Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    6:13:50 PM

  • assembly elections  bjp  punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • change is coming in the prices of gold  big prediction about the prices

    Gold ਦੀਆਂ ਕੀਮਤਾਂ 'ਚ ਆਉਣ ਵਾਲਾ ਹੈ ਵੱਡਾ ਬਦਲਾਅ,...

  • ludhiana police big revelations

    ਲੁਧਿਆਣਾ 'ਚ ਇਨੋਵਾ ਸਵਾਰ ਬੰਦੇ ਦੇ ਗੋਲ਼ੀਆਂ ਮਾਰ...

  • parvinder singh jhota  father  prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

ARTICLE News Punjabi(ਸੰਪਾਦਕੀ)

ਭਵਿੱਖਫਲ: ਜਾਣੋਂ ਅੱਜ ਦੇ ਰਾਸ਼ੀਫਲ 'ਚ ਕੀ ਹੈ ਤੁਹਾਡੇ ਲਈ ਸਪੈਸ਼ਲ

  • Updated: 03 Aug, 2021 03:24 AM
Article
horoscope
  • Share
    • Facebook
    • Tumblr
    • Linkedin
    • Twitter
  • Comment

ਮੇਖ- ਸਿਤਾਰਾ ਵਪਾਰ ਕਾਰੋਬਾਰ ’ਚ ਲਾਭ ਦੇਣ ਅਤੇ ਬਿਹਤਰੀ ਦੇ ਹਾਲਾਤ ਬਣਾਈ ਰੱਖਣ ਵਾਲਾ, ਕਾਰੋਬਾਰੀ ਕੰਮਾਂ ਲਈ ਆਪ ਦੀ ਭੱਜ-ਦੌੜ ਚੰਗਾ ਰਿਜ਼ਲਟ ਦੇਵੇਗੀ।

ਬ੍ਰਿਖ- ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਯਤਨਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਮੂਡ ’ਚ ਖੁਸ਼ਿਦਲੀ, ਜ਼ਿੰਦਾਦਿਲੀ ਰਹੇਗੀ, ਮੋਰੇਲ ਬੂਸਟਿੰਗ ਬਣੀ ਰਹੇਗੀ।

ਮਿਥੁਨ- ਖਰਚ ਜਾਇਜ਼ ਅਤੇ ਿਫਜ਼ੂਲ ਦੋਵੇਂ ਤਰ੍ਹਾਂ ਦੇ ਹੋਣਗੇ, ਜਿਹੜੇ ਖਰਚੇ ਟਾਲੇ ਜਾ ਸਕਣ, ਉਨ੍ਹਾਂ ਨੂੰ ਟਾਲ ਦੇਣਾ ਸਹੀ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚਲਣਗੇ।

ਕਰਕ- ਕਾਰੋਬਾਰੀ ਕੰਮਾਂ ਲਈ ਆਪ ਦੇ ਯਤਨ ਫਰੂਟਫੁਲ ਰਹਿਣਗੇ, ਕਿਸੇ ਉਲਝੇ ਰੁਕੇ ਕੰਮਕਾਜੀ ਕੰਮ ਨੂੰ ਹੱਥ ’ਚ ਲੈਣ ’ਤੇ ਕਦਮ ਬੜ੍ਹਤ ਵੱਲ, ਇੱਜ਼ਤਮਾਣ ਦੀ ਪ੍ਰਾਪਤੀ।

ਸਿੰਘ- ਕਿਸੇ ਅਫਸਰ ਦੇ ਸਾਫਟ ਸੁਪੋਰਟਿਵ ਰੁਖ ਕਰਕੇ ਆਪ ਨੂੰ ਆਪਣੀ ਕਿਸੇ ਸਮੱਸਿਆ ਨੂੰ ਹੱਲ ਕਰਨ ’ਚ ਮਦਦ ਮਿਲੇਗੀ, ਸ਼ਤਰੂ ਕਮਜ਼ੋਰ ਤੇਜਹੀਣ ਰਹਿਣਗੇ।

ਕੰਨਿਆ- ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਫ੍ਰੰਟ ’ਤੇ ਹਾਵੀ-ਪ੍ਰਭਾਵੀ-ਵਿਜਈ ਰੱਖੇਗਾ, ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧ ਸਕਦੀ ਹੈ।

ਤੁਲਾ- ਪੇਟ ’ਚ ਕੁਝ ਨਾ ਕੁਝ ਖਰਾਬੀ ਬਣੀ ਰਹੇਗੀ, ਇਸ ਲਈ ਖਾਣ-ਪੀਣ ’ਚ ਅਹਿਤਿਆਤ ਵਰਤਣੀ ਚਾਹੀਦੀ ਹੈ, ਕਿਸੇ ’ਤੇ ਜ਼ਿਆਦਾ ਭਰੋਸਾ ਵੀ ਨਹੀਂ ਕਰਨਾ ਚਾਹੀਦਾ, ਨੁਕਸਾਨ ਦਾ ਡਰ।

ਬ੍ਰਿਸ਼ਚਕ- ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਘਰੇਲੂ ਮੋਰਚੇ ’ਤੇ ਸਦਭਾਅ ਬਣਿਆ ਰਹੇਗਾ ਪਰ ਧਿਆਨ ਰੱਖੋ ਕਿ ਤਬੀਅਤ ’ਚ ਤੇਜ਼ੀ ਕਰ ਕੇ ਕਿਸੇ ਨਾਲ ਝਗੜਾ ਨਾ ਹੋ ਜਾਵੇ।

ਧਨ- ਸਿਤਾਰਾ ਨੁਕਸਾਨ, ਹਾਨੀ, ਟੈਨਸ਼ਨ ਪ੍ਰੇਸ਼ਾਨੀ ਵਾਲਾ, ਉਂਝ ਕੋਈ ਵੀ ਨਵਾਂ ਕੰਮ ਹੱਥ ’ਚ ਲੈਣ ਤੋਂ ਬਚਣਾ ਚਾਹੀਦਾ ਹੈ, ਕਿਉਂਕਿ ਕਮਜ਼ੋਰ ਸਿਤਾਰੇ ਕਰ ਕੇ ਉਹ ਸਿਰੇ ਨਾ ਚੜ੍ਹ ਸਕੇਗਾ।

ਮਕਰ- ਯਤਨ ਕਰਨ ’ਤੇ ਆਪ ਦੀ ਪਲਾਨਿੰਗ ਕੁਝ ਅੱਗੇ ਵਧੇਗੀ, ਸ਼ੁੱਭ ਕੰਮਾਂ ’ਚ ਧਿਆਨ, ਉਂਝ ਹਰ ਫ੍ਰੰਟ ’ਤੇ ਆਪ ਹਾਵੀ-ਪ੍ਰਭਾਵੀ-ਵਿਜਈ ਰਹੋਗੇ।

ਕੁੰਭ- ਕੋਰਟ-ਕਚਹਿਰੀ ਦੇ ਕਿਸੇ ਕੰਮ ਨੂੰ ਹੱਥ ’ਚ ਲੈਣ ’ਤੇ ਕਦਮ ਬੜ੍ਹਤ ਵੱਲ, ਮਾਣ-ਸਨਮਾਨ ਦੀ ਪ੍ਰਾਪਤੀ, ਜਨਰਲ ਤੌਰ ’ਤੇ ਆਪ ਹਰ ਫ੍ਰੰਟ ’ਤੇ ਪ੍ਰਭਾਵੀ ਰਹੋਗੇ।

ਮੀਨ- ਵੱਡੇ ਲੋਕ ਆਪ ਦੇ ਪ੍ਰਤੀ ਸਾਫਟ ਅਤੇ ਹਮਦਰਦਾਨਾ ਰੁਖ ਰੱਖਣਗੇ, ਸ਼ਤਰੂ ਆਪ ਅੱਗੇ ਠਹਿਰ ਨਾ ਸਕਣਗੇ, ਕੰਮਕਾਜੀ ਦਸ਼ਾ ਸੰਤੋਖਜਨਕ, ਤੇਜ ਪ੍ਰਭਾਵ ਬਣਿਆ ਰਹੇਗਾ।

3 ਅਗਸਤ 2021, ਮੰਗਲਵਾਰ ਸਾਉਣ ਵਦੀ ਤਿਥੀ ਦਸਮੀ (ਦੁਪਹਿਰ 1 ਵਜੇ ਤੱਕ) ਅਤੇ ਮਗਰੋਂ ਤਿੱਥੀ ਇਕਾਦਸ਼ੀ।

ਸੂਰਜ ਉਦੇ ਸਮੇਂ ਸਿਤਾਰਿਆਂ ਦੀ ਸਥਿਤੀ

ਸੂਰਜ ਕਰਕ ’ਚ

ਚੰਦਰਮਾ ਬ੍ਰਿਖ ’ਚ

ਮੰਗਲ ਸਿੰਘ ’ਚ

ਬੁੱੱਧ ਕਰਕ ’ਚ

ਗੁਰੂ ਕੁੰਭ ’ਚ

ਸ਼ੁੱਕਰ ਸਿੰਘ ’ਚ

ਸ਼ਨੀ ਮਕਰ ’ਚ

ਰਾਹੂ ਬ੍ਰਿਖ ’ਚ                                                 

ਕੇਤੂ ਬ੍ਰਿਸ਼ਚਕ ’ਚ

ਬਿਕ੍ਰਮੀ ਸੰਮਤ : 2078, ਸਾਉਣ ਪ੍ਰਵਿਸ਼ਟੇ 19, ਰਾਸ਼ਟਰੀ ਸ਼ਕ ਸੰਮਤ :1943, ਮਿਤੀ : 12(ਸਾਉਣ), ਹਿਜਰੀ ਸਾਲ 1442, ਮਹੀਨਾ : ਜਿਲਹਿਜ਼ ਤਰੀਕ : 23, ਸੂਰਜ ਉਦੇ ਸਵੇਰੇ 5.49 ਵਜੇ, ਸੂਰਜ ਅਸਤ ਸ਼ਾਮ 7.18 ਵਜੇ (ਜਲੰਧਰ ਟਾਈਮ) ਨਕਸ਼ੱਤਰ : ਰੋਹਿਣੀ (3-4 ਮੱਧ ਰਾਤ 1.44 ਤੱਕ) ਅਤੇ ਮਗਰੋਂ ਨਕਸ਼ੱਤਰ ਮ੍ਰਿਗਸ਼ਿਰ, ਯੋਗ : ਧਰੁਵ (3-4 ਮੱਧ ਰਾਤ 12.05 ਤੱਕ) ਅਤੇ ਮਗਰੋਂ ਯੋਗ ਵਿਆਘਾਤ, ਚੰਦਰਮਾ : ਬ੍ਰਿਖ ਰਾਸ਼ੀ ’ਤੇ (ਪੂਰਾ ਦਿਨ-ਰਾਤ) ਭਦਰਾ ਰਹੇਗੀ (ਦੁਪਹਿਰ 1 ਵਜੇ ਤੱਕ)। ਦਿਸ਼ਾ ਸ਼ੂਲ : ਉੱਤਰ ਅਤੇ ਵਾਯਿਵਯ ਦਿਸ਼ਾ ਲਈ, ਰਾਹੂ ਕਾਲ : ਬਾਅਦ ਦੁਪਹਿਰ ਤਿੰਨ ਤੋਂ ਸਾਢੇ ਚਾਰ ਵਜੇ ਤਕ।

–(ਪੰ. ਅਸੁਰਾਰੀ ਨੰਦ ਸ਼ਾਂਡਲ ਜੋਤਿਸ਼ ਰਿਸਰਚ ਸੈਂਟਰ, 381 ਮੋਤਾ ਸਿੰਘ ਨਗਰ, ਜਲੰਧਰ)

 

  • ਰਾਸ਼ੀਫਲ
  • Horoscope

ਕੋਰੋਨਾ ਦਾ ਡੈਲਟਾ ਵਰਜ਼ਨ ਅਤੇ ਤੀਸਰੀ ਲਹਿਰ ਦਾ ਵਧਦਾ ਖਤਰਾ

NEXT STORY

Stories You May Like

  • gold  silver  expensive  latest rates  business
    ਅੱਜ ਫ਼ੇਰ ਮਹਿੰਗਾ ਹੋ ਗਿਆ ਸੋਨਾ, ਚਾਂਦੀ ਨੇ ਵੀ ਵੱਟੀ ਸ਼ੂਟ ! ਜਾਣੋ ਕੀ ਹੈ ਤਾਜ਼ਾ Rate
  • latest on the da issue for punjab employees
    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ 'ਤੇ ਤਾਜ਼ਾ ਅਪਡੇਟ, ਪੜ੍ਹੋ ਅੱਜ ਹਾਈਕੋਰਟ 'ਚ ਕੀ ਹੋਇਆ
  • dubai prince meets heroic indian pilot sumit machhar of flydubai
    'ਸਾਨੂੰ ਤੁਹਾਡੇ 'ਤੇ ਮਾਣ ਹੈ', ਦੁਬਈ ਦੇ ਪ੍ਰਿੰਸ ਨੇ ਫਲਾਈਦੁਬਈ ਦੇ ਹੀਰੋ ਪਾਇਲਟ ਸਮਿਤ ਮਛਾਰ ਨਾਲ ਕੀਤੀ ਮੁਲਾਕਾਤ
  • lack of protein
    ਕੀ ਭਾਰਤ ’ਚ ਸੱਚਮੁੱਚ ਪ੍ਰੋਟੀਨ ਦੀ ਘਾਟ ਹੈ ?
  • method of making peanut butter
    ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
  • major for facebook users
    Facebook ਯੂਜ਼ਰਸ ਲਈ ਵੱਡਾ ਅਪਡੇਟ : App ਖੁੱਲ੍ਹਦੇ ਹੀ ਬਦਲ ਜਾਵੇਗੀ ਸਕ੍ਰੀਨ, ਜਾਣੋ ਕੀ ਹੈ ਨਵਾਂ ਬਦਲਾਅ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • world famous langoor mela begins at amritsar s durgiana tirath
    ਅੰਮ੍ਰਿਤਸਰ ਦੇ ਦੁਰਗਿਆਣਾ ਤੀਰਥ 'ਚ ਵਿਸ਼ਵ ਪ੍ਰਸਿੱਧ 'ਲੰਗੂਰ ਮੇਲਾ' ਸ਼ੁਰੂ, ਜਾਣੋ ਕੀ ਹੈ ਇਤਿਹਾਸ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • prevalence of adulterated food products
      ‘ਮਿਲਾਵਟੀ ਖੁਰਾਕ ਪਦਾਰਥਾਂ ਦਾ ਜ਼ੋਰ’ ਲੋਕਾਂ ਦੀ ਸਿਹਤ ਨੂੰ ਪਹੁੰਚ ਰਿਹਾ ਨੁਕਸਾਨ!
    • student suicides are becoming a serious problem
      ‘ਵਿਦਿਆਰਥੀ ਖੁਦਕੁਸ਼ੀਆਂ’ ਬਣਦੀਆਂ ਜਾ ਰਹੀਆਂ ਗੰਭੀਰ ਸਮੱਸਿਆ!
    • lack of security at atms
      ‘ਏ. ਟੀ. ਐੱਮ. ’ਚ ਸੁਰੱਖਿਆ ਦੀ ਕਮੀ’ ਲੁੱਟ ਦੀਆਂ ਘਟਨਾਵਾਂ ਵਧੀਆਂ!
    • deaths occurring from entering sewers and septic tanks without safety equipment
      ਬਿਨਾਂ ਸੁਰੱਖਿਆ ਉਪਕਰਣਾਂ ਦੇ ਸੀਵਰ ਅਤੇ ਸੈਪਟਿਕ ਟੈਂਕਾਂ ’ਚ ਉਤਰਨ ਨਾਲ ਹੋ ਰਹੀਆਂ...
    • materials of destruction are being seized
      ‘ਦੇਸ਼ ਦੇ ਇਕ ਸਿਰੇ ਤੋਂ ਦੂਜੇ ਤੱਕ’ ਬਰਾਮਦ ਹੋ ਰਿਹਾ ਤਬਾਹੀ ਦਾ ਸਾਮਾਨ!
    • china s belt and road initiative is becoming a headache for it
      ‘ਚੀਨ ਦੀ ਬੈਲਟ ਐਂਡ ਰੋਡ ਯੋਜਨਾ’ ਬਣਦੀ ਜਾ ਰਹੀ ਇਸਦੇ ਲਈ ਸਿਰਦਰਦ!
    • curbing social evils and extravagance
      ਸਮਾਜਿਕ ਕੁਰੀਤੀਆਂ ਅਤੇ ਫਿਜ਼ੂਲ-ਖਰਚੀ ’ਤੇ ਲਗਾਮ, ਕੁਝ ਪੰਚਾਇਤਾਂ ਦੇ ਸ਼ਲਾਘਾਯੋਗ...
    • women being ruined after falling into the trap of certain charlatan godmen
      ‘ਕੁਝ ਢੋਂਗੀ ਬਾਬਿਆਂ ਦੇ ਜਾਲ ’ਚ ਫਸ ਕੇ’ ਬਰਬਾਦ ਹੋ ਰਹੀਆਂ ਔਰਤਾਂ!
    • some government hospitals patients falling victim to negligence
      ‘ਕੁਝ ਸਰਕਾਰੀ ਹਸਪਤਾਲ’ ਲਾਪ੍ਰਵਾਹੀ ਦਾ ਸ਼ਿਕਾਰ ਹੁੰਦੇ ਮਰੀਜ਼!
    • stray dogs have become a threat to public safety
      ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +