ਦੀ ਲੋੜ!
    • drug and gold smuggling growing at airports
      ‘ਹਵਾਈ ਅੱਡਿਆਂ ’ਤੇ ਵਧ ਰਹੀ’ ਨਸ਼ਿਆਂ ਅਤੇ ਸੋਨੇ ਦੀ ਸਮਗਲਿੰਗ!
    • tragic deaths due to drowning
      ਪਾਣੀ ’ਚ ਡੁੱਬਣ ਨਾਲ ਹੋ ਰਹੀਆਂ ਦਰਦਨਾਕ ਮੌਤਾਂ!
    • patients are losing their lives delays of ambulances
      ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
    • the problem of obesity growing among indian children is worrying
      ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +