Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    9:05:45 AM

  • tensions rise in the strait of hormuz

    ਹੋਰਮੁਜ਼ ਜਲਡਮਰੂ 'ਚ ਵਧਿਆ ਤਣਾਅ: UAE ਦੇ ਦੋ ਤੇਲ...

  • people trembled due to earthquake tremors in nashik and chamba

    ਨਾਸਿਕ ਤੇ ਚੰਬਾ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੇ...

  • nature s fury in chamoli uttarakhand

    ਚਮੋਲੀ ਸੁਰੰਗ ਹਾਦਸੇ 'ਚ 7 ​​ਮਜ਼ਦੂਰਾਂ ਦੀ ਮੌਤ; 3...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਸੜਕ ਹਾਦਸੇ ਰੋਕਣ ਲਈ ਭਾਰੀ ਜੁਰਮਾਨੇ ਦੀ ਵਿਵਸਥਾ

ARTICLE News Punjabi(ਸੰਪਾਦਕੀ)

ਸੜਕ ਹਾਦਸੇ ਰੋਕਣ ਲਈ ਭਾਰੀ ਜੁਰਮਾਨੇ ਦੀ ਵਿਵਸਥਾ

  • Updated: 03 Sep, 2019 02:04 AM
Article
heavy fines for preventing road accidents
  • Share
    • Facebook
    • Tumblr
    • Linkedin
    • Twitter
  • Comment

ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਰਿਪੋਰਟ ਅਨੁਸਾਰ ਸਾਲ 2015 ’ਚ ਭਾਰਤ ਵਿਚ ਸੜਕ ਹਾਦਸਿਆਂ ’ਚ 1.46 ਲੱਖ ਲੋਕਾਂ ਦੀ ਮੌਤ ਅਤੇ 3 ਲੱਖ ਦੇ ਲੱਗਭਗ ਲੋਕ ਜ਼ਖ਼ਮੀ ਹੋਏ ਅਤੇ ਵਿਸ਼ਵ ਭਰ ’ਚ ਹੋਣ ਵਾਲੇ ਸੜਕ ਹਾਦਸਿਆਂ ’ਚੋਂ ਸਭ ਤੋਂ ਵੱਧ 10 ਫੀਸਦੀ ਹਾਦਸੇ ਭਾਰਤ ਵਿਚ ਹੋਣ ਕਾਰਣ ਹੀ ਭਾਰਤ ਨੂੰ ਵਿਸ਼ਵ ਵਿਚ ‘ਸੜਕ ਹਾਦਸਿਆਂ ਦੀ ਰਾਜਧਾਨੀ’ ਕਿਹਾ ਜਾਣ ਲੱਗਾ ਹੈ।

ਸੜਕ ਹਾਦਸਿਆਂ ਦੇ ਕਾਰਣਾਂ ’ਚ ਵਾਹਨ ਚਾਲਕਾਂ ਵਿਚ ਡਰਾਈਵਿੰਗ ਸੈਂਸ ਅਤੇ ਟਰੈਫਿਕ ਸੰਕੇਤਾਂ ਦੀ ਜਾਣਕਾਰੀ ਦੀ ਘਾਟ, ਲਾਪਰਵਾਹੀ ਅਤੇ ਖੁੰਝਾਹਟ, ਟਰੈਫਿਕ ਨਿਯਮਾਂ ਦੀ ਅਣਗਹਿਲੀ, ਸ਼ਰਾਬ ਪੀ ਕੇ ਅਤੇ ਨਿਰਧਾਰਿਤ ਵੱਧ ਤੋਂ ਵੱਧ ਹੱਦ ਤੋਂ ਜ਼ਿਆਦਾ ਰਫਤਾਰ ਨਾਲ ਅਤੇ ਮੋਬਾਇਲ ਫੋਨ ’ਤੇ ਗੱਲ ਕਰਦੇ ਹੋਏ ਵਾਹਨ ਚਲਾਉਣਾ, ਸੜਕਾਂ ਦੇ ਟੋਏ, ਤਕਨੀਕੀ ਨਜ਼ਰੀਏ ਤੋਂ ਕੰਡਮ ਵਾਹਨਾਂ ਦੀ ਵਰਤੋਂ ਜਾਰੀ ਰੱਖਣਾ ਆਦਿ ਮੁੱਖ ਹਨ।

ਇਹੋ ਨਹੀਂ, ਸੰਭਵ ਤੌਰ ’ਤੇ ਸਾਡਾ ਦੇਸ਼ ਵਿਸ਼ਵ ਦੇ ਉਨ੍ਹਾਂ ਗਿਣੇ-ਚੁਣੇ ਦੇਸ਼ਾਂ ’ਚੋਂ ਇਕ ਹੈ, ਜਿੱਥੇ ਸਰੀਰਕ ਸਿਹਤ ਅਤੇ ਸਿੱਖਿਆ ਦੇ ਨਜ਼ਰੀਏ ਤੋਂ ਵਾਹਨ ਚਲਾਉਣ ਦੇ ਅਯੋਗ ਲੋਕਾਂ ਨੂੰ ਵੀ ਡਰਾਈਵਿੰਗ ਦਾ ਲਾਇਸੈਂਸ ਆਸਾਨੀ ਨਾਲ ਮਿਲ ਜਾਂਦਾ ਹੈ।

ਸੜਕ ਹਾਦਸਿਆਂ ਦੇ ਸਿੱਟੇ ਵਜੋਂ ਭਾਰੀ ਜਾਨੀ ਨੁਕਸਾਨ ਅਤੇ ਹਾਦਸਿਆਂ ਨੂੰ ਦੇਖਦੇ ਹੋਏ ਹੀ ਕੇਂਦਰ ਸਰਕਾਰ ਨੇ ਸਖ਼ਤ ਜੁਰਮਾਨਿਆਂ ਦੀ ਵਿਵਸਥਾ ਵਾਲਾ ਨਵਾਂ ਮੋਟਰ ਵ੍ਹੀਕਲ ਐਕਟ 2019 ਬਣਾਇਆ ਹੈ ਅਤੇ ਵੱਖ-ਵੱਖ ਟਰੈਫਿਕ ਨਿਯਮਾਂ ਦੀ ਉਲੰਘਣਾ ’ਤੇ ਜੁਰਮਾਨੇ ਦੀ ਰਾਸ਼ੀ ਪਹਿਲਾਂ ਨਾਲੋਂ ਕਾਫੀ ਵਧਾ ਦਿੱਤੀ ਗਈ ਹੈ।

ਹੁਣ ਸ਼ਰਾਬ ਪੀ ਕੇ ਗੱਡੀ ਚਲਾਉਣ ’ਤੇ ਜੁਰਮਾਨਾ 2000 ਦੀ ਬਜਾਏ 10,000 ਰੁਪਏ, ਬਿਨਾਂ ਹੈਲਮੇਟ ਦੋਪਹੀਆ ਵਾਹਨ ਚਲਾਉਣ ’ਤੇ ਜੁਰਮਾਨਾ 100-300 ਦੀ ਬਜਾਏ 500 ਤੋਂ 1500 ਰੁਪਏ ਕਰਨ ਦੇ ਨਾਲ ਹੀ 3 ਮਹੀਨਿਆਂ ਲਈ ਲਾਇਸੈਂਸ ਰੱਦ ਕਰਨ ਦੀ ਵਿਵਸਥਾ ਵੀ ਰੱਖੀ ਗਈ ਹੈ।

ਵਾਹਨ ਦਾ ਪ੍ਰਦੂਸ਼ਣ ਕਲੀਅਰੈਂਸ ਪ੍ਰਮਾਣ ਪੱਤਰ ਨਾ ਹੋਣ ’ਤੇ ਜੁਰਮਾਨਾ 100 ਰੁਪਏ ਤੋਂ ਵਧਾ ਕੇ 500 ਰੁਪਏ, ਬਿਨਾਂ ਲਾਇਸੈਂਸ ਵਾਹਨ ਚਲਾਉਣ ’ਤੇ 500 ਦੀ ਬਜਾਏ 5000 ਰੁਪਏ, ਓਵਰ ਸਪੀਡਿੰਗ ’ਤੇ 400 ਦੀ ਬਜਾਏ 1000 ਤੋਂ 2000 ਰੁਪਏ, ਐਮਰਜੈਂਸੀ ਵਾਹਨਾਂ ਨੂੰ ਰਸਤਾ ਨਾ ਦੇਣ ’ਤੇ 10,000 ਰੁਪਏ ਅਤੇ ਵਾਹਨ ਚਲਾਉਣ ਦੇ ਅਯੋਗ ਹੋਣ ਦੇ ਬਾਵਜੂਦ ਵਾਹਨ ਚਲਾਉਣ ’ਤੇ ਵੀ ਜੁਰਮਾਨਾ 10,000 ਰੁਪਏ ਕਰ ਦਿੱਤਾ ਗਿਆ ਹੈ।

ਨਾਬਾਲਗ ਵਲੋਂ ਅਪਰਾਧ ਕਰਨ ’ਤੇ ਉਸ ਦੇ ਸਰਪ੍ਰਸਤਾਂ ਨੂੰ ਸਜ਼ਾ ਹੋਵੇਗੀ ਅਤੇ ਵਾਹਨ ਦੀ ਰਜਿਸਟ੍ਰੇਸ਼ਨ ਵੀ ਰੱਦ ਕਰ ਦਿੱਤੀ ਜਾਵੇਗੀ। ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ’ਤੇ ਹੁਣ 100 ਰੁਪਏ ਦੀ ਬਜਾਏ 500 ਰੁਪਏ ਜੁਰਮਾਨਾ ਦੇਣਾ ਹੋਵੇਗਾ।

ਹਾਲਾਂਕਿ ਸਰਕਾਰ ਨੇ ਉਕਤ ਨਿਯਮ 1 ਸਤੰਬਰ ਤੋਂ ਸਮੁੱਚੇ ਦੇਸ਼ ਵਿਚ ਲਾਗੂ ਕਰਨ ਦਾ ਐਲਾਨ ਕੀਤਾ ਹੈ ਪਰ 5 ਸੂਬਿਆਂ (ਭਾਜਪਾ ਸ਼ਾਸਿਤ ਹਿਮਾਚਲ, ਤ੍ਰਿਣਮੂਲ ਕਾਂਗਰਸ ਸ਼ਾਸਿਤ ਪੱਛਮੀ ਬੰਗਾਲ ਅਤੇ ਕਾਂਗਰਸ ਸ਼ਾਸਿਤ ਪੰਜਾਬ, ਮੱਧ ਪ੍ਰਦੇਸ਼ ਅਤੇ ਰਾਜਸਥਾਨ) ਦੀਆਂ ਸਰਕਾਰਾਂ ਨੇ ਇਹ ਨਿਯਮ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਜਿੱਥੋਂ ਤਕ ਭਾਰਤ ਵਿਚ ਸੜਕ ਹਾਦਸਿਆਂ ਵਿਚ ਹੋਣ ਵਾਲੀਆਂ ਮੌਤਾਂ ਦਾ ਸਬੰਧ ਹੈ, ਉਸ ਨੂੰ ਦੇਖਦੇ ਹੋਏ ਲੋਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪਾਬੰਦ ਕਰਨ ਦੇ ਉਦੇਸ਼ ਨਾਲ ਸਖਤ ਜੁਰਮਾਨੇ ਦੀ ਵਿਵਸਥਾ ਨੂੰ ਅੱਜ ਸਮਾਜ ਦਾ ਇਕ ਵੱਡਾ ਵਰਗ ਸਹੀ ਦੱਸ ਰਿਹਾ ਹੈ।

ਪਰ ਦੂਜੇ ਵਰਗ ਦਾ ਕਹਿਣਾ ਹੈ ਕਿ ਨਵੇਂ ਕਾਨੂੰਨ ਅਨੁਸਾਰ ਕੀਤੇ ਜਾਣ ਵਾਲੇ ਜੁਰਮਾਨੇ ਦੀ ਰਕਮ ਜ਼ਿਆਦਾ ਹੈ ਅਤੇ ਇਸੇ ਕਾਰਣ ਭਾਜਪਾ ਸ਼ਾਸਿਤ ਹਿਮਾਚਲ ਤੋਂ ਇਲਾਵਾ ਤ੍ਰਿਣਮੂਲ ਕਾਂਗਰਸ ਅਤੇ ਕਾਂਗਰਸ ਸ਼ਾਸਿਤ 5 ਸੂਬਿਆਂ ਦੀਆਂ ਸਰਕਾਰਾਂ ਨੇ ਇਨ੍ਹਾਂ ਨੂੰ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਇਨ੍ਹਾਂ ਦਾ ਕਹਿਣਾ ਹੈ ਕਿ ਬੇਸ਼ੱਕ ਅੱਜ ਲੋਕ ਕਾਰਾਂ, ਸਕੂਟਰ, ਮੋਟਰਸਾਈਕਲ ਆਦਿ ਖਰੀਦ ਰਹੇ ਹਨ ਪਰ ਜ਼ਿਆਦਾਤਰ ਲੋਕ ਇਨ੍ਹਾਂ ਨੂੰ ਇਕਮੁਸ਼ਤ ਰਾਸ਼ੀ ਦੇ ਕੇ ਨਹੀਂ ਖਰੀਦਦੇ, ਸਗੋਂ ਸ਼ੁਰੂ ਵਿਚ ਥੋੜ੍ਹੀ ਜਿਹੀ ਰਾਸ਼ੀ ਦੇ ਕੇ ਬਾਕੀ ਰਕਮ ਦਾ ਲੋਨ ਲੈ ਕੇ ਕਿਸ਼ਤਾਂ ’ਤੇ ਖਰੀਦਦੇ ਹਨ ਅਤੇ ਉਨ੍ਹਾਂ ’ਤੇ ਹਰ ਮਹੀਨੇ ਕਿਸ਼ਤਾਂ ਦੀ ਅਦਾਇਗੀ ਦਾ ਬੋਝ ਹੁੰਦਾ ਹੈ।

ਇਸ ਦੇ ਨਾਲ ਹੀ ਲੋੜ ਇਸ ਗੱਲ ਦੀ ਵੀ ਹੈ ਕਿ ਹਾਦਸਿਆਂ ਦਾ ਕਾਰਣ ਬਣਨ ਵਾਲੇ ਸੜਕਾਂ ’ਚ ਪਏ ਹੋਏ ਟੋਏ ਅਤੇ ਹੋਰ ਖਰਾਬੀਆਂ ਦੂਰ ਕੀਤੀਆਂ ਜਾਣ, ਤਾਂ ਹੀ ਵਾਹਨ ਹਾਦਸਿਆਂ ਵਿਚ ਕਮੀ ਲਿਆਉਣ ਦਾ ਸਰਕਾਰ ਦਾ ਮਨੋਰਥ ਪੂਰਾ ਹੋ ਸਕੇਗਾ।

ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਕਿਸੇ ਨੂੰ ਪਹਿਲੀ ਵਾਰ ਅਪਰਾਧ ਕਰਦਾ ਫੜੇ ਜਾਣ ’ਤੇ ਜੁਰਮਾਨੇ ਦੀ ਰਾਸ਼ੀ ਘੱਟ ਰੱਖੀ ਜਾਵੇ ਅਤੇ ਉਸ ਦੇ ਦੁਬਾਰਾ ਫੜੇ ਜਾਣ ’ਤੇ ਜੁਰਮਾਨਾ ਹਰ ਵਾਰ ਪਹਿਲਾਂ ਨਾਲੋਂ ਜ਼ਿਆਦਾ ਵਧਾ ਦਿੱਤਾ ਜਾਵੇ।

–ਵਿਜੇ ਕੁਮਾਰ\\\

  • ਸੜਕ ਹਾਦਸੇ
  • ਜੁਰਮਾਨੇ
  • road
  • accidents

ਅਫਗਾਨਿਸਤਾਨ ’ਚ ਤਾਲਿਬਾਨ ਅਤੇ ਅਮਰੀਕਾ ਵਿਚਾਲੇ ਵਾਰਤਾ ਤੋਂ ਘੱਟ ਉਮੀਦਾਂ

NEXT STORY

Stories You May Like

  • two young motorcyclists die in road accident
    ਸੜਕ ਹਾਦਸੇ ’ਚ ਦੋ ਨੌਜਵਾਨ ਮੋਟਰਸਾਈਕਲ ਸਵਾਰਾਂ ਦੀ ਮੌਤ
  • boy dead on road accident
    ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
  • one person died in a road accident near ghanoli barrier
    ਘਨੌਲੀ ਬੈਰੀਅਰ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਕਈ ਜ਼ਖ਼ਮੀ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • new  for counting offerings in ram temple
    ਰਾਮ ਮੰਦਰ ’ਚ ਚੜ੍ਹਾਵੇ ਦੀ ਗਿਣਤੀ ਲਈ ਨਵੀਂ ਵਿਵਸਥਾ, SBI ਨੇ ਫ਼ੌਜ ਦੇ ਰਿਟਾਇਰਡ ਬੈਂਕ ਮੁਲਾਜ਼ਮਾਂ ਦੀ ਲਾਈ ਡਿਊਟੀ
  • crossing road  crowd  vehicle
    ਪਟਨਾ ਸੜਕ ਹਾਦਸੇ 'ਚ ਰਾਹਗੀਰ ਦੀ ਮੌਤ, ਭੜਕੀ ਭੀੜ ਨੇ ਕੀਤਾ ਹੰਗਾਮਾ, ਫੂਕੇ ਕਈ ਵਾਹਨ
  • road collapsed in ludhiana
    ਭਾਰੀ ਬਾਰਿਸ਼ ਮਗਰੋਂ ਲੁਧਿਆਣਾ 'ਚ ਸੜਕ ਧਸੀ! ਪਲਟ ਗਈ ਕਾਰ
  • kulgam terror attack  manoj sinha  security arrangements
    ਕੁਲਗਾਮ ਅੱਤਵਾਦੀ ਹਮਲੇ ਤੋਂ ਬਾਅਦ LG ਮਨੋਜ ਸਿਨਹਾ ਨੇ ਸੁਰੱਖਿਆ ਵਿਵਸਥਾ ਦੀ ਕੀਤੀ ਸਮੀਖਿਆ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • prostitution in country
      ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • increasing violence among people is crossing the limits
      ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
    • a i  created to help people
      ‘ਲੋਕਾਂ ਦੀ ਸਹਾਇਤਾ ਲਈ ਬਣੀ ਏ. ਆਈ.’ ਕਿਤੇ ਮਾਨਵ ਜਾਤੀ ਦੀ ਦੁਸ਼ਮਣ ਨਾ ਬਣ ਜਾਵੇ!
    • some indians are becoming a cause of disrepute abroad
      ਵਿਦੇਸ਼ਾਂ ’ਚ ਬਦਨਾਮੀ ਦਾ ਕਾਰਨ ਬਣ ਰਹੇ ਕੁਝ ਭਾਰਤੀ!
    • youth committing rape  violence and theft because of drugs
      ‘ਨਸ਼ਿਆਂ ਦੇ ਕਾਰਨ’ ਜਬਰ-ਜ਼ਨਾਹ, ਹਿੰਸਾ ਅਤੇ ਚੋਰੀਆਂ ਕਰ ਰਹੇ ਨੌਜਵਾਨ!
    • china  universities  india
      ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
    • growing scourge of bribery  strong measures needed
      ‘ਰਿਸ਼ਵਤਖੋਰੀ ਦਾ ਵਧਦਾ ਕਹਿਰ’: ਸਖ਼ਤ ਉਪਾਵਾਂ ਦੀ ਲੋੜ!
    • drug and gold smuggling growing at airports
      ‘ਹਵਾਈ ਅੱਡਿਆਂ ’ਤੇ ਵਧ ਰਹੀ’ ਨਸ਼ਿਆਂ ਅਤੇ ਸੋਨੇ ਦੀ ਸਮਗਲਿੰਗ!
    • tragic deaths due to drowning
      ਪਾਣੀ ’ਚ ਡੁੱਬਣ ਨਾਲ ਹੋ ਰਹੀਆਂ ਦਰਦਨਾਕ ਮੌਤਾਂ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +