Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 23, 2026

    2:31:11 AM

  • uk mp tanmanjeet singh dhesi receives sikh hero award 2026

    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ...

  • srh vs rcb  ipl 2026

    IPL 2026: ਹੈਦਰਾਬਾਦ ਨੇ ਬੈਂਗਲੁਰੂ ਨੂੰ 55 ਦੌੜਾਂ...

  • rcb vs srh hyderabad set a target of 256 runs for bangalore

    RCB vs SRH :ਹੈਦਰਾਬਾਦ ਨੇ ਬੈਂਗਲੁਰੂ ਨੂੰ ਦਿੱਤਾ...

  • h 1b registrations decline in fy27

    ਭਾਰਤੀਆਂ ਲਈ US ਵੀਜ਼ਾ ਹੋਇਆ ਔਖਾ! H-1B ਵੀਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਭਾਜਪਾ ਨੇਤਾਵਾਂ ਦੀ ਬਿਆਨਬਾਜ਼ੀ ਤੇ ਟਕਰਾਅ ਨਾਲ ਜਾ ਰਿਹੈ ਜਨਤਾ 'ਚ ਗਲਤ ਸੰਦੇਸ਼

ARTICLE News Punjabi(ਸੰਪਾਦਕੀ)

ਭਾਜਪਾ ਨੇਤਾਵਾਂ ਦੀ ਬਿਆਨਬਾਜ਼ੀ ਤੇ ਟਕਰਾਅ ਨਾਲ ਜਾ ਰਿਹੈ ਜਨਤਾ 'ਚ ਗਲਤ ਸੰਦੇਸ਼

  • Edited By Vijay Kumar Chopra,
  • Updated: 27 Jun, 2016 03:02 PM
Article
bjp conflict with the statements of leaders and says the wrong message to the public
  • Share
    • Facebook
    • Tumblr
    • Linkedin
    • Twitter
  • Comment

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਵਲੋਂ ਭਾਜਪਾ ਨੇਤਾਵਾਂ ਨੂੰ ਆਪਣੇ ਭਾਸ਼ਣਾਂ ਤੇ ਬਿਆਨਾਂ ਵਿਚ ਸੰਜਮ ਵਰਤਣ ਦੀ ਨਸੀਹਤ ਦੇਣ ਦੇ ਬਾਵਜੂਦ ਪਾਰਟੀ ਦੇ 'ਬਿੱਗ ਮਾਊਥ' ਨੇਤਾਵਾਂ ਵਲੋਂ ਵਾਦ-ਵਿਵਾਦ ਵਾਲੇ ਅਤੇ ਗ਼ੈਰ-ਲੋੜੀਂਦੇ ਬਿਆਨ ਦੇਣ ਤੇ ਟਿੱਪਣੀਆਂ ਕਰਨ ਦਾ ਸਿਲਸਿਲਾ ਰੁਕਣ 'ਚ ਨਹੀਂ ਆ ਰਿਹਾ।
ਕੁਝ ਸਮਾਂ ਪਹਿਲਾਂ ਤਕ ਕਾਂਗਰਸ ਵਿਰੁੱਧ ਮੋਰਚਾ ਖੋਲ੍ਹ ਰਹੇ ਭਾਜਪਾ ਦੇ ਰਾਜ ਸਭਾ ਮੈਂਬਰ ਸੁਬਰਾਮਣੀਅਮ ਸਵਾਮੀ ਨੇ ਹੁਣ ਆਪਣੀ ਹੀ ਪਾਰਟੀ ਦੀ ਸਰਕਾਰ ਦੀ ਅਫਸਰਸ਼ਾਹੀ ਅਤੇ ਨੇਤਾਵਾਂ ਵਿਰੁੱਧ ਮੋਰਚਾ ਖੋਲ੍ਹਿਆ ਹੋਇਆ ਹੈ।
ਸਭ ਤੋਂ ਪਹਿਲਾਂ ਉਨ੍ਹਾਂ ਰਿਜ਼ਰਵ ਬੈਂਕ ਦੇ ਗਵਰਨਰ ਰਘੂਰਾਮ ਰਾਜਨ ਨੂੰ ਭ੍ਰਿਸ਼ਟਾਚਾਰ ਦੇ ਸ਼ੱਕ ਦੇ ਦਾਇਰੇ ਵਿਚ ਲਿਆਉਣ ਦਾ ਯਤਨ ਕੀਤਾ, ਜਿਸ 'ਤੇ ਡਾ. ਰਘੂਰਾਮ ਰਾਜਨ ਨੇ ਰਿਜ਼ਰਵ ਬੈਂਕ ਦੇ ਗਵਰਨਰ ਦਾ ਆਪਣਾ ਕਾਰਜਕਾਲ ਖਤਮ ਹੋਣ ਤੋਂ 2 ਮਹੀਨੇ ਪਹਿਲਾਂ ਹੀ ਸੇਵਾ-ਵਿਸਤਾਰ ਨਾ ਲੈਣ ਅਤੇ ਅਧਿਆਪਨ ਵਿਚ ਪਰਤ ਜਾਣ ਦੇ ਫੈਸਲੇ ਦਾ ਐਲਾਨ ਕਰ ਦਿੱਤਾ।
'ਸੁਬਰਾਮਣੀਅਮ ਸਵਾਮੀ' ਨੇ ਇਸ ਤੋਂ ਬਾਅਦ ਮੁੱਖ ਆਰਥਿਕ ਸਲਾਹਕਾਰ 'ਅਰਵਿੰਦ ਸੁਬਰਾਮਣੀਅਨ' ਉਤੇ ਇਹ ਦੋਸ਼ ਲਾਉਂਦੇ ਹੋਏ ਉਨ੍ਹਾਂ ਨੂੰ ਹਟਾਉਣ ਦੀ ਮੰਗ ਕੀਤੀ ਕਿ ਜਦੋਂ ਉਹ ਕੌਮਾਂਤਰੀ ਮੁਦਰਾ ਫੰਡ ਵਿਚ ਕੰਮ ਕਰਦੇ ਸਨ, ਉਦੋਂ ਉਨ੍ਹਾਂ ਨੇ ਭਾਰਤੀ ਹਿੱਤਾਂ ਵਿਰੁੱਧ ਕੰਮ ਕੀਤਾ ਸੀ। 'ਸੁਬਰਾਮਣੀਅਮ ਸਵਾਮੀ' ਨੇ ਇਹ ਵੀ ਕਿਹਾ ਕਿ ਜੀ. ਐੱਸ. ਟੀ. 'ਤੇ ਆਪਣੀਆਂ ਧਾਰਾਵਾਂ 'ਤੇ ਅੜੀ ਰਹਿਣ ਲਈ ਅਰਵਿੰਦ ਸੁਬਰਾਮਣੀਅਨ ਨੇ ਹੀ ਕਾਂਗਰਸ ਨੂੰ ਉਕਸਾਇਆ।
ਇਸ 'ਤੇ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਉਨ੍ਹਾਂ ਨੂੰ 'ਅਰਵਿੰਦ' ਉੱਤੇ ਪੂਰਾ ਭਰੋਸਾ ਹੈ ਅਤੇ ''ਪਾਰਟੀ ਦੇ ਨੇਤਾਵਾਂ ਨੂੰ ਅਨੁਸ਼ਾਸਨ ਯਾਦ ਰੱਖਣਾ ਅਤੇ ਆਪਣੇ ਦਾਇਰੇ ਨੂੰ ਸਮਝਣਾ ਚਾਹੀਦਾ ਹੈ। ਅਰਵਿੰਦ ਸਰਕਾਰ ਦੇ ਮਹੱਤਵਪੂਰਨ ਸਲਾਹਕਾਰ ਹਨ ਅਤੇ ਸਰਕਾਰ ਉਨ੍ਹਾਂ ਦੀ ਸਲਾਹ ਦਾ ਸਨਮਾਨ ਕਰਦੀ ਹੈ।''
ਭਾਜਪਾ ਤੇ 'ਸੰਘ' ਲੀਡਰਸ਼ਿਪ ਵਲੋਂ 'ਸੁਬਰਾਮਣੀਅਮ ਸਵਾਮੀ' ਦੇ ਬਿਆਨ ਨਾਲ ਅਸਹਿਮਤੀ ਜਤਾਉਣ 'ਤੇ ਵੀ ਉਨ੍ਹਾਂ ਦੇ ਤੇਵਰ ਢਿੱਲੇ ਨਹੀਂ ਪਏ ਅਤੇ ਉਨ੍ਹਾਂ ਨੇ ਆਰਥਿਕ ਮਾਮਲਿਆਂ ਦੇ ਸਕੱਤਰ ਸ਼ਕਤੀਕਾਂਤ ਦਾਸ 'ਤੇ ਮਹਾਬਲੀਪੁਰਮ ਵਿਚ ਬੇਹੱਦ ਮਹਿੰਗੀ ਜ਼ਮੀਨ ਹੜੱਪਣ ਵਿਚ ਸਾਬਕਾ ਕੇਂਦਰੀ ਮੰਤਰੀ ਪੀ. ਚਿਦਾਂਬਰਮ ਦੀ ਮਦਦ ਕਰਨ ਦਾ ਦੋਸ਼ ਲਾ ਦਿੱਤਾ।
ਇਸ ਤੋਂ ਤੁਰੰਤ ਬਾਅਦ ਦਾਸ ਦੇ ਬਚਾਅ ਵਿਚ ਉਤਰੇ ਅਰੁਣ ਜੇਤਲੀ ਨੇ ਇਕ ਅਨੁਸ਼ਾਸਿਤ ਅਧਿਕਾਰੀ 'ਤੇ ਹਮਲਾ ਕਰਨਾ ਗਲਤ ਦੱਸਿਆ ਤਾਂ ਸੁਬਰਾਮਣੀਅਮ ਸਵਾਮੀ ਨੇ ਕਿਹਾ ਕਿ ''ਬਿਨਾਂ ਮੰਗਿਆਂ ਮੈਨੂੰ ਅਨੁਸ਼ਾਸਨ ਅਤੇ ਸੰਜਮ ਦੀ ਸਲਾਹ ਦੇਣ ਵਾਲੇ ਇਹ ਨਹੀਂ ਸਮਝਦੇ ਕਿ ਜੇ ਮੈਂ ਅਨੁਸ਼ਾਸਨ ਤੋੜਿਆ ਤਾਂ ਖੂਨ-ਖਰਾਬਾ ਹੋ ਜਾਵੇਗਾ।''
ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਨੂੰ ਆਪਣੇ ਮੰਤਰੀਆਂ ਨੂੰ ਵਿਦੇਸ਼ ਯਾਤਰਾ ਦੌਰਾਨ ਰਸਮੀ ਪਹਿਰਾਵਾ ਪਹਿਨਣ ਦਾ ਨਿਰਦੇਸ਼ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਟਾਈ-ਕੋਟ ਵਿਚ ਉਹ ਵੇਟਰ ਨਜ਼ਰ ਆਉਂਦੇ ਹਨ।
ਸਪੱਸ਼ਟ ਤੌਰ 'ਤੇ ਸਵਾਮੀ ਦੇ ਇਸ ਬਿਆਨ ਨੂੰ ਸ਼੍ਰੀ ਜੇਤਲੀ ਦੇ ਚੀਨ ਦੌਰੇ ਵਿਚ 'ਬੈਂਕ ਆਫ ਚਾਈਨਾ' ਦੇ ਮੁਖੀ ਤੀਆਨ ਗੁਓਲੀ ਨਾਲ ਮੁਲਾਕਾਤ ਮੌਕੇ 'ਲਾਊਂਜ ਸੂਟ' ਪਹਿਨਣ ਨਾਲ ਜੋੜਿਆ ਜਾ ਰਿਹਾ ਹੈ ਅਤੇ ਇਸ ਨਾਲ ਸਰਕਾਰ ਵਿਚ ਨੰ. 2 ਅਰੁਣ ਜੇਤਲੀ ਅਤੇ ਸੁਬਰਾਮਣੀਅਮ ਸਵਾਮੀ ਵਿਚਾਲੇ 'ਠੰਡੀ ਜੰਗ' ਵੀ ਖੁੱਲ੍ਹ ਕੇ ਸਾਹਮਣੇ ਆ ਗਈ ਹੈ।
ਸੁਬਰਾਮਣੀਅਮ ਸਵਾਮੀ ਵਲੋਂ ਦੇਸ਼ ਦੇ ਮਹੱਤਵਪੂਰਨ ਨੀਤੀ ਨਿਰਮਾਤਾਵਾਂ ਅਤੇ ਅਰੁਣ ਜੇਤਲੀ ਵਿਰੁੱਧ ਲਗਾਤਾਰ ਜਾਰੀ ਬਿਆਨਬਾਜ਼ੀ ਨਾਲ ਭਾਜਪਾ ਤੇ ਸੰਘ ਲੀਡਰਸ਼ਿਪ ਨਾਰਾਜ਼ ਹੈ ਅਤੇ ਲਗਾਤਾਰ ਅਸਹਿਜ ਮਹਿਸੂਸ ਕਰ ਰਹੀ ਹੈ ਕਿਉਂਕਿ 'ਸੁਬਰਾਮਣੀਅਮ ਸਵਾਮੀ' ਦੇ ਅਜਿਹੇ ਆਚਰਣ ਨਾਲ ਇਕ ਪਾਸੇ ਸਰਕਾਰ ਵਿਚ ਗ਼ੈਰ-ਜ਼ਰੂਰੀ ਕੁੜੱਤਣ ਪੈਦਾ ਹੋ ਰਹੀ ਹੈ ਤਾਂ ਦੂਜੇ ਪਾਸੇ ਅਫਸਰਸ਼ਾਹੀ ਵਿਚ ਵੀ ਭੈਅ ਪਣਪ ਰਿਹਾ ਹੈ।
ਕਾਂਗਰਸ ਨੇ ਜਿਥੇ ਸੁਬਰਾਮਣੀਅਮ ਸਵਾਮੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗ਼ੈਰ-ਸਰਕਾਰੀ ਬੁਲਾਰਾ ਹੋਣ ਦਾ ਦੋਸ਼ ਲਾਇਆ ਹੈ, ਉਥੇ ਹੀ ਭਾਜਪਾ ਲੀਡਰਸ਼ਿਪ ਦਾ ਇਕ ਵਰਗ ਇਸ ਦੁਚਿੱਤੀ ਵਿਚ ਹੈ ਕਿ 'ਸੁਬਰਾਮਣੀਅਮ ਸਵਾਮੀ' ਨਾਲ ਕਿਸ ਤਰ੍ਹਾਂ ਨਜਿੱਠਿਆ ਜਾਵੇ।
ਇਸ ਸਮੇਂ ਤਾਂ ਇਹੀ ਲੱਗਦਾ ਹੈ ਕਿ ਭਾਜਪਾ ਜੋ ਕਦੇ ਖੁਦ ਨੂੰ 'ਏ ਪਾਰਟੀ ਵਿਦ ਡਿਫਰੈਂਸ' ਕਿਹਾ ਕਰਦੀ ਸੀ, ਹੁਣ 'ਪਾਰਟੀ ਵਿਦ ਡਿਫਰੈਂਸਿਜ਼' ਬਣ ਕੇ ਰਹਿ ਗਈ ਹੈ। ਇਸ ਤੋਂ ਇਹ ਵੀ ਸਪੱਸ਼ਟ ਹੈ ਕਿ ਪਾਰਟੀ ਦੇ ਉੱਚ ਨੇਤਾਵਾਂ ਵਲੋਂ ਵੀ ਆਪਣੇ ਮੈਂਬਰਾਂ ਨੂੰ ਸੰਜਮ ਵਰਤਣ ਦੀ ਸਲਾਹ ਦਾ ਉਨ੍ਹਾਂ 'ਤੇ ਕੋਈ ਅਸਰ ਨਹੀਂ ਹੋ ਰਿਹਾ। ਇਸ ਨਾਲ ਜਨਤਾ ਵਿਚ ਗਲਤ ਸੰਦੇਸ਼ ਜਾ ਰਿਹਾ ਹੈ ਅਤੇ ਆਖਿਰ ਇਸ ਨਾਲ ਨਾ ਸਿਰਫ ਪਾਰਟੀ ਦਾ ਸਗੋਂ ਦੇਸ਼ ਦਾ ਵੀ ਨੁਕਸਾਨ ਹੀ ਹੋਵੇਗਾ।
-ਵਿਜੇ ਕੁਮਾਰ

  • ਭਾਜਪਾ ਨੇਤਾਵਾਂ
  • ਬਿਆਨਬਾਜ਼ੀ
  • BJP conflict
  • statements of leaders

ਕਾਂਗੜਾ (ਹਿਮਾਚਲ) 'ਚ ਇਕ ਦਿਨ

NEXT STORY

Stories You May Like

  • wholesale inflation rose to 8 3  in april
    ਅਪ੍ਰੈਲ 'ਚ ਥੋਕ ਮਹਿੰਗਾਈ ਵਧ ਕੇ 8.3% 'ਤੇ ਪਹੁੰਚੀ, ਆਮ ਜਨਤਾ ਦੀਆਂ ਵਧੀਆਂ ਮੁਸ਼ਕਲਾਂ
  • bjp  ed  rp singh  punjab government
    ਭਾਜਪਾ 'ਤੇ ED ਦੀ ਵਰਤੋਂ ਦੇ ਲਾਏ ਜਾ ਰਹੇ ਇਲਜ਼ਾਮ ਬੇਬੁਨਿਆਦ : RP ਸਿੰਘ
  • sent wrong messages and obscene pictures to his own niece case registered
    ਆਪਣੀ ਹੀ ਭਤੀਜੀ ਨੂੰ ਭੇਜੇ ਗਲਤ ਮੈਸੇਜ ਤੇ ਅਸ਼ਲੀਲ ਤਸਵੀਰਾਂ, ਮਾਮਲਾ ਦਰਜ
  • cockroach janata party  account closed  cockroach is back  new account
    ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ ਅਕਾਊਂਟ ਸ਼ੁਰੂ
  • cockroach janata party x account closed
    'ਕਾਕਰੋਚ ਜਨਤਾ ਪਾਰਟੀ' ਦਾ X ਅਕਾਊਂਟ ਬੰਦ
  • vijay meets stalin
    ਤਾਮਿਲਨਾਡੂ ਦੀ ਸਿਆਸਤ 'ਚ ਹੋਣ ਜਾ ਰਿਹੈ ਕੁਝ ਵੱਡਾ ! ਸਟਾਲਿਨ ਦੇ ਘਰ ਪਹੁੰਚੇ CM ਵਿਜੇ
  • ruckus at bjp office in balachaur
    ਬਲਾਚੌਰ ਵਿਖੇ ਭਾਜਪਾ ਦਫ਼ਤਰ 'ਚ ਹੰਗਾਮਾ, 'ਆਪ' ਵਿਧਾਇਕ 'ਤੇ ਲੱਗੇ ਬਦਸਲੂਕੀ ਤੇ ਕੁੱਟਮਾਰ ਦੇ ਦੋਸ਼
  • people s democratic attack on the politics of anti sanatan
    ਸਨਾਤਨ ਵਿਰੋਧ ਦੀ ਸਿਆਸਤ ’ਤੇ ਜਨਤਾ ਦਾ ਲੋਕਤੰਤਰੀ ਵਾਰ
  • uk mp tanmanjeet singh dhesi receives sikh hero award 2026
    ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਮਿਲਿਆ ‘ਸਿੱਖ ਹੀਰੋ...
  • punjab schools timing
    ਪੰਜਾਬ 'ਚ ਗਰਮੀ ਵਿਚਾਲੇ ਵੱਡਾ ਫ਼ੈਸਲਾ, ਸਾਰੇ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ...
  • big on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...
  • jalandhar  social workers pour cold water near bsf chowk
    ਜਲੰਧਰ: BSF ਚੌਕ ਨੇੜੇ ਸਮਾਜ ਸੇਵੀਆਂ ਵੱਲੋਂ ਲਗਾਈ ਗਈ ਠੰਡੇ ਜਲ ਦੀ ਛਬੀਲ
  • dispute between two parties over installation of transformer in jalandhar
    ਜਲੰਧਰ: ਟਰਾਂਸਫਾਰਮਰ ਲਗਾਉਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
Trending
Ek Nazar
ipl 2026 kkr

KKR ਨੂੰ ਲੱਗਾ ਵੱਡਾ ਝਟਕਾ, ਟੂਰਨਾਮੈਂਟ 'ਚੋਂ ਬਾਹਰ ਹੋਇਆ ਧਾਕੜ ਖ਼ਿਡਾਰੀ

pakistan odi squad

ਪਾਕਿ ਵਨਡੇ ਟੀਮ 'ਚ ਵੱਡਾ ਫੇਰਬਦਲ: ਬਾਬਰ ਆਜ਼ਮ ਦੀ ਵਾਪਸੀ, ਮੁਹੰਮਦ ਰਿਜ਼ਵਾਨ ਦੀ...

demand for holidays in schools due to extreme heat

ਅੱਤ ਦੀ ਗਰਮੀ ਕਾਰਨ ਸਕੂਲਾਂ ’ਚ ਛੁੱਟੀਆਂ ਕਰਨ ਦੀ ਮੰਗ

cockroach awami party formed in pakistan

ਭਾਰਤ ਦੀ ਤਰਜ਼ 'ਤੇ ਪਾਕਿਸਤਾਨ 'ਚ ਬਣੀ 'ਕਾਕਰੋਚ ਅਵਾਮੀ ਪਾਰਟੀ'

gunisha kaur appointed federal commissioner

ਡਾ. ਗੁਣੀਸ਼ਾ ਕੌਰ ਯੂ.ਐਸ. ਕਮਿਸ਼ਨ ਆਨ ਇੰਟਰਨੈਸ਼ਨਲ ਰਿਲੀਜੀਅਸ ਫ੍ਰੀਡਮ 'ਚ ਫੈਡਰਲ...

pakistan to issue commemorative coin

ਪਾਕਿਸਤਾਨ ਚੀਨ ਨਾਲ ਸਬੰਧਾਂ ਦੇ 75 ਸਾਲ ਪੂਰੇ ਹੋਣ 'ਤੇ ਜਾਰੀ ਕਰੇਗਾ ਯਾਦਗਾਰੀ...

government bus free travel women

1 ਜੂਨ ਤੋਂ ਸਰਕਾਰੀ ਬੱਸਾਂ 'ਚ ਮੁਫ਼ਤ ਸਫ਼ਰ ਕਰ ਸਕਣਗੀਆਂ ਔਰਤਾਂ, ਬੰਗਾਲ ਸਰਕਾਰ...

shehnaaz gill opens up about the one who has her heart

ਕਿਸ ਦੇ ਕੋਲ ਹੈ ਸ਼ਹਿਨਾਜ਼ ਗਿੱਲ ਦਾ ਦਿਲ ? ਅਦਾਕਾਰਾ ਨੇ ਵੀਡੀਓ ਸਾਂਝੀ ਕਰਕੇ ਖੁਦ...

amritsar bsf seizes huge consignment of heroin in 7 days

ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ ਵੱਡੀ ਖੇਪ; ਖੇਪ ਸੁੱਟ ਕੇ ਵਾਪਸ...

punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • smuggling of drugs and gold through airplanes
      ‘ਹਵਾਈ ਜਹਾਜ਼ਾਂ ਰਾਹੀਂ ਨਸ਼ਿਆਂ ਅਤੇ ਸੋਨੇ’ ਦੀ ਸਮੱਗਲਿੰਗ ਜ਼ੋਰਾਂ ’ਤੇ!
    • people being robbed under the guise of cheap gold and silver
      ‘ਸਸਤੇ ਸੋਨੇ-ਚਾਂਦੀ ਦੇ ਝਾਂਸੇ ’ਚ’ ਲੁੱਟੇ ਜਾ ਰਹੇ ਲੋਕ!
    • the sooner the clouds of war clear  the better
      ‘ਜੰਗ ਦੇ ਛਾਏ ਬੱਦਲ’ ਜਿੰਨੀ ਜਲਦੀ ਛਟਣ- ਓਨਾ ਹੀ ਚੰਗਾ!
    • the state of education is the same in   private and government schools
      'ਭਾਰਤ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ’ਚ’ ਸਿੱਖਿਆ ਦੀ ਸਥਿਤੀ ਇਕੋ ਜਿਹੀ!
    • finally trump and mamata had to bow to the constitution and the law
      ‘ਅਖੀਰ ਟਰੰਪ ਅਤੇ ਮਮਤਾ ਨੂੰ’ ਸੰਵਿਧਾਨ ਅਤੇ ਕਾਨੂੰਨ ਅੱਗੇ ਝੁਕਣਾ ਹੀ ਪਿਆ!
    • cyber   crime cases increasing in the country
      ‘ਦੇਸ਼ ’ਚ ਵਧ ਰਹੇ ਸਾਈਬਰ ਅਪਰਾਧ ਦੇ ਮਾਮਲੇ’ ਲੋਕ ਹੋ ਰਹੇ ਭਾਰੀ ਠੱਗੀ ਦੇ ਸ਼ਿਕਾਰ!
    • mamata banerjee and donald trump are speaking in reverse
      ਮਮਤਾ ਬੈਨਰਜੀ ਅਤੇ ਡੋਨਾਲਡ ਟਰੰਪ ਬੋਲ ਰਹੇ ਪੁੱਠੇ-ਸਿੱਧੇ ਬੋਲ!
    • action necessary against traitors raising slogans of pakistan zindabad
      ‘ਭਾਰਤ ’ਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ’ ਦੇਸ਼ਧ੍ਰੋਹੀਆਂ ’ਤੇ ਕਾਰਵਾਈ...
    • the punishment for acid attack perpetrators should be increased
      ‘ਤੇਜ਼ਾਬੀ ਹਮਲਾ ਕਰਨ ਵਾਲਿਆਂ ਦੀ ਸਜ਼ਾ ਵਧਾਈ ਜਾਵੇ’ ਸੁਪਰੀਮ ਕੋਰਟ ਦਾ ਸਹੀ ਸੁਝਾਅ!
    • suicide cases are increasing a serious challenge
      ‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +