Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    1:42:50 PM

  • ferozepur administration up to achieve the target of zero stubble burning

    ਫਿਰੋਜ਼ਪੁਰ 'ਚ ਪਰਾਲੀ ਪ੍ਰਬੰਧਨ ਲਈ ਪ੍ਰਸ਼ਾਸਨ...

  • major incident in hoshiarpur young man brutally murdered

    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਨੌਜਵਾਨ ਦਾ ਬੇਰਹਿਮੀ...

  • akasa air cancels all flights for this route till october 10

    Akasa Air ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਿਲਾਂ :...

  • roop kaur sandhu appeals to dgp gaurav yadav

    ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • Jalandhar
  • ਪਾਕਿਸਤਾਨ ਸਰਕਾਰ ਅੱਤਵਾਦੀਆਂ ਨਾਲ ‘ਚੂਹੇ ਬਿੱਲੀ ਦੀ ਖੇਡ’ ਖੇਡਦੀ ਰਹੀ

ARTICLE News Punjabi(ਸੰਪਾਦਕੀ)

ਪਾਕਿਸਤਾਨ ਸਰਕਾਰ ਅੱਤਵਾਦੀਆਂ ਨਾਲ ‘ਚੂਹੇ ਬਿੱਲੀ ਦੀ ਖੇਡ’ ਖੇਡਦੀ ਰਹੀ

  • Edited By Shivani Attri,
  • Updated: 11 Jan, 2021 04:42 PM
Jalandhar
government of pakistan  terrorists game
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਇਕ ਮਹੱਤਵਪੂਰਨ ਤਬਦੀਲੀ ਕਾਰਨ ਪਾਕਿਸਤਾਨ ’ਚ ਇਕ ਅੱਤਵਾਦ ਰੋਕੂ ਅਦਾਲਤ ਨੇ ਵੀਰਵਾਰ ਨੂੰ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਅੱਤਵਾਦੀਆਂ ਦੇ ਵਿੱਤਪੋਸ਼ਣ ਦੇ ਦੋਸ਼ ’ਚ ਗਿ੍ਰਫ਼ਤਾਰੀ ਵਾਰੰਟ ਜਾਰੀ ਕੀਤਾ ਹੈ। ਦੂਜੇ ਪਾਸੇ ਮੁੰਬਈ ਹਮਲੇ ਦੇ ਮਾਸਟਰਮਾਈਂਡ ਲਸ਼ਕਰ-ਏ-ਤੋਇਬਾ ਦੇ ਆਪਰੇਸ਼ਨ ਕਮਾਂਡਰ ਜਕੀ-ਉਰ-ਰਹਿਮਾਨ ਲਖਵੀ ਨੂੰ ਵੀ ਲਾਹੌਰ ’ਚ ਇਕ ਪਾਕਿਸਤਾਨੀ ਅੱਤਵਾਦ ਵਿਰੋਧੀ ਅਦਾਲਤ (ਏ. ਟੀ. ਸੀ. ) ਲਾਹੌਰ ਦੇ ਜੱਜ ਇਜ਼ਾਜ ਅਹਿਮਦ ਬੁੱਟਰ ਨੇ ਸੰਯੁਕਤ ਰਾਸ਼ਟਰ ਦੇ ਅੱਤਵਾਦੀ ਲਖਵੀ ਨੂੰ 3 ਮਾਮਲਿਆਂ ’ਚ ਹਰੇਕ ਨੂੰ 3 ਸਾਲ ਦੀ ਸਜ਼ਾ ਨਾਲ ਪੰਜ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ।

ਇਹ ਵੀ ਪੜ੍ਹੋ : ਕੱਚੇ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਨੋਖਾ ਫ਼ਰਮਾਨ

ਅਜਿਹਾ ਨਹੀਂ ਹੈ ਕਿ ਇਹ ਪਹਿਲੀ ਵਾਰ ਹੋੋਇਆ ਹੋਵੇ। ਮਈ 2019 ’ਚ ਸੰਯੁਕਤ ਰਾਸ਼ਟਰ ਨੇ ਅਜ਼ਹਰ ਨੂੰ ਇਕ ਵਿਸ਼ਵ ਪੱਧਰੀ ਅੱਤਵਾਦੀ ਐਲਾਨਿਆ ਸੀ ਪਰ ਜਦ ਤੱਕ ਚੀਨ ਨੇ ਪਾਕਿਸਤਾਨ ਆਧਾਰਿਤ ਜੇ. ਐੱਮ. ਦੇ ਮੁਖੀ ਨੂੰ ਬਲੈਕਲਿਸਟ ਕਰਨ ਦੇ ਮਤੇ ’ਤੇ ਆਪਣੀ ਪਕੜ ਹਟਾ ਨਾ ਲਈ ਇਹ ਸੰਭਵ ਨਹੀਂ ਹੋਇਆ। ਦਿੱਲੀ ਨੇ ਇਸ ਮੁੱਦੇ ਨੇ ਪਹਿਲੀ ਵਾਰ ਵਿਸ਼ਵ ਪੱਧਰੀ ਅਥਾਰਟੀ ਦਾ ਦਰਵਾਜ਼ਾ ਲਗਭਗ 10 ਸਾਲ ਪਹਿਲਾਂ ਖੜਕਾਇਆ ਸੀ।

ਇਹ ਵੀ ਪੜ੍ਹੋ : ਇਕਲੌਤੇ ਪੁੱਤ ਦਾ ਵਿਛੋੜਾ ਨਾ ਸਹਾਰ ਸਕੀ ਮਾਂ, ਮੌਤ ਦੇ ਦੋ ਦਿਨਾਂ ਬਾਅਦ ਹੀ ਸਦਮੇ ’ਚ ਤੋੜਿਆ ਦਮ

ਪਾਕਿਸਤਾਨ ਸਰਕਾਰ ਕੌਮਾਂਤਰੀ ਪੱਧਰ ’ਤੇ ਅੱਤਵਾਦੀਆਂ ਨੂੰ ਫੜਨ ਦੀ ਜਾਂ ਫਿਰ ਉਨ੍ਹਾਂ ਨੂੰ ਛੱਡਣ ਦਾ ਚੂਹੇ-ਬਿੱਲੀ ਦੀ ਇਹ ਖੇਡ ਖੇਡਦੀ ਆਈ ਹੈ। 2008 ਦੇ ਮੁੰਬਈ ਹਮਲਿਆਂ ਦੇ ਮਾਸਟਰਮਾਈਂਡ ਅਤੇ ਲਸ਼ਕਰ-ਏ-ਤੋਇਬਾ (ਐੱਲ. ਈ. ਟੀ.) ਦੇ ਅੱਤਵਾਦੀ ਸਮੂਹ ਦੇ ਆਪਰੇਸ਼ਨ ਕਮਾਂਡਰ ਲਖਵੀਂ ਨੂੰ ਅੱਤਵਾਦੀਆਂ ਦੇ ਵਿੱਤਪੋਸ਼ਣ ਮਾਮਲੇ ’ਚ ਪਾਕਿਸਤਾਨੀ ਅੱਤਵਾਦ ਵਿਰੋਧੀ ਅਦਾਲਤ ਨੇ 15 ਸਾਲ ਦੀ ਸਜ਼ਾ ਸੁਣਾਈ ਸੀ। ਸੰਯੁਕਤ ਰਾਸ਼ਟਰ ਦੇ ਕਥਿਤ ਅੱਤਵਾਦੀ 61 ਸਾਲਾ ਲਖਵੀ ਮੁੰਬਈ ਅੱਤਵਾਦੀ ਹਮਲੇ ਦੇ ਮਾਮਲੇ ’ਚ 2015 ਤੋਂ ਜ਼ਮਾਨਤ ’ਤੇ ਸੀ। ਉਸ ਨੂੰ ਇਕ ਹਫਤਾ ਪਹਿਲਾਂ ਪਾਕਿਸਤਾਨੀ ਪੰਜਾਬ ਸੂਬੇ ਦੇ ਅੱਤਵਾਦ ਰੋਕੂ ਮਹਿਕਮਾ (ਸੀ. ਟੀ. ਡੀ.) ਨੇ ਗਿ੍ਰਫ਼ਤਾਰ ਕੀਤਾ ਸੀ। ਲਖਵੀ ਨੂੰ ਦਸੰਬਰ 2008 ’ਚ ਸੰਯੁਕਤ ਰਾਸ਼ਟਰ ਵੱਲੋਂ ਲਸ਼ਕਰ ਅਤੇ ਅਲਕਾਇਦਾ ਨਾਲ ਜੁੜੇ ਹੋਣ ਦੇ ਕਾਰਨ ਯੂ. ਐੱਨ. ਵੱਲੋਂ ਵਿਸ਼ਵ ਪੱਧਰੀ ਅੱਤਵਾਦੀ ਐਲਾਨਿਆ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਟ੍ਰੈਵਲ ਏਜੰਟਾਂ ਦਾ ਕਾਰਨਾਮਾ, ਫਰਜ਼ੀਵਾੜਾ ਕਰਕੇ ਵਿਦਿਆਰਥੀਆਂ ਨੂੰ ਇੰਝ ਭੇਜਿਆ ਵਿਦੇਸ਼

ਪੁਲਵਾਮਾ ਹਮਲੇ ਦੇ ਬਾਅਦ ਵੀ ਭਾਰੀ ਕੌਮਾਂਤਰੀ ਦਬਾਅ ਦੇ ਕਾਰਨ ਪਾਕਿਸਤਾਨ ਸਰਕਾਰ ਨੇ ਜੈਸ਼-ਏ-ਮੁਹੰਮਦ (ਜੇ. ਈ. ਐੱਮ.) ਮੁਖੀ ਦੇ ਲੜਕੇ ਅਤੇ ਭਰਾ ਸਮੇਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਦੇ 100 ਤੋਂ ਵੱਧ ਮੈਂਬਰਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਜੈਸ਼-ਏ-ਮੁਹੰਮਦ ਨੇ ਪੁਲਵਾਮਾ ਅੱਤਵਾਦੀ ਹਮਲੇ ਦੀ ਿਜੰਮੇਵਾਰੀ ਲਈ ਸੀ, ਜਿਸ ’ਚ  ਸੀ. ਆਰ. ਪੀ. ਐੱਫ. ਦੇ 40 ਜਵਾਨ ਮਾਰੇ ਗਏ ਸਨ। ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਜੈਸ਼ ਦੇ ਹੈੱਡਕੁਆਰਟਰ ਦੇ ਪ੍ਰਸ਼ਾਸਨਿਕ ਕੰਟਰੋਲ ਨੂੰ ਆਪਣੇ ਕਬਜ਼ੇ ’ਚ ਲੈਣ ਦਾ ਦਾਅਵਾ ਕੀਤਾ ਜਿਸ ’ਚ ਬਹਾਵਲਪੁਰ ਵਿਚ ਮਦਰੇਸਤੁਲ ਸਾਬਿਰ ਅਤੇ ਜਾਮਾ ਮਸਜਿਦ ਸੁਭਾਨਅੱਲ੍ਹਾ ਸ਼ਾਮਲ ਸਨ ਪਰ ਹੌਲੀ-ਹੌਲੀ ਇਨ੍ਹਾਂ ਸਾਰਿਆਂ ਨੂੰ ਜਾਂ ਤਾਂ ਛੱਡ ਦਿੱਤਾ ਗਿਆ ਜਾਂ ਕਿਸੇ ਨਾ ਕਿਸੇ ਬਹਾਨੇ ਲਾਪਤਾ ਦੱਸਿਆ ਗਿਆ ਅਜਿਹੇ ’ਚ ਇਹ ਮਾਮਲਾ ਗਲਤ ਨਹੀਂ ਹੋਵੇਗਾ ਕਿ ਪਾਕਿਸਤਾਨੀ ਸਰਕਾਰ ਹੀ ਇਨ੍ਹਾਂ ਨੂੰ ਆਪਣੀ ਛਾਂ ਹੇਠ ਰਖਵਾਲੀ ਦਿੰਦੀ ਹੈ ਅਤੇ ਜਦੋਂ ਚਾਹਵੇ ਰਸਮੀ ਤੌਰ ’ਤੇ ਜੇਲ੍ਹ ’ਚ ਸੁੱਟ ਦਿੰਦੀ ਹੈ।

ਇਹ ਵੀ ਪੜ੍ਹੋ :  ਹਾਦਸੇ ’ਚ ਪਤੀ ਦੇ ਬਚਣ ਦੀ ਉਮੀਦ ਛੱਡ ਚੁੱਕੀ ਪਤਨੀ ਨੇ ਮੌਤ ਨੂੰ ਲਾਇਆ ਗਲੇ

ਵਰਨਣਯੋਗ ਹੈ ਕਿ ਪੈਰਿਸ ਸਥਿਤ ਐੱਫ. ਏ. ਟੀ. ਐੱਫ. ਨੇ ਜੂਨ 2018 ’ਚ ਪਾਕਿਸਤਾਨ ਨੂੰ ‘ਗਰੇਅ ਲਿਸਟ’ ’ਚ ਰੱਖਿਆ ਸੀ ਅਤੇ ਇਸਲਾਮਾਬਾਦ ਨੂੰ 2019 ਦੇ ਅੰਤ ਤੱਕ ਮਨੀ ਲਾਂਡਰਿੰਗ ਅਤੇ ਅੱਤਵਾਦੀ ਵਿੱਤਪੋਸ਼ਣ ’ਤੇ ਲਗਾਮ ਲਗਾਉਣ ਲਈ ਕਾਰਜ ਯੋਜਨਾ ਲਾਗੂ ਕਰਨ ਲਈ ਕਿਹਾ ਸੀ। ਕੋਵਿਡ-19 ਪ੍ਰਕੋਪ ਦੇ ਬਾਅਦ ਸਮਾਂ ਹੱਦ ਵਧਾ ਦਿੱਤੀ ਗਈ ਸੀ।
ਜਦਕਿ ਨਵੀਂ ਦਿੱਲੀ ’ਚ ਵਿਦੇਸ਼ ਮੰਤਰਾਲਾ ਦੇ ਜਦਕਿ ਨਵੀਂ ਦਿੱਲੀ ’ਚ ਵਿਦੇਸ਼ ਮੰਤਰਾਲਾ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਇਨ੍ਹਾਂ ਕਾਰਵਾਈਆਂ ਦਾ ਸਮਾਂ ਸਪਸ਼ਟ ਤੌਰ ’ਤੇ ‘ਏਸ਼ੀਆ ਪੈਸੀਫਿਕ ਜੁਆਇੰਟ ਗਰੁੱਪ’ (ਏ. ਪੀ. ਜੇ. ਜੀ.) ਨਾਲ ਮਿਲਣ ਅਤੇ ਅਗਲੇ ‘ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ’ (ਐੱਫ. ਏ. ਟੀ. ਐੱਫ.) ਜੋ ਕਿ ਫਰਵਰੀ 2021 ’ਚ ਹੋਣਾ ਹੈ, ਦੇ ਅੱਗੇ ਅਨੁਪਾਲਣ ਦੀ ਭਾਵਨਾ ਪ੍ਰਗਟ ਕਰਨ ਦਾ ਇਰਾਦਾ ਦਰਸਾਉਂਦਾ ਹੈ।

ਇਹ ਵੀ ਪੜ੍ਹੋ :  ਜਲੰਧਰ ਵਿਖੇ ਅਸ਼ਵਨੀ ਕੁਮਾਰ ਸ਼ਰਮਾ ਨੇ ਕੈਪਟਨ ’ਤੇ ਕੀਤੇ ਤਿੱਖੇ ਸ਼ਬਦੀ ਹਮਲੇ (ਵੀਡੀਓ)

ਭਾਰਤੀ ਬੁਲਾਰੇ ਨੇ ਕਿਹਾ ਕਿ ਲਖਵੀ ਨੂੰ ਜੇਲ ਦੀ ਸਜ਼ਾ ਸੁਣਾਈ ਜਾਣ ਅਤੇ ਜੈਸ਼-ਏ-ਮੁਹੰਮਦ (ਜੇ.ਐੱਮ.) ਮੁਖੀ ਮਸੂਦ ਅਜ਼ਹਰ ਵਿਰੁੱਧ ਗਿ੍ਰ੍ਰਫ਼ਤਾਰੀ ਵਾਰੰਟ ਜਾਰੀ ਕਰਨਾ ਸਿਰਫ ਇਹ ਦੱਸਦਾ ਹੈ ਕਿ ਪਾਕਿਸਤਾਨ ਲਈ ਇਹ ਮਹੱਤਵਪੂਰਨ ਹੋ ਗਿਆ ਹੈ ਕਿ ਉਹ ਮਹੱਤਵਪੂਰਨ ਬੈਠਕਾਂ ਤੋਂ ਪਹਿਲਾਂ ਠੋਸ ਕਾਰਵਾਈ ਕਰੇ। ਸੰਯੁਕਤ ਰਾਸ਼ਟਰ ਦੀਆਂ ਸੰਸਥਾਵਾਂ ਅਤੇ ਨਾਮਜ਼ਦ ਅੱਤਵਾਦੀਆਂ ਨੇ ਆਪਣੇ ਭਾਰਤ-ਵਿਰੋਧੀ ਏਜੰਡੇ ਨੂੰ ਪੂਰਾ ਕਰਨ ਲਈ ਪਾਕਿਸਤਾਨੀ ਸੰਗਠਨਾਂ ਦੇ ਨਾਲ ਰਲ ਕੇ ਇਹ ਕੰਮ ਕੀਤਾ ਹੈ।

ਪਾਕਿਸਤਾਨ ਜੋਕਿ ਆਰਥਿਕ ਸੰਕਟ ਦੇ ਰਾਹ ’ਤੇ ਹੈ ਤਾਂ ਉਸ ਦੇ ਲਈ ਬਲੈਕ ਲਿਸਟ ’ਚ ਚਲੇ ਜਾਣ ਨਾਲ ਉਸ ’ਤੇ ਡੂੰਘਾ ਅਸਰ ਪਵੇਗਾ। ਇਕ ਵਿਸ਼ਵ ਪੱਧਰੀ ਮਾਹੌਲ ’ਚ ਹੋਰਨਾ ਦੇਸ਼ਾਂ ਵਾਂਗ ਪਾਕਿਸਤਾਨ ਦੀ ਅਰਥਵਿਵਸਥਾ ਮਜ਼ਬੂਤ ਨਹੀਂ ਹੈ ਅਤੇ ਇਹ ਮੁਕੰਮਲ ਤੌਰ ’ਤੇ ਕੌਮਾਂਤਰੀ ਨਿਵੇਸ਼ਕਾਂ ’ਤੇ ਨਿਰਭਰ ਹੈ। ਜੇਕਰ ਪਾਕਿਸਤਾਨ ਨੂੰ ਬਲੈਕਲਿਸਟ ਕਰ ਦਿੱਤਾ ਗਿਆ ਤਾਂ ਇਸ ਨਾਲ ਉਸ ਦੀ ਦਰਾਮਦ, ਬਰਾਮਦ ਅਤੇ ਮਾਲੀਏ ’ਤੇ ਬੁਰਾ ਅਸਰ ਪਵੇਗਾ। ਇਸ ਦੇ ਇਲਾਵਾ ਕੌਮਾਂਤਰੀ ਕਰਜ਼ਾ ਲੈਣ ਦੀ ਪਹੁੰਚ ਵੀ ਸਿਮਟ ਹੋ ਜਾਵੇਗੀ।

ਇਹ ਵੀ ਪੜ੍ਹੋ :  ਹੁਣ ਆਦਮਪੁਰ ਤੋਂ ਮੁੰਬਈ ਦੀ ਫਲਾਈਟ ਨਹੀਂ ਭਰੇਗੀ ਉਡਾਣ, ਜਾਣੋ ਕਿਉਂ

ਬਲੈਕਲਿਸਟ ਹੋਣ ਨਾਲ ਕੌਮਾਂਤਰੀ ਕਰੰਸੀ ਫੰਡ (ਆਈ. ਐੱਮ. ਐੱਫ.) ਅਤੇ ਏ. ਡੀ. ਬੀ. ਵਰਗੇ ਸੰਸਥਾਨ ਇਮਰਾਨ ਖਾਨ ਸਰਕਾਰ ਨਾਲ ਨਜਿੱਠਣ ਵਿਚ ਸੁਚੇਤ ਹੋ ਜਾਣਗੇ ਅਤੇ ਇਸ ਦੇ ਇਲਾਵਾ ਜੋਖਮ ਦਰ ਤੈਅ ਕਰਨ ਵਾਲੀਆ ਏਜੰਸੀਆਂ ਜਿਵੇਂ  ਕਿ ਮੁਡੀਜ਼, ਐੱਸ. ਐੱਨ. ਪੀ. ਅਤੇ ਫਿੱਚ ਰੇਟਿੰਗ ਨੂੰ ਡਾਊਨ ਗਰੇਡ ਕਰਨ ਲਈ ਪਾਬੰਦੀ ਹੋਵੇਗੀ।

ਇਸਲਾਮਾਬਾਦ ਇਸ ਸਮੇਂ ਵਿੱਤੀ ਸੰਕਟ ਦੀ ਮੰਝਧਾਰ ’ਚ ਹੈ ਅਤੇ ਇਹ ਮੌਜੂਦਾ ਸੰਕਟ 1988 ਦੇ ਪ੍ਰਮਾਣੂ ਪ੍ਰੀਖਿਣਾਂ ਦੇ ਬਾਅਦ ਨਾਲੋਂ ਵੀ ਬੁਰਾ ਹੈ। ਬਲੈਕਲਿਸਟ ਹੋਣ ਨਾਲ ਪਾਕਿਸਤਾਨ ਵੀ ਚੀਨ ਦੀ ਬੈਲਟ ਐਂਡ ਰੋਡ ਇਨੀਸ਼ੀਏਟਿਵ ਦਾ  ਬਿਲੀਅਨ ਡਾਲਰ ਪ੍ਰਾਜੈਕਟ ਵੀ ਤਹਿਸ-ਨਹਿਸ ਹੋ ਜਾਵੇਗਾ ਇਸ ਲਈ ਪਾਕਿਸਤਾਨ ਚਾਹੇਗਾ ਕਿ ਇਹ ਸਾਰੇ ਅੱਤਵਾਦੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਜਾਵੇ ਤਾਂਕਿ ਬਲੈਕ ਲਿਸਟ ਤੋਂ ਬਾਹਰ ਰਹਿ ਸਕੇ।

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫ. ਏ. ਐੱਫ. ਟੀ.) ਦੇ ਮੁਖੀ ਮਾਰਕਸ ਪਲੇਅਰ ਦਾ ਕਹਿਣਾ ਹੈ ਕਿ ਪਾਕਿਸਤਾਨ ਨੇ ਆਪਣੀ ਕਾਰਵਾਈ ਯੋਜਨਾ ’ਚੋਂ 27 ਆਈਟਮਾਂ ’ਚੋਂ 21 ਨੂੰ ਪਾ ਲਿਆ ਹੈ ਅਤੇ ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਉਹ ਬਾਕੀ ਆਈਟਮਾਂ ਨੂੰ ਵੀ ਪੂਰਾ ਕਰਨ ਲਈ ਪ੍ਰਤੀਬੱਧ ਹੈ। ਇਸ ਤੋਂ ਪਹਿਲੇ ਐੱਫ. ਏ. ਐੱਫ. ਟੀ. ਦਾ ਮੁਖੀ ਇਕ ਚੀਨੀ ਸ਼ਿਆਂਗਮਿਨ ਲੀ ਸੀ, ਜੋ ਪਾਕਿਸਤਾਨ ਨੂੰ ਕਿਸੇ ਵੀ ਨਾਂਹ ਪੱਖੀ ਕਾਰਵਾਈ ਤੋਂ ਬਚਾਉਂਦਾ ਰਿਹਾ ਹੈ ਜਦਕਿ ਮੌਜੂਦਾ ਮੁਖੀ ਮਾਰਕਸ ਪਲੇਅਰ ਇਕ ਜਰਮਨ ਨਾਗਰਿਕ ਹਨ, ਜੋਕਿ ਅੱਤਵਾਦ ਦੇ ਸਖ਼ਤ ਵਿਰੋਧੀ ਹਨ।

ਇਹ ਵੀ ਪੜ੍ਹੋ :  ਕਿਸਾਨਾਂ ਵੱਲੋਂ ਚੌਲਾਂਗ ਟੋਲ ਪਲਾਜ਼ਾ ’ਤੇ ਅਸ਼ਵਨੀ ਸ਼ਰਮਾ ਦਾ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ

ਨੋਟ: ਇਸ ਆਰਟੀਰਲ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ

  • Government Pakistan
  • terrorists
  • game ਪਾਕਿਸਤਾਨ ਸਰਕਾਰ
  • ਅੱਤਵਾਦੀ

ਪਾਕਿਸਤਾਨ 'ਚ ਅਦਾਲਤ ਵਲੋਂ ਜੈਸ਼-ਏ-ਮੁਹੰਮਦ ਦੇ ਮੁਖੀ ਦਾ ਗ੍ਰਿਫਤਾਰੀ ਵਾਰੰਟ ਜਾਰੀ

NEXT STORY

Stories You May Like

  • indore hospital
    ਇੰਦੌਰ ਦੇ ਸਰਕਾਰੀ ਹਸਪਤਾਲ 'ਚ ਜਾਨਵਰਾਂ ਦਾ ਕਹਿਰ ! ਚੂਹੇ-ਬਿੱਲੀ ਤੋਂ ਬਾਅਦ ਹੁਣ ਸੱਪ ਵੀ ਦਿਖਿਆ
  • us iran war
    ਅਮਰੀਕਾ-ਈਰਾਨ ਜੰਗ : ਚੀਨ ਦੀ ਚਾਲ ਨਾਲ ਬਦਲੀ ਖੇਡ
  • avinash rai khanna corners the aap government over the deteriorating law
    ਪੰਜਾਬ 'ਚ ਵਿਗੜ ਰਹੀ ਕਾਨੂੰਨ-ਵਿਵਸਥਾ ’ਤੇ ਅਵਿਨਾਸ਼ ਰਾਏ ਖੰਨਾ ਨੇ ‘ਆਪ’ ਸਰਕਾਰ ਨੂੰ ਘੇਰਿਆ
  • mujahid  pakistan
    ਅਫ਼ਗਾਨਿਸਤਾਨ ਦੀ ਤਾਲੀਬਾਨ ਸਰਕਾਰ ਨੇ ਪਾਕਿਸਤਾਨ 'ਤੇ ਲਾਏ ਗੰਭੀਰ ਇਲਜ਼ਾਮ, ਪੂਰੇ ਇਲਾਕੇ 'ਚ...
  • controversy during a boxing match in patiala female boxer serious allegations
    ਪਟਿਆਲਾ ਵਿਚ ਬਾਕਸਿੰਗ ਦੀ ਖੇਡ ਦੌਰਾਨ ਛਿੜਿਆ ਵਿਵਾਦ, ਖਿਡਾਰਣ ਨੇ ਲਾਏ ਗੰਭੀਰ ਦੋਸ਼
  • play  boy  knife  faridabad  police  fir
    ਖੇਡ-ਖੇਡ 'ਚ ਵਿਵਾਦ ਮਗਰੋਂ ਮੁੰਡੇ ਨੇ 12 ਸਾਲਾ ਜਵਾਕ ਦਾ ਚਾਕੂ ਮਾਰ ਕੀਤਾ ਕਤਲ
  • pakistan balochistan
    ਪਾਕਿਸਤਾਨ ਦੇ ਹੱਥੋਂ ਨਿਕਲਦੀ ਜਾ ਰਹੀ ਬਲੋਚਿਸਤਾਨ ਦੀ ਜ਼ਮੀਨ ! ਮੁਨੀਰ ਦੀ ਰਣਨੀਤੀ ਹੋਈ ਫੇਲ੍ਹ
  • aap government misleading the court
    ਡੀਏ ਮਾਮਲੇ 'ਚ ਅਦਾਲਤ ਨੂੰ ਗੰਮਰਾਹ ਤੇ ਮੁਲਾਜ਼ਮਾਂ ਨਾਲ ਧੋਖਾ ਕਰ ਰਹੀ 'ਆਪ' ਸਰਕਾਰ : ਅਸ਼ਵਨੀ ਸ਼ਰਮਾ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
Trending
Ek Nazar
harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • stray dogs have become a threat to public safety
      ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
    • some indians abroad bringing disrepute
      ਵਿਦੇਸ਼ਾਂ ’ਚ ਬਣ ਰਹੇ ਕੁਝ ਭਾਰਤੀ ਬਦਨਾਮੀ ਦਾ ਕਾਰਨ!
    • rising cases of theft by domestic help
      ‘ਘਰੇਲੂ ਨੌਕਰ-ਨੌਕਰਾਣੀਆਂ ਵਲੋਂ ਚੋਰੀ’ ਦੇ ਵਧਦੇ ਮਾਮਲੇ!
    • india should learn from brazil about the growing threat
      ‘ਆਨਲਾਈਨ ਗੇਮਾਂ ਦਾ ਵਧਦਾ ਖ਼ਤਰਾ’ ਬ੍ਰਾਜ਼ੀਲ ਤੋਂ ਸਿੱਖੇ ਭਾਰਤ!
    • certain people are committing suicide
      ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
    • strict action should be taken against the fraudsters
      ‘ਫ਼ਰਜ਼ੀ ਅਧਿਕਾਰੀ ਬਣ ਕੇ ਲੋਕਾਂ ਨੂੰ ਠੱਗ ਰਹੇ’ ਧੋਖੇਬਾਜ਼ਾਂ ਦੇ ਵਿਰੁੱਧ ਸਖਤ...
    • blinded by selfishness  people are killing their own kin
      ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
    • innocent lives being lost to gun culture in america
      ‘ਅਮਰੀਕਾ ’ਚ ਗੰਨ ਕਲਚਰ ਨਾਲ ਜਾ ਰਹੀਆਂ ਬੇਕਸੂਰ ਲੋਕਾਂ ਦੀਆਂ ਜਾਨਾਂ!’
    • some prisons turning into arenas of violence
      ‘ਕੁਝ ਜੇਲਾਂ ’ਚ ਗੁੰਡਾਗਰਦੀ ਅਤੇ ਮਾਰਾਮਾਰੀ’ ਬਣ ਰਹੀਆਂ ਹਿੰਸਾ ਦੇ ਅਖਾੜੇ!
    • even after 40 months of caste based violence
      ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +