Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 30, 2025

    9:59:19 PM

  • encounter by patiala police

    ਪਟਿਆਲਾ ਪੁਲਸ ਵੱਲੋਂ ਐਨਕਾਊਂਟਰ, ਫਾਇਰਿੰਗ ਦੌਰਾਨ...

  • vigilance bureau catches constable red handed while taking bribe

    '30000 ਦੇ ਨ੍ਹੀਂ ਤਾਂ...!' ਹੌਲਦਾਰ ਨੇ ਦਿੱਤੀ...

  • encounter by police in sangrur

    ਸੰਗਰੂਰ 'ਚ ਪੁਲਸ ਵੱਲੋਂ ਐਨਕਾਊਂਟਰ, 11 ਪਰਚਿਆਂ...

  • i wish i had a strong family the hidden pain of panchayat di rinki

    ਕਾਸ਼ ਮੈਂ ਤਕੜੇ ਪਰਿਵਾਰ...! 'ਪੰਚਾਇਤ' ਦੀ ਰਿੰਕੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਮਹਾਰਾਸ਼ਟਰ : ਅਭੀ ਨਾਟਕ ਚਾਲੂ ਆਹੇ, ਆਗੇ-ਆਗੇ ਦੇਖੀਏ ਹੋਤਾ ਹੈ ਕਿਆ

ARTICLE News Punjabi(ਸੰਪਾਦਕੀ)

ਮਹਾਰਾਸ਼ਟਰ : ਅਭੀ ਨਾਟਕ ਚਾਲੂ ਆਹੇ, ਆਗੇ-ਆਗੇ ਦੇਖੀਏ ਹੋਤਾ ਹੈ ਕਿਆ

  • Updated: 05 Jul, 2023 03:45 AM
Article
maharashtra politics
  • Share
    • Facebook
    • Tumblr
    • Linkedin
    • Twitter
  • Comment

ਕਦੀ ਕੋਈ ਚੋਣ ਨਾ ਹਾਰਨ ਵਾਲੇ ਸ਼ਰਦ ਪਵਾਰ 4 ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਰਹਿਣ ਦੇ ਇਲਾਵਾ ਕੇਂਦਰ ’ਚ ਰੱਖਿਆ ਅਤੇ ਫਿਰ ਖੇਤੀਬਾੜੀ ਮੰਤਰੀ ਰਹੇ ਪਰ ਰਾਸ਼ਟਰੀ ਪੱਧਰ ’ਤੇ ਕਦੀ ਵੀ ਉਹ ਸਥਾਨ ਨਹੀਂ ਪਾ ਸਕੇ, ਜਿਸ ਲਈ ਉਹ ਸਭ ਤੋਂ ਵੱਧ ਚਾਹਵਾਨ ਸਨ।

ਰਾਜੀਵ ਗਾਂਧੀ ਦੀ ਹੱਤਿਆ ਤੋਂ ਬਾਅਦ ਸੋਨੀਆ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਅਹੁਦੇ ਲਈ ਨਰਸਿਮ੍ਹਾ ਰਾਓ ਦਾ ਖੁੱਲ੍ਹੇ ਤੌਰ ’ਤੇ ਸਮਰਥਨ ਕਰਨ ਪਿੱਛੋਂ ਸ਼ਰਦ ਪਵਾਰ ਦਾ ਪ੍ਰਧਾਨ ਮੰਤਰੀ ਬਣਨ ਦਾ ਸੁਪਨਾ ਟੁੱਟ ਗਿਆ ਅਤੇ ਉਨ੍ਹਾਂ ਨੇ ਸੋਨੀਆ ਨਾਲ ਬਗਾਵਤ ਕਰ ਕੇ 1999 ’ਚ ਆਪਣੀ ਵੱਖਰੀ ‘ਰਾਸ਼ਟਰਵਾਦੀ ਕਾਂਗਰਸ ਪਾਰਟੀ’ (ਰਾਕਾਂਪਾ) ਬਣਾ ਲਈ।

ਸ਼ਰਦ ਪਵਾਰ ਦੇ ਸਿਆਸੀ ਉੱਤਰਾਧਿਕਾਰੀ ਮੰਨੇ ਜਾਣ ਵਾਲੇ ਇਨ੍ਹਾਂ ਦੇ ਭਤੀਜੇ ਅਜੀਤ ਪਵਾਰ ਸ਼ੁਰੂ ਤੋਂ ਹੀ ਰਾਕਾਂਪਾ ’ਚ ਉਤਾਰ-ਚੜ੍ਹਾਅ ’ਚੋਂ ਲੰਘਦੇ ਰਹੇ ਹਨ। ਇਨ੍ਹਾਂ ਨੂੰ ਪਹਿਲਾ ਝਟਕਾ ਉਸ ਸਮੇਂ ਲੱਗਾ ਜਦ ਸ਼ਰਦ ਪਵਾਰ ਨੇ 2004 ’ਚ ਰਾਕਾਂਪਾ ਵੱਲੋਂ ਵੱਧ ਸੀਟਾਂ ਜਿੱਤਣ ਦੇ ਬਾਵਜੂਦ ਮੁੱਖ ਮੰਤਰੀ ਦਾ ਅਹੁਦਾ ਕਾਂਗਰਸ ਨੂੰ ਦੇਣ ਦਾ ਫੈਸਲਾ ਕੀਤਾ।

ਤਦ ਅਜੀਤ ਪਵਾਰ ਨੇ ਸਮਝਿਆ ਕਿ ਚਾਚਾ ਸ਼ਰਦ ਪਵਾਰ ਨੇ ਅਜਿਹਾ ਸ਼ਾਇਦ ਉਨ੍ਹਾਂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੀਤਾ ਹੈ। ਇਸ ਦੇ ਬਾਅਦ ਉਨ੍ਹਾਂ ਨੂੰ ਕਦੀ ਮਹਾਰਾਸ਼ਟਰ ਦਾ ਮੁੱਖ ਮੰਤਰੀ ਬਣਨ ਦਾ ਮੌਕਾ ਨਹੀਂ ਮਿਲਿਆ।

ਪਾਰਟੀ ’ਚ ਸੱਤਾ ਲਈ ਟਕਰਾਅ 2006 ’ਚ ਸ਼ਰਦ ਪਵਾਰ ਦੀ ਧੀ ਸੁਪ੍ਰਿਆ ਸੁਲੇ ਦੇ ਸਿਆਸਤ ’ਚ ਦਾਖਲ ਹੋਣ ਨਾਲ ਹੋਰ ਵਧ ਗਿਆ। ਫਿਰ 2009 ’ਚ ਅਜੀਤ ਪਵਾਰ ਨੂੰ ਇਕ ਹੋਰ ਝਟਕਾ ਲੱਗਾ ਜਦ ਉਨ੍ਹਾਂ ਦੀ ਅਣਦੇਖੀ ਕਰ ਕੇ ਓ. ਬੀ. ਸੀ. ਆਗੂ ਛਗਨ ਭੁਜਬਲ ਨੂੰ ਉਪ-ਮੁੱਖ ਮੰਤਰੀ ਅਹੁਦੇ ਲਈ ਚੁਣਿਆ ਗਿਆ।

ਨਵੰਬਰ, 2019 ’ਚ ਅਜੀਤ ਪਵਾਰ ਨੇ ਆਪਣੇ ਚਾਚਾ ਵਿਰੁੱਧ ਬਗਾਵਤ ਕਰ ਕੇ ਦੇਵੇਂਦਰ ਫੜਨਵੀਸ ਨਾਲ ਮਿਲ ਕੇ ਥੋੜ੍ਹੇ ਸਮੇਂ ਦੀ ਸਰਕਾਰ ਬਣਾਉਣ ’ਚ ਸਹਿਯੋਗ ਦਿੱਤਾ। ਸ਼ਰਦ ਪਵਾਰ ਉਸ ਬਗਾਵਤ ਨੂੰ ਦਬਾਉਣ ’ਚ ਸਫਲ ਹੋ ਗਏ ਸਨ ਪਰ ਅਜੀਤ ਪਵਾਰ ਉਚਿਤ ਮੌਕੇ ਦੀ ਉਡੀਕ ’ਚ ਰਹੇ।

ਇਸੇ ਸਾਲ 10 ਜੂਨ ਨੂੰ ਸ਼ਰਦ ਪਵਾਰ ਵੱਲੋਂ ਅਜੀਤ ਪਵਾਰ ਦੀ ਬਜਾਏ ਆਪਣੀ ਧੀ ਸੁਪ੍ਰਿਆ ਸੁਲੇ ਅਤੇ ਪ੍ਰਫੁੱਲ ਪਟੇਲ ਨੂੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਣਾ ਦੇਣ ’ਤੇ ਇਹ ਫੁੱਟ ਜਨਤਕ ਹੋ ਗਈ। ਅਖੀਰ ਅਜੀਤ ਪਵਾਰ ਨੇ ਭਾਜਪਾ ਨਾਲ ਮਿਲ ਕੇ 2 ਜੁਲਾਈ ਨੂੰ ‘ਖੇਲਾ’ ਕਰ ਦਿੱਤਾ ਅਤੇ ਆਪਣੇ ਲਗਭਗ 30 ਤੋਂ ਵੱਧ ਵਿਧਾਇਕਾਂ ਦੇ ਨਾਲ ਸ਼ਿੰਦੇ-ਭਾਜਪਾ ਸਰਕਾਰ ਨਾਲ ਹੱਥ ਮਿਲਾ ਕੇ ਉਪ-ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠ ਗਏ।

ਅਜੀਤ ਪਵਾਰ ਦੇ ਨੇੜਲੇ ਵਿਧਾਇਕਾਂ ਨੂੰ ਵੀ ਮੰਤਰੀ ਅਹੁਦੇ ਦਿੱਤੇ ਗਏ ਹਨ ਅਤੇ ਇਸ ਗੱਠਜੋੜ ਨੂੰ ਉਨ੍ਹਾਂ ਨੇ ਇਕ ਨਵਾਂ ਨਾਂ ‘ਮਹਾਯੁਤੀ ਗੱਠਜੋੜ’ ਦਿੱਤਾ ਹੈ। ਅਜੀਤ ਪਵਾਰ ਦੇ ਇਸ ਕਦਮ ਨੂੰ ਸ਼ਰਦ ਪਵਾਰ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇਸ ਵਿਚਾਲੇ ਅਜੀਤ ਪਵਾਰ ਨੇ ਰਾਕਾਂਪਾ ’ਤੇ ਆਪਣਾ ਅਧਿਕਾਰ ਜਤਾਇਆ ਹੈ, ਓਧਰ ਸ਼ਰਦ ਪਵਾਰ ਨੇ ਕਿਹਾ ਹੈ ਕਿ ਇਹ ਤਾਂ ਜਨਤਾ ਹੀ ਦੱਸੇਗੀ ਕਿ ਪਾਰਟੀ ਕਿਸਦੀ ਹੈ।

ਸ਼ਰਦ ਪਵਾਰ ਨੇ ਕਿਹਾ ਹੈ ਕਿ ਅਜੀਤ ਪਵਾਰ ਦੀ ਬਗਾਵਤ ਨੂੰ ਉਨ੍ਹਾਂ ਦਾ ਆਸ਼ੀਰਵਾਦ ਨਹੀਂ ਹੈ ਅਤੇ ਉਨ੍ਹਾਂ ਨੇ ਸੰਸਦ ਮੈਂਬਰ ਪ੍ਰਫੁੱਲ ਪਟੇਲ ਅਤੇ ਸੁਨੀਲ ਤਟਕਰੇ ਨੂੰ ਪਾਰਟੀ ’ਚੋਂ ਕੱਢਣ ਦੇ ਇਲਾਵਾ ਅਜੀਤ ਪਵਾਰ ਸਮੇਤ ਸ਼ਿੰਦੇ ਸਰਕਾਰ ’ਚ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਵਾਲੇ 9 ਵਿਧਾਇਕਾਂ ਵਿਰੁੱਧ ਅਯੋਗਤਾ ਦੀ ਰਿੱਟ ਵਿਧਾਨ ਸਭਾ ਸਪੀਕਰ ਕੋਲ ਦਾਇਰ ਕਰ ਦਿੱਤੀ ਹੈ। ਓਧਰ ਅਜੀਤ ਪਵਾਰ ਧੜੇ ਨੇ ਵੀ ਜਯੰਤ ਪਾਟਿਲ ਨੂੰ ਰਾਕਾਂਪਾ ਦੇ ਸੂਬਾਈ ਪ੍ਰਧਾਨ ਅਹੁਦੇ ਤੋਂ ਹਟਾ ਦਿੱਤਾ ਹੈ।

ਸ਼ਿਵਸੈਨਾ ਊਧਵ ਠਾਕਰੇ ਨੇ ਦਾਅਵਾ ਕੀਤਾ ਹੈ ਕਿ ਅਜੀਤ ਪਵਾਰ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼ਿੰਦੇ ਦੀ ਥਾਂ ਲੈਣ ਲਈ ਭਾਜਪਾ ਦਾ ਹੱਥ ਫੜਿਆ ਹੈ ਅਤੇ ਉਹ ਜਲਦੀ ਹੀ ਸੂਬੇ ਦੇ ਮੁੱਖ ਮੰਤਰੀ ਹੋਣਗੇ ਪਰ ਭਾਜਪਾ ਨੇ ਇਨ੍ਹਾਂ ਅਟਕਲਾਂ ਨੂੰ ਖਾਰਿਜ ਕੀਤਾ ਹੈ।

ਜਿੱਥੇ ਅਜੀਤ ਪਵਾਰ ਨੂੰ ਝਟਕਾ ਦਿੰਦੇ ਹੋਏ ਸ਼ਰਦ ਪਵਾਰ ਵਿਰੁੱਧ ਬਗਾਵਤ ਦੇ 24 ਘੰਟੇ ਦੇ ਅੰਦਰ ਹੀ ਉਨ੍ਹਾਂ ਦੇ ਖੇਮੇ ’ਚ ਇਕ ਸੰਸਦ ਮੈਂਬਰ ਅਤੇ 2 ਵਿਧਾਇਕ ਪਰਤ ਆਏ ਹਨ, ਓਧਰ ਮੰਗਲਵਾਰ ਦਾ ਦਿਨ ਮਹਾਰਾਸ਼ਟਰ ਦੀ ਸਿਆਸਤ ’ਚ ਹਲਚਲ ਭਰਿਆ ਰਿਹਾ।

ਸ਼ਿਵਸੈਨਾ ਊਧਵ ਠਾਕਰੇ ਦੇ ਵਿਧਾਇਕ ਸੁਨੀਲ ਪ੍ਰਭੂ ਨੇ ਜਿੱਥੇ ਸੁਪਰੀਮ ਕੋਰਟ ’ਚ ਰਿੱਟ ਦਾਖਲ ਕਰ ਕੇ ਮਹਾਰਾਸ਼ਟਰ ਵਿਧਾਨ ਸਭਾ ਸਪੀਕਰ ਨੂੰ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੇ ਬਾਗੀ ਵਿਧਾਇਕਾਂ ਵਿਰੁੱਧ ਜਲਦੀ ਫੈਸਲਾ ਲੈਣ ਦਾ ਹੁਕਮ ਦੇਣ ਦੀ ਅਪੀਲ ਕੀਤੀ ਹੈ, ਓਧਰ ਊਧਵ ਠਾਕਰੇ ਨੇ ਇਸ ਘਟਨਾਕ੍ਰਮ ਨੂੰ ਲੈ ਕੇ ਸਮੁੱਚੇ ਮਹਾਰਾਸ਼ਟਰ ਦਾ ਦੌਰਾ ਕਰਨ ਅਤੇ ਹਰ ਜ਼ਿਲੇ ’ਚ ਜਨਤਕ ਮੀਟਿੰਗਾਂ ਕਰਨ ਦਾ ਐਲਾਨ ਕੀਤਾ ਹੈ।

ਇਸ ਵਿਚਾਲੇ ਮੰਗਲਵਾਰ ਨੂੰ ਕਾਂਗਰਸ ਵਿਧਾਇਕ ਦਲ ਦੀ ਬੈਠਕ ’ਚ ਰਾਕਾਂਪਾ ਦੇ ਸੰਕਟ ਦੇ ਬਾਵਜੂਦ ਮਹਾਵਿਕਾਸ ਅਘਾੜੀ (ਐੱਮ. ਵੀ. ਏ.) ਦੇ ਵੱਲੋਂ ਮਹਾਰਾਸ਼ਟਰ ’ਚ ਸੂਬਾ ਪੱਧਰੀ ਯਾਤਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ, ਜਿਸ ਬਾਰੇ ਸ਼ਰਦ ਪਵਾਰ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਸੂਚਿਤ ਕਰ ਦਿੱਤਾ ਗਿਆ।

ਇਸ ਦਰਮਿਆਨ ਬੁੱਧਵਾਰ ਨੂੰ ਸ਼ਰਦ ਪਵਾਰ ਅਤੇ ਅਜੀਤ ਪਵਾਰ ਦੋਵਾਂ ਹੀ ਧਿਰਾਂ ਦੀ ਮੀਟਿੰਗ ਵੱਖ-ਵੱਖ ਹੋ ਰਹੀ ਹੈ, ਜਿਸ ’ਚ ਵਿਰੋਧੀ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੀ ਮੰਗ ਕੀਤੀ ਜਾਵੇਗੀ।

ਭਾਜਪਾ ਆਗੂ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ, ‘‘ਕਈ ਦਲ ਰਾਜਗ ’ਚ ਸ਼ਾਮਲ ਹੋਣ ਜਾ ਰਹੇ ਹਨ ਅਤੇ ਇਸ ਦੀ ਸ਼ੁਰੂਆਤ ਰਾਕਾਂਪਾ ਨੇ ਕਰ ਦਿੱਤੀ ਹੈ।’’

ਲੋਕਾਂ ਦੀਆਂ ਨਜ਼ਰਾਂ ਹੁਣ ਇਸ ’ਤੇ ਟਿਕੀਆਂ ਹਨ ਕਿ ਇਸ ਟੁੱਟ ਪਿੱਛੋਂ ਸ਼ਰਦ ਪਵਾਰ ਦਾ ਅਗਲਾ ਕਦਮ ਕੀ ਹੋਵੇਗਾ? ਅਜੀਤ ਪਵਾਰ ਦੇ ਇਸ ਫੈਸਲੇ ਦਾ ਮਹਾਵਿਕਾਸ ਅਘਾੜੀ ਦੇ ਭਵਿੱਖ ’ਤੇ ਅਤੇ ਅਜੀਤ ਪਵਾਰ ਦੇ ਮਹਾਰਾਸ਼ਟਰ ਸਰਕਾਰ ’ਚ ਸ਼ਾਮਲ ਹੋਣ ਦਾ ਸ਼ਿੰਦੇ ਧੜੇ ’ਤੇ ਕੀ ਪ੍ਰਭਾਵ ਪਵੇਗਾ ਅਤੇ ਅਜੀਤ ਪਵਾਰ ਦਾ ਸਹਾਰਾ ਲੈ ਕੇ 2024 ਦੀਆਂ ਚੋਣਾਂ ’ਚ ਭਾਜਪਾ ਸ਼ਰਦ ਪਵਾਰ ਦੇ ਪ੍ਰਭਾਵ ਵਾਲੇ ਖੇਤਰਾਂ ’ਚ ਕਿੰਨੀ ਪੈਠ ਬਣਾ ਸਕੇਗੀ?

-ਵਿਜੇ ਕੁਮਾਰ

  • Maharashtra
  • Politics
  • Sharad Pawar
  • Ajit Pawar
  • Supriya Sule
  • BJP
  • ਮਹਾਰਾਸ਼ਟਰ
  • ਸਿਆਸਤ
  • ਸ਼ਰਦ ਪਵਾਰ
  • ਅਜੀਤ ਪਵਾਰ
  • ਸੁਪ੍ਰਿਆ ਸੁਲੇ
  • ਭਾਜਪਾ

ਇਹ ਹੈ! ਭਾਰਤ ਦੇਸ਼ ਸਾਡਾ

NEXT STORY

Stories You May Like

  • lata sabharwal separates from her husband after 15 years of marriage
    ਵਿਆਹ ਦੇ 15 ਸਾਲ ਬਾਅਦ ਪਤੀ ਤੋਂ ਵੱਖ ਹੋਈ ‘ਯੇ ਰਿਸ਼ਤਾ ਕਿਆ ਕਹਿਲਾਤਾ ਹੈ’ ਫੇਮ ਲਤਾ ਸਭਰਵਾਲ
  • india records current account surplus q4fy25 rbi
    ਮਾਰਚ ਤਿਮਾਹੀ 'ਚ ਦੇਸ਼ ਦਾ ਚਾਲੂ ਖਾਤਾ 13.5 ਬਿਲੀਅਨ ਡਾਲਰ ਦੇ ਸਰਪਲੱਸ 'ਚ : RBI
  • illicit liquor and operating kiln seized  one arrested
    500 ਕਿਲੋ ਲਾਹਣ, 2,40,000 ਐੱਮ. ਐੱਲ. ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਬਰਾਮਦ, ਇਕ ਗ੍ਰਿਫਤਾਰ
  • rahul gandhi alleges vote theft in maharashtra elections
    ਮਹਾਰਾਸ਼ਟਰ ’ਚ ਵੋਟਾਂ ਚੋਰੀ ਹੋਈਆਂ, CCTV ਕੈਮਰਿਆਂ ਦੀ ਫੁਟੇਜ ਤੁਰੰਤ ਜਾਰੀ ਕੀਤੀ ਜਾਵੇ : ਰਾਹੁਲ
  • khamenei india
    ਖਾਮੇਨੇਈ ਦਾ ਭਾਰਤ ਨਾਲ ਕੋਈ ਸਬੰਧ ਨਹੀਂ ਹੈ ਪਰ ਖੋਮੈਨੀ ਦਾ ਬਾਰਾਬੰਕੀ ਨਾਲ ਸਬੰਧ ਹੈ
  • india e passport launch
    ਭਾਰਤ 'ਚ ਲਾਂਚ ਹੋਇਆ E-Passport, ਜਾਣੋ ਪੁਰਾਣੇ ਤੋਂ ਕਿਵੇਂ ਹੈ ਵੱਖ ਤੇ ਕੀ ਹੈ ਖ਼ਾਸੀਅਤ
  • pant is an expert in the game of numbers   shastri
    ਅੰਕੜਿਆਂ ਦੇ ਖੇਡ ’ਚ ਮਾਹਿਰ ਹੈ ਪੰਤ, ਉਸਦਾ ਆਪਣਾ ‘ਕੰਪਿਊਟਰ’ ਹੈ : ਸ਼ਾਸਤਰੀ
  • difficult training to go into space
    ਪੁਲਾੜ 'ਚ ਜਾਣ ਲਈ ਹੁੰਦੀ ਹੈ ਬੇਹੱਦ ਮੁਸ਼ਕਲ ਟ੍ਰੇਨਿੰਗ, ਕਈ ਚੁਣੌਤੀਆਂ ਨੂੰ ਕਰਨਾ ਪੈਂਦਾ ਹੈ ਪਾਰ
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
  • commissionerate police jalandhar destroys seized narcotics
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
  • guru granth sahib ji decorated in the house was desecrated
    ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
  • latest weather of punjab storm and heavy rain will come
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
  • commissionerate police jalandhar  farewell to 15 retired police officers
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ 15 ਸੇਵਾਮੁਕਤ ਪੁਲਸ ਅਧਿਕਾਰੀਆਂ ਨੂੰ ਨਿੱਘੀ...
  • big revelation in the case of firing at the house of nri brothers
    Punjab: NRI ਭਰਾਵਾਂ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡਾ ਖ਼ੁਲਾਸਾ,...
Trending
Ek Nazar
latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • despite the decline  people kept their distance from gold
      ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ
    • tharoor rejects trump  s claim  says     india didn  t need any advice
      ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ- 'ਭਾਰਤ ਨੂੰ ਕਿਸੇ ਸਲਾਹ ਦੀ...
    • rains wreak havoc  34 people including 16 children die
      ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16 ਬੱਚਿਆਂ ਸਣੇ 34 ਲੋਕਾਂ ਦੀ ਮੌਤ
    • youth driving e rickshaw dies under suspicious circumstances
      ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ ਮੌਤ
    • now it will be easier to send money from america to india
      ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖਬਰੀ! ਅਮਰੀਕਾ ਤੋਂ ਭਾਰਤ ਪੈਸਾ ਭੇਜਣਾ ਹੋਵੇਗਾ ਆਸਾਨ,...
    • union home minister amit shah to inaugurate turmeric board headquarters
      ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨਿਜ਼ਾਮਾਬਾਦ 'ਚ ਹਲਦੀ ਬੋਰਡ ਦੇ ਮੁੱਖ...
    • the earth shook with the tremors of the earthquake that struck
      ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਸੁੱਤੇ ਲੋਕ ਘਰਾਂ 'ਚੋਂ...
    • israel wreaks havoc again in gaza  72 people killed in attack
      ਇਜ਼ਰਾਈਲ ਨੇ ਗਾਜ਼ਾ 'ਚ ਮੁੜ ਮਚਾਈ ਤਬਾਹੀ, ਹਮਲੇ 'ਚ 72 ਲੋਕਾਂ ਦੀ ਮੌਤ
    • drug addiction trend growing among women
      ‘ਮਹਿਲਾਵਾਂ ’ਚ ਵਧ ਰਿਹਾ’ ਨਸ਼ਾਖੋਰੀ ਦਾ ਰੁਝਾਨ!
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • aquarius people will have good business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • ਸੰਪਾਦਕੀ ਦੀਆਂ ਖਬਰਾਂ
    • boys and girls risking their lives in the   passion of making reels
      ‘ਰੀਲ ਬਣਾਉਣ ਦੇ ਜਨੂੰਨ ’ਚ’ ਜ਼ਿੰਦਗੀ ਦਾਅ ’ਤੇ ਲਗਾ ਰਹੇ ਮੁੰਡੇ-ਕੁੜੀਆਂ!
    • amarnath yatra preparations in full swing
      ਅਮਰਨਾਥ ਯਾਤਰਾ ਦੀਆਂ ਤਿਆਰੀਆਂ ਜ਼ੋਰਾਂ ’ਤੇ, ਸ਼ਰਧਾਲੂਆਂ ਦੀ ਸੁਰੱਖਿਆ ਦੇ ਹੋਣ...
    • the actions of some people are   shameful to humanity
      ‘ਇਨਸਾਨੀਅਤ ਨੂੰ ਸ਼ਰਮਿੰਦਾ ਕਰ ਰਹੀਆਂ’ ਕੁਝ ਲੋਕਾਂ ਦੀਆਂ ਕਰਤੂਤਾਂ!
    • painful deaths due to fires and explosions in firecracker factories
      ‘ਪਟਾਕਾ ਫੈਕਟਰੀਆਂ ’ਚ ਅੱਗ ਲੱਗਣ ਅਤੇ ਧਮਾਕਿਆਂ’ ‘ਨਾਲ ਹੋ ਰਹੀਆਂ ਦਰਦਨਾਕ ਮੌਤਾਂ’
    • immoral business going on in hotels and spa centers etc
      ‘ਹੋਟਲਾਂ ਅਤੇ ਸਪਾ ਸੈਂਟਰਾਂ ਆਦਿ ’ਚ ਹੋ ਰਿਹਾ ਅਨੈਤਿਕ ਧੰਦਾ’ ‘ਦੇਹ ਵਪਾਰ ਜ਼ੋਰਾਂ...
    • israel iran attacks continue day and night  what next
      ਇਜ਼ਰਾਈਲ-ਈਰਾਨ ਹਮਲੇ ਦਿਨ ਰਾਤ ਜਾਰੀ : ਹੁਣ ਅੱਗੇ ਕੀ?
    • fraud continues in the name of sending people abroad
      ‘ਵਿਦੇਸ਼ ਭੇਜਣ ਦੇ ਨਾਂ ’ਤੇ ਜਾਰੀ ਹੈ ਠੱਗੀ’ ਜਿਸ ਨਾਲ ਉਜੜ ਰਹੇ ਪਰਿਵਾਰ!
    • growing discontent against muhammad yunus   bangladesh is going
      ‘ਮੁਹੰਮਦ ਯੂਨੁਸ ਦੇ ਵਿਰੁੱਧ ਵਧਦਾ ਅਸੰਤੋਸ਼’ ਉੱਥਲ-ਪੁਥਲ ਦੀ ਸਥਿਤੀ ’ਚੋਂ ਲੰਘ ਰਿਹਾ...
    • another tragic plane crash in ahmedabad after 37 years
      37 ਸਾਲ ਬਾਅਦ ਅਹਿਮਦਾਬਾਦ ’ਚ ਇਕ ਹੋਰ ਦਰਦਨਾਕ ਜਹਾਜ਼ ਹਾਦਸਾ
    • the thread of the husband wife relationship started to break
      ‘ਟੁੱਟਣ ਲੱਗੀ ਪਤੀ-ਪਤਨੀ ਦੇ ਰਿਸ਼ਤਿਆਂ ਦੀ ਡੋਰ’ ਕਰਵਾਉਣ ਲੱਗੇ ਇਕ-ਦੂਸਰੇ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +