Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    12:29:57 PM

  • many banks including pnb bob boi have made loans expensive

    Banking ਸੈਕਟਰ 'ਚ ਵਧੀ ਹਲਚਲ, PNB-BOB-BOI ਸਮੇਤ...

  • two senior leaders from punjab could join the modi cabinet

    ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ...

  • hindu temple fines

    ਕੈਨੇਡਾ 'ਚ ਹਿੰਦੂ ਮੰਦਰ ਨੇ ਕਰ'ਤੀ ਇਮੀਗ੍ਰੇਸ਼ਨ...

  • friday holiday holiday in punjab

    ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਸਿੱਖਿਆ ਦੇ ਖੇਤਰ ’ਚ ‘ਬੇਟੀਆਂ ਦੀਆਂ ਧੁੰਮਾਂ’ ਹਰ ਖੇਤਰ ’ਚ ਹੋ ਰਹੀਆਂ ਸਫਲ

ARTICLE News Punjabi(ਸੰਪਾਦਕੀ)

ਸਿੱਖਿਆ ਦੇ ਖੇਤਰ ’ਚ ‘ਬੇਟੀਆਂ ਦੀਆਂ ਧੁੰਮਾਂ’ ਹਰ ਖੇਤਰ ’ਚ ਹੋ ਰਹੀਆਂ ਸਫਲ

  • Edited By Inder Prajapati,
  • Updated: 20 Apr, 2024 04:09 AM
Article
daughters becoming successful in every field
  • Share
    • Facebook
    • Tumblr
    • Linkedin
    • Twitter
  • Comment

ਅੱਜ ਜ਼ਿੰਦਗੀ ਦੇ ਹਰ ਖੇਤਰ ’ਚ ਔਰਤਾਂ ਬਾਜ਼ੀ ਮਾਰ ਰਹੀਆਂ  ਹਨ। ਡਾਕਟਰ, ਅਧਿਆਪਕ, ਵਕੀਲ, ਜੱਜ, ਇੰਜੀਨੀਅਰ, ਬੱਸ ਅਤੇ ਟ੍ਰੇਨ ਡਰਾਈਵਰ, ਹਵਾਈ ਜਹਾਜ਼ ਦੀ ਪਾਇਲਟ, ਪੁਲਾੜ ਯਾਤਰੀ ਅਜਿਹਾ ਕੋਈ ਵੀ ਖੇਤਰ ਨਹੀਂ ਹੈ, ਜਿੱਥੇ ਔਰਤਾਂ ਨੇ ਆਪਣੀ ਪਛਾਣ ਨਾ ਬਣਾਈ ਹੋਵੇ।
ਕੁਝ ਸਮਾਂ ਪਹਿਲਾਂ ਪੰਜਾਬ ਦੇ ਜ਼ਿਲਾ ਜਲੰਧਰ ਦੇ ਕਸਬਾ ਆਦਮਪੁਰ ਨੇੜੇ ਜੰਡੂਸਿੰਘਾ  ’ਚ ਆਰਥਿਕ ਪੱਖੋਂ ਕਮਜ਼ੋਰ ਪਰਿਵਾਰ ਦੀ ਬੇਟੀ ਸੋਨਾਲੀ ਕੌਲ ਨੇ ਜੱਜ ਬਣ ਕੇ ਪਰਿਵਾਰ ਦਾ ਨਾ ਰੌਸ਼ਨ ਕੀਤਾ।
ਹੁਣੇ ਜਿਹੇ ਹੀ ਕੁਝ ਪ੍ਰੀਖਿਆਵਾਂ ਦੇ ਐਲਾਨੇ ਨਤੀਜਿਆਂ ਨੇ ਇਕ ਵਾਰ ਮੁੜ ਸਿੱਧ ਕਰ ਦਿੱਤਾ ਹੈ ਕਿ ਕੁੜੀਆਂ ਕਿਸੇ ਵੀ ਪੱਖੋਂ ਮੁੰਡਿਆਂ ਨਾਲੋਂ ਘੱਟ ਨਹੀਂ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 18 ਅਪ੍ਰੈਲ ਨੂੰ ਐਲਾਨੇ 10ਵੀਂ ਜਮਾਤ ਦੇ ਪ੍ਰੀਖਿਆ ਨਤੀਜਿਆਂ ’ਚ 96.47 ਫੀਸਦੀ ਮੁੰਡਿਆਂ ਦੇ ਮੁਕਾਬਲੇ 98.11 ਫੀਸਦੀ ਕੁੜੀਆਂ ਸਫਲ ਹੋਈਆਂ ਹਨ।
ਪਾਸ ਫੀਸਦੀ ਪੱਖੋਂ ਅੰਮ੍ਰਿਤਸਰ ਜ਼ਿਲਾ ਪਹਿਲੇ, ਪਠਾਨਕੋਟ ਦੂਜੇ ਅਤੇ ਤਰਨਤਾਰਨ ਜ਼ਿਲਾ ਤੀਜੇ ਨੰਬਰ ’ਤੇ ਰਿਹਾ। ਜਦੋਂ ਕਿ ਇਨ੍ਹਾਂ ਤੋਂ ਬਾਅਦ ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਹੁਸ਼ਿਆਰਪੁਰ, ਐੱਸ. ਬੀ. ਐੱਸ. ਨਗਰ, ਫਾਜ਼ਿਲਕਾ, ਕਪੂਰਥਲਾ, ਰੂਪਨਗਰ, ਮੋਗਾ, ਐੱਸ. ਏ. ਐੱਸ. ਨਗਰ, ਜਲੰਧਰ, ਬਠਿੰਡਾ, ਮਾਨਸਾ, ਬਰਨਾਲਾ, ਪਟਿਆਲਾ, ਮਾਲੇਰਕੋਟਲਾ, ਸੰਗਗਰੂ, ਸ੍ਰੀ ਮੁਕਤਸਰ ਸਾਹਿਬ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਰਹੇ।
* ਸੂਬੇ ’ਚ ਪਹਿਲਾ ਨੰਬਰ ਹਾਸਲ ਕਰਨ ਵਾਲੇ ਅੰਮ੍ਰਿਤਸਰ ਜ਼ਿਲੇ ਦੀ ਪਾਸ ਫੀਸਦੀ ਸਭ ਤੋਂ ਵੱਧ (99.24) ਰਹੀ ਅਤੇ ਜ਼ਿਲੇ ’ਚ 29 ਵਿਦਿਆਰਥੀਆਂ ਨੇ ਮੈਰਿਟ ’ਚ ਥਾਂ ਹਾਸਲ ਕੀਤੀ। ਜਿਨ੍ਹਾਂ ’ਚੋਂ 19 ਕੁੜੀਆਂ ਹਨ।
* 99.22 ਫੀਸਦੀ ਨਤੀਜੇ ਨਾਲ ਪਠਾਨਕੋਟ ਜ਼ਿਲਾ ਦੂਜੇ ਨੰਬਰ ’ਤੇ ਰਿਹਾ ਹੈ। ਜ਼ਿਲੇ ’ਚ 8 ਕੁੜੀਆਂ ਸਮੇਤ 10 ਵਿਦਿਆਰਥੀਆਂ ਨੇ ਮੈਰਿਟ ਲਿਸਟ ’ਚ ਥਾਂ ਹਾਸਲ ਕੀਤੀ।
* ਤਰਨਤਾਰਨ ਜ਼ਿਲੇ ਨੇ ਸੂਬੇ ’ਚ ਤੀਜਾ ਨੰਬਰ ਹਾਸਲ ਕੀਤਾ ਪਰ ਇੱਥੇ ਕੋਈ ਵਿਦਿਆਰਥੀ ਮੈਰਿਟ ’ਚ ਥਾਂ ਬਣਾਉਣ ’ਚ ਸਫਲ ਨਹੀਂ ਹੋ ਸਕਿਆ।
* ਜ਼ਿਲਾ ਗੁਰਦਾਸਪੁਰ ਤੋਂ ਮੈਰਿਟ ’ਚ ਆਉਣ ਵਾਲੇ 14 ਵਿਦਿਆਰਥੀਆਂ ’ਚੋਂ 13 ਕੁੜੀਆਂ ਹਨ।
* ਫਿਰੋਜ਼ਪੁਰ ਜ਼ਿਲੇ ਦੇ 17 ਵਿਦਿਆਰਥੀਆਂ ’ਚੋਂ 13 ਕੁੜੀਆਂ ਨੇ ਮੈਰਿਟ ’ਚ ਥਾਂ ਹਾਸਲ ਕੀਤੀ।
* ਹੁਸ਼ਿਆਰਪੁਰ ਜ਼ਿਲੇ ਤੋਂ ਮੈਰਿਟ ’ਚ ਆਉਣ ਵਾਲੇ 24 ਵਿਦਿਆਰਥੀਆਂ ’ਚੋਂ 22 ਕੁੜੀਆਂ ਹਨ।
* ਕਪੂਰਥਲਾ ਜ਼ਿਲੇ ’ਚ ਪਹਿਲੀਆਂ ਪੰਜ ਥਾਵਾਂ ਕੁੜੀਆਂ ਨੇ ਹੀ ਹਾਸਲ ਕੀਤੀਆਂ ਹਨ।
* ਫਾਜ਼ਿਲਕਾ ਜ਼ਿਲੇ ’ਚ ਮੈਰਿਟ ’ਚ ਆਏ 8 ਵਿਦਿਆਰਥੀਆਂ ’ਚੋਂ 7 ਕੁੜੀਆਂ ਹਨ।
* ਪਟਿਆਲਾ ਜ਼ਿਲੇ ’ਚ ਮੈਰਿਟ ’ਚ ਆਏ 39 ਵਿਦਿਆਰਥੀਆਂ ’ਚੋਂ 28 ਕੁੜੀਆਂ ਹਨ।
* ਜਲੰਧਰ ਜ਼ਿਲੇ ’ਚ ਮੈਰਿਟ ’ਚ ਆਉਣ ਵਾਲੇ 18 ਵਿਦਿਆਰਥੀਆਂ ’ਚੋਂ 13 ਕੁੜੀਆਂ ਹਨ।
ਇਨ੍ਹਾਂ ਨਤੀਜਿਆਂ ਦੀ ਇਕ ਦਿਲਚਸਪ ਗੱਲ ਇਹ ਹੈ ਕਿ ਲੁਧਿਆਣਾ ਜ਼ਿਲੇ ਨੇ ਸੂਬੇ ’ਚ 22ਵੀਂ ਥਾਂ  ਹਾਸਲ ਕੀਤੀ ਹੈ ਅਤੇ ਮੈਰਿਟ ’ਚ ਆਉਣ ਵਾਲੇ ਇਸ ਦੇ 59 ਵਿਦਿਆਰਥੀਆਂ ’ਚੋਂ 47 ਕੁੜੀਆਂ ਹਨ ਪਰ ਸਫਲ ਵਿਦਿਆਰਥੀਆਂ ’ਚ ਪਹਿਲੀਆਂ ਦੋ ਥਾਵਾਂ ਲੁਧਿਆਣਾ ਦੇ ਹੀ ਤੇਜਾ ਸਿੰਘ ਸਵਤੰਤਰ ਸਕੂਲ ਦੀਆਂ ਵਿਦਿਆਰਥਣਾਂ ਅਦਿਤੀ ਅਤੇ ਅਲੀਸ਼ਾ ਸ਼ਰਮਾ ਨੇ ਹਾਸਲ ਕੀਤੀਆਂ ਹਨ।
ਅਦਿਤੀ ਨੇ 650 ’ਚੋਂ 650 ਅੰਕਾਂ ਨਾਲ ਮੈਰਿਟ  ’ਚ ਸੂਬੇ ’ਚ ਪਹਿਲੀ, ਇਸੇ ਸਕੂਲ ਦੀ ਅਲੀਸ਼ਾ ਸ਼ਰਮਾ ਨੇ ਦੂਜੀ ਅਤੇ ਅੰਮ੍ਰਿਤਸਰ ਦੇ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਨਵਾਂ ਤਨੇਲ, ਬਾਬਾ ਬਕਾਲਾ ਸਾਹਿਬ ਦੀ ਵਿਦਿਆਰਥਣ ਕਰਮਨਪ੍ਰੀਤ ਕੌਰ ਨੇ ਤੀਜੀ ਥਾਂ ਹਾਸਲ ਕੀਤੀ 
ਇਸੇ ਤਰ੍ਹਾਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਟ੍ਰਿਕ ਦੇ ਨਤੀਜਿਆਂ ਦੇ ਐਲਾਨ ਤੋਂ ਅਗਲੇ ਦਿਨ 19 ਅਪ੍ਰੈਲ ਨੂੰ ਝਾਰਖੰਡ ਅਕੈਡਮਿਕ ਕੌਂਸਲ  ਬੋਰਡ ਵਲੋਂ ਜਾਰੀ ਦਸਵੀਂ ਜਮਾਤ ਦੇ ਪ੍ਰੀਖਿਆ ਨਤੀਜੇ ’ਚ 91 ਫੀਸਦੀ ਵਿਦਿਆਰਥਣਾਂ ਅਤੇ 80.70 ਫੀਸਦੀ ਵਿਦਿਆਰਥੀਆਂ ਨੇ ਸਫਲਤਾ ਹਾਸਲ ਕੀਤੀ। ਹਜ਼ਾਰੀ ਬਾਗ ਸਥਿਤ ਇੰਦਰਾ ਬਾਲਿਕਾ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਪਹਿਲੀਆਂ ਤਿੰਨ ਥਾਵਾਂ ਹਾਸਲ ਕੀਤੀਆਂ। ਜਦੋਂ ਕਿ ਮੈਰਿਟ ’ਚ ਥਾਂ ਹਾਸਲ ਕਰਨ ਵਾਲੇ ਵੱਖ-ਵੱਖ ਸਕੂਲਾਂ ਦੇ 44 ਵਿਦਿਆਰਥੀਆਂ ’ਚੋਂ ਇਸ ਸਕੂਲ ਦੀਆਂ 19 ਵਿਦਿਆਰਥਣਾਂ ਸ਼ਾਮਲ ਹਨ।
ਇਸ ਤੋਂ ਪਹਿਲਾਂ 31 ਮਾਰਚ, 2024 ਨੂੰ ਐਲਾਨੇ ਬਿਹਾਰ ਸਿੱਖਿਆ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ’ਚ ਵੀ 680293 ਮੁੰਡਿਆਂ ਦੇ ਮੁਕਾਬਲੇ 699549 ਕੁੜੀਆਂ ਨੇ ਸਫਲਤਾ ਹਾਸਲ ਕਰ ਕੇ ਆਪਣੀ ਸਰਵੋਤਮਤਾ ਸਿੱਧ ਕੀਤੀ।
ਇਹ ਦੱਸਣਯੋਗ ਹੈ ਕਿ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ’ਚ ਵੀ ਕੁੜੀਆਂ ਮੁੰਡਿਆਂ ਨਾਲੋਂ ਵਧੀਆ ਪ੍ਰਦਰਸ਼ਨ ਕਰਦੀਆਂ ਆ ਰਹੀਆਂ ਹਨ। ਇਸ ਤੋਂ ਸਪੱਸ਼ਟ ਹੈ ਕਿ ਉਹ ਪੜ੍ਹਾਈ ’ਚ ਮੁੰਡਿਆਂ ਨਾਲੋਂ ਘੱਟ ਨਹੀਂ ਹਨ। ਇਸ ਲਈ ਜੇ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ , ਸਰਪ੍ਰਸਤੀ ਅਤੇ ਉਤਸ਼ਾਹ ਮਿਲੇ ਤਾਂ ਉਹ ਸਫਲਤਾ ਦੀਆਂ ਹੋਰ ਵੀ ਮੰਜ਼ਿਲਾਂ ਨੂੰ ਤੈਅ ਕਰ ਸਕਦੀਆਂ ਹਨ।    

–ਵਿਜੇ ਕੁਮਾਰ
 

  • education
  • Adampur
  • Punjab School Education Board
  • daughters
  • ਸਿੱਖਿਆ
  • ਆਦਮਪੁਰ
  • ਪੰਜਾਬ ਸਕੂਲ ਸਿੱਖਿਆ ਬੋਰਡ
  • ਧੀਆਂ

ਵਿਦੇਸ਼ ਜਾਣ ਦੇ ਮੋਹ ’ਚ ਨੌਜਵਾਨ ਹੋ ਰਹੇ ਠੱਗੀ ਦਾ ਸ਼ਿਕਾਰ

NEXT STORY

Stories You May Like

  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • india  france  meeting  nuclear sector
    ਭਾਰਤ ਅਤੇ ਫਰਾਂਸ ਨੇ ਬਿਜਲੀ ਖੇਤਰ 'ਚ ਸਹਿਯੋਗ ਦੇ ਪ੍ਰਤੀ ਦੋਹਰਾਈ ਆਪਣੀ ਵਚਨਬੱਧਤਾ
  • nobel prize in medicine
    ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ ਐਲਾਨ
  • a packet of heroin was found in the fields of paharipur village
    ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ ਪੈਕਟ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • debris field found missing air ambulance
    ਐਟਲਾਂਟਿਕ ਦੇ ਉੱਪਰੋਂ ਗਾਇਬ ਹੋਈ ਏਅਰ ਐਂਬੂਲੈਂਸ ਦਾ ਮਿਲਿਆ "ਮਲਬਾ ਖੇਤਰ"
  • 9 indian fishermen arrested in sri lankan waters
    ਸ਼੍ਰੀਲੰਕਾ ਦੇ ਜਲ ਖੇਤਰ 'ਚ ਮੱਛੀ ਫੜਣ ਦੇ ਦੋਸ਼ 'ਚ 9 ਭਾਰਤੀ ਮਛੇਰੇ ਗ੍ਰਿਫਤਾਰ
  • military plane crashes after takeoff
    ਟੇਕਆਫ ਮਗਰੋਂ ਕਰੈਸ਼ ਹੋ ਗਿਆ ਫੌਜੀ ਜਹਾਜ਼ ! 6 ਲੋਕਾਂ ਦੀ ਗਈ ਜਾਨ, ਰੂਸ ਦੇ ਅਮੂਰ ਖੇਤਰ 'ਚ ਵਾਪਰੀ ਘਟਨਾ
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
  • pargat singh reaches amritsar for the first time after becoming president
    ਪ੍ਰਧਾਨ ਬਣਨ ਮਗਰੋਂ ਅੰਮ੍ਰਿਤਸਰ ਪਹੁੰਚੇ ਪਰਗਟ ਸਿੰਘ, ਕਾਰ ਡਰਾਈਵ ਕਰਦੇ ਨਜ਼ਰ ਆਏ...
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
Trending
Ek Nazar
iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • some indians abroad bringing disrepute
      ਵਿਦੇਸ਼ਾਂ ’ਚ ਬਣ ਰਹੇ ਕੁਝ ਭਾਰਤੀ ਬਦਨਾਮੀ ਦਾ ਕਾਰਨ!
    • rising cases of theft by domestic help
      ‘ਘਰੇਲੂ ਨੌਕਰ-ਨੌਕਰਾਣੀਆਂ ਵਲੋਂ ਚੋਰੀ’ ਦੇ ਵਧਦੇ ਮਾਮਲੇ!
    • india should learn from brazil about the growing threat
      ‘ਆਨਲਾਈਨ ਗੇਮਾਂ ਦਾ ਵਧਦਾ ਖ਼ਤਰਾ’ ਬ੍ਰਾਜ਼ੀਲ ਤੋਂ ਸਿੱਖੇ ਭਾਰਤ!
    • certain people are committing suicide
      ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
    • strict action should be taken against the fraudsters
      ‘ਫ਼ਰਜ਼ੀ ਅਧਿਕਾਰੀ ਬਣ ਕੇ ਲੋਕਾਂ ਨੂੰ ਠੱਗ ਰਹੇ’ ਧੋਖੇਬਾਜ਼ਾਂ ਦੇ ਵਿਰੁੱਧ ਸਖਤ...
    • blinded by selfishness  people are killing their own kin
      ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
    • innocent lives being lost to gun culture in america
      ‘ਅਮਰੀਕਾ ’ਚ ਗੰਨ ਕਲਚਰ ਨਾਲ ਜਾ ਰਹੀਆਂ ਬੇਕਸੂਰ ਲੋਕਾਂ ਦੀਆਂ ਜਾਨਾਂ!’
    • some prisons turning into arenas of violence
      ‘ਕੁਝ ਜੇਲਾਂ ’ਚ ਗੁੰਡਾਗਰਦੀ ਅਤੇ ਮਾਰਾਮਾਰੀ’ ਬਣ ਰਹੀਆਂ ਹਿੰਸਾ ਦੇ ਅਖਾੜੇ!
    • even after 40 months of caste based violence
      ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ...
    • encouraging the use of electric cars is the need of the hour
      ‘ਇਲੈਕਟ੍ਰਿਕ ਕਾਰਾਂ ਦੀ ਵਰਤੋਂ ਨੂੰ ਉਤਸ਼ਾਹ ਦੇਣਾ’ ਸਮੇਂ ਦੀ ਲੋੜ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +