Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 20, 2026

    11:05:49 AM

  • deep dhillon s special interview

    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ,...

  • gold and silver prices take a long jump

    ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ,...

  • us debt

    ਟਰੰਪ ਰਾਜ 'ਚ ਅਮਰੀਕਾ 'ਤੇ ਵੱਡਾ ਸੰਕਟ ! ਜੰਗ...

  • youth shot on birthday

    ਪੰਜਾਬ: ਜਨਮਦਿਨ ਵਾਲੇ ਦਿਨ ਨੌਜਵਾਨ 'ਤੇ ਚੱਲੀ ਗੋਲੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਕੋਰੋਨਾ ਪ੍ਰਕੋਪ ਦੇ ਦੌਰ ’ਚ ਵੀ ਪਾਕਿ ਧਰਮ ਗੁਰੂਆਂ ਦੀ ਗਲਤ ਸਲਾਹ

ARTICLE News Punjabi(ਸੰਪਾਦਕੀ)

ਕੋਰੋਨਾ ਪ੍ਰਕੋਪ ਦੇ ਦੌਰ ’ਚ ਵੀ ਪਾਕਿ ਧਰਮ ਗੁਰੂਆਂ ਦੀ ਗਲਤ ਸਲਾਹ

  • Updated: 15 Apr, 2020 11:34 PM
Article
false advice from pakistani religion gurus even during the corona
  • Share
    • Facebook
    • Tumblr
    • Linkedin
    • Twitter
  • Comment

ਪਾਕਿਸਤਾਨ ਵਿਚ ‘ਕੋਰੋਨਾ’ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋਏ ਤਾਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੇਸ਼ ’ਚ ਉਦਯੋਗ-ਕਾਰੋਬਾਰ ’ਤੇ ਪੈਣ ਵਾਲੇ ਪ੍ਰਭਾਵ ਨੂੰ ਦੇਖਦੇ ਹੋਏ ‘ਲਾਕਡਾਊਨ’ ਲਾਗੂ ਕਰਨ ਦੇ ਪੱਖ ’ਚ ਨਹੀਂ ਸਨ ਪਰ ਬਾਅਦ ’ਚ ਉਹ ਇਸ ’ਤੇ ਸਹਿਮਤ ਹੋ ਗਏ ਅਤੇ ਦੇਸ਼ ਦੇ ਕਈ ਹਿੱਸਿਆਂ ’ਚ ਅੰਸ਼ਿਕ ‘ਲਾਕਡਾਊਨ’ ਲਾਗੂ ਕਰ ਦਿੱਤਾ ਗਿਆ, ਜਿਸ ਨੂੰ ਹੁਣ 30 ਅਪ੍ਰੈਲ ਤਕ ਵਧਾ ਦਿੱਤਾ ਗਿਆ ਹੈ। ਹਾਲਾਂਕਿ ਇਸ ਬਾਰੇ ਪਾਕਿਸਤਾਨ ਸਰਕਾਰ ਦੀ ‘ਰਾਸ਼ਟਰੀ ਤਾਲਮੇਲ ਕਮੇਟੀ’, ਜਿਸ ਦੇ ਸਾਰੇ ਮੈਂਬਰ ਮੁਸਲਮਾਨ ਹੀ ਹਨ, ਦੀ ਬੈਠਕ ’ਚ ਇਮਰਾਨ ਖਾਨ ਨੇ ਲਾਕਡਾਊਨ ’ਚ ਕੁਝ ਖੇਤਰਾਂ ’ਚ ਛੋਟ ਦੇਣ ਦਾ ਐਲਾਨ ਵੀ ਕੀਤਾ ਹੈ ਅਤੇ ਵਿਸ਼ਵ ਦੇ ਕਈ ਪ੍ਰਮੁੱਖ ਮੁਸਲਿਮ ਬੁੱਧੀਜੀਵੀਆਂ ਨੇ ਅਜਿਹੇ ਕਦਮਾਂ ਦਾ ਸਮਰਥਨ ਕੀਤਾ ਹੈ ਪਰ ਪਾਕਿਸਤਾਨ ’ਚ ਕੁਝ ਅਖੌਤੀ ਧਾਰਮਿਕ ਸੰਗਠਨ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ। ਸਮਾਜਿਕ ਦੂਰੀ ਬਣਾਈ ਰੱਖਣ ਅਤੇ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਰੋਕ ਸਬੰਧੀ ਸਰਕਾਰ ਦੇ ਹੁਕਮ ਦੀਆਂ ਧੱਜੀਆਂ ਉਡਾਉਂਦੇ ਹੋਏ ਬੀਤੇ ਦਿਨ ਇਸਲਾਮਾਬਾਦ ਸਥਿਤ ‘ਜਾਮੀਆ ਦਾਰੂਲ ਉਲੇਮਾ ਜ਼ਕਰੀਆ ਮਸਜਿਦ’ ਵਿਚ ਲੱਗਭਗ 53 ਧਾਰਮਿਕ ਸੰਗਠਨਾਂ ਨੇ ਇਕ ਬੈਠਕ ’ਚ ਧਾਰਮਿਕ ਪ੍ਰੋਗਰਾਮਾਂ ’ਤੇ ਪਾਬੰਦੀ ਲਾਉਣ ਦੇ ਵਿਰੁੱਧ ਸਰਕਾਰ ਨੂੰ ਚਿਤਾਵਨੀ ਵੀ ਦੇ ਦਿੱਤੀ ਹੈ।

ਇਸ ਬੈਠਕ, ਜਿਸ ’ਚ ਪਾਕਿਸਤਾਨ ਅਤੇ ਪਾਬੰਦੀਸ਼ੁਦਾ ਕੌਮਾਂਤਰੀ ਅੱਤਵਾਦੀ ਗਿਰੋਹਾਂ ਦੇ ਕੁਝ ਨੇਤਾ ਵੀ ਸ਼ਾਮਲ ਸਨ, ਿਵਚ ਇਨ੍ਹਾਂ ਧਰਮ ਗੁਰੂਆਂ ਨੇ ਕਿਹਾ ਕਿ ਉਹ ਕਿਸੇ ਵੀ ਹਾਲਾਤ ’ਚ ਸ਼ੁੱਕਰਵਾਰ ਨੂੰ ਦੇਸ਼ ਦੀਆਂ ਮਸਜਿਦਾਂ ’ਚ ਆਯੋਜਿਤ ਕੀਤੇ ਜਾਣ ਵਾਲੇ ਧਾਰਮਿਕ ਪ੍ਰੋਗਰਾਮ ਬੰਦ ਨਹੀਂ ਕਰਨਗੇ ਅਤੇ ਜੁੰਮੇ ਦੀ ਨਮਾਜ਼ ਬੇਰੋਕ-ਟੋਕ ਜਾਰੀ ਰਹੇਗੀ। ਇਸ ਸਮੇਂ ਜਦਕਿ ਸਾਰਾ ਵਿਸ਼ਵ ‘ਕੋਰੋਨਾ’ ਦੇ ਪ੍ਰਕੋਪ ਕਾਰਣ ਦਹਿਸ਼ਤ ’ਚ ਹੈ, ਬੈਠਕ ’ਚ ਚਿਤਾਵਨੀ ਦਿੱਤੀ ਗਈ ਕਿ ਮਸਜਿਦਾਂ ਨੂੰ ਬੰਦ ਰੱਖਣ ਜਾਂ ਮਸਜਿਦ ’ਚ 5 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਾਉਣ ਦੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਜਾਵੇਗੀ ਅਤੇ ਇਸ ਦੇ ਲਈ ਸਰਕਾਰ ਨਾਲ ਟਕਰਾਇਆ ਵੀ ਜਾ ਸਕਦਾ ਹੈ। ‘ਜਮੀਅਤ-ਉਲੇਮਾ-ਇਸਲਾਮ ਫਜ਼ਲ’ ਦੇ ਸਰਪ੍ਰਸਤ ਹਜ਼ਾਰਵੀ ਨੇ ਕਿਹਾ, ‘‘ਮਸਜਿਦਾਂ ਬੰਦ ਕਰਨੀਆਂ ਨਾਪ੍ਰਵਾਨਯੋਗ ਹੈ। ਇਮਤਿਹਾਨ ਦੀ ਇਸ ਘੜੀ ਵਿਚ ‘ਕੋਰੋਨਾ’ ਤੋਂ ਛੁਟਕਾਰਾ ਪਾਉਣ ਲਈ ਅੱਲ੍ਹਾ ਤੋਂ ਮੁਅਫੀ ਮੰਗਣਾ, ਮਸਜਿਦਾਂ ’ਚ ਭੀੜ ਵਧਾਉਣੀ ਅਤੇ ਮਸਜਿਦਾਂ ’ਚ ਜ਼ਿਆਦਾ ਸਮਾਂ ਬਿਤਾਉਣਾ ਜ਼ਰੂਰੀ ਹੈ। ਇਸ ਲਈ ਸਰਕਾਰ ਨੂੰ ਪਾਬੰਦੀ ਲਾਉਣ ਦੀ ਬਜਾਏ ਧਾਰਮਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਅੱਲ੍ਹਾ ਤੋਂ ਮੁਅਾਫੀ ਮੰਗਣ ਲਈ ਮਸਜਿਦਾਂ ’ਚ ਵੱਧ ਤੋਂ ਵੱਧ ਉਪਾਸ਼ਕਾਂ ਨੂੰ ਜਾਣ ਦੇਣਾ ਚਾਹੀਦਾ ਹੈ।’’ ਇਸੇ ਤਰ੍ਹਾਂ ‘ਤੰਜੀਮ-ਏ-ਇਸਲਾਮੀ’ ਦੇ ਨੇਤਾ ਅਮੀਰ ਹਾਫਿਜ਼ ਆਕਿਬ ਨੇ ਕਿਹਾ ਹੈ ਕਿ ‘‘ਵਿਸ਼ਵ ਭਰ ਵਿਚ ‘ਕੋਰੋਨਾ’ ਦਾ ਪ੍ਰਕੋਪ ਵਿਕਸਿਤ ਦੇਸ਼ਾਂ ਅਤੇ ਉਨ੍ਹਾਂ ਦੇ ਅੱਤਿਆਚਾਰੀ ਸ਼ਾਸਕਾਂ ਵਲੋਂ ਪਿਛਲੇ 50 ਸਾਲਾਂ ’ਚ ਨਿਰਦੋਸ਼ ਮੁਸਲਮਾਨਾਂ ਦੇ ਘਾਣ ਅਤੇ ਸਮੂਹਿਕ ਕਤਲੇਆਮ ਕਾਰਣ ਅੱਲ੍ਹਾ ਦੀ ਨਾਰਾਜ਼ਗੀ ਦਾ ਨਤੀਜਾ ਹੈ।’’

‘‘ਵਿਕਸਿਤ ਦੇਸ਼ਾਂ ਨੇ ਮੁਸਲਮਾਨਾਂ ’ਤੇ ਕੀਤੇ ਜਾ ਰਹੇ ਜ਼ੁਲਮਾਂ ’ਤੇ ਚੁੱਪ ਧਾਰੀ ਹੋਈ ਹੈ। ਉਥੇ ਹੀ ਲੋਕ ਜੋ ਮੁਸਲਮਾਨਾਂ ’ਤੇ ਕਰਫਿਊ ਲਾ ਰਹੇ ਸਨ, ਅੱਜ ਆਪਣੇ ਹੀ ਦੇਸ਼ਾਂ ਵਿਚ ‘ਲਾਕਡਾਊਨ’ ਕਰਨ ਨੂੰ ਮਜਬੂਰ ਹੋ ਗਏ ਹਨ। ਉਨ੍ਹਾਂ ਦੀਆਂ ਗਲੀਆਂ ਅਤੇ ਬਾਜ਼ਾਰ ਭੂਤੀਆ ਸ਼ਹਿਰਾਂ ਵਰਗੇ ਦ੍ਰਿਸ਼ ਪੇਸ਼ ਕਰ ਰਹੇ ਹਨ।’’ ‘‘ਉਹ ਵਿਕਸਿਤ ਦੇਸ਼ ਜੋ ਮੁਸਲਿਮ ਔਰਤਾਂ ਨੂੰ ਆਪਣੇ ਚਿਹਰੇ ਢਕਣ ਤੋਂ ਰੋਕਦੇ ਸਨ, ਅੱਜ ਅੱਲ੍ਹਾ ਨੇ ਉਨ੍ਹਾਂ ਨੂੰ ਅਜਿਹੀ ਸਜ਼ਾ ਦਿੱਤੀ ਹੈ ਕਿ ਉਨ੍ਹਾਂ ਦੀਆਂ ਆਪਣੀਆਂ ਔਰਤਾਂ ਹੀ ਨਹੀਂ, ਮਰਦ ਵੀ ਨਕਾਬਾਂ ਨਾਲ ਆਪਣੇ ਚਿਹਰੇ ਛੁਪਾਉਣ ਲਈ ਮਜਬੂਰ ਹੋ ਰਹੇ ਹਨ।’’ ਮੁਲਤਾਨ ਸ਼ਹਿਰ ਦੀ ਮਸਜਿਦ ’ਚ ਨਮਾਜ਼ ਪੜ੍ਹਨ ਵਾਲੇ ਸਾਬਿਰ ਦੁੱਰਾਨੀ ਦੇ ਅਨੁਸਾਰ, ‘‘ਸਾਨੂੰ ‘ਕੋਰੋਨਾ’ ਇਨਫੈਕਟਿਡ ਨਹੀਂ ਕਰ ਸਕਦਾ। ਅਸੀਂ ਆਪਣੇ ਹੱਥ ਅਤੇ ਨਮਾਜ਼ ਸ਼ੁਰੂ ਹੋਣ ਤੋਂ ਪਹਿਲਾਂ ਇਕ ਦਿਨ ’ਚ ਪੰਜ ਵਾਰ ਆਪਣਾ ਚਿਹਰਾ ਧੋਂਦੇ ਹਾਂ, ਜੋ ਦੂਜੇ ਲੋਕ ਨਹੀਂ ਕਰਦੇ। ਇਸ ਲਈ ਸਾਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਅੱਲ੍ਹਾ ਸਾਡੇ ਨਾਲ ਹੈ।’’ ਇਸੇ ਤਰ੍ਹਾਂ ਕੁਝ ਹੋਰ ਅਖੌਤੀ ਧਰਮ ਗੁਰੂਆਂ ਨੇ ਲੋਕਾਂ ਨੂੰ ‘ਕੋਰੋਨਾ’ ਦੀ ਪਰਵਾਹ ਨਾ ਕਰਨ ਦੀ ਸਲਾਹ ਦਿੰਦੇ ਹੋਏ ਕਿਹਾ ਹੈ ਕਿ ‘‘ਸਿਰਫ ਪੱਛਮੀ ਦੇਸ਼ਾਂ ਦੇ ਲੋਕ ਹੀ ‘ਕੋਰੋਨਾ’ ਵਾਇਰਸ ਨਾਲ ਮਰ ਸਕਦੇ ਹਨ। ਤੁਹਾਨੂੰ ਕੋਰੋਨਾ ਨਹੀਂ ਹੋਵੇਗਾ। ਉੱਪਰ ਵਾਲਾ ਬਚਾਏਗਾ ਪਰ ਜੇਕਰ ਤੁਸੀਂ ਜੁੰਮੇ ਦੀ ਨਮਾਜ਼ ਲਈ ਮਸਜਿਦ ਨਾ ਪਹੁੰਚੇ ਤਾਂ ਉੱਪਰ ਵਾਲੇ ਦਾ ਤੁਹਾਡੇ ’ਤੇ ਕਹਿਰ ਟੁੱਟੇਗਾ।’’ ਪਾਕਿਸਤਾਨ ’ਚ ਅਖੌਤੀ ਧਾਰਮਿਕ ਗੁਰੂਆਂ ਦੇ ਇਸ ਤਰ੍ਹਾਂ ਦੇ ਬਿਆਨ ਅਜਿਹੇ ਸਮੇਂ ’ਚ ਆ ਰਹੇ ਹਨ, ਜਦੋਂ ਉਥੇ ‘ਕੋਰੋਨਾ’ ਇਨਫੈਕਸ਼ਨ ਦੇ 6000 ਤੋਂ ਵੱਧ ਕੇਸ ਸਾਹਮਣੇ ਆ ਚੁੱਕੇ ਹਨ ਅਤੇ ਲੱਗਭਗ 110 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਲਈ ਪਾਕਿਸਤਾਨ ਹੀ ਕੀ ਕਿਸੇ ਵੀ ਦੇਸ਼ ਦੇ ਧਰਮ ਗੁਰੂਆਂ ਦਾ ਇਹ ਫਰਜ਼ ਹੈ ਕਿ ਉਹ ਆਪਣੇ ਦੇਸ਼ਵਾਸੀਆਂ ਨੂੰ ਝੂਠੇ ਦਿਲਾਸੇ ਦੇਣ ਦੀ ਬਜਾਏ ਇਸ ਮਹਾਮਾਰੀ ਦਾ ਮੁਕਾਬਲਾ ਕਰਨ ਲਈ ਸਰਕਾਰ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਪ੍ਰੇਰਨਾ ਦੇਣ ਤਾਂ ਕਿ ਛੇਤੀ ਤੋਂ ਛੇਤੀ ਇਹ ਮਹਾਮਾਰੀ ਵਿਸ਼ਵ ’ਚੋਂ ਵਿਦਾ ਹੋਵੇ ਅਤੇ ਸਾਡੇ ਸਾਰਿਆਂ ਦੇ ਸਕੇ-ਸਬੰਧੀ ਸੁਰੱਖਿਅਤ ਰਹਿਣ।

–ਵਿਜੇ ਕੁਮਾਰ\\\

  • ਕੋਰੋਨਾ ਪ੍ਰਕੋਪ
  • ਸਲਾਹ
  • Corona

ਲਾਕਡਾਊਨ ਦੇ ਦੌਰਾਨ ਬੇਕਾਬੂ ਹੋ ਰਹੇ ਪ੍ਰਵਾਸੀ ਮਜ਼ਦੂਰਾਂ ਦੀ ਸਮੱਸਿਆ ’ਤੇ ਤੁਰੰਤ ਧਿਆਨ ਦੇਣਾ ਜ਼ਰੂਰੀ

NEXT STORY

Stories You May Like

  • raise voice against wrong
    ਕਿਤੇ ਵੀ ਗਲਤ ਨਜ਼ਰ ਆਏ ਤਾਂ ਸਿਸਟਮ ਵਿਰੁੱਧ ਆਵਾਜ਼ ਉਠਾਓ
  • narendra modi  india  wrong map  lovlina borgohain  glasgow
    PM ਮੋਦੀ ਨੇ ਗਲਾਸਗੋ 'ਚ ਭਾਰਤ ਦੇ ਗਲਤ ਨਕਸ਼ੇ 'ਤੇ ਇਤਰਾਜ਼ ਜਤਾਉਣ ਲਈ ਲਵਲੀਨਾ ਦੀ ਕੀਤੀ ਪ੍ਰਸ਼ੰਸਾ
  • tanvi and ashmita make it to the next round of korea masters
    ਤਨਵੀ ਅਤੇ ਅਸ਼ਮਿਤਾ ਨੇ ਕੋਰੀਆ ਮਾਸਟਰਜ਼ ਦੇ ਅਗਲੇ ਦੌਰ ਵਿੱਚ ਬਣਾਈ ਜਗ੍ਹਾ
  • ranchi student movement
    ਰਾਂਚੀ ਵਿਦਿਆਰਥੀ ਅੰਦੋਲਨ: ਦੂਜੇ ਦੌਰ ਦੀ ਗੱਲਬਾਤ ਵੀ ਰਹੀ ਬੇਸਿੱਟਾ, MLA ਜੈਰਾਮ ਵੱਲੋਂ ਭੁੱਖ ਹੜਤਾਲ ਦਾ ਐਲਾਨ
  • protesting group denies allegations of india  s interference  in pakistan kashmir
    ਪ੍ਰਦਰਸ਼ਨਕਾਰੀ ਸਮੂਹ ਨੇ ਭਾਰਤ ਦੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਨੂੰ ਨਕਾਰਿਆ; ਪਾਕਿ ਕਸ਼ਮੀਰ 'ਚ ਸੰਘਰਸ਼ ਜਾਰੀ ਰੱਖਣ ਦਾ...
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • even   desi ghee   eaten incorrectly can be harmful to the body
    ਗਲਤ ਤਰੀਕੇ ਨਾਲ ਖਾਧਾ 'ਦੇਸੀ ਘਿਓ' ਵੀ ਸਰੀਰ ਲਈ ਹੋ ਸਕਦੈ ਨੁਕਸਾਨਦਾਇਕ ! ਜਾਣੋ ਸਹੀ ਤਰੀਕਾ ਤੇ ਸਮਾਂ
  • mohan bhagwat  deepke
    ਭਾਜਪਾ ਨੂੰ ਆਪਣੇ "ਗੌਡਫਾਦਰ" ਭਾਗਵਤ ਦੀ ਸਲਾਹ 'ਤੇ ਧਿਆਨ ਦੇਣ ਦੀ ਲੋੜ: ਦੀਪਕੇ
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਮਿੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • elder brother along with his wife murdered disabled brother for property
    ਜਾਇਦਾਦ ਲਈ ਵੱਡੇ ਭਰਾ ਨੇ ਪਤਨੀ ਨਾਲ ਮਿਲ ਕੇ ਕੀਤਾ ਦਿਵਿਆਂਗ ਭਰਾ ਦਾ ਕਤਲ, ਪੁਲਸ...
  • sensational incident in shahkot
    ਸ਼ਾਹਕੋਟ ’ਚ ਸਨਸਨੀਖੇਜ਼ ਵਾਰਦਾਤ, ਸਕੂਲ ਬੱਸ ਦੀ ਉਡੀਕ ਕਰ ਰਿਹਾ ਦੂਸਰੀ ਜਮਾਤ ਦਾ...
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
Trending
Ek Nazar
kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • some indian security personnel trapping pakistani women
      ‘ਪਾਕਿ ਔਰਤਾਂ ਦੇ ਰੂਪ ਜਾਲ ’ਚ ਫਸ ਕੇ’ ਦੇਸ਼ ਨਾਲ ਗੱਦਾਰੀ ਕਰਦੇ ਕੁਝ ਭਾਰਤੀ...
    • arunachal again in china  s target
      ਅਰੁਣਾਚਲ ਫਿਰ ਚੀਨ ਦੇ ਨਿਸ਼ਾਨੇ ’ਤੇ
    • increasing cases of fraud in the name of providing jobs
      ‘ਨੌਕਰੀ ਦਿਵਾਉਣ ਦੇ ਨਾਂ ’ਤੇ’ ਠੱਗੀ ਦੇ ਵਧ ਰਹੇ ਮਾਮਲੇ!
    • tippers and tractors   running at high speed
      ‘ਸੜਕਾਂ ’ਤੇ ਤੇਜ਼ ਰਫ਼ਤਾਰ ਨਾਲ ਦੌੜਦੇ’ ਟਿੱਪਰ ਅਤੇ ਟ੍ਰੈਕਟਰ ਲੈ ਰਹੇ ਲੋਕਾਂ ਦੀਆਂ...
    • prisons or guest houses
      ‘ਜੇਲ੍ਹਾਂ ਹਨ ਜਾਂ ਗੈਸਟ ਹਾਊਸ’ ਪੈਸਾ ਦਿਓ - ਹਰ ਸਹੂਲਤ ਲਓ!
    • prostitution in country
      ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • increasing violence among people is crossing the limits
      ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
    • a i  created to help people
      ‘ਲੋਕਾਂ ਦੀ ਸਹਾਇਤਾ ਲਈ ਬਣੀ ਏ. ਆਈ.’ ਕਿਤੇ ਮਾਨਵ ਜਾਤੀ ਦੀ ਦੁਸ਼ਮਣ ਨਾ ਬਣ ਜਾਵੇ!
    • some indians are becoming a cause of disrepute abroad
      ਵਿਦੇਸ਼ਾਂ ’ਚ ਬਦਨਾਮੀ ਦਾ ਕਾਰਨ ਬਣ ਰਹੇ ਕੁਝ ਭਾਰਤੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +