Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    12:01:12 AM

  • rr vs gt

    IPL 2026: GT ਨੇ RR ਨੂੰ 77 ਦੌੜਾਂ ਨਾਲ ਹਰਾਇਆ,...

  • shubman gill played a stormy innings

    RR Vs GT : ਸ਼ੁਭਮਨ ਗਿੱਲ ਨੇ ਖੇਡੀ ਤੂਫਾਨੀ ਪਾਰੀ,...

  • graduation joys turn to mourning  indian student dies of heart attack in us

    ਮਾਤਮ 'ਚ ਬਦਲੀਆਂ ਗ੍ਰੈਜੂਏਸ਼ਨ ਦੀਆਂ ਖੁਸ਼ੀਆਂ! US...

  • major operation under mission welcome in italy

    ਇਟਲੀ 'ਚ ਮਿਸ਼ਨ 'ਵੈਲਕਮ' ਤਹਿਤ ਵੱਡੀ ਕਾਰਵਾਈ! 19...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਦੀਆਂ ਚੋਣਾਂ ਸਥਿਤੀ ਪਹਿਲਾਂ ਵਰਗੀ ਹੀ

ARTICLE News Punjabi(ਸੰਪਾਦਕੀ)

ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ਦੀਆਂ ਚੋਣਾਂ ਸਥਿਤੀ ਪਹਿਲਾਂ ਵਰਗੀ ਹੀ

  • Edited By Anmol Tagra,
  • Updated: 03 Mar, 2023 01:39 AM
Article
election situation in tripura  meghalaya and nagaland same as before
  • Share
    • Facebook
    • Tumblr
    • Linkedin
    • Twitter
  • Comment

ਪੂਰਬ-ਉੱਤਰ ਦੇ 3 ਚੋਣਾਂ ਵਾਲੇ ਸੂਬਿਆਂ ਤ੍ਰਿਪੁਰਾ, ਮੇਘਾਲਿਆ ਅਤੇ ਨਾਗਾਲੈਂਡ ’ਚ ਬੀਤੀ 16 ਅਤੇ 27 ਫਰਵਰੀ ਨੂੰ ਵੋਟਾਂ ਪਈਆਂ ਸਨ ਜਿਨ੍ਹਾਂ ’ਚ ਭਾਜਪਾ, ਕਾਂਗਰਸ ਅਤੇ ਖੱਬੇਪੱਖੀਆਂ ਦਾ ਵੱਕਾਰ ਦਾਅ ’ਤੇ ਲੱਗਾ ਹੋਇਆ ਸੀ।

2018 ਦੀਆਂ ਚੋਣਾਂ ’ਚ ਤ੍ਰਿਪੁਰਾ ’ਚ ਭਾਜਪਾ ਨੇ 60 ਸੀਟਾਂ ’ਚੋਂ 36 ਸੀਟਾਂ ਜਿੱਤ ਕੇ 35 ਸਾਲਾਂ ਦੇ ਖੱਬੇਪੱਖੀਆਂ ਦੇ ਸ਼ਾਸਨ ਨੂੰ ਖਤਮ ਕਰ ਕੇ ਆਪਣੀ ਸਰਕਾਰ ਬਣਾਉਣ ’ਚ ਸਫਲਤਾ ਹਾਸਲ ਕੀਤੀ ਸੀ। ਹਾਲਾਂਕਿ ਇਸ ਵਾਰ ਵੀ ਭਾਜਪਾ ਅਤੇ ਆਈ. ਪੀ. ਐੱਫ. ਟੀ. ਗਠਜੋੜ ਨੇ ਆਪਣੀ ਬੜ੍ਹਤ ਕਾਇਮ ਰੱਖੀ ਹੈ ਪਰ ਉਨ੍ਹਾਂ ਦੀਆਂ ਸੀਟਾਂ ਘਟ ਕੇ 31 ਰਹਿ ਗਈਆਂ ਹਨ। ਭਾਜਪਾ ਨੇ 30 ਅਤੇ ਆਈ. ਪੀ. ਐੱਫ. ਟੀ. ਨੇ 1 ਸੀਟ ਜਿੱਤੀ ਹੈ।

ਮੇਘਾਲਿਆ ਦੀਆਂ 59 ਸੀਟਾਂ ’ਚੋਂ ਪਿਛਲੀ ਵਾਰ ਭਾਜਪਾ ਨੇ 2 ਸੀਟਾਂ ਹੀ ਜਿੱਤੀਆਂ ਸਨ ਅਤੇ ਉਹ 21 ਸੀਟਾਂ ’ਤੇ ਜੇਤੂ ਆਪਣੀ ਸਹਿਯੋਗੀ ‘ਨੈਸ਼ਨਲ ਪੀਪਲਜ਼ ਪਾਰਟੀ’ (ਐੱਨ. ਪੀ. ਪੀ.) ਅਤੇ ਹੋਰਨਾਂ ਪਾਰਟੀਆਂ ਨਾਲ ਮਿਲ ਕੇ ਸਰਕਾਰ ’ਚ ਸ਼ਾਮਲ ਸੀ। ਇਸ ਵਾਰ ਵੀ ਭਾਜਪਾ 2 ਸੀਟਾਂ ਹੀ ਜਿੱਤ ਸਕੀ ਹੈ ਅਤੇ ਐੱਨ. ਪੀ. ਪੀ. 25 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਦੇ ਰੂਪ ’ਚ ਉਭਰੀ ਹੈ। ਉੱਥੇ ਅਜੇ ਤੱਕ ਲੰਗੜੀ ਵਿਧਾਨ ਸਭਾ ਦੇ ਸੰਕੇਤ ਮਿਲ ਰਹੇ ਹਨ।

ਨਾਗਾਲੈਂਡ ’ਚ ਪਿਛਲੀ ਵਾਰ ਐੱਨ. ਡੀ. ਪੀ. ਪੀ. ਨੇ 60 ’ਚੋਂ 18 ਸੀਟਾਂ ਜਿੱਤੀਆਂ ਸਨ ਜਦਕਿ ਭਾਜਪਾ ਨੇ 12 ਸੀਟਾਂ ਜਿੱਤ ਕੇ ਇਸ ਦੇ ਨਾਲ ਮਿਲ ਕੇ ਸਰਕਾਰ ਬਣਾਈ ਸੀ। ਇਸ ਵਾਰ ਸੂਬੇ ’ਚ ਐੱਨ. ਡੀ. ਪੀ. ਪੀ. 25 ਸੀਟਾਂ ਦੇ ਨਾਲ ਸਭ ਤੋਂ ਵੱਡੀ ਪਾਰਟੀ ਦੇ ਰੂਪ ’ਚ ਉਭਰੀ ਹੈ ਜਦਕਿ ਭਾਜਪਾ ਨੇ ਉੱਥੇ ਪਹਿਲਾਂ ਦੇ ਵਾਂਗ ਹੀ 12 ਸੀਟਾਂ ਹੀ ਜਿੱਤੀਆਂ ਹਨ।

ਪੂਰਬ-ਉੱਤਰ ਦੇ ਉਕਤ ਤਿੰਨਾਂ ਹੀ ਇਸਾਈ ਬਹੁਗਿਣਤੀ ਸੂਬਿਆਂ ’ਚ ਭਾਜਪਾ ਆਪਣੀ ਪਹਿਲਾਂ ਵਾਲੀ ਕਾਰਗੁਜ਼ਾਰੀ ਕਾਇਮ ਰੱਖਣ ’ਚ ਸਫਲ ਰਹੀ ਹੈ। ਇਸ ਦੇ ਪਿੱਛੇ ਅਤੀਤ ਦੇ ਵਿਕਾਸ ਕਾਰਜਾਂ, ਲੋਕਾਂ ਨੂੰ ਵੱਧ ਰਾਸ਼ਨ ਦੀ ਉਪਲੱਬਧਤਾ, ਸਵੱਛ ਭਾਰਤ ਅਭਿਆਨ ਦੇ ਅਧੀਨ ਟਾਇਲਟ ਆਦਿ ਦੇ ਨਿਰਮਣ ਲਈ ਸਮੱਗਰੀ ਦੇਣ ਆਦਿ ਦਾ ਹੱਥ ਰਿਹਾ।

ਕੁਲ ਮਿਲਾ ਕੇ ਜਿੱਥੇ ਇਹ ਚੋਣ ਕਾਂਗਰਸ ਅਤੇ ਖੱਬੇਪੱਖੀਆਂ ਦੇ ਲਈ ਨਿਰਾਸ਼ਾਜਨਕ ਸਿੱਧ ਹੋਈ ਉੱਥੇ ਹੀ ਇਨ੍ਹਾਂ ਚੋਣਾਂ ’ਚ ਮਮਤਾ ਬੈਨਰਜੀ ਦੀ ਵੀ ਪ੍ਰੀਖਿਆ ਹੋਈ ਜਿਨ੍ਹਾਂ ਨੇ ਪਹਿਲੀ ਵਾਰ ਪੱਛਮੀ ਬੰਗਾਲ ਤੋਂ ਬਾਹਰ ਮੇਘਾਲਿਆ ’ਚ ਚੋਣ ਲੜੀ ਅਤੇ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ 5 ਸੀਟਾਂ ਜਿੱਤਣ ’ਚ ਸਫਲ ਰਹੀ।

ਚੋਣ ਨਤੀਜਿਆਂ ਤੋਂ ਸਪੱਸ਼ਟ ਹੈ ਕਿ ਉੱਤਰ-ਪੂਰਬ ਦੇ ਉਕਤ ਸੂਬਿਆਂ ਦੀ ਸੱਤਾ ’ਤੇ ਕਾਬਜ਼ ਕਿਸੇ ਹੱਦ ਤੱਕ ਭਾਜਪਾ ਆਪਣੀ ਪੈਠ ਕਾਇਮ ਰੱਖਣ ’ਚ ਸਫਲ ਹੋਈ ਹੈ। ਇਨ੍ਹਾਂ ਚੋਣਾਂ ਦੇ ਨਤੀਜਿਆਂ ਨੇ ਇਸੇ ਸਾਲ ਹੋਣ ਵਾਲੀਆਂ 6 ਹੋਰਨਾਂ ਸੂਬਿਆਂ ਦੀਆਂ ਵਿਧਾਨ ਸਭਾ ਅਤੇ 2024 ਦੀਆਂ ਲੋਕ ਸਭਾ ਚੋਣਾਂ ’ਚ ਹਵਾ ਦੇ ਰੁਖ ਦਾ ਸੰਕੇਤ ਵੀ ਦੇ ਦਿੱਤਾ ਹੈ।

-ਵਿਜੇ ਕੁਮਾਰ

  • Election
  • Results
  • Tripura
  • Meghalaya
  • Nagaland
  • ਚੋਣ ਨਤੀਜੇ
  • ਤ੍ਰਿਪੁਰਾ
  • ਮੇਘਾਲਿਆ
  • ਨਾਗਾਲੈਂਡ

ਨਸ਼ਾ ਸਮੱਗਲਿੰਗ ਦੇ ਲਈ ਐਂਬੂਲੈਂਸਾਂ, ਪੁਲਸ ਦੇ ਸਟਿੱਕਰ ਲੱਗੇ ਵਾਹਨਾਂ, ਕਬਾੜ ਢੋਣ ਵਾਲੀਆਂ ਰੇਹੜੀਆਂ ਦੀ ਵਰਤੋਂ

NEXT STORY

Stories You May Like

  • political atmosphere in gurdaspur of the municipal council elections sounded
    ਗੁਰਦਾਸਪੁਰ ’ਚ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਣ ਤੋਂ ਪਹਿਲਾਂ ਹੀ ਸਿਆਸੀ ਮਾਹੌਲ ਭਖਿਆ
  • june temperature crosses 40 degrees
    ਹਾਏ ਗਰਮੀ! ਅਪ੍ਰੈਲ ’ਚ ਹੀ ਜੂਨ ਵਰਗੀ ਤਪਸ਼, ਤਾਪਮਾਨ 40 ਡਿਗਰੀ ਤੋਂ ਪਾਰ
  • himachal pradesh  panchayat elections  dates  announcements
    ਹੋ ਗਿਆ ਪੰਚਾਇਤੀ ਚੋਣਾਂ ਦਾ ਐਲਾਨ! 26 ਮਈ ਤੋਂ ਹੋਣਗੀਆਂ HP 'ਚ ਤਿੰਨ ਗੇੜ ਦੀਆਂ ਚੋਣਾਂ
  • punjab bjp assembly elections punjab elections
    ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
  • delhi high court dsgmc elections september
    '30 ਸਤੰਬਰ ਤੋਂ ਪਹਿਲਾਂ ਕਰਵਾਓ ਚੋਣਾਂ !', DSGMC ਬਾਰੇ ਦਿੱਲੀ ਹਾਈ ਕੋਰਟ ਨੇ ਦਿੱਤਾ ਨਿਰਦੇਸ਼
  • bengal elections  vote counting  strong rooms
    ਬੰਗਾਲ ਚੋਣਾਂ: ਵੋਟਾਂ ਦੀ ਗਿਣਤੀ ਤੋਂ ਪਹਿਲਾਂ ਸਟ੍ਰਾਂਗ ਰੂਮਾਂ ਦੀ ਹਾਈ-ਟੈਕ ਸੁਰੱਖਿਆ, CAPF ਕੀਤੀ ਤਾਇਨਾਤ
  • punjab politics  assembly elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
  • gujarat  municipal corporation voting
    ਗੁਜਰਾਤ 'ਚ ਨਗਰ ਨਿਗਮ ਅਤੇ ਨਗਰ ਪਾਲਿਕਾ ਤੇ ਸਥਾਨਕ ਸੰਸਥਾਵਾਂ ਚੋਣਾਂ ਲਈ ਵੋਟਿੰਗ ਜਾਰੀ
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
  • activa rider commits crime in broad daylight by opening house gate
    ਚੋਰ ਦੇ ਬੁਲੰਦ ਹੌਂਸਲੇ, ਜਲੰਧਰ 'ਚ ਦਿਨ-ਦਿਹਾੜੇ ਚੋਰ ਘਰ 'ਚੋਂ ਸਿਲੰਡਰ ਲੈ ਕੇ...
  • big related to punjab weather
    ਪੰਜਾਬ 'ਚ 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਨਾਲ ਜੁੜੀ ਤਾਜ਼ਾ ਅਪਡੇਟ,...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
Trending
Ek Nazar
robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • live in relationships lead to tragic consequences
      ਦੁਖਦਾਈ ਨਤੀਜਿਆਂ ’ਤੇ ਪਹੁੰਚਦੇ ਲਿਵ-ਇਨ ਰਿਲੇਸ਼ਨਸ਼ਿਪ!
    • the lives of those in need can be saved by donating
      ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
    • nepal growing disillusionment with china   an opportunity for india
      ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • the risk of nuclear weapons being used in the world
      ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
    • savage beasts are raping and impregnating innocent minor girls
      ‘ਜਬਰ-ਜ਼ਨਾਹ ਕਰ ਕੇ ਮਾਸੂਮ ਨਾਬਾਲਗ ਬੱਚੀਆਂ ਨੂੰ’ ਗਰਭਵਤੀ ਬਣਾ ਰਹੇ ਵਹਿਸ਼ੀ ਦਰਿੰਦੇ!
    • government hospital  a victim of poor management and negligence
      ‘ਮਾੜੀ ਵਿਵਸਥਾ ਅਤੇ ਲਾਪ੍ਰਵਾਹੀ ਦੇ ਸ਼ਿਕਾਰ ਸਰਕਾਰੀ ਹਸਪਤਾਲ’ ਜ਼ਿੰਦਾ ਮਰੀਜ਼ ਨੂੰ...
    • now spa centers  hotels and houses are becoming prostitution dens
      ਹੁਣ ਸਪਾ ਸੈਂਟਰ, ਹੋਟਲ ਅਤੇ ਘਰ ਬਣਨ ਲੱਗੇ ਦੇਹ ਵਪਾਰ ਦੇ ਅੱਡੇ!
    • harassment  rude behavior and hooliganism by   passengers on planes
      ‘ਜਹਾਜ਼ਾਂ ’ਚ ਯਾਤਰੀਆਂ ਵਲੋਂ’ ਛੇੜਛਾੜ, ਅਸੱਭਿਅਕ ਵਿਵਹਾਰ ਅਤੇ ਗੁੰਡਾਗਰਦੀ!
    • poor workers are being killed in explosions in firecracker factories
      ‘ਪਟਾਕਾ ਫੈਕਟਰੀਆਂ ’ਚ ਧਮਾਕੇ’ ਮਾਰੇ ਜਾ ਰਹੇ ਗਰੀਬ ਮਜ਼ਦੂਰ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +