Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    7:46:30 AM

  • big news jagtar singh hawara agrees to a oneday parole

    ਜਗਤਾਰ ਹਵਾਰਾ ਇਕ ਦਿਨ ਦੀ ਪੈਰੋਲ ’ਤੇ ਮਾਂ ਨੂੰ ਮਿਲਣ...

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • major for pf withdrawals

    PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ:...

  • panama shaken by powerful 7 6 magnitude earthquake

    7.6 ਤੀਬਰਤਾ ਵਾਲੇ ਜ਼ਬਰਦਸਤ ਭੂਚਾਲ ਨਾਲ ਕੰਬੀ ਪਨਾਮਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਭਾਰਤੀ ਵਫਦ ਦੀ ਅਫਗਾਨਿਸਤਾਨ ਯਾਤਰਾ ਆਗਾਜ਼ ਤਾਂ ਚੰਗਾ ਹੈ...

ARTICLE News Punjabi(ਸੰਪਾਦਕੀ)

ਭਾਰਤੀ ਵਫਦ ਦੀ ਅਫਗਾਨਿਸਤਾਨ ਯਾਤਰਾ ਆਗਾਜ਼ ਤਾਂ ਚੰਗਾ ਹੈ...

  • Updated: 04 Jun, 2022 12:34 AM
Article
it is a good start for the indian delegation  s visit to afghanistan
  • Share
    • Facebook
    • Tumblr
    • Linkedin
    • Twitter
  • Comment

ਅਫਗਾਨਿਸਤਾਨ ’ਚ ਤਾਲਿਬਾਨ ਦੇ ਸੱਤਾ ਸੰਭਾਲਣ ਦੇ ਬਾਅਦ ਤੋਂ ਉੱਥੇ ਗਰੀਬੀ ਅਤੇ ਭੁੱਖਮਰੀ ਪਹਿਲਾਂ ਦੀ ਤੁਲਨਾ ’ਚ ਵਧੀ ਹੈ। ਅਫਗਾਨਿਸਤਾਨ ’ਚ ਤਾਲਿਬਾਨੀਆਂ ਨੇ ਸੱਤਾ ’ਤੇ ਤਾਂ ਕਬਜ਼ਾ ਕਰ ਲਿਆ ਹੈ ਪਰ ਇਸ ਸਮੇਂ ਉੱਥੋਂ ਦੇ ਲੋਕ ਆਪਣੀਆਂ ਮੁੱਢਲੀਆਂ ਲੋੜਾਂ ਪੂਰੀਆਂ ਕਰਨ ਲਈ ਜੂਝ ਰਹੇ ਹਨ। ਇਸ ਲਈ ਅਫਗਾਨਿਸਤਾਨ ਦੇ ਲੋਕਾਂ ਦੀਆਂ ਲੋੜਾਂ ਨੂੰ ਧਿਆਨ ’ਚ ਰੱਖਦੇ ਹੋਏ ਭਾਰਤ ਸਰਕਾਰ ਹੁਣ ਤੱਕ  ਉਥੇ 20 ਹਜ਼ਾਰ ਮੀਟ੍ਰਿਕ ਟਨ ਕਣਕ, 13 ਟਨ ਦਵਾਈਆਂ, ਕੋਵਿਡ ਰੋਕੂ ਵੈਕਸੀਨ ਦੀਆਂ 5 ਲੱਖ ਖੁਰਾਕਾਂ ਅਤੇ ਸਰਦੀਆਂ ਦੇ ਮੌਸਮ ’ਚ ਵਰਤੇ ਜਾਣ ਵਾਲੇ ਕੱਪੜੇ ਆਦਿ ਜੀਵਨ ਉਪਯੋਗੀ ਵਸਤਾਂ ਭੇਜ ਚੁੱਕੀ ਹੈ। ਆਪਣੀ ਮਨੁੱਖੀ ਸਹਾਇਤਾ ਮੁਹਿੰਮ ਦਾ ਜਾਇਜ਼ਾ ਲੈਣ ਅਤੇ ਅਫਗਾਨਿਸਤਾਨ ਦੀ ਸਹਾਇਤਾ ਕਰਨ ਦੇ ਸਬੰਧ ’ਚ ਤਾਲਿਬਾਨ  ਨੇਤਾਵਾਂ ਨਾਲ ਗੱਲਬਾਤ ਲਈ ਭਾਰਤੀ ਵਿਦੇਸ਼ ਮੰਤਰਾਲਾ ਦੇ ਸੰਯੁਕਤ ਸਕੱਤਰ ਜੇ. ਪੀ. ਸਿੰਘ ਦੀ ਅਗਵਾਈ ’ਚ ਅਫਗਾਨਿਸਤਾਨ ਗਿਆ ਵਫਦ ਉੱਥੇ ਕਈ ਨੇਤਾਵਾਂ  ਨੂੰ ਮਿਲਿਆ। ਤਾਲਿਬਾਨ ਦੇ ਵਿਦੇਸ਼ ਮੰਤਰੀ ‘ਅਮੀਰ ਖਾਨ ਮੁੱਤਕੀ’ ਅਤੇ ਉਪ-ਵਿਦੇਸ਼ ਮੰਤਰੀ ‘ਸ਼ੇਰ ਮੁਹੰਮਦ ਅੱਬਾਸ ਸਟਾਨੇਕਜਈ’ ਨਾਲ ਭਾਰਤੀ ਵਫਦ ਦੀ ਗੱਲਬਾਤ ਉੱਥੇ ਸੱਤਾ ਪਲਟ ਦੇ ਬਾਅਦ ਦੋਵਾਂ ਦੇਸ਼ਾਂ ਦੇ ਦਰਮਿਆਨ ਹੁਣ ਤੱਕ ਦੀ ਸਭ ਤੋਂ ਉੱਚ ਪੱਧਰੀ ਗੱਲਬਾਤ ਹੈ ਜਿਸ ਨੂੰ ਅਫਗਾਨ ਵਿਦੇਸ਼ ਮੰਤਰਾਲਾ ਦੇ ਬੁਲਾਰੇ ‘ਅਬਦੁਲ ਕਾਹਰ ਬਾਲਖੀ’ ਨੇ ਚੰਗੀ ਸ਼ੁਰੂਆਤ ਦੱਸਿਆ ਹੈ।

‘ਅਬਦੁਲ ਕਾਹਰ ਬਾਲਖੀ’ ਨੇ ਹਾਲ ਹੀ ’ਚ ਮਨੁੱਖੀ ਆਧਾਰ ’ਤੇ ਦਿੱਤੀ ਗਈ ਸਹਾਇਤਾ ਦੇ ਲਈ ਭਾਰਤ ਦਾ ਧੰਨਵਾਦ ਕੀਤਾ ਅਤੇ ਭਾਰਤ ’ਚ ਅਫਗਾਨ ਨਾਗਰਿਕਾਂ ਨੂੰ ਜ਼ਰੂਰੀ ਸਹੂਲਤਾਂ ਦੇਣ ਦੀ ਬੇਨਤੀ ਵੀ ਕੀਤੀ। ਅਫਗਾਨਿਸਤਾਨ ਦੇ ਸਾਰੇ 34 ਸੂਬਿਆਂ ’ਚ ਭਾਰਤ ਦੇ 400 ਤੋਂ ਵੱਧ ਪ੍ਰਾਜੈਕਟ ਚੱਲ ਰਹੇ ਹਨ। ਭਾਰਤ ਨੇ ਉੱਥੇ ਸੰਸਦ ਭਵਨ ਤੱਕ ਦਾ ਨਿਰਮਾਣ ਕਰਨ ਦੇ ਇਲਾਵਾ ਹਰ ਖੇਤਰ ਦੇ ਵਿਕਾਸ ’ਚ ਵੱਧ-ਚੜ੍ਹ ਕੇ ਯੋਗਦਾਨ ਪਾਇਆ ਹੈ। ਇਨ੍ਹਾਂ ’ਚ ਸੜਕਾਂ, ਸਕੂਲ,  ਹਸਪਤਾਲ, ਡੈਮ, ਬਿਜਲੀ ਸਬ-ਸਟੇਸ਼ਨ, ਦੂਰਸੰਚਾਰ ਨੈੱਟਵਰਕ, ਬਿਜਲੀ ਟ੍ਰਾਂਸਮਿਸ਼ਨ ਲਾਈਨਾਂ, ਸੋਲਰ ਪੈਨਲ ਲਾਉਣ ਵਰਗੇ ਪ੍ਰਾਜੈਕਟ ਸ਼ਾਮਲ ਹਨ। ਉਕਤ ਯੋਜਨਾਵਾਂ ’ਤੇ ਭਾਰਤ ਨੇ ਅਫਗਾਨਿਸਤਾਨ ’ਚ ਲਗਭਗ 3 ਅਰਬ ਡਾਲਰ ਦਾ ਨਿਵੇਸ਼ ਕੀਤਾ ਹੈ ਜਦਕਿ ਭਾਰਤ ਨੇ ਪਿਛਲੇ ਸਾਲ  ਹੀ ਉਥੇ 8 ਕਰੋੜ ਡਾਲਰ ਦੇ ਵੱਖ-ਵੱਖ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।

ਇਸ ਦੌਰੇ ਦੇ ਦੌਰਾਨ ਭਾਰਤੀ ਵਫਦ ਉੱਥੇ ਭਾਰਤ ਦੀ ਸਹਾਇਤਾ ਨਾਲ ਬਣੇ ਹਸਪਤਾਲ, ਸਕੂਲ ਅਤੇ ਬਿਜਲੀ ਪਲਾਂਟ ਦੇ ਇਲਾਵਾ ਹੋਰ ਪ੍ਰਾਜੈਕਟ ਦੇਖਣ ਗਿਆ। ਹਾਲਾਂਕਿ ਭਾਰਤ ਨੇ ਅਜੇ ਤਾਲਿਬਾਨ ਸ਼ਾਸਨ ਨੂੰ ਮਾਨਤਾ ਨਹੀਂ ਦਿੱਤੀ ਅਤੇ ਬੀਤੇ ਸਾਲ ਅਗਸਤ ਮਹੀਨੇ ’ਚ ਤਾਲਿਬਾਨੀਆਂ ਵੱਲੋਂ ਸੱਤਾ ’ਤੇ ਕਬਜ਼ਾ ਕਰ ਲੈਣ ਦੇ ਬਾਅਦ ਉੱਥੋਂ ਦੇ ਬੁਰੇ ਹਾਲਾਤ ਦੇਖਦੇ ਹੋਏ ਭਾਰਤੀ ਮੁਲਾਜ਼ਮਾਂ ਨੂੰ ਵਾਪਸ ਸੱਦ ਲਿਆ ਗਿਆ ਸੀ ਪਰ ਉੱਥੇ ਕੰਮ ਕਰਨ ਵਾਲੇ ਅਫਗਾਨ ਮੁਲਾਜ਼ਮ ਲਗਾਤਾਰ ਭਾਰਤੀ ਦੂਤਘਰ ਕੰਪਲੈਕਸ ਦੀ ਦੇਖਭਾਲ ਕਰਦੇ ਰਹੇ ਸਨ। ਦੋਵਾਂ ਦੇਸ਼ਾਂ ਦੇ ਪੁਰਾਣੇ ਕੂਟਨੀਤਕ ਸਬੰਧਾਂ ਨੂੰ ਦੇਖਦੇ ਹੋਏ ਇਸ  ਯਾਤਰਾ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ ਜਿਸ ਦੇ ਬਾਰੇ ’ਚ ਵਿਦੇਸ਼ ਮੰਤਰਾਲਾ ਦੇ ਬੁਲਾਰੇ ‘ਅਰਿੰਦਮ ਬਾਗਚੀ’ ਨੇ ਕਿਹਾ ਹੈ ਕਿ ‘‘ਜੇਕਰ ਭਾਰਤ ਤੇ ਤਾਲਿਬਾਨ ’ਚ ਸਮਝੌਤਾ ਹੁੰਦਾ ਹੈ ਤਾਂ ਉਹ ਅਫਗਾਨਿਸਤਾਨ  ਦੇ ਨਾਲ ਪਿਛਲੇ ਇਤਿਹਾਸਕ ਸਮਝੌਤਿਆਂ ਦੀ ਬੁਨਿਆਦ ’ਤੇ ਹੀ ਹੋਵੇਗਾ।’’

ਭਾਰਤ ਵੱਲੋਂ ਅਫਗਾਨਿਸਤਾਨ ਦੀ ਸਹਾਇਤਾ ’ਤੇ ਖੁਸ਼ੀ ਪ੍ਰਗਟ ਕਰਦੇ ਹੋਏ ‘ਹੱਕਾਨੀ ਨੈੱਟਵਰਕ’ ਦੇ ਸਰਗਣਾ ਅਤੇ ਅਫਗਾਨਿਸਤਾਨ  ਦੇ ਗ੍ਰਹਿ ਮੰਤਰੀ ‘ਸਿਰਾਜੂਦੀਨ ਹੱਕਾਨੀ’ ਦੇ ਭਰਾ ਤੇ ਤਾਲਿਬਾਨ ਦੇ ਸੀਨੀਅਰ ਨੇਤਾ ‘ਅਨਸ ਹੱਕਾਨੀ’ ਨੇ ਕਿਹਾ ਹੈ ਕਿ : ‘‘ਭਾਰਤ ਦੇ ਲਈ ਅਫਗਾਨਿਸਤਾਨ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹੋਏ ਹਨ  ਅਤੇ ਅਸੀਂ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਹੈ। ਅਫਗਾਨਿਸਤਾਨ ’ਚ ਤਾਲਿਬਾਨ ਦੀ ਸਰਕਾਰ ਬਣਨ ਦੇ ਬਾਅਦ ਸ਼ਾਂਤੀ ਅਤੇ ਵਿਚਾਰ-ਵਟਾਂਦਰੇ ਦਾ ਸਮਾਂ ਆ ਗਿਆ ਹੈ। ਹੁਣ ਸਾਡੇ ਕੋਲ ਦੁਨੀਆ, ਖਾਸ ਕਰ ਕੇ ਭਾਰਤ ਸਮੇਤ ਗੁਆਂਢੀ ਦੇਸ਼ਾਂ ਲਈ ‘ਇਸਲਾਮਿਕ ਅਮੀਰਾਤ ਆਫ ਅਫਗਾਨਿਸਤਾਨ’ ਦੀ ਨੀਤੀ ਹੈ।’’
‘‘ਆਓ ਅਤੇ ਸਾਡੇ ਨਾਲ ਪੁਰਾਣੇ ਦੋਸਤਾਂ ਵਾਂਗ ਰਹੋ। ਅਸੀਂ ਚਾਹੁੰਦੇ ਹਾਂ ਕਿ ਭਾਰਤ ਆਪਣਾ ਦੂਤਘਰ ਫਿਰ ਖੋਲ੍ਹੇ। ਅਫਗਾਨਿਸਤਾਨ ਦੀ ‘ਇਸਲਾਮਿਕ ਅਮੀਰਾਤ ਸਰਕਾਰ’ ਆਪਣੇ ਦੇਸ਼ ’ਚ ਭਾਰਤੀ ਰਾਜਨਾਇਕ ਮਿਸ਼ਨ, ਪ੍ਰਾਜੈਕਟਾਂ ਅਤੇ ਵਪਾਰੀਆਂ ਨੂੰ ਸੁਰੱਖਿਆ ਦੇਣ ਲਈ ਪਾਬੰਦ ਹੈ।’’ ਵਰਨਣਯੋਗ ਹੈ ਕਿ ਅਫਗਾਨਿਸਤਾਨ ’ਚ ਤਾਲਿਬਾਨ ਮੁਕਤ ਸ਼ਾਸਨ ਦੇ ਦੌਰਾਨ ਹਮੇਸ਼ਾ ਭਾਰਤ ਦੇ ਅਫਗਾਨਿਸਤਾਨ ਦੇ ਨਾਲ ਰਿਸ਼ਤੇ  ਚੰਗੇ ਅਤੇ ਤਾਲਿਬਾਨ ਦੇ ਸ਼ਾਸਨ ਦੇ ਦੌਰਾਨ ਖਰਾਬ ਹੀ ਰਹੇ ਹਨ। ਇਹ ਪਹਿਲਾ ਮੌਕਾ ਹੈ ਜਦੋਂ ਭਾਰਤ ਦੇ ਅਫਗਾਨਿਸਤਾਨ ’ਚ ਤਾਲਿਬਾਨ ਦੇ ਸ਼ਾਸਨ ਵਾਲੀ  ਸਰਕਾਰ ਦੇ ਨਾਲ ਰਵਾਇਤੀ ਰਿਸ਼ਤੇ ਬਣਦੇ ਜਾ ਰਹੇ ਹਨ। ਬਦਲੇ ਹੋਏ ਹਾਲਾਤ ’ਚ ਭਾਰਤੀ ਵਫਦ ਦੀ ਅਫਗਾਨਿਸਤਾਨ ਯਾਤਰਾ ਦੇ ਨਤੀਜਿਆਂ ਦਾ ਪਤਾ ਤਾਂ ਬਾਅਦ ’ਚ ਹੀ ਲੱਗੇਗਾ, ਫਿਲਹਾਲ ਇੰਨਾ ਜ਼ਰੂਰ ਕਿਹਾ ਜਾ ਸਕਦਾ ਹੈ ਕਿ ਇਹ ਸ਼ੁਰੂਆਤ ਚੰਗੀ ਹੈ। ਹਾਲਾਂਕਿ ਸਾਨੂੰ ਅਫਗਾਨਿਸਤਾਨ ਨਾਲ ਸਬੰਧਾਂ ਨੂੰ  ਅੱਗੇ ਵਧਾਉਂਦੇ ਹੋਏ ਫੂਕ-ਫੂਕ ਕੇ ਕਦਮ ਰੱਖਣਾ ਹੋਵੇਗਾ ਪਰ ਇਹ ਭਾਰਤ ਲਈ ਉਸ ਨਾਲ ਸਬੰਧ ਸੁਧਾਰਨ ਦਾ ਇਕ ਚੰਗਾ ਮੌਕਾ ਹੈ ਇਸ ਲਈ ਭਾਰਤ ਨੂੰ ਇਸ ਮਾਮਲੇ ’ਚ ਅੱਗੇ ਵਧਣਾ ਚਾਹੀਦਾ ਹੈ।

ਵਿਜੇ ਕੁਮਾਰ

  • Good
  • Afghanistan
  • Visit
  • ਚੰਗਾ
  • ਅਫਗਾਨਿਸਤਾਨ
  • ਯਾਤਰਾ

ਪੈਸਿਆਂ ਦਾ ਲਾਲਚ ਦੇ ਕੇ ਲੋਕਾਂ ਦੀਆਂ ਕਿਡਨੀਆਂ ਕੱਢਣ ਵਾਲੇ ਗਿਰੋਹ ਸਰਗਰਮ

NEXT STORY

Stories You May Like

  • rubio ordered iranian delegation
    ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ
  • indian cricket team to kick off campaign against afghanistan
    ਅਫਗਾਨਿਸਤਾਨ ਵਿਰੁੱਧ ਮੁਹਿੰਮ ਦੀ ਸ਼ੁਰੂਆਤ ਕਰੇਗੀ ਸਿਤਾਰਿਆਂ ਨਾਲ ਸਜੀ ਭਾਰਤੀ ਕ੍ਰਿਕਟ ਟੀਮ
  • airstrike by paksitan
    ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ ਕੀਤੀ ਪੁਸ਼ਟੀ
  • india reached the semi finals without defeating afghanistan
    ਏਸ਼ੀਅਨ ਖੇਡਾਂ 2026 : ਅਫਗਾਨਿਸਤਾਨ ਨਾਲ ਬਗੈਰ ਖੇਡੇ ਭਾਰਤੀ ਟੀਮ ਸੈਮੀਫਾਈਨਲ 'ਚ ਪਹੁੰਚੀ
  • we can take on even the number one team  darren sammy
    ਜੇਕਰ ਲਗਾਤਾਰ ਚੰਗਾ ਪ੍ਰਦਰਸ਼ਨ ਕਰੀਏ ਤਾਂ ਨੰਬਰ ਇੱਕ ਟੀਮ ਨੂੰ ਵੀ ਦੇ ਸਕਦੇ ਹਾਂ ਟੱਕਰ: ਡੈਰੇਨ ਸੈਮੀ
  • pilot  smit machchhar  health update  hospital  indian embassy
    174 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਸਮਿਤ ਦੀ ਹੁਣ ਕਿਵੇਂ ਹੈ ਸਿਹਤ ? ਦੂਤਘਰ ਨੇ ਦਿੱਤੀ ਜਾਣਕਾਰੀ
  • rebels targeted
    ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ ਦਾਅਵਾ
  • high command  harish rawat  public yatra
    ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ, ਦਿੱਲੀ ਤਲਬ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • some government hospitals patients falling victim to negligence
      ‘ਕੁਝ ਸਰਕਾਰੀ ਹਸਪਤਾਲ’ ਲਾਪ੍ਰਵਾਹੀ ਦਾ ਸ਼ਿਕਾਰ ਹੁੰਦੇ ਮਰੀਜ਼!
    • stray dogs have become a threat to public safety
      ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
    • some indians abroad bringing disrepute
      ਵਿਦੇਸ਼ਾਂ ’ਚ ਬਣ ਰਹੇ ਕੁਝ ਭਾਰਤੀ ਬਦਨਾਮੀ ਦਾ ਕਾਰਨ!
    • rising cases of theft by domestic help
      ‘ਘਰੇਲੂ ਨੌਕਰ-ਨੌਕਰਾਣੀਆਂ ਵਲੋਂ ਚੋਰੀ’ ਦੇ ਵਧਦੇ ਮਾਮਲੇ!
    • india should learn from brazil about the growing threat
      ‘ਆਨਲਾਈਨ ਗੇਮਾਂ ਦਾ ਵਧਦਾ ਖ਼ਤਰਾ’ ਬ੍ਰਾਜ਼ੀਲ ਤੋਂ ਸਿੱਖੇ ਭਾਰਤ!
    • certain people are committing suicide
      ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
    • strict action should be taken against the fraudsters
      ‘ਫ਼ਰਜ਼ੀ ਅਧਿਕਾਰੀ ਬਣ ਕੇ ਲੋਕਾਂ ਨੂੰ ਠੱਗ ਰਹੇ’ ਧੋਖੇਬਾਜ਼ਾਂ ਦੇ ਵਿਰੁੱਧ ਸਖਤ...
    • blinded by selfishness  people are killing their own kin
      ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
    • innocent lives being lost to gun culture in america
      ‘ਅਮਰੀਕਾ ’ਚ ਗੰਨ ਕਲਚਰ ਨਾਲ ਜਾ ਰਹੀਆਂ ਬੇਕਸੂਰ ਲੋਕਾਂ ਦੀਆਂ ਜਾਨਾਂ!’
    • some prisons turning into arenas of violence
      ‘ਕੁਝ ਜੇਲਾਂ ’ਚ ਗੁੰਡਾਗਰਦੀ ਅਤੇ ਮਾਰਾਮਾਰੀ’ ਬਣ ਰਹੀਆਂ ਹਿੰਸਾ ਦੇ ਅਖਾੜੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +