Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:19:38 AM

  • traders from 22 states unite to oppose the 0 4 fee on upi

    UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ...

  • former mp  s family trapped in lift unconscious

    ਲਿਫਟ 'ਚ ਫਸਿਆ ਸਾਬਕਾ MP ਦਾ ਪੂਰਾ ਪਰਿਵਾਰ,...

  • gold silver became expensive

    ਅਕਤੂਬਰ ਮਹੀਨੇ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ...

  • airstrike on the homes

    ਪਾਕਿਸਤਾਨ ਨੇ ਆਮ ਨਾਗਰਿਕਾਂ ਦੇ ਘਰਾਂ 'ਤੇ ਕਰ'ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਹਰਿਆਣਾ 'ਚ ਨਸ਼ੇ ਦਾ ਵਧਦਾ ਰੁਝਾਨ, ਵੱਡੀ ਗਿਣਤੀ 'ਚ ਹੋ ਰਹੀਆਂ ਮੌਤਾਂ

ARTICLE News Punjabi(ਸੰਪਾਦਕੀ)

ਹਰਿਆਣਾ 'ਚ ਨਸ਼ੇ ਦਾ ਵਧਦਾ ਰੁਝਾਨ, ਵੱਡੀ ਗਿਣਤੀ 'ਚ ਹੋ ਰਹੀਆਂ ਮੌਤਾਂ

  • Updated: 30 Aug, 2022 03:43 AM
Article
increasing trend of drugs in haryana
  • Share
    • Facebook
    • Tumblr
    • Linkedin
    • Twitter
  • Comment

ਨਸ਼ੇ ਦੀ ਵਰਤੋਂ ਦੇਸ਼ ’ਚ ਚਿੰਤਾਜਨਕ ਹੱਦ ਤਕ ਵਧ ਗਈ ਹੈ। ਵਿਸ਼ੇਸ਼ ਤੌਰ ’ਤੇ ਨੌਜਵਾਨ ਵਰਗ ਨਸ਼ੇ ਦੀ ਆਦਤ ਦਾ ਸ਼ਿਕਾਰ ਹੋ ਕੇ ਬੁਰੀ ਤਰ੍ਹਾਂ ਖੋਖਲਾ ਹੋ ਰਿਹਾ ਹੈ। ਨਸ਼ਿਆਂ ਦੀ ਵੱਧ ਤੋਂ ਵੱਧ ਵਰਤੋਂ ਕਾਰਨ ਹੋਣ ਵਾਲੀਆਂ ਮੌਤਾਂ ਨਾਲ ਅਣਗਿਣਤ ਪਰਿਵਾਰ ਉੱਜੜ ਰਹੇ ਹਨ। ਹੁਣ ਹਰਿਆਣਾ ਵੀ ਇਸ ਬੁਰਾਈ ਤੋਂ ਅਛੂਤਾ ਨਹੀਂ ਰਿਹਾ। ਸਥਿਤੀ ਦੀ ਗੰਭੀਰਤਾ ਦਾ ਅਨੁਮਾਨ ਇਸੇ ਤੋਂ ਲਾਇਆ ਜਾ ਸਕਦਾ ਹੈ ਕਿ ਪਿਛਲੇ ਕੁਝ ਸਮੇਂ ਦੌਰਾਨ ਸੂਬੇ ਦੇ ਨਸ਼ਾਮੁਕਤੀ ਕੇਂਦਰਾਂ ’ਚ ਇਲਾਜ ਅਧੀਨ ਰੋਗੀਆਂ ਦੀ ਗਿਣਤੀ ’ਚ ਭਾਰੀ ਵਾਧਾ ਹੋਇਆ ਹੈ ਅਤੇ ਫੜੇ ਜਾ ਰਹੇ ਨਸ਼ਿਆਂ ਦੀਆਂ ਸਿਰਫ ਇਸੇ ਮਹੀਨੇ ਦੀਆਂ ਕੁਝ ਉਦਾਹਰਣਾਂ ਹੇਠ ਲਿਖੀਆਂ ਹਨ:

* 06 ਅਗਸਤ ਨੂੰ ਸੀ. ਆਈ. ਏ. ਨਰਵਾਣਾ ਦੀ ਟੀਮ ਨੇ ਘਨੌਰੀ ਪਿੰਡ ਤੋਂ 1 ਕਿਲੋ 50 ਗ੍ਰਾਮ ਚਰਸ ਨਾਲ ਇਕ ਨਸ਼ਾ ਸਮੱਗਲਰ ਨੂੰ ਗ੍ਰਿਫ਼ਤਾਰ ਕੀਤਾ।
* 15 ਅਗਸਤ ਨੂੰ ਟੋਹਾਣਾ ’ਚ ਅਧਿਕਾਰੀਆਂ ਨੇ ਪਿੰਡ ਕਾਜਲਹੇੜੀ ਨੇੜੇ ਨਸ਼ਾ ਸਮੱਗਲਰ ਮਾਂ-ਬੇਟੇ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 255 ਗ੍ਰਾਮ ਹੈਰੋਇਨ ਬਰਾਮਦ ਕੀਤੀ। ਦੱਸਿਆ ਜਾਂਦਾ ਹੈ ਕਿ ਇਹ ਪੂਰਾ ਪਰਿਵਾਰ ਹੀ ਨਸ਼ੇ ਦੀ ਸਮੱਗਲਿੰਗ ’ਚ ਸ਼ਾਮਲ ਹੈ। ਮਾਂ-ਬੇਟਾ ਦੋਵੇਂ ਨਸ਼ਾ ਵੇਚਦੇ ਹਨ ਅਤੇ ਪੋਤਰਾ ਸਪਲਾਈ ਲੈ ਕੇ ਆਉਂਦਾ ਹੈ। 
* 23 ਅਗਸਤ ਨੂੰ ਯਮੁਨਾਨਗਰ ’ਚ ਇਕ ਨੌਜਵਾਨ ਨੂੰ 12 ਗ੍ਰਾਮ ਸਮੈਕ ਨਾਲ ਗ੍ਰਿਫ਼ਤਾਰ ਕੀਤਾ ਗਿਆ, ਜੋ ਇਸ ਤੋਂ ਪਹਿਲਾਂ ਵੀ 8 ਵਾਰ ਨਸ਼ੀਲੀਆਂ ਵਸਤਾਂ ਦੀ ਸਮੱਗਲਿੰਗ ਦੇ ਮਾਮਲੇ ’ਚ ਜੇਲ੍ਹ ਜਾ ਚੁੱਕਾ ਹੈ।
ਵਰਣਨਯੋਗ ਹੈ ਕਿ ਇਸ ਸਾਲ ਜੁਲਾਈ ’ਚ ਹੀ ਯਮੁਨਾਨਗਰ ਜ਼ਿਲ੍ਹੇ ’ਚ 23 ਨਸ਼ਾ ਸਮੱਗਲਰਾਂ ਨੂੰ ਫੜ ਕੇ ਉਨ੍ਹਾਂ ਕੋਲੋਂ 511 ਗ੍ਰਾਮ ਅਫੀਮ ਅਤੇ 94 ਗ੍ਰਾਮ ਸਮੈਕ ਬਰਾਮਦ ਕੀਤੀ ਗਈ ਹੈ। ਸਮੈਕ ਤੋਂ ਇਲਾਵਾ 7.42 ਕਿਲੋ ਗਾਂਜਾ, 20 ਗ੍ਰਾਮ ਹੈਰੋਇਨ ਅਤੇ 1780 ਨਸ਼ੀਲੀਆਂ ਗੋਲੀਆਂ ਅਤੇ 1400 ਨਸ਼ੀਲੇ ਕੈਪਸੂਲ ਵੀ ਬਰਾਮਦ ਕੀਤੇ ਗਏ। 
* 24 ਅਗਸਤ ਨੂੰ ਸਮਾਲਖਾ ਵਿਖੇ ਪੁਲਸ ਦੇ ‘ਐਂਟੀ ਨਾਰਕੋਟਿਕਸ’ ਸੈੱਲ ਦੀ ਟੀਮ ਨੇ 9.5 ਕਿਲੋ ਗਾਂਜਾ ਪੱਤੀ ਦੇ ਨਾਲ ਇਕ ਸਮੱਗਲਰ ਨੂੰ ਗ੍ਰਿਫ਼ਤਾਰ ਕਰਨ ਪਿੱਛੋਂ ਉਸ ਦੀ ਨਿਸ਼ਾਨਦੇਹੀ ’ਤੇ ਨਸ਼ਾ ਸਪਲਾਈ ਕਰਨ ਵਾਲਿਆਂ ਨੂੰ ਵੀ ਗ੍ਰਿਫ਼ਤਾਰ ਕੀਤਾ।
* 28 ਅਗਸਤ ਨੂੰ ਬਹਾਦੁਰਗੜ੍ਹ ਜ਼ਿਲ੍ਹੇ ਦੀ ਸੀ. ਆਈ. ਏ. ਟੀਮ ਨੇ ਝਾਰਖੰਡ ਅਤੇ ਬਿਹਾਰ ਤੋਂ ਆਏ 3 ਅਫੀਮ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ ਡੇਢ ਕਿਲੋ ਤੋਂ ਵੱਧ ਅਫੀਮ ਬਰਾਮਦ ਕੀਤੀ।
ਫਿਲਹਾਲ ਨਸ਼ਾ ਸਮੱਗਲਰਾਂ ’ਤੇ ਸ਼ਿਕੰਜਾ ਕੱਸਦੇ ਹੋਏ ਰੋਹਤਕ, ਝੱਜਰ, ਸੋਨੀਪਤ, ਚਰਖੀ ਦਾਦਰੀ ਅਤੇ ਭਿਵਾਨੀ ਜ਼ਿਲ੍ਹਿਆਂ ’ਚ ਇਸ ਸਾਲ 31 ਜੁਲਾਈ ਤਕ ਪਿਛਲੇ 7 ਮਹੀਨਿਆਂ ਦੌਰਾਨ ਨਸ਼ਾ ਸਮੱਗਲਿੰਗ ਦੇ 383 ਮਾਮਲੇ ਦਰਜ ਕਰ ਕੇ 464 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਉਕਤ ਮਾਮਲੇ ਦੀ ਜਾਂਚ ਦੌਰਾਨ ਪ੍ਰਗਟਾਵਾ ਹੋਇਆ ਹੈ ਕਿ ਸੂਬੇ ’ਚ ਰਾਜਸਥਾਨ ਤੋਂ ਚਿੱਟਾ ਅਤੇ ਦਿੱਲੀ ਤੋਂ ਸਮੈਕ, ਓਡਿਸ਼ਾ ਤੋਂ ਗਾਂਜਾ, ਮੱਧ ਪ੍ਰਦੇਸ਼ ਤੋਂ ਅਫੀਮ ਅਤੇ ਹਿਮਾਚਲ ਪ੍ਰਦੇਸ਼ ਤੇ ਨੇਪਾਲ ਦੇ ਸਰਹੱਦੀ ਖੇਤਰਾਂ ਤੋਂ ਚਰਸ/ਸੁਲਫਾ ਦੀ ਸਮੱਗਲਿੰਗ ਕੀਤੀ ਜਾ ਰਹੀ ਹੈ। ਕਾਂਗਰਸ ਦੇ ਵਿਧਾਇਕ ਅਮਿਤ ਸਿਹਾਗ ਮੁਤਾਬਕ ਹਰ ਹਫਤੇ ਨਸ਼ਿਆਂ ਕਾਰਨ ਸੂਬੇ ਦੇ ਡੱਬਵਾਲੀ ਅਤੇ ਸਿਰਸਾ ਜ਼ਿਲ੍ਹਿਆਂ ’ਚ ਇਕ-ਦੋ ਮੌਤਾਂ ਹੋ ਰਹੀਆਂ ਹਨ, ਜਦੋਂਕਿ ਇਨੈਲੋ ਨੇਤਾ ਅਭੈ ਸਿੰਘ ਚੌਟਾਲਾ ਮੁਤਾਬਕ ਸਿਰਸਾ ਜ਼ਿਲ੍ਹੇ ’ਚ ਹੀ ਨਸ਼ੇ ਕਾਰਨ 33 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਸ ਦਾ ਸ਼ਿਕਾਰ ਹੋਣ ਵਾਲਿਆਂ ’ਚ ਨੌਜਵਾਨ-ਮੁਟਿਆਰਾਂ ਦੋਵੇਂ ਹੀ ਸ਼ਾਮਲ ਹਨ। 

ਅਭੈ ਚੌਟਾਲਾ ਨੇ 10 ਅਗਸਤ ਨੂੰ ਹਰਿਆਣਾ ਵਿਧਾਨ ਸਭਾ ’ਚ ਕਿਹਾ ਕਿ ਸਿਰਸਾ, ਫਤੇਹਾਬਾਦ, ਹਿਸਾਰ ਅਤੇ ਗੁਰੂਗ੍ਰਾਮ ਜ਼ਿਲ੍ਹੇ ਨਸ਼ਿਆਂ ਦੇ ਪ੍ਰਕੋਪ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਹਨ। ਪੁਲਸ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇਨ੍ਹਾਂ ਦੀ ਸਮੱਗਲਿੰਗ ’ਚ ਸੰਬੰਧਤ ਜ਼ਿਲ੍ਹਿਆਂ ਦੇ ਸਥਾਨਕ ਵਾਸੀਆਂ ਦੀ ਸ਼ਮੂਲੀਅਤ ਵੀ ਸਾਹਮਣੇ ਆਈ ਹੈ। ਇਸ ਸੰਬੰਧੀ ਜਾਣਕਾਰਾਂ ਦਾ ਇਹ ਵੀ ਕਹਿਣਾ ਹੈ ਕਿ ਨਸ਼ੇ ਦੀ ਸਮੱਗਲਿੰਗ ’ਚ ਸਥਾਨਕ ਸਮੱਗਲਰਾਂ ਤੋਂ ਇਲਾਵਾ ਨਾਈਜੀਰੀਅਨਾਂ ਸਮੇਤ ਵਿਦੇਸ਼ੀ ਸਮੱਗਲਰ ਵੀ ਸ਼ਾਮਲ ਦੱਸੇ ਜਾ ਰਹੇ ਹਨ। ਨਾਈਜੀਰੀਅਨ ਸਮੱਗਲਰਾਂ ਬਾਰੇ ਇਹ ਵੀ ਕਿਹਾ ਜਾਂਦਾ ਹੈ ਕਿ ਫੜੇ ਜਾਣ ’ਤੇ ਉਹ ਆਪਣਾ ਪਤਾ ਟਿਕਾਣਾ ਨਹੀਂ ਦੱਸਦੇ। ਅਧਿਕਾਰੀਆਂ ਮੁਤਾਬਕ ਨਸ਼ਾ ਸਮੱਗਲਰਾਂ ਦੇ ਸੰਪਰਕ ’ਚ ਰਹਿਣ ਵਾਲੇ ਸਥਾਨਕ ਵਾਸੀਆਂ ਨੇ ਉਨ੍ਹਾਂ ਦੇ ਨਾਲ ਇਕ ਮਜ਼ਬੂਤ ਨੈੱਟਵਰਕ ਕਾਇਮ ਕੀਤਾ ਹੋਇਆ ਹੈ ਅਤੇ ਉਹ ਉਨ੍ਹਾਂ ਰਾਹੀਂ ਲਿਆਂਦਾ ਹੋਇਆ ਨਸ਼ਾ ਗਾਹਕਾਂ ਨੂੰ ਸਪਲਾਈ ਕਰਦੇ ਹਨ।

ਰੋਹਤਕ ਰੇਂਜ ਦੀ ਇੰਸਪੈਕਟਰ ਜਨਰਲ ਆਫ ਪੁਲਸ ਮਮਤਾ ਸਿੰਘ ਮੁਤਾਬਕ ਨਸ਼ੇ ਦੀ ਸਪਲਾਈ ਦੀ ਲੜੀ ’ਤੇ ਰੋਕ ਲਾਉਣ ਅਤੇ ਨਸ਼ਾ ਵੰਡ ਨੈੱਟਵਰਕ ਨੂੰ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਕਾਰਨ ਪੁਲਸ ਨੂੰ ਇਸ ਸਾਲ ਆਪਣੇ ਅਧੀਨ ਪੈਂਦੇ ਜ਼ਿਲ੍ਹਿਆਂ ’ਚ ਭਾਰੀ ਮਾਤਰਾ ’ਚ ਨਸ਼ੇ ਜ਼ਬਤ ਕਰਨ ’ਚ ਸਫਲਤਾ ਮਿਲੀ ਹੈ। ਮਮਤਾ ਸਿੰਘ ਮੁਤਾਬਕ ਪੁਲਸ ਦਾ ਨਿਸ਼ਾਨਾ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਸਿੱਟਿਆਂ ਪ੍ਰਤੀ ਜਾਗਰੂਕ ਕਰ ਕੇ ਉਨ੍ਹਾਂ ਨੂੰ ਇਸ ਤੋਂ ਦੂਰ ਕਰਨਾ ਹੈ ਅਤੇ ਨਸ਼ਾ ਮਾਫੀਆ ਵਿਰੁੱਧ ਇਸ ਤਰ੍ਹਾਂ ਦੀ ਮੁਹਿੰਮ ਭਵਿੱਖ ’ਚ ਵੀ ਜਾਰੀ ਰੱਖੀ ਜਾਏਗੀ। ਅਸੀਂ ਇਲਾਕਾ ਵਾਸੀਆਂ ਨੂੰ ਵੀ ਅਪੀਲ ਕਰ ਰਹੇ ਹਾਂ ਕਿ ਉਹ ਸਮੱਗਲਿੰਗ ਦੀਆਂ ਸਰਗਰਮੀਆਂ ਸੰਬੰਧੀ ਕੋਈ ਵੀ ਜਾਣਕਾਰੀ ਮਿਲਣ ’ਤੇ ਤੁਰੰਤ ਅਧਿਕਾਰੀਆਂ ਨੂੰ ਸੂਚਿਤ ਕਰਨ।

ਕਈ ਕਾਰਨਾਂ ਕਰ ਕੇ ਨੌਜਵਾਨ ਨਸ਼ਿਆਂ ਦੀ ਵਰਤੋਂ ਅਤੇ ਸਮੱਗਲਿੰਗ ’ਚ ਸ਼ਾਮਲ ਹੋ ਰਹੇ ਹਨ, ਜਿਨ੍ਹਾਂ ’ਚ ਬੇਰੋਜ਼ਗਾਰੀ, ਪਰਿਵਾਰ ਵਲੋਂ ਉਨ੍ਹਾਂ ’ਤੇ ਪਾਇਆ ਜਾਣ ਵਾਲਾ ਦਬਾਅ, ਚੁਣੌਤੀ ਭਰੇ ਹਾਲਾਤ ਤੋਂ ਬਚਣ ਦਾ ਰੁਝਾਨ ਅਤੇ ਮਾੜੀ ਸੰਗਤ ਆਦਿ ਮੁੱਖ ਹਨ। ਇਸ ਲਈ ਨਸ਼ਾ ਸਮੱਗਲਰਾਂ ’ਤੇ ਸਖਤੀ ਨਾਲ ਸ਼ਿਕੰਜਾ ਕੱਸਣ ਅਤੇ ਉਕਤ ਕਾਰਨ ਖਤਮ ਕਰਨ ਦੀ ਲੋੜ ਹੈ।

–ਵਿਜੇ ਕੁਮਾਰ

  • Haryana
  • Drugs
  • Rising Trend
  • Deaths
  • ਹਰਿਆਣਾ
  • ਨਸ਼ੇ
  • ਵਧਦਾ ਰੁਝਾਨ
  • ਮੌਤਾਂ

ਭਾਰਤ ’ਚ ਹੋ ਰਹੇ ਰੋਜ਼ਾਨਾ 88 ਜਬਰ-ਜ਼ਨਾਹ ਲਗਾ ਰਹੇ ਨਾਰੀ ਸੁਰੱਖਿਆ ’ਤੇ ਸਵਾਲੀਆ ਚਿੰਨ੍ਹ

NEXT STORY

Stories You May Like

  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • india should learn from brazil about the growing threat
    ‘ਆਨਲਾਈਨ ਗੇਮਾਂ ਦਾ ਵਧਦਾ ਖ਼ਤਰਾ’ ਬ੍ਰਾਜ਼ੀਲ ਤੋਂ ਸਿੱਖੇ ਭਾਰਤ!
  • idfc first bank  ed  punjab  haryana  raids
    IDFC ਫਸਟ ਬੈਂਕ ਮਾਮਲੇ 'ਚ ED ਦੀ ਵੱਡੀ ਕਾਰਵਾਈ ! ਪੰਜਾਬ-ਹਰਿਆਣਾ 'ਚ ਛਾਪੇਮਾਰੀ
  • boat capsizes
    ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ
  • major incident in chandigarh head constable shot
    ਚੰਡੀਗੜ੍ਹ 'ਚ ਵੱਡੀ ਵਾਰਦਾਤ! ਹੈੱਡ ਕਾਂਸਟੇਬਲ ਦਾ ਗੋਲ਼ੀ ਮਾਰ ਕੇ ਕਤਲ, ਬੈੱਡ ਤੋਂ ਮਿਲੀ ਲਾਸ਼
  • major incident in tanda
    ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ ਅੰਕੜੇ ਆਏ ਸਾਹਮਣੇ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • some prisons turning into arenas of violence
      ‘ਕੁਝ ਜੇਲਾਂ ’ਚ ਗੁੰਡਾਗਰਦੀ ਅਤੇ ਮਾਰਾਮਾਰੀ’ ਬਣ ਰਹੀਆਂ ਹਿੰਸਾ ਦੇ ਅਖਾੜੇ!
    • even after 40 months of caste based violence
      ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ...
    • encouraging the use of electric cars is the need of the hour
      ‘ਇਲੈਕਟ੍ਰਿਕ ਕਾਰਾਂ ਦੀ ਵਰਤੋਂ ਨੂੰ ਉਤਸ਼ਾਹ ਦੇਣਾ’ ਸਮੇਂ ਦੀ ਲੋੜ!
    • employees who plunder public funds  deserve severe and exemplary punishment
      ‘ਧਨ ਲੁੱਟਣ ਵਾਲੇ ਮੁਲਾਜ਼ਮ’ ਸਖ਼ਤ ਅਤੇ ਸਿੱਖਿਆਦਾਇਕ ਸਜ਼ਾ ਦੇ ਹੱਕਦਾਰ!
    • under the guise of superstition
      ‘ਅੰਧਵਿਸ਼ਵਾਸਾਂ ਦੀ ਆੜ ’ਚ’ ਕਿਤੇ ਹਿੰਸਾ, ਕਿਤੇ ਜਬਰ-ਜ਼ਨਾਹ, ਕਿਤੇ ਕਤਲ!
    • need to further intensify the drive to apprehend terrorist sympathizers
      ਜੰਮੂ-ਕਸ਼ਮੀਰ ’ਚ ‘ਅੱਤਵਾਦੀ ਮਦਦਗਾਰਾਂ ਦੀ ਫੜੋ-ਫੜੀ ਮੁਹਿੰਮ’ ਹੋਰ ਤੇਜ਼ ਕਰਨ ਦੀ...
    • is it a girl or a boy in the womb     girls are being killed
      ‘ਗਰਭ ’ਚ ਕੁੜੀ ਹੈ ਜਾਂ ਮੁੰਡਾ’ ... ਮਾਰੀਆਂ ਜਾ ਰਹੀਆਂ ਕੁੜੀਆਂ!
    • air travelers bringing in narcotics  gold
      ‘ਹਵਾਈ ਯਾਤਰੀ ਲਿਆ ਰਹੇ ਨਸ਼ਾ ਤੇ ਸੋਨਾ ਆਦਿ’... ਅਤੇ ਫੜੇ ਜਾ ਰਹੇ ਹਵਾਈ ਅੱਡਿਆਂ...
    • fraud under the guise of sending people abroad continues unabated
      ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
    • artificial intelligence is a double edged sword
      ‘ਦੋਧਾਰੀ ਤਲਵਾਰ ਹੈ ਮਸਨੂਈ ਬੁੱਧੀਮਤਾ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +