Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    9:04:48 PM

  • fssai has issued notice to red bull  campa and pepsi  know the matter

    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ...

  • meteorological department has issued a big warning

    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

  • insurance agents   commission rules are about to change

    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਬਾਲ ਵਿਕਾਸ ਨਾਲ ਹੀ ਰਾਸ਼ਟਰ ਦੀ ਉੱਨਤੀ ਸੰਭਵ

ARTICLE News Punjabi(ਸੰਪਾਦਕੀ)

ਬਾਲ ਵਿਕਾਸ ਨਾਲ ਹੀ ਰਾਸ਼ਟਰ ਦੀ ਉੱਨਤੀ ਸੰਭਵ

  • Edited By Cherry,
  • Updated: 13 Jun, 2022 11:27 AM
Article
development of the nation is possible only through child development
  • Share
    • Facebook
    • Tumblr
    • Linkedin
    • Twitter
  • Comment

ਬੰਡਾਰੂ ਦੱਤਾਤ੍ਰੇਅ (ਮਾਣਯੋਗ ਰਾਜਪਾਲ, ਹਰਿਆਣਾ)

ਹਰਿਆਣਾ- ਬੱਚੇ ਕਿਸੇ ਵੀ ਰਾਸ਼ਟਰ ਦੇ ਭਾਵੀ ਨਿਰਮਾਤਾ ਹੁੰਦੇ ਹਨ। ਇਸ ਭਾਵੀ ਪੀੜ੍ਹੀ ਦੇ ਸੁਨਹਿਰੀ ਵਿਕਾਸ ਦੀ ਜ਼ਿੰਮੇਵਾਰੀ ਰਾਸ਼ਟਰ ਦੇ ਨਾਲ-ਨਾਲ ਸਾਡੀ ਸਭ ਦੀ ਹੈ। ਬੱਚਿਆਂ ਨੂੰ ਬਾਲ ਮਜ਼ਦੂਰੀ ਵਰਗੇ ਸ਼ਿਕੰਜੇ ਤੋਂ ਮੁਕਤ ਕਰ ਕੇ ਸਿੱਖਿਆ ਦੇ ਮੌਕੇ ਮੁਹੱਈਆ ਕਰਵਾਉਣ ਨਾਲ ਹੀ ਇਨ੍ਹਾਂ ਦਾ ਭਵਿੱਖ ਉੱਜਵਲ ਹੋ ਸਕਦਾ ਹੈ। ਦੁਨੀਆ ਭਰ ’ਚ ਬਾਲ ਮਜ਼ਦੂਰ ਦੀ ਬੁਰਾਈ ਵਿਆਪਕ ਤੌਰ ’ਤੇ ਘਰ ਕਰ ਚੁੱਕੀ ਹੈ। ਇਸ ਦੇ ਪਿੱਛੇ ਗਰੀਬੀ, ਅਨਪੜ੍ਹਤਾ, ਕਾਨੂੰਨਾਂ ’ਚ ਢਿੱਲ ਤੇ ਸਿਆਸੀ ਕਾਰਨ ਹਨ। ਸਿਰਫ ਮਜ਼ਬੂਤ ਆਰਥਿਕ ਸਥਿਤੀ ਨਾਲ ਹੀ ਵਿਸ਼ਵ ਦਾ ਕੋਈ ਵੀ ਦੇਸ਼ ਬਾਲ ਮਜ਼ਦੂਰ ਦੀ ਸਮੱਸਿਆ ਨੂੰ ਖਤਮ ਕਰਨ ’ਚ ਸਫਲ ਨਹੀਂ ਹੋ ਸਕਦਾ। ਇਸ ਬੁਰਾਈ ਨੂੰ ਸਮਾਜਿਕ ਨਜ਼ਰੀਏ ਅਤੇ ਸਿਆਸੀ ਸੰਵੇਦਨਸ਼ੀਲਤਾ ਨਾਲ ਹੀ ਦੂਰ ਕੀਤਾ ਜਾ ਸਕਦਾ ਹੈ। ਵਿਕਸਿਤ ਦੇਸ਼ਾਂ ਨੇ ਬਾਲ ਮਜ਼ਦੂਰੀ ਦੀ ਸਮੱਸਿਆ ਦਾ ਹੱਲ ਆਰਥਿਕ ਤੌਰ ’ਤੇ ਮਜ਼ਬੂਤ ਹੋਣ ’ਤੇ ਬਹੁਤ ਪਹਿਲਾਂ ਹੀ ਕਰ ਦਿੱਤਾ ਸੀ।

ਬੀਤੇ 8 ਸਾਲਾਂ ’ਚ ਭਾਰਤ ਬਾਲ ਮਜ਼ਦੂਰੀ ਰੋਕਣ ’ਚ ਕਾਫੀ ਹੱਦ ਤੱਕ ਸਫਲ ਰਿਹਾ ਹੈ। ਇਸ ਦਿਸ਼ਾ ’ਚ ਬਾਲ ਮਜ਼ਦੂਰੀ (ਮਨਾਹੀ ਅਤੇ ਕਾਨੂੰਨ) ਸੋਧ ਧਾਰਾ-2016 ਇਕ ਮੀਲ ਪੱਥਰ ਸਾਬਤ ਹੋਇਆ ਹੈ। ਜਦੋਂ ਮੈਂ ਕੇਂਦਰੀ ਕਿਰਤ ਅਤੇ ਰੋਜ਼ਗਾਰ (ਆਜ਼ਾਦਾਨਾ ਚਾਰਜ) ਮੰਤਰੀ ਸੀ, ਉਦੋਂ ਬਾਲ ਮਜ਼ਦੂਰੀ ਖਾਤਮੇ ਦੀ ਦਿਸ਼ਾ ’ਚ ਇਕ ਆਸ ਦੀ ਕਿਰਨ ਦਿਖਾਈ ਦਿੱਤੀ ਅਤੇ ਇਹ ਕਾਨੂੰਨ ਤਿਆਰ ਕੀਤਾ ਗਿਆ। ਕਾਨੂੰਨ ਦੇ ਤਹਿਤ 14 ਸਾਲ ਤੋਂ ਘੱਟ ਉਮਰ ਵਾਲੇ ਬੱਚਿਆਂ ਨੂੰ ਕਿਸੇ ਵੀ ਕਿੱਤਾਕਾਰੀ ਪ੍ਰਕਿਰਿਆ ’ਚ ਕੰਮ ’ਤੇ ਲਾਉਣ ਦੀ ਇਜਾਜ਼ਤ ਨਹੀਂ ਹੈ। 14 ਤੋਂ 18 ਸਾਲ ਦੀ ਉਮਰ ਵਾਲੇ ਬੱਚਿਆਂ ਨੂੰ ਖਤਰਨਾਕ ਕਿੱਤਿਆਂ ’ਚ ਨਹੀਂ ਲਾਇਆ ਜਾ ਸਕਦਾ। ਹਾਲਾਂਕਿ, ਇਹ ਕਾਨੂੰਨ ਕਿਸੇ ਬੱਚੇ ਨੂੰ ਆਪਣੇ ਪਰਿਵਾਰ ਜਾਂ ਪਰਿਵਾਰਕ ਕਿੱਤੇ ’ਚ ਮਦਦ ਕਰਨ ਦੀ ਛੋਟ ਦਿੰਦਾ ਹੈ। ਬਸ਼ਰਤੇ ਕਿ ਉਹ ਖਤਰੇ ਦਾ ਕਿੱਤਾ ਨਾ ਹੋਵੇ ਅਤੇ ਬੱਚੇ ਦੀ ਸਕੂਲੀ ਿਸੱਖਿਆ ’ਚ ਅੜਿੱਕਾ ਨਾ ਪਾਉਂਦਾ ਹੋਵੇ। ਬਚਪਨ ’ਚ ਮੈਂ ਵੀ ਸਕੂਲ ਦੇ ਬਾਅਦ ਆਪਣੀ ਮਾਂ ਈਸ਼ਵਰੰਮਾ ਦੀ ਮਦਦ ਕਰਦਾ ਸੀ ਜੋ ਇਕ ਆਰਜ਼ੀ ਦੁਕਾਨ ’ਚ ਪਿਆਜ਼ ਵੇਚਣ ਦਾ ਕੰਮ ਕਰਦੀ ਸੀ। ਇਹ ਵੀ ਪਹਿਲਾਂ ਇਕ ਸਜ਼ਾਯੋਗ ਕਾਨੂੰਨ ਸੀ।

ਵਧੇਰੇ ਬਾਲ ਮਜ਼ਦੂਰ ਪ੍ਰਤੀ ਵਿਅਕਤੀ ਘੱਟ ਆਮਦਨ ਵਾਲੇ ਦਿਹਾਤੀ ਇਲਾਕਿਆਂ ਤੋਂ ਹਨ, ਉਨ੍ਹਾਂ ਨੂੰ ਸਹਿਯੋਗ ਦੀ ਲੋੜ ਹੈ। ਸਰਕਾਰ ਵੱਲੋਂ ਮਜ਼ਦੂਰਾਂ ਦੇ ਬੱਚਿਆਂ ਦੀ ਦੇਖਭਾਲ ਲਈ ਕਈ ਪਹਿਲਾਂ ਕੀਤੀਆਂ ਗਈਆਂ ਤਾਂ ਕਿ ਉਹ ਸਿੱਖਿਆ ਤੇ ਵਿਕਾਸ ਤੋਂ ਵਾਂਝੇ ਨਾ ਰਹਿਣ। ਰਾਸ਼ਟਰੀ ਬਾਲ ਮਜ਼ਦੂਰੀ ਪ੍ਰਾਜੈਕਟ (ਐੱਨ. ਸੀ. ਐੱਲ. ਪੀ.) ਤਹਿਤ ਖਾਸ ਟ੍ਰੇਨਿੰਗ ਕੇਂਦਰਾਂ ਰਾਹੀਂ 14 ਲੱਖ ਤੋਂ ਵੱਧ ਬੱਚਿਆਂ ਨੂੰ ਮੁੱਖ ਧਾਰਾ ’ਚ ਲਿਆਂਦਾ ਗਿਆ, ਜਿੱਥੇ ਉਨ੍ਹਾਂ ਨੂੰ ਟਿਊਟੋਰੀਅਲ ਸਿੱਖਿਆ, ਕਾਰੋਬਾਰੀ ਸਿਖਲਾਈ, ਮਿਡ-ਡੇ-ਮੀਲ, ਵਜ਼ੀਫਾ, ਸਿਹਤ ਸੇਵਾਵਾਂ ਆਦਿ ਮੁਹੱਈਆ ਕੀਤੀਅਾਂ ਜਾਂਦੀਆਂ ਹਨ। ਅਜਿਹੇ ਪ੍ਰੋਗਰਾਮਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ ਅਤੇ ਇਸ ਨੂੰ ਗਰੀਬੀ ਖਾਤਮਾ ਪ੍ਰੋਗਰਾਮਾਂ ਨਾਲ ਜੋੜਿਆ ਜਾਣਾ ਚਾਹੀਦਾ ਹੈ। ਵਿਸ਼ੇਸ਼ ਸਿਖਲਾਈ ਕੇਂਦਰਾਂ (ਐੱਸ. ਟੀ. ਸੀ.) ਰਾਹੀਂ ਬਾਲ ਮਜ਼ਦੂਰੀ ਤੋਂ ਮੁਕਤ ਕਰਾਏ ਗਏ ਬੱਚਿਆਂ ਨੂੰ ਸਮੱਗਰ ਸਿੱਖਿਆ ਮੁਹਿੰਮ (ਐੱਸ. ਐੱਸ. ਏ.) ਤਹਿਤ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਤਿਆਰ ਕੀਤਾ ਜਾ ਰਿਹਾ ਹੈ। ਇਸ ’ਚ ਐੱਨ. ਸੀ. ਐੱਲ. ਪੀ. ਯੋਜਨਾ ਨੂੰ ਸ਼ਾਮਲ ਕੀਤਾ ਗਿਆ ਹੈ। ਅਕਸਰ ਇਹ ਦੇਖਿਆ ਗਿਆ ਹੈ ਕਿ ਬੱਚੇ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਆਪਣੇ ਮਾਤਾ-ਪਿਤਾ ਦੇ ਕਿੱਤਿਆਂ ’ਚ ਆਸਾਨੀ ਨਾਲ ਸ਼ਾਮਲ ਹੋ ਜਾਂਦੇ ਹਨ। ਇੱਟ-ਭੱਠੇ ਇਸ ਦੀ ਜਿਊਂਦੀ-ਜਾਗਦੀ ਉਦਾਹਰਣ ਹੈ। ਇਸੇ ਤਰ੍ਹਾਂ, ਬੁਣਕਰਾਂ ਦੇ ਬੱਚੇ ਆਪਣੇ ਮਾਤਾ-ਪਿਤਾ ਨਾਲ ਕੰਮ ’ਚ ਲੱਗੇ ਰਹਿੰਦੇ ਹਨ। ਢਾਬੇ, ਚਾਹ ਦੀ ਦੁਕਾਨ, ਕਾਲੀਨ ਅਤੇ ਚੂੜੀਆਂ ਬਣਾਉਣ ਵਾਲੀਆਂ ਇਕਾਈਆਂ ’ਚ ਅਕਸਰ ਬੱਚੇ ਕਈ ਤਰ੍ਹਾਂ ਦੇ ਕੰਮ ਕਰਦੇ ਪਾਏ ਜਾਂਦੇ ਹਨ। ਗੈਰ-ਸੰਗਠਿਤ ਖੇਤਰ ਦੇ ਬੱਚੇ ਸਭ ਤੋਂ ਵੱਧ ਅਸੁਰੱਖਿਅਤ ਹਨ। ਉਨ੍ਹਾਂ ਦੇ ਮਾਲਕਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਸਿੱਖਿਆ ਦਾ ਅਧਿਕਾਰ ਕਾਨੂੰਨ ਦਾ ਪ੍ਰਭਾਵੀ ਲਾਗੂਕਰਨ ਖਤਰਨਾਕ ਜਾਂ ਗੈਰ-ਖਤਰਨਾਕ ਹਾਲਤਾਂ ’ਚ ਕੰਮ ਕਰਨ ਵਾਲੇ ਬੱਚਿਆਂ ਦੀ ਸਿੱਖਿਆ ਲਈ ਕਾਰਗਰ ਹੋਵੇਗਾ। ਆਪਣੀ ਸਿੱਖਿਆ ਵਿਚਾਲੇ ਛੱਡਣ ਵਾਲੇ ਬੱਚਿਆਂ ਦੇ ਮਾਤਾ-ਪਿਤਾ ਦੀ ਕੌਂਸਲਿੰਗ ਕੀਤੀ ਜਾਣੀ ਚਾਹੀਦੀ ਹੈ ਤਾਂ ਕਿ ਉਹ ਬੱਚਿਆਂ ਨੂੰ ਸਿੱਖਿਆ ਦੌਰਾਨ ਪਰਿਵਾਰਕ ਕਿੱਤਿਆਂ ’ਚ ਸ਼ਾਮਲ ਨਾ ਕਰਨ। ਮਾਤਾ-ਪਿਤਾ ਨੂੰ ਆਮਦਨ ਇਕੱਠੀ ਕਰਨ ਦੇ ਰੂਪ ’ਚ ਇਨ੍ਹਾਂ ਬੱਚਿਆਂ ਦੀ ਸਿੱਖਿਆ ਦੇ ਦੌਰਾਨ ਵਰਤੋਂ ਨਹੀਂ ਕਰਨੀ ਚਾਹੀਦੀ। ਜੇਕਰ ਕੋਈ ਬੱਚਾ ਕੰਮ ਕਰਨਾ ਸ਼ੁਰੂ ਕਰ ਦੇਵੇ ਤਾਂ ਉਸ ਨੂੰ ਪੜ੍ਹਾਉਣਾ ਬੜਾ ਮੁਸ਼ਕਲ ਹੋ ਜਾਂਦਾ ਹੈ। ਅਜਿਹੇ ’ਚ 5-8 ਸਾਲ ਦੀ ਉਮਰ ਵਰਗ ਦੇ ਬੱਚਿਆਂ ਨੂੰ ਐੱਸ. ਐੱਸ. ਏ. ਦੇ ਨਾਲ ਰਸਮੀ ਸਿੱਖਿਆ ਪ੍ਰਣਾਲੀ ਨਾਲ ਸਿੱਧਾ ਜੋੜਿਆ ਜਾਣਾ ਬੜਾ ਜ਼ਰੂਰੀ ਹੈ। ਇਸੇ ਤਰ੍ਹਾਂ, ਬਿਹਤਰ ਨਿਗਰਾਨੀ ਤੇ ਲਾਗੂਕਰਨ ਦੇ ਰਾਹੀਂ ਐੱਨ. ਸੀ. ਐੱਲ. ਪੀ. ਨੂੰ ਸਫਲ ਬਣਾਉਣ ਲਈ ਇਕ ਸਮਰਪਿਤ ਮੰਚ ਪੈਨਸਲ (ਪਲੇਟਫਾਰਮ ਫਾਰ ਇਫੈਕਟਿਵ ਇਨਫੋਰਸਮੈਂਟ ਫਾਰ ਨੋ ਚਾਈਲਡ ਲੇਬਰ) ਦੀ ਪ੍ਰਭਾਵੀ ਨਿਗਰਾਨੀ ਕੀਤੀ ਜਾਣੀ ਜ਼ਰੂਰੀ ਹੈ।

ਮੈਨੂੰ ਖੁਸ਼ੀ ਹੈ ਕਿ ਬਾਲ ਮਜ਼ਦੂਰੀ ਵਿਰੁੱਧ ਵਿਸ਼ਵ ਦਿਵਸ-2022 ਬਾਲ ਮਜ਼ਦੂਰੀ ਨੂੰ ਖਤਮ ਕਰਨ ਲਈ ਹਰ ਪੱਖੋਂ ਸਮਾਜਿਕ ਰਖਵਾਲੀ ਨੂੰ ਸਮਰਪਿਤ ਕੀਤਾ ਗਿਆ ਹੈ। ਇਕ ਬਾਲ ਮਜ਼ਦੂਰੀ ਮੁਕਤ ਦੁਨੀਆ ਸਮੁੱਚੇ ਵਿਕਾਸ ਦੇ ਟੀਚਿਆਂ ਦਾ ਆਧਾਰ ਹੈ। ਵਿਸ਼ਵ ਪੱਧਰ ’ਤੇ 2025 ਤੱਕ ਬਾਲ ਮਜ਼ਦੂਰੀ ਸਾਰੇ ਰੂਪਾਂ ’ਚ ਖਤਮ ਕਰਨ ਦਾ ਟੀਚਾ ਹੈ ਅਤੇ 2030 ਤੱਕ ਗਰੀਬਾਂ ਅਤੇ ਕਮਜ਼ੋਰ ਵਰਗਾਂ ਲਈ ਢੁੱਕਵੀਂ ਸਮਾਜਿਕ ਸੁਰੱਖਿਆ-ਵਿਵਸਥਾ ਲਾਗੂ ਕਰ ਕੇ ਹਰ ਪੱਖੋਂ ਸਮਾਜਿਕ ਸੁਰੱਖਿਆ ਸਥਾਪਿਤ ਕਰਨੀ ਹੈ। ਭਾਰਤ ਨੇ ਇਸ ਦਿਸ਼ਾ ’ਚ ਮਹੱਤਵਪੂਰਨ ਤਰੱਕੀ ਕੀਤੀ ਹੈ। ਪਿਛਲੇ 8 ਸਾਲਾਂ ’ਚ ਬਾਲ ਮਜ਼ਦੂਰੀ ਦੇ ਮਾਮਲਿਆਂ ’ਚ ਗੁਣਾਤਮਕ ਕਮੀ ਆਈ ਹੈ। ਕੋਵਿਡ-19 ਮਹਾਮਾਰੀ ਨੇ ਸਾਡੀਆਂ ਕੋਸ਼ਿਸ਼ਾਂ ਨੂੰ ਰੋਕ ਦਿੱਤਾ ਪਰ ਸਾਡੀ ਪ੍ਰਤੀਬੱਧਤਾ ਪਰਿਵਾਰਾਂ ਨੂੰ ਸੰਕਟ ਦੇ ਸਮੇਂ ਬਾਲ ਮਜ਼ਦੂਰੀ ਦਾ ਸਹਾਰਾ ਲੈਣ ਤੋਂ ਰੋਕੇਗੀ। ਦੇਸ਼ ਤੇ ਸੂਬੇ ਦੀਆਂ ਸਰਕਾਰਾਂ ਤੇ ਸਾਡੇ ਸਾਰਿਆਂ ਦੇ ਯਤਨਾਂ ਨਾਲ ਭਾਰਤ ਜਲਦੀ ਹੀ ਬਾਲ ਮਜ਼ਦੂਰੀ ਦੇ ਖਤਰੇ ਤੋਂ ਮੁਕਤ ਹੋਵੇਗਾ।

  • Child development
  • nation
  • Improvement possible
  • ਬਾਲ ਵਿਕਾਸ
  • ਰਾਸ਼ਟਰ
  • ਉੱਨਤੀ ਸੰਭਵ

ਨੇਤਾਵਾਂ ਦੇ ਵੱਕਾਰ ਨੂੰ ਸੱਟ ਮਾਰਦੀ ‘ਰਿਸ਼ਤੇਦਾਰਾਂ ਦੀ ਦਬੰਗਈ’

NEXT STORY

Stories You May Like

  • maha vikas aghadi meeting  23 mlas sharad pawar
    ਮਹਾ ਵਿਕਾਸ ਅਘਾੜੀ ਦੀ ਬੈਠਕ ’ਚ ਨਹੀਂ ਆਏ 23 ਵਿਧਾਇਕ, ਸ਼ਰਦ ਪਵਾਰ ਨੇ ਵੀ ਬਣਾਈ ਦੂਰੀ
  • ban on child marriage
    ਬਾਲ ਵਿਆਹ 'ਤੇ ਰੋਕ: ਸੱਦਾ ਪੱਤਰਾਂ 'ਤੇ ਜਨਮ ਤਰੀਕ ਛਾਪਣ 'ਤੇ ਚਰਚਾ ਤਿਆਰੀ ਕਰ ਰਹੀ ਮਹਾਰਾਸ਼ਟਰ ਸਰਕਾਰ
  • street lights will be installed on the tracks along vikas marg
    ਸਨੈਚਿੰਗ ਤੇ ਲੁੱਟਖੋਹ ਰੋਕਣ ਲਈ ਵਿਕਾਸ ਮਾਰਗ ਨਾਲ ਲੱਗੇ ਟਰੈਕਾਂ ’ਤੇ ਲੱਗਣਗੀਆਂ ਸਟਰੀਟ ਲਾਈਟਾਂ
  • dhillon meets gadkari  discusses punjab  s development projects
    ਢਿੱਲੋਂ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਵਿਕਾਸ ਪ੍ਰੋਜੈਕਟਾਂ ‘ਤੇ ਹੋਈ ਚਰਚਾ
  • nominations open for prime minister  s national children  s award 2026
    'ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ' 2026 ਲਈ ਨਾਮਜ਼ਦਗੀਆਂ ਸ਼ੁਰੂ; 31 ਜੁਲਾਈ ਤੱਕ ਕਰ ਸਕੋਗੇ ਅਪਲਾਈ
  • punjab husband wife
    ਪੰਜਾਬ: ਪਤਨੀ ਨੇ ਆਸ਼ਿਕ ਨਾਲ ਰਲ਼ ਕੇ ਮਾਰ'ਤਾ ਪਤੀ! ਮਾਮੇ ਦੇ ਮੁੰਡੇ ਨਾਲ ਹੀ...
  • andhra pradesh government allocates
    800 ਕਰੋੜ ਰੁਪਏ ਦੇ ਬਜਟ ਨਾਲ ਹੋਵੇਗਾ ਪੁਰਾਤਨ ਤੇ ਅਣਗੌਲੇ ਮੰਦਰਾਂ ਦਾ ਵਿਕਾਸ, AP ਸਰਕਾਰ ਦਾ ਐਲਾਨ
  • bjp will usher in a new era of hope and development in punjab
    ਭਾਜਪਾ ਪੰਜਾਬ ’ਚ ‘ਉਮੀਦ ਤੇ ਵਿਕਾਸ’ ਦੇ ਇਕ ਨਵੇਂ ਯੁੱਗ ਦੀ ਆਰੰਭਤਾ ਕਰੇਗੀ: ਚੁੱਘ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • bribe taking police officers   are becoming the reason for the disgrace
      ‘ਕੁਝ! ਰਿਸ਼ਵਤਖੋਰ ਪੁਲਸ ਮੁਲਾਜ਼ਮ’ ਬਣ ਰਹੇ ਬਦਨਾਮੀ ਦਾ ਕਾਰਨ!
    • incidents of ragging are increasing in educational institutions
      ‘ਸਿੱਖਿਆ ਸੰਸਥਾਵਾਂ ’ਚ’ ਵਧ ਰਹੀਆਂ ਹਨ ਰੈਗਿੰਗ ਦੀਆਂ ਘਟਨਾਵਾਂ!
    • controversy with meloni  will trump control his anger
      ਮੇਲੋਨੀ ਨਾਲ ਵਿਵਾਦ, ਕੀ ਟਰੰਪ ਆਪਣੇ ਗੁੱਸੇ ’ਤੇ ਕਾਬੂ ਪਾਉਣਗੇ?
    • drugs  drugs   drugs    how will the youth of the country survive
      ਨਸ਼ਾ! ਨਸ਼ਾ!! ਨਸ਼ਾ!!! ‘ਕਿਵੇਂ ਬਚਣਗੇ ਦੇਸ਼ ਦੇ ਨੌਜਵਾਨ’
    • need to be careful of active child thief gangs
      ‘ਸਰਗਰਮ ਬੱਚਾ ਚੋਰ ਗਿਰੋਹਾਂ ਤੋਂ’ ਸਾਵਧਾਨ ਰਹਿਣ ਦੀ ਲੋੜ!
    • increase in road accidents devastates families
      ‘ਸੜਕ ਹਾਦਸਿਆਂ ’ਚ ਵਾਧਾ’ ਉੱਜੜ ਰਹੇ ਪਰਿਵਾਰ!
    • ban on sale of cough syrup without a doctor  s prescription
      ‘ਡਾਕਟਰ ਦੀ ਪਰਚੀ ਦੇ ਬਿਨਾਂ’ ਕਫ਼ ਸਿਰਪ ਦੀ ਵਿਕਰੀ ’ਤੇ ਰੋਕ!
    • kashmiris who come on amarnath yatra are guests
      ‘ਅਮਰਨਾਥ ਯਾਤਰਾ ’ਤੇ ਆਉਣ ਵਾਲੇ ਕਸ਼ਮੀਰੀ ਲੋਕਾਂ ਦੇ ਹਨ ਮਹਿਮਾਨ’: ਮਹਿਬੂਬਾ
    • indian security personnel are transporting drugs to prisons
      ‘ਭਾਰਤੀ ਸੁਰੱਖਿਆ ਮੁਲਾਜ਼ਮ ਹੀ’ ਜੇਲ੍ਹਾਂ ’ਚ ਪਹੁੰਚਾ ਰਹੇ ਨਸ਼ਾ!
    • the ill effects of the war in iran will be felt for a long
      ਈਰਾਨ ’ਚ ਯੁੱਧ ਖਤਮ ਹੋਣ ਤੋਂ ਬਾਅਦ ਵੀ ਇਸ ਦਾ ਬੁਰਾ ਪ੍ਰਭਾਵ ਲੰਮੇ ਸਮੇਂ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +