Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    4:19:48 AM

  • power cut

    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ...

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਭਾਰਤ ’ਚ ਔਰਤਾਂ ਦੇ ਹੁਨਰ ਦਾ ਵਿਕਾਸ ਜ਼ਰੂਰੀ

ARTICLE News Punjabi(ਸੰਪਾਦਕੀ)

ਭਾਰਤ ’ਚ ਔਰਤਾਂ ਦੇ ਹੁਨਰ ਦਾ ਵਿਕਾਸ ਜ਼ਰੂਰੀ

  • Updated: 18 Jul, 2022 01:42 AM
Article
development of women  s skills is essential in india
  • Share
    • Facebook
    • Tumblr
    • Linkedin
    • Twitter
  • Comment

ਭਾਰਤ ’ਚ ਲਿੰਗਕ ਬਰਾਬਰੀ ਹਾਸਲ ਕਰਨ ਅਤੇ ਮਰਦਾਂ ਅਤੇ ਔਰਤਾਂ ਦੇ ਦਰਮਿਆਨ ਦੇ ਪਾੜੇ ਨੂੰ ਪੂਰਨ ਦਾ ਸੰਘਰਸ਼ ਲੰਬਾ ਅਤੇ ਔਖਾ ਹੈ। ਜੇਨੇਵਾ ’ਚ ਵਰਲਡ ਇਕਨਾਮਿਕ ਫੋਰਮ (ਡਬਲਿਊ. ਈ. ਐੱਫ.) ਵੱਲੋਂ ਜਾਰੀ 2022 ਦੀ ਗਲੋਬਲ ਜੈਂਡਰ ਗੈਪ ਇੰਡੈਕਸ ਦੇ ਨਾਲ ਭਾਰਤ ਨੂੰ ਆਪਣੀ ਅੱਧੀ ਆਬਾਦੀ ਦੇ ਲਈ ਬਿਹਤਰ ਕਰਨ ਦਾ ਇਕ ਹੋਰ ਮੌਕਾ ਮਿਲਿਆ ਹੈ, ਜਿਸ ’ਚ ਇਸ ਨੂੰ 146 ਦੇਸ਼ਾਂ  ’ਚੋਂ 135ਵੇਂ ਸਥਾਨ ’ਤੇ ਰੱਖਿਆ ਗਿਆ ਹੈ। 

ਇਸ ਤੋਂ ਪਹਿਲਾਂ 2021 ਦੇ ਨਵੇਂ ਡਾਟੇ ’ਚ ਭਾਰਤ ਦੀ ਰੈਂਕਿੰਗ 156 ਦੇਸ਼ਾਂ ’ਚ 140 ਸੀ। ਭਾਰਤ ਨੇ ਘੱਟ ਤੋਂ ਘੱਟ ਇਕ ਪੈਰਾਮੀਟਰ-‘ਸਿਹਤ ਅਤੇ ਹੋਂਦ’ ’ਚ ਸਭ ਤੋਂ ਖਰਾਬ ਪ੍ਰਦਰਸ਼ਨ ਕੀਤਾ ਹੈ-ਜਿਸ ’ਚ ਉਸ ਨੇ ਅੰਤਿਮ ਸਥਾਨ ਹਾਸਲ ਕੀਤਾ। 146 ਦੇਸ਼ਾਂ ਦੇ ਸੂਚਕਅੰਕ ’ਚ ਭਾਰਤ ਆਪਣੇ ਗੁਆਂਢੀਆਂ ਬੰਗਲਾਦੇਸ਼, ਨੇਪਾਲ, ਸ਼੍ਰੀਲੰਕਾ, ਮਾਲਦੀਵ ਅਤੇ ਭੂਟਾਨ ਤੋਂ ਪਿੱਛੇ ਹੈ ਜਦਕਿ ਸਿਰਫ 11 ਦੇਸ਼ ਭਾਰਤ ਤੋਂ ਹੇਠਾਂ ਹਨ ਜਿਨ੍ਹਾਂ ’ਚ ਸਭ ਤੋਂ ਖਰਾਬ ਪੰਜ ਦੇਸ਼ ਹਨ ਅਫਗਾਨਿਸਤਾਨ, ਪਾਕਿਸਤਾਨ, ਕਾਂਗੋ, ਈਰਾਨ ਅਤੇ ਚਾਡ। ਸਾਲਾਨਾ ਜੈਂਡਰ ਗੈਪ ਰਿਪੋਰਟ 2022 ਦੇ ਅਨੁਸਾਰ ਆਈਸਲੈਂਡ ਨੇ ਦੁਨੀਆ ਦੇ ਸਭ ਤੋਂ ਵੱਧ ਲਿੰਗਕ ਬਰਾਬਰੀ ਵਾਲੇ ਦੇਸ਼ ਦੇ ਰੂਪ ’ਚ ਆਪਣੀ ਥਾਂ ਕਾਇਮ ਰੱਖੀ ਹੈ। ਇਸ ਦੇ ਬਾਅਦ ਫਿਨਲੈਂਡ, ਨਾਰਵੇ, ਨਿਊਜ਼ੀਲੈਂਡ ਅਤੇ ਸਵੀਡਨ ਹਨ। 2022 ’ਚ ਮਹਾਮਾਰੀ, ਜੰਗ ਅਤੇ ਆਰਥਿਕ ਸੰਕਟ ਨੇ ਵਿਸ਼ਵ ਪੱਧਰੀ ਲਿੰਗਕ ਨਾਬਰਾਬਰੀ ਨੂੰ 68.1 ਫੀਸਦੀ ਤੱਕ ਕਰ ਦਿੱਤਾ ਹੈ, ਭਾਵ ਤਰੱਕੀ ਦੀ ਮੌਜੂਦਾ ਦਰ ’ਤੇ ਮੁਕੰਮਲ ਸਮਤਾ ਤੱਕ ਪਹੁੰਚਣ ’ਚ ਸਾਨੂੰ 132 ਸਾਲ ਲੱਗਣਗੇ। 

ਮਹਾਮਾਰੀ ਦੇ ਸਾਲਾਂ ’ਚ ਜਿਵੇਂ-ਜਿਵੇਂ ਆਮਦਨ ਘਟਦੀ ਗਈ, ਔਰਤਾਂ ਨੂੰ ਭੋਜਨ, ਸਿਹਤ ਅਤੇ ਲੜਕੀਆਂ ਦੀ ਸਿੱਖਿਆ ਤੋਂ ਲੈ ਕੇ ਨੌਕਰੀ ਤੱਕ ਹਰ ਮੋਰਚੇ ’ਤੇ ਰੁਕਾਵਟਾਂ ਦਾ ਸਾਹਮਣਾ ਕਰਨਾ ਪਿਆ। 2021 ਦੇ ਬਾਅਦ ਤੋਂ ਭਾਰਤ ਨੇ ਆਰਥਿਕ ਭਾਈਵਾਲੀ ਅਤੇ ਮੌਕੇ ’ਤੇ ਆਪਣੇ ਪ੍ਰਦਰਸ਼ਨ ’ਚ  ਸਭ ਤੋਂ ਵੱਧ ਮਹੱਤਵਪੂਰਨ ਅਤੇ ਹਾਂਪੱਖੀ ਬਦਲ ਦਰਜ ਕੀਤਾ ਹੈ। ਜਿਹੜੀਆਂ ਔਰਤਾਂ ਦੇ ਕੋਲ ਬੈਂਕ ਖਾਤਾ ਜਾਂ ਬੱਚਤ ਖਾਤਾ ਹੈ, ਜਿਨ੍ਹਾਂ ਨੂੰ ਉਹ ਖੁਦ ਵਰਤਦੀਆਂ ਹਨ, ਉਨ੍ਹਾਂ ਦੀ ਗਿਣਤੀ ਵਧ ਕੇ 78.6 ਫੀਸਦੀ ਹੋ ਗਈ ਹੈ। ਉਨ੍ਹਾਂ ਨੂੰ ‘ਪ੍ਰਧਾਨ ਮੰਤਰੀ ਜਨ ਧਨ ਯੋਜਨਾ’ ਵਰਗੀਆਂ ਯੋਜਨਾਵਾਂ ਤੋਂ ਮਦਦ ਮਿਲ ਰਹੀ ਹੈ ਪਰ ਕਿਰਤ ਬਲ ’ਚ ਔਰਤਾਂ ਦੀ ਭਾਈਵਾਲੀ ਘੱਟ ਹੋ ਗਈ ਹੈ।  ਮਹਿਲਾ ਵਿਧਾਇਕਾਂ, ਸੀਨੀਅਰ ਅਧਿਕਾਰੀਆਂ ਅਤੇ ਪ੍ਰਬੰਧਕਾਂ ਦੀ ਹਿੱਸੇਦਾਰੀ 14.6 ਫੀਸਦੀ ਤੋਂ ਵਧ ਕੇ 17.6 ਫੀਸਦੀ ਹੋ ਗਈ ਅਤੇ ਪੇਸ਼ੇਵਰ ਅਤੇ ਤਕਨੀਕੀ ਮੁਲਾਜ਼ਮਾਂ ਦੇ ਰੂਪ ’ਚ ਔਰਤਾਂ ਦੀ ਹਿੱਸੇਦਾਰੀ 29.2 ਫੀਸਦੀ ਤੋਂ ਵਧ ਕੇ 32.9 ਫੀਸਦੀ ਹੋ ਗਈ। 

‘ਸੈਂਟਰ  ਫਾਰ ਮਾਨੀਟਰਿੰਗ ਇੰਡੀਅਨ ਇਕਾਨਮੀ’ (ਸੀ. ਐੱਮ. ਆਈ. ਈ.) ਦੇ  ਅੰਕੜਿਆਂ ਅਨੁਸਾਰ, 2016-17 ’ਚ ਲਗਭਗ 15 ਫੀਸਦੀ ਔਰਤਾਂ ਤਾਇਨਾਤ ਸਨ ਜਾਂ ਨੌਕਰੀ ਦੀ ਭਾਲ ’ਚ ਸਨ।  ਇਹ ਪੈਮਾਨਾ 2021-22 ’ਚ 9.2 ਫੀਸਦੀ ਤੱਕ ਡਿੱਗ ਗਿਆ। ਇਹ ਸੰਕੇਤ ਮਿਲਦਾ ਹੈ ਕਿ ਲਗਭਗ 66 ਕਰੋੜ ਦੀ ਔਰਤ ਆਬਾਦੀ ਵਾਲਾ ਭਾਰਤ ਲਿੰਗਕ ਬਰਾਬਰੀ ਦੀ ਰਾਹ ’ਤੇ ਡਾਵਾਂਡੋਲ ਹੋ ਗਿਆ ਹੈ। ਭਾਰਤ ਦੀ ਖਰਾਬ ਰੈਂਕਿੰਗ ’ਚ ਸੁਧਾਰ ਕਰਨ ਦਾ ਸਭ ਤੋਂ ਚੰਗਾ ਤਰੀਕਾ ਇਹ ਹੈ ਕਿ ਭਾਰਤ ’ਚ ਔਰਤਾਂ ਦੀ ਆਰਥਿਕ ਆਤਮਨਿਰਭਰਤਾ  ਨੂੰ ਲਾਜ਼ਮੀ ਬਣਾਇਆ ਜਾਵੇ।  ਅਗਵਾਈ ਦੇ ਅਹੁਦਿਆਂ ’ਤੇ ਔਰਤਾਂ ਦੀ ਪ੍ਰਤੀਨਿਧਤਾ ਵਧਾਉਣੀ ਲਾਜ਼ਮੀ ਹੈ ਤਾਂ ਕਿ ਔਰਤਾਂ ਨੂੰ ਨੌਕਰੀਆਂ ਹਾਸਲ ਹੋ ਸਕਣ। ਇਹ ਸਰਕਾਰ ’ਤੇ ਨਿਰਭਰ ਕਰਦਾ ਹੈ ਕਿ ਉਹ ਅੱਗੇ ਵਧੇ ਅਤੇ ਔਰਤਾਂ ਦੀਆਂ ਆਰਥਿਕ ਅਤੇ ਸਮਾਜਿਕ ਰੁਕਾਵਟਾਂ ਨੂੰ ਦੂਰ ਕਰਨ ’ਚ ਮਦਦ ਕਰੇ। ਉਸ ਦੇ  ਲਈ ਸਰਕਾਰ ਅਤੇ ਆਰਥਿਕ ਸੰਸਥਾਨਾਂ ਨੂੰ ਅੱਗੇ ਆਉਣਾ ਪਵੇਗਾ।

  • Development
  • Women
  • India
  • ਵਿਕਾਸ
  • ਔਰਤਾਂ
  • ਭਾਰਤ

ਆਫਤ ਦੇ ਹੜ੍ਹ ਅਤੇ ਮੀਂਹ ਨੇ ਬੰਧਕ ਬਣਾਏ ਦੇਸ਼ ਦੇ ਕਈ ਸੂਬੇ

NEXT STORY

Stories You May Like

  • fat is essential for children  s brain development
    ਬੱਚਿਆਂ ਦੇ ਦਿਮਾਗੀ ਵਿਕਾਸ ਲਈ ਜ਼ਰੂਰੀ ਹੈ 'ਫੈਟ’
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • india  s trade deficit with china crosses  100 billion in first nine months
    ਭਾਰਤ ਦਾ ਚੀਨ ਨਾਲ ਵਪਾਰ ਘਾਟਾ ਚਾਲੂ ਸਾਲ ਦੇ ਪਹਿਲੇ ਨੌਂ ਮਹੀਨਿਆਂ 'ਚ 100 ਅਰਬ ਡਾਲਰ ਦੇ ਪਾਰ
  • the black and red saree combination gives women a classy look
    ਸਾੜ੍ਹੀ ਦਾ ਬਲੈਕ ਐਂਡ ਰੈੱਡ ਕੰਬੀਨੇਸ਼ਨ ਦੇ ਰਿਹਾ ਔਰਤਾਂ ਨੂੰ ਕਲਾਸੀ ਲੁੱਕ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • my batting skills help me understand batsmen while bowling  naman dhir
    ਬੱਲੇਬਾਜ਼ੀ ਦਾ ਹੁਨਰ ਮੈਨੂੰ ਗੇਂਦਬਾਜ਼ੀ ਦੌਰਾਨ ਬੱਲੇਬਾਜ਼ਾਂ ਨੂੰ ਸਮਝਣ 'ਚ ਮਦਦ ਕਰਦਾ ਹੈ : ਨਮਨ ਧੀਰ
  • be alert if these signs appear on the body
    ਪੰਜਾਬ ’ਚ ਬ੍ਰੈਸਟ ਕੈਂਸਰ ਦਾ ਕਹਿਰ! 100 'ਚੋਂ 60 ਔਰਤਾਂ ਪੀੜਤ, ਸਰੀਰ 'ਚ ਦਿਸਣ ਇਹ ਨਿਸ਼ਾਨ ਤਾਂ ਹੋ ਜਾਓ ਸਾਵਧਾਨ
  • power cut
    ਪੰਜਾਬ 'ਚ ਅੱਜ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ...
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • prevalence of adulterated food products
      ‘ਮਿਲਾਵਟੀ ਖੁਰਾਕ ਪਦਾਰਥਾਂ ਦਾ ਜ਼ੋਰ’ ਲੋਕਾਂ ਦੀ ਸਿਹਤ ਨੂੰ ਪਹੁੰਚ ਰਿਹਾ ਨੁਕਸਾਨ!
    • student suicides are becoming a serious problem
      ‘ਵਿਦਿਆਰਥੀ ਖੁਦਕੁਸ਼ੀਆਂ’ ਬਣਦੀਆਂ ਜਾ ਰਹੀਆਂ ਗੰਭੀਰ ਸਮੱਸਿਆ!
    • lack of security at atms
      ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
    • deaths occurring from entering sewers and septic tanks without safety equipment
      ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ...
    • materials of destruction are being seized
      ‘ਦੇਸ਼ ਦੇ ਇਕ ਸਿਰੇ ਤੋਂ ਦੂਜੇ ਤੱਕ’ ਬਰਾਮਦ ਹੋ ਰਿਹਾ ਤਬਾਹੀ ਦਾ ਸਾਮਾਨ!
    • china s belt and road initiative is becoming a headache for it
      ‘ਚੀਨ ਦੀ ਬੈਲਟ ਐਂਡ ਰੋਡ ਯੋਜਨਾ’ ਬਣਦੀ ਜਾ ਰਹੀ ਇਸਦੇ ਲਈ ਸਿਰਦਰਦ!
    • curbing social evils and extravagance
      ਸਮਾਜਿਕ ਕੁਰੀਤੀਆਂ ਅਤੇ ਫਿਜ਼ੂਲ-ਖਰਚੀ ’ਤੇ ਲਗਾਮ, ਕੁਝ ਪੰਚਾਇਤਾਂ ਦੇ ਸ਼ਲਾਘਾਯੋਗ...
    • women being ruined after falling into the trap of certain charlatan godmen
      ‘ਕੁਝ ਢੋਂਗੀ ਬਾਬਿਆਂ ਦੇ ਜਾਲ ’ਚ ਫਸ ਕੇ’ ਬਰਬਾਦ ਹੋ ਰਹੀਆਂ ਔਰਤਾਂ!
    • some government hospitals patients falling victim to negligence
      ‘ਕੁਝ ਸਰਕਾਰੀ ਹਸਪਤਾਲ’ ਲਾਪ੍ਰਵਾਹੀ ਦਾ ਸ਼ਿਕਾਰ ਹੁੰਦੇ ਮਰੀਜ਼!
    • stray dogs have become a threat to public safety
      ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +