Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    1:49:22 PM

  • punjab governor gulab chand kataria paid obeisance at shri sidh baba sodal

    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ...

  • gold prices falling  silver also became cheaper

    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ,...

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • punjab congress protest against chief election commissioner gyanesh kumar

    ਪੰਜਾਬ ਕਾਂਗਰਸ ਵੱਲੋਂ ਚੋਣ ਕਮਿਸ਼ਨ ਦਫ਼ਤਰ ਦਾ ਘਿਰਾਓ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਦੱਖਣੀ ਪ੍ਰਸ਼ਾਂਤ ’ਚ ਕਵਾਡ ਗਰੁੱਪ ਦੇ ਸਾਹਮਣੇ ਫੇਲ ਹੋਇਆ ਚੀਨ

ARTICLE News Punjabi(ਸੰਪਾਦਕੀ)

ਦੱਖਣੀ ਪ੍ਰਸ਼ਾਂਤ ’ਚ ਕਵਾਡ ਗਰੁੱਪ ਦੇ ਸਾਹਮਣੇ ਫੇਲ ਹੋਇਆ ਚੀਨ

  • Edited By Rakesh,
  • Updated: 21 Jun, 2022 12:34 PM
Article
china failed in front of quad group in south pacific
  • Share
    • Facebook
    • Tumblr
    • Linkedin
    • Twitter
  • Comment

ਚੀਨ ਆਪਣੇ ਦੁਸ਼ਮਣ ਦੇਸ਼ਾਂ ਨੂੰ ਘੇਰਨ ਦੇ ਲਈ ਹਮੇਸ਼ਾ ਨਵੀਆਂ-ਨਵੀਆਂ ਰਣਨੀਤੀਆਂ ਬਣਾਉਂਦਾ ਰਹਿੰਦਾ ਹੈ। ਉਨ੍ਹਾਂ ਨੂੰ ਘੇਰਨ ਲਈ ਚੀਨ ਸਭ ਤੋਂ ਪਹਿਲਾਂ ਉਨ੍ਹਾਂ ਦੇ ਆਂਢ-ਗੁਆਂਢ ਦੇ ਦੇਸ਼ਾਂ ’ਚ ਚੀਨੀ ਨਿਵੇਸ਼ ਦਾ ਜਾਲ ਵਿਛਾਉਂਦਾ ਹੈ। ਜਦੋਂ ਉਸ ਦੇਸ਼ ਦੇ ਗੁਆਂਢੀ ਚੀਨ ਦੇ ਜਾਲ ’ਚ ਫਸ ਜਾਂਦੇ ਹਨ ਤਾਂ ਚੀਨ ਲੰਬੇ ਸਮੇਂ ਤਕ ਉਨ੍ਹਾਂ ਨੂੰ ਉਸ ਜਾਲ ’ਚ ਫਸਾਈ ਰੱਖਦਾ ਹੈ। ਚੀਨ ਉਨ੍ਹਾਂ ਦੇਸ਼ਾਂ ਨੂੰ ਕਦੇ ਵੀ ਬਾਹਰ ਨਹੀਂ ਨਿਕਲਣ ਦੇਣਾ ਚਾਹੁੰਦਾ। ਗਲਤੀ ਨਾਲ ਵੀ ਕਿਸੇ ਦੇਸ਼ ਨੂੰ ਚੀਨ ਦੀ ਸ਼ਾਤਰਾਨਾ ਚਾਲ ਬਾਰੇ ਪਤਾ ਲੱਗ ਵੀ ਗਿਆ ਤਾਂ ਚੀਨ ਉਸ ਦੇਸ਼ ’ਚੋਂ ਬਾਹਰ ਨਿਕਲਦੇ ਹੋਏ ਵੀ ਉਸ ਦੀ ਕੋਈ ਨਾ ਕੋਈ ਬੰਦਰਗਾਹ, ਹਵਾਈ ਅੱਡਾ ਜਾਂ ਕੋਈ ਵੱਡੀ ਖਣਿਜ ਪਦਾਰਥਾਂ ਦੀ ਖਾਨ ਨੂੰ ਆਪਣੇ ਕਬਜ਼ੇ ’ਚ 99 ਸਾਲ ਲਈ ਲੈ ਲਵੇਗਾ।

ਪਰ ਹਰ ਵਾਰ ਚੀਨ ਦੀ ਇਹ ਚਾਲ ਸਫਲ ਰਹੇ, ਅਜਿਹਾ ਨਹੀਂ ਹੁੰਦਾ। ਹੁਣੇ ਜਿਹੇ ਹੀ ਹਿੰਦ ਪ੍ਰਸ਼ਾਂਤ ਖੇਤਰ ’ਚ ਚੀਨ ਨੂੰ ਮੂੰਹ ਦੀ ਖਾਣੀ ਪਈ। ਅਸਲ ’ਚ ਚੀਨ ਨੇ ਆਸਟ੍ਰੇਲੀਆ ਨੂੰ ਘੇਰਨ ਲਈ ਹਿੰਦ ਪ੍ਰਸ਼ਾਂਤ ਖੇਤਰ ਦੇ ਦੱਖਣੀ ਪ੍ਰਸ਼ਾਂਤ ਖੇਤਰ ’ਚ 10 ਛੋਟੇ-ਛੋਟੇ ਦੇਸ਼ਾਂ ਨਾਲ ਰੱਖਿਆ ਕੰਟ੍ਰੈਕਟ ਕਰਨ ਦੀ ਕੋਸ਼ਿਸ਼ ਕੀਤੀ ਸੀ ਤਾਂ ਜੋ ਉਹ ਉਨ੍ਹਾਂ ਦੇਸ਼ਾਂ ’ਚ ਆਪਣੀ ਫੌਜੀ ਅੱਡੇ ਬਣਾ ਸਕੇ ਅਤੇ ਆਸਟ੍ਰੇਲੀਆ ਨੂੰ ਘੇਰ ਸਕੇ।

ਚੀਨ ਇਹ ਕੰਮ ਠੀਕ ਉਸੇ ਤਰਜ਼ ’ਤੇ ਕਰ ਰਿਹਾ ਹੈ ਜਿਸ ਤਰ੍ਹਾਂ ਉਸ ਨੇ ਭਾਰਤ ਦੇ ਗੁਆਂਢੀ ਦੇਸ਼ਾਂ ਨੇਪਾਲ, ਸ਼੍ਰੀਲੰਕਾ, ਬੰਗਲਾਦੇਸ਼, ਮਾਲਦੀਵ, ਪਾਕਿਸਤਾਨ, ਅਫਗਾਨਿਸਤਾਨ ਅਤੇ ਮਿਆਂਮਾਰ ’ਚ ਕੀਤਾ ਹੈ। ਚੀਨ ਆਪਣੇ ਇਸ ਮਾੜੇ ਚੱਕਰ ਨਾਲ ਭਾਰਤ ਨੂੰ ਘੇਰਨ ’ਚ ਤਾਂ ਅਸਫਲ ਰਿਹਾ ਕਿਉਂਕਿ ਭਾਰਤ ਨੇ ਕਵਾਡ ਸੰਗਠਨ ’ਚ ਸ਼ਾਮਲ ਹੋ ਕੇ ਅਤੇ ਦੂਜੀਆਂ ਰਣਨੀਤੀਆਂ ਬਣਾ ਕੇ ਚੀਨ ਦੇ ਮਾੜੇ ਇਰਾਦਿਆਂ ’ਤੇ ਪਾਣੀ ਫੇਰ ਦਿੱਤਾ। ਚੀਨ ਨੇ ਸ਼੍ਰੀਲੰਕਾ, ਪਾਕਿਸਤਾਨ ਅਤੇ ਹੁਣ ਨੇਪਾਲ ਨੂੰ ਕੰਗਾਲ ਜ਼ਰੂਰ ਕਰ ਦਿੱਤਾ ਹੈ।

ਚੀਨ ਨੇ ਸੋਚਿਆ ਕਿ ਇਨ੍ਹਾਂ ਦੇਸ਼ਾਂ ਨੂੰ ਉਹ ਆਸਾਨੀ ਨਾਲ ਆਪਣੇ ਕਬਜ਼ੇ ’ਚ ਲੈ ਲਵੇਗਾ ਪਰ ਚੀਨ ਦਾ ਪਾਸਾ ਪੁੱਠਾ ਪੈ ਗਿਆ। ਦੱਖਣੀ ਪ੍ਰਸ਼ਾਂਤ ਖੇਤਰ ’ਚ ਆਸਟ੍ਰੇਲੀਆ ਦੇ ਉੱਤਰੀ-ਪੂਰਬੀ ਇਲਾਕਿਆਂ ਤੋਂ ਲੈ ਕੇ ਦੱਖਣੀ-ਪੂਰਬੀ ਇਲਾਕਿਆਂ ’ਚ ਕਈ ਛੋਟੇ ਟਾਪੂ ਹਨ, ਆਜ਼ਾਦ ਦੇਸ਼ ਹਨ। ਇਨ੍ਹਾਂ ਦੇਸ਼ਾਂ ਨੂੰ ਚੀਨ ਲਾਲਚ ਦੇ ਕੇ ਆਪਣੇ ਜਾਲ ’ਚ ਫਸਾਉਣਾ ਚਾਹੁੰਦਾ ਸੀ ਪਰ ਇਕਸੁਰ ’ਚ ਉਕਤ ਦੇਸ਼ਾਂ ਨੇ ਚੀਨ ਦੇ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ।

ਉਂਝ ਤਾਂ ਇਸ ਖੇਤਰ ’ਚ ਲਗਭਗ 20 ਦੇਸ਼ ਹਨ ਜਿਨ੍ਹਾਂ ’ਚੋਂ ਪ੍ਰਮੁੱਖ ਮਾਰੀਆਨਾ ਟਾਪੂ, ਮਾਈਕ੍ਰੋਨੇਸ਼ੀਆ, ਸਾਮੋਵਾ, ਫੀਜ਼ੀ, ਪਾਲੋਨੇਸ਼ੀਆ, ਨਿਊਜ਼ੀਲੈਂਡ ਅਤੇ ਸੋਲੋਵਾਨ ਆਦਿ ਪ੍ਰਮੁੱਖ ਹਨ।

ਇਨ੍ਹਾਂ ’ਚੋਂ 10 ਦੇਸ਼ਾਂ ਨੂੰ ਚੀਨ ਨੇ ਆਪਣਾ ਪ੍ਰਸਤਾਵ ਭੇਜਿਆ ਜਿਸ ਅਧੀਨ ਚੀਨ ਇਨ੍ਹਾਂ ਦੇਸ਼ਾਂ ’ਚ ਮੂਲ ਢਾਂਚੇ ਬਣਾਉਣ ਲਈ ਆਸਾਨ ਕਿਸ਼ਤਾਂ ’ਤੇ ਕਰਜ਼ੇ ਦੇਵੇਗਾ। ਇਨ੍ਹਾਂ ਦੇਸ਼ਾਂ ’ਚ ਮੈਡੀਕਲ ਅਤੇ ਦਵਾਈਆਂ ਦੀ ਲੋੜ ਨੂੰ ਵੀ ਚੀਨ ਪੂਰਾ ਕਰੇਗਾ। ਪ੍ਰਸ਼ਾਸਨ ਸੰਭਾਲਣ ਲਈ ਚੀਨ ਇਨ੍ਹਾਂ ਦੇਸ਼ਾਂ ਦੀ ਪੁਲਸ ਨੂੰ ਆਪਣੇ ਦੇਸ਼ ਤੋਂ ਪੁਲਸ ਅਧਿਕਾਰੀ ਭੇਜ ਕੇ ਸਿਖਲਾਈ ਦੇਵੇਗਾ ਪਰ ਇਨ੍ਹਾਂ ਸਭ 10 ਦੇਸ਼ਾਂ ਨੂੰ ਪਤਾ ਹੈ ਕਿ ਇਸ ਖੇਤਰ ’ਚ ਕਵਾਡ ਵੀ ਸਰਗਰਮ ਹੈ ਤਾਂ ਉਕਤ ਦੇਸ਼ਾਂ ਨੇ ਸੋਚਿਆ ਕਿਉਂ ਨਾ ਕਵਾਡ ਨਾਲ ਵੀ ਗੱਲਬਾਤ ਕੀਤੀ ਜਾਏ ਅਤੇ ਆਪਣੇ ਲਈ ਸਭ ਤੋਂ ਵਧੀਆ ਡੀਲ ਮੰਗੀ ਜਾਏ। ਇਸ ਨੂੰ ਦੇਖਦੇ ਹੋਏ ਇਨ੍ਹਾਂ ਦੇਸ਼ਾਂ ਨੇ ਚੀਨ ਦੇ ਪ੍ਰਸਤਾਵ ਨੂੰ ਇਕ ਸਿਰੇ ਤੋਂ ਰੱਦ ਕਰ ਦਿੱਤਾ।

ਜੇ ਗੱਲ ਕੀਤੀ ਜਾਵੇ ਕਵਾਡ ਦੇਸ਼ਾਂ ਦੀ ਤਾਂ ਇਹ ਦੇਸ਼ ਅਗਲੇ 5 ਸਾਲਾਂ ’ਚ ਹਿੰਦ ਪ੍ਰਸ਼ਾਂਤ ਖੇਤਰ ’ਚ 50 ਅਰਬ ਡਾਲਰ ਦਾ ਨਿਵੇਸ਼ ਕਰਨਗੇ। ਇਸ ਨਾਲ ਚੀਨ ਦੇ ਗਲਬੇ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇਗਾ। ਇਨ੍ਹਾਂ ਦੇਸ਼ਾਂ ਨੂੰ ਇਹ ਗੱਲ ਚੰਗੀ ਤਰ੍ਹਾਂ ਪਤਾ ਹੈ ਕਿ ਚਾਰ ਦੇਸ਼ਾਂ ਦੇ ਗਰੁੱਪ ਕਵਾਡ ਤੋਂ ਆਉਣ ਵਾਲੇ ਪੈਸਿਆਂ ਦੇ ਬਦਲੇ ’ਚ ਇਨ੍ਹਾਂ ਨੂੰ ਕਿਸੇ ਸਕਿਓਰਟੀ ਪੈਕਟ ’ਤੇ ਹਸਤਾਖਰ ਨਹੀਂ ਕਰਨੇ ਪੈਣਗੇ ਅਤੇ ਇਹ ਪੈਸਾ ਚੀਨ ਦੇ ਪੈਸਿਆਂ ਨਾਲੋਂ ਕਿਤੇ ਵੱਧ ਸੁਰੱਖਿਅਤ ਹੈ।

ਕਵਾਡ ਤੋਂ ਆਉਣ ਵਾਲਾ ਪੈਸਾ ਉਨ੍ਹਾਂ ਦੀ ਆਜ਼ਾਦੀ ਲਈ ਖਤਰਾ ਪੈਦਾ ਨਹੀਂ ਕਰੇਗਾ। ਕਵਾਡ ਦੇਸ਼ਾਂ ’ਤੇ ਉਨ੍ਹਾਂ ਨੂੰ ਨਿਰਭਰ ਹੋਣ ਦੀ ਕੋਈ ਲੋੜ ਵੀ ਨਹੀਂ ਹੋਵੇਗੀ ਪਰ ਜਦੋਂ ਚੀਨ ਨੂੰ ਇਸ ਗੱਲ ਦਾ ਪਤਾ ਲੱਗਾ ਕਿ ਕਵਾਡ ਇਨ੍ਹਾਂ ਦੇਸ਼ਾਂ ਨਾਲ ਕੋਈ ਸਕਿਓਰਿਟੀ ਪੈਕਟ ਨਹੀਂ ਕਰ ਰਿਹਾ ਤਾਂ ਚੀਨ ਨੂੰ ਇਹ ਗੱਲ ਚੰਗੀ ਤਰ੍ਹਾਂ ਸਮਝ ਆ ਗਈ ਕਿ ਉਸ ਦੀ ਸਕਿਓਰਟੀ ਪੈਕਟ ਵਾਲੀ ਡੀਲ ਅਸਰਦਾਰ ਸਾਬਿਤ ਨਹੀਂ ਹੋ ਰਹੀ। ਇਸ ਲਈ ਉਸ ਦਿਨ ਸਮੇਂ ਦੀ ਗੰਭੀਰਤਾ ਨੂੰ ਸਮਝਦੇ ਹੋਏ ਆਪਣੀ ਸਕਿਓਰਿਟੀ ਪੈਕਟ ਵਾਲੀ ਡੀਲ ਨੂੰ ਹਟਾ ਰਿਹਾ ਹੈ।

ਓਧਰ ਚੀਨ ਜਿਸ ਢੰਗ ਨਾਲ ਹਿੰਦ ਪ੍ਰਸ਼ਾਂਤ ਖੇਤਰ ’ਚ ਹਮਲਾਵਰ ਹੁੰਦਾ ਜਾ ਰਿਹਾ ਹੈ, ਦੇ ਜਵਾਬ ’ਚ ਆਸਟ੍ਰੇਲੀਆ ਵੀ ਚੀਨ ਵਰਗੀ ਰਣਨੀਤੀ ਅਪਣਾ ਰਿਹਾ ਹੈ। ਆਸਟ੍ਰੇਲੀਆ ਨੇ ਅਚਾਨਕ ਹੀ ਦੱਖਣੀ ਪ੍ਰਸ਼ਾਂਤ ਖੇਤਰ ਦੇ ਦੇਸ਼ਾਂ ਵਿਰੁਧ ਮੁਨਰੋ ਡਾਕਟ੍ਰਾਈਨ ਦੀ ਨੀਤੀ ਦਾ ਐਲਾਨ ਕਰ ਦਿੱਤਾ ਹੈ।

ਮੁਨਰੋ ਡਾਕਟ੍ਰਾਈਨ ਨੂੰ ਅਸਲ ’ਚ ਅਮਰੀਕਾ ਨੇ 1823 ’ਚ ਉਨ੍ਹਾਂ ਦੇਸ਼ਾਂ ’ਤੇ ਲਾਗੂ ਕੀਤਾ ਸੀ ਜਿਨ੍ਹਾਂ ’ਚ ਤਾਨਾਸ਼ਾਹੀ ਅਤੇ ਰਾਜਸ਼ਾਹੀ ਸੀ। ਅਮਰੀਕਾ ਦਾ ਕਹਿਣਾ ਸੀ ਕਿ ਇਨ੍ਹਾਂ ਛੋਟੇ ਦੇਸ਼ਾਂ ਨੂੰ ਅਮਰੀਕਾ ਦਾ ਸਾਥ ਦੇਣਾ ਚਾਹੀਦਾ ਹੈ। ਜੇ ਇਹ ਦੇਸ਼ ਅਮਰੀਕਾ ਵਿਰੁੱਧ ਕਿਸੇ ਵੀ ਰੂਪ ’ਚ ਜਾਂਦੇ ਹਨ ਤਾਂ ਅਮਰੀਕਾ ਇਨ੍ਹਾਂ ਨੂੰ ਫੌਜੀ ਢੰਗ ਨਾਲ ਭਾਰੀ ਨੁਕਸਾਨ ਪਹੁੰਚਾਏਗਾ। ਇਨ੍ਹਾਂ ਛੋਟੇ ਦੇਸ਼ਾਂ ਲਈ ਆਸਟ੍ਰੇਲੀਆ ਦੀ ਇਹ ਖੁੱਲ੍ਹੀ ਚਿਤਾਵਨੀ ਹੈ ਕਿ ਜੇ ਇਹ ਉਸ ਵਿਰੁੱਧ ਕਿਸੇ ਤੀਜੀ ਤਾਕਤ ਨਾਲ ਜਾਂਦੇ ਹਨ ਜੋ ਆਸਟ੍ਰੇਲੀਆ ਨੂੰ ਨੁਕਸਾਨ ਪਹੁੰਚਾ ਸਕਦੀ ਹੈ ਤਾਂ ਆਸਟ੍ਰੇਲੀਆ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰੇਗਾ।

ਆਸਟ੍ਰੇਲੀਆ ਦੀ ਇਸ ਨੀਤੀ ਕਾਰਨ ਚੀਨ ਬੈਕਫੁੱਟ ’ਤੇ ਆ ਗਿਆ ਹੈ। ਚੀਨ ਦੀ ਸਮਝ ’ਚ ਨਹੀਂ ਆ ਰਿਹਾ ਕਿ ਆਪਣੇ ਦੇਸ਼ ’ਚ ਲੋਕਾਂ ਨੂੰ ਉਹ ਕੀ ਜਵਾਬ ਦੇਵੇ। ਸ਼ੀ ਜਿਨਪਿੰਗ ਦੇ ਰਾਜ ’ਚ ਚੀਨ ਨੂੰ ਜਿੰਮੀ ਹਮਲਾਵਰਤਾ ਦਿਖਾਉਣੀ ਚਾਹੀਦੀ ਸੀ, ਉਹ ਵਿਖਾ ਚੁੱਕਾ ਹੈ ਕਿ ਹੁਣ ਦੁਨੀਆ ਦੇ ਬਾਕੀ ਦੇਸ਼ਾਂ ’ਚ ਚੀਨ ਵਿਰੁੱਧ ਸਰਗਰਮੀ ਸ਼ੁਰੂ ਹੋ ਗਈ ਹੈ। ਚੀਨ ਨੂੰ ਅਜੇ ਆਪਣੀ ਜੇਤੂ ਯਾਤਰਾ ’ਤੇ ਰੋਕ ਲਾਉਣੀ ਹੋਵੇਗੀ। ਚੀਨ ਨੂੰ ਬੀਜਿੰਗ ਦੇ ਮੀਟਿੰਗ ਰੂਮ ’ਚ ਬੈਠ ਕੇ ਇਹ ਸੋਚਣਾ ਹੋਵੇਗਾ ਕਿ ਉਨ੍ਹਾਂ ਦੀਆਂ ਨੀਤੀਆਂ ’ਚ ਕਿਥੇ ਗਲਤੀ ਹੋਈ ਹੈ ਕਿ ਅਚਾਨਕ ਉਸ ਦੀਆਂ ਨੀਤੀਆਂ ਇਕ-ਇਕ ਕਰ ਕੇ ਨਾਕਾਮ ਹੋ ਰਹੀਆਂ ਹਨ।

  • south pacific
  • quad group
  • china
  • medicine
  • dictatorship

ਹਾਈ ਕੋਰਟਾਂ ਦੇ ਮੁੱਖ ਜੱਜਾਂ ਦੀ ਹੋਈ ਨਿਯੁਕਤੀ, ਹੁਣ ਜੱਜਾਂ ਦੇ ਖਾਲੀ ਅਹੁਦੇ ਵੀ ਭਰੇ ਜਾਣ

NEXT STORY

Stories You May Like

  • davis cup 2026  india and south korea to face off
    ਡੇਵਿਸ ਕੱਪ 2026: 'ਫਾਈਨਲ 8' 'ਚ ਜਗ੍ਹਾ ਬਣਾਉਣ ਲਈ ਭਾਰਤ ਅਤੇ ਦੱਖਣੀ ਕੋਰੀਆ ਆਹਮੋ-ਸਾਹਮਣੇ
  • tension in the south china sea chinese ship collides with philippine vessel
    ਦੱਖਣੀ ਚੀਨ ਸਾਗਰ 'ਚ ਤਣਾਅ: ਚੀਨੀ ਜਹਾਜ਼ ਨੇ ਫਿਲੀਪੀਨਜ਼ ਦੇ ਜਹਾਜ਼ ਨੂੰ ਮਾਰੀ ਟੱਕਰ
  • imported dialysis solution fails quality test in himachal
    ਹਿਮਾਚਲ 'ਚ ਦਰਾਮਦ ਡਾਇਲਸਿਸ ਸਾਲਿਊਸ਼ਨ ਗੁਣਵੱਤਾ ਜਾਂਚ 'ਚ ਫੇਲ, 9 ਗੰਭੀਰ ਉਲੰਘਣਾ ਦਾ ਹੋਇਆ ਖੁਲਾਸਾ
  • narendra modi  china  jairam ramesh  xi jinping
    ਚੀਨ ਦੇ ਸਾਹਮਣੇ ਨਜ਼ਰ ਆਇਆ ਮੋਦੀ ਸਰਕਾਰ ਦਾ ਯੋਜਨਾਬੱਧ ਸਮਰਪਣ : ਜੈਰਾਮ ਰਮੇਸ਼
  • pakistani astronauts
    ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ ਸ਼ਾਮਲ
  • royal group  foundation day
    ਰੌਇਲ ਗਰੁੱਪ ਆਫ਼ ਕਾਲਜਿਜ਼ ਵਿਖੇ ਐੱਨ.ਐੱਸ.ਐੱਸ. ਸਥਾਪਨਾ ਦਿਵਸ ਮਨਾਇਆ
  • wagh bakri tea group chairman piyush bhai desai passed away
    ਚਾਹ ਉਦਯੋਗ ਦੇ ਦਿੱਗਜ ਵਾਘ ਬੱਕਰੀ ਟੀ ਗਰੁੱਪ ਦੇ ਚੇਅਰਮੈਨ ਪੀਊਸ਼ਭਾਈ ਦੇਸਾਈ ਦਾ ਦਿਹਾਂਤ
  • gold   silver prices have also fallen
    ਸਸਤਾ ਹੋਇਆ ਸੋਨਾ, ਚਾਂਦੀ ਦੇ ਵੀ ਭਾਅ ਡਿੱਗੇ, ਜਾਣੋ ਕਿੰਨੇ ਹੋਏ ਭਾਅ
  • punjab governor gulab chand kataria paid obeisance at shri sidh baba sodal
    ਸ਼੍ਰੀ ਸਿੱਧ ਬਾਬਾ ਸੋਢਲ ਨਤਮਸਤਕ ਹੋਏ ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ
  • jalandhar police  s statement regarding viral video asi embroiled in controversy
    ਵਿਵਾਦਾਂ 'ਚ ਘਿਰੇ ASI ਦੀ ਵਾਇਰਲ ਵੀਡੀਓ ਸਬੰਧੀ ਜਲੰਧਰ ਪੁਲਸ ਦਾ ਬਿਆਨ
  • father arrives at railway station to sell two day old baby girl
    2 ਦਿਨ ਦੀ ਨਵਜੰਮੀ ਬੱਚੀ ਨੂੰ ਵੇਚਣ ਰੇਲਵੇ ਸਟੇਸ਼ਨ ਪਹੁੰਚਿਆ ਪਿਤਾ, GRP ਪੁਲਸ ਨੇ...
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
Trending
Ek Nazar
floods in nepal and china

ਨੇਪਾਲ-ਚੀਨ ਹੜ੍ਹ  : ਇੱਕ ਮਹੀਨੇ ਬਾਅਦ 50 ਤੋਂ ਵੱਧ ਯੂਕਰੇਨੀ ਨਾਗਰਿਕ ਅਜੇ ਵੀ...

security tightens

ਇਮਰਾਨ ਖ਼ਾਨ ਦੀ ਪਾਰਟੀ ਦੇ ਮਾਰਚ ਤੋਂ ਪਹਿਲਾਂ ਪਾਕਿਸਤਾਨ 'ਚ ਸੁਰੱਖਿਆ ਸਖ਼ਤ:...

heavy rain alert  rain 5 days imd

25, 26, 27, 28, 29 ਸਤੰਬਰ ਨੂੰ ਪਵੇਗਾ ਭਾਰੀ ਮੀਂਹ! 12 ਤੋਂ ਵੱਧ ਸੂਬਿਆਂ 'ਚ...

comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • is it a girl or a boy in the womb     girls are being killed
      ‘ਗਰਭ ’ਚ ਕੁੜੀ ਹੈ ਜਾਂ ਮੁੰਡਾ’ ... ਮਾਰੀਆਂ ਜਾ ਰਹੀਆਂ ਕੁੜੀਆਂ!
    • air travelers bringing in narcotics  gold
      ‘ਹਵਾਈ ਯਾਤਰੀ ਲਿਆ ਰਹੇ ਨਸ਼ਾ ਤੇ ਸੋਨਾ ਆਦਿ’... ਅਤੇ ਫੜੇ ਜਾ ਰਹੇ ਹਵਾਈ ਅੱਡਿਆਂ...
    • fraud under the guise of sending people abroad continues unabated
      ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
    • artificial intelligence is a double edged sword
      ‘ਦੋਧਾਰੀ ਤਲਵਾਰ ਹੈ ਮਸਨੂਈ ਬੁੱਧੀਮਤਾ’
    • significant judicial ruling
      ਨਿਆਪਾਲਿਕਾ ਦੇ ਮਹੱਤਵਪੂਰਨ ਫ਼ੈਸਲੇ ‘ਦੇਖਭਾਲ ਨਾ ਕਰਨ ਵਾਲੀਆਂ ਔਲਾਦਾਂ ਤੋਂ’...
    • some panchayats  khaps  took several beneficial decisions
      ‘ਕੁਝ ਪੰਚਾਇਤਾਂ (ਖਾਪਾਂ) ਨੇ ਅਸ਼ਲੀਲਤਾ ਅਤੇ ਨਸ਼ਿਆਂ ਦੇ ਵਿਰੁੱਧ ਕਈ’ ਹਿਤਕਾਰੀ...
    • delay in people getting justice
      ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ...
    • toxic and adulterated liquor is proving to be deadly
      ‘ਜਾਨਲੇਵਾ ਸਿੱਧ ਹੋ ਰਹੀ ਹੈ’ ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ!
    • what he wrote is still true today
      ਉਨ੍ਹਾਂ ਦਾ ਲਿਖਿਆ ਹੋਇਆ ਅੱਜ ਵੀ ਸੱਚ ਹੈ
    • atrocities committed against students by some teachers
      ‘ਕੁਝ ਅਧਿਆਪਕ-ਅਧਿਆਪਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਅੱਤਿਆਚਾਰ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +