Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 28, 2026

    4:46:50 PM

  • chandeep singh creates history at asian para taekwondo championship

    ਚੰਨਦੀਪ ਸਿੰਘ ਨੇ ਏਸ਼ੀਆਈ ਪੈਰਾ ਤਾਈਕਵਾਂਡੋ...

  • kewal singh dhillon bjp high command

    ਕੌਣ ਹਨ ਕੇਵਲ ਸਿੰਘ ਢਿੱਲੋਂ, ਜਿਨ੍ਹਾਂ ਉਪਰ ਭਾਜਪਾ...

  • temperature increase over next five years

    ਅਗਲੇ 5 ਸਾਲਾਂ 'ਚ ਟੁੱਟਣਗੇ ਗਰਮੀ ਦੇ ਸਾਰੇ...

  • chhattisgarh heatwave turns deadly for wildlife

    700 ਤੋਂ ਵੱਧ ਜੰਗਲੀ ਜੀਵਾਂ ਤੇ ਪੰਛੀਆਂ ਦੀ ਮੌਤ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • Jalandhar
  • ਭਾਰਤ ਵਿਰੁੱਧ ਪਾਕਿ ਕਰਨ ਲੱਗਾ ਚੀਨੀ ਡਰੋਨਾਂ ਦੀ ਵਰਤੋਂ

ARTICLE News Punjabi(ਸੰਪਾਦਕੀ)

ਭਾਰਤ ਵਿਰੁੱਧ ਪਾਕਿ ਕਰਨ ਲੱਗਾ ਚੀਨੀ ਡਰੋਨਾਂ ਦੀ ਵਰਤੋਂ

  • Updated: 18 Oct, 2022 01:01 AM
Jalandhar
pakistan using chinese drones against india
  • Share
    • Facebook
    • Tumblr
    • Linkedin
    • Twitter
  • Comment

ਸਮੇਂ-ਸਮੇਂ ’ਤੇ ਅਜਿਹੇ ਸਬੂਤ ਸਾਹਮਣੇ ਆਉਂਦੇ ਰਹਿੰਦੇ ਹਨ, ਜਿਨ੍ਹਾਂ ਰਾਹੀਂ ਹਥਿਆਰਾਂ ਅਤੇ ਗੋਲਾ-ਬਾਰੂਦ ਦੀ ਸਮੱਗਲਿੰਗ ’ਚ ਪਾਕਿਸਤਾਨ ਸਰਕਾਰ ਅਤੇ ਉਸ ਦੀਆਂ ਵੱਖ-ਵੱਖ ਏਜੰਸੀਆਂ ਦੀ ਭਾਈਵਾਲੀ ਦਾ ਪਤਾ ਲੱਗਦਾ ਰਹਿੰਦਾ ਹੈ।  ਇਸ ਲਈ ਉਨ੍ਹਾਂ ਕੁਝ ਸਮੇਂ ਤੋਂ ਡਰੋਨ ਵਜੋਂ ਇਕ ਨਵੇਂ ਹਥਿਆਰ ਦੀ ਵਰਤੋਂ ਸ਼ੁਰੂ ਕੀਤੀ ਹੈ, ਜਿਨ੍ਹਾਂ ’ਚੋਂ ਕੁਝ ਡਰੋਨਾਂ ਨੂੰ ਭਾਰਤੀ ਸੁਰੱਖਿਆ ਫੋਰਸਾਂ ਨੇ ਡੇਗਣ ’ਚ ਸਫ਼ਲਤਾ ਹਾਸਲ ਕੀਤੀ ਹੈ। ਭਾਰਤ-ਪਾਕਿ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਹਮਾਇਤੀ ਸਮੱਗਲਰ ਚੀਨ ’ਚ ਬਣੇ ਡਰੋਨਾਂ ਦੀ ਵਰਤੋਂ ਕਰ ਰਹੇ ਹਨ ਅਤੇ ਸ਼ੱਕ ਹੈ ਕਿ ਸਾਮਾਨ ਸੁੱਟਣ ਦੇ ਇਰਾਦੇ ਨਾਲ ਸਹੀ ਨਿਸ਼ਾਨੇ ਦੀ ਪੁਸ਼ਟੀ ਕਰਨ ਲਈ ਡੰਮੀ ਵਜੋਂ ਮਿੱਟੀ ਜਾਂ ਇੱਟ ਆਦਿ ਸੁੱਟ ਰਹੇ ਹਨ।

15 ਅਕਤੂਬਰ ਨੂੰ ਫਿਰੋਜ਼ਪੁਰ ਸੈਕਟਰ ’ਚ ਅਮਰਕੋਟ ਅਧੀਨ ‘ਬੀ. ਓ. ਪੀ. ਕਲਸ’ ਵਿਚ ਬੀ. ਐੱਸ. ਐੱਫ. ਨੇ ਇਕ ਖੇਤ ’ਚੋਂ ਡਰੋਨ ਵਲੋਂ ਸੁੱਟੇ ਗਏ ਨੀਲੇ ਰੰਗ ਦੇ ਪੈਕੇਟ ’ਚ ਲਪੇਟੀ ਹੋਈ ਇਕ ਕਿੱਲੋ ਭਾਰ ਦੀ 17 ਇੰਚ ਲੰਬੀ ਇੱਟ ਬਰਾਮਦ ਕੀਤੀ। ਇਸ ਤੋਂ ਇਕ ਦਿਨ ਪਹਿਲਾਂ ਹੀ ਬੀ. ਐੱਸ. ਐੱਫ. ਨੇ ਸ਼ਾਹਪੁਰ ਸਰਹੱਦੀ ਚੌਕੀ ਖੇਤਰ ’ਚ ਇਕ ਪਾਕਿਸਤਾਨੀ ਡਰੋਨ ਡੇਗਿਆ ਸੀ, ਜਿਸ ਦੀ ਤਲਾਸ਼ੀ ਦੌਰਾਨ ਉਸ ’ਚੋਂ ਇਕ ਪਾਊਚ ’ਚ 500 ਗ੍ਰਾਮ ਮਿੱਟੀ ਬਰਾਮਦ ਹੋਈ ਸੀ। ਮਹਿੰਗੇ ਅਤੇ ਅਤਿਅੰਤ ਆਧੁਨਿਕ ਪਾਕਿਸਤਾਨੀ ਡਰੋਨ ਵਲੋਂ ਮਿੱਟੀ ਨਾਲ ਭਰਿਆ ਪਾਊਚ ਅਤੇ ਇੱਟ ਸੁੱਟਣ ਨਾਲ ਇਸ ਥਿਊਰੀ ਨੂੰ ਤਾਕਤ ਮਿਲਦੀ ਹੈ ਕਿ ਉਹ ਭਾਰਤ ’ਚ ਪਾਬੰਦੀ ਵਾਲੀਆਂ ਵਸਤਾਂ ਭੇਜਣ ਲਈ ਇਸ ਤਰ੍ਹਾਂ ਦੇ ‘ਟ੍ਰਾਇਲ ’ ਕਰ ਰਿਹਾ ਹੈ।

ਦੱਸਿਆ ਜਾਂਦਾ ਹੈ ਕਿ ਸ਼ੇਨੇਝੇਨ ਸਥਿਤ ਇਕ ਚੀਨੀ ਕੰਪਨੀ ਨੇ ਡਰੋਨ ਬਣਾਉਣ ’ਚ ਮੁਹਾਰਤ ਹਾਸਲ ਕੀਤੀ ਹੋਈ ਹੈ ਅਤੇ ਇਹ ਇਸੇ ਕੰਪਨੀ ਵਲੋਂ ਬਣਿਆ ਨਵੀਨਤਮ ਡਰੋਨ ਸੀ। ਇਸ ਨੂੰ ਕਮਰਸ਼ੀਅਲ ਡਰੋਨਾਂ ’ਚ ਸਰਵਉੱਤਮ ਮੰਨਿਆ ਜਾਂਦਾ ਹੈ। ਇਹ ਲਗਭਗ 2.7 ਕਿਲੋ ਭਾਰ ਚੁੱਕ ਸਕਦਾ ਹੈ ਅਤੇ ਇਸ ਦੀ ਕੀਮਤ ਲਗਭਗ 18 ਲੱਖ ਰੁਪਏ ਹੈ। ਇਸ ਸਮੇਂ ਜਦੋਂ ਪਾਕਿਸਤਾਨ ਵਲੋਂ ਭਾਰਤ ਵਿਰੁੱਧ ਸਰਗਰਮੀਆਂ ਲਈ ਡਰੋਨਾਂ ਦੀ ਵਰਤੋਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ, ਇਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਰਾ ਕਰਨ ਦੀ ਬਿਹਤਰ ਤਕਨੀਕ ਅਤੇ ਉਪਕਰਣ ਜਲਦੀ ਤੋਂ ਜਲਦੀ ਹਾਸਲ ਕਰਨ ਦੀ ਲੋੜ ਹੈ। ਜਾਣਕਾਰਾਂ ਮੁਤਾਬਕ ਸਾਨੂੰ ਇਸ ਸਥਿਤੀ ਦਾ ਸਾਹਮਣਾ ਕਰਨ ਲਈ ਅਜਿਹੀ ਅਤਿਅੰਤ ਆਧੁਨਿਕ ਐਂਟੀ ਡਰੋਨ ਤਕਨੀਕ ਹਾਸਲ ਕਰਨ ਦੀ ਲੋੜ ਹੈ ਜੋ ਇਨ੍ਹਾਂ ਨੂੰ ਅਸਮਾਨ ’ਚ ਹੀ  ‘ਨਾਕਾਰਾ’  ਕਰ ਕੇ ਡੇਗ ਸਕੇ।               –ਵਿਜੇ ਕੁਮਾਰ

  • Pakistan
  • Chinese Drones
  • against
  • India
  • ਪਕਿਸਤਾਨ
  • ਚੀਨੀ ਡਰੋਨ
  • ਭਾਰਤ
  • ਵਿਰੁੱਧ

ਕਸ਼ਮੀਰ ’ਚ ਦੇਸ਼ ਵਿਰੋਧੀ ਕਰਮਚਾਰੀਆਂ ਦੀ ਬਰਖ਼ਾਸਤਗੀ ਤੇ ਸਮੇਂ ਤੋਂ ਪਹਿਲਾਂ ਰਿਟਾਇਰਮੈਂਟ

NEXT STORY

Stories You May Like

  • punjab local body polls  sc refuses to plea challenging ballot papers
    ਪੰਜਾਬ ਨਗਰ ਨਿਗਮ ਚੋਣਾਂ: ਸੁਪਰੀਮ ਕੋਰਟ ਵੱਲੋਂ ਬੈਲਟ ਪੇਪਰਾਂ ਦੀ ਵਰਤੋਂ ਵਿਰੁੱਧ ਪਟੀਸ਼ਨ ਖਾਰਜ
  • purification campaign in the chinese army
    ‘ਚੀਨੀ ਫੌਜ ’ਚ ਸ਼ੁੱਧੀਕਰਨ ਮੁਹਿੰਮ’ ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਹੋਈ ਫਾਂਸੀ ਦੀ ਸਜ਼ਾ!
  • the craze for chinese smartphones has decreased in india
    ਭਾਰਤ 'ਚ ਚੀਨੀ ਸਮਾਰਟਫੋਨਾਂ ਦਾ ਕ੍ਰੇਜ਼ ਘਟਿਆ ! ਇਨ੍ਹਾਂ ਕੰਪਨੀਆਂ ਨੇ ਸੈਂਕੜੇ ਮੁਲਾਜ਼ਮਾਂ ਦੀ ਕੀਤੀ ਛਾਂਟੀ
  • fenugreek seeds are the cure for every hair problem
    ਵਾਲਾਂ ਦੀ ਹਰ ਸਮੱਸਿਆ ਦਾ ਇਲਾਜ ਹੈ 'ਮੇਥੀ ਦਾਣਾ', ਜਾਣੋ ਵਰਤੋਂ ਕਰਨ ਦਾ ਸਹੀ ਤਰੀਕਾ
  • chinese pistol and live ammunition recovered near border
    ਸਰਹੱਦ ਨੇੜਿਓਂ ਚੀਨੀ ਪਿਸਤੌਲ ਤੇ ਜ਼ਿੰਦਾਂ ਰੌਂਦ ਬਰਾਮਦ
  • fir registered mamata banerjee
    ਮਾਮਲਾ ਹਿੰਦੂਆਂ ਵਿਰੁੱਧ ਬਿਆਨ ਦੇਣ ਦਾ : ਸਾਬਕਾ CM ਮਮਤਾ ਬੈਨਰਜੀ ਵਿਰੁੱਧ FIR ਦਰਜ
  • using ai in job interviews  indian companies have found a solution
    ਸਾਵਧਾਨ! ਨੌਕਰੀ ਲਈ ਇੰਟਰਵਿਊ 'ਚ AI ਦੀ ਵਰਤੋਂ ਪਵੇਗੀ ਮਹਿੰਗੀ, ਭਾਰਤੀ ਕੰਪਨੀਆਂ ਨੇ ਲੱਭ ਲਿਆ ਤੋੜ
  • bloody fury of israeli drones in lebanon
    ਲੇਬਨਾਨ 'ਚ ਇਜ਼ਰਾਈਲੀ ਡਰੋਨਾਂ ਦਾ 'ਖ਼ੂਨੀ' ਕਹਿਰ: ਹਾਈਵੇਅ 'ਤੇ ਦੌੜਦੀਆਂ ਗੱਡੀਆਂ ਬਣੀਆਂ ਨਿਸ਼ਾਨਾ, 12 ਦੀ ਮੌਤ
  • jalandhar e challan update
    ਹੁਣ ਜਲੰਧਰ ਦੇ ਇਨ੍ਹਾਂ ਚੌਕਾਂ 'ਚ ਵੀ ਕੱਟੇ ਜਾਣਗੇ ਆਨਲਾਈਨ ਚਲਾਨ! ਨੋਟ ਕਰ ਲਓ...
  • big good news for the devotees from dera beas
    ਡੇਰਾ ਬਿਆਸ ਤੋਂ ਸੰਗਤਾਂ ਲਈ ਆਈ ਵੱਡੀ ਖ਼ੁਸ਼ਖ਼ਬਰੀ, ਭੰਡਾਰਿਆਂ ਨੂੰ ਲੈ ਕੇ ਹੋਇਆ...
  • fire breaks out in gadaipur
    ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ...
  • yamraj distributed helmets and spread the message of traffic safety
    ਜਲੰਧਰ ਦੀਆਂ ਸੜਕਾਂ 'ਤੇ ਪੁਲਸ ਲੈ ਕੇ ਘੁੰਮਿਆ 'ਯਮਰਾਜ'
  • next 48 hours are crucial in punjab heavy rains with thunderstorms
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ!...
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • adampur municipal council elections
    ਬੈਲਟ ਬਾਕਸ ’ਚ ਬੰਦ ਹੋਈ ਆਦਮਪੁਰ ਦੇ ਨਗਰ ਕੌਂਸਲ ਚੋਣਾਂ ਦੌਰਾਨ 44 ਉਮੀਦਵਾਰਾਂ ਦੀ...
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
Trending
Ek Nazar
tanveer singh sentenced in britain

ਬ੍ਰਿਟੇਨ 'ਚ ਤਨਵੀਰ ਸਿੰਘ ਨੂੰ 29 ਸਾਲ ਦੀ ਸਜ਼ਾ, ਔਰਤ ਦਾ ਬੇਰਹਿਮੀ ਨਾਲ ਕੀਤਾ ਸੀ...

piyush goyal pays tribute

ਕੈਨੇਡਾ 'ਚ ਪਿਊਸ਼ ਗੋਇਲ ਨੇ 'ਕਨਿਸ਼ਕ' ਕਾਂਡ ਦੇ ਪੀੜਤਾਂ ਨੂੰ ਦਿੱਤੀ...

lord jagannath 14 day sick leave

200 ਕਿੱਲੋ ਅੰਬਾਂ ਦਾ ਰਸ ਛਕ 'ਬੀਮਾਰ' ਹੋਏ ਭਗਵਾਨ ਜਗਦੀਸ਼! 14 ਦਿਨਾਂ ਲਈ ਮੰਦਰ...

a minor argument turned bloody

ਹੈਂਡਪੰਪ ਤੋਂ ਪਾਣੀ ਲੈਣ 'ਤੇ ਹੋਈ ਮਾਮੂਲੀ ਬਹਿਸ ਨੇ ਧਾਰਿਆ ਖੂਨੀ ਰੂਪ, ਸਾਧੂ ਦਾ...

major incident in lucknow

ਲਖਨਊ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ

crude oil prices plunge

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਮਹਿੰਗਾਈ ਵਿਚਾਲੇ ਆਮ ਜਨਤਾ ਨੂੰ...

gold silver price big fall in delhi check 24k new rates

Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ

hyundai motor india set to raise car prices

ਮਾਰੂਤੀ ਤੋਂ ਬਾਅਦ ਹੁਣ ਹੁੰਡਈ ਦਾ ਵੱਡਾ ਝਟਕਾ! 1 ਜੂਨ ਤੋਂ ਮਹਿੰਗੀਆਂ ਹੋ ਜਾਣਗੀਆਂ...

asi arrested for accepting 14 000 bribe

14,000 ਰਿਸ਼ਵਤ ਲੈਂਦਾ ASI ਗ੍ਰਿਫਤਾਰ! ਲਾਪਤਾ ਕੁੜੀ ਦੇ ਮਜਬੂਰ ਪਿਓ ਤੋਂ ਮੰਗੇ ਸਨ...

ipl 2026 rcb  prize money

IPL 2026 ਦੇ ਫਾਈਨਲ 'ਚ ਪਹੁੰਚਣ 'ਤੇ RCB ਨੂੰ ਹੋਇਆ ਕਰੋੜਾਂ ਦਾ ਫਾਇਦਾ, BCCI...

relief from the scorching heat

ਭਿਆਨਕ ਗਰਮੀ ਤੋਂ ਮਿਲੇਗੀ ਰਾਹਤ! 30 ਮਈ ਤੱਕ ਇਨ੍ਹਾਂ ਸੂਬਿਆਂ 'ਚ ਭਾਰੀ...

head of britain  s intelligence agency warned

ਬ੍ਰਿਟੇਨ ਨੇ ਰੂਸ ਦੀਆਂ ਗਤੀਵਿਧੀਆਂ ਬਾਰੇ ਰਾਸ਼ਟਰ ਨੂੰ ਦਿੱਤੀ ਚੇਤਾਵਨੀ

birth rates plunge to 50 year low

50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ...

india statement at united nations

ਅੱਤਵਾਦ 'ਤੇ ਪਾਕਿਸਤਾਨ ਨੂੰ ਭੁਗਤਣੇ ਪੈਣਗੇ ਨਤੀਜੇ! ਸੰਯੁਕਤ ਰਾਸ਼ਟਰ 'ਚ ਭਾਰਤ...

16 buffaloes die after drowning in bein river in kapurthala

ਕਪੂਰਥਲਾ 'ਚ ਦਰਦਨਾਕ ਹਾਦਸਾ, ਵੇਈਂ ਨਦੀ 'ਚ ਡੁੱਬਣ ਨਾਲ 16 ਮੱਝਾਂ ਦੀ ਮੌਤ

wang yi statement

ਅਮਰੀਕਾ-ਈਰਾਨ ਵਿਚਾਲੇ ਪਾਕਿਸਤਾਨ ਦੀ 'ਸਰਗਰਮ ਵਿਚੋਲਗੀ' ਦਾ ਚੀਨ ਨੇ ਕੀਤਾ ਸਮਰਥਨ

heavy rain alert next 48 hours

ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ...

18 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਹਰਿਆਣਾ 'ਚ 18 IAS ਅਤੇ 3 HCS ਅਧਿਕਾਰੀਆਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • the series of fires in indian trains is not stopping
      ‘ਨਹੀਂ ਰੁਕ ਰਿਹਾ ਭਾਰਤੀ ਰੇਲਾਂ ’ਚ’ ਅਗਨੀਕਾਂਡਾਂ ਦਾ ਸਿਲਸਿਲਾ!
    • the atrocities being committed by some people shame humanity
      ‘ਮਨੁੱਖਤਾ ਨੂੰ ਸ਼ਰਮਸਾਰ ਕਰਦੀਆਂ’ ਕੁਝ ਲੋਕਾਂ ਵਲੋਂ ਕੀਤੀਆਂ ਜਾ ਰਹੀਆਂ ਦਰਿੰਦਗੀਆਂ!
    • was trump  s china trip a success or a failure
      ਟਰੰਪ ਦੀ ਚੀਨ ਯਾਤਰਾ ਸਫਲ ਜਾਂ ਅਸਫਲ?
    • prisoner escapes from indian jails and police custody
      ‘ਭਾਰਤੀ ਜੇਲਾਂ ਅਤੇ ਪੁਲਸ ਹਵਾਲਾਤਾਂ ’ਚੋਂ’ ਕੈਦੀਆਂ ਦਾ ਫ਼ਰਾਰ ਹੋਣਾ ਚਿੰਤਾਜਨਕ!
    • crime in trains safety of passengers should be ensured
      ‘ਰੇਲਗੱਡੀਆਂ ’ਚ ਅਪਰਾਧ’ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ!
    • mobile phone use while driving causing accidents
      ਹਾਦਸਿਆਂ ਦਾ ਕਾਰਨ ਬਣ ਰਹੀ ਡਰਾਈਵਿੰਗ ਵੇਲੇ ਮੋਬਾਈਲ ਦੀ ਵਰਤੋਂ!
    • smuggling of drugs and gold through airplanes
      ‘ਹਵਾਈ ਜਹਾਜ਼ਾਂ ਰਾਹੀਂ ਨਸ਼ਿਆਂ ਅਤੇ ਸੋਨੇ’ ਦੀ ਸਮੱਗਲਿੰਗ ਜ਼ੋਰਾਂ ’ਤੇ!
    • people being robbed under the guise of cheap gold and silver
      ‘ਸਸਤੇ ਸੋਨੇ-ਚਾਂਦੀ ਦੇ ਝਾਂਸੇ ’ਚ’ ਲੁੱਟੇ ਜਾ ਰਹੇ ਲੋਕ!
    • the sooner the clouds of war clear  the better
      ‘ਜੰਗ ਦੇ ਛਾਏ ਬੱਦਲ’ ਜਿੰਨੀ ਜਲਦੀ ਛਟਣ- ਓਨਾ ਹੀ ਚੰਗਾ!
    • the state of education is the same in   private and government schools
      'ਭਾਰਤ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ’ਚ’ ਸਿੱਖਿਆ ਦੀ ਸਥਿਤੀ ਇਕੋ ਜਿਹੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +