Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    7:04:38 AM

  • spain defeats argentina 1 0 in the final

    ਸਪੇਨ ਬਣਿਆ ਫੁੱਟਬਾਲ ਦਾ ਨਵਾਂ ਬਾਦਸ਼ਾਹ: ਅਰਜਨਟੀਨਾ...

  • rains wreak havoc in muzaffarnagar

    ਮੁਜ਼ੱਫਰਨਗਰ 'ਚ ਬਾਰਿਸ਼ ਦਾ ਕਹਿਰ: ਕੱਚਾ ਮਕਾਨ...

  • 5 5 magnitude earthquake shakes peru

    ਪੇਰੂ 'ਚ 5.5 ਤੀਬਰਤਾ ਦੇ ਭੂਚਾਲ ਨਾਲ ਕੰਬੀ ਧਰਤੀ: 5...

  • team india lost despite rohit sharma  s historic century

    ਰੋਹਿਤ ਸ਼ਰਮਾ ਦੇ ਇਤਿਹਾਸਕ ਸੈਂਕੜੇ ਦੇ ਬਾਵਜੂਦ ਹਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਨਸ਼ਾ ਸਮੱਗਲਿੰਗ ਦੇ ਲਈ ਐਂਬੂਲੈਂਸਾਂ, ਪੁਲਸ ਦੇ ਸਟਿੱਕਰ ਲੱਗੇ ਵਾਹਨਾਂ, ਕਬਾੜ ਢੋਣ ਵਾਲੀਆਂ ਰੇਹੜੀਆਂ ਦੀ ਵਰਤੋਂ

ARTICLE News Punjabi(ਸੰਪਾਦਕੀ)

ਨਸ਼ਾ ਸਮੱਗਲਿੰਗ ਦੇ ਲਈ ਐਂਬੂਲੈਂਸਾਂ, ਪੁਲਸ ਦੇ ਸਟਿੱਕਰ ਲੱਗੇ ਵਾਹਨਾਂ, ਕਬਾੜ ਢੋਣ ਵਾਲੀਆਂ ਰੇਹੜੀਆਂ ਦੀ ਵਰਤੋਂ

  • Edited By Anmol Tagra,
  • Updated: 02 Mar, 2023 02:18 AM
Article
ambulances  police stickered vehicles being used for drug smuggling
  • Share
    • Facebook
    • Tumblr
    • Linkedin
    • Twitter
  • Comment

ਇਨ੍ਹੀਂ ਦਿਨੀਂ ਜਿੱਥੇ ਕੇਂਦਰ ਤੇ ਸੂਬਾ ਸਰਕਾਰਾਂ ਨੇ ਨਸ਼ਾ ਸਮੱਗਲਰਾਂ ਦੇ ਵਿਰੁੱਧ ਮੁਹਿੰਮ ਛੇੜ ਰੱਖੀ ਹੈ ਉੱਥੇ ਹੀ ਨਸ਼ਾ ਸਮੱਗਲਰ ਵੀ ਸਮੱਗਲਿੰਗ ਦੇ ਨਵੇਂ-ਨਵੇਂ ਢੰਗ ਅਪਣਾ ਕੇ ਆਪਣਾ ਧੰਦਾ ਜਾਰੀ ਰੱਖ ਰਹੇ ਹਨ ਜੋ ਹੇਠਲੀਆਂ ਸਿਰਫ 4 ਦਿਨਾਂ ਦੀਆਂ ਉਦਾਹਰਣਾਂ ਤੋਂ ਸਪੱਸ਼ਟ ਹੈ :

* 26 ਫਰਵਰੀ ਨੂੰ ਹਿਮਾਚਲ ਪ੍ਰਦੇਸ਼ ’ਚ ਬੜਸਰ ਪੁਲਸ ਨੇ ਨਿੱਜੀ ਹਸਪਤਾਲ ਦੀ ਐਂਬੂਲੈਂਸ ’ਚੋਂ 14 ਗ੍ਰਾਮ ਚਿੱਟਾ ਬਰਾਮਦ ਕਰ ਕੇ ਉਸ ’ਚ ਸਵਾਰ ਫਾਰਮਾਸਿਸਟ ਅਤੇ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਜੋ ਐਂਬੂਲੈਂਸ ਦੇ ਰਾਹੀਂ ਬਾਹਰੀ ਸੂਬਿਆਂ ਤੋਂ ਚਿੱਟੇ ਦੀ ਖੇਪ ਹਿਮਾਚਲ ਪ੍ਰਦੇਸ਼ ’ਚ ਪਹੁੰਚਾਉਂਦੇ ਸਨ।

* 26 ਫਰਵਰੀ ਨੂੰ ਹੀ ਲੁਧਿਆਣਾ ’ਚ ਸੀ. ਆਈ. ਏ.-2 ਦੀ ਪੁਲਸ ਨੇ ਕਾਰ ’ਚ ‘ਪੁਲਸ’ ਦਾ ਸਟਿੱਕਰ ਲਗਾ ਕੇ ਨਸ਼ੇ ਦੀ ਸਮੱਗਲਿੰਗ ਕਰਨ ਵਾਲੇ 2 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 60 ਗ੍ਰਾਮ ਹੈਰੋਇਨ ਬਰਾਮਦ ਕੀਤੀ।

* 28 ਫਰਵਰੀ ਨੂੰ ਪੰਜਾਬ ’ਚ ਪਟਿਆਲਾ ਦੇ ਥਾਣਾ ਜੁਲਕਾ ਦੀ ਪੁਲਸ ਨੇ ਕਬਾੜ ਦੀ ਰੇਹੜੀ ’ਚ ਪਲਾਸਟਿਕ ਨਾਲ ਢੱਕ ਕੇ ਲਿਜਾਇਆ ਜਾ ਰਿਹਾ 20 ਕਿਲੋ ਗਾਂਜਾ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ।

* ਅਤੇ ਹੁਣ 1 ਮਾਰਚ ਨੂੰ ਓਡਿਸ਼ਾ ’ਚ ਕਟਕ ਪੁਲਸ ਨੇ ਇਕ ਬੋਲੈਰੋ ਕਾਰ ਰੋਕ ਕੇ ਉਸ ’ਚ ਬਣਾਏ ਇਕ ਸੀਕ੍ਰੇਟ ਚੈਂਬਰ ’ਚ ਲੁਕਾ ਕੇ ਰੱਖਿਆ ਸਾਢੇ 12 ਲੱਖ ਰੁਪਏ ਤੋਂ ਵੱਧ ਦਾ ਗਾਂਜਾ ਬਰਾਮਦ ਕਰ ਕੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ।

ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਸਾਲ 25 ਜੁਲਾਈ ਨੂੰ ਮੋਹਾਲੀ ਪੁਲਸ ਨੇ ਇਕ ਐਂਬੂਲੈਂਸ ’ਚ ਬਰੇਲੀ ਤੋਂ 8 ਕਿਲੋ ਅਫੀਮ ਲਿਆਉਣ ਵਾਲੇ 3 ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਸੀ ਜਿਨ੍ਹਾਂ ’ਚੋਂ ਇਕ ਸਮੱਗਲਰ ਐਂਬੂਲੈਂਸ ’ਚ ਰੋਗੀ ਬਣ ਕੇ ਲੇਟਿਆ ਹੋਇਆ ਸੀ ਅਤੇ ਉਸ ਨੇ ਆਪਣੇ ਸਿਰਹਾਣੇ ਦੇ ਹੇਠਾਂ 8 ਕਿਲੋ ਅਫੀਮ ਰੱਖੀ ਹੋਈ ਸੀ।

ਐਂਬੂਲੈਂਸਾਂ ਦੀ ਵਰਤੋਂ ਰੋਗੀਆਂ ਦੀ ਜਾਨ ਬਚਾਉਣ ਲਈ ਹੁੰਦੀ ਹੈ ਪਰ ਹੁਣ ਕੁਝ ਸਮਾਜ ਵਿਰੋਧੀ ਤੱਤ ਇਨ੍ਹਾਂ ਦੀ ਵਰਤੋਂ ਲੋਕਾਂ ਤੱਕ ਮੌਤ ਦਾ ਸਾਮਾਨ ਪਹੁੰਚਾਉਣ ਲਈ ਕਰ ਰਹੇ ਹਨ। ਇਸੇ ਤਰ੍ਹਾਂ ਕੋਈ ਵਾਹਨਾਂ ’ਤੇ ਪੁਲਸ ਦਾ ਸਟਿੱਕਰ ਲਗਾ ਕੇ ਤਾਂ ਕੋਈ ਕਬਾੜ ਦੇ ਰੂਪ ’ਚ ਸਮੱਗਲਿੰਗ ਕਰ ਕੇ ਲੋਕਾਂ ਤੱਕ ਨਸ਼ਾ ਪਹੁੰਚਾ ਰਿਹਾ ਹੈ।

ਇਸ ਲਈ ਨਸ਼ਾ ਸਮੱਗਲਰਾਂ ਦੀਆਂ ਚਾਲਾਂ ਨੂੰ ਅਸਫਲ ਕਰਨ ਦੇ ਲਈ ਜਿੱਥੇ ਪੁਲਸ ਬਲਾਂ ਨੂੰ ਵੱਧ ਮੁਸਤੈਦ ਹੋਣ ਦੀ ਲੋੜ ਹੈ ਉਥੇ ਹੀ ਅਜਿਹੇ ਲੋਕਾਂ ਦੇ ਵਿਰੁੱਧ ਸਖਤ ਕਾਰਵਾਈ ਕਰਨੀ ਸਮੇਂ ਦੀ ਮੰਗ ਹੈ।

-ਵਿਜੇ ਕੁਮਾਰ

  • Ambulances
  • Police
  • Garbage Vehicles
  • Drug Smuggling
  • Drugs
  • Smuggling
  • ਨਸ਼ਾ ਤਸਕਰੀ
  • ਐਂਬੂਲੈਂਸ
  • ਪੁਲਸ
  • ਕਬਾੜ

ਪੰਜਾਬ ’ਚ ਹੁਣ ਸਾਹਮਣੇ ਆਇਆ ਫਰਜ਼ੀ ਕਾਲਜਾਂ ਨੂੰ 39 ਕਰੋੜ ਰੁਪਏ ਦਾ ਵਜ਼ੀਫਾ ਘਪਲਾ

NEXT STORY

Stories You May Like

  • skill based madrasa education is essential
    ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
  • checking in bhawanigarh
    ਭਵਾਨੀਗੜ੍ਹ ਪੁਲਸ ਵੱਲੋਂ ਕਾਲਾਝਾੜ ਟੋਲ ’ਤੇ ਵਾਹਨਾਂ ਦੀ ਚੈਕਿੰਗ
  • 3 members of gang that snatched women  s earrings arrested
    ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ ਬਰਾਮਦ
  • ban on prega
    ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
  • drug smuggler  heroin smuggler
    ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • cheap liquor will be available job opportunities will increase
    ਪਿਆਕੜਾਂ ਲਈ ਖ਼ੁਸ਼ਖ਼ਬਰੀ, ਹੁਣ ਸਸਤੀ ਮਿਲੇਗੀ ਸ਼ਰਾਬ; ਵਧਣਗੇ ਨੌਕਰੀਆਂ ਦੇ ਮੌਕੇ
  • the age limit for the post of ongc chairman is 59 years
    ONGC ਚੇਅਰਮੈਨ ਅਹੁਦੇ ਲਈ ਉਮਰ ਹੱਦ 59 ਸਾਲ, ਸਰਕਾਰ ਨੇ ਬਦਲੇ ਚੋਣ ਦੇ ਨਿਯਮ
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
  • narendra modi give with his green turban during his visit to punjab
    ਪੰਜਾਬ ਫੇਰੀ ਦੌਰਾਨ ਨਰਿੰਦਰ ਮੋਦੀ ਨੇ ਹਰੀ ਪੱਗ ਨਾਲ ਕੀ ਸੰਦੇਸ਼ ਦਿੱਤਾ?
  • family blocks road in front of police station in adampur murder case
    ਆਦਮਪੁਰ 'ਚ ਹੋਏ ਵਿਅਕਤੀ ਦੇ ਕਤਲ ਮਾਮਲੇ 'ਚ ਪਰਿਵਾਰ ਨੇ ਥਾਣੇ ਅੱਗੇ ਰੋਡ ਕੀਤੀ...
  • heavy rains with strong winds in punjab
    ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ,...
  • power cuts continue in jalandhar
    ਭਿਆਨਕ ਗਰਮੀ ਦੌਰਾਨ ਜਲੰਧਰ 'ਚ ਲੱਗੇ ਰਹੇ ਬਿਜਲੀ ਕੱਟਾਂ ਨੇ ਵਧਾਈ ਪ੍ਰੇਸ਼ਾਨੀ
  • passengers disturbed waiting hall of jalandhar cantt railway station is closed
    ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਵੇਟਿੰਗ ਹਾਲ ਬੰਦ ਪਿਆ ਹੋਣ ਕਾਰਨ ਯਾਤਰੀ ਹੋਏ...
Trending
Ek Nazar
hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • some government officials and employees diving into the sea of   corruption
      ਭ੍ਰਿਸ਼ਟਾਚਾਰ ਦੇ ਸਮੁੰਦਰ ’ਚ ਚੁੱਭੀਆਂ ਲਾਉਂਦੇ ਕੁਝ ਸਰਕਾਰੀ ਅਧਿਕਾਰੀ ਅਤੇ...
    • who donate organs of deceased loved ones are worthy of sainthood
      ਸਾਧੂਵਾਦ ਦੇ ਪਾਤਰ ਹਨ ਮ੍ਰਿਤਕ ਪਿਆਰਿਆਂ ਦੇ ਅੰਗ ਦਾਨ ਕਰਨ ਵਾਲੇ!
    • india should strengthen its anti drone  on the border
      ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਭਾਰਤ ਆਪਣਾ ਐਂਟੀ-ਡ੍ਰੋਨ ਸਿਸਟਮ ਜ਼ਿਆਦਾ ਮਜ਼ਬੂਤ...
    • problem of stray dogs is constantly increasing in india
      ਭਾਰਤ ’ਚ ਲਗਾਤਾਰ ਵਧ ਰਹੀ ਆਵਾਰਾ ਕੁੱਤਿਆਂ ਦੀ ਸਮੱਸਿਆ!
    • some youths are losing their lives in the cycle of making reels
      ‘ਰੀਲ ਬਣਾਉਣ ਦੇ ਚੱਕਰ ਵਿਚ’ ਜਾਨਾਂ ਗੁਆ ਰਹੇ ਕੁਝ ਨੌਜਵਾਨ!
    • negligence in some government hospitals
      ‘ਕੁਝ ਸਰਕਾਰੀ ਹਸਪਤਾਲਾਂ ’ਚ’ ਹੋ ਰਹੀ ਲਾਪਰਵਾਹੀ!
    • snakes  lizards  insects  etc  found in children  s mid day meal
      ‘ਬੱਚਿਆਂ ਦੇ ਮਿਡ-ਡੇ-ਮੀਲ ’ਚੋਂ’ ਮਿਲੇ ਸੱਪ, ਕੋਹੜ ਕਿਰਲੀਆਂ, ਕੀੜੇ ਆਦਿ!
    • hard politics still dominates the world of sports
      ‘ਖੇਡਾਂ ਦੀ ਦੁਨੀਆ ’ਚ’ ਅਜੇ ਵੀ ਕਾਇਮ ਹੈ ਹਾਰਡ ਪਾਲੀਟਿਕਸ ਦਾ ਦਬਦਬਾ!
    • some officials are embezzling public funds and properties
      ‘ਕੁਝ ਅਧਿਕਾਰੀ ਕਰ ਰਹੇ ਜਨਤਕ’ ਧਨ ਅਤੇ ਜਾਇਦਾਦਾਂ ਦਾ ਗਬਨ!
    • people  s tolerance is decreasing suicides
      ‘ਲੋਕਾਂ ’ਚ ਘੱਟ ਹੋਈ ਸਹਿਣਸ਼ੀਲਤਾ’ ਘਰੇਲੂ ਕਲੇਸ਼ ਕਾਰਨ ਵਧ ਰਹੀਆਂ ਆਤਮਹੱਤਿਆਵਾਂ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +