Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    4:48:44 PM

  •  15 billion lawsuit filed against bob  borrower files case

    BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ...

  • muskan  sahil  saurabh rajput  blue drum

    ਨੀਲਾ ਡਰੰਮ ਮਾਮਲੇ 'ਚ ਆਇਆ ਫੈਸਲਾ, ਮੁਸਕਾਨ ਤੇ...

  • parvinder jhota punjab government bhagwant mann

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ...

  • sgpc supports punjab bandh

    15 ਅਕਤੂਬਰ ਨੂੰ ਪੰਜਾਬ ਬੰਦ: SGPC ਵੱਲੋਂ ਸਮਰਥਨ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • 'ਬੀ. ਐੱਸ. ਐੱਨ. ਐੱਲ.' ਸਰਕਾਰੀ ਖੇਤਰ ਦੀ ਦੂਰਸੰਚਾਰ ਕੰਪਨੀ 'ਘਾਟੇ 'ਚ ਕਿਉਂ'

ARTICLE News Punjabi(ਸੰਪਾਦਕੀ)

'ਬੀ. ਐੱਸ. ਐੱਨ. ਐੱਲ.' ਸਰਕਾਰੀ ਖੇਤਰ ਦੀ ਦੂਰਸੰਚਾਰ ਕੰਪਨੀ 'ਘਾਟੇ 'ਚ ਕਿਉਂ'

  • Updated: 30 Jun, 2019 04:55 AM
Article
bsnl public sector telecom company why in the lose
  • Share
    • Facebook
    • Tumblr
    • Linkedin
    • Twitter
  • Comment

ਦੇਸ਼ ਦੇ ਵਧੇਰੇ ਸਰਕਾਰੀ ਖੇਤਰ ਦੇ ਅਦਾਰੇ ਲਗਾਤਾਰ ਭਾਰੀ ਘਾਟੇ 'ਚ ਚੱਲ ਰਹੇ ਹਨ। ਇਨ੍ਹਾਂ 'ਚੋਂ ਇਕ ਦੂਰਸੰਚਾਰ ਕੰਪਨੀ ਬੀ. ਐੱਸ. ਐੱਨ. ਐੱਲ. ਵੀ ਵਰ੍ਹਿਆਂ ਤੋਂ ਭਾਰਤ ਦੀ 'ਏਅਰ ਇੰਡੀਆ' ਵਾਂਗ ਲਗਾਤਾਰ ਘਾਟੇ 'ਚ ਡੁੱਬਦੀ ਚਲੀ ਜਾ ਰਹੀ ਹੈ।
ਇਸ ਨੂੰ ਦੇਖਦੇ ਹੋਏ ਬੀ. ਐੱਸ. ਐੱਨ. ਐੱਲ. ਦੀ ਮੈਨੇਜਮੈਂਟ ਨੇ ਸਰਕਾਰ ਨੂੰ ਭੇਜੇ ਇਕ ਹੰਗਾਮੀ ਸੰਦੇਸ਼ (ਐੱਸ. ਓ. ਐੱਸ.) ਵਿਚ ਆਪਣੀ ਸਰਗਰਮੀ ਜਾਰੀ ਰੱਖਣ 'ਚ ਆਪਣੀ ਅਸਮਰੱਥਾ ਪ੍ਰਗਟਾਈ ਹੈ। ਕੰਪਨੀ 'ਤੇ ਅਜੇ ਲੱਗਭਗ 13000 ਕਰੋੜ ਰੁਪਏ ਦੀ ਦੇਣਦਾਰੀ ਹੈ, ਜਿਸ ਕਾਰਣ ਬੀ. ਐੱਸ. ਐੱਨ. ਐੱਲ. ਦਾ ਕਾਰੋਬਾਰ ਡਾਵਾਂਡੋਲ ਹੋ ਰਿਹਾ ਹੈ।
ਹਾਲਤ ਇੰਨੀ ਖਰਾਬ ਹੋ ਗਈ ਹੈ ਕਿ ਕੰਪਨੀ ਨੇ ਪੈਸਿਆਂ ਦੀ ਘਾਟ ਕਾਰਣ ਜੂਨ ਦੀ ਲੱਗਭਗ 850 ਕਰੋੜ ਰੁਪਏ ਤਨਖਾਹ ਦੇ ਸਕਣ ਵਿਚ ਵੀ ਆਪਣੀ ਅਸਮਰੱਥਾ ਪ੍ਰਗਟਾਈ ਹੈ।
ਬੀ. ਐੱਸ. ਐੱਨ. ਐੱਲ. ਦੇ ਬੈਂਕਿੰਗ ਡਵੀਜ਼ਨ ਦੇ ਸੀਨੀਅਰ ਜਨਰਲ ਮੈਨੇਜਰ ਨੇ ਮੰਤਰਾਲਾ ਦੇ ਸੰਯੁਕਤ ਸਕੱਤਰ ਨੂੰ ਲਿਖੇ ਪੱਤਰ 'ਚ ਕਿਹਾ ਹੈ ਕਿ ਮਾਸਿਕ ਆਮਦਨ ਅਤੇ ਖਰਚ 'ਚ ਫਰਕ ਕਾਰਣ ਹੁਣ ਕੰਪਨੀ ਦਾ ਸੰਚਾਲਨ ਜਾਰੀ ਰੱਖਣਾ ਅਤੇ ਬਿਨਾਂ ਢੁੱਕਵਾਂ ਧਨ ਮਿਲੇ ਇਸ ਦੇ ਲਈ ਆਪਣੀਆਂ ਸਰਗਰਮੀਆਂ ਜਾਰੀ ਰੱਖਣੀਆਂ ਸੰਭਵ ਹੋਣਗੀਆਂ।
ਕੰਪਨੀ ਲੱਗਭਗ ਇਕ ਦਹਾਕੇ ਤੋਂ ਘਾਟੇ ਵਿਚ ਚੱਲ ਰਹੀ ਹੈ ਪਰ ਇਸ ਦੇ ਬਾਵਜੂਦ ਜੇਕਰ ਇਸ 'ਤੇ ਅਜੇ ਤਕ ਤਾਲਾ ਨਹੀਂ ਲੱਗਾ ਹੈ ਤਾਂ ਇਸ ਦਾ ਇਕੋ-ਇਕ ਕਾਰਣ ਇਹ ਹੈ ਕਿ ਇਹ ਇਕ ਸਰਕਾਰੀ ਕੰਪਨੀ ਹੈ।
ਮੋਟੇ ਤੌਰ 'ਤੇ ਕੰਪਨੀ ਦੇ ਘਾਟੇ ਵਿਚ ਜਾਣ ਦਾ ਇਕ ਕਾਰਣ ਤਾਂ ਇਸ ਨੂੰ ਹੋਰ ਪ੍ਰਾਈਵੇਟ ਦੂਰਸੰਚਾਰ ਕੰਪਨੀਆਂ ਤੋਂ ਮਿਲ ਰਹੀ ਸਖਤ ਚੁਣੌਤੀ ਹੈ। ਉਧਰ ਦੂਜਾ ਕਾਰਣ ਇਸ ਦੇ ਸਟਾਫ ਵਲੋਂ ਆਪਣੇ ਗਾਹਕਾਂ ਨੂੰ ਤਸੱਲੀਬਖਸ਼ ਸੇਵਾ ਮੁਹੱਈਆ ਨਾ ਕਰਨਾ ਵੀ ਹੈ, ਜਿਸ ਤੋਂ ਅਸੰਤੁਸ਼ਟ ਗਾਹਕ ਇਸ ਵਲੋਂ ਮੂੰਹ ਫੇਰਦੇ ਜਾ ਰਹੇ ਹਨ।
ਇਸ ਲਈ ਜੇਕਰ ਬੀ. ਐੱਸ. ਐੱਨ. ਐੱਲ. ਮੈਨੇਜਮੈਂਟ ਆਪਣੇ ਕਰਮਚਾਰੀਆਂ ਦੀ ਜੁਆਬਦੇਹੀ ਤੈਅ ਕਰ ਕੇ ਗਾਹਕਾਂ ਦੀ ਸੰਤੁਸ਼ਟੀ ਨੂੰ ਯਕੀਨੀ ਬਣਾ ਸਕੇ ਤਾਂ ਸ਼ਾਇਦ ਇਸ ਦੀ ਬੇੜੀ ਡੁੱਬਣ ਤੋਂ ਬਚ ਜਾਵੇ।

                                                                                              — ਵਿਜੇ ਕੁਮਾਰ

  • ਬੀ ਐੱਸ ਐੱਨ ਐੱਲ
  • ਕੰਪਨੀ ਘਾਟੇ
  • BSNL
  • Company Lose

ਜਦੋਂ ਦੇਸ਼ ਵਿਚ 'ਵੀ. ਆਈ. ਪੀ.' ਹੀ ਲੁੱਟੇ ਜਾਣ ਲੱਗਣ ਤਾਂ ਫਿਰ ਆਮ ਲੋਕ 'ਕਿਸ ਖੇਤ ਦੀ ਮੂਲੀ ਹਨ'

NEXT STORY

Stories You May Like

  • ndps nabha jail
    ਐੱਨ. ਡੀ. ਪੀ. ਐੱਸ. ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਨੇ ਹਵਾਲਾਤ ’ਚ ਲਿਆ ਫਾਹਾ
  • punjab 2 pakistani nationals shot dead in bsf operation
    ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • punsup  pr paddy  government procurement
    ਪਾਤੜਾਂ ’ਚ ਪਨਸਪ ਵਲੋਂ ਪੀਆਰ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
  • fraud case
    ਬੀਮਾ ਕੰਪਨੀ ਦਾ ਮੈਨੇਜਰ ਧੋਖਾਧੜੀ ਦੇ ਮਾਮਲੇ 'ਚ ਨਾਮਜ਼ਦ
  • cbi action in kharar
    ਖਰੜ ਦੇ ਵੈਸਟਰਨ ਟਾਵਰਜ਼ ’ਚ ਸੀ. ਬੀ. ਆਈ. ਦੀ ਕਾਰਵਾਈ
  • the punjab government should cooperate with the cbi investigation
    ਪੰਜਾਬ ਸਰਕਾਰ ਨੂੰ ਸੀ. ਬੀ. ਆਈ. ਜਾਂਚ ’ਚ ਸਹਿਯੋਗ ਕਰਨਾ ਚਾਹੀਦੈ : ਵਰਿੰਦਰ ਸਚਦੇਵਾ
  • private company  boiler  worker  death  accident
    ਨਿੱਜੀ ਕੰਪਨੀ ਦਾ ਬਾਇਲਰ ਫਟਣ ਨਾਲ 4 ਮਜ਼ਦੂਰਾਂ ਦੀ ਮੌਤ, ਤਿਰੂਪਤੀ 'ਚ ਵਾਪਰਿਆ ਹਾਦਸਾ
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
Trending
Ek Nazar
migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • deaths occurring from entering sewers and septic tanks without safety equipment
      ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ...
    • materials of destruction are being seized
      ‘ਦੇਸ਼ ਦੇ ਇਕ ਸਿਰੇ ਤੋਂ ਦੂਜੇ ਤੱਕ’ ਬਰਾਮਦ ਹੋ ਰਿਹਾ ਤਬਾਹੀ ਦਾ ਸਾਮਾਨ!
    • china s belt and road initiative is becoming a headache for it
      ‘ਚੀਨ ਦੀ ਬੈਲਟ ਐਂਡ ਰੋਡ ਯੋਜਨਾ’ ਬਣਦੀ ਜਾ ਰਹੀ ਇਸਦੇ ਲਈ ਸਿਰਦਰਦ!
    • curbing social evils and extravagance
      ਸਮਾਜਿਕ ਕੁਰੀਤੀਆਂ ਅਤੇ ਫਿਜ਼ੂਲ-ਖਰਚੀ ’ਤੇ ਲਗਾਮ, ਕੁਝ ਪੰਚਾਇਤਾਂ ਦੇ ਸ਼ਲਾਘਾਯੋਗ...
    • women being ruined after falling into the trap of certain charlatan godmen
      ‘ਕੁਝ ਢੋਂਗੀ ਬਾਬਿਆਂ ਦੇ ਜਾਲ ’ਚ ਫਸ ਕੇ’ ਬਰਬਾਦ ਹੋ ਰਹੀਆਂ ਔਰਤਾਂ!
    • some government hospitals patients falling victim to negligence
      ‘ਕੁਝ ਸਰਕਾਰੀ ਹਸਪਤਾਲ’ ਲਾਪ੍ਰਵਾਹੀ ਦਾ ਸ਼ਿਕਾਰ ਹੁੰਦੇ ਮਰੀਜ਼!
    • stray dogs have become a threat to public safety
      ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
    • some indians abroad bringing disrepute
      ਵਿਦੇਸ਼ਾਂ ’ਚ ਬਣ ਰਹੇ ਕੁਝ ਭਾਰਤੀ ਬਦਨਾਮੀ ਦਾ ਕਾਰਨ!
    • rising cases of theft by domestic help
      ‘ਘਰੇਲੂ ਨੌਕਰ-ਨੌਕਰਾਣੀਆਂ ਵਲੋਂ ਚੋਰੀ’ ਦੇ ਵਧਦੇ ਮਾਮਲੇ!
    • india should learn from brazil about the growing threat
      ‘ਆਨਲਾਈਨ ਗੇਮਾਂ ਦਾ ਵਧਦਾ ਖ਼ਤਰਾ’ ਬ੍ਰਾਜ਼ੀਲ ਤੋਂ ਸਿੱਖੇ ਭਾਰਤ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +