Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    9:25:49 AM

  • arrested  accused  lpu cases

    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ...

  • 6 1 earthquake panama

    6.1 ਦੀ ਤੀਬਰਤਾ ਨਾਲ ਆਇਆ ਭੂਚਾਲ, ਕੰਬੀ ਪਨਾਮਾ ਦੀ...

  • muscat  passenger  socks  85 76 lakh  gold  seizure

    ਮਸਕਟ ਤੋਂ ਆਏ ਯਾਤਰੀ ਦੀਆਂ ਜੁਰਾਬਾਂ 'ਚ 85.76 ਲੱਖ...

  • rj mitte died at 34

    ਹਾਲੀਵੁੱਡ 'ਚ ਛਾਇਆ ਮਾਤਮ: 'ਬ੍ਰੇਕਿੰਗ ਬੈਡ' ਫੇਮ RJ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਪੀ. ਡੀ. ਪੀ. ਨੂੰ ਇਕ ਹੋਰ ਝਟਕਾ, ਸੰਸਥਾਪਕ ਮੈਂਬਰ ਅਤੇ ਸਾਬਕਾ ਮੰਤਰੀ ਨੇ ਪਾਰਟੀ ਛੱਡੀ

ARTICLE News Punjabi(ਸੰਪਾਦਕੀ)

ਪੀ. ਡੀ. ਪੀ. ਨੂੰ ਇਕ ਹੋਰ ਝਟਕਾ, ਸੰਸਥਾਪਕ ਮੈਂਬਰ ਅਤੇ ਸਾਬਕਾ ਮੰਤਰੀ ਨੇ ਪਾਰਟੀ ਛੱਡੀ

  • Updated: 19 Jul, 2019 06:32 AM
Article
p  d  p  another shock  the founding member
  • Share
    • Facebook
    • Tumblr
    • Linkedin
    • Twitter
  • Comment

ਮਹਿਬੂਬਾ ਮੁਫਤੀ ਨੇ 1999 ’ਚ ਆਪਣੇ ਪਿਤਾ ਮੁਫਤੀ ਮੁਹੰਮਦ ਸਈਦ ਨਾਲ ਮਿਲ ਕੇ ਪੀਪਲਜ਼ ਡੈਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.) ਬਣਾਈ, ਜਿਸ ਦੀ ਉਹ ਹੁਣ ਪ੍ਰਧਾਨ ਹੈ। ਮੁਫਤੀ ਮੁਹੰਮਦ ਸਈਦ ਨੇ ਆਪਣੀ ਜ਼ਿੰਦਗੀ ’ਚ ਪਾਰਟੀ ’ਤੇ ਮਜ਼ਬੂਤੀ ਨਾਲ ਕੰਟਰੋਲ ਬਣਾਈ ਰੱਖਿਆ ਪਰ ਉਨ੍ਹਾਂ ਦੇ ਦਿਹਾਂਤ ਤੋਂ ਬਾਅਦ ਉਹ ਹਾਲਾਤ ਨਾ ਰਹੇ ਅਤੇ ਪਾਰਟੀ ਤੇ ਸਰਕਾਰ ’ਤੇ ਮਹਿਬੂਬਾ ਦਾ ਕੰਟਰੋਲ ਢਿੱਲਾ ਹੁੰਦਾ ਚਲਾ ਗਿਆ।

19 ਜੂਨ 2018 ਨੂੰ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਮਹਿਬੂਬਾ ਦੇ ਅਸਤੀਫਾ ਦਿੰਦਿਆਂ ਹੀ ਉਨ੍ਹਾਂ ਦੀ ਕਾਰਜਸ਼ੈਲੀ ਨੂੰ ਲੈ ਕੇ ਪਾਰਟੀ ’ਚ ਅਸਹਿਮਤੀ ਦੀਆਂ ਆਵਾਜ਼ਾਂ ਉੱਠਣ ਲੱਗੀਆਂ ਅਤੇ ਪਾਰਟੀ ਦੀ ਬਦਹਾਲੀ ਲਈ ਮਹਿਬੂਬਾ ਦੀਆਂ ਨੀਤੀਆਂ ਅਤੇ ਪਰਿਵਾਰ ਦੇ ਪੋਸ਼ਣ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕੁਝ ਹੀ ਸਮੇਂ ਦੇ ਵਕਫੇ ਮਗਰੋਂ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਬਗਾਵਤ ਕਰ ਕੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ।

ਮਹਿਬੂਬਾ ਦੀ ਸਰਕਾਰ ਡਿੱਗਣ ਤੋਂ ਬਾਅਦ ਹੁਣ ਤੱਕ ਕਈ ਸਾਬਕਾ ਮੰਤਰੀ, ਵਿਧਾਇਕ ਅਤੇ ਸੀਨੀਅਰ ਨੇਤਾ ਪਾਰਟੀ ਛੱਡ ਚੁੱਕੇ ਹਨ, ਜਿਨ੍ਹਾਂ ’ਚ ਪਾਰਟੀ ਦਾ ‘ਥਿੰਕ ਟੈਂਕ’ ਮੰਨੇ ਜਾਣ ਵਾਲੇ ਸਾਬਕਾ ਵਿੱਤ ਮੰਤਰੀ ਹਸੀਬ ਦਰਾਬੂ, ਅਲਤਾਫ ਬੁਖਾਰੀ, ਇਮਰਾਨ ਅੰਸਾਰੀ ਅਤੇ ਆਬਿਦ ਅੰਸਾਰੀ ਤੋਂ ਬਾਅਦ ਇਸ ਦੇ ਸੰਸਥਾਪਕ ਮੈਂਬਰ 3 ਵਾਰੀ ਵਿਧਾਇਕ ਅਤੇ 2 ਵਾਰੀ ਕੈਬਨਿਟ ਮੰਤਰੀ ਰਹੇ ਮੁਹੰਮਦ ਖਲੀਲ ਬੰਧ ਦਾ ਨਾਂ ਵੀ ਜੁੜ ਗਿਆ ਹੈ।

ਪੀ. ਡੀ. ਪੀ. ਨੂੰ ਅਲਵਿਦਾ ਕਹਿਣ ਵਾਲੇ ਸ਼੍ਰੀ ਖਲੀਲ ਪੰਜਵੇਂ ਮੰਤਰੀ ਹਨ। ਪੁਲਵਾਮਾ ਖੇਤਰ ’ਚ ਪਾਰਟੀ ਨੂੰ ਮਜ਼ਬੂਤ ਕਰਨ ’ਚ ਵੱਡੀ ਭੂਮਿਕਾ ਨਿਭਾਉਣ ਵਾਲੇ ਸ਼੍ਰੀ ਖਲੀਲ ਨੇ ਮਹਿਬੂਬਾ ਨੂੰ ਆਪਣੇ ਪੱਤਰ ’ਚ ਲਿਖਿਆ :

‘‘ਜਦੋਂ ਪਾਰਟੀ ਦੇ ਮੂਲ ਅਤੇ ਸੰਸਥਾਪਕ ਸਿਧਾਂਤਾਂ ਨਾਲ ਸਮਝੌਤਾ ਕੀਤਾ ਜਾ ਰਿਹਾ ਹੋਵੇ ਤਾਂ ਅਜਿਹੀ ਸਥਿਤੀ ’ਚ ਪਾਰਟੀ ’ਚ ਬਣੇ ਰਹਿਣਾ ਸਹੀ ਨਹੀਂ ਹੋਵੇਗਾ। ਸਾਬਕਾ ਮੁੱਖ ਮੰਤਰੀ ਮੁਫਤੀ ਮੁਹੰਮਦ ਸਈਦ ਦੇ ਦਿਹਾਂਤ ਤੋਂ ਬਾਅਦ ਤੋਂ ਹੀ ਪਾਰਟੀ ਖਤਮ ਹੋਣ ਵੱਲ ਵਧ ਗਈ ਹੈ। ਪੁਰਾਣੇ, ਚੁਣੇ ਹੋਏ ਅਤੇ ਤਜਰਬੇਕਾਰ ਲੋਕਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ।’’

ਸ਼੍ਰੀ ਖਲੀਲ ਨੇ ਦੋਸ਼ ਲਗਾਇਆ ਹੈ ਕਿ ਵਿਧਾਇਕ ਅਤੇ ਮੰਤਰੀ ਦੇ ਰੂਪ ’ਚ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਨੂੰ ਕਈ ਵਾਰ ਅਪਮਾਨਿਤ ਕੀਤਾ ਗਿਆ ਅਤੇ ਪਾਰਟੀ ਛੱਡਣ ਦਾ ਫੈਸਲਾ ਉਨ੍ਹਾਂ ਲਈ ਆਸਾਨ ਨਹੀਂ ਸੀ।

ਉਨ੍ਹਾਂ ਨੇ ਪੱਤਰ ’ਚ ਅੱਗੇ ਲਿਖਿਆ, ‘‘ਸੁਆਰਥੀ ਅਨਸਰਾਂ ਦੇ ਕਹਿਣ ’ਤੇ ਕਈ ਤਬਾਹਕੁੰਨ ਫੈਸਲੇ ਲਏ ਗਏ। ਆਪਣੇ ਵਰਕਰਾਂ ਦੇ ਹਿੱਤ, ਉਨ੍ਹਾਂ ਦੇ ਭਵਿੱਖ ਅਤੇ ਉਨ੍ਹਾਂ ਦੇ ਸੁਪਨਿਆਂ ਦੀ ਖਾਤਿਰ ਉਨ੍ਹਾਂ ਨਾਲ ਸਲਾਹ-ਮਸ਼ਵਰਾ ਕਰ ਕੇ ਮੈਂ ਇਹ ਫੈਸਲਾ ਕੀਤਾ ਹੈ ਕਿ ਪੀ. ਡੀ. ਪੀ. ਨੂੰ ਅਲਵਿਦਾ ਕਹਿਣਾ ਹੀ ਨੈਤਿਕ ਤੌਰ ’ਤੇ ਉਚਿਤ ਹੈ।’’

28 ਜੁਲਾਈ ਨੂੰ 20ਵੇਂ ਸਥਾਪਨਾ ਦਿਵਸ ਦੇ ਕੁਝ ਦਿਨ ਪਹਿਲਾਂ ਖਲੀਲ ਦਾ ਪਾਰਟੀ ਛੱਡਣਾ ਪੀ. ਡੀ. ਪੀ. ਲਈ ਬਹੁਤ ਵੱਡਾ ਝਟਕਾ ਹੈ ਅਤੇ ਉਨ੍ਹਾਂ ਦੇ ਅਸਤੀਫੇ ਤੋਂ ਇਕ ਵਾਰ ਫਿਰ ਇਹ ਸਪੱਸ਼ਟ ਹੋ ਗਿਆ ਹੈ ਕਿ ਮਹਿਬੂਬਾ ਦੀਆਂ ਪਰਿਵਾਰ ਪੋਸ਼ਣ ਦੀਆਂ ਨੀਤੀਆਂ ਅਤੇ ਹੋਰ ਕਾਰਣਾਂ ਕਰਕੇ ਪਾਰਟੀ ਫੁੱਟ ਵੱਲ ਵਧ ਰਹੀ ਹੈ ਅਤੇ ਇਸ ਨੂੰ ਬਚਾਉਣਾ ਹੁਣ ਮਹਿਬੂਬਾ ਲਈ ਸੌਖਾ ਨਹੀਂ ਹੋਵੇਗਾ।

–ਵਿਜੇ ਕੁਮਾਰ
 

  • ਸੰਸਥਾਪਕ
  • ਪਾਰਟੀ ਛੱਡੀ
  • P. D. P.
  • shock

ਪਾਕਿਸਤਾਨ ਦੇ ਨਜ਼ਰੀਏ ’ਚ ਤਬਦੀਲੀ ਇਹ ਮਜਬੂਰੀ ਹੈ ਜਾਂ ਸਦਭਾਵਨਾ

NEXT STORY

Stories You May Like

  • dsp office  punjab police  police checkpoint
    ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
  • ndps nabha jail
    ਐੱਨ. ਡੀ. ਪੀ. ਐੱਸ. ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮ ਨੇ ਹਵਾਲਾਤ ’ਚ ਲਿਆ ਫਾਹਾ
  • bhullar wins the am green igpl title
    ਭੁੱਲਰ ਨੇ ਜਿੱਤਿਆ ਏ. ਐੱਮ. ਗ੍ਰੀਨ ਆਈ. ਜੀ. ਪੀ. ਐੱਲ. ਖਿਤਾਬ
  • emergency in kpk
    ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ 'ਚ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • bill against trump
    ਟਰੰਪ ਵਿਰੁੱਧ ਪਾਰਟੀ ਮੈਂਬਰ ਪੇਸ਼ ਕਰਨਗੇ ਬਿੱਲ ! ਰੂਸੀ ਡੀਜ਼ਲ 'ਤੇ ਹਟਾਈ ਹੈ ਪਾਬੰਦੀ
  • jammu  former minister  sardar harbans singh  passed away
    ਜੰਮੂ ਦੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਦਿਹਾਂਤ
  • dhananjaya de silva steps down as sri lanka test captain
    ਧਨੰਜਯ ਡੀ ਸਿਲਵਾ ਨੇ ਸ਼੍ਰੀਲੰਕਾ ਦੇ ਟੈਸਟ ਕਪਤਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • materials of destruction are being seized
      ‘ਦੇਸ਼ ਦੇ ਇਕ ਸਿਰੇ ਤੋਂ ਦੂਜੇ ਤੱਕ’ ਬਰਾਮਦ ਹੋ ਰਿਹਾ ਤਬਾਹੀ ਦਾ ਸਾਮਾਨ!
    • china s belt and road initiative is becoming a headache for it
      ‘ਚੀਨ ਦੀ ਬੈਲਟ ਐਂਡ ਰੋਡ ਯੋਜਨਾ’ ਬਣਦੀ ਜਾ ਰਹੀ ਇਸਦੇ ਲਈ ਸਿਰਦਰਦ!
    • curbing social evils and extravagance
      ਸਮਾਜਿਕ ਕੁਰੀਤੀਆਂ ਅਤੇ ਫਿਜ਼ੂਲ-ਖਰਚੀ ’ਤੇ ਲਗਾਮ, ਕੁਝ ਪੰਚਾਇਤਾਂ ਦੇ ਸ਼ਲਾਘਾਯੋਗ...
    • women being ruined after falling into the trap of certain charlatan godmen
      ‘ਕੁਝ ਢੋਂਗੀ ਬਾਬਿਆਂ ਦੇ ਜਾਲ ’ਚ ਫਸ ਕੇ’ ਬਰਬਾਦ ਹੋ ਰਹੀਆਂ ਔਰਤਾਂ!
    • some government hospitals patients falling victim to negligence
      ‘ਕੁਝ ਸਰਕਾਰੀ ਹਸਪਤਾਲ’ ਲਾਪ੍ਰਵਾਹੀ ਦਾ ਸ਼ਿਕਾਰ ਹੁੰਦੇ ਮਰੀਜ਼!
    • stray dogs have become a threat to public safety
      ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
    • some indians abroad bringing disrepute
      ਵਿਦੇਸ਼ਾਂ ’ਚ ਬਣ ਰਹੇ ਕੁਝ ਭਾਰਤੀ ਬਦਨਾਮੀ ਦਾ ਕਾਰਨ!
    • rising cases of theft by domestic help
      ‘ਘਰੇਲੂ ਨੌਕਰ-ਨੌਕਰਾਣੀਆਂ ਵਲੋਂ ਚੋਰੀ’ ਦੇ ਵਧਦੇ ਮਾਮਲੇ!
    • india should learn from brazil about the growing threat
      ‘ਆਨਲਾਈਨ ਗੇਮਾਂ ਦਾ ਵਧਦਾ ਖ਼ਤਰਾ’ ਬ੍ਰਾਜ਼ੀਲ ਤੋਂ ਸਿੱਖੇ ਭਾਰਤ!
    • certain people are committing suicide
      ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +