Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 23, 2026

    10:50:36 PM

  • conspiracy to spread terror in chandigarh foiled

    ਚੰਡੀਗੜ੍ਹ 'ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ!...

  • bollywood actor news

    BOLLYWOOD ਅਦਾਕਾਰ ਨਸ਼ੇ ਦੇ ਮਾਮਲੇ 'ਚ ਗ੍ਰਿਫ਼ਤਾਰ!...

  • nawanshahr police post london to investigate grenade attack

    ਲੰਡਨ ਪਹੁੰਚੀ ਨਵਾਂਸ਼ਹਿਰ ਪੁਲਸ ਪੋਸਟ ਗ੍ਰਨੇਡ ਹਮਲੇ...

  • punjab weather raining imd yellow alert

    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ‘ਏਮਜ਼’ ਨਵੀਂ ਦਿੱਲੀ ’ਚ 300 ਰੁਪਏ ਤੱਕ ਦੀਆਂ ਜਾਂਚਾਂ ਮੁਫਤ ਕਰਨ ਦਾ ਫ਼ੈਸਲਾ

ARTICLE News Punjabi(ਸੰਪਾਦਕੀ)

‘ਏਮਜ਼’ ਨਵੀਂ ਦਿੱਲੀ ’ਚ 300 ਰੁਪਏ ਤੱਕ ਦੀਆਂ ਜਾਂਚਾਂ ਮੁਫਤ ਕਰਨ ਦਾ ਫ਼ੈਸਲਾ

  • Updated: 21 May, 2022 12:22 AM
Article
aiims decides to conduct free checks up to rs 300 in new delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ ਸਥਿਤ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ (ਏਮਜ਼) ਸਾਡਾ ਸਭ ਤੋਂ ਪੁਰਾਣਾ ਅਤੇ ਸਰਵੋਤਮ ਮੈਡੀਕਲ ਸੰਸਥਾਨ ਹੈ ਜਿੱਥੇ ਸਾਰੇ ਪਾਸਿਓਂ ਨਿਰਾਸ਼ ਵੱਖ-ਵੱਖ ਰੋਗਾਂ ਨਾਲ ਗ੍ਰਸਤ ਸਾਰੇ ਵਰਗਾਂ ਦੇ ਲੋਕ ਇਲਾਜ ਕਰਵਾਉਣ ਲਈ ਦੇਸ਼ ਦੇ ਕੋਨੇ-ਕੋਨੇ ਤੋਂ ਹੀ ਨਹੀਂ ਸਗੋਂ ਵਿਸ਼ਵ ਭਰ ਤੋਂ ਉੱਥੇ ਆਉਂਦੇ ਹਨ।ਕਿਉਂਕਿ ਇੱਥੇ ਬਹੁਤ ਸਾਰੇ ਅਜਿਹੇ ਰੋਗੀ ਵੀ ਪਹੁੰਚਦੇ ਹਨ ਜਿਨ੍ਹਾਂ ਲਈ ਥੋੜ੍ਹੀ ਜਿਹੀ ਰਕਮ ਦੇਣਾ ਵੀ ਮੁਸ਼ਕਲ ਹੁੰਦਾ ਹੈ, ਇਸ ਲਈ ਸੰਸਥਾਨ ਨੇ ਰੋਗੀਆਂ ਨੂੰ ਰਾਹਤ ਦਿੰਦੇ ਹੋਏ 300 ਰੁਪਏ ਤੱਕ ਦੀਆਂ ਸਾਰੀਆਂ  ਜਾਂਚਾਂ ਮੁਫਤ ਕਰਨ ਦਾ ਫੈਸਲਾ ਕੀਤਾ  ਹੈ।

ਏਮਜ਼ ’ਚ ਹੁਣ ਐਕਸਰੇ, ਅਲਟਰਾਸਾਊਂਡ, ਹਾਰਮੋਨ ਦੀ ਸਾਰੀ ਜਾਂਚ,  ਵਧੇਰੇ ਬਲੱਡ ਜਾਂਚ, ਹਿਸਟੋਪੈਥੋਲਾਜੀਕਲ ਜਾਂਚ, ਐਫਨੇਸੀ, ਬਾਇਓਪਸੀ, ਲੀਵਰ ਫੰਕਸ਼ਨ, ਕਿਡਨੀ ਫੰਕਸ਼ਨ, ਮੈਮੋਗ੍ਰਾਫੀ ਆਦਿ ਮੁਫਤ ਹੋ ਗਏ ਹਨ।ਹਾਲਾਂਕਿ ਇਸ ਘਾਟੇ ਨੂੰ ਪੂਰਾ ਕਰਨ ਲਈ ਸੰਸਥਾਨ ਦੇ ਪ੍ਰਾਈਵੇਟ ਅਤੇ ਡੀਲਕਸ ਵਾਰਡਾਂ ’ਚ  ਫੀਸ  ਅਤੇ ਪ੍ਰਾਈਵੇਟ ਕਮਰਿਆਂ  ਦਾ ਕਿਰਾਇਆ ਕੁਝ ਵਧਾ  ਦਿੱਤਾ ਗਿਆ ਹੈ। ਇਸ ਸਬੰਧ ’ਚ ਕੁਝ ਲੋਕਾਂ  ਦਾ ਕਹਿਣਾ ਹੈ ਕਿ ਜੇਕਰ ਸੀ. ਟੀ. ਸਕੈਨ, ਐੱਮ. ਆਰ. ਆਈ. ਅਤੇ ਪੈਟ ਸਕੈਨ ਵਰਗੇ ਮਹਿੰਗੇ ਟੈਸਟਾਂ ’ਤੇ ਵੀ ਕੁਝ ਛੋਟ ਦੇ ਿਦੱਤੀ ਜਾਵੇ ਤਾਂ ਰੋਗੀਆਂ ਨੂੰ  ਕਾਫੀ ਹੱਦ ਤੱਕ ਰਾਹਤ ਮਿਲ ਸਕਦੀ ਹੈ।ਪਰ ਮਾਹਿਰਾਂ ਦਾ ਕਹਿਣਾ ਹੈ ਕਿ ਸੰਸਥਾਨ ਵੱਲੋਂ ਵੱਡੀ ਗਿਣਤੀ ’ਚ ਡਾਕਟਰਾਂ ਅਤੇ ਦੂਸਰੀਆਂ ਸਹੂਲਤਾਂ ’ਤੇ ਪਹਿਲਾਂ ਹੀ ਭਾਰੀ ਰਕਮ ਖਰਚ ਕਰਨੀ ਪੈਂਦੀ ਹੈ ਲਿਹਾਜ਼ਾ ਮੁਫਤ ਦੀਆਂ ਸਹੂਲਤਾਂ ਦੇਣ  ਨਾਲ ਇਸ ਦੇ ਉਪਰ  ਹੋਰ ਆਰਥਿਕ ਬੋਝ  ਪੈ ਜਾਵੇਗਾ ਜਿਸ ਨਾਲ ਏਮਜ਼ ਦੇ  ਲੜਖੜਾ ਜਾਣ ਦਾ ਖਤਰਾ ਪੈਦਾ ਹੋ ਸਕਦਾ ਹੈ।

ਅਜਿਹੀ ਸਥਿਤੀ ’ਚ ਸਾਡਾ ਸਿਹਤ ਮੰਤਰਾਲਾ ਇੰਗਲੈਂਡ ਤੋਂ ਕਾਫੀ  ਕੁਝ ਸਿੱਖ ਸਕਦਾ ਹੈ। ਉੱਥੇ ਸਿਹਤ ਪ੍ਰਣਾਲੀ ਰਾਸ਼ਟਰੀ ਸਿਹਤ ਸੇਵਾ (ਐੱਨ. ਐੱਚ. ਐੱਸ.) ਦੇ ਅਧੀਨ ਹੈ। ਜੋ ਵੱਖ-ਵੱਖ ਸੰਗਠਨਾਂ ਤੋਂ ਪ੍ਰਾਪਤ ਆਰਥਿਕ ਮਦਦ ਨਾਲ ਦੇਸ਼ ਦੀਆਂ ਸਿਹਤ ਸੇਵਾਵਾਂ ਨੂੰ ਧਨ ਮੁਹੱਈਆ ਕਰਵਾਉਂਦੀ ਹੈ  ਜਿਸ ਨਾਲ ਬ੍ਰਿਟੇਨ ’ਚ ਸਾਰੇ ਬ੍ਰਿਟਿਸ਼ ਨਾਗਰਿਕਾਂ ਨੂੰ ਮੁਫਤ ਮੈਡੀਕਲ ਸਹੂਲਤ ਦਿੱਤੀ ਜਾ ਰਹੀ ਹੈ ਅਤੇ ਅਜਿਹਾ ਕਰਨ   ਵਾਲਾ ਬ੍ਰਿਟੇਨ ਦੁਨੀਆ ਦਾ ਇਕੋ-ਇਕ ਦੇਸ਼ ਹੈ। ਮੰਨਿਆ ਕਿ ਭਾਰਤ ਖੇਤਰਫਲ ਤੇ ਆਬਾਦੀ ਦੇ ਲਿਹਾਜ਼  ਨਾਲ ਇੰਗਲੈਂਡ ਨਾਲੋਂ ਬਹੁਤ ਵੱਡਾ ਦੇਸ਼ ਹੈ ਅਤੇ ਡਾਕਟਰਾਂ ਦੀ ਉਪਲੱਬਧਤਾ ਅਤੇ ਸਿਹਤ ਸਹੂਲਤਾਂ ਦੇ ਮਾਮਲੇ ’ਚ ਅਸੀਂ ਉਸ ਤੋਂ ਬਹੁਤ ਪਿੱਛੇ ਹਾਂ, ਪਰ ਜੇਕਰ ਅਸੀਂ ਚਾਹੁੰਦੇ ਹਾਂ ਕਿ ਸਾਡੇ ਦੇਸ਼ ’ਚ ਵੀ ਲੋਕਾਂ ਨੂੰ ਮੁਫਤ ਤੇ ਉੱਚ ਗੁਣਵੱਤਾ ਦੀ ਮੈਡੀਕਲ ਸਹੂਲਤ ਮਿਲੇ ਤਾਂ ਸਾਨੂੰ ਵੀ ਆਪਣੇ ਦੇਸ਼ ਦੀ ਮੈਡੀਕਲ ਪ੍ਰਣਾਲੀ ’ਚ ਲੋੜੀਂਦੇ ਧਨ ਦੀ ਵਿਵਸਥਾ ਕਰਨ ਦੇ ਲਈ ਇਸ ਦੀ ਸੰਗਠਨਾਤਮਕ ਸਮਰੱਥਾ ਅਤੇ ਫੰਡ ’ਚ ਵਾਧਾ ਕਰਨਾ ਹੋਵੇਗਾ।

ਵਿਜੇ ਕੁਮਾਰ

  • AIIMS
  • Checks
  • New Delhi
  • ਏਮਜ਼
  • ਜਾਂਚਾਂ
  • ਨਵੀਂ ਦਿੱਲੀ

ਕਾਂਗਰਸ ’ਚ ਅਜੇ ਉਥਲ-ਪੁਥਲ ਜਾਰੀ ਇਹ ਸਿਲਸਿਲਾ ਕਦੋਂ ਰੁਕੇਗਾ !

NEXT STORY

Stories You May Like

  • army helicopter brings kidneys from chandigarh to delhi
    ਫ਼ੌਜ ਦਾ ਹੈਲੀਕਾਪਟਰ ਚੰਡੀਗੜ੍ਹ ਤੋਂ ਦਿੱਲੀ ਲਿਆਇਆ ਕਿਡਨੀਆਂ, ਏਮਜ਼ ਦੇ ਡਾਕਟਰਾਂ ਨੇ ਔਰਤ ਨੂੰ ਦਿੱਤੀ ਨਵੀਂ ਜ਼ਿੰਦਗੀ
  • from sindhu  s olympic bronze to two consecutive super 300 titles
    ਸਿੰਧੂ ਦੇ ਓਲੰਪਿਕ ਕਾਂਸੀ ਤਮਗੇ ਤੋਂ ਲੈ ਕੇ ਲਗਾਤਾਰ ਦੋ ਸੁਪਰ 300 ਖਿਤਾਬਾਂ ਤੱਕ, ਪਾਰਕ ਦਿਵਾ ਰਹੇ ਨੇ ਸਫਲਤਾ
  • deepti gaur mukherjee becomes new higher education secretary
    ਦੀਪਤੀ ਗੌੜ ਮੁਖਰਜੀ ਬਣੀ ਨਵੀਂ ਉੱਚ ਸਿੱਖਿਆ ਸਕੱਤਰ, NEET ਵਿਵਾਦ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • 700 rupees clash person incident
    700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ ਸਨਸਨੀ
  • penthouse sold for rs 271 crore in gurugram
    ਦੇਸ਼ ਦੀ ਸਭ ਤੋਂ ਮਹਿੰਗੀ ਰੀਅਲ ਅਸਟੇਟ ਡੀਲ : ਗੁਰੂਗ੍ਰਾਮ ’ਚ 271 ਕਰੋੜ ਰੁਪਏ ’ਚ ਵਿਕਿਆ ਪੈਂਟਹਾਊਸ
  • rain in many parts of delhi
    ਦਿੱਲੀ ਦੇ ਕਈ ਹਿੱਸਿਆਂ 'ਚ ਮੀਂਹ ! 16 ਅਗਸਤ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਉਮੀਦ
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ ਚਰਚਾਵਾਂ
  • ban on starting new religious tradition regarding krishna janmabhoomi
    ਕ੍ਰਿਸ਼ਨ ਜਨਮਭੂਮੀ ਨੂੰ ਲੈ ਕੇ ਨਵੀਂ ਧਾਰਮਿਕ ਪ੍ਰੰਪਰਾ ਸ਼ੁਰੂ ਕਰਨ ’ਤੇ ਰੋਕ, 12 ਸੰਤਾਂ ਨੂੰ ਨੋਟਿਸ ਜਾਰੀ
  • punjab weather raining imd yellow alert
    ਪੰਜਾਬ ਦੇ ਮੌਸਮ ਦੀ 27 ਅਗਸਤ ਤੱਕ ਤਾਜ਼ਾ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • achievers group candidates file nomination papers in gymkhana elections
    ਜਿਮਖਾਨਾ ਚੋਣਾਂ 'ਚ ਅਚੀਵਰਜ਼ ਗਰੁੱਪ ਦੇ ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ...
  • country s first baaz drone battalion deployed in jalandhar
    ਜਲੰਧਰ 'ਚ ਦੇਸ਼ ਦੀ ਪਹਿਲੀ ਬਾਜ਼ ਡਰੋਨ ਬਟਾਲੀਅਨ ਤਾਇਨਾਤ, ਪੰਜਾਬ ਬਾਰਡਰ 'ਤੇ...
  • heat wave will hit punjab again
    ਪੰਜਾਬ 'ਚ ਫਿਰ ਵਰ੍ਹੇਗਾ ਗਰਮੀ ਦਾ ਕਹਿਰ, ਆਉਣ ਵਾਲੇ ਦਿਨਾਂ ਦੀ ਜਾਣੋ ਰਿਪੋਰਟ
  • ba student commits suicide by jumping from 10th floor in jalandhar heights
    ਜਲੰਧਰ ਹਾਈਟਸ 'ਚ 10ਵੀਂ ਮੰਜ਼ਿਲ ਤੋਂ ਛਾਲ ਮਾਰ ਕੇ BA ਦੀ ਵਿਦਿਆਰਥਣ ਨੇ ਕੀਤੀ...
  • elderly man brutally murdered in jalandhar
    ਜਲੰਧਰ 'ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ! ਕ੍ਰਿਕਟ ਗਰਾਊਂਡ ਨੇੜਿਓਂ ਮਿਲੀ ਲਾਸ਼
  • vehicle loaded with gas cylinders stolen
    ਮਲਸੀਆਂ ਦੇ ਮੇਨ ਚੌਕ ਨੇੜਿਓਂ ਗੈਸ ਸਿਲੰਡਰਾਂ ਨਾਲ ਭਰੀ ਗੱਡੀ ਚੋਰੀ, ਨਜ਼ਦੀਕੀ ਪਿੰਡ...
  • terrible accident on jalandhar nakodar road two boys died
    ਜਲੰਧਰ-ਨਕੋਦਰ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ! ਦੋ ਨੌਜਵਾਨਾਂ ਦੀ ਦਰਦਨਾਕ ਮੌਤ
Trending
Ek Nazar
horoscope astrology

ਰੱਖੜੀ ਤੋਂ ਪਹਿਲਾਂ ਮਾਲੋਮਾਲ ਹੋ ਜਾਣਗੇ ਇਨ੍ਹਾਂ 4 ਰਾਸ਼ੀਆਂ ਵਾਲੇ ਲੋਕ! ਵਰ੍ਹੇਗਾ...

veteran actress asha singh passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਦਾ ਹੋ ਗਿਆ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਸੋਗ

road incident

A66 ’ਤੇ ਭਿਆਨਕ ਸੜਕ ਹਾਦਸਾ, ਦੋ ਪੁਲਸ ਅਧਿਕਾਰੀਆਂ ਸਮੇਤ 7 ਦੀ ਮੌਤ

incident in sydney

ਸਿਡਨੀ 'ਚ ਹਿੱਟ-ਐਂਡ-ਰਨ ਮਾਮਲੇ 'ਚ ਡਰਾਈਵਰ ਗ੍ਰਿਫ਼ਤਾਰ

join defense pact

ਸਾਊਦੀ ਅਰਬ-ਪਾਕਿਸਤਾਨ-ਤੁਰਕੀ ਰੱਖਿਆ ਸਮਝੌਤੇ 'ਚ ਸ਼ਾਮਲ ਹੋਣ ਲਈ ਬੰਗਲਾਦੇਸ਼ ਤਿਆਰ

deputy prime minister dar to visit britain

ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਡਾਰ ਭਲਕੇ ਤੋਂ ਬ੍ਰਿਟੇਨ ਦੇ ਪੰਜ ਦਿਨਾਂ ਦੌਰੇ...

south africa attract indian tourists

ਦੱਖਣੀ ਅਫਰੀਕਾ ਦਾ 100,000 ਭਾਰਤੀਆਂ ਨੂੰ ਵੀਜ਼ਾ ਦੇਣ ਦਾ ਟੀਚਾ !

bahawalpur compound restored

ਮੁੜ ਬਹਾਲ ਹੋਇਆ ਜੈਸ਼-ਏ-ਮੁਹੰਮਦ ਦਾ ਬਹਾਵਲਪੁਰ ਹੈੱਡਕੁਆਰਟਰ

imran khan

ਇਮਰਾਨ ਖ਼ਾਨ ਦੀ ਰਿਹਾਈ ਅਤੇ ਇਲਾਜ ਨੂੰ ਲੈ ਕੇ ਫੌਜ ਤੇ ਸੁਪਰੀਮ ਕੋਰਟ ਆਹਮੋ-ਸਾਹਮਣੇ

thieves target 4 shops in one night

ਗੁਰਦਾਸਪੁਰ: ਚੋਰਾਂ ਨੇ ਇਕੋ ਰਾਤ 4 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ, 8 ਲੱਖ ਦੇ...

migrant boat capsizes

ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, ਦੋ ਲੋਕਾਂ ਦੀ ਮੌਤ, ਟਿਊਨੀਸ਼ੀਆ 'ਚ...

love father opposition lover daughter

ਪਿਆਰ 'ਚ ਰੋੜਾ ਬਣ ਰਿਹਾ ਸੀ ਪਿਓ, ਪ੍ਰੇਮੀ ਨਾਲ ਮਿਲ ਧੀ ਨੇ ਕਰ 'ਤਾ ਕਤਲ, ਫਿਰ...

electricity meters meter application power corporation

ਬਿਜਲੀ ਦੇ ਮੀਟਰ ਅਪਲਾਈ ਕਰਨ ਵਾਲਿਆਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਹੁਣ ਪਿਆ ਵੱਡਾ...

continuous rains have increased the concerns of the people of border villages

ਪੰਜਾਬ ਦੇ ਸਰਹੱਦੀ ਪਿੰਡਾਂ ਲਈ ਬਰਸਾਤ ਬਣੀ ਕਹਿਰ: ਕਿਸਾਨਾਂ ਨੂੰ ਸਤਾਉਣ ਲੱਗਾ ਡਰ,...

legendary actress of punjabi industry  jatinder kaur

ਜਦੋਂ ਸਹੁਰਿਆਂ ਨੇ ਵਾਪਸ ਤੋਰ'ਤੀ ਸੀ ਪੰਜਾਬੀ ਇੰਡਸਟਰੀ ਦੀ ਦਿੱਗਜ ਅਦਾਕਾਰਾ...

boy crossing ravi river

ਰਾਵੀ ਦਰਿਆ ਪਾਰ ਕਰਦਿਆਂ ਮੁੰਡਾ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਰੈਸਕਿਊ...

pukhraj bhalla paid obeisance at sri harmandir sahib

ਜਸਵਿੰਦਰ ਭੱਲਾ ਦੀ ਪਹਿਲੀ ਬਰਸੀ 'ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਇਆ ਪੁੱਤਰ...

emraan hashmi

ਇਮਰਾਨ ਹਾਸ਼ਮੀ ਨੇ 'ਆਵਾਰਾਪਨ 2' 'ਚ ਕਿਉਂ ਨਹੀਂ ਕੀਤਾ ਇਕ ਵੀ Kissing Scene !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • the growing trend of climbing
      ‘ਮੰਗਾਂ ਮਨਵਾਉਣ ਲਈ ਟਾਵਰਾਂ ਆਦਿ’ ’ਤੇ ਚੜ੍ਹਨ ਦਾ ਵਧਦਾ ਰੁਝਾਨ!
    • increasing defects in planes putting passengers lives at risk
      ‘ਜਹਾਜ਼ਾਂ ’ਚ ਵਧ ਰਹੀਆਂ ਖ਼ਾਮੀਆਂ’ ਯਾਤਰੀਆਂ ਦੀਆਂ ਜਾਨਾਂ ਪੈ ਰਹੀਆਂ ਖ਼ਤਰੇ ’ਚ!
    • some police personnel involved in crimes is a matter of concern
      ਕੁਝ ਪੁਲਸ ਕਰਮਚਾਰੀਆਂ ਦਾ ਅਪਰਾਧਾਂ ’ਚ ਸ਼ਾਮਲ ਹੋਣਾ ਚਿੰਤਾ ਦਾ ਵਿਸ਼ਾ!
    • some indian security personnel trapping pakistani women
      ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ...
    • arunachal again in china  s target
      ਅਰੁਣਾਚਲ ਫਿਰ ਚੀਨ ਦੇ ਨਿਸ਼ਾਨੇ ’ਤੇ
    • increasing cases of fraud in the name of providing jobs
      ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
    • tippers and tractors   running at high speed
      ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ...
    • prisons or guest houses
      ‘ਜੇਲ੍ਹਾਂ ਹਨ ਜਾਂ ਗੈਸਟ ਹਾਊਸ’ ਪੈਸਾ ਦਿਓ - ਹਰ ਸਹੂਲਤ ਲਓ!
    • prostitution in country
      ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +