Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 15, 2026

    5:03:32 AM

  • india beat england by 6 wickets in first odi

    ਭਾਰਤ ਨੇ ਪਹਿਲੇ ਵਨਡੇ 'ਚ ਇੰਗਲੈਂਡ ਨੂੰ 6 ਵਿਕਟਾਂ...

  • ind vs eng 1st odi england team collapsed for 258 runs

    IND vs ENG 1st ODI: 258 ਦੌੜਾਂ 'ਤੇ ਢੇਰ ਹੋਈ...

  • harike pattan ardas

    ਜਸਵੰਤ ਸਿੰਘ ਖਾਲੜਾ ਤੇ ਹੋਰ ਬੇਕਸੂਰ ਲੋਕਾਂ ਲਈ 30...

  • data center by 2030 1 00 000 jobs in the sector  demand for people

    2030 ਤੱਕ ਡਾਟਾ ਸੈਂਟਰ ਸੈਕਟਰ 'ਚ 1,00,000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਕਾਂਗੜਾ (ਹਿਮਾਚਲ) 'ਚ ਇਕ ਦਿਨ

ARTICLE News Punjabi(ਸੰਪਾਦਕੀ)

ਕਾਂਗੜਾ (ਹਿਮਾਚਲ) 'ਚ ਇਕ ਦਿਨ

  • Edited By Vijay Kumar Chopra,
  • Updated: 25 Jun, 2016 04:24 AM
Article
one day in kangra himachal pradesh
  • Share
    • Facebook
    • Tumblr
    • Linkedin
    • Twitter
  • Comment

ਮੈਨੂੰ ਪਿਛਲੇ ਦਿਨੀਂ ਹਿਮਾਚਲ 'ਚ ਮਾਤਾ ਚਿੰਤਪੂਰਨੀ ਤੋਂ ਲੱਗਭਗ 30 ਕਿਲੋਮੀਟਰ ਅੱਗੇ ਬਿਆਸ ਨਦੀ, ਜਿਸ 'ਚ ਵਗਦਾ ਪਾਣੀ ਬਹੁਤ ਮਨਮੋਹਕ ਦ੍ਰਿਸ਼ ਪੇਸ਼ ਕਰ ਰਿਹਾ ਸੀ, ਦੇ ਕੰਢੇ ਸਥਿਤ ਦੇਹਰਾ ਗੋਪੀਪੁਰ ਜਾਣ ਦਾ ਮੌਕਾ ਮਿਲਿਆ। ਇਥੋਂ ਸਿੱਧੀ ਸੜਕ ਕਾਂਗੜਾ, ਧਰਮਸ਼ਾਲਾ ਅਤੇ ਸੱਜੇ ਪਾਸੇ ਮਾਤਾ ਜਵਾਲਾ ਜੀ ਵੱਲ ਚਲੀ ਜਾਂਦੀ ਹੈ।
ਦੇਹਰਾ ਗੋਪੀਪੁਰ ਦਾ ਬਾਜ਼ਾਰ ਬਹੁਤ ਵੱਡਾ ਤਾਂ ਨਹੀਂ ਹੈ ਪਰ ਬਹੁਤ ਹੀ ਸੁੰਦਰ ਹੈ ਅਤੇ ਇਥੇ ਵੱਡੇ ਸ਼ਹਿਰਾਂ ਵਰਗੀਆਂ ਸ਼ਾਨਦਾਰ ਦੁਕਾਨਾਂ ਹਨ, ਜਿਥੇ ਹਰ ਤਰ੍ਹਾਂ ਦਾ ਸਾਮਾਨ ਮੁਹੱਈਆ ਹੈ। ਦੇਹਰਾ ਗੋਪੀਪੁਰ ਦੇ ਅਧੀਨ 'ਪਰਾਗਪੁਰ' ਇਕ ਛੋਟੀ ਜਿਹੀ ਸੁੰਦਰ ਬਸਤੀ ਹੈ, ਜਿਸ ਨੂੰ ਸੰਯੁਕਤ ਰਾਸ਼ਟਰ ਨੇ ਭਾਰਤ ਦੇ ਇਕੋ-ਇਕ 'ਵਿਰਾਸਤੀ ਪਿੰਡ' ਵਜੋਂ ਮਾਨਤਾ ਦਿੱਤੀ ਹੋਈ ਹੈ। ਗਰਲੀ, ਨਗਰੋਟਾ ਸੂਰੀਆਂ ਅਤੇ ਚੰਬਾ ਪੱਤਣ ਵੀ ਇਸ ਦੇ ਨੇੜੇ ਹੀ ਸਥਿਤ ਹਨ।
ਪੰਜਾਬ 'ਚ ਸਥਿਤ ਹੁਸ਼ਿਆਰਪੁਰ ਤੋਂ ਮੰਗੂਵਾਲ (ਹਿਮਾਚਲ) ਤਕ ਜਾਣ ਵਾਲੀ ਸੜਕ ਠੀਕ ਹਾਲਤ 'ਚ ਹੈ ਤੇ ਇਸ ਦੇ ਕਿਨਾਰਿਆਂ 'ਤੇ ਤਾਰਾਂ ਲੱਗ ਗਈਆਂ ਹਨ ਪਰ ਹਿਮਾਚਲ ਦੀਆਂ ਜ਼ਿਆਦਾਤਰ ਮੁੱਖ ਸੜਕਾਂ ਪੰਜਾਬ ਦੇ ਮੁਕਾਬਲੇ ਜ਼ਿਆਦਾ ਬਿਹਤਰ ਹਨ।
ਕਿਤੇ ਵੀ ਕੋਈ ਟੋਇਆ ਸੜਕਾਂ 'ਤੇ ਨਜ਼ਰ ਨਹੀਂ ਆਉਂਦਾ ਤੇ ਸੜਕਾਂ ਦੇ ਦੋਵੇਂ ਪਾਸੇ ਚੰਗੀ-ਖਾਸੀ ਗਿਣਤੀ 'ਚ ਦਰੱਖਤ ਹੋਣ ਕਰਕੇ ਇਥੋਂ ਦਾ ਕੁਦਰਤੀ ਦ੍ਰਿਸ਼ ਬਹੁਤ ਹੀ ਮਨਮੋਹਕ ਅਤੇ ਹਰਿਆਵਲ ਨਾਲ ਭਰਪੂਰ ਹੋ ਗਿਆ ਹੈ।
ਬਹੁਤੀਆਂ ਥਾਵਾਂ 'ਤੇ ਕਿਨਾਰਿਆਂ ਉਤੇ ਵਧੀਆ ਰੇਲਿੰਗ ਲਾਈ ਗਈ ਹੈ। ਸੜਕਾਂ ਦੇ ਵਿਚੋ-ਵਿਚ ਅਤੇ ਵਾਹਨ ਚਾਲਕਾਂ ਨੂੰ ਖਤਰੇ ਤੋਂ ਬਚਾਉਣ ਲਈ ਕਿਨਾਰਿਆਂ 'ਤੇ ਰਿਫਲੈਕਟਰ ਵੀ ਲਾ ਦਿੱਤੇ ਗਏ ਹਨ। ਕਈ ਜਗ੍ਹਾ ਪਹਾੜਾਂ ਨੂੰ ਕੱਟ ਕੇ ਸੜਕਾਂ ਵੀ ਚੌੜੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਇਹ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
ਹਿਮਾਚਲ ਸਰਕਾਰ ਦੇ ਇਨ੍ਹਾਂ ਸਾਰੇ ਯਤਨਾਂ ਨਾਲ ਸੂਬੇ ਦੀ ਨੁਹਾਰ ਬਦਲ ਰਹੀ ਹੈ ਅਤੇ ਵਾਹਨ ਚਾਲਕਾਂ ਨੂੰ ਵੀ ਸੌਖ ਹੋਈ ਹੈ। ਸੂਬੇ 'ਚ ਸਿਵਲ ਸੇਵਾਵਾਂ ਵਿਚ ਸੁਧਾਰ ਅਤੇ ਸ਼ਹਿਰਾਂ, ਕਸਬਿਆਂ ਦਾ ਵਿਸਤਾਰ ਹੋਇਆ ਹੈ।
ਨਗਰ-ਕਸਬੇ ਧੜਾਧੜ ਆਪਸ 'ਚ ਜੁੜਦੇ ਜਾ ਰਹੇ ਹਨ। ਚਿੰਤਪੂਰਨੀ, ਕਾਂਗੜਾ, ਧਰਮਸ਼ਾਲਾ, ਪਾਲਮਪੁਰ, ਮੁਬਾਰਕਪੁਰ ਅਤੇ ਗਗਰੇਟ ਆਦਿ ਪਹਿਲਾਂ ਨਾਲੋਂ ਕਾਫੀ ਫੈਲ ਗਏ ਹਨ। ਇਨ੍ਹਾਂ ਥਾਵਾਂ 'ਤੇ ਉਦਯੋਗ ਸਥਾਪਿਤ ਹੋਣ ਨਾਲ ਰੋਜ਼ਗਾਰ ਦੇ ਮੌਕੇ ਵੀ ਕੁਝ ਵਧੇ ਹਨ।
ਹਿਮਾਚਲ ਪ੍ਰਦੇਸ਼ ਦੇ ਮਿਹਨਤੀ ਲੋਕ ਜਾਂ ਤਾਂ ਜ਼ਿਆਦਾਤਰ ਫੌਜ 'ਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰ ਰਹੇ ਹਨ ਜਾਂ ਹੋਰਨਾਂ ਸੂਬਿਆਂ 'ਚ ਨੌਕਰੀਆਂ ਅਤੇ ਕਾਰੋਬਾਰਾਂ 'ਚ ਲੱਗੇ ਹੋਏ ਹਨ, ਜਿਸ ਨਾਲ ਇਥੋਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਉੱਠ ਰਿਹਾ ਹੈ।
ਇਸੇ ਕਰਕੇ ਜਦੋਂ ਕਦੇ ਵੀ ਮੈਂ ਹਿਮਾਚਲ ਜਾਂਦਾ ਹਾਂ ਤਾਂ ਮੈਨੂੰ ਉਥੇ ਪਹਿਲਾਂ ਦੀ ਬਜਾਏ ਬਹੁਤ ਕੁਝ ਬਦਲਿਆ ਨਜ਼ਰ ਆਉਂਦਾ ਹੈ। ਇਸ ਵਾਰ ਵੀ ਮੈਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਕਿ ਸੜਕਾਂ ਦੇ ਦੋਵੇਂ ਪਾਸੇ ਪਹਿਲਾਂ ਵਾਂਗ ਮਕਾਨ ਤੇ ਹੋਰ ਇਮਾਰਤਾਂ ਤੇਜ਼ੀ ਨਾਲ ਉੱਭਰ ਰਹੀਆਂ ਹਨ। ਸੜਕਾਂ 'ਤੇ ਪਹਿਲਾਂ ਨਾਲੋਂ ਜ਼ਿਆਦਾ ਗਿਣਤੀ 'ਚ ਸਕੂਟਰ, ਮੋਟਰਸਾਈਕਲ, ਕਾਰਾਂ ਤੇ ਹੋਰ ਗੱਡੀਆਂ ਦਿਖਾਈ ਦੇਣ ਲੱਗੀਆਂ ਹਨ।
ਪੰਜਾਬ ਤੋਂ ਹਿਮਾਚਲ ਵੱਲ ਜਾਂਦਿਆਂ ਰਸਤੇ 'ਚ ਗਗਰੇਟ 'ਚ ਦੋ ਨਵੇਂ ਪੁਲ ਵੀ ਬਣ ਰਹੇ ਹਨ। ਅਸੀਂ ਜਲੰਧਰ ਤੋਂ ਦੇਹਰਾ ਗੋਪੀਪੁਰ ਸਵਾ ਦੋ ਘੰਟਿਆਂ 'ਚ ਪਹੁੰਚੇ ਸੀ ਪਰ ਇਨ੍ਹਾਂ ਪੁਲਾਂ ਦੇ ਬਣ ਜਾਣ ਤੋਂ ਬਾਅਦ ਆਵਾਜਾਈ ਹੋਰ ਸੌਖੀ ਹੋ ਜਾਵੇਗੀ।
ਕੇਰਲਾ ਤੋਂ ਬਾਅਦ ਹਿਮਾਚਲ ਦੇਸ਼ ਦਾ ਦੂਜਾ ਪੂਰੀ ਤਰ੍ਹਾਂ ਸਾਖਰ ਸੂਬਾ ਬਣਨ ਨੇੜੇ ਪਹੁੰਚ ਚੁੱਕਾ ਹੈ। ਸੂਬੇ ਦੇ ਵਿਕਾਸ, ਸੁੰਦਰਤਾ, ਸਾਖਰਤਾ ਤੇ ਖੁਸ਼ਹਾਲੀ ਦਾ ਇਕ ਮੁੱਖ ਕਾਰਨ ਇਥੇ ਸਰਕਾਰਾਂ ਦਾ ਬਦਲ-ਬਦਲ ਕੇ ਆਉਣਾ ਵੀ ਹੈ ਕਿਉਂਕਿ ਹਰੇਕ ਨਵੀਂ ਸਰਕਾਰ ਸੂਬੇ ਦੀ ਪਿਛਲੀ ਸਰਕਾਰ ਨਾਲ ਮੁਕਾਬਲੇਬਾਜ਼ੀ ਦੀ ਭਾਵਨਾ ਨਾਲ ਬਿਹਤਰ ਕੰਮ ਕਰ ਕੇ ਦਿਖਾਉਣ ਦੀ ਕੋਸ਼ਿਸ਼ ਕਰਦੀ ਹੈ। ਇਸ ਨਾਲ ਸੂਬੇ ਦੇ ਵਿਕਾਸ 'ਚ ਤੇਜ਼ੀ ਆਈ ਹੈ ਪਰ ਅਜੇ ਵੀ ਬਹੁਤ ਕੁਝ ਕੀਤਾ ਜਾਣਾ ਬਾਕੀ ਹੈ।
ਦੋ ਸਾਲ ਪਹਿਲਾਂ ਜਦੋਂ ਮੈਂ ਪਾਲਮਪੁਰ ਗਿਆ ਸੀ ਤਾਂ ਸੂਬੇ ਦੀਆਂ ਸੜਕਾਂ ਕਈ ਜਗ੍ਹਾ ਖਸਤਾ ਹਾਲਤ 'ਚ ਸਨ ਪਰ ਹੁਣ ਸੂਬੇ 'ਚ ਮੁੱਖ ਸੜਕਾਂ ਦੀ ਹਾਲਤ ਸੁਧਰ ਗਈ ਹੈ। ਉਥੇ ਰਿਫਲੈਕਟਰ ਅਤੇ ਸੰਵੇਦਨਸ਼ੀਲ ਥਾਵਾਂ 'ਤੇ ਖਤਰੇ ਦੇ ਨਿਸ਼ਾਨ ਲਾ ਕੇ ਯਾਤਰਾ ਸੁਰੱਖਿਅਤ ਬਣਾਉਣ ਦੀ ਕੋਸ਼ਿਸ਼ ਵੀ ਕੀਤੀ ਗਈ ਹੈ ਪਰ ਲਿੰਕ ਸੜਕਾਂ ਦੀ ਹਾਲਤ ਅਜੇ ਵੀ ਠੀਕ ਨਹੀਂ ਤੇ ਕੁਝ ਜਗ੍ਹਾ ਤਾਂ ਇਹ ਬਹੁਤ ਮਾੜੀ ਹਾਲਤ 'ਚ ਹਨ।
ਇਹੋ ਨਹੀਂ, ਜਵਾਲਾ ਜੀ ਤੇ ਚਿੰਤਪੂਰਨੀ ਆਦਿ ਕੁਝ ਥਾਵਾਂ 'ਤੇ ਸੀਵਰੇਜ ਦਾ ਕੰਮ ਵੀ ਬਾਕੀ ਹੈ ਅਤੇ ਸੜਕਾਂ ਅਜੇ ਵੀ ਘੱਟ ਚੌੜੀਆਂ ਹਨ। ਇਸ ਲਈ ਲੋੜ ਇਸ ਗੱਲ ਦੀ ਹੈ ਕਿ ਜਿਹੜੀਆਂ ਥਾਵਾਂ 'ਤੇ ਸੜਕਾਂ ਦਾ ਨਿਰਮਾਣ, ਉਨ੍ਹਾਂ ਨੂੰ ਚੌੜੀਆਂ ਕਰਨਾ ਅਤੇ ਰਿਫਲੈਕਟਰ ਆਦਿ ਲਾਉਣਾ ਬਾਕੀ ਹੈ, ਉਸ ਨੂੰ ਵੀ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਵੇ।
ਹਿਮਾਚਲ ਕਿਉਂਕਿ ਪੰਜਾਬ ਅਤੇ ਹਰਿਆਣਾ ਦੋਹਾਂ ਦੇ ਨੇੜੇ ਹੈ, ਇਸ ਲਈ ਇਥੇ ਲੋਕਾਂ ਵਾਸਤੇ ਸਹੂਲਤਾਂ ਬਿਹਤਰ ਹੋਣ ਨਾਲ ਇਨ੍ਹਾਂ ਦੋਹਾਂ ਸੂਬਿਆਂ ਤੋਂ ਸੈਲਾਨੀਆਂ ਦੀ ਗਿਣਤੀ ਵੀ ਵਧੇਗੀ, ਜਿਸ ਨਾਲ ਹਿਮਾਚਲ ਪ੍ਰਦੇਸ਼ ਦੀ ਅਰਥ ਵਿਵਸਥਾ ਮਜ਼ਬੂਤ ਹੋਵੇਗੀ।
—ਵਿਜੇ ਕੁਮਾਰ

  • ਮਾਤਾ ਚਿੰਤਪੂਰਨੀ
  • ਕਾਂਗੜਾ ਹਿਮਾਚਲ
  • Himachal Pradesh
  • Kangra

...ਅਤੇ ਹੁਣ ਹੋਇਆ 'ਸਪਾ' ਅਤੇ 'ਬਸਪਾ' ਵਿਚ ਧਮਾਕਾ

NEXT STORY

Stories You May Like

  • monsoon  next 3 days  rain  yellow alert
    ਮਾਨਸੂਨ ਨੇ ਵਰ੍ਹਾਇਆ ਕਹਿਰ, ਅਗਲੇ 3 ਦਿਨ ‘ਯੈਲੋ ਅਲਰਟ’ ਜਾਰੀ, ਮਹਾਰਾਸ਼ਟਰ ਤੇ ਹਿਮਾਚਲ ’ਚ 4 ਦੀ ਮੌਤ
  • one person arrested with illicit liquor from himachal
    ਹਿਮਾਚਲ ਦੀ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • joint committee chairman  one nation one election
    ‘ਇਕ ਦੇਸ਼, ਇਕ ਚੋਣ’ ਦੀ ਵਿਵਸਥਾ 2029 ਤੱਕ ਲਾਗੂ ਹੋਣ ਦੀ ਸੰਭਾਵਨਾ: ਸੰਸਦ ਸੰਯੁਕਤ ਕਮੇਟੀ
  • monsoon  rain  rivers  water level  roads closed
    ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦੇ ਮੀਂਹ ਨੇ ਵਧਾਇਆ ਨਦੀਆਂ ਦੇ ਪਾਣੀ ਦਾ ਪੱਧਰ, ਕਈ ਸੜਕਾਂ ਬੰਦ
  • heavy rain  landslide  imd  red alert
    ਹਿਮਾਚਲ ’ਚ ਪਿਆ ਆਫ਼ਤ ਭਰਿਆ ਮੀਂਹ, ਹੋਈ Landslide, IMD ਵਲੋਂ ਰੈੱਡ ਅਲਰਟ ਜਾਰੀ
  • himachal pradesh  water resources  cleaning  monsoon
    ਹਿਮਾਚਲ ਪ੍ਰਦੇਸ਼ : ਹਮੀਰਪੁਰ 'ਚ 236 ਰਵਾਇਤੀ ਜਲ ਸਰੋਤਾਂ ਦੀ ਕੀਤੀ ਗਈ ਸਫ਼ਾਈ
  • himachal  dalai lama  91st birthday
    ਹਿਮਾਚਲ 'ਚ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਦਲਾਈ ਲਾਮਾ ਦਾ 91ਵਾਂ ਜਨਮਦਿਨ
  • incident in adampur  youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • grand jagran at nakodar from august 16
    ਸਟਾਰ ਕਾਰ ਬਾਜ਼ਾਰ ਸ਼ੰਕਰ ਰੋਡ ਨਕੋਦਰ 'ਚ ਸਾਲਾਨਾ ਚਾਰ ਦਿਨਾਂ ਵਿਸ਼ਾਲ ਲੰਗਰ 16...
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • punjab weather yellow alert
    ਪੰਜਾਬ Weather ਦੀ 18 ਤੱਕ ਨਵੀਂ ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ Alert
  • digital media association releases id cards and vehicle stickers for journalists
    DMA ਦੇ ਪ੍ਰਧਾਨ ਅਮਨ ਬੱਗਾ ਨੇ ਰਿਲੀਜ਼ ਕੀਤੇ ਪੱਤਰਕਾਰਾਂ ਲਈ ਆਈ. ਡੀ. ਕਾਰਡ ਤੇ...
  • mischievous boys smashed the windows of several cars parked in the street
    ਗਲੀ 'ਚ ਖੜ੍ਹੀਆਂ ਗੱਡੀਆਂ ਦੇ ਭੰਨੇ ਸ਼ੀਸ਼ੇ! CCTV 'ਚ ਕੈਦ ਹੋਈ ਘਟਨਾ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
Trending
Ek Nazar
baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • negligence in some government hospitals
      ‘ਕੁਝ ਸਰਕਾਰੀ ਹਸਪਤਾਲਾਂ ’ਚ’ ਹੋ ਰਹੀ ਲਾਪਰਵਾਹੀ!
    • snakes  lizards  insects  etc  found in children  s mid day meal
      ‘ਬੱਚਿਆਂ ਦੇ ਮਿਡ-ਡੇ-ਮੀਲ ’ਚੋਂ’ ਮਿਲੇ ਸੱਪ, ਕੋਹੜ ਕਿਰਲੀਆਂ, ਕੀੜੇ ਆਦਿ!
    • hard politics still dominates the world of sports
      ‘ਖੇਡਾਂ ਦੀ ਦੁਨੀਆ ’ਚ’ ਅਜੇ ਵੀ ਕਾਇਮ ਹੈ ਹਾਰਡ ਪਾਲੀਟਿਕਸ ਦਾ ਦਬਦਬਾ!
    • some officials are embezzling public funds and properties
      ‘ਕੁਝ ਅਧਿਕਾਰੀ ਕਰ ਰਹੇ ਜਨਤਕ’ ਧਨ ਅਤੇ ਜਾਇਦਾਦਾਂ ਦਾ ਗਬਨ!
    • people  s tolerance is decreasing suicides
      ‘ਲੋਕਾਂ ’ਚ ਘੱਟ ਹੋਈ ਸਹਿਣਸ਼ੀਲਤਾ’ ਘਰੇਲੂ ਕਲੇਸ਼ ਕਾਰਨ ਵਧ ਰਹੀਆਂ ਆਤਮਹੱਤਿਆਵਾਂ!
    • this cycle of country in the grip of mafia rule is not stopping
      ‘ਮਾਫੀਆ ਰਾਜ ਦੀ ਗ੍ਰਿਫਤ ’ਚ ਦੇਸ਼’ ਰੁਕ ਨਹੀਂ ਰਿਹਾ ਇਹ ਸਿਲਸਿਲਾ!
    • jammu kashmir terrorists helpers
      ‘ਜੰਮੂ-ਕਸ਼ਮੀਰ ’ਚ ਸ਼ਾਂਤੀ ਲਈ’ ਅੱਤਵਾਦੀਆਂ ਦੇ ਮਦਦਗਾਰਾਂ ਦਾ ਸਫ਼ਾਇਆ ਜ਼ਰੂਰੀ!
    • the growing business of fake and adulterated food products
      ‘ਨਕਲੀ ਅਤੇ ਮਿਲਾਵਟੀ ਖੁਰਾਕ ਪਦਾਰਥਾਂ’ ਦਾ ਵਧ ਰਿਹਾ ਧੰਦਾ!
    • gangs of   robber brides   are becoming active in the country
      ‘ਦੇਸ਼ ’ਚ ਸਰਗਰਮ ਹੋ ਰਹੇ ਹਨ’ ਲੁਟੇਰੀਆਂ ਦੁਲਹਨਾਂ ਦੇ ਗਿਰੋਹ!
    • when will we finally learn to treat women with respect
      ‘ਔਰਤਾਂ ਨਾਲ ਸਤਿਕਾਰਯੋਗ ਵਿਵਹਾਰ’ ਆਖਿਰ ਅਸੀਂ ਕਦੋਂ ਕਰਨਾ ਸਿੱਖਾਂਗੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +