Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    6:11:51 PM

  • major incident in punjab

    Punjab: ਪੁਲਸ ਦੀ ਮੌਜੂਦਗੀ 'ਚ ਅਕਾਲੀ ਆਗੂ ਦੇ ਲੱਗੀ...

  • a bid of rs 75 crore was made to have lunch with warren buffett and curry

    ਦੁਨੀਆ ਦੇ ਇਨ੍ਹਾਂ ਦੋ ਦਿੱਗਜਾਂ ਨਾਲ Lunch ਕਰਨ ਦੀ...

  • sgpc puts up flex boards outside gurdwaras regarding the sacrilege act

    ਬੇਅਦਬੀ ਐਕਟ ਸਬੰਧੀ SGPC ਵੱਲੋਂ ਗੁਰਦੁਆਰਾ ਸਾਹਿਬਾਨ...

  • gurdaspur sdm dr anupreet kaur in custody

    ਗੁਰਦਾਸਪੁਰ ਦੀ SDM ਡਾ. ਅਨੁਪ੍ਰੀਤ ਕੌਰ ਗ੍ਰਿਫਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਨਿੱਤਿਆਨੰਦ ਵਰਗੇ ਲੋਕਾਂ ਨੂੰ ਅਜਿਹੀ ਸਜ਼ਾ ਦਿੱਤੀ ਜਾਵੇ, ਜਿਸ ਨਾਲ ਦੂਜਿਆਂ ਨੂੰ ਵੀ ਸਬਕ ਮਿਲੇ

ARTICLE News Punjabi(ਸੰਪਾਦਕੀ)

ਨਿੱਤਿਆਨੰਦ ਵਰਗੇ ਲੋਕਾਂ ਨੂੰ ਅਜਿਹੀ ਸਜ਼ਾ ਦਿੱਤੀ ਜਾਵੇ, ਜਿਸ ਨਾਲ ਦੂਜਿਆਂ ਨੂੰ ਵੀ ਸਬਕ ਮਿਲੇ

  • Updated: 23 Nov, 2019 12:48 AM
Article
nityananda should be punished for giving lessons for others peoples
  • Share
    • Facebook
    • Tumblr
    • Linkedin
    • Twitter
  • Comment

ਸਮੇਂ ਦੇ ਨਾਲ-ਨਾਲ ਕੁਝ ਬਾਬਿਆਂ ਦੀ ਪੋਲ ਖੁੱਲ੍ਹ ਰਹੀ ਹੈ। ਸਵਾਮੀ ਪ੍ਰੇਮਾਨੰਦ, ਸਵਾਮੀ ਸਦਾਚਾਰੀ, ਸਵਾਮੀ ਭੀਮਾਨੰਦ, ਸੰਤ ਆਸਾਰਾਮ, ਗੁਰਮੀਤ ਰਾਮ ਰਹੀਮ, ਨਾਰਾਇਣ ਸਾਈ, ਵੀਰੇਂਦਰ ਦੇਵ ਦੀਕਸ਼ਿਤ, ਕੌਸ਼ਲੇਂਦਰ ਫਲਾਹਾਰੀ ਮਹਾਰਾਜ, ਮਦਨ ਦਾਤੀ (ਦਾਤੀ ਮਹਾਰਾਜ), ਸਹਸਤਰਧਾਰਾ ਸਥਿਤ ਪਰਮਧਾਮ ਨਿਆਸ ਆਸ਼ਰਮ ਦੇ ਸੰਚਾਲਕ ਚੰਦਰਮੋਹਨ ਮਹਾਰਾਜ ਆਦਿ ਵਿਰੁੱਧ ਬਲਾਤਕਾਰ ਅਤੇ ਹੋਰ ਦੋਸ਼ਾਂ ਤੋਂ ਸਮਾਜ ਹੈਰਾਨ ਹੈ।
ਇਸੇ ਲੜੀ ਵਿਚ ਹੁਣ 'ਨਿੱਤਿਆਨੰਦ ਧਿਆਨਪੀਠਮ' ਦੇ ਨਾਂ ਨਾਲ ਦੇਸ਼ ਵਿਚ ਅਨੇਕ ਮੰਦਰਾਂ, ਗੁਰੂਕੁਲਾਂ ਅਤੇ ਆਸ਼ਰਮਾਂ ਦਾ ਸੰਚਾਲਨ ਕਰਨ ਵਾਲੇ ਅਤੇ ਇਸ ਦੇ ਸੰਸਥਾਪਕ ਆਪੇ ਬਣੇ ਬਾਬਾ ਸਵਾਮੀ ਨਿੱਤਿਆਨੰਦ ਵਿਰੁੱਧ ਅਹਿਮਦਾਬਾਦ ਵਿਚ 19 ਨਵੰਬਰ ਨੂੰ ਅਹਿਮਦਾਬਾਦ ਪੁਲਸ ਨੇ ਕੇਸ ਦਰਜ ਕੀਤਾ।
ਪੁਲਸ ਵਲੋਂ ਸਵਾਮੀ ਨਿੱਤਿਆਨੰਦ ਵਿਰੁੱਧ ਅਹਿਮਦਾਬਾਦ ਵਿਚ 'ਯੋਗਿਨੀ ਸਰਵਪੀਠਮ' ਦੇ ਨਾਂ ਨਾਲ ਆਪਣਾ ਆਸ਼ਰਮ ਚਲਾਉਣ ਲਈ 2 ਬੱਚਿਆਂ ਨੂੰ ਕਥਿਤ ਤੌਰ 'ਤੇ ਅਗਵਾ ਕਰਨ ਅਤੇ ਉਨ੍ਹਾਂ ਨੂੰ ਬੰਧਕ ਬਣਾ ਕੇ ਰੱਖਣ ਦੇ ਦੋਸ਼ 'ਚ ਕੇਸ ਦਰਜ ਕੀਤਾ ਗਿਆ ਹੈ। ਬੱਚਿਆਂ ਵਲੋਂ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨਾਲ ਕੁੱਟਮਾਰ ਕੀਤੀ ਜਾਂਦੀ ਸੀ। ਆਸ਼ਰਮ ਨਾਲ ਸਬੰਧਤ ਸਾਧਵੀਆਂ ਨੂੰ ਵੀ ਚੰਦਾ ਇਕੱਠਾ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ।
ਪੁਲਸ ਨੇ ਇਸ ਸਿਲਸਿਲੇ ਵਿਚ ਅਹਿਮਦਾਬਾਦ ਆਸ਼ਰਮ ਦੀਆਂ 2 ਸੰਚਾਲਿਕਾਵਾਂ ਸਾਧਵੀ ਪ੍ਰਾਣਪ੍ਰਿਆਨੰਦ ਅਤੇ ਪ੍ਰਿਆਤਤਵ ਨੂੰ ਵੀ ਗ੍ਰਿਫਤਾਰ ਕੀਤਾ ਹੈ ਅਤੇ ਇਸ ਤੋਂ ਪਹਿਲਾਂ ਇਕ ਸਾਧਕ ਨੇ 19 ਨਵੰਬਰ ਨੂੰ ਆਪਣੀਆਂ 2 ਬੇਟੀਆਂ ਨੂੰ ਕਸਟਡੀ ਵਿਚ ਲੈਣ ਲਈ ਬੰਦੀ ਪ੍ਰਤੱਖੀਕਰਨ ਪਟੀਸ਼ਨ ਦਾਇਰ ਕੀਤੀ ਸੀ, ਜਿਸ 'ਤੇ ਅਜੇ ਸੁਣਵਾਈ ਹੋਣੀ ਬਾਕੀ ਹੈ। ਕਿਹਾ ਜਾਂਦਾ ਹੈ ਕਿ ਗੁੰਮ ਹੋਈ ਇਕ ਮਹਿਲਾ ਤ੍ਰਿਨੀਦਾਦ 'ਚ ਹੈ।
ਇਸ ਦੌਰਾਨ ਬਾਬਾ ਨਿੱਤਿਆਨੰਦ ਦੇਸ਼ ਛੱਡ ਕੇ ਫਰਾਰ ਹੋ ਗਿਆ ਹੈ। ਅਪੁਸ਼ਟ ਖ਼ਬਰਾਂ ਅਨੁਸਾਰ ਅਜਿਹਾ ਸਮਝਿਆ ਜਾਂਦਾ ਹੈ ਕਿ ਉਹ ਤ੍ਰਿਨੀਦਾਦ ਐਂਡ ਟੋਬੈਗੋ ਜਾਂ ਇਕਵਾਡੋਰ 'ਚ ਕਿਤੇ ਲੁਕਿਆ ਹੋਇਆ ਹੈ। ਪੁਲਸ ਅਨੁਸਾਰ ਨਿੱਤਿਆਨੰਦ ਕਰਨਾਟਕ ਵਿਚ ਉਸ ਦੇ ਵਿਰੁੱਧ ਬਲਾਤਕਾਰ ਦਾ ਕੇਸ ਦਰਜ ਹੋਣ ਤੋਂ ਬਾਅਦ ਹੀ ਦੇਸ਼ ਛੱਡ ਕੇ ਦੌੜ ਗਿਆ ਸੀ।
ਤਾਮਿਲਨਾਡੂ ਸੂਬੇ ਵਿਚ ਜਨਮੇ ਨਿੱਤਿਆਨੰਦ ਦੇ ਜਨਮ ਦਾ ਨਾਂ ਏ. ਰਾਜਸ਼ੇਖਰਨ ਹੈ ਅਤੇ ਉਸ ਵਿਰੁੱਧ ਆਪਣੇ ਆਸ਼ਰਮ ਦੀ ਚੇਲੀ ਦਾ 5 ਸਾਲਾਂ ਤੋਂ ਵੱਧ ਸਮੇਂ ਤਕ ਬਲਾਤਕਾਰ ਕਰਨ ਤੋਂ ਇਲਾਵਾ ਗੈਰ-ਕੁਦਰਤੀ ਸੈਕਸ, ਧੋਖਾਦੇਹੀ ਆਦਿ ਦੇ ਦੋਸ਼ਾਂ 'ਚ ਅਨੇਕ ਕੇਸ ਦਰਜ ਹਨ।
2010 'ਚ ਸਨ ਟੀ. ਵੀ. ਨੇ ਨਿੱਤਿਆਨੰਦ ਅਤੇ ਅਭਿਨੇਤਰੀ ਰੰਜੀਤਾ ਦਾ ਇਕ ਸੈਕਸ ਟੇਪ ਜਾਰੀ ਕੀਤਾ ਸੀ, ਜਿਸ ਨੂੰ ਨਿੱਤਿਆਨੰਦ ਅਤੇ ਰੰਜੀਤਾ ਦੋਹਾਂ ਨੇ ਹੀ ਫਰਜ਼ੀ ਦੱਸਿਆ ਪਰ ਬਾਅਦ ਵਿਚ ਨਿੱਤਿਆਨੰਦ ਦੇ ਸਾਬਕਾ ਡਰਾਈਵਰ ਲੈਨਿਨ ਕਰੁੱਪਨ ਨੇ ਹੀ ਨਿੱਤਿਆਨੰਦ ਅਤੇ ਰੰਜੀਤਾ ਦੇ ਝੂਠ ਦੀ ਪੋਲ ਖੋਲ੍ਹ ਦਿੱਤੀ ਅਤੇ ਕਿਹਾ ਕਿ ਉਸੇ ਨੇ ਇਹ ਵੀਡੀਓ ਬਣਾਇਆ ਸੀ। ਲੈਨਿਨ ਨੇ ਇਹ ਵੀ ਕਿਹਾ ਕਿ ਉਹ ਆਪਣੇ ਆਪ ਨੂੰ ਗੁਰੂ ਦਾ ਵਫ਼ਾਦਾਰ ਅਤੇ ਸਮਰਪਿਤ ਚੇਲਾ ਮੰਨਦਾ ਸੀ ਪਰ ਜਦੋਂ ਉਸ ਨੇ ਆਪਣੇ ਗੁਰੂ ਨੂੰ ਇਕ ਹੋਰ ਮਹਿਲਾ ਨਾਲ ਸੁੱਤੇ ਹੋਏ ਦੇਖਿਆ ਤਾਂ ਆਪਣੇ ਗੁਰੂ ਤੋਂ ਉਸ ਦੀ ਨਿਸ਼ਠਾ ਉੱਠ ਗਈ।
ਨਿੱਤਿਆਨੰਦ ਨੇ ਸਮੇਂ-ਸਮੇਂ ਉੱਤੇ ਅਨੇਕ ਵਾਦ-ਵਿਵਾਦ ਵਾਲੇ ਦਾਅਵੇ ਵੀ ਕੀਤੇ। ਉਸ ਨੇ ਆਈਨਸਟੀਨ ਦੇ ਪ੍ਰਸਿੱਧ ਸਾਪੇਖਤਾ ਦੇ ਨਿਯਮ ਸਬੰਧੀ ਫਾਰਮੂਲੇ ਨੂੰ ਗਲਤ ਦੱਸਿਆ ਅਤੇ ਇਕ ਵਾਰ ਇਹ ਦਾਅਵਾ ਵੀ ਕੀਤਾ ਸੀ ਕਿ ਉਹ ਗਊਆਂ, ਬੈਲਾਂ, ਸ਼ੇਰਾਂ, ਬਾਘਾਂ ਅਤੇ ਬਾਂਦਰਾਂ ਨਾਲ ਤਮਿਲ ਅਤੇ ਸੰਸਕ੍ਰਿਤ 'ਚ ਗੱਲਾਂ ਕਰਵਾ ਸਕਦਾ ਹੈ।
ਉਸ ਨੇ ਇਹ ਦਾਅਵਾ ਵੀ ਕੀਤਾ ਕਿ ਇਕ ਵਾਰ ਉਸ ਨੇ ਸੂਰਜ ਨੂੰ 40 ਮਿੰਟਾਂ ਤਕ ਉਦੈ ਹੋਣ ਤੋਂ ਇਹ ਕਹਿੰਦੇ ਹੋਏ ਰੋਕ ਦਿੱਤਾ ਸੀ ਕਿ ''ਜਦੋਂ ਤਕ ਮੈਂ ਝੰਡਾ ਪੂਰੀ ਤਰ੍ਹਾਂ ਲਹਿਰਾ ਨਾ ਲਵਾਂ, ਉਦੋਂ ਤਕ ਉਹ ਉਦੈ ਨਾ ਹੋਵੇ।''
ਉਸ ਨੇ ਇਹ ਦਾਅਵਾ ਵੀ ਕੀਤਾ ਕਿ ਉਹ ਆਪਣਾ ਭੇਤ-ਭਰਿਆ ਤੀਸਰਾ ਨੇਤਰ ਵੀ ਖੋਲ੍ਹ ਸਕਦਾ ਹੈ, ਜਿਸ ਨੂੰ ਅੱਜ ਤਕ ਵਿਗਿਆਨ ਮਨੁੱਖੀ ਸਰੀਰ 'ਚ ਤਰਾਸ਼ ਨਹੀਂ ਸਕਿਆ।
ਕੇਂਦਰੀ ਮਾਧਿਅਮਿਕ ਸਿੱਖਿਆ ਬੋਰਡ (ਸੀ. ਬੀ. ਐੱਸ. ਈ.) ਨੇ ਅਹਿਮਦਾਬਾਦ ਵਿਚ ਨਿੱਤਿਆਨੰਦ ਦੇ ਆਸ਼ਰਮ ਲਈ ਸਕੂਲ ਦੀ ਜ਼ਮੀਨ ਬਿਨਾਂ ਇਜਾਜ਼ਤ ਪਟੇ 'ਤੇ ਦੇਣ ਦੇ ਮਾਮਲੇ ਵਿਚ ਗੁਜਰਾਤ ਸਿੱਖਿਆ ਵਿਭਾਗ ਤੋਂ ਰਿਪੋਰਟ ਤਲਬ ਕੀਤੀ ਹੈ।
ਬਿਨਾਂ ਸ਼ੱਕ ਭਾਰਤ ਸਾਧੂ-ਸੰਤਾਂ ਅਤੇ ਰਿਸ਼ੀ-ਮੁਨੀਆਂ ਦਾ ਦੇਸ਼ ਹੈ ਪਰ ਅੱਜ ਧਰਮ ਦੀ ਓਟ 'ਚ ਨਿੱਤਿਆਨੰਦ ਵਰਗੇ ਕੁਝ ਸਾਧੂ-ਮਹਾਤਮਾ ਜਨ-ਆਸਥਾ ਨਾਲ ਖਿਲਵਾੜ ਕਰ ਕੇ ਪਵਿੱਤਰ ਸੰਤ ਭੇਸ ਅਤੇ ਸੰਤ ਸਮਾਜ ਦੀ ਬਦਨਾਮੀ ਦਾ ਕਾਰਣ ਬਣ ਰਹੇ ਹਨ।
ਅਜਿਹੇ ਲੋਕ ਸਾਧੂ-ਸੰਤਾਂ ਦੇ ਨਾਂ 'ਤੇ ਧੱਬਾ ਹਨ ਅਤੇ ਜੇਕਰ ਸੰਤ ਸਮਾਜ ਨੇ ਅਜਿਹੇ ਲੋਕਾਂ ਦੇ ਸੰਤ ਸਮਾਜ ਵਿਚ ਦਾਖਲ ਹੋਣ 'ਤੇ ਰੋਕ ਨਾ ਲਾਈ ਤਾਂ ਸਾਧੂ-ਸੰਤਾਂ ਉੱਤੋਂ ਲੋਕਾਂ ਦਾ ਵਿਸ਼ਵਾਸ ਹੀ ਉੱਠਣਾ ਸ਼ੁਰੂ ਹੋ ਜਾਵੇਗਾ।
ਲਿਹਾਜ਼ਾ ਅਜਿਹੇ ਲੋਕਾਂ ਨਾਲ ਵੀ ਹੋਰ ਗੰਭੀਰ ਅਪਰਾਧੀਆਂ ਵਰਗਾ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਇਸਲਾਮਿਕ ਦੇਸ਼ਾਂ ਵਾਂਗ ਹੀ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ, ਜਿਸ ਨਾਲ ਦੂਜਿਆਂ ਨੂੰ ਵੀ ਸਬਕ ਮਿਲੇ। ਜਦੋਂ ਤਕ ਇਨ੍ਹਾਂ ਨਾਲ ਅਜਿਹਾ ਵਿਵਹਾਰ ਨਹੀਂ ਹੋਵੇਗਾ, ਉਦੋਂ ਤਕ ਇਹ ਆਪਣੀਆਂ ਕਰਤੂਤਾਂ ਤੋਂ ਬਾਜ਼ ਆਉਣ ਵਾਲੇ ਨਹੀਂ।
ਇਸ ਬਾਰੇ ਸਾਡਾ ਸਰਕਾਰ ਨੂੰ ਸੁਝਾਅ ਹੈ ਕਿ ਜਿਵੇਂ ਹੀ ਸੰਤ ਸਮਾਜ ਦੇ ਕਿਸੇ ਮੈਂਬਰ ਵਿਰੁੱਧ ਕਿਸੇ ਗੰਭੀਰ ਮਾਮਲੇ ਵਿਚ ਕੇਸ ਦਰਜ ਹੋਵੇ, ਉਸ ਦਾ ਪਾਸਪੋਰਟ ਜ਼ਬਤ ਕਰ ਲਿਆ ਜਾਣਾ ਚਾਹੀਦਾ ਹੈ, ਤਾਂ ਕਿ ਉਹ ਦੇਸ਼ 'ਚੋਂ ਦੌੜ ਨਾ ਸਕੇ।

                                                                                                                      —ਵਿਜੇ ਕੁਮਾਰ

  • ਨਿੱਤਿਆਨੰਦ
  • ਸਜ਼ਾ
  • ਸਬਕ
  • Nityanand
  • punishment
  • lesson

ਮਤਭੇਦ ਛੱਡ ਕੇ ਰਾਮ ਮੰਦਿਰ ਦੀ ਉਸਾਰੀ ’ਤੇ ਧਿਆਨ ਕੇਂਦਰਿਤ ਕਰੇ ਟਰੱਸਟ

NEXT STORY

Stories You May Like

  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • capricorn people will get benefits in business
    ਮਕਰ ਰਾਸ਼ੀ ਵਾਲਿਆਂ ਨੂੰ ਵਪਾਰ-ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • pisces people get profit in their business
    ਮੀਨ ਰਾਸ਼ੀ ਵਾਲਿਆਂ ਨੂੰ ਆਪਣੇ ਕਾਰੋਬਾਰ 'ਚ ਭਰਪੂਰ ਲਾਭ ਮਿਲੇਗਾ, ਤੁਸੀਂ ਵੀ ਜਾਣੋ ਆਪਣੀ ਰਾਸ਼ੀ ਦਾ ਹਾਲ
  • the punishment for acid attack perpetrators should be increased
    ‘ਤੇਜ਼ਾਬੀ ਹਮਲਾ ਕਰਨ ਵਾਲਿਆਂ ਦੀ ਸਜ਼ਾ ਵਧਾਈ ਜਾਵੇ’ ਸੁਪਰੀਮ ਕੋਰਟ ਦਾ ਸਹੀ ਸੁਝਾਅ!
  • court sentences man convicted of raping minor girl to exemplary punishment
    ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ
  • salman khan shares life lesson on staying genuine
    ਟੋਪੀ ਖੁਦ ਪਹਿਣੋ, ਕਿਸੇ ਨੂੰ ਪਹਿਨਾਓ ਨਹੀਂ...: ਸਲਮਾਨ ਖ਼ਾਨ ਨੇ ਪ੍ਰਸ਼ੰਸਕਾਂ ਨੂੰ ਦਿੱਤਾ ਜ਼ਿੰਦਗੀ ਦਾ ਖਾਸ ਸਬਕ
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ ਆਵੇਗਾ ਆਪਣਾ ਬਚਪਨ
  • some important lessons from the recently concluded elections
    ਹਾਲ ਹੀ ’ਚ ਸੰਪੰਨ ਹੋਈਆਂ ਚੋਣਾਂ ਤੋਂ ਕੁਝ ਮਹੱਤਵਪੂਰਨ ਸਬਕ
  • kulwinder singh johal mayor
    ਫਿਲੌਰ ਦੇ ਕੁਲਵਿੰਦਰ ਸਿੰਘ ਜੌਹਲ ਨੇ ਇੰਗਲੈਂਡ 'ਚ ਗੱਡੇ ਝੰਡੇ ! ਬਣੇ ਪਹਿਲੇ...
  • purse snatching case in jalandhar
    ਪਰਸ ਖੋਹ ਕੇ ਭੱਜ ਰਹੇ ਲੁਟੇਰਿਆਂ ਦਾ ਕੁੜੀ ਨੇ ਸਕੂਟਰੀ ’ਤੇ ਕੀਤਾ ਪਿੱਛਾ,...
  • fire breaks out in ac market shop in rainak bazar jalandhar
    ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • ied blast near bsf headquarters jalandhar punjab
    ਇੰਝ ਰਚੀ ਗਈ ਸੀ ਜਲੰਧਰ ਦੇ BSF ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੀ ਸਾਜਿਸ਼!...
  • in laws throw mother and daughter out of house 4 months after daughter  s birth
    Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...
  • illegal collection was taking place in jalandhar tehbazari branch for many years
    ਤਹਿਬਾਜ਼ਾਰੀ ਬ੍ਰਾਂਚ ’ਚ ਕਈ ਸਾਲਾਂ ਤੋਂ ਹੋ ਰਹੀ ਸੀ ਨਾਜਾਇਜ਼ ਵਸੂਲੀ, ਕਰੋੜਾਂ ਦਾ...
  • maqsudan mandi firing
    ਮਕਸੂਦਾਂ ਮੰਡੀ ਫਾਇਰਿੰਗ: 3 ਫਾਇਰ ਕਰਨ ਵਾਲੇ ਮੁਲਜ਼ਮ ਦਾ ਨਵਾਂ ਵੀਡੀਓ ਵਾਇਰਲ,...
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
Trending
Ek Nazar
major incident in pathankot

ਪਠਾਨਕੋਟ ’ਚ ਵੱਡੀ ਵਾਰਦਾਤ, ਪੁਰਾਣੀ ਰੰਜਿਸ਼ ਦੇ ਚੱਲਦਿਆਂ ਨੌਜਵਾਨ ਦਾ ਕਤਲ

the famous indian cricketer will become a groom for the second time

ਦੂਜੀ ਵਾਰ ਲਾੜਾ ਬਣੇਗਾ ਧਾਕੜ ਭਾਰਤੀ ਕ੍ਰਿਕਟਰ ! ਇਸ ਦਿਨ ਗਰਲਫ੍ਰੈਂਡ ਮਾਹਿਕਾ ਨਾਲ...

sbi fd interest account

SBI ਦੀ ਸ਼ਾਨਦਾਰ FD ਸਕੀਮ! 1,00,000 'ਤੇ ਮਿਲੇਗਾ 64,227 ਦਾ ਫਿਕਸ ਵਿਆਜ

sun airplane photo captured after 17 lakh shots

17 ਲੱਖ ਤਸਵੀਰਾਂ ਤੇ 6 ਦਿਨਾਂ ਦਾ ਇੰਤਜ਼ਾਰ...! ਕੈਮਰੇ 'ਚ ਕੈਦ ਹੋਇਆ ਇਹ ਕਰਿਸ਼ਮਾ...

toilet king cobra showed up

Toilet ਸੀਟ 'ਤੇ ਬੈਠਣ ਲੱਗਿਆ ਸੀ ਬੰਦਾ, ਅੰਦਰੋ ਨਿਕਲ ਆਇਆ ਕਿੰਗ ਕੋਬਰਾ (Video)

fire breaks out in ac market shop in rainak bazar jalandhar

ਜਲੰਧਰ ਦੇ ਰੈਣਕ ਬਾਜ਼ਾਰ 'ਚ ਮਸ਼ਹੂਰ ਦੁਕਾਨ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

in laws throw mother and daughter out of house 4 months after daughter  s birth

Punjab: ਧੀ ਦਾ ਜਨਮ ਹੋਣ ਮਗਰੋਂ ਸਹੁਰਿਆਂ ਦੇ ਬਦਲੇ ਤੇਵਰ, 4 ਮਹੀਨੇ ਬਾਅਦ ਹੀ...

ludhiana boyfriend news

ਪੰਜਾਬ: ਸਿਰਫ਼ਿਰੇ ਆਸ਼ਿਕ ਦਾ ਕਾਰਾ, ਕੁੜੀ ਵੱਲੋਂ ਵਿਆਹ ਤੋਂ ਇਨਕਾਰ ਕਰਨ 'ਤੇ...

famous actress statement creates stir

'ਬੱਚੇ ਪੈਦਾ ਨਾ ਕਰੋ, ਕੁੱਤੇ ਪਾਲ ਲਓ...'; ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਮਚਾਈ...

husband wife lover green drum body

ਸਹੇਲੀ ਨਾਲ ਬੰਦ ਘਰ 'ਚ ਮੌਜੂਦ ਸੀ ਆਸ਼ਿਕ, ਤੇ ਫਿਰ ਪਤੀ ਤੇ ਭਰਾ ਨਾਲ ਮਿਲ ਚਾੜ੍ਹ...

this song was rejected for 7 years

7 ਸਾਲ ਤੱਕ Reject ਹੁੰਦਾ ਰਿਹਾ ਇਹ ਗੀਤ, ਰਿਲੀਜ਼ ਹੁੰਦਿਆਂ ਹੀ ਹਿਲਾ ਕੇ ਰੱਖ'ਤੀ...

is shehnaaz gill dating this rcb cricketer

ਕੀ RCB ਦੇ ਇਸ ਧਾਕੜ ਕ੍ਰਿਕਟਰ ਨੂੰ ਡੇਟ ਕਰ ਰਹੀ ਹੈ ਸ਼ਹਿਨਾਜ਼ ਗਿੱਲ ?

school principal headteachers salary

ਪ੍ਰਿੰਸੀਪਲ, ਹੈੱਡਮਾਸਟਰ ਤੇ ਅਧਿਆਪਕਾਂ ਦੀ ਤਨਖ਼ਾਹ ਵਾਧੇ 'ਤੇ ਲੱਗੇਗੀ ਰੋਕ, HP...

massive fire breaks out

ਗ੍ਰੇਟਰ ਨੋਇਡਾ : ਫਰਨੀਚਰ ਬਾਜ਼ਾਰ 'ਚ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ

mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • mamata banerjee and donald trump are speaking in reverse
      ਮਮਤਾ ਬੈਨਰਜੀ ਅਤੇ ਡੋਨਾਲਡ ਟਰੰਪ ਬੋਲ ਰਹੇ ਪੁੱਠੇ-ਸਿੱਧੇ ਬੋਲ!
    • action necessary against traitors raising slogans of pakistan zindabad
      ‘ਭਾਰਤ ’ਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਂਦੇ’ ਦੇਸ਼ਧ੍ਰੋਹੀਆਂ ’ਤੇ ਕਾਰਵਾਈ...
    • the punishment for acid attack perpetrators should be increased
      ‘ਤੇਜ਼ਾਬੀ ਹਮਲਾ ਕਰਨ ਵਾਲਿਆਂ ਦੀ ਸਜ਼ਾ ਵਧਾਈ ਜਾਵੇ’ ਸੁਪਰੀਮ ਕੋਰਟ ਦਾ ਸਹੀ ਸੁਝਾਅ!
    • suicide cases are increasing a serious challenge
      ‘ਵਧ ਰਹੇ ਹਨ ਖ਼ੁਦਕੁਸ਼ੀ ਦੇ ਮਾਮਲੇ’ ਦੇਸ਼ ਅਤੇ ਸਮਾਜ ਦੇ ਸਾਹਮਣੇ ਗੰਭੀਰ ਚੁਣੌਤੀ!
    • exiting opec is beneficial not only for the uae but also for india
      ਓਪੇਕ ਤੋਂ ਵੱਖ ਹੋਣਾ ਯੂ. ਏ. ਈ ਦੇ ਇਲਾਵਾ ਭਾਰਤ ਲਈ ਵੀ ਲਾਭਦਾਇਕ
    • new names added to the list of hypocrites baba
      ‘ਢੋਂਗੀ ਅਤੇ ਜਬਰ-ਜ਼ਨਾਹੀ ਬਾਬਿਆਂ’ ਦੀ ਸੂਚੀ ’ਚ ਜੁੜੇ 2 ਨਵੇਂ ਨਾਂ!
    • expansion in rail services
      ‘ਰੇਲ ਸੇਵਾਵਾਂ ’ਚ ਹੋ ਰਿਹਾ ਵਿਸਥਾਰ’ ਕਿਤੇ-ਕਿਤੇ ਸੁਧਾਰ ਦੀ ਵੀ ਲੋੜ!
    • live in relationships lead to tragic consequences
      ਦੁਖਦਾਈ ਨਤੀਜਿਆਂ ’ਤੇ ਪਹੁੰਚਦੇ ਲਿਵ-ਇਨ ਰਿਲੇਸ਼ਨਸ਼ਿਪ!
    • the lives of those in need can be saved by donating
      ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
    • nepal growing disillusionment with china   an opportunity for india
      ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +