Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    5:51:59 PM

  • 2 planes collided

    ਦਿੱਲੀ ਏਅਰਪੋਰਟ 'ਤੇ ਵੱਡਾ ਹਾਦਸਾ ! ਟਕਰਾਏ ਗਏ 2...

  • those holding 10 year old aadhaar cards special facilities till june 14

    10 ਸਾਲ ਪੁਰਾਣਾ ਆਧਾਰ ਕਾਰਡ ਰੱਖਣ ਵਾਲਿਆਂ ਲਈ ਅਹਿਮ...

  • person sitting in car shot dead

    ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ...

  • brothers news barnala

    ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਛੋਟੇ ਭਰਾ ਨੇ ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਸੱਚਵਾਦੀ ਅਤੇ ਰਾਸ਼ਟਰ ਪ੍ਰੇਮੀ ਸਨ ਲਾਲਾ ਜਗਤ ਨਾਰਾਇਣ ਜੀ

ARTICLE News Punjabi(ਸੰਪਾਦਕੀ)

ਸੱਚਵਾਦੀ ਅਤੇ ਰਾਸ਼ਟਰ ਪ੍ਰੇਮੀ ਸਨ ਲਾਲਾ ਜਗਤ ਨਾਰਾਇਣ ਜੀ

  • Edited By Rakesh,
  • Updated: 08 Sep, 2023 03:02 PM
Article
lala jagat narayan ji was a truthful and patriot
  • Share
    • Facebook
    • Tumblr
    • Linkedin
    • Twitter
  • Comment

ਮਾਣਯੋਗ ਲਾਲਾ ਜਗਤ ਨਾਰਾਇਣ ਜੀ ਨੂੰ ਜਿਨ੍ਹਾਂ ਦੀ ਅੱਜ 42ਵੀਂ ਬਰਸੀ ਹੈ, ਇਸੇ ਦਿਨ ਲਾਲਾ ਜੀ ਨੂੰ ਸ਼ਹੀਦ ਕੀਤਾ ਗਿਆ ਸੀ। ਲਾਲਾ ਜੀ, ਜਿਨ੍ਹਾਂ ਦਾ ਜਨਮ 31 ਮਈ, 1899 ਨੂੰ ਵਜ਼ੀਰਾਬਾਦ (ਪਾਕਿਸਤਾਨ) ’ਚ ਹੋਇਆ, ਨੇ ਬੀ.ਏ. ਦੀ ਡਿਗਰੀ ਡੀ.ਏ.ਵੀ. ਕਾਲਜ ਲਾਹੌਰ ਤੋਂ ਕੀਤੀ ਅਤੇ ਨਾਲ ਹੀ ਉਨ੍ਹਾਂ ਨੇ ਲਾਅ ਕਾਲਜ ’ਚ ਐਡਮਿਸ਼ਨ ਲੈ ਲਈ।

ਪਰ ਮਹਾਤਮਾ ਗਾਂਧੀ ਜੀ ਦੀ ਕਾਲ ’ਤੇ ਪੜ੍ਹਾਈ ਛੱਡ ਦਿੱਤੀ ਅਤੇ ਆਜ਼ਾਦੀ ਦੀ ਲੜਾਈ ’ਚ ਸ਼ਾਮਲ ਹੋ ਗਏ ਅਤੇ ਕੁਝ ਦੇਰ ਪਿੱਛੋਂ ਉਹ ਲਾਹੌਰ ਕਾਂਗਰਸ ਦੇ ਪ੍ਰਧਾਨ ਬਣੇ ਪਰ ਵੰਡ ਪਿੱਛੋਂ ਉਹ ਜਲੰਧਰ ਆ ਗਏ ਅਤੇ ਉੱਥੇ ਹੀ ਵਸ ਗਏ। ਜਲੰਧਰ ਆ ਕੇ 1948 ’ਚ ਉਨ੍ਹਾਂ ਨੇ ਅਖਬਾਰ ਦੀ ਨੀਂਹ ਰੱਖੀ ਅਤੇ ਉਹ ਚਾਹੁੰਦੇ ਸੀ ਕਿ ਗੈਰ-ਸਮਾਜਿਕ ਤੱਤਾਂ ਨਾਲ ਸਰਕਾਰ ਸਖਤੀ ਨਾਲ ਨਜਿੱਠੇ, ਅੱਜ ਰੋਜ਼ਾਨਾ ਸਮਾਚਾਰ ਗਰੁੱਪ ‘ਪੰਜਾਬ ਕੇਸਰੀ’ ਕਈ ਥਾਵਾਂ ਤੋਂ ਕੱਢ ਰਿਹਾ ਹੈ ਅਤੇ ਦੇਸ਼ ’ਚ ਕਰੋੜਾਂ ਇਸ ਦੇ ਪਾਠਕ ਹਨ।

ਅੱਜ ਦੀ ਸਥਿਤੀ ’ਚ ਆਉਣ ਲਈ ਬਹੁਤ ਮਿਹਨਤ ਅਤੇ ਸਖਤ ਮੁਸ਼ੱਕਤ ਕਰਨੀ ਪਈ, ਕਿੰਨੀਆਂ ਔਕੜਾਂ ਦਾ ਸਾਹਮਣਾ ਕਰਨਾ ਪਿਆ, ਇਸ ਦਾ ਅੰਦਾਜ਼ਾ ਲਾਉਣਾ ਬਹੁਤ ਮੁਸ਼ਕਲ ਹੈ। ਇਸ ਲਈ ਲਾਲਾ ਜੀ ਦਾ ਸੰਕਲਪ ਸਖਤ ਮਿਹਨਤ ਅਤੇ ਕਈ ਹਾਕਰਜ਼ ਅਤੇ ਪੰਜਾਬ ਕੇਸਰੀ ਦੇ ਕਈ ਮੁਲਾਜ਼ਮਾਂ ਦੀਆਂ ਜ਼ਿੰਦਗੀਆਂ ਦਾ ਬਲਿਦਾਨ ਦੇਣਾ ਪਿਆ ਪਰ ਸ਼੍ਰੀ ਰਮੇਸ਼ ਚੰਦਰ ਜੀ ਅਤੇ ਵਿਜੇ ਚੋਪੜਾ ਜੀ ਦੇ ਦ੍ਰਿੜ੍ਹ ਸੰਕਲਪ ਅਤੇ ਲਾਲਾ ਜੀ ਦੇ ਦੱਸੇ ਗਏ ਰਸਤੇ ਨੂੰ ਨਹੀਂ ਛੱਡਿਆ, ਲਾਲਾ ਜੀ ਦਾ ਸੁਪਨਾ ਸੀ, ਆਜ਼ਾਦ ਭਾਰਤ ’ਚ ਪੱਤਰਕਾਰੀ ਵੀ ਆਜ਼ਾਦ ਹੋਣੀ ਚਾਹੀਦੀ ਹੈ।

ਲਾਲਾ ਜੀ ਨੇ ਸੈਫੂਦੀਨ ਕਿਚਲੂ, ਡਾ. ਗੋਪੀਚੰਦ ਭਾਰਗਵ, ਲਾਲਾ ਲਾਜਪਤ ਰਾਇ ਆਗਾ ਸਫਦਰ ਵਰਗੇ ਮਹਾਨ ਸੱਚਵਾਦੀ ਅਤੇ ਰਾਸ਼ਟਰੀ ਪ੍ਰੇਮੀਆਂ ਨਾਲ ਮਿਲ ਕੇ ਦੇਸ਼ ਨੂੰ ਉਪਰ ਲਿਜਾਣ ’ਚ ਪੂਰਾ ਯੋਗਦਾਨ ਦਿੱਤਾ। ਲਾਲਾ ਜੀ ਨੇ ਸਮਾਜ ਸੇਵਾ ਲਈ ਕੀ ਕੁਝ ਨਹੀਂ ਕੀਤਾ। ਉਨ੍ਹਾਂ ਨੇ ਅੱਤਵਾਦ ਅਤੇ ਖਾਲਿਸਤਾਨ ਦੇ ਵਿਰੋਧ ’ਚ ਕਈ ਲੇਖ ਲਿਖੇ ਅਤੇ ਕਈ ਸਭਾਵਾਂ ’ਚ ਨਿਡਰਤਾ ਨਾਲ ਵਿਚਾਰ ਵੀ ਰੱਖੇ।

ਇਹੀ ਕਾਰਨ ਸੀ ਕਿ ਅੱਤਵਾਦੀਆਂ ਨੂੰ 9 ਸਤੰਬਰ 1981 ਨੂੰ ਮੌਕਾ ਮਿਲਿਆ ਜਦ ਲਾਲਾ ਜੀ ਪਟਿਆਲਾ ਤੋਂ ਇਕ ਸਮਾਜਿਕ ਸਭਾ ਨੂੰ ਸੰਬੋਧਿਤ ਕਰ ਕੇ ਜਲੰਧਰ ਲਈ ਚੱਲੇ ਤਾਂ ਪਟਿਆਲਾ ਤੋਂ ਹੀ ਇਕ ਮੋਟਰਸਾਈਕਲ ’ਤੇ 3 ਅੱਤਵਾਦੀਆਂ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਪਹਿਲਾਂ ਸਰਹਿੰਦ ਕੋਲ ਉਨ੍ਹਾਂ ਦੀ ਕੋਸ਼ਿਸ਼ ਨਾਕਾਮਯਾਬ ਹੋ ਗਈ ਪਰ ਲੁਧਿਆਣਾ ’ਚ ਪੁਲ ਕੋਲ ਜਾਮ ਲੱਗਾ ਹੋਣ ਕਾਰਨ ਜਦੋਂ ਉਨ੍ਹਾਂ ਦੇ ਡਰਾਈਵਰ ਸੋਮਨਾਥ ਨੇ ਖੱਬੇ ਪਾਸੇ ਗੱਡੀ ਮੋੜੀ ਤਾਂ ਅੱਗੇ ਰਸਤਾ ਨਾ ਮਿਲਣ ਕਾਰਨ ਅੱਤਵਾਦੀਆਂ ਨੇ ਕਾਰ ਦੇ ਕੋਲ ਆ ਕੇ ਗੋਲੀਆਂ ਦੀ ਵਾਛੜ ਕਰ ਦਿੱਤੀ। ਡਰਾਈਵਰ ਸੋਮਨਾਥ ਵੀ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ ਅਤੇ ਸੀਟ ’ਤੇ ਹੀ ਡਿੱਗ ਗਏ ਪਰ ਲਾਲਾ ਜੀ ਨੂੰ ਉਹ ਓਨੀ ਦੇਰ ਤਕ ਛਲਣੀ ਕਰਦੇ ਰਹੇ ਜਿੰਨੀ ਦੇਰ ਤਕ ਉਹ ਸਾਹ ਲੈਂਦੇ ਰਹੇ।

ਹੋਮ ਮਿਨਿਸਟਰ ਗਿਆਨੀ ਜ਼ੈਲ ਸਿੰਘ ਜੀ ਨੇ ਡੀ.ਸੀ. ਰਵੀ ਸਾਹਨੀ ਨੂੰ ਸੀ.ਐੱਮ.ਸੀ. ’ਚ ਰਾਤੋ-ਰਾਤ ਪੋਸਟਮਾਰਟਮ ਕਰਵਾਉਣ ਦੇ ਆਰਡਰ ਦਿੱਤੇ, ਪੋਸਟਮਾਰਟਨ ਦੇ ਸਮੇਂ ਸ਼੍ਰੀ ਰਮੇਸ਼ ਚੰਦਰ ਜੀ ਅਤੇ ਮੈਂ ਉੱਥੇ ਮੌਜੂਦ ਸੀ। ਵਿਜੇ ਚੋਪੜਾ ਜੀ ਤਦ ਬਾਹਰ ਗਏ ਹੋਏ ਸਨ, ਲਾਲਾ ਜੀ ਨੂੰ ਜਿੰਨੀਆਂ ਗੋਲੀਆਂ ਲੱਗੀਆਂ, ਉਨ੍ਹਾਂ ’ਚੋਂ 3 ਗੋਲੀਆਂ ਦਿਲ ਦੇ ਆਰ-ਪਾਰ ਹੋਈਆਂ ਅਤੇ ਓਹੀ ਉਨ੍ਹਾਂ ਦੀ ਮੌਤ ਦਾ ਕਾਰਨ ਬਣੀਆਂ।

ਇਹ ਉਨ੍ਹਾਂ ਦੇ ਹੀ ਅਣਥੱਕ ਯਤਨਾਂ ਅਤੇ ਸਖਤ ਮਿਹਨਤ ਦਾ ਫਲ ਹੈ ਕਿ ਅੱਜ ਪੰਜਾਬ ਕੇਸਰੀ ਸਾਰੇ ਉੱਤਰੀ ਭਾਰਤ ਤੇ ਕਈ ਹੋਰ ਸੂਬਿਆਂ ’ਚ ਬੜੀ ਸ਼ਾਨ ਨਾਲ ਆਪਣੀ ਅਖਬਾਰ ਕੱਢ ਰਹੀ ਹੈ ਅਤੇ ਕਰੋੜਾਂ ਪਾਠਕ ਰੋਜ਼ ਸਵੇਰੇ ਇਸ ਅਖਬਾਰ ਨੂੰ ਪੜ੍ਹਦੇ ਹਨ ਅਤੇ ਦੇਸ਼ ਦੀਆਂ ਤਾਜ਼ਾ ਜਾਣਕਾਰੀਆਂ ਲੈਂਦੇ ਹਨ। ਅੱਜ ਵੀ ਪੰਜਾਬ ਕੇਸਰੀ ਦੇ ਸਾਰੇ ਡਾਇਰੈਕਟਰ ਵਿਜੇ ਜੀ, ਅਵਿਨਾਸ਼ ਜੀ, ਅਮਿਤ ਜੀ ਅਤੇ ਉਨ੍ਹਾਂ ਦੇ ਬੱਚੇ ਉਨ੍ਹਾਂ ਦੇ (ਲਾਲ ਜੀ ਦੇ) ਪਦ ਚਿੰਨ੍ਹਾਂ ’ਤੇ ਚੱਲਦੇ ਹੋਏ ਬਿਨਾਂ ਕਿਸੇ ਡਰ ਤੇ ਬਿਨਾਂ ਕਿਸੇ ਭੇਦਭਾਵ ਦੇ ਆਜ਼ਾਦ ਪੱਤਰਕਾਰੀ ਕਰ ਕੇ ਲੋਕਾਂ ਨੂੰ ਆਪਣੀ ਅਖਬਾਰ ਭੇਜ ਰਹੇ ਹਨ। ਲਾਲਾ ਜੀ ਦੇ ਦੱਸੇ ਸੱਚ ਦੇ ਅਸੂਲਾਂ ਤੋਂ ਉਹ ਪਿੱਛੇ ਨਹੀਂ ਹੋਏ। ਚੰਗਾ ਲੱਗਾ ਜਦ ਮੈਂ ਉਨ੍ਹਾਂ ਦੇ ਪੜਪੋਤਰੇ ਅਭਿਜੈ ਨੂੰ ਮਿਲਿਆ। ਉਹ ਪੰਜਾਬ ’ਚ ਖੂਨਦਾਨ ਕੈਂਪਾਂ ਦਾ ਆਯੋਜਨ ਕਰਵਾ ਰਹੇ ਹਨ। ਕੈਂਸਰ ਲਈ ਆਪਣੀ ਆਵਾਜ਼ ਉਠਾ ਰਹੇ ਹਨ। 

ਜਗਜੀਤ ਪਿੰਕੀ

  • Truthful
  • national lover
  • Lala Jagat Narayan ji
  • Lahore

ਅੰਧਵਿਸ਼ਵਾਸਾਂ ਦੇ ਚੱਕਰ ’ਚ ਸੈਕਸ ਸ਼ੋਸ਼ਣ, ਠੱਗੀ ਅਤੇ ਹੱਤਿਆਵਾਂ

NEXT STORY

Stories You May Like

  • indore court  s big decision  asaram  s son narayan sai  s divorce granted
    ਇੰਦੌਰ ਕੋਰਟ ਦਾ ਵੱਡਾ ਫ਼ੈਸਲਾ: ਆਸਾਰਾਮ ਦੇ ਪੁੱਤਰ ਨਾਰਾਇਣ ਸਾਈਂ ਦਾ ਤਲਾਕ ਮਨਜ਼ੂਰ, ਪਤਨੀ ਨੂੰ ਮਿਲਣਗੇ 2 ਕਰੋੜ
  • rising cricketer dies wave of mourning in sports world
    ਉਭਰਦੇ ਧਾਕੜ ਕ੍ਰਿਕਟਰ ਦੀ ਹੋਈ ਮੌਤ, ਖੇਡ ਜਗਤ 'ਚ ਫੈਲੀ ਸੋਗ ਦੀ ਲਹਿਰ
  • viral video of girlfriend caught his boyfriend
    ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ ਖਿਲਾਰਾ (Video)
  • bollywood actor passes away
    ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ
  • the world cup hero batsman has retired from international cricket
    ਵਿਸ਼ਵ ਕੱਪ ਦੇ ਹੀਰੋ ਰਹੇ ਧਾਕੜ ਬੱਲੇਬਾਜ਼ ਨੇ ਲਿਆ ਕੌਮਾਂਤਰੀ ਕ੍ਰਿਕਟਰ ਤੋਂ ਸੰਨਿਆਸ, ਕ੍ਰਿਕਟ ਜਗਤ ਹੈਰਾਨ
  • india cricketer
    ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ
  • the war with iran will not end yet
    ਈਰਾਨ ਨਾਲ ਹਾਲੇ ਖ਼ਤਮ ਨਹੀਂ ਹੋਵੇਗੀ ਜੰਗ, 2-3 ਹਫ਼ਤਿਆਂ 'ਚ ਹੋਣਗੇ ਵੱਡੇ ਹਮਲੇ; ਰਾਸ਼ਟਰ ਨੂੰ ਸੰਬੋਧਨ 'ਚ ਬੋਲੇ ਟਰੰਪ
  • sri guru arjan dev ji  prakash purab
    5ਵੇਂ ਗੁਰੂ, ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
  • accident on jalandhar goraya highway   boy injured
    ਜਲੰਧਰ-ਗੋਰਾਇਆ ਹਾਈਵੇਅ 'ਤੇ ਵਾਪਰਿਆ ਹਾਦਸਾ! ਇਕ ਨੌਜਵਾਨ ਜ਼ਖ਼ਮੀ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ...
  • cbse 10th class result jalandhar girl ishleen emerges national topper
    CBSE 10ਵੀਂ ਦੇ ਨਤੀਜੇ 'ਚ ਜਲੰਧਰ ਦੇ ਇਨ੍ਹਾਂ ਵਿਦਿਆਰਥੀਆਂ ਨੇ ਮਾਰੀ ਬਾਜ਼ੀ,...
  • 3 pairs of peacocks were seen in jalandhar
    ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...
Trending
Ek Nazar
star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

hezbollah  s major operation against israel

ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ

attention to those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਸਕਦੀ ਹੈ ਵੱਡੀ ਮੁਸੀਬਤ

ishanvi of innocent hearts school scores big

ਇਨੋਸੈਂਟ ਹਾਰਟਸ ਸਕੂਲ ਦੀ ਇਸ਼ਾਨਵੀ ਨੇ ਮਾਰੀ ਵੱਡੀ ਮੱਲ: CBSE 10ਵੀਂ ਦੇ ਨਤੀਜਿਆਂ...

ketu gochar 20 april bring money success

20 ਅਪ੍ਰੈਲ ਤੋਂ ਬਦਲੇਗੀ ਕੇਤੂ ਦੀ ਚਾਲ! ਅਗਲੇ 8 ਮਹੀਨੇ 3 ਰਾਸ਼ੀਆਂ ਦੀ ਹੋਵੇਗੀ...

iran  mossad suspects

ਈਰਾਨ ਦਾ ਦਾਅਵਾ; ਮੋਸਾਦ ਨਾਲ ਜੁੜੇ 35 ਸ਼ੱਕੀ ਗ੍ਰਿਫ਼ਤਾਰ

people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸੰਪਾਦਕੀ ਦੀਆਂ ਖਬਰਾਂ
    • arms smuggling continues from pakistan border
      ‘ਪਾਕਿਸਤਾਨ ਸਰਹੱਦ ਤੋਂ ਜਾਰੀ ਹਥਿਆਰਾਂ ਦੀ ਸਮੱਗਲਿੰਗ’ ਵਧੇਰੇ ਚੌਕਸੀ ਅਤੇ ਐਂਟੀ...
    • the business of counterfeit medicines is expanding
      ‘ਮਰਜ਼ ਬੜਤਾ ਗਯਾ, ਜਿਉਂ-ਜਿਉਂ ਦਵਾ ਕੀ’ ਨਕਲੀ ਦਵਾਈਆਂ ਦਾ ਫੈਲਦਾ ਕਾਰੋਬਾਰ!
    • iran downed   expensive and unbeatable   us fighter jets
      ਈਰਾਨ ਨੇ ਆਪਣੀ ‘ਸਸਤੀ’ ਤਕਨੀਕ ਨਾਲ ਡੇਗ ਲਏ ਅਮਰੀਕਾ ਦੇ ‘ਮਹਿੰਗੇ ਅਤੇ ਅਜੇਤੂ’...
    • there is a need to strictly ban the trade in adulterated food
      ‘ਮਿਲਾਵਟੀ ਖੁਰਾਕ ਪਦਾਰਥਾਂ ਦਾ ਕਾਰੋਬਾਰ’ ਸਖਤੀ ਨਾਲ ਰੋਕ ਲਾਉਣ ਦੀ ਲੋੜ!
    • trump surrounded in the country over iran war
      ‘ਈਰਾਨ ਜੰਗ ’ਤੇ ਦੇਸ਼ ’ਚ ਘਿਰੇ ਟਰੰਪ’ ਸੜਕਾਂ ’ਤੇ ਉਤਰੇ ਲੋਕ, ਸਿਆਸੀ ਹਮਲੇ ਸ਼ੁਰੂ!
    • lpg crisis increases black marketing
      LPG ਸੰਕਟ ਵਧਣ ਨਾਲ ਕਾਲਾਬਾਜ਼ਾਰੀ ਤੇਜ਼, ਸਰਕਾਰ ਨੂੰ ਵਧਾਉਣੀ ਹੋਵੇਗੀ ਸਖ਼ਤੀ!
    •   criminals dominate politics   criminal cases
      ‘ਰਾਜਨੀਤੀ ’ਚ ਅਪਰਾਧੀਆਂ ਦਾ ਬੋਲਬਾਲਾ’ ਆਸਾਮ ਅਤੇ ਪੁਡੂਚੇਰੀ ਉਮੀਦਵਾਰਾਂ ਖ਼ਿਲਾਫ਼...
    • telangana  salary will be deducted for not taking care of parents
      ਤੇਲੰਗਾਨਾ- ਮਾਤਾ-ਪਿਤਾ ਦੀ ਦੇਖਭਾਲ ਨਾ ਕਰਨ ’ਤੇ ਕੱਟੀ ਜਾਵੇਗੀ ਤਨਖਾਹ, ਬਜ਼ੁਰਗਾਂ...
    • prime minister tariq rahman  s positive initiative
      ‘ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਦੀ ਸਕਾਰਾਤਮਕ ਪਹਿਲ’ ਭਾਰਤ-ਬੰਗਲਾਦੇਸ਼ ਸਬੰਧ ਫਿਰ...
    • voices are growing louder for stricter bans on social media apps
      ਸੋਸ਼ਲ ਮੀਡੀਆ ਐਪਸ ’ਤੇ ਸਖ਼ਤ ਪਾਬੰਦੀ ਨੂੰ ਲੈ ਕੇ ਤੇਜ਼ ਹੁੰਦੀਆਂ ਆਵਾਜ਼ਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +