Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:15:37 AM

  • france simmers with unrest over inflation

    ਮਹਿੰਗਾਈ ਖ਼ਿਲਾਫ਼ ਸੁਲਗਿਆ ਫਰਾਂਸ: ਪੈਰਿਸ 'ਚ ਸੜਕਾਂ...

  • kolkata durga puja tragedy

    ਕੋਲਕਾਤਾ ਦੁਰਗਾ ਪੂਜਾ ਹਾਦਸਾ: ਮ੍ਰਿਤਕਾਂ ਦੀ ਗਿਣਤੀ...

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ‘ਚੋਣਾਂ ਨੇੜੇ ਆਉਂਦੇ ਹੀ’ ‘ਵੰਡਣ ਲੱਗੀਆਂ ਰਿਓੜੀਆਂ’

ARTICLE News Punjabi(ਸੰਪਾਦਕੀ)

‘ਚੋਣਾਂ ਨੇੜੇ ਆਉਂਦੇ ਹੀ’ ‘ਵੰਡਣ ਲੱਗੀਆਂ ਰਿਓੜੀਆਂ’

  • Updated: 22 Jul, 2021 03:24 AM
Article
as the election draws near
  • Share
    • Facebook
    • Tumblr
    • Linkedin
    • Twitter
  • Comment

ਹਾਲਾਂਕਿ ਅਗਲੇ ਸਾਲ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਅਤੇ ਮਣੀਪੁਰ ਅਤੇ ਇਸ ਦੇ ਬਾਅਦ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਉਨ੍ਹਾਂ ’ਚ ਅਜੇ 8 ਮਹੀਨੇ ਤੋਂ ਵੀ ਵੱਧ ਦਾ ਸਮਾਂ ਪਿਆ ਹੈ ਪਰ ਵੱਖ-ਵੱਖ ਸਿਆਸੀ ਪਾਰਟੀਆਂ ਤੇ ਉਨ੍ਹਾਂ ਦੇ ਨੇਤਾਵਾਂ ਨੇ ਚੋਣ ਜਿੱਤਣ ਲਈ ਲੋੜ ਦੇ ਹਿਸਾਬ ਨਾਲ ਆਪਣੀਆਂ-ਆਪਣੀਆਂ ਗੋਟੀਆਂ ਫਿੱਟ ਕਰਨੀਆਂ ਅਤੇ ਵੱਖ-ਵੱਖ ਭਾਈਚਾਰਿਆਂ ਦੇ ਵੋਟਰਾਂ ਨੂੰ ਭਰਮਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ।

ਕੇਂਦਰੀ ਮੰਤਰੀ ਮੰਡਲ ਨੇ 7 ਜੁਲਾਈ ਨੂੰ ਕੀਤੇ ਗਏ ਵਿਸਤਾਰ ’ਚ ਉੱਤਰ ਪ੍ਰਦੇਸ਼ ਦੀਆਂ ਚੋਣਾਂ ’ਚ ਪਛੜਾ ਵਰਗ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਭਾਈਚਾਰੇ ਦੇ ਵੋਟਰਾਂ ਨੂੰ ਭਰਮਾਉਣ ਦੇ ਲਈ ਉੱਤਰ ਪ੍ਰਦੇਸ਼ ਤੋਂ 7 ਮੰਤਰੀਆਂ ਨੂੰ ਸ਼ਾਮਲ ਕੀਤਾ ਹੈ, ਜਿਨ੍ਹਾਂ ’ਚ 3 ਓ.ਬੀ.ਸੀ. ਅਤੇ 3 ਅਨੁਸੂਚਿਤ ਜਾਤੀ ਦੇ ਇਲਾਵਾ ਬ੍ਰਾਹਮਣ ਭਾਈਚਾਰੇ ਨੂੰ ਖੁਸ਼ ਕਰਨ ਦੇ ਲਈ ਇਕ ਬ੍ਰਾਹਮਣ ਸੰਸਦ ਮੈਂਬਰ ਨੂੰ ਵੀ ਮੰਤਰੀ ਬਣਾਇਆ ਗਿਆ ਹੈ।

ਜਿੱਥੇ ਭਾਜਪਾ ਉੱਤਰ ਪ੍ਰਦੇਸ਼ ’ਚ ਓ.ਬੀ.ਸੀ. ਨੂੰ ਭਰਮਾਉਣ ਦੀਆਂ ਕੋਸ਼ਿਸ਼ਾਂ ’ਚ ਲੱਗੀ ਹੈ ਤਾਂ ਦੂਸਰੇ ਪਾਸੇ ਬਸਪਾ ਸੁਪਰੀਮੋ ਮਾਇਆਵਤੀ ਨੇ ਬ੍ਰਾਹਮਣ ਭਾਈਚਾਰੇ ’ਚ ਆਪਣੀ ਪੈਠ ਬਣਾਉਣ ਦੇ ਲਈ ਮੁਹਿੰਮ ਛੇੜਣ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਅਗਵਾਈ ਪਾਰਟੀ ਦੇ ਜਨਰਲ ਸਕੱਤਰ ਸਤੀਸ਼ ਮਿਸ਼ਰਾ ਨੂੰ ਸੌਂਪੀ ਗਈ ਹੈ, ਜਿਸ ਦੀ ਸ਼ੁਰੂਆਤ 23 ਜੁਲਾਈ ਨੂੰ ਅਯੁੱਧਿਆ ਤੋਂ ਕੀਤੀ ਜਾਵੇਗੀ।

ਮਾਇਆਵਤੀ ਨੇ ਇਸ ਬਾਰੇ ਇਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਕਿਹਾ,‘‘ਉੱਤਰ ਪ੍ਰਦੇਸ਼ ’ਚ ਸੱਤਾ ’ਚ ਆਉਣ ’ਤੇ ਪਾਰਟੀ ਬ੍ਰਾਹਮਣਾਂ ਦੇ ਮਾਣ-ਸਨਮਾਨ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੇਗੀ।’’

ਇਸ ਦੇ ਨਾਲ ਹੀ ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ’ਤੇ ਦੋਸ਼ ਲਗਾਇਆ ਕਿ 2017 ’ਚ ਬ੍ਰਾਹਮਣਾਂ ਦੀਆਂ ਵੋਟਾਂ ਨਾਲ ਸੱਤਾ ’ਚ ਆਉਣ ਦੇ ਬਾਵਜੂਦ ਸਰਕਾਰ ਬ੍ਰਾਹਮਣ ਭਾਈਚਾਰੇ ਦਾ ਸ਼ੋਸ਼ਣ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।

ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਵੀ ਉੱਤਰ ਪ੍ਰਦੇਸ਼ ਦੀਆਂ ਚੋਣਾਂ ’ਚ ਹੋਰਨਾਂ ਸਿਆਸੀ ਪਾਰਟੀਆਂ ਦੇ ਨਾਲ ਗਠਜੋੜ ਤੋਂ ਸੰਕੋਚ ਨਾ ਕਰਨ ਦਾ ਸੰਕੇਤ ਦਿੰਦੇ ਹੋਏ ਕਿਹਾ ਹੈ ਕਿ,‘‘ਇਸ ਵਿਸ਼ੇ ’ਚ ਸਾਡਾ ਦਿਮਾਗ ਖੁੱਲ੍ਹਾ ਹੋਇਆ ਹੈ। ਸਾਨੂੰ ਗਠਜੋੜ ਕਰਨ ਤੋਂ ਸੰਕੋਚ ਨਹੀਂ ਹੈ ਕਿਉਂਕਿ ਸਾਡਾ ਟੀਚਾ ਭਾਜਪਾ ਨੂੰ ਹਰਾਉਣਾ ਹੈ।’’

ਪਿਛਲੇ 25 ਸਾਲਾਂ ਦੇ ਬਾਅਦ ਪਹਿਲੀ ਵਾਰ ਸ਼੍ਰੋਮਣੀ ਅਕਾਲੀ ਦਲ (ਸ਼੍ਰੋਅਦ) ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਭਾਜਪਾ ਦੇ ਬਗੈਰ ਉਤਰਨ ਜਾ ਰਿਹਾ ਹੈ, ਇਸ ਲਈ ਭਾਜਪਾ ਦੀ ਘਾਟ ਪੂਰੀ ਕਰਨ ਲਈ ਸ਼੍ਰੋਅਦ ਨੇਤਾਵਾਂ ਨੇ ਭਾਜਪਾ ਦੇ ਰਵਾਇਤੀ ਹਿੰਦੂ ਵੋਟ ਬੈਂਕ ’ਚ ਸੰਨ੍ਹ ਲਗਾਉਣੀ ਸ਼ੁਰੂ ਕਰ ਦਿੱਤੀ ਹੈ।

ਇਕ ਪਾਸੇ ਹਿੰਦੂ ਵੋਟਾਂ ਨੂੰ ਹਾਸਲ ਕਰਨ ਲਈ ਸ਼੍ਰੋਅਦ ਹੁਣ ਆਪਣੇ ਹਿੰਦੂ ਨੇਤਾਵਾਂ ਨੂੰ ਮੈਦਾਨ ’ਚ ਉਤਾਰ ਕੇ ਸ਼ਹਿਰੀ ਵੋਟਰਾਂ, ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਲਾਮਬੰਦ ਕਰਨ ਦੀ ਤਿਆਰੀ ’ਚ ਜੁੱਟ ਗਿਆ ਹੈ ਤਾਂ ਦੂਸਰੇ ਪਾਸੇ ਪਾਰਟੀ ਨੇ ਦਲਿਤ ਵੋਟਾਂ ਨੂੰ ਆਪਣੇ ਪੱਖ ’ਚ ਕਰਨ ਦੇ ਲਈ ਬਸਪਾ ਨਾਲ ਗਠਜੋੜ ਕਰ ਕੇ ਸੱਤਾ ’ਚ ਆਉਣ ’ਤੇ ਇਕ ਹਿੰਦੂ ਅਤੇ ਇਕ ਦਲਿਤ ਭਾਈਚਾਰੇ ਦੇ ਮੈਂਬਰ ਨੂੰ ਉੱਪ-ਮੁੱਖ ਮੰਤਰੀ ਬਣਾਉਣ ਦਾ ਐਲਾਨ ਵੀ ਕਰ ਦਿੱਤਾ ਹੈ।

ਸ਼੍ਰੋਅਦ ਅਤੇ ਬਸਪਾ ਵੱਲੋਂ ਪੰਜਾਬ ’ਚ ਹਿੰਦੂ ਉੱਪ-ਮੁੱਖ ਮੰਤਰੀ ਬਣਾਉਣ ਦੇ ਐਲਾਨ ਦੇ ਬਾਅਦ ਹਿੰਦੂ ਸੰਗਠਨਾਂ ਦੇ ਕਈ ਨੇਤਾਵਾਂ ਨੇ 18 ਜੁਲਾਈ ਨੂੰ ਚੰਡੀਗੜ੍ਹ ਸਥਿਤ ਸ਼੍ਰੋਅਦ ਦੇ ਮੁੱਖ ਦਫਤਰ ’ਚ ਪਹੁੰਚ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਪਹਿਲੀ ਵਾਰ ਸ਼੍ਰੋਅਦ ਦਾ ਮੁੱਖ ਦਫਤਰ ‘ਜੈ ਸ਼੍ਰੀ ਰਾਮ’ ਦੇ ਨਾਅਰਿਆਂ ਨਾਲ ਗੂੰਝ ਉਠਿਆ।

ਕਿਰਤੀ ਵਰਗ ਨੂੰ ਭਰਮਾਉਣ ਦੇ ਲਈ ਸ਼੍ਰੋਅਦ ਵੱਲੋਂ ਮਾਕਪਾ ਦੇ ਨਾਲ ਗਠਜੋੜ ਕੀਤੇ ਜਾਣ ਦੀ ਵੀ ਸੰਭਾਵਨਾ ਪ੍ਰਗਟ ਕੀਤੀ ਜਾ ਰਹੀ ਹੈ।

ਕਾਂਗਰਸ ਵੀ ਇਸ ਮਾਮਲੇ ’ਚ ਪਿੱਛੇ ਨਹੀਂ ਹੈ, ਜਿੱਥੇ ਕਾਂਗਰਸ ਹਾਈਕਮਾਨ ਨੇ ਪੰਜਾਬ ’ਚ ਨਵਜੋਤ ਸਿੱਧੂ ਨੂੰ ਕਾਂਗਰਸ ਦੀ ਕਮਾਨ ਸੌਂਪ ਦਿੱਤੀ ਹੈ, ਉੱਥੇ ਹਿੰਦੂ, ਜੱਟ ਅਤੇ ਦਲਿਤ ਭਾਈਚਾਰੇ ਨਾਲ ਸਬੰਧਿਤ ਇਸ ਦੇ ਚਾਰ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕਰ ਦਿੱਤੇ ਹਨ ਤਾਂ ਕਿ ਉਕਤ ਤਿੰਨਾਂ ਵਰਗਾਂ ਦੇ ਵੋਟਰਾਂ ਨੂੰ ਸੰਤੁਸ਼ਟ ਕੀਤਾ ਜਾ ਸਕੇ।

ਇੱਥੇ ਹੀ ਬਸ ਨਹੀਂ। ਸਰਕਾਰੀ ਕਰਮਚਾਰੀਆਂ ਨੂੰ ਖੁਸ਼ ਕਰਨ ਦੇ ਲਈ ਕੇਂਦਰ ਸਰਕਾਰ ਨੇ ਲੰਬੇ ਸਮੇਂ ਤੋਂ ਮਹਿੰਗਾਈ ਭੱਤੇ ਦੀ ਉਡੀਕ ਕਰ ਰਹੇ ਕਰਮਚਾਰੀਆਂ ਦੇ ਲਈ ਮਹਿੰਗਾਈ ਭੱਤੇ ’ਤੇ ਲੱਗੀ ਰੋਕ ਹਟਾਉਣ ਦਾ ਫੈਸਲਾ ਕਰਨ ਦੇ ਨਾਲ-ਨਾਲ ਇਸ ਨੂੰ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਤੱਕ ਕਰ ਦਿੱਤਾ ਗਿਆ ਹੈ। ਇਸ ਨਾਲ 52 ਲੱਖ ਕੇਂਦਰੀ ਕਰਮਚਾਰੀਆਂ ਅਤੇ 60 ਲੱਖ ਤੋਂ ਵੱਧ ਪੈਨਸ਼ਨਰਾਂ ਨੂੰ ਲਾਭ ਹੋਵੇਗਾ।

ਇੱਥੇ ਹੀ ਬਸ ਨਹੀਂ ਇਸਦੇ ਕੁਝ ਹੀ ਦਿਨ ਬਾਅਦ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਲਈ ਮਕਾਨ ਕਿਰਾਏ ਭੱਤੇ ’ਚ ਵੀ ਵੱਖ-ਵੱਖ ਸ਼੍ਰੇਣੀਆਂ ’ਚ 9 ਤੋਂ 27 ਫੀਸਦੀ ਤੱਕ ਵਾਧਾ ਕਰ ਦਿੱਤਾ ਹੈ।

ਇਹ ਤਾਂ ਅਜੇ ਸ਼ੁਰੂਆਤ ਮਾਤਰ ਹੈ। ਜਿਵੇਂ-ਜਿਵੇਂ ਚੋਣਾਂ ਨੇੜੇ ਆਉਂਦੀਆਂ ਜਾਣਗੀਆਂ ਸੱਤਾਧਾਰੀ ਅਤੇ ਵਿਰੋਧੀ ਪਾਰਟੀਆਂ ਦੇ ਨੇਤਾ ਵੋਟਰਾਂ ਨੂੰ ਭਰਮਾਉਣ ਦੇ ਲਈ ਨਵੇਂ-ਨਵੇਂ ਚੋਣ ਵਾਅਦੇ ਕਰਨ ਦੇ ਨਾਲ-ਨਾਲ ਨਵੇਂ-ਨਵੇਂ ਐਲਾਨ ਅਤੇ ਨਵੇਂ-ਨਵੇਂ ਗਠਜੋੜ ਕਰਨਗੇ, ਜਿਸ ਦਾ ਕੁਝ ਨਾ ਕੁਝ ਲਾਭ ਉਨ੍ਹਾਂ ਨੂੰ ਅਤੇ ਉਨ੍ਹਾਂ ਦੀਆਂ ਪਾਰਟੀਆਂ ਨੂੰ ਤਾਂ ਮਿਲੇਗਾ ਹੀ ਨਾਲ ਹੀ ਦੇਸ਼ ਵਾਸੀਆਂ ਨੂੰ ਵੀ ਕੁਝ ਨਾ ਕੁਝ ਹਾਸਲ ਹੋ ਹੀ ਜਾਵੇਗਾ।

- ਵਿਜੇ ਕੁਮਾਰ

  • election
  • near
  • ਚੋਣਾਂ ਨੇੜੇ
  • ਵੰਡਣ ਰਿਓੜੀਆਂ

ਤੁਹਾਡੇ ਸਹਿਯੋਗ ਨਾਲ ‘ਜਗ ਬਾਣੀ’ 44ਵੇਂ ਵਰ੍ਹੇ ’ਚ ਦਾਖਲ

NEXT STORY

Stories You May Like

  • race to buy reliance shares as soon as jio ipo dates come  price jumps 3 percent
    ਜੀਓ IPO ਦੀਆਂ ਤਰੀਕਾਂ ਆਉਂਦੇ ਹੀ ਰਿਲਾਇੰਸ ਸ਼ੇਅਰਾਂ ਨੂੰ ਖਰੀਦਣ ਦੀ ਦੌੜ, ਕੀਮਤ ’ਚ 3 ਫੀਸਦੀ ਉਛਾਲ
  • friday holiday holiday in punjab
    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
  • economic hardships are driving women into the drug trade
    ‘ਆਰਥਿਕ ਮਜਬੂਰੀਆਂ’ ਔਰਤਾਂ ਨੂੰ ਨਸ਼ੇ ਦੇ ਧੰਦੇ ’ਚ ਧੱਕਣ ਲੱਗੀਆਂ!
  • ev is not the only solution to reduce pollution
    'ਪ੍ਰਦੂਸ਼ਣ ਘਟਾਉਣ ਲਈ EV ਹੀ ਇਕਲੌਤਾ ਹੱਲ ਨਹੀਂ, ਟੈਕਨਾਲੋਜੀ-ਨਿਰਪੱਖ ਪਹੁੰਚ ਜ਼ਰੂਰੀ'
  • gujarat  municipal corporation elections  bjp
    ਗੁਜਰਾਤ ਨਗਰ ਨਿਗਮ ਚੋਣਾਂ ’ਚ ਭਾਜਪਾ ਦਾ ਦਬਦਬਾ ਬਰਕਰਾਰ
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • flood relief supply
    ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡਣ ਆਇਆ ਹੈਲੀਕਾਪਟਰ ! ਸਿਰ 'ਚ ਪੈਕਟ ਵੱਜਣ ਨਾਲ ਬੰਦੇ ਦੀ ਗਈ ਜਾਨ
  • prime minister sánchez elections
    ਸਪੇਨ ਦੇ ਪ੍ਰਧਾਨ ਮੰਤਰੀ ਸਾਂਚੇਜ਼ ਨੇ ਸਮੇਂ ਤੋਂ ਪਹਿਲਾਂ ਚੋਣਾਂ ਦਾ ਕਰ'ਤਾ ਐਲਾਨ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • rising incidents of fire in buses are proving fatal for passengers
      ‘ਬੱਸਾਂ ’ਚ ਵਧਦੀਆਂ ਅੱਗ ਦੀਆਂ ਘਟਨਾਵਾਂ’ ਬਣ ਰਹੀਆਂ ਮੁਸਾਫਰਾਂ ਲਈ ਜਾਨਲੇਵਾ!
    • prevalence of adulterated food products
      ‘ਮਿਲਾਵਟੀ ਖੁਰਾਕ ਪਦਾਰਥਾਂ ਦਾ ਜ਼ੋਰ’ ਲੋਕਾਂ ਦੀ ਸਿਹਤ ਨੂੰ ਪਹੁੰਚ ਰਿਹਾ ਨੁਕਸਾਨ!
    • student suicides are becoming a serious problem
      ‘ਵਿਦਿਆਰਥੀ ਖੁਦਕੁਸ਼ੀਆਂ’ ਬਣਦੀਆਂ ਜਾ ਰਹੀਆਂ ਗੰਭੀਰ ਸਮੱਸਿਆ!
    • lack of security at atms
      ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
    • deaths occurring from entering sewers and septic tanks without safety equipment
      ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ...
    • materials of destruction are being seized
      ‘ਦੇਸ਼ ਦੇ ਇਕ ਸਿਰੇ ਤੋਂ ਦੂਜੇ ਤੱਕ’ ਬਰਾਮਦ ਹੋ ਰਿਹਾ ਤਬਾਹੀ ਦਾ ਸਾਮਾਨ!
    • china s belt and road initiative is becoming a headache for it
      ‘ਚੀਨ ਦੀ ਬੈਲਟ ਐਂਡ ਰੋਡ ਯੋਜਨਾ’ ਬਣਦੀ ਜਾ ਰਹੀ ਇਸਦੇ ਲਈ ਸਿਰਦਰਦ!
    • curbing social evils and extravagance
      ਸਮਾਜਿਕ ਕੁਰੀਤੀਆਂ ਅਤੇ ਫਿਜ਼ੂਲ-ਖਰਚੀ ’ਤੇ ਲਗਾਮ, ਕੁਝ ਪੰਚਾਇਤਾਂ ਦੇ ਸ਼ਲਾਘਾਯੋਗ...
    • women being ruined after falling into the trap of certain charlatan godmen
      ‘ਕੁਝ ਢੋਂਗੀ ਬਾਬਿਆਂ ਦੇ ਜਾਲ ’ਚ ਫਸ ਕੇ’ ਬਰਬਾਦ ਹੋ ਰਹੀਆਂ ਔਰਤਾਂ!
    • some government hospitals patients falling victim to negligence
      ‘ਕੁਝ ਸਰਕਾਰੀ ਹਸਪਤਾਲ’ ਲਾਪ੍ਰਵਾਹੀ ਦਾ ਸ਼ਿਕਾਰ ਹੁੰਦੇ ਮਰੀਜ਼!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +