Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    5:24:01 AM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਸਮਾਜ ਭਲਾਈ ਦੇ ਕਾਰਜਾਂ ’ਚ ‘ਕਿੰਨਰ ਭਾਈਚਾਰਾ ਦੇ ਰਿਹਾ ਯੋਗਦਾਨ’

ARTICLE News Punjabi(ਸੰਪਾਦਕੀ)

ਸਮਾਜ ਭਲਾਈ ਦੇ ਕਾਰਜਾਂ ’ਚ ‘ਕਿੰਨਰ ਭਾਈਚਾਰਾ ਦੇ ਰਿਹਾ ਯੋਗਦਾਨ’

  • Updated: 25 Sep, 2022 03:14 AM
Article
contribution of kinnar community in social welfare works
  • Share
    • Facebook
    • Tumblr
    • Linkedin
    • Twitter
  • Comment

ਇਕ ਅੰਦਾਜ਼ੇ ਦੇ ਅਨੁਸਾਰ ਦੇਸ਼ ’ਚ ਇਕ ਕਰੋੜ ਦੇ ਲਗਭਗ ਕਿੰਨਰ ਹਨ। ਲੋਕਾਂ ਦੇ ਇੱਥੇ ਪੁੱਤਰ ਦੇ ਜਨਮ ਜਾਂ ਵਿਆਹ-ਸ਼ਾਦੀ ’ਤੇ ਨੱਚ-ਗਾ ਕੇ ਵਧਾਈ ਦੇਣ ਅਤੇ ਉਨ੍ਹਾਂ ਕੋਲੋਂ ਮਿਲਣ ਵਾਲੀ ‘ਬਖਸ਼ੀਸ਼’ ਦੇ ਸਹਾਰੇ ਜ਼ਿੰਦਗੀ ਗੁਜ਼ਾਰਨ ਵਾਲੇ ਕਿੰਨਰ ਪੁਰਾਤਨ ਕਾਲ ਤੋਂ ਹੀ ਸਮਾਜ ਦੀ ਅਣਦੇਖੀ ਅਤੇ ਵਿਤਕਰੇ ਦਾ ਸ਼ਿਕਾਰ ਹੋ ਰਹੇ ਹਨ। ਹਾਲਾਂਕਿ ਸਾਡਾ ਸੰਵਿਧਾਨ ਹਰ ਕਿਸੇ ਨੂੰ ਬਰਾਬਰ ਅਧਿਕਾਰ ਦਿੰਦਾ ਹੈ ਪਰ ਇਹ ਕੌੜਾ ਸੱਚ ਹੈ ਕਿ ਨੌਕਰੀਆਂ ’ਚ ਹੀ ਨਹੀਂ, ਸਿੱਖਿਆ ਅਤੇ ਜ਼ਿੰਦਗੀ ਦੇ ਹੋਰਨਾਂ ਖੇਤਰਾਂ ’ਚ ਵੀ ਕਿੰਨਰ ਵਿਤਕਰੇ ਦੇ ਸ਼ਿਕਾਰ ਹੁੰਦੇ ਰਹੇ ਹਨ। ਕਿਉਂਕਿ ਹੁਣ ਜਿਵੇਂ-ਜਿਵੇਂ ਸਮਾਜ ’ਚ ਚੇਤਨਾ ਆ ਰਹੀ ਹੈ, ਕਿੰਨਰ ਭਾਈਚਾਰਾ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਦਾ ਹੋਇਆ ਸਮਾਜ ਦੇ ਇਕ ਉਪਯੋਗੀ ਅੰਗ ਦੇ ਰੂਪ ’ਚ ਉਭਰ ਰਿਹਾ ਹੈ।

ਬੀਤੇ ਸਾਲ ਦੇਵਿਕਾ ਨਾਮਕ 46 ਸਾਲਾ ਕਿੰਨਰ ਨੂੰ ਕਰਨਾਟਕ ਦੇ ਮੈਸੂਰ ਜ਼ਿਲ੍ਹੇ ਦੀ ‘ਸਾਲਿਗ੍ਰਾਮਾ ਗ੍ਰਾਮ ਪੰਚਾਇਤ’ ਦੀ ਨਿਰਵਿਰੋਧ ਪ੍ਰਧਾਨ ਚੁਣਿਆ ਗਿਆ। ‘ਚਿੰਨਚੁਨਕੱਟਾ’ ਨਾਂ ਦੇ ਕਸਬੇ ’ਚ ਜਨਮੀ ਦੇਵਿਕਾ ਦੀ ਮਾਤਾ ਦੀ 20 ਸਾਲ ਪਹਿਲਾਂ ਮੌਤ ਹੋ ਗਈ ਸੀ ਤੇ ਉਹ ਦੁਕਾਨਦਾਰਾਂ ਅਤੇ ਦੂਜੇ ਲੋਕਾਂ ਤੋਂ ਮਿਲਣ ਵਾਲੀ ਬਖਸ਼ੀਸ਼ ਦੇ ਸਹਾਰੇ ਆਪਣਾ ਢਿੱਡ ਪਾਲ ਰਹੀ ਸੀ। 5 ਸਾਲ ਪਹਿਲਾਂ ਉਹ ਰੋਜ਼ੀ-ਰੋਟੀ ਦੀ ਭਾਲ ’ਚ ਇਸ ਕਸਬੇ ’ਚ ਆ ਕੇ ਵੱਸ ਗਈ ਅਤੇ ਖੁਦ ਨੂੰ ਸਥਾਨਕ ਲੋਕਾਂ ਦੀ ਸੇਵਾ ’ਚ ਸਮਰਪਿਤ ਕਰ ਦਿੱਤਾ। ਪਿੰਡ  ਵਾਲਿਆਂ ਨੇ ਦੇਵਿਕਾ ਦੇ ਗ੍ਰਾਮ ਪ੍ਰਧਾਨ ਚੁਣੇ ਜਾਣ ’ਤੇ ਖੁਸ਼ੀ ਪ੍ਰਗਟ ਕਰਦੇ ਹੋਏ ਕਿਹਾ ਕਿ, ‘‘ਇਹ ਸਾਡੇ ਲੋਕਾਂ ਲਈ ਮਾਣ ਦਾ ਵਿਸ਼ਾ ਹੈ ਜੋ ਇਸ ਗੱਲ ਦਾ ਸੰਕੇਤ ਹੈ ਕਿ ਲੋਕਤੰਤਰ ’ਚ ਜਾਤੀ, ਧਰਮ ਅਤੇ ਲਿੰਗ ਦੇ ਵਿਤਕਰੇ ਦੇ ਬਿਨਾਂ ਹਰ ਕੋਈ ਆਪਣਾ ਯੋਗਦਾਨ ਪਾ ਸਕਦਾ ਹੈ।’’

ਹਰਿਆਣਾ ਦੇ ਜੀਂਦ ’ਚ ਵੀ ਕਿੰਨਰ ਭਾਈਚਾਰਾ ਸਮਾਜ ਸੇਵੀ ਦੇ ਰੂਪ ’ਚ ਆਪਣਾ ਨਵਾਂ ਅਕਸ ਬਣਾ ਰਿਹਾ ਹੈ। ਉੱਥੋਂ ਦੀ ‘ਕਿੰਨਰ ਸਮਾਜ ਸੇਵਾ ਸਮਿਤੀ’ ਵਾਤਾਵਰਣ ਦੀ ਰੱਖਿਆ ਲਈ ‘ਤ੍ਰਿਵੇਣੀ’ ਲਗਾ ਕੇ ਲੋਕਾਂ ਨੂੰ ਪੌਦੇ ਲਾਉਣ ਦਾ ਸੰਦੇਸ਼ ਦੇਣ ਦੇ ਨਾਲ-ਨਾਲ ਖੂਨਦਾਨ ਕੈਂਪਾਂ ਦਾ ਆਯੋਜਨ ਵੀ ਕਰ ਰਹੀ ਹੈ।  ਇਸ ਸਮਾਜ ਨੇ ਬੀਤੀ 11 ਸਤੰਬਰ ਨੂੰ ਜੀਂਦ ਦੇ ਜਯੰਤੀ ਦੇਵੀ ਮੰਦਿਰ ’ਚ ਸੂਬਾ ਪੱਧਰੀ ‘ਮਾਨਵ ਸੇਵਾ ਸਨਮਾਨ ਸਮਾਰੋਹ’ ’ਚ ਖੂਨਦਾਨ ਕੈਂਪ ਦਾ ਆਯੋਜਨ ਕੀਤਾ, ਜਿਸ ’ਚ 86 ਵਿਅਕਤੀਆਂ ਨੇ ਖੂਨ ਦਾਨ ਕੀਤਾ। ਇਸ ਤੋਂ ਪਹਿਲਾਂ ਜੁਲਾਈ ’ਚ ਕਿੰਨਰ ਸਮਾਜ ਸੇਵਾ ਸਮਿਤੀ ਨੇ ਹੀ ਜਯੰਤੀ ਦੇਵੀ ਮੰਦਿਰ ’ਚ ‘ਤ੍ਰਿਵੇਣੀ’ ਲਗਾ ਕੇ ਲੋਕਾਂ ਨੂੰ ਵਾਤਾਵਰਣ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਾਉਣ ਦਾ ਸੰਦੇਸ਼ ਦਿੱਤਾ ਸੀ।

ਇਸ ਸਬੰਧ ’ਚ ਕਿੰਨਰ ਸਮਾਜ ਸੇਵਾ ਕਮੇਟੀ ਦੀ ਸੂਬਾ ਪ੍ਰਧਾਨ ਰਿਮਝਿਮ ਮਹੰਤ ਦਾ ਕਹਿਣਾ ਹੈ ਕਿ ‘‘ਤ੍ਰਿਵੇਣੀ ’ਚ ਨਿੰਮ, ਪਿੱਪਲ ਅਤੇ ਬੋਹੜ ਦੇ ਪੌਦੇ ਲਾਏ ਜਾਂਦੇ ਹਨ, ਜਿਨ੍ਹਾਂ  ਦਾ ਵਾਤਾਵਰਣ ਸੁਧਾਰਨ ਦੇ ਨਾਲ-ਨਾਲ ਔਸ਼ਧੀ ਅਤੇ ਧਾਰਮਿਕ ਮਹੱਤਵ ਵੀ ਹੈ।’’ ਇਸੇ ਤਰ੍ਹਾਂ ‘ਅਖਿਲ ਭਾਰਤੀ ਸਮਾਜ ਸੇਵਾ ਸੁਸਾਇਟੀ’ ਸ਼ਿਵਪੁਰੀ ਲੁਧਿਆਣਾ ਵੱਲੋਂ ਪ੍ਰਧਾਨ ਗੁੱਡੀ ਮਹੰਤ ਦੀ ਅਗਵਾਈ ’ਚ 31 ਲੋੜਵੰਦ ਔਰਤਾਂ ਨੂੰ ਕਈ ਸਾਲਾਂ ਤੋਂ ਹਰ ਮਹੀਨੇ ਰਾਸ਼ਨ ਦਿੱਤਾ ਜਾ ਰਿਹਾ ਹੈ। ਅਤੇ ਹੁਣ ਮਹਾਰਾਸ਼ਟਰ ’ਚ ਠਾਣੇ ਜ਼ਿਲ੍ਹੇ ਦੇ ਕਲਿਆਣ ’ਚ ਅਜਿਹੀ ਹੀ ਇਕ ਉਦਾਹਰਣ ਪੇਸ਼ ਕਰਦੇ ਹੋਏ 5000 ਤੋਂ ਵੱਧ ਕਿੰਨਰਾਂ ਦੇ ਸਮੂਹ ਨੇ ਲੋੜਵੰਦਾਂ ਦਾ ਢਿੱਡ ਭਰਨ ਦਾ ਬੇੜਾ ਚੁੱਕਿਆ ਹੈ। ਇਨ੍ਹਾਂ ਕਿੰਨਰਾਂ ਨੇ ਆਪਣੇ ਸੰਗਠਨ ਨੂੰ ‘ਖਵਾਹਿਸ਼ ਫਾਊਂਡੇਸ਼ਨ’ ਦਾ ਨਾਂ ਦਿੱਤਾ ਹੈ, ਜਿਸ ਦੀ ਪ੍ਰਧਾਨ ਪੂਨਮ ਸਿੰਘ ਹਨ।

ਕਲਿਆਣ ਰੇਲਵੇ ਸਟੇਸ਼ਨ ਦੇ ਨੇੜੇ ਇਨ੍ਹਾਂ ਨੇ ਲੋੜਵੰਦਾਂ ਲਈ ਇਕ ਰਸੋਈ ਦੀ ਸਥਾਪਨਾ ਕੀਤੀ ਹੈ, ਜਿੱਥੇ 1 ਰੁਪਏ ’ਚ ਨਾਸ਼ਤਾ ਅਤੇ 10 ਰੁਪਏ ’ਚ ਭਰਪੂਰ ਭੋਜਨ ਦੀ ਥਾਲੀ ਮੁਹੱਈਆ ਕਰਵਾਈ ਜਾ ਰਹੀ ਹੈ। ਆਪਣੇ ਉਦਘਾਟਨ ਦੇ ਦਿਨ ਹੀ ਇਸ ਰਸੋਈ ਨੇ 270 ਵਿਅਕਤੀਆਂ ਨੂੰ ਭੋਜਨ ਮੁਹੱਈਆ ਕਰਵਾਇਆ। ਇਕ ਹਫਤੇ ਦੇ ਅੰਦਰ ਹੀ ਇੱਥੋਂ ਭੋਜਨ ਪ੍ਰਾਪਤ ਕਰਨ ਵਾਲਿਆਂ ਦੀ ਗਿਣਤੀ ਵਧ ਕੇ 500 ਤੱਕ ਪਹੁੰਚ ਗਈ ਅਤੇ ਇਸ ਰਸੋਈ ਤੋਂ ਲਾਭ ਉਠਾਉਣ ਵਾਲਿਆਂ ’ਚ ਨੇੜੇ ਹੀ ਸਥਿਤ ਬੀ. ਐੱਮ. ਸੀ. ਵੱਲੋਂ ਸੰਚਾਲਿਤ ਰੁਕਮਣੀ ਬਾਈ ਹਸਪਤਾਲ ’ਚ ਇਲਾਜ ਅਧੀਨ ਮਰੀਜ਼ਾਂ ਦੇ ਰਿਸ਼ਤੇਦਾਰ ਵੀ ਸ਼ਾਮਲ ਹਨ। ਸਭ ਤੋਂ ਵੱਡੀ ਗੱਲ ਇਹ ਹੈ ਕਿ ਇਨ੍ਹਾਂ ਕਿੰਨਰਾਂ ਨੇ ਆਪਣੀ ਮੁਹਿੰਮ ਕਿਸੇ ਸਰਕਾਰੀ ਏਜੰਸੀ ਜਾਂ ਸਿਆਸਤਦਾਨ ਦੀ ਮਦਦ ਦੇ ਬਿਨਾਂ ਸ਼ੁਰੂ ਕੀਤੀ ਹੈ। ਇਸ ਰਸੋਈ ਦੇ ਲਈ ਧਨ ‘ਖਵਾਹਿਸ਼ ਫਾਊਂਡੇਸ਼ਨ’ ਦੇ ਮੈਂਬਰਾਂ ਵੱਲੋਂ ਹੀ ਮੁਹੱਈਆ ਕਰਵਾਇਆ ਜਾ ਰਿਹਾ ਹੈ, ਜੋ ਰੋਜ਼ਾਨਾ ਆਪਣੀ ਕਮਾਈ ’ਚੋਂ ਕੁਝ ਰਕਮ ਇਸ ਰਸੋਈ ਨੂੰ ਚਲਾਉਣ ਲਈ ਦਿੰਦੇ ਹਨ। ਕੁਝ ਹੋਰ ਐੱਨ. ਜੀ. ਓ. ਵੀ ਇਸ ਰਸੋਈ ਲਈ ਅਨਾਜ ਅਤੇ ਹੋਰ ਸਮੱਗਰੀ ਦਾ ਯੋਗਦਾਨ ਪਾ ਰਹੇ ਹਨ।

ਯਕੀਨਨ ਹੀ ਕਿੰਨਰ ਸਮਾਜ ਵੱਲੋਂ ਕੀਤੇ ਜਾ ਰਹੇ ਉਕਤ ਕਾਰਜਾਂ ਨਾਲ ਸਮਾਜ ’ਚ ਬਰਾਬਰੀ ਦੀ ਭਾਵਨਾ ਨੂੰ ਹੁੰਗਾਰਾ ਅਤੇ ਕਿੰਨਰ ਭਾਈਚਾਰੇ ਨੂੰ ਅੱਗੇ ਵਧਣ ਦਾ ਉਤਸ਼ਾਹ ਮਿਲੇਗਾ। ਸਮਾਜ ਅਤੇ ਲੋੜਵੰਦਾਂ ਦੀ ਸੇਵਾ ’ਚ ਕਿੰਨਰ ਭਾਈਚਾਰੇ ਦਾ ਇੰਨੀ ਦਲੇਰੀ ਦੇ ਨਾਲ ਅੱਗੇ ਆਉਣਾ ਦੂਜੇ ਲੋਕਾਂ ਲਈ ਵੀ ਇਕ ਸੰਦੇਸ਼ ਹੈ ਕਿ ਉਹ ਵੀ ਅੱਗੇ ਆਉਣ ਅਤੇ ਕਿੰਨਰ ਭਾਈਚਾਰੇ ਵਾਂਗ ਹੀ ਲੋੜਵੰਦਾਂ ਦੀ ਮਦਦ ਅਤੇ ਭਲਾਈ ’ਚ ਯੋਗਦਾਨ ਪਾਉਣ।
-ਵਿਜੇ ਕੁਮਾਰ

  • Social Welfare
  • Kinnar Community
  • Contribution
  • ਸਮਾਜ ਭਲਾਈ
  • ਕਿੰਨਰ ਭਾਈਚਾਰਾ
  • ਯੋਗਦਾਨ

ਆਖਿਰ ਕਦੋਂ ਰੁਕੇਗਾ ਮਹਿਲਾ ਖਿਡਾਰੀਆਂ ਦਾ ਸੈਕਸ ਸ਼ੋਸ਼ਣ ਅਤੇ ਨਿਰਾਦਰ

NEXT STORY

Stories You May Like

  • pm modi resolved long pending issues of the sikh community  sant samaj leaders
    PM ਮੋਦੀ ਨੇ ਸਿੱਖ ਭਾਈਚਾਰੇ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਹੱਲ ਕੀਤੇ: ਸੰਤ ਸਮਾਜ ਦੇ ਆਗੂ
  • indian americans honored
    ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ
  • samples of medicines for heart  fever  diabetes  bp fail
    ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199 ਮੈਡੀਸਨ
  • desecration of ambedkar  s statue
    ਅੰਬੇਡਕਰ ਦੇ ਬੁੱਤ ਦਾ ਅਪਮਾਨ: ਸਵਪਨ ਸ਼ਰਮਾ ਨਾਲ ਬੈਠਕ, ਦਲਿਤ ਸਮਾਜ ਵੱਲੋਂ 7 ਦਿਨਾਂ 'ਚ ਗ੍ਰਿਫ਼ਤਾਰੀ ਦਾ ਅਲਟੀਮੇਟਮ
  • stock markets   heavy buying in shares of it companies  hdfc bank
    IT ਕੰਪਨੀਆਂ ਤੇ HDFC ਬੈਂਕ ਦੇ ਸ਼ੇਅਰਾਂ 'ਚ ਭਾਰੀ ਖਰੀਦਦਾਰੀ ਕਾਰਨ ਸ਼ੇਅਰ ਬਾਜ਼ਾਰਾਂ 'ਚ ਵਾਧਾ
  • rani mukerji honoured with raj kapoor special contribution award
    ਰਾਣੀ ਮੁਖਰਜੀ 'ਰਾਜ ਕਪੂਰ ਵਿਸ਼ੇਸ਼ ਯੋਗਦਾਨ ਪੁਰਸਕਾਰ' ਨਾਲ ਸਨਮਾਨਤ
  • stock market closes in red  sensex falls 382 points and nifty crosses 23 700
    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ : ਸੈਂਸੈਕਸ 382 ਅੰਕ ਡਿੱਗਿਆ ਤੇ ਨਿਫਟੀ 23,700 ਦੇ ਪਾਰ
  • foreign investors pull out rs 7 443 crore from stock market
    ਵਿਦੇਸ਼ੀ ਨਿਵੇਸ਼ਕਾਂ ਨੇ ਸਤੰਬਰ ਦੇ ਪਹਿਲੇ ਹਫਤੇ ’ਚ ਸ਼ੇਅਰ ਬਾਜ਼ਾਰ ’ਚੋਂ 7,443 ਕਰੋੜ ਰੁਪਏ ਕੱਢੇ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • significant judicial ruling
      ਨਿਆਪਾਲਿਕਾ ਦੇ ਮਹੱਤਵਪੂਰਨ ਫ਼ੈਸਲੇ ‘ਦੇਖਭਾਲ ਨਾ ਕਰਨ ਵਾਲੀਆਂ ਔਲਾਦਾਂ ਤੋਂ’...
    • some panchayats  khaps  took several beneficial decisions
      ‘ਕੁਝ ਪੰਚਾਇਤਾਂ (ਖਾਪਾਂ) ਨੇ ਅਸ਼ਲੀਲਤਾ ਅਤੇ ਨਸ਼ਿਆਂ ਦੇ ਵਿਰੁੱਧ ਕਈ’ ਹਿਤਕਾਰੀ...
    • delay in people getting justice
      ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ...
    • toxic and adulterated liquor is proving to be deadly
      ‘ਜਾਨਲੇਵਾ ਸਿੱਧ ਹੋ ਰਹੀ ਹੈ’ ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ!
    • what he wrote is still true today
      ਉਨ੍ਹਾਂ ਦਾ ਲਿਖਿਆ ਹੋਇਆ ਅੱਜ ਵੀ ਸੱਚ ਹੈ
    • atrocities committed against students by some teachers
      ‘ਕੁਝ ਅਧਿਆਪਕ-ਅਧਿਆਪਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਅੱਤਿਆਚਾਰ!
    •   mecca pact of muslim countries   india needs to review
      ‘ਮੁਸਲਿਮ ਦੇਸ਼ਾਂ ਦਾ ਮੱਕਾ ਪੈਕਟ’ ਭਾਰਤ ਨੂੰ ਆਪਣੀ ਸੁਰੱਖਿਆ ਤਿਆਰੀ ਦੀ ਸਮੀਖਿਆ ਦੀ...
    • growing network of banned chemical drugs in the country
      ‘ਦੇਸ਼ ’ਚ ਪਾਬੰਦੀਸ਼ੁਦਾ ਕੈਮੀਕਲ ਨਸ਼ਿਆਂ ਦਾ ਵਧਦਾ ਜਾਲ’ ਨਾਜਾਇਜ਼ ਫੈਕਟਰੀਆਂ...
    • negligence in aircraft maintenance
      ‘ਹਵਾਈ ਜਹਾਜ਼ਾਂ ਦੀ ਸੇਵਾ ਸੰਭਾਲ ’ਚ ਲਾਪ੍ਰਵਾਹੀ’ ਮੁਸਾਫਰਾਂ ਦੀ ਜਾਨ ਨੂੰ ਬਣ ਰਿਹਾ...
    • passion for speed blood flowing on the roads
      ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +