Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    7:47:50 PM

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

  • punjab long power cut in punjab on friday electricity will remain shut

    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power...

  • hearing on rajoana s mercy petition on october 28

    28 ਅਕਤੂਬਰ ਨੂੰ ਰਾਜੋਆਣਾ ਦੀ ਰਹਿਮ ਪਟੀਸ਼ਨ 'ਤੇ...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਭਾਜਪਾ ਦੀ ਜਿੱਤ ਬਣ ਰਹੀ ਹੈ ਪਾਕਿਸਤਾਨ ਨਾਲ ਰਿਸ਼ਤਿਆਂ ’ਚ ਬਿਹਤਰੀ ਦਾ ਆਧਾਰ

ARTICLE News Punjabi(ਸੰਪਾਦਕੀ)

ਭਾਜਪਾ ਦੀ ਜਿੱਤ ਬਣ ਰਹੀ ਹੈ ਪਾਕਿਸਤਾਨ ਨਾਲ ਰਿਸ਼ਤਿਆਂ ’ਚ ਬਿਹਤਰੀ ਦਾ ਆਧਾਰ

  • Updated: 25 May, 2019 06:45 AM
Article
bjp  s victory is the basis of betterment in relations with pakistan
  • Share
    • Facebook
    • Tumblr
    • Linkedin
    • Twitter
  • Comment

ਵਿਸ਼ਵ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦੇ ਨਾਤੇ ਸਭ ਦੀਆਂ ਨਜ਼ਰਾਂ ਸਾਡੀਆਂ ਲੋਕ ਸਭਾ ਚੋਣਾਂ ’ਤੇ ਟਿਕੀਆਂ ਹੋਈਆਂ ਸਨ। ਸਾਰਾ ਵਿਸ਼ਵ ਇਹ ਜਾਣਨ ਲਈ ਉਤਸੁਕ ਸੀ ਕਿ ਚੋਣਾਂ ਦੇ ਨਤੀਜਿਆਂ ਦਾ ਊਠ ਕਿਸ ਕਰਵਟ ਬੈਠੇਗਾ ਅਤੇ ਹੁਣ ਜਾ ਕੇ ਭਾਜਪਾ ਇਨ੍ਹਾਂ ਚੋਣਾਂ ’ਚ ਪ੍ਰਚੰਡ ਜਿੱਤ ਹਾਸਿਲ ਕਰ ਚੁੱਕੀ ਹੈ, ਬਾਕੀ ਵਿਸ਼ਵ ਦੇ ਨਾਲ-ਨਾਲ ਪਾਕਿਸਤਾਨ ’ਚ ਵੀ ਇਸ ’ਤੇ ਵਿਆਪਕ ਪ੍ਰਤੀਕਿਰਿਆ ਹੋਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਤਾਂ ਪਹਿਲੇ ਪੜਾਅ ਦੇ ਮਤਦਾਨ ਤੋਂ 2 ਦਿਨ ਪਹਿਲਾਂ 9 ਅਪ੍ਰੈਲ ਨੂੰ ਹੀ ਭਾਰਤ ’ਚ ਇਕ ਵਾਰ ਫਿਰ ਮੋਦੀ ਸਰਕਾਰ ਬਣਨ ਦੀ ਇੱਛਾ ਜ਼ਾਹਿਰ ਕਰਦਿਆਂ ਕਿਹਾ ਸੀ ਕਿ ਜੇਕਰ ਭਾਜਪਾ ਦੁਬਾਰਾ ਚੋਣਾਂ ਜਿੱਤਦੀ ਹੈ ਤਾਂ ਭਾਰਤ ਦੇ ਨਾਲ ਸ਼ਾਂਤੀ ਵਾਰਤਾ ਲਈ ਚੰਗਾ ਹੋਵੇਗਾ ਅਤੇ ਹੁਣ 23 ਮਈ ਨੂੰ ਇਮਰਾਨ ਖਾਨ ਨੇ ਨਰਿੰਦਰ ਮੋਦੀ ਨੂੰ ਵਧਾਈ ਦਿੰਦਿਆਂ ਖੇਤਰ ’ਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਉਨ੍ਹਾਂ ਨਾਲ ਮਿਲ ਕੇ ਕੰਮ ਕਰਨ ਦੀ ਇੱਛਾ ਜਤਾਈ ਹੈ।

ਇਸੇ ਦਿਨ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਰਗਿਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਭਾਰਤ ਦੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਇਕ ਗੈਰ-ਰਸਮੀ ਗੱਲਬਾਤ ’ਚ ਇਮਰਾਨ ਖਾਨ ਦੇ ਬਿਆਨ ਦੇ ਹਵਾਲੇ ਨਾਲ ਭਾਰਤ ਨਾਲ ਵਾਦ-ਵਿਵਾਦ ਵਾਲੇ ਮੁੱਦਿਆਂ ਦੇ ਸ਼ਾਂਤੀਪੂਰਨ ਹੱਲ ਦੀ ਇੱਛਾ ਜ਼ਾਹਿਰ ਕਰਦਿਆਂ ਕਿਹਾ ਕਿ ‘‘ਜੇਕਰ ਭਾਰਤ ਇਕ ਕਦਮ ਵਧਾਏਗਾ ਤਾਂ ਅਸੀਂ ਦੋ ਕਦਮ ਵਧਾਵਾਂਗੇ।’’ ਚੋਣ ਨਤੀਜਿਆਂ ਦੇ ਐਲਾਨ ਵਾਲੇ ਦਿਨ ਹੀ ਪਾਕਿਸਤਾਨ ਨੇ ਭਾਰਤ ਲਈ ਆਪਣੀ ਹਵਾਈ ਸਰਹੱਦ ਵੀ ਖੋਲ੍ਹ ਦਿੱਤੀ, ਜੋ ਉਸ ਨੇ ਭਾਰਤ ਵਲੋਂ ਪਾਕਿਸਤਾਨ ਦੇ ਅੱਤਵਾਦੀ ਟਿਕਾਣਿਆਂ ’ਤੇ ਸਰਜੀਕਲ ਸਟ੍ਰਾਈਕ ਤੋਂ ਬਾਅਦ ਬੰਦ ਕਰ ਦਿੱਤੀ ਸੀ।

ਇੰਨਾ ਹੀ ਨਹੀਂ, 23 ਮਈ ਨੂੰ ਚੋਣਾਂ ਵਿਚ ਭਾਜਪਾ ਦੀ ਜਿੱਤ ’ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਭਾਰੀ ਖੁਸ਼ੀ ਮਨਾਈ ਗਈ ਅਤੇ ਉਥੋਂ ਦੇ ਲੋਕਾਂ ਨੇ ‘ਪਾਕਿਸਤਾਨ ਮੁਰਦਾਬਾਦ, ਮੋਦੀ ਜ਼ਿੰਦਾਬਾਦ, ਭਾਰਤ ਜ਼ਿੰਦਾਬਾਦ’ ਦੇ ਨਾਅਰੇ ਲਾਏ, ਜੋ ਇਸ ਗੱਲ ਦਾ ਸੰਕੇਤ ਹੈ ਕਿ ਪਾਕਿਸਤਾਨ ਸਰਕਾਰ ਦੇ ਅੱਤਿਆਚਾਰਾਂ ਤੋਂ ਦੁਖੀ ਉਥੋਂ ਦੇ ਲੋਕ ਵੀ ਆਸ ਭਰੀਆਂ ਨਜ਼ਰਾਂ ਨਾਲ ਭਾਰਤ ਵੱਲ ਦੇਖ ਰਹੇ ਹਨ। ਕੁਲ ਮਿਲਾ ਕੇ ਭਾਰਤੀ ਚੋਣਾਂ ’ਚ ਭਾਜਪਾ ਦੀ ਜਿੱਤ ਦਾ ਅਸਰ ਪਾਕਿਸਤਾਨ ’ਤੇ ਵੀ ਦਿਖਾਈ ਦੇ ਰਿਹਾ ਹੈ ਅਤੇ ਹੋ ਸਕਦਾ ਹੈ ਕਿ ਭਾਜਪਾ ਦੀ ਇਹ ਚੋਣ ਸਫਲਤਾ ਦੋਹਾਂ ਦੇਸ਼ਾਂ ਦੇ ਰਿਸ਼ਤਿਆਂ ’ਚ ਬਿਹਤਰੀ ਦਾ ਆਧਾਰ ਬਣੇ।

–ਵਿਜੇ ਕੁਮਾਰ

  • ਭਾਜਪਾ
  • ਜਿੱਤ
  • Pakistan
  • betterment

ਚੋਣਾਂ ਵਿਚ ‘ਭਾਜਪਾ-ਰਾਜਗ’ ਦੀ ਇਤਿਹਾਸਿਕ ਜਿੱਤ

NEXT STORY

Stories You May Like

  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • pakistan  foreign media  restrictions
    ਪਾਕਿਸਤਾਨ ਦੀਆਂ ਵਿਦੇਸ਼ੀ ਮੀਡੀਆ ਪਾਬੰਦੀਆਂ ਨਾਗਰਿਕਾਂ ਲਈ ਬਣ ਸਕਦੀਆਂ 'ਖ਼ਤਰਾ'
  • a sink installed in the wrong direction can lead to ruin
    ਰਸੋਈ 'ਚ ਗਲਤ ਦਿਸ਼ਾ 'ਚ ਬਣੀ ਸਿੰਕ ਬਣ ਸਕਦੀ ਹੈ ਬਰਬਾਦੀ ਦਾ ਕਾਰਨ ! ਹੋਵੇਗਾ ਵੱਡਾ ਨੁਕਸਾਨ
  • major incident in phagwara
    ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ ਨਾਲ ਕਤਲ
  • shanghai masters  stefanos tsitsipas reaches the second round
    ਸ਼ੰਘਾਈ ਮਾਸਟਰਜ਼: ਸਟੇਫਾਨੋਸ ਸਿਤਸਿਪਾਸ ਸਿੱਧੇ ਸੈੱਟਾਂ 'ਚ ਜਿੱਤ ਦਰਜ ਕਰਕੇ ਦੂਜੇ ਦੌਰ 'ਚ ਪਹੁੰਚੇ
  • fear of polio in pakistan
    ਪਾਕਿਸਤਾਨ 'ਚ ਪੋਲੀਓ ਦਾ ਖ਼ੌਫ: 2026 ਦਾ 5ਵਾਂ ਮਾਮਲਾ ਆਇਆ ਸਾਹਮਣੇ, 17 ਮਹੀਨਿਆਂ ਦੀ ਬੱਚੀ ਹੋਈ ਸ਼ਿਕਾਰ
  • cyclone asani brings heavy rain to odisha and andhra pradesh
    ਚੱਕਰਵਾਤ ਅਰਨਬ ਨਾਲ ਓਡਿਸ਼ਾ-ਆਧਾਰ ਪ੍ਰਦੇਸ਼ ’ਚ ਭਾਰੀ ਮੀਂਹ, ਪੁਲ ਡੁੱਬੇ ; ਕਈ ਜ਼ਿਲਿਆਂ ’ਚ ਮੀਂਹ ਦਾ ਅਲਰਟ
  • incident with  azerbaijani woman
    ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • some indians abroad bringing disrepute
      ਵਿਦੇਸ਼ਾਂ ’ਚ ਬਣ ਰਹੇ ਕੁਝ ਭਾਰਤੀ ਬਦਨਾਮੀ ਦਾ ਕਾਰਨ!
    • rising cases of theft by domestic help
      ‘ਘਰੇਲੂ ਨੌਕਰ-ਨੌਕਰਾਣੀਆਂ ਵਲੋਂ ਚੋਰੀ’ ਦੇ ਵਧਦੇ ਮਾਮਲੇ!
    • india should learn from brazil about the growing threat
      ‘ਆਨਲਾਈਨ ਗੇਮਾਂ ਦਾ ਵਧਦਾ ਖ਼ਤਰਾ’ ਬ੍ਰਾਜ਼ੀਲ ਤੋਂ ਸਿੱਖੇ ਭਾਰਤ!
    • certain people are committing suicide
      ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
    • strict action should be taken against the fraudsters
      ‘ਫ਼ਰਜ਼ੀ ਅਧਿਕਾਰੀ ਬਣ ਕੇ ਲੋਕਾਂ ਨੂੰ ਠੱਗ ਰਹੇ’ ਧੋਖੇਬਾਜ਼ਾਂ ਦੇ ਵਿਰੁੱਧ ਸਖਤ...
    • blinded by selfishness  people are killing their own kin
      ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
    • innocent lives being lost to gun culture in america
      ‘ਅਮਰੀਕਾ ’ਚ ਗੰਨ ਕਲਚਰ ਨਾਲ ਜਾ ਰਹੀਆਂ ਬੇਕਸੂਰ ਲੋਕਾਂ ਦੀਆਂ ਜਾਨਾਂ!’
    • some prisons turning into arenas of violence
      ‘ਕੁਝ ਜੇਲਾਂ ’ਚ ਗੁੰਡਾਗਰਦੀ ਅਤੇ ਮਾਰਾਮਾਰੀ’ ਬਣ ਰਹੀਆਂ ਹਿੰਸਾ ਦੇ ਅਖਾੜੇ!
    • even after 40 months of caste based violence
      ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ...
    • encouraging the use of electric cars is the need of the hour
      ‘ਇਲੈਕਟ੍ਰਿਕ ਕਾਰਾਂ ਦੀ ਵਰਤੋਂ ਨੂੰ ਉਤਸ਼ਾਹ ਦੇਣਾ’ ਸਮੇਂ ਦੀ ਲੋੜ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +