Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    5:10:47 AM

  • sonam wangchuk ends hunger strike

    ਸੋਨਮ ਵਾਂਗਚੁਕ ਨੇ ਭੁੱਖ ਹੜਤਾਲ ਕੀਤੀ ਖ਼ਤਮ, ਜੇਪੀ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

  • government decision during neet controversy

    NEET ਵਿਵਾਦ ਦੌਰਾਨ ਸਰਕਾਰ ਦਾ ਫ਼ੈਸਲਾ: ਸਿੱਖਿਆ...

  • ind vs zim india beats zimbabwe by 7 wickets

    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਵਿਦੇਸ਼ਾਂ ’ਚ ਰਹਿਣ ਵਾਲੇ ਭਾਰਤੀਆਂ ਨੇ ਹੁਣ ਭਾਰਤ ਭੇਜੇ 100 ਅਰਬ ਡਾਲਰ

ARTICLE News Punjabi(ਸੰਪਾਦਕੀ)

ਵਿਦੇਸ਼ਾਂ ’ਚ ਰਹਿਣ ਵਾਲੇ ਭਾਰਤੀਆਂ ਨੇ ਹੁਣ ਭਾਰਤ ਭੇਜੇ 100 ਅਰਬ ਡਾਲਰ

  • Edited By Anmol Tagra,
  • Updated: 13 Jan, 2023 02:17 AM
Article
indians living abroad sent 100 billion dollars
  • Share
    • Facebook
    • Tumblr
    • Linkedin
    • Twitter
  • Comment

ਵਿਦੇਸ਼ ਮੰਤਰਾਲਾ ਦੇ ਅੰਕੜਿਆਂ ਦੇ ਅਨੁਸਾਰ ਭਾਰਤੀ ਮੂਲ ਦੇ 3.2 ਕਰੋੜ ਤੋਂ ਵੱਧ ਲੋਕ ਵਿਦੇਸ਼ਾਂ ’ਚ ਨਿਵਾਸ ਕਰਦੇ ਹਨ। ਇਨ੍ਹਾਂ ’ਚੋਂ ਸਭ ਤੋਂ ਵੱਧ ਭਾਰਤਵੰਸ਼ੀ  ਅਮਰੀਕਾ ’ਚ ਰਹਿ ਰਹੇ ਹਨ ਅਤੇ ਇਸ ਦੇ ਬਾਅਦ ਇੰਗਲੈਂਡ, ਕੈਨੇਡਾ, ਸਾਊਦੀ ਅਰਬ, ਦੱਖਣੀ ਅਫਰੀਕਾ ਅਤੇ ਯੂ. ਏ. ਈ. ਆਦਿ ਦਾ ਸਥਾਨ ਆਉਂਦਾ ਹੈ। 

ਵਿਦੇਸ਼ਾਂ ’ਚ ਵਸੇ ਇਨ੍ਹਾਂ ਭਾਰਤਵੰਸ਼ੀ ਲੋਕਾਂ ਨੇ ਨਾ ਸਿਰਫ ਉੱਥੇ ਆਪਣੇ ਮਾਣਮੱਤੇ ਭਾਰਤੀ ਸੱਭਿਆਚਾਰ ਦਾ ਝੰਡਾ ਲਹਿਰਾਇਆ ਹੈ ਸਗੋਂ ਆਪਣੇ ਦੇਸ਼ ਦਾ ਵੱਕਾਰ ਬਣਾਉਣ ਦੇ ਨਾਲ-ਨਾਲ ਅਣਗਿਣਤ ਪ੍ਰਾਪਤੀਆਂ  ਵੀ ਹਾਸਲ ਕੀਤੀਆਂ ਹਨ। 

ਇਨ੍ਹਾਂ ਦੇਸ਼ਾਂ ’ਚ ਰਹਿਣ ਵਾਲੇ ਭਾਰਤਵੰਸ਼ੀ ਉੱਥੋਂ ਦੇ ਆਰਥਿਕ-ਸਮਾਜਿਕ-ਸੱਭਿਆਚਾਰਕ ਅਤੇ ਸਿਆਸੀ ਖੇਤਰਾਂ ’ਚ ਆਪਣੀ ਹਿੱਸੇਦਾਰੀ ਸਿੱਧ ਕਰਨ ਦੇ ਨਾਲ-ਨਾਲ,  ਉੱਥੋਂ ਵਿਦੇਸ਼ੀ ਮੁਦਰਾ ਦੇ ਰੂਪ ’ਚ ਵੱਡੀਆਂ ਰਕਮਾਂ ਭੇਜ ਕੇ ਦੇਸ਼ ਦੀ ਅਰਥਵਿਵਸਥਾ ਨੂੰ ਮਜ਼ਬੂਤ ਕਰ ਕੇ ਇਸ ਦੇ ਵਿਕਾਸ ’ਚ ਮਹੱਤਵਪੂਰਨ ਯੋਗਦਾਨ ਦੇਣ ਦੇ ਇਲਾਵਾ ਵਤਨ ’ਚ ਬੈਠੇ ਆਪਣੇ ਰਿਸ਼ਤੇਦਾਰਾਂ ਦੀ ਆਰਥਿਕ ਸਹਾਇਤਾ ਵੀ ਕਰ ਰਹੇ ਹਨ। 

ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਦੇ ਅਨੁਸਾਰ ਭਾਰਤਵੰਸ਼ੀਆਂ ਵੱਲੋਂ ਵਿੱਤੀ ਸਾਲ 2021 ’ਚ ਭਾਰਤ ਭੇਜੀ 89.4 ਅਰਬ ਡਾਲਰ ਰਕਮ ਦੀ ਤੁਲਨਾ ’ਚ 2022 ਦੇ ਦੌਰਾਨ 12 ਫੀਸਦੀ ਵਧ ਕੇ ਲਗਭਗ 100 ਅਰਬ ਡਾਲਰ ਦੇ ਨੇੜੇ-ਤੇੜੇ ਪਹੁੰਚ ਗਈ ਹੈ। 

ਉਨ੍ਹਾਂ ਦਾ ਕਹਿਣਾ ਹੈ ਕਿ ‘‘ਲੋਕਾਂ ਨੇ ਸੋਚਿਆ ਸੀ ਕਿ ਮਹਾਮਾਰੀ ਦੇ ਪ੍ਰਕੋਪ ਦੇ ਕਾਰਨ ਭਾਰਤ ਪਰਤੇ ਪੇਸ਼ੇਵਰ ਸ਼ਾਇਦ ਦੁਬਾਰਾ ਵਿਦੇਸ਼ ਨਹੀਂ ਜਾਣਗੇ ਪਰ ਉਹ ਪਹਿਲਾਂ ਦੀ ਤੁਲਨਾ ’ਚ ਵੱਧ  ਗਿਣਤੀ ’ਚ ਰੋਜ਼ਗਾਰ ਲਈ ਵਿਦੇਸ਼ ਗਏ ਤੇ ਵੱਧ ਰਕਮ ਦੇਸ਼ ’ਚ ਭੇਜੀ।’’

ਹਾਲਾਂਕਿ ਰੋਜ਼ਗਾਰ ਦੇ ਕਾਰਨ ਉਨ੍ਹਾਂ ਨੂੰ ਆਪਣੇ ਮਾਤਾ-ਪਿਤਾ ਆਦਿ ਤੋਂ ਦੂਰ ਰਹਿਣਾ  ਪੈ ਰਿਹਾ ਹੈ ਪਰ ਇਸ ਦੇ ਬਾਵਜੂਦ ਉਹ ਆਪਣੇ ਦੇਸ਼ ਨੂੰ ਭੁੱਲੇ ਨਹੀਂ, ਜਿਸ ਦੇ ਲਈ ਉਹ ਸ਼ਲਾਘਾ ਦੇ ਪਾਤਰ ਹਨ। ਆਸ ਹੈ ਕਿ ਭਵਿੱਖ ’ਚ ਇਸ ਰਕਮ ’ਚ ਹੋਰ ਵਾਧਾ ਹੋਵੇਗਾ ਜਿਸ ਨਾਲ ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਮਜ਼ਬੂਤ ਹੋਵੇਗਾ ਅਤੇ ਵਿਕਾਸ ’ਚ ਤੇਜ਼ੀ ਆਉਣ ਨਾਲ ਲੋਕਾਂ ’ਚ ਖੁਸ਼ਹਾਲੀ ਆਵੇਗੀ।

–ਵਿਜੇ ਕੁਮਾਰ

  • Indian
  • NRI
  • Abroad
  • Money Transfer
  • Foreign
  • Doller
  • Doller
  • Data
  • ਭਾਰਤੀ
  • ਡਾਲਰ
  • ਵਿਦੇਸ਼
  • ਪੈਸੇ
  • ਅੰਕੜੇ

4 ਧੀਆਂ ਦੇ ਪਿਤਾ ਇਕ ‘ਬਾਬਾ’ ਨੇ ਕੀਤਾ ‘120 ਔਰਤਾਂ-ਨਾਬਾਲਿਗਾਂ ਦਾ ਸੈਕਸ ਸ਼ੋਸ਼ਣ ’

NEXT STORY

Stories You May Like

  • country  s foreign exchange reserves increase
    ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 7.26 ਅਰਬ ਡਾਲਰ ਵਧਿਆ
  • serum institute  tb vaccine  100 years  treatment
    100 ਸਾਲਾਂ 'ਚ ਪਹਿਲੀ ਵਾਰ ; TB ਲਈ ਨਵੀਂ ਵੈਕਸੀਨ ਬਣਾਏਗਾ ਸੀਰਮ ਇੰਸਟੀਚਿਊਟ
  • indians in new zealand
    ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ ਤੋਂ ਵੱਧ ਦਾ ਯੋਗਦਾਨ
  • rbi sold gold worth 12 billion dollars  govt gave complete information
    RBI ਨੇ ਵੇਚਿਆ 12 ਅਰਬ ਡਾਲਰ ਦਾ ਸੋਨਾ! ਸਰਕਾਰ ਨੇ ਗੋਲਡ ਰਿਜ਼ਰਵ ਨੂੰ ਲੈ ਕੇ ਦਿੱਤੀ ਪੂਰੀ ਜਾਣਕਾਰੀ
  • indian worker in saudi arabia
    ਸਾਊਦੀ ਅਰਬ ਨੇ 'ਕਾਮਿਆਂ' ਲਈ ਕਰ 'ਤਾ ਵੱਡਾ ਐਲਾਨ, ਭਾਰਤੀਆਂ ਨੂੰ ਹੋਵੇਗਾ ਫ਼ਾਇਦਾ
  • bill introduced to impose 100  us tariffs on five nations  including india
    ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ ! ਸੰਸਦ 'ਚ ਪਹੁੰਚਿਆ ਬਿੱਲ
  • nasha mukt jammu kashmir campaign  100 days  manoj sinha  mission
    ਨਸ਼ਾ ਮੁਕਤ ਜੰਮੂ ਕਸ਼ਮੀਰ ਮੁਹਿੰਮ ਦੇ 100 ਦਿਨ ਪੂਰੇ, LG ਸਿਨਹਾ ਬੋਲੇ- ਮਿਸ਼ਨ ਅਜੇ ਖਤਮ ਨਹੀਂ ਹੋਇਆ
  • tariff bill
    ਭਾਰਤ 'ਤੇ 100 ਫ਼ੀਸਦੀ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ,! 60 ਸੈਨੇਟਰਾਂ ਨੇ ਦਿੱਤਾ ਸਮਰਥਨ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • common people are in panic due to the activities of extortion gangs
      ‘ਦੇਸ਼ ’ਚ ਜਬਰਨ ਵਸੂਲੀ ਗਿਰੋਹਾਂ ਦੀ’ ਸਰਗਰਮੀ ਕਾਰਨ ਆਮ ਲੋਕ ਦਹਿਸ਼ਤ ’ਚ!
    • rising crimes of robbing the unemployed by promising them jobs
      ਬੇਰੁਜ਼ਗਾਰਾਂ ਨੂੰ ਨੌਕਰੀ ਦਾ ਝਾਂਸਾ ਦੇ ਕੇ ਲੁੱਟਣ ਦੇ ਵਧ ਰਹੇ ਅਪਰਾਧ!
    • he committed the crime again after being released on bail
      ‘ਜ਼ਮਾਨਤ ’ਤੇ ਛੁੱਟਣ ’ਤੇ ਕੀਤਾ ਫਿਰ ਜੁਰਮ’ ਛੂਟਤੀ ਨਹੀਂ ਕਾਫਿਰ ਮੂੰਹ ਕੋ ਲਗੀ ਹੂਈ!
    • feeling of violence is increasing among people in every walk of life
      ਜੀਵਨ ਦੇ ਹਰੇਕ ਖੇਤਰ ’ਚ ਲੋਕਾਂ ’ਚ ਵਧ ਰਹੀ ਹਿੰਸਾ ਦੀ ਭਾਵਨਾ!
    • some government officials and employees diving into the sea of   corruption
      ਭ੍ਰਿਸ਼ਟਾਚਾਰ ਦੇ ਸਮੁੰਦਰ ’ਚ ਚੁੱਭੀਆਂ ਲਾਉਂਦੇ ਕੁਝ ਸਰਕਾਰੀ ਅਧਿਕਾਰੀ ਅਤੇ...
    • who donate organs of deceased loved ones are worthy of sainthood
      ਸਾਧੂਵਾਦ ਦੇ ਪਾਤਰ ਹਨ ਮ੍ਰਿਤਕ ਪਿਆਰਿਆਂ ਦੇ ਅੰਗ ਦਾਨ ਕਰਨ ਵਾਲੇ!
    • india should strengthen its anti drone  on the border
      ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਭਾਰਤ ਆਪਣਾ ਐਂਟੀ-ਡ੍ਰੋਨ ਸਿਸਟਮ ਜ਼ਿਆਦਾ ਮਜ਼ਬੂਤ...
    • problem of stray dogs is constantly increasing in india
      ਭਾਰਤ ’ਚ ਲਗਾਤਾਰ ਵਧ ਰਹੀ ਆਵਾਰਾ ਕੁੱਤਿਆਂ ਦੀ ਸਮੱਸਿਆ!
    • some youths are losing their lives in the cycle of making reels
      ‘ਰੀਲ ਬਣਾਉਣ ਦੇ ਚੱਕਰ ਵਿਚ’ ਜਾਨਾਂ ਗੁਆ ਰਹੇ ਕੁਝ ਨੌਜਵਾਨ!
    • negligence in some government hospitals
      ‘ਕੁਝ ਸਰਕਾਰੀ ਹਸਪਤਾਲਾਂ ’ਚ’ ਹੋ ਰਹੀ ਲਾਪਰਵਾਹੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +