Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    5:43:45 PM

  • boat carrying punjabi pilgrims capsizes in vrindavan

    ਵੱਡਾ ਹਾਦਸਾ : ਪੰਜਾਬ ਦੇ ਸ਼ਰਧਾਲੂਆਂ ਦੀ ਵ੍ਰਿੰਦਾਵਨ...

  • 27 pilgrims going to pakistan face hurdles at attari wagah border

    ਵੱਡੀ ਖਬਰ: ਅਟਾਰੀ-ਵਾਹਘਾ ਸਰਹੱਦ ‘ਤੇ ਰੋਕੇ...

  • gurdwara sahib  husband and wife

    ਗੁਰਦੁਆਰਾ ਲਿਜਾਣ ਦਾ ਬਹਾਨਾ ਬਣਾ ਕੇ ਪਤੀ ਨੇ ਗਲਾ...

  • dig harcharan singh gets a setback from the supreme court

    ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ‘ਕਿਤੇ ਪਿਤਾ, ਕਿਤੇ ਪਤੀ ਤਾਂ ਕਿਤੇ ਔਲਾਦ ਦੀ ਹੱਤਿਆ’, ਆਪਣਿਆਂ ਦੇ ਹੱਥੋਂ ਹੀ ਮਾਰੇ ਜਾ ਰਹੇ ਆਪਣੇ!

ARTICLE News Punjabi(ਸੰਪਾਦਕੀ)

‘ਕਿਤੇ ਪਿਤਾ, ਕਿਤੇ ਪਤੀ ਤਾਂ ਕਿਤੇ ਔਲਾਦ ਦੀ ਹੱਤਿਆ’, ਆਪਣਿਆਂ ਦੇ ਹੱਥੋਂ ਹੀ ਮਾਰੇ ਜਾ ਰਹੇ ਆਪਣੇ!

  • Edited By Rakesh,
  • Updated: 10 Apr, 2026 04:14 PM
Article
our own people are being killed by their own people
  • Share
    • Facebook
    • Tumblr
    • Linkedin
    • Twitter
  • Comment

ਸਾਡੇ ਧਰਮ ਗ੍ਰੰਥਾਂ ’ਚ ਮਾਤਾ-ਪਿਤਾ ਨੂੰ ਭਗਵਾਨ ਅਤੇ ਪਤੀ ਨੂੰ ਪਰਮੇਸ਼ਵਰ ਦਾ ਦਰਜਾ ਦਿੱਤਾ ਗਿਆ ਹੈ ਪਰ ਅੱਜ ਦੇ ਯੁੱਗ ’ਚ ਲੋਕ ਇਨ੍ਹਾਂ ਰਿਸ਼ਤਿਆਂ ਦੀ ਮਰਿਆਦਾ ਨੂੰ ਤਾਰ-ਤਾਰ ਕਰ ਕੇ ਆਪਣਿਆਂ ਦੀ ਹੀ ਹੱਤਿਆ ਕਰ ਰਹੇ ਹਨ। ਇਸ ਤਰ੍ਹਾਂ ਦੀਆਂ ਘਿਨੌਣੀਆਂ ਘਟਨਾਵਾਂ ਦੇ ਪਿਛਲੇ 2 ਹਫ਼ਤਿਆਂ ਦੌਰਾਨ ਸਾਹਮਣੇ ਆਏ ਮਾਮਲੇ ਹੇਠਾਂ ਦਰਜ ਹਨ :

* 29 ਮਾਰਚ ਨੂੰ ‘ਕੌਸ਼ਾਂਬੀ’ (ਉੱਤਰ ਪ੍ਰਦੇਸ਼) ਦੇ ‘ਅਜਰੌਲੀ’ ਪਿੰਡ ’ਚ ਜ਼ਮੀਨ ਦੀ ਵੰਡ ਨੂੰ ਲੈ ਕੇ ਹੋਏ ਵਿਵਾਦ ’ਚ 2 ਸਕੇ ਭਰਾਵਾਂ ਨੇ ਆਪਣੇ ਪਿਤਾ ‘ਨਥਨ ਸਰੋਜ’ ਦੀ ਕੁਲਹਾੜੀ ਮਾਰ ਕੇ ਹੱਤਿਆ ਕਰ ਦਿੱਤੀ। ਮੁਲਜ਼ਮ ਇਸ ਗੱਲ ਤੋਂ ਨਾਰਾਜ਼ ਸਨ ਕਿ ਉਨ੍ਹਾਂ ਦੇ ਪਿਤਾ ਨੇ ਆਪਣੀ ਦੂਜੀ ਪਤਨੀ ‘ਸਾਵਿਤਰਾ’ ਤੋਂ ਪੈਦਾ ਹੋਏ ਬੇਟੇ ‘ਰਾਹੁਲ’ ਨੂੰ ਜ਼ਮੀਨ ਦਾ ਤੀਜਾ ਹਿੱਸਾ ਦੇ ਦਿੱਤਾ ਸੀ। ਪੁਲਸ ਅਨੁਸਾਰ ਘਟਨਾ ਤੋਂ ਬਾਅਦ ਮੁਲਜ਼ਮਾਂ ਨੇ ਲਾਸ਼ ਨੂੰ ਲੁਕਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਖੇਤਾਂ ’ਚੋਂ ਲਾਸ਼ ਬਰਾਮਦ ਕਰ ਲਈ।

* 7 ਅਪ੍ਰੈਲ ਨੂੰ ‘ਰਾਮਪੁਰ’ (ਉੱਤਰ ਪ੍ਰਦੇਸ਼) ’ਚ ‘ਦਾਨ ਸਿੰਘ’ ਨਾਂ ਦੇ ਵਿਅਕਤੀ ਨੇ ਬੀਮੇ ਦੀ ਰਕਮ ਹੜੱਪਣ ਲਈ ਆਪਣੀ ਪਤਨੀ ‘ਲਤਾ’ (25) ਅਤੇ ਬੇਟੇ ‘ਅਵਾਂਸ਼’ (3) ਦੀ ਕਾਰ ’ਚ ਸਾੜ ਕੇ ਹੱਤਿਆ ਕਰ ਦਿੱਤੀ ਅਤੇ ਇਸ ਨੂੰ ਸੜਕ ਹਾਦਸੇ ਦਾ ਨਾਂ ਦੇ ਦਿੱਤਾ। ਮੁਲਜ਼ਮ ਨੇ 2022 ’ਚ ‘ਲਤਾ’ ਨਾਲ ਲਵ ਮੈਰਿਜ ਕੀਤੀ ਸੀ ਅਤੇ ‘ਲਤਾ’ ਦੇ ਨਾਂ ’ਤੇ 2 ਕਰੋੜ ਰੁਪਏ ਦਾ ਬੀਮਾ ਸੀ। ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਹ ਸਾਜ਼ਿਸ਼ ਰਚੀ।

* 7 ਅਪ੍ਰੈਲ ਨੂੰ ਹੀ ‘ਦਿੱਲੀ’ ਦੇ ‘ਉੱਤਮ ਨਗਰ’ ’ਚ ਸ਼ਰਾਬ ਦੇ ਨਸ਼ੇ ’ਚ ਹੋਏ ਝਗੜੇ ’ਚ 22 ਸਾਲਾ ‘ਈਸ਼ਵਰ’ ਨਾਂ ਦੇ ਨੌਜਵਾਨ ਨੇ ਆਪਣੇ ਪਿਤਾ ‘ਦਵਿੰਦਰ ਕੁਮਾਰ’ ਅਤੇ ਚਾਚੇ ‘ਅਮਿਤ’ ਦੀ ਹੱਤਿਆ ਕਰ ਦਿੱਤੀ। ਹੱਤਿਆ ਤੋਂ ਬਾਅਦ ਮੁਲਜ਼ਮ ‘ਈਸ਼ਵਰ’ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਸ ਨੇ ਬਾਅਦ ’ਚ ‘ਮੋਹਨ ਗਾਰਡਨ’ ਇਲਾਕੇ ’ਚੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

* 7 ਅਪ੍ਰੈਲ ਨੂੰ ਹੀ ‘ਜਲੰਧਰ’ ਦੇ ਐਡੀਸ਼ਨਲ ਸੈਸ਼ਨ ਜੱਜ ‘ਵਿਸ਼ੇਸ਼ ਕੰਬੋਜ’ ਨੇ ‘ਗੋਰਾਇਆ’ ਦੇ ਪਿੰਡ ‘ਚੀਮਾਖੁਰਦ’ ’ਚ ਘੋਟਣੇ ਨਾਲ ਕੁੱਟ ਕੇ ਆਪਣੇ ਪਿਤਾ ਦੀ ਹੱਤਿਆ ਕਰਨ ਦੇ ਦੋਸ਼ ’ਚ ‘ਹਰਕੇਸ਼ ਕੁਮਾਰ’ (46) ਨਾਂ ਦੇ ਐੱਨ. ਆਰ. ਆਈ. ਨੂੰ ਉਮਰ ਕੈਦ ਅਤੇ ਢਾਈ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ।

* 7 ਅਪ੍ਰੈਲ ਨੂੰ ਹੀ ‘ਨਾਗਪੁਰ’ (ਮਹਾਰਾਸ਼ਟਰ) ਦੇ ‘ਜੈਨਗਰ’ ’ਚ 32 ਸਾਲਾ ‘ਰੋਸ਼ਨ ਸ਼ਿੰਗਰੇ’ ਦੀ ਲਾਸ਼ ਸ਼ੱਕੀ ਹਾਲਾਤ ’ਚ ਘਰ ’ਚ ਪਾਈ ਗਈ। ‘ਰੋਸ਼ਨ’ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਕਿ ਉਸ ਦੀ ਪਤਨੀ ‘ਪ੍ਰਗਿਆ’ ਵੱਲੋਂ ਕੀਤੀ ਗਈ ਕੁੱਟਮਾਰ ਕਾਰਨ ਰੋਸ਼ਨ ਦੀ ਮੌਤ ਹੋਈ ਹੈ।

* 8 ਅਪ੍ਰੈਲ ਨੂੰ ‘ਬੁਲੰਦਸ਼ਹਿਰ’ (ਉੱਤਰ ਪ੍ਰਦੇਸ਼) ਦੇ ‘ਸੁਰਜਾਵਾਲੀ ਪਿੰਡ’ ’ਚ ਇਕ ਮਤਰੇਈ ਮਾਂ ਨੇ ਆਪਣੀ 3 ਸਾਲਾ ਬੱਚੀ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ।

* 8 ਅਪ੍ਰੈਲ ਨੂੰ ਹੀ ‘ਚੰਦੌਲੀ’ (ਉੱਤਰ ਪ੍ਰਦੇਸ਼) ਦੇ ‘ਬੜਉਰ ਖੁਰਹੁਜਾ’ ਪਿੰਡ ’ਚ ਇਕ ਔਰਤ ਨੇ ਨਣਦੋਈਏ ਨਾਲ ਮਿਲ ਕੇ ਆਪਣੇ ਪਤੀ ਦੀ ਹੱਤਿਆ ਕਰ ਦਿੱਤੀ। ਹੱਤਿਆ ਤੋਂ ਬਾਅਦ ਪਤੀ ਦੀ ਮੌਤ ਨੂੰ ਖ਼ੁਦਕੁਸ਼ੀ ਦਾ ਰੂਪ ਦੇਣ ਲਈ ਲਾਸ਼ ਨੂੰ ਫਾਂਸੀ ’ਤੇ ਲਟਕਾ ਦਿੱਤਾ ਗਿਆ। ਪੁਲਸ ਦੀ ਜਾਂਚ ’ਚ ਮੌਤ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਹੋ ਗਿਆ ਅਤੇ ਮੁਲਜ਼ਮ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

* 8 ਅਪ੍ਰੈਲ ਨੂੰ ਹੀ ‘ਧਾਰ’ (ਮੱਧ ਪ੍ਰਦੇਸ਼) ’ਚ ‘ਪ੍ਰਿਅੰਕਾ ਪੁਰੋਹਿਤ’ (27) ਨਾਂ ਦੀ ਔਰਤ ਨੂੰ ਆਪਣੇ ਪਤੀ ‘ਰਾਜਾ ਰਘੁਵੰਸ਼ੀ’ ਦੀ ਹੱਤਿਆ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ। ਪੁਲਸ ਅਨੁਸਾਰ ‘ਪ੍ਰਿਅੰਕਾ’ ਨੇ ਇਹ ਸਾਜ਼ਿਸ਼ ਆਪਣੇ ਪ੍ਰੇਮੀ ‘ਕਮਲੇਸ਼’ (33) ਨਾਲ ਮਿਲ ਕੇ ਰਚੀ ਸੀ। ਸਾਜ਼ਿਸ਼ ਤਹਿਤ ਕਾਤਲ ‘ਪ੍ਰਿਅੰਕਾ’ ਦੇ ਘਰ ’ਚ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਦੇ ਬਹਾਨੇ ਵੜੇ ਅਤੇ ‘ਰਾਜਾ ਰਘੁਵੰਸ਼ੀ’ ਦੀ ਹੱਤਿਆ ਕਰ ਦਿੱਤੀ। ‘ਪ੍ਰਿਅੰਕਾ’ ਨੇ ਇਸ ਪੂਰੇ ਮਾਮਲੇ ਨੂੰ ਲੁੱਟ ਦਾ ਮਾਮਲਾ ਦਿਖਾਉਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਦੀ ਜਾਂਚ ’ਚ ਸਾਜ਼ਿਸ਼ ਦਾ ਖ਼ੁਲਾਸਾ ਹੋ ਗਿਆ।

ਇਸ ਤਰ੍ਹਾਂ ਦੇ ਮਾਮਲੇ ਸਮਾਜ ’ਚ ਵਧ ਰਹੇ ਨੈਤਿਕ ਪਤਨ ਨੂੰ ਦਰਸਾਉਂਦੇ ਹਨ। ਅਜਿਹੇ ਮਾਮਲਿਆਂ ਨੂੰ ਰੋਕਣ ਲਈ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਰਿਸ਼ਤਿਆਂ ਨੂੰ ਕਲੰਕਿਤ ਹੋਣ ਤੋਂ ਬਚਾਇਆ ਜਾ ਸਕੇ।

—ਵਿਜੇ ਕੁਮਾਰ

  • Relationships
  • heinous incidents
  • crime
  • murders
  • murder

‘ਜੰਗਬੰਦੀ ਜੰਗ ਸਮਾਪਤੀ ’ਚ ਬਦਲੇਗੀ’ ਦੁਨੀਆ ਨੂੰ ਰਾਹਤ, ਘੱਟ ਹੋਵੇਗੀ ਮਹਿੰਗਾਈ!

NEXT STORY

Stories You May Like

  • disadvantages of eating olive oil
    ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਆਲਿਵ ਆਇਲ ਦੀ ਗਲਤ ਵਰਤੋਂ? ਫਾਇਦੇ ਦੀ ਜਗ੍ਹਾ ਹੋ ਸਕਦੈ ਵੱਡਾ ਨੁਕਸਾਨ!
  • don t make this mistake when storing a clay pot
    ਮਿੱਟੀ ਦਾ ਘੜਾ ਰੱਖਣ ਵੇਲੇ ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ! ਜਾਣੋ ਸਹੀ ਤੇ ਨਿਯਮ
  • wrong food and drink is taking away the glow from your face
    ਕਿਤੇ ਗਲਤ ਖਾਣ-ਪੀਣ ਤਾਂ ਨਹੀਂ ਖੋਹ ਰਿਹਾ ਤੁਹਾਡੇ ਚਿਹਰੇ ਦਾ ਨੂਰ? ਜਾਣੋ ਚਮਕਦਾਰ ਚਮੜੀ ਦਾ ਅਸਲੀ ਰਾਜ਼
  • banks to epf  rs 2 2 lakh crore has gone unclaimed
    ਬੈਂਕਾਂ ਤੋਂ ਲੈ ਕੇ EPF ਤੱਕ ਲਾਵਾਰਿਸ ਪਏ ਨੇ 2.2 ਲੱਖ ਕਰੋੜ ਰੁਪਏ, ਕਿਤੇ ਤੁਹਾਡਾ ਪੈਸਾ ਤਾਂ ਨਹੀਂ ਇਹ
  • read this news before booking a cylinder
    ਸਿਲੰਡਰ ਬੁੱਕ ਕਰਵਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ ! ਕਿਤੇ ਤੁਹਾਡਾ ਵੀ ਖਾਤਾ ਨਾ ਹੋ ਜਾਏ 'ਖਾਲੀ'
  • man dies after falling under his own tractor
    ਆਪਣੇ ਹੀ ਟਰੈਕਟਰ ਹੇਠਾਂ ਆਉਣ ਨਾਲ ਵਿਅਕਤੀ ਦੀ ਹੋਈ ਮੌਤ
  • do not pay extra money in the name of gas charges
    LPG ਦੇ ਨਾਂ 'ਤੇ ਤੁਹਾਡੇ ਕੋਲੋਂ ਵੀ ਮੰਗੇ ਜਾ ਰਹੇ ਵਾਧੂ ਪੈਸੇ ਤਾਂ ਇੱਥੇ ਕਰੋ ਸ਼ਿਕਾਇਤ, ਹੋਵੇਗੀ ਕਾਰਵਾਈ
  • children that your father was a coward
    ''ਮਰਨਾ ਤਾਂ ਮਰ ਜਾ, ਬੱਚਿਆਂ ਨੂੰ ਕਹਿ ਦਿਆਂਗੀ ਡਰਪੋਕ ਸੀ ਤੁਹਾਡਾ ਪਿਓ'', ਪਤਨੀ ਦਾ ਮੈਸੇਜ ਪੜ੍ਹ ਪਤੀ ਨੇ...
  • thief flees with 50 000 rupess in cash and a phone from gas agency
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ, ਗੈਸ ਏਜੰਸੀ 'ਚੋਂ ਹਜ਼ਾਰਾਂ ਦੀ ਨਕਦੀ ਤੇ...
  • dig harcharan singh gets a setback from the supreme court
    ਸਾਬਕਾ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਝਟਕਾ, ਜ਼ਮਾਨਤ ਅਰਜ਼ੀ ਖਾਰਜ
  • fir registered against social media journalist gurdeep singh
    ਸੋਸ਼ਲ ਮੀਡੀਆ ਪੱਤਰਕਾਰ ਗੁਰਦੀਪ ਖ਼ਿਲਾਫ਼ ਬਲੈਕਮੇਲ ਕਰਨ ਤੇ ਐੱਸ. ਸੀ./ਐੱਸ. ਟੀ....
  • speeding car hits father and son near chugitti chowk jalandhar
    ਜਲੰਧਰ ਵਿਖੇ ਚੁਗਿੱਟੀ ਚੌਕ ਨੇੜੇ ਤੇਜ਼ ਰਫ਼ਤਾਰ ਕਾਰ ਨੇ ਪਿਓ-ਪੁੱਤ ਨੂੰ ਮਾਰੀ...
  • a big threat looms over farmers in punjab experts have warned
    ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...
  • new deputy commissioner of jalandhar varjit walia assumes charge
    ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਰਜਿਤ ਵਾਲੀਆ ਨੇ ਸਾਂਭਿਆ ਆਪਣਾ ਚਾਰਜ, ਕਹੀਆਂ...
  • painful accident in punjab  out of control mini bus hits a tree  girl dies
    ਪੰਜਾਬ 'ਚ ਦਰਦਨਾਕ ਹਾਦਸਾ! ਬੇਕਾਬੂ ਮਿਨੀ ਬੱਸ ਸਫੈਦੇ ਨਾਲ ਟਕਰਾਈ, ਕੁੜੀ ਦੀ ਮੌਤ
  • big stir in punjab politics congress releases list of 46 office bearers
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਵੱਲੋਂ 46 ਅਹੁਦੇਦਾਰਾਂ ਦੀ ਸੂਚੀ ਜਾਰੀ,...
Trending
Ek Nazar
shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

pakistani cleric sent back by italian government

ਬਾਲ-ਵਿਆਹ ਨੂੰ ਇਸਲਾਮ 'ਚ ਜਾਇਜ਼ ਠਹਿਰਾਉਣ ਵਾਲੇ ਪਾਕਿ ਮੌਲਵੀ ਨੂੰ ਇਟਲੀ ਸਰਕਾਰ...

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

a huge car pulled a 406 ton train

406 ਟਨ ਦੀ ਟ੍ਰੇਨ ਨੂੰ ਖਿੱਚ ਕੇ ਲੈ ਗਈ ਧਾਕੜ ਕਾਰ! ਲਾਂਚ ਤੋਂ ਪਹਿਲਾਂ ਹੀ ਬਣਾ'ਤਾ...

us vice president vance departs for pakistan

ਈਰਾਨ ਨਾਲ ਸ਼ਾਂਤੀ ਵਾਰਤਾ ਲਈ ਅਮਰੀਕੀ ਉਪ-ਰਾਸ਼ਟਰਪਤੀ ਵੈਂਸ ਪਾਕਿਸਤਾਨ ਰਵਾਨਾ

viral video of girlfriend caught his boyfriend

ਦੂਜੀ ਕੁੜੀ ਨਾਲ ਘੁੰਮਦਾ ਫੜਿਆ ਗਿਆ ਪ੍ਰੇਮੀ! ਸਹੇਲੀ ਨੇ ਸੜਕ ਵਿਚਾਲੇ ਢਾਹ ਪਾ'ਤਾ...

man from banga dies in italy

ਬੰਗਾ ਦੇ ਵਿਅਕਤੀ ਦੀ ਇਟਲੀ 'ਚ ਮੌਤ! ਘਰ ਪਹੁੰਚੀ ਲਾਸ਼ ਵੇਖ ਧਾਹਾਂ ਮਾਰ ਰੋਂਦੇ...

additional district magistrate issues various prohibitory orders in the district

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

watch ranveer singh recreates aari aari aari with khan saab

ਇੰਟਰਨੈੱਟ 'ਤੇ ਛਾਈ ਰਣਵੀਰ ਸਿੰਘ ਤੇ ਖਾਨ ਸਾਬ ਦੀ ਜੁਗਲਬੰਦੀ ! ਜੈਜ਼ੀ ਬੀ ਨੇ ਵੀ...

ostrich raced on highway

ਹਾਈਵੇਅ 'ਤੇ ਸ਼ੁਤਰਮੁਰਗ ਨੇ ਲਾਈ 'ਹਾਈ-ਸਪੀਡ' ਰੇਸ! ਡਰਾਈਵਰ ਵੀ ਹੋਏ ਹੈਰਾਨ

film director ranjith granted bail in harassment case

ਜੇਲ੍ਹ 'ਚੋਂ ਬਾਹਰ ਆਉਣਗੇ ਨਿਰਦੇਸ਼ਕ ਰੰਜੀਤ, ਅਦਾਕਾਰਾ ਨਾਲ ਛੇੜਛਾੜ ਦੇ ਮਾਮਲੇ...

a big threat looms over farmers in punjab experts have warned

ਪੰਜਾਬ 'ਚ ਕਿਸਾਨਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਮੌਸਮ ਨੇ ਲਈ ਅਚਾਨਕ ਕਰਵਟ,...

actress converts religion to become this politician  s daughter in law

ਪਹਿਲਾਂ ਸਲਮਾਨ ਨਾਲ ਦਿੱਤੀ ਸੁਪਰਹਿੱਟ ਫਿਲਮ, ਫਿਰ ਵਿਆਹ ਲਈ ਕਰੀਅਰ ਛੱਡ ਬਣ ਗਈ ਇਸ...

cole caufield makes history

ਕੌਲ ਕਾਫ਼ੀਲਡ ਨੇ 50ਵਾਂ ਗੋਲ ਕਰਕੇ ਰਚਿਆ ਇਤਿਹਾਸ

car stuck on cliff removed

ਸਕੁਆਮਿਸ਼ ਦੀ ਪਹਾੜੀ ਚਟਾਨ ’ਤੇ ਲਟਕਾਈ ਕਾਰ ਹਟਾਈ

big incident in punjab a terrible fire broke out in a cylinder in a temple

ਪੰਜਾਬ 'ਚ ਵੱਡੀ ਘਟਨਾ! ਮੰਦਿਰ 'ਚ ਸਿਲੰਡਰ ਨੂੰ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ

randeep hooda  lin laishram name their daughter

ਅਦਾਕਾਰ ਰਣਦੀਪ ਹੁੱਡਾ ਨੇ ਧੀ ਦਾ ਕੀਤਾ ਨਾਮਕਰਨ, ਰੱਖਿਆ ਬੇਹੱਦ ਯੂਨੀਕ ਨਾਂ, ਸਾਂਝੀ...

kashika kapoor undergoes physical transformation for   caste    gains 5 6 kgs

ਅਦਾਕਾਰਾ ਦਾ 'ਟਰਾਂਸਫਾਰਮੇਸ਼ਨ' ਦੇਖ ਉੱਡੇ ਪ੍ਰਸ਼ੰਸਕਾਂ ਦੇ ਹੋਸ਼, ਫ਼ਿਲਮ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸੰਪਾਦਕੀ ਦੀਆਂ ਖਬਰਾਂ
    •   criminals dominate politics   criminal cases
      ‘ਰਾਜਨੀਤੀ ’ਚ ਅਪਰਾਧੀਆਂ ਦਾ ਬੋਲਬਾਲਾ’ ਆਸਾਮ ਅਤੇ ਪੁਡੂਚੇਰੀ ਉਮੀਦਵਾਰਾਂ ਖ਼ਿਲਾਫ਼...
    • telangana  salary will be deducted for not taking care of parents
      ਤੇਲੰਗਾਨਾ- ਮਾਤਾ-ਪਿਤਾ ਦੀ ਦੇਖਭਾਲ ਨਾ ਕਰਨ ’ਤੇ ਕੱਟੀ ਜਾਵੇਗੀ ਤਨਖਾਹ, ਬਜ਼ੁਰਗਾਂ...
    • prime minister tariq rahman  s positive initiative
      ‘ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਦੀ ਸਕਾਰਾਤਮਕ ਪਹਿਲ’ ਭਾਰਤ-ਬੰਗਲਾਦੇਸ਼ ਸਬੰਧ ਫਿਰ...
    • voices are growing louder for stricter bans on social media apps
      ਸੋਸ਼ਲ ਮੀਡੀਆ ਐਪਸ ’ਤੇ ਸਖ਼ਤ ਪਾਬੰਦੀ ਨੂੰ ਲੈ ਕੇ ਤੇਜ਼ ਹੁੰਦੀਆਂ ਆਵਾਜ਼ਾਂ
    • increasing dowry killings a stain on society  supreme court
      ‘ਦਾਜ ਹੱਤਿਆਵਾਂ ’ਚ ਹੋ ਰਿਹਾ ਵਾਧਾ’ ਸਮਾਜ ’ਤੇ ਧੱਬਾ : ਸੁਪਰੀਮ ਕੋਰਟ!
    • nepal 35 year old balen shah becomes prime minister
      ‘ਨੇਪਾਲ-35 ਸਾਲ ਦੇ ਬਾਲੇਨ ਸ਼ਾਹ ਬਣੇ ਪ੍ਰਧਾਨ ਮੰਤਰੀ’ ਭਾਰਤ ਨਾਲ ਸੰਬੰਧਾਂ ’ਚ...
    • government and panchayats have become aware to stop drugs in himachal
      ਹਿਮਾਚਲ ’ਚ ਨਸ਼ਾ ਰੋਕਣ ਲਈ ਸਰਕਾਰ ਅਤੇ ਪੰਚਾਇਤਾਂ ਹੋਈਆਂ ਜਾਗਰੂਕ!
    • a panchayat in noida decides to ban djs
      ‘ਨੋਇਡਾ ਦੀ ਇਕ ਪੰਚਾਇਤ ਦਾ’ ਡੀ. ਜੇ. ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ!
    •   not just adulterated alcohol    deaths have also started happening
      ‘ਮਿਲਾਵਟੀ ਸ਼ਰਾਬ ਹੀ ਨਹੀਂ’ ਦੂਸ਼ਿਤ ਭੋਜਨ ਅਤੇ ਦੁੱਧ ਨਾਲ ਵੀ ਹੋਣ ਲੱਗੀਆਂ ਮੌਤਾਂ!
    • fraud continues in the name of   sending money abroad
      ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +