Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    6:44:45 PM

  • famous punjabi bollywood singer was named after a dacoit  reason

    ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ...

  • marriage in punjab

    ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ...

  • free petrol chandigarh

    ਹੁਣ ਇਸ ਦਿਨ ਲੱਗੇਗਾ ਪੈਟਰੋਲ ਦਾ ਲੰਗਰ! ਐਨ ਮੌਕੇ...

  • punjab bjp bjp high command punjab incharge

    ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਦੁਨੀਆ ਭਰ ’ਚ ਰੈਂਸਮਵੇਅਰ ਅਟੈਕ ਦੇ ਦਿਨ-ਬ-ਦਿਨ ਵਧ ਰਹੇ ਮਾਮਲੇ

ARTICLE News Punjabi(ਸੰਪਾਦਕੀ)

ਦੁਨੀਆ ਭਰ ’ਚ ਰੈਂਸਮਵੇਅਰ ਅਟੈਕ ਦੇ ਦਿਨ-ਬ-ਦਿਨ ਵਧ ਰਹੇ ਮਾਮਲੇ

  • Updated: 27 Feb, 2023 02:21 AM
Article
cases of ransomware attacks increasing day by day
  • Share
    • Facebook
    • Tumblr
    • Linkedin
    • Twitter
  • Comment

ਵਿਸ਼ਵ ’ਚ ਸਾਈਬਰ ਅਪਰਾਧਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਬੀਤੇ ਸਾਲ 23 ਨਵੰਬਰ ਨੂੰ ਸਾਈਬਰ ਅਪਰਾਧਾਂ ਦਾ ਸ਼ਿਕਾਰ ਨਵੀਂ ਦਿੱਲੀ ਸਥਿਤ ਦੇਸ਼ ਦਾ ਸਭ ਤੋਂ ਵੱਡਾ ਮੈਡੀਕਲ ਸੰਸਥਾਨ ‘ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾਨ’ (ਏਮਜ਼) ਬਣਿਆ, ਜਿਸ ਦੇ ਸਰਵਰ ਨੂੰ ਹੈਕ ਕਰ ਲਏ ਜਾਣ ਦੇ ਕਾਰਨ ਉੱਥੇ ਡਿਜੀਟਲ ਸੇਵਾਵਾਂ ਠੱਪ ਹੋ ਗਈਆਂ, ਜੋ ਲਗਭਗ 2 ਹਫਤਿਆਂ ਤੱਕ ਰੁਕੀਆਂ ਰਹੀਆਂ।

ਇਸ ਦੇ ਨਤੀਜੇ ਵਜੋਂ ਏਮਜ਼ ਦੇ ਮਰੀਜ਼ਾਂ ਦਾ ਡਾਟਾ ਅਤੇ ਆਪ੍ਰੇਸ਼ਨਜ਼ ਤੱਕ ਪ੍ਰਭਾਵਿਤ ਹੋ ਗਏ ਸਨ, ਜਿਸ ਕਾਰਨ ਕੁਝ ਸਮੇਂ ਦੇ ਲਈ ਏਮਜ਼ ਦਾ ਸਾਰਾ ਕੰਮ ਮੈਨੁਅਲੀ ਸ਼ਿਫਟ ਕਰਨਾ ਪੈ ਗਿਆ ਸੀ। ਇਸ ਦੇ ਕੁਝ ਹੀ ਸਮੇਂ ਬਾਅਦ ‘ਬਲੈਕ ਕੈਟ’ ਨਾਂ ਦੇ ਰੈਂਸਮਵੇਅਰ ਗਿਰੋਹ ਨੇ ਪ੍ਰਤੀਰੱਖਿਆ ਮੰਤਰਾਲਾ ਦੇ ਲਈ ਗੋਲਾ-ਬਾਰੂਦ ਬਣਾਉਣ ਵਾਲੀਆਂ ਕੰਪਨੀਆਂ ’ਚੋਂ ਇਕ ‘ਸੋਲਰ ਇੰਡਸਟਰੀਜ਼ ਲਿਮਟਿਡ’ ਦੀ ਪੇਰੈਂਟ ਕੰਪਨੀ ਦਾ 2 ਟੇਰਾਬਾਈਟ ਤੋਂ ਵੱਧ ਡਾਟਾ ਚੋਰੀ ਕਰ ਲਿਆ। ਇਹ ਵੀ ਦੱਸਿਆ ਜਾਂਦਾ ਹੈ ਕਿ ਅਜਿਹੀ ਹਰ ਘਟਨਾ ਨਾਲ ਸਬੰਧਤ ਧਿਰ ਨੂੰ 35 ਕਰੋੜ ਰੁਪਏ ਦਾ ਚੂਨਾ ਲੱਗ ਜਾਂਦਾ ਹੈ।

ਵਰਨਣਯੋਗ ਹੈ ਕਿ ਕੁਝ ਸਾਲਾਂ ’ਚ ਰੈਂਸਮਵੇਅਰ ਅਟੈਕ ਦਾ ਖਤਰਾ ਕਾਫੀ ਵਧ ਗਿਆ ਹੈ। ਦੁਨੀਆ ’ਚ ਵੱਡੀ ਗਿਣਤੀ ’ਚ ਵਪਾਰਕ ਸੰਗਠਨ ਤੇ ਸੰਸਥਾਵਾਂ ਰੈਂਸਮਵੇਅਰ ਅਟੈਕ ਤੋਂ ਪ੍ਰਭਾਵਿਤ ਹਨ ਅਤੇ ਦਿਨ-ਬ-ਦਿਨ ਇਸ ਦਾ ਖਤਰਾ ਵਧਦਾ ਹੀ ਜਾ ਰਿਹਾ ਹੈ।

ਰੈਂਸਮਵੇਅਰ ਅਟੈਕ ਦੇ ਬਾਅਦ ਹੈਕਰਾਂ ਵੱਲੋਂ ਪ੍ਰਭਾਵਿਤ ਕੰਪਨੀਆਂ ਤੋਂ ਡਾਟਾ ਅਨਲਾਕ ਕਰਨ ਲਈ ਕਰੋੜਾਂ ਰੁਪਏ ਦੀ ਫਿਰੌਤੀ ਮੰਗੀ ਜਾਂਦੀ ਹੈ। ਹੁਣ ਤਾਂ ਇਸ ਦੀ ਵਰਤੋਂ ਜੰਗ ਦੇ ਮੈਦਾਨ ’ਚ ਵੀ ਹੋਣ ਲੱਗੀ ਹੈ। ਰੂਸ ਅਤੇ ਯੂਕ੍ਰੇਨ ਦਰਮਿਆਨ 1 ਸਾਲ ਤੋਂ ਜਾਰੀ ਜੰਗ ਦੇ ਦੌਰਾਨ ਰੂਸ ਨੇ ਦੁਨੀਆ ਦੇ ਸਭ ਤੋਂ ਵਿਸ਼ਾਲ ਸਾਈਬਰ ਕ੍ਰਿਮੀਨਲ ਈਕੋ ਸਿਸਟਮ ਦਾ ਨਿਰਮਾਣ ਕੀਤਾ ਹੈ, ਜਿਸ ਦੀ ਸਹਾਇਤਾ ਨਾਲ ਯੂਕ੍ਰੇਨ ’ਚ ਹੈਕਿੰਗ ਅਤੇ ਜੀ. ਪੀ. ਐੱਸ. ਜੈਮਿੰਗ ਦੀ ਵਰਤੋਂ ਕਰ ਕੇ ਹੈਕਰਾਂ ਨੇ ਵਾਰਹੈੱਡਸ, ਰਾਡਾਰ ਅਤੇ ਸੰਚਾਰ ਯੰਤਰਾਂ ’ਚ ਇਲੈਕਟ੍ਰਾਨਿਕ ਸਿਸਟਮ ਨੂੰ ਕਥਿਤ ਤੌਰ ’ਤੇ ਬੇਅਸਰ ਬਣਾ ਦਿੱਤਾ ਸੀ।

ਸਾਧਾਰਨ ਸ਼ਬਦਾਂ ’ਚ ਰੈਂਸਮਵੇਅਰ ਅਟੈਕ, ਜਿਸ ’ਚ ਹੈਕਰਜ਼ ਇਕ ਸੰਗਠਨ ਦੇ ਕੰਪਿਊਟਰ ਸਿਸਟਮ ’ਤੇ ਕੰਟਰੋਲ ਹਾਸਲ ਕਰ ਲੈਂਦੇ ਹਨ ਅਤੇ ਡਾਟਾ ਵਾਪਸੀ ਦੇ ਲਈ ਵੱਡੀ ਰਕਮ ਮੰਗੀ ਜਾਂਦੀ ਹੈ, ਜੋ ਸਭ ਤੋਂ ਵੱਡੀਆਂ ਚਿੰਤਾਵਾਂ ’ਚੋਂ ਇਕ ਹੈ। ਪਿਛਲੇ ਸਾਲ ਦੇ ਅਖੀਰ ’ਚ ਯੂਕ੍ਰੇਨ ਅਤੇ ਪੋਲੈਂਡ ’ਤੇ ਵੱਖ-ਵੱਖ ਰੈਂਸਮਵੇਅਰ ਹਮਲੇ ਹੋਏ, ਜਿਸ ਦੇ ਲਈ ਮਾਈਕ੍ਰੋਸਾਫਟ ਨੇ ਰੂਸੀ ਫੌਜੀ-ਸਬੰਧਤ ਹੈਕਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

2021 ’ਚ ਬਸਤੀਵਾਦੀ ਪਾਈਪਲਾਈਨ ਅਤੇ ਮੀਟ ਪ੍ਰੋਸੈਸਰ ਜੇ. ਬੀ. ਐੱਸ. ’ਤੇ ਵੱਡੇ ਪੱਧਰ ’ਤੇ ਹਮਲੇ ਹੋਏ, ਜਿਸ ਦੇ ਨਤੀਜੇ ਵਜੋਂ ਲੱਖਾਂ ਡਾਲਰ ਫਿਰੌਤੀ ਦਾ ਭੁਗਤਾਨ ਹੋਇਆ।

ਦੇਸ਼ ਦੇ ਮਹੱਤਵਪੂਰਨ ਮੁੱਢਲੇ ਢਾਂਚੇ, ਉਦਯੋਗ ਅਤੇ ਸੁਰੱਖਿਆ ਨੂੰ ਕਮਜ਼ੋਰ ਕਰਨ ’ਚ ਸਮਰੱਥ ਸਾਈਬਰ ਖਤਰਿਆਂ ਨਾਲ ਨਜਿੱਠਣ ਦੇ ਲਈ ਵਿਆਪਕ ਸਾਈਬਰ ਸੁਰੱਖਿਆ ਨੀਤੀ ਸਮੇਂ ਦੀ ਮੰਗ ਦੇ ਮੱਦੇਨਜ਼ਰ ਬੀਤੇ ਸਾਲ ਕੁਝ ਕਦਮ ਚੁੱਕੇ ਗਏ ਹਨ।

ਬੀਤੇ ਸਾਲ ਭਾਰਤ ਦੀ ਸਾਈਬਰ ਸੁਰੱਖਿਆ ਏਜੰਸੀ, ਇੰਡੀਅਨ ਕੰਪਿਊਟਰ ਐਮਰਜੈਂਸੀ ਰਿਸਪਾਂਸ ਟੀਮ (ਸੀ. ਈ. ਆਰ. ਟੀ.-ਇਨ) ਨੇ ਡਿਜੀਟਲ ਖੇਤਰ ਨਾਲ ਜੁੜੇ ਸੰਗਠਨਾਂ ਲਈ ਦਿਸ਼ਾ-ਨਿਰਦੇਸ਼ਾਂ ਦਾ ਇਕ ਸੈੱਟ ਪੇਸ਼ ਕੀਤਾ। ਇਨ੍ਹਾਂ ’ਚ ਸਾਈਬਰ ਹਮਲੇ ਦੀਆਂ ਘਟਨਾਵਾਂ ਦੀ ਪਛਾਣ ਕਰਨ ਦੇ ਕੁਝ ਘੰਟਿਆਂ ਦੇ ਅੰਦਰ ਰਿਪੋਰਟ ਕਰਨੀ ਅਤੇ ਸੀ. ਈ. ਆਰ. ਟੀ.-ਇਨ ਦੇ ਨਾਲ ਗੱਲਬਾਤ ਕਰਨ ਲਈ ਡੋਮੇਨ ਗਿਆਨ ਵਾਲੇ ਇਕ ਬਿੰਦੂ ਵਿਅਕਤੀ ਨੂੰ ਨਾਮਜ਼ਦ ਕਰਨਾ ਲਾਜ਼ਮੀ ਜ਼ਿੰਮੇਵਾਰੀ ਸ਼ਾਮਲ ਸੀ।

ਭਾਰਤ ਦੇ ਡ੍ਰਾਫਟ ਡਿਜੀਟਲ ਪਰਸਨਲ ਪ੍ਰੋਟੈਕਸ਼ਨ ਬਿੱਲ 2022 ’ਚ ਡਾਟਾ ਉਲੰਘਣਾਵਾਂ ਲਈ 500 ਕਰੋੜ ਰੁਪਏ ਤੱਕ ਦੇ ਜੁਰਮਾਨੇ ਦੀ ਤਜਵੀਜ਼ ਹੈ। ਹਾਲ ਹੀ ’ਚ ਭਾਰਤ ਦੇ ਹਥਿਆਰਬੰਦ ਬਲਾਂ ਨੇ ਹਮਲਾਵਰ ਅਤੇ ਰੱਖਿਆਤਮਕ ਜੰਗੀ ਅਭਿਆਸ ਕਰਨ ’ਚ ਸਮਰੱਥ ਇਕ ਰੱਖਿਆ ਸਾਈਬਰ ਏਜੰਸੀ ਬਣਾਈ। ਸਾਰੇ ਭਾਰਤੀ ਸੂਬਿਆਂ ਦੇ ਆਪਣੇ ਸਾਈਬਰ ਕਮਾਂਡ ਅਤੇ ਕੰਟਰੋਲ ਸੈਂਟਰ ਬਣਾਏ ਗਏ ਹਨ।

ਫਿਰ ਵੀ ਸੁਰੱਖਿਆ ਦੇ ਮੱਦੇਨਜ਼ਰ ਜੋ ਕਦਮ ਚੁੱਕੇ ਗਏ ਹਨ, ਇਨ੍ਹਾਂ ’ਚ ਨਿੱਜੀ ਖੇਤਰ ਦੀ ਭਾਈਵਾਲੀ ਵੀ ਯਕੀਨੀ ਕੀਤੀ ਜਾਣੀ ਚਾਹੀਦੀ ਹੈ। ਭਾਰਤ ’ਚ ਇਸ ਖੇਤਰ ’ਚ ਲਗਭਗ 3,00,000 ਲੋਕਾਂ ਦਾ ਕੁਲ ਕਾਰਜਬਲ ਹੋਣ ਦਾ ਅੰਦਾਜ਼ਾ ਹੈ, ਜਦਕਿ ਇਸ ਦੇ ਉਲਟ ਅਮਰੀਕਾ ’ਚ 12 ਲੱਖ ਲੋਕਾਂ ਦਾ ਕਾਰਜਬਲ ਇਸ ਦੇ ਲਈ ਕੰਮ ਕਰ ਰਿਹਾ ਹੈ।

ਇਹ ਇਸ ਲਈ ਵੀ ਜ਼ਰੂਰੀ ਹੈ ਕਿ 5-ਜੀ ਦੀ ਸ਼ੁਰੂਆਤ ਅਤੇ ਕਵਾਂਟਮ ਕੰਪਿਊਟਿੰਗ ਦੇ ਆਗਮਨ ਨਾਲ ਮਾੜੀ ਭਾਵਨਾਪੂਰਨ ਸਾਫਟਵੇਅਰ ਦੀ ਸ਼ਕਤੀ ਅਤੇ ਡਿਜੀਟਲ ਸੁਰੱਖਿਆ ਉਲੰਘਣਾਵਾਂ ਦੇ ਰਸਤੇ ਵਧ ਜਾਣਗੇ। ਭਾਰਤ ਦੀ ਸਾਈਬਰ ਸੁਰੱਖਿਆ ਰਣਨੀਤੀ ਇਨ੍ਹਾਂ ਅਸਲੀਅਤਾਂ ਅਤੇ ਪ੍ਰਵਿਰਤੀਆਂ ਨੂੰ ਨਜ਼ਰਅੰਦਾਜ਼ ਨਾ ਕਰਨ ਲਈ ਚੰਗਾ ਕਰੇਗੀ।

  • Ransomware Attacks
  • Cyber Crimes
  • Hackers
  • Digital Services
  • ਰੈਂਸਮਵੇਅਰ ਅਟੈਕ
  • ਸਾਈਬਰ ਅਪਰਾਧ
  • ਹੈਕਰ
  • ਡਿਜੀਟਲ ਸੇਵਾਵਾਂ

ਸਰਦਾਰ ਬਿਸ਼ਨ ਸਿੰਘ ਸਮੁੰਦਰੀ ਇਕ ਬਹੁ-ਪ੍ਰਤਿਭਾਸ਼ਾਲੀ ਸ਼ਖ਼ਸੀਅਤ

NEXT STORY

Stories You May Like

  • increasing cases of fraud in the name of providing jobs
    ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
  • chinas dominance over rare earths is waning
    ਦੁਰਲੱਭ ਧਾਤਾਂ 'ਤੇ ਚੀਨ ਦਾ ਦਬਦਬਾ ਹੋ ਰਿਹਾ ਘੱਟ ! ਦੁਨੀਆ ਭਰ 'ਚ ਮਿਲ ਰਹੇ ਨਵੇਂ ਭੰਡਾਰ
  • lok sabha appropriation bill passed
    ਲੋਕ ਸਭਾ 'ਚ ਵਿਰੋਧੀ ਧਿਰ ਦਾ ਹੰਗਾਮਾ, ਵਿਨਿਯੋਜਨ ਬਿੱਲ ਕੀਤਾ ਪਾਸ, ਕਾਰਵਾਈ ਦਿਨ ਭਰ ਲਈ ਮੁਲਤਵੀ
  • increasing violence among people is crossing the limits
    ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • tribunals reforms bill passed in lok sabha
    ਲੋਕ ਸਭਾ 'ਚ ਟ੍ਰਿਬਿਊਨਲ ਸੁਧਾਰ ਬਿੱਲ ਬਿਨਾਂ ਚਰਚਾ ਦੇ ਪਾਸ, ਹੰਗਾਮੇ ਕਾਰਨ ਕਾਰਵਾਈ ਦਿਨ ਭਰ ਲਈ ਮੁਲਤਵੀ
  • second day of punjab vidhan sabha proceedings begins
    ਪੰਜਾਬ ਵਿਧਾਨ ਸਭਾ ਦੀ ਦੂਜੇ ਦਿਨ ਦੀ ਕਾਰਵਾਈ ਸ਼ੁਰੂ, ਹੰਗਾਮੇਦਾਰ ਰਹਿਣ ਦੇ ਆਸਾਰ
  • third day of punjab vidhan sabha proceedings begins
    ਪੰਜਾਬ ਵਿਧਾਨ ਸਭਾ ਦੀ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਕਾਂਗਰਸ ਵਲੋਂ ਕੀਤਾ ਜਾ ਰਿਹਾ ਪ੍ਰਦਰਸ਼ਨ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • increasing cases of fraud in the name of providing jobs
      ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
    • tippers and tractors   running at high speed
      ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ...
    • prisons or guest houses
      ‘ਜੇਲ੍ਹਾਂ ਹਨ ਜਾਂ ਗੈਸਟ ਹਾਊਸ’ ਪੈਸਾ ਦਿਓ - ਹਰ ਸਹੂਲਤ ਲਓ!
    • prostitution in country
      ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • increasing violence among people is crossing the limits
      ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
    • a i  created to help people
      ‘ਲੋਕਾਂ ਦੀ ਸਹਾਇਤਾ ਲਈ ਬਣੀ ਏ. ਆਈ.’ ਕਿਤੇ ਮਾਨਵ ਜਾਤੀ ਦੀ ਦੁਸ਼ਮਣ ਨਾ ਬਣ ਜਾਵੇ!
    • some indians are becoming a cause of disrepute abroad
      ਵਿਦੇਸ਼ਾਂ ’ਚ ਬਦਨਾਮੀ ਦਾ ਕਾਰਨ ਬਣ ਰਹੇ ਕੁਝ ਭਾਰਤੀ!
    • youth committing rape  violence and theft because of drugs
      ‘ਨਸ਼ਿਆਂ ਦੇ ਕਾਰਨ’ ਜਬਰ-ਜ਼ਨਾਹ, ਹਿੰਸਾ ਅਤੇ ਚੋਰੀਆਂ ਕਰ ਰਹੇ ਨੌਜਵਾਨ!
    • china  universities  india
      ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +