Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    5:40:21 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਮਾਂ-ਬਾਪ ਨੂੰ ਬੇਘਰ ਕਰਨ ਵਾਲੇ ਬੇਟੇ ਨੂੰ ਹਾਈਕੋਰਟ ਦੀ ਫਿਟਕਾਰ

ARTICLE News Punjabi(ਸੰਪਾਦਕੀ)

ਮਾਂ-ਬਾਪ ਨੂੰ ਬੇਘਰ ਕਰਨ ਵਾਲੇ ਬੇਟੇ ਨੂੰ ਹਾਈਕੋਰਟ ਦੀ ਫਿਟਕਾਰ

  • Edited By Vijay Kumar Chopra,
  • Updated: 02 Jan, 2016 07:44 AM
Article
father mother son homeless curse of the high court
  • Share
    • Facebook
    • Tumblr
    • Linkedin
    • Twitter
  • Comment

ਕੋਈ ਜ਼ਮਾਨਾ ਸੀ ਜਦੋਂ ਔਲਾਦ ਮਾਂ ਦੇ ਚਰਨਾਂ 'ਚ ਸਵਰਗ ਅਤੇ ਪਿਤਾ ਦੇ ਚਿਹਰੇ 'ਚ ਭਗਵਾਨ ਦੇਖਦੀ ਸੀ ਪਰ ਅੱਜ ਸਮਾਂ ਬਦਲ ਗਿਆ ਹੈ ਤੇ ਆਮ ਤੌਰ 'ਤੇ ਅਜਿਹਾ ਹੋ ਰਿਹਾ ਹੈ ਕਿ ਆਪਣੇ ਨਾਂ ਜਾਇਦਾਦ ਲਿਖਵਾ ਲੈਣ ਤੋਂ ਬਾਅਦ ਔਲਾਦ ਆਪਣੇ ਬੁੱਢੇ ਮਾਤਾ-ਪਿਤਾ ਵਲੋਂ ਅੱਖਾਂ ਫੇਰ ਕੇ ਉਨ੍ਹਾਂ ਨੂੰ ਬੇਸਹਾਰਾ ਛੱਡ ਦਿੰਦੀ ਹੈ।
ਜੇਕਰ ਔਲਾਦਾਂ ਆਪਣੇ ਬਜ਼ੁਰਗਾਂ ਨੂੰ ਆਪਣੇ ਕੋਲ ਰੱਖਦੀਆਂ ਵੀ ਹਨ ਤਾਂ ਉਨ੍ਹਾਂ ਦੀ ਹੈਸੀਅਤ ਵੀ ਘਰ 'ਚ ਸਿਰਫ ਰੋਟੀ-ਕੱਪੜੇ ਦੇ ਬਦਲੇ 'ਚ ਬਿਨਾਂ ਤਨਖਾਹ ਕੰਮ ਕਰਨ ਵਾਲੇ 24 ਘੰਟੇ ਦੇ ਨੌਕਰ ਵਰਗੀ ਹੋ ਕੇ ਰਹਿ ਜਾਂਦੀ ਹੈ। ਉਨ੍ਹਾਂ ਨੂੰ ਆਪਣੇ ਬੇਟਿਆਂ ਹੀ ਨਹੀਂ, ਨੂੰਹਾਂ ਤੇ ਪੋਤੇ-ਪੋਤੀਆਂ ਤਕ ਦੇ ਹੱਥੋਂ ਅਪਮਾਨ ਦੇ ਘੁੱਟ ਪੀਣੇ ਪੈਂਦੇ ਹਨ।
ਮਾਤਾ-ਪਿਤਾ ਤਾਂ ਇਹ ਸੋਚ ਕੇ ਔਲਾਦਾਂ ਦਾ ਹਰ ਸੰਭਵ ਚੰਗੀ ਤਰ੍ਹਾਂ ਪਾਲਣ-ਪੋਸ਼ਣ ਕਰਦੇ ਹਨ ਕਿ ਉਹ ਉਨ੍ਹਾਂ ਦੇ ਬੁਢਾਪੇ ਦੀ ਲਾਠੀ ਬਣਨਗੀਆਂ ਪਰ ਜਦੋਂ ਇਹ ਲਾਠੀ ਉਨ੍ਹਾਂ ਦੀ ਝੁਕੀ ਹੋਈ ਪਿੱਠ 'ਤੇ ਪੈਂਦੀ ਹੈ ਤਾਂ ਉਹ ਕਰਾਹ ਵੀ ਨਹੀਂ ਸਕਦੇ। ਕੇਂਦਰ ਅਤੇ ਵੱਖ-ਵੱਖ ਸੂਬਾਈ ਸਰਕਾਰਾਂ ਵਲੋਂ ਸਰਪ੍ਰਸਤਾਂ ਤੇ ਸੀਨੀਅਰ ਨਾਗਰਿਕਾਂ ਦੀ ਦੇਖਭਾਲ ਸੰਬੰਧੀ ਕੁਝ ਕਾਨੂੰਨ ਪਾਸ ਕਰਨ ਦੇ ਬਾਵਜੂਦ ਬਜ਼ੁਰਗ ਵੱਡੀ ਗਿਣਤੀ 'ਚ ਅਣਗੌਲੇ ਗਏ ਹਨ ਅਤੇ ਤਸੀਹਿਆਂ ਦੇ ਸ਼ਿਕਾਰ ਹੋ ਰਹੇ ਹਨ।
ਲੁਧਿਆਣਾ ਵਾਸੀ ਸ਼੍ਰੀਮਤੀ ਸੁਖਵਿੰਦਰ ਕੌਰ ਅਤੇ ਉਨ੍ਹਾਂ ਦੇ ਪਤੀ ਮਨਜੀਤ ਸਿੰਘ ਇਸ ਦੀ ਨਵੀਨਤਮ ਉਦਾਹਰਣ ਹਨ। ਉਨ੍ਹਾਂ ਦੀਆਂ ਦੋ ਬੇਟੀਆਂ ਅਤੇ ਇਕੋ-ਇਕ ਬੇਟਾ ਸੰਨੀ ਕੁਮਾਰ ਹੈ। ਉਸ ਨੂੰ ਉਨ੍ਹਾਂ ਨੇ ਵਕਾਲਤ ਪੜ੍ਹਵਾਈ ਅਤੇ ਉਸ ਦੀ ਇੱਛਾ ਅਨੁਸਾਰ ਵਿਆਹ ਕੀਤਾ।
ਮਾਤਾ-ਪਿਤਾ ਦਾ ਕਿਰਾਏ ਦਾ ਮਕਾਨ ਛੋਟਾ ਹੋਣ ਕਾਰਨ ਵਿਆਹ ਤੋਂ ਬਾਅਦ ਉਹ ਆਪਣੀ ਪਤਨੀ ਨਾਲ ਵੱਖ ਰਹਿਣ ਲੱਗਾ। ਸੁਖਵਿੰਦਰ ਆਪਣੇ ਪਤੀ ਅਤੇ ਬੇਟੀਆਂ ਨਾਲ ਰਹਿੰਦੀ ਸੀ ਤੇ ਪਤੀ ਨਾਲ ਕੰਮ ਕਰਦਿਆਂ ਉਨ੍ਹਾਂ ਨੇ ਲੁਧਿਆਣਾ ਦੀ ਸ਼ੰਕਰ ਕਾਲੋਨੀ 'ਚ ਥੋੜ੍ਹੀ ਜ਼ਮੀਨ ਲੈ ਕੇ ਉਸ 'ਤੇ ਮਕਾਨ ਬਣਾ ਲਿਆ।
ਅਗਸਤ 2014 'ਚ ਅਚਾਨਕ ਸੰਨੀ ਅਤੇ ਉਸ ਦੀ ਪਤਨੀ ਨੇ ਜ਼ਬਰਦਸਤੀ ਘਰ 'ਚ ਦਾਖਲ ਹੋ ਕੇ ਕਬਜ਼ਾ ਜਮਾ ਲਿਆ ਅਤੇ ਉਨ੍ਹਾਂ ਨੂੰ ਝੂਠੇ ਕੇਸ 'ਚ ਫਸਾਉਣ ਦੀ ਧਮਕੀ ਦਿੱਤੀ। ਸੁਖਵਿੰਦਰ ਤੇ ਮਨਜੀਤ ਸਿੰਘ ਨੂੰ ਆਪਣਾ ਹੀ ਘਰ ਛੱਡਣਾ ਪਿਆ। ਇਸ 'ਤੇ ਸੁਖਵਿੰਦਰ ਕੌਰ ਨੇ ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ, ਜਿਨ੍ਹਾਂ ਨੇ 14 ਅਕਤੂਬਰ 2015 ਨੂੰ ਸੰਨੀ ਨੂੰ ਆਪਣੇ ਮਾਤਾ-ਪਿਤਾ ਦਾ ਮਕਾਨ ਖਾਲੀ ਕਰਨ ਦਾ ਹੁਕਮ ਦਿੱਤਾ।
ਇਸ ਦੇ ਵਿਰੁੱਧ ਸੰਨੀ ਨੇ ਪੰਜਾਬ-ਹਰਿਆਣਾ ਹਾਈਕੋਰਟ 'ਚ ਅਪੀਲ ਕੀਤੀ ਤਾਂ ਸੁਣਵਾਈ ਦੌਰਾਨ ਇਸ ਕੇਸ ਨੂੰ ''ਮਾਤਾ-ਪਿਤਾ ਪ੍ਰਤੀ ਔਲਾਦ ਦੀ ਸੰਵੇਦਨਹੀਣਤਾ ਦੀ ਢੁੱਕਵੀਂ ਉਦਾਹਰਣ'' ਦੱਸਦਿਆਂ ਮਾਣਯੋਗ ਜਸਟਿਸ ਸ਼੍ਰੀ ਪਰਮਜੀਤ ਸਿੰਘ ਨੇ ਸੰਨੀ ਨੂੰ ਵੇਦਾਂ, ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹਿੰਦੂ ਮਾਈਥਾਲੋਜੀ ਤੋਂ ਉਦਾਹਰਣਾਂ ਦੇ ਕੇ ਮਾਤਾ-ਪਿਤਾ ਪ੍ਰਤੀ ਔਲਾਦ ਦੇ ਫਰਜ਼ ਯਾਦ ਦਿਵਾਏ :
ਉਨ੍ਹਾਂ ਨੇ ਵੇਦਾਂ ਦੀ ਉਕਤੀ 'ਮਾਤ੍ਰ ਦੇਵੋ ਭਵ:' ਅਤੇ 'ਪਿਤ੍ਰ ਦੇਵੋ ਭਵ:' (ਆਪਣੇ ਮਾਤਾ-ਪਿਤਾ ਨੂੰ ਭਗਵਾਨ ਸਰੂਪ ਮੰਨੋ) ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ (ਸਫਾ) 1200 'ਤੇ ਦਰਜ ''ਕਾਹੇ ਪੂਤ ਝਗਰਤ ਹਉ ਸੰਗਿ ਬਾਪ ਜਿਨ ਕੇ ਜਣੇ ਬਡੀਰੇ ਤੁਮ ਹਉ ਤਿਨ ਸਿਓ ਝਗਰਤ ਪਾਪ '' (ਪੁੱਤਰ, ਆਪਣੇ ਪਿਤਾ ਨਾਲ ਕਿਉਂ ਝਗੜਦੇ ਹੋ, ਜਿਸ ਨੇ ਤੁਹਾਨੂੰ ਜਨਮ ਦਿੱਤਾ ਅਤੇ ਪਾਲਿਆ-ਪੋਸਿਆ। ਉਸ ਨਾਲ ਝਗੜਨਾ ਪਾਪ ਹੈ) ਦਾ ਵਰਣਨ ਕੀਤਾ।
ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਆਪਣੇ ਮਾਤਾ-ਪਿਤਾ ਨੂੰ ਭਗਵਾਨ ਮੰਨਣ ਦੀ ਸਲਾਹ ਦਿੰਦਿਆਂ ਦੁੱਖ ਜਤਾਇਆ ਕਿ ''ਆਧੁਨਿਕਤਾ ਨੇ ਲੋਕਾਂ ਦੀ ਜੀਵਨਸ਼ੈਲੀ ਅਤੇ ਆਦਰਸ਼ਾਂ ਨੂੰ ਬਦਲ ਦਿੱਤਾ ਹੈ। ਔਲਾਦਾਂ ਮਾਤਾ-ਪਿਤਾ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਤੋਂ ਦੌੜਨ ਲੱਗੀਆਂ ਹਨ। ਅਸੀਂ ਉਸ ਸਰਵਣ ਕੁਮਾਰ ਨੂੰ ਭੁੱਲ ਗਏ ਹਾਂ, ਜਿਸ ਨੇ ਆਪਣੇ ਅੰਨ੍ਹੇ ਮਾਤਾ-ਪਿਤਾ ਨੂੰ ਦੋ ਟੋਕਰੀਆਂ 'ਚ ਬਿਠਾ ਕੇ ਤੀਰਥ ਯਾਤਰਾ ਕਰਵਾਈ ਸੀ। ਅਸੀਂ ਮਾਤਾ-ਪਿਤਾ ਦਾ ਅਤਿਅੰਤ ਸਨਮਾਨ ਕਰਨ ਦੀਆਂ ਆਪਣੀਆਂ ਪੁਰਾਣੀਆਂ ਰਵਾਇਤਾਂ ਨੂੰ ਪੂਰੀ ਤਰ੍ਹਾਂ ਤਿਲਾਂਜਲੀ ਦੇ ਦਿੱਤੀ ਹੈ।''
ਪਟੀਸ਼ਨ ਰੱਦ ਕਰਦਿਆਂ ਮਾਣਯੋਗ ਜੱਜ ਨੇ ਕਿਹਾ, ''ਪਟੀਸ਼ਨਕਰਤਾ ਹੀ ਮੁਸੀਬਤ ਦੀ ਜੜ੍ਹ ਲੱਗਦਾ ਹੈ ਅਤੇ ਉਸ ਨੂੰ ਆਪਣੇ ਮਾਤਾ-ਪਿਤਾ ਦੀ ਇੱਛਾ ਦੇ ਉਲਟ ਮਕਾਨ 'ਚ ਦਾਖਲ ਹੋਣ ਦਾ ਕੋਈ ਅਧਿਕਾਰ ਨਹੀਂ ਹੈ।''
ਅੱਜ ਜਦਕਿ ਕਾਰਜ ਪਾਲਿਕਾ ਅਤੇ ਵਿਧਾਨ ਪਾਲਿਕਾ ਨਕਾਰਾ ਹੋ ਚੁੱਕੀਆਂ ਹਨ, ਸਿਰਫ ਨਿਆਂ ਪਾਲਿਕਾ ਅਤੇ ਮੀਡੀਆ ਹੀ ਜਨਹਿੱਤ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ 'ਤੇ ਕੇਂਦਰ ਅਤੇ ਸੂਬਾਈ ਸਰਕਾਰਾਂ ਨੂੰ ਉਨ੍ਹਾਂ ਦੇ ਫਰਜ਼ ਯਾਦ ਦਿਵਾਉਣ ਤੇ ਆਮ ਜਨਤਾ ਦੀ ਪੁਕਾਰ ਸੁਣ ਕੇ ਉਨ੍ਹਾਂ ਦੇ ਦੁੱਖ-ਦਰਦ ਦੂਰ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ ਅਤੇ ਉਕਤ ਫੈਸਲੇ ਲਈ ਜਸਟਿਸ ਸ਼੍ਰੀ ਪਰਮਜੀਤ ਸਿੰਘ ਧੰਨਵਾਦ ਦੇ ਪਾਤਰ ਹਨ।
ਅਸਲ 'ਚ ਆਪਣੇ ਭੌਤਿਕਵਾਦੀ ਦ੍ਰਿਸ਼ਟੀਕੋਣ ਅਤੇ ਪ੍ਰਾਚੀਨ ਉੱਚ ਆਦਰਸ਼ਾਂ ਤੇ ਕਦਰਾਂ-ਕੀਮਤਾਂ ਤੋਂ ਹਿਜਰਤ ਕਾਰਨ ਹੀ ਸਾਡੇ ਸਮਾਜ 'ਚ ਇਸ ਤਰ੍ਹਾਂ ਦੀਆਂ ਵਿਕ੍ਰਿਤੀਆਂ ਆ ਰਹੀਆਂ ਹਨ। ਜੇਕਰ ਅਸੀਂ ਆਪਣੇ ਪ੍ਰਾਚੀਨ ਆਦਰਸ਼ਾਂ ਦੀ ਥੋੜ੍ਹੀ ਜਿਹੀ ਵੀ ਪਾਲਣਾ ਕਰੀਏ ਤਾਂ ਸਮਾਜ 'ਚੋਂ ਅਨੇਕ ਬੁਰਾਈਆਂ ਦੂਰ ਹੋ ਸਕਦੀਆਂ ਹਨ।
—ਵਿਜੇ ਕੁਮਾਰ

  • ਹਾਈਕੋਰਟ
  • ਬੇਘਰ ਕਰਨ
  • High Court
  • son homeless

ਨਵਾਂ ਵਰ੍ਹਾ 2016 ਸਾਰੇ ਦੇਸ਼ਵਾਸੀਆਂ ਲਈ ਸ਼ੁੱਭ ਹੋਵੇ

NEXT STORY

Stories You May Like

  • bollywood s superhit couple is going to become parents again
    ਮੁੜ ਮਾਂ-ਬਾਪ ਬਣਨ ਜਾ ਰਹੀ ਬਾਲੀਵੁੱਡ ਦੀ ਸੁਪਰਹਿੱਟ ਜੋੜੀ ! ਖ਼ੁਦ ਕੀਤਾ ਪ੍ਰੈਗਨੈਂਸੀ ਦਾ ਐਲਾਨ
  • high court strict regarding illegal mining in nawanshahr
    ਨਵਾਂਸ਼ਹਿਰ 'ਚ ਨਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈਕੋਰਟ ਸਖ਼ਤ, DC ਨੂੰ ਜਾਰੀ ਹੋਏ ਹੁਕਮ
  • aamir khan arrives to promote son junaid  s film   ek din
    ਬੇਟੇ ਜੁਨੈਦ ਦੀ ਫਿਲਮ ‘ਏਕ ਦਿਨ’ ਦੀ ਪ੍ਰਮੋਸ਼ਨ ਕਰਨ ਪੁੱਜੇ ਆਮਿਰ ਖਾਨ
  • police arrest youth for drug abuse
    ਨਸ਼ੇ ਦਾ ਸੇਵਨ ਕਰਨ ਵਾਲੇ ਨੌਜਵਾਨ ਨੂੰ ਪੁਲਸ ਨੇ ਕੀਤਾ ਕਾਬੂ, ਮਾਮਲਾ ਦਰਜ
  • amritpal will have to remain in dibrugarh jail
    ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ 'ਚ ਹੀ ਰਹਿਣਾ ਪਵੇਗਾ, ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
  • highcourt decision
    ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿ ਰਹੀਆਂ ਦੋ ਔਰਤਾਂ ਨੂੰ ਹਾਈਕੋਰਟ ਨੇ ਦਿੱਤੀ ਸੁਰੱਖਿਆ
  • cow smugglers arrested and handed over to police
    ਸ਼ਿਵ ਸੈਨਾ ਤੇ ਗਊ ਰੱਖਿਅਕ ਦਲ ਨੇ ਗਊਆਂ ਦੀ ਤਸਕਰੀ ਕਰਨ ਵਾਲੇ ਤਸਕਰਾਂ ਨੂੰ ਕਾਬੂ ਕਰਕੇ ਪੁਲਸ ਹਵਾਲੇ ਕੀਤਾ
  • rape accused sentenced to 20 years in prison
    ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • poor workers are being killed in explosions in firecracker factories
      ‘ਪਟਾਕਾ ਫੈਕਟਰੀਆਂ ’ਚ ਧਮਾਕੇ’ ਮਾਰੇ ਜਾ ਰਹੇ ਗਰੀਬ ਮਜ਼ਦੂਰ!
    • cruelty to students by   some teachers
      ‘ਕੁਝ ਅਧਿਆਪਕ-ਅਧਿਆਪਿਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਜ਼ੁਲਮ!
    • the strait of hormuz made the world understand the importance of ports
      ਸਟ੍ਰੇਟ ਆਫ ਹੋਰਮੁਜ਼ ਨੇ ਦੁਨੀਆ ਨੂੰ ਬੰਦਰਗਾਹਾਂ ਦਾ ਮਹੱਤਵ ਸਮਝਾ ਦਿੱਤਾ
    • corruption is spreading its roots across the country
      ‘ਦੇਸ਼ ਭਰ ’ਚ ਜੜ੍ਹਾਂ ਫੈਲਾਅ ਰਿਹਾ ਭ੍ਰਿਸ਼ਟਾਚਾਰ’ ਸਾਰੇ ਪੱਧਰਾਂ ’ਤੇ ਸਖਤ ਕਾਰਵਾਈ...
    • how to get good governance if there is abundance of public representatives
      ‘ਅਪਰਾਧਿਕ ਅਕਸ ਵਾਲੇ ਜਨਪ੍ਰਤੀਨਿਧੀਆਂ ਦੀ ਭਰਮਾਰ’ ਸੁਸ਼ਾਸਨ ਮਿਲੇ ਤਾਂ ਕਿਵੇਂ!
    • loss of life and property in road accidents
      ਸੜਕ ਹਾਦਸਿਆਂ ’ਚ ਹੋ ਰਿਹਾ ਜਾਨ-ਮਾਲ ਦਾ ਨੁਕਸਾਨ, ਸਾਵਧਾਨੀ ਵਰਤਣ ਤੇ ਨਿਯਮਾਂ ਦੀ...
    • illegal weapons manufacturing factories
      ‘ਦੇਸ਼ ’ਚ ਫੜੇ ਜਾ ਰਹੇ’ ਨਾਜਾਇਜ਼ ਹਥਿਆਰ ਬਣਾਉਣ ਦੇ ਕਾਰਖਾਨੇ!
    • people are committing serious crimes   under the spell of witchcraft
      ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਭਾਰੀ ਅਪਰਾਧ!
    • police verification of domestic servants necessary
      ‘ਚੋਰੀ ਅਤੇ ਹੱਤਿਆ ਦੇ ਮਾਮਲਿਆਂ ਤੋਂ ਬਚਣ ਲਈ’ ਘਰੇਲੂ ਨੌਕਰਾਂ ਦੀ ਪੁਲਸ...
    • failed peace talks
      ਅਸਫਲ ਸ਼ਾਂਤੀ ਵਾਰਤਾ : ਸਭ ਤੋਂ ਵੱਡਾ ਸਵਾਲ ਇਜ਼ਰਾਈਲ ਅਤੇ ਉਸ ਦੀਆਂ ਇੱਛਾਵਾਂ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +