Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    3:20:27 PM

  • bikram singh majithia targets government in attari rally

    ਜਿਹੜਾ ਬੰਦਾ ਸ਼ਰਾਬ ਦੀ ਆਦਤ ਨਹੀਂ ਛੱਡ ਸਕਿਆ, ਉਹ...

  • salute to jazbeh 17 year old girl arrives to give paper straight from icu

    ਜਜ਼ਬੇ ਨੂੰ ਸਲਾਮ : ICU 'ਚੋਂ ਸਿੱਧਾ ਪੇਪਰ ਦੇਣ...

  • cm nayab singh saini  s warning to punjab government

    'ਪੰਜਾਬ 'ਚ ਮੇਰੇ ਪ੍ਰੋਗਰਾਮਾਂ ਨੂੰ ਰੋਕਿਆ ਜਾ...

  • alarming condition of punjab s health centers

    ਪੰਜਾਬ ਦੇ ਸਿਹਤ ਕੇਂਦਰਾਂ ਦੀ ਚਿੰਤਾਜਨਕ ਹਾਲਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਭਾਰਤ ’ਚ ਔਲਾਦਾਂ ਦੀ ਅਣਦੇਖੀ ਕਾਰਨ ਲੋਕ ਹੋ ਰਹੇ ਨੇ ਸਮੇਂ ਤੋਂ ਪਹਿਲਾਂ ਬੁੱਢੇ ਅਤੇ ਬੀਮਾਰ

ARTICLE News Punjabi(ਸੰਪਾਦਕੀ)

ਭਾਰਤ ’ਚ ਔਲਾਦਾਂ ਦੀ ਅਣਦੇਖੀ ਕਾਰਨ ਲੋਕ ਹੋ ਰਹੇ ਨੇ ਸਮੇਂ ਤੋਂ ਪਹਿਲਾਂ ਬੁੱਢੇ ਅਤੇ ਬੀਮਾਰ

  • Updated: 05 Apr, 2019 04:26 AM
Article
people in india are ignorant about the offspring of old age and sick
  • Share
    • Facebook
    • Tumblr
    • Linkedin
    • Twitter
  • Comment

ਪੁਰਾਣੇ ਸਮੇਂ ’ਚ ਮਾਤਾ-ਪਿਤਾ ਦੇ ਇਕ ਹੀ ਹੁਕਮ ’ਤੇ ਔਲਾਦਾਂ ਸਭ ਕੁਝ ਕਰਨ ਲਈ ਤਿਆਰ ਰਹਿੰਦੀਆਂ ਸਨ ਪਰ ਅੱਜ ਦੇ ਜ਼ਮਾਨੇ ’ਚ ਔਲਾਦਾਂ ਆਪਣੇ ਵਿਆਹ ਤੋਂ ਬਾਅਦ ਆਪਣੇ ਮਾਤਾ-ਪਿਤਾ ਵਲੋਂ ਅੱਖਾਂ ਫੇਰ ਲੈਂਦੀਆਂ ਹਨ। ਉਨ੍ਹਾਂ ਦਾ ਇਕੋ-ਇਕ ਉਦੇਸ਼ ਕਿਸੇ ਨਾ ਕਿਸੇ ਤਰ੍ਹਾਂ ਉਨ੍ਹਾਂ ਦੀ ਜਾਇਦਾਦ ’ਤੇ ਕਬਜ਼ਾ ਕਰਨਾ ਹੀ ਰਹਿ ਜਾਂਦਾ ਹੈ, ਜਿਸ ਕਾਰਨ ਬਜ਼ੁਰਗ ਕਈ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ। ਇਸੇ ਲਈ ਅਸੀਂ ਆਪਣੇ ਲੇਖਾਂ ’ਚ ਵਾਰ-ਵਾਰ ਲਿਖਦੇ ਰਹਿੰਦੇ ਹਾਂ ਕਿ ਮਾਤਾ-ਪਿਤਾ ਆਪਣੀ ਜਾਇਦਾਦ ਦੀ ਵਸੀਅਤ ਤਾਂ ਆਪਣੇ ਬੱਚਿਆਂ ਦੇ ਨਾਂ ਜ਼ਰੂਰ ਕਰ ਦੇਣ ਪਰ ਉਨ੍ਹਾਂ ਦੇ ਨਾਂ ਟਰਾਂਸਫਰ ਨਾ ਕਰਨ। ਅਜਿਹਾ ਕਰ ਕੇ ਉਹ ਆਪਣੇ ਜੀਵਨ ਦੀ ਸੰਧਿਆ ’ਚ ਆਉਣ ਵਾਲੀਆਂ ਕਈ ਪ੍ਰੇਸ਼ਾਨੀਆਂ ਤੋਂ ਬਚ ਸਕਦੇ ਹਨ ਪਰ ਆਮ ਤੌਰ ’ਤੇ ਉਹ ਇਹ ਭੁੱਲ ਕਰ ਬੈਠਦੇ ਹਨ, ਜਿਸ ਦਾ ਖਮਿਆਜ਼ਾ ਉਨ੍ਹਾਂ ਨੂੰ ਆਪਣੇ ਬਾਕੀ ਜੀਵਨ ’ਚ ਭੁਗਤਣਾ ਪੈਂਦਾ ਹੈ। ਕੁਝ ਸਮਾਂ ਪਹਿਲਾਂ ਦਿੱਲੀ ਯੂਨੀਵਰਸਿਟੀ ਵਲੋਂ ਕਰਵਾਏ ਗਏ ਇਕ ਸਰਵੇਖਣ ਅਨੁਸਾਰ ਦਿੱਲੀ ਦੇ 50 ਫੀਸਦੀ ਤੋਂ ਜ਼ਿਆਦਾ ਬਜ਼ੁਰਗ ਆਪਣੀਆਂ ਔਲਾਦਾਂ ਵਲੋਂ ਅਨਾਦਰ ਤੇ ਅਣਦੇਖੀ ਦਾ ਸ਼ਿਕਾਰ ਹੋ ਰਹੇ ਹਨ।

ਸਰਵੇਖਣ ’ਚ ਸ਼ਾਮਿਲ 75 ਫੀਸਦੀ ਬਜ਼ੁਰਗਾਂ ਨੇ ਕਿਹਾ ਕਿ ਸਮਾਜਿਕ ਤਾਣੇ-ਬਾਣੇ ’ਚ ਤਬਦੀਲੀ, ਪੱਛਮੀ ਸੱਭਿਅਤਾ ਦੇ ਪ੍ਰਭਾਵ ਅਤੇ ਜੀਵਨ ਪ੍ਰਤੀ ਵਿਅਕਤੀਵਾਦੀ ਅਤੇ ਪਦਾਰਥਵਾਦੀ ਨਜ਼ਰੀਏ ਕਾਰਨ ਅੱਜਕਲ ਬੱਚੇ ਆਪਣੇ ਬਜ਼ੁਰਗ ਮਾਤਾ-ਪਿਤਾ ਦੀ ਦੇਖਭਾਲ ਨਹੀਂ ਕਰਦੇ, ਜਿਸ ਕਾਰਨ ਉਹ ਕਈ ਮਾਨਸਿਕ ਤੇ ਸਰੀਰਕ ਬੀਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਹੋਰਨਾਂ ਸੂਬਿਆਂ ’ਚ ਵੀ ਲੱਗਭਗ ਅਜਿਹੀ ਹੀ ਸਥਿਤੀ ਹੈ। ਇਸੇ ਦਰਮਿਆਨ ਅਮਰੀਕਾ ਦੀ ਵਾਸ਼ਿੰਗਟਨ ਯੂਨੀਵਰਸਿਟੀ ਦੇ ਖੋਜਕਾਰਾਂ ਨੇ ਕਿਹਾ ਹੈ ਕਿ ਭਾਰਤ ਦੇ ਲੋਕ ਜਾਪਾਨ ਅਤੇ ਸਵਿਟਜ਼ਰਲੈਂਡ ਵਿਚ ਰਹਿਣ ਵਾਲੇ ਲੋਕਾਂ ਦੇ ਮੁਕਾਬਲੇ ਜ਼ਿਆਦਾ ਛੇਤੀ ਬੁਢਾਪੇ ਜਾਂ ਉਮਰ ਸਬੰਧੀ ਸਿਹਤ ਸਮੱਸਿਆਵਾਂ ਮਹਿਸੂਸ ਕਰਨ ਲੱਗ ਪੈਂਦੇ ਹਨ। ‘ਦਿ ਲਾਂਸੇਟ ਪਬਲਿਕ ਹੈਲਥ’ ਨਾਮੀ ਰਸਾਲੇ ’ਚ ਪ੍ਰਕਾਸ਼ਿਤ ਆਪਣੀ ਕਿਸਮ ਦੇ ਇਸ ਪਹਿਲੇ ਅਧਿਐਨ ’ਚ ਖੁਲਾਸਾ ਕੀਤਾ ਗਿਆ ਹੈ ਕਿ ਜਾਪਾਨ ਅਤੇ ਸਵਿਟਜ਼ਰਲੈਂਡ ਵਰਗੇ ਦੇਸ਼ਾਂ ਦੇ ਮੁਕਾਬਲੇ ਭਾਰਤ ਵਿਚ ਰਹਿਣ ਵਾਲੇ ਲੋਕ ਛੇਤੀ ਬੁੱਢੇ ਹੋ ਰਹੇ ਹਨ। ਰਿਪੋਰਟ ਮੁਤਾਬਿਕ ਭਾਰਤ ’ਚ ਰਹਿਣ ਵਾਲੇ ਲੋਕ 60 ਸਾਲ ਦੀ ਉਮਰ ’ਚ ਹੀ ਉਮਰ ਸਬੰਧੀ ਉਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰਨ ਲੱਗਦੇ ਹਨ, ਜਿਨ੍ਹਾਂ ਦਾ ਅਹਿਸਾਸ ਜਾਪਾਨੀ ਅਤੇ ਸਵਿਸ ਲੋਕਾਂ ਨੂੰ 76 ਸਾਲ ਦੀ ਉਮਰ ’ਚ ਹੁੰਦਾ ਹੈ। ਇਹੋ ਨਹੀਂ, ਹੁਣੇ ਜਿਹੇ ‘ਜਰਨਲ ਆਫ ਦਿ ਅਮੇਰਿਕਨ ਸੋਸਾਇਟੀ ਆਫ ਹਾਈਪਰਟੈਂਸ਼ਨ’ ਵਿਚ ਪ੍ਰਕਾਸ਼ਿਤ ਇਕ ਰਿਪੋਰਟ ’ਚ ਕਿਹਾ ਗਿਆ ਹੈ ਕਿ ਪਿੰਡਾਂ ’ਚ ਰਹਿਣ ਵਾਲੇ ਬਜ਼ੁਰਗਾਂ ਦੇ ਮੁਕਾਬਲੇ ਭਾਰਤੀ ਸ਼ਹਿਰਾਂ ’ਚ ਰਹਿਣ ਵਾਲੇ ਬਜ਼ੁਰਗਾਂ ਦੇ ਹਾਈ ਬਲੱਡ ਪ੍ਰੈਸ਼ਰ, ਦਿਲ ਦੇ ਰੋਗ ਅਤੇ ਹੋਰ ਸਿਹਤ ਸਬੰਧੀ ਜੋਖ਼ਮਾਂ ਤੋਂ ਪੀੜਤ ਹੋਣ ਦੀ ਸੰਭਾਵਨਾ ਜ਼ਿਆਦਾ ਰਹਿੰਦੀ ਹੈ।

ਅਧਿਐਨ ’ਚ ਕਿਹਾ ਗਿਆ ਹੈ ਕਿ ‘‘ਸ਼ਹਿਰਾਂ ’ਚ ਰਹਿਣ ਵਾਲੇ ਬਜ਼ੁਰਗਾਂ ਨੂੰ ਬਿਹਤਰ ਆਮਦਨ, ਕਾਰੋਬਾਰ ਅਤੇ ਹੋਰ ਸਹੂਲਤਾਂ ਮੁਹੱਈਆ ਹੋਣ ਦੇ ਬਾਵਜੂਦ ਹਾਈ ਬਲੱਡ ਪ੍ਰੈਸ਼ਰ ’ਤੇ ਇਸ ਸ਼ਹਿਰੀ ਪ੍ਰਭਾਵ ਦੇ ਅਸਲੀ ਕਾਰਨ ਸ਼ਹਿਰੀ ਜੀਵਨ ਸ਼ੈਲੀ ਨਾਲ ਜੁੜੇ ਕੁਝ ਵਿਸ਼ੇਸ਼ ਕਿਸਮ ਦੇ ਤਣਾਅ ਹੋ ਸਕਦੇ ਹਨ। ਇਨ੍ਹਾਂ ’ਚ ਪਰਿਵਾਰਕ ਅਣਦੇਖੀ ਅਤੇ ਸਮਾਜਿਕ ਅਸੁਰੱਖਿਆ ਦੀ ਭਾਵਨਾ, ਚੌਗਿਰਦਾ ਪ੍ਰਦੂਸ਼ਣ, ਸ਼ੋਰ-ਸ਼ਰਾਬਾ ਆਦਿ ਸ਼ਾਮਿਲ ਹਨ।’’ਅਧਿਐਨ ਕਰਨ ਵਾਲੀ ਟੀਮ ਦੇ ਮੁਖੀ ਡਾ. ਅੰਬਰੀਸ਼ ਦੱਤਾ ਕਹਿੰਦੇ ਹਨ, ‘‘ਲੱਗਭਗ 44 ਫੀਸਦੀ ਭਾਰਤੀ ਸ਼ਹਿਰੀ ਬਜ਼ੁਰਗ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ, ਜਦਕਿ ਉਨ੍ਹਾਂ ਦੀ ਹੀ ਉਮਰ ਦੇ ਦਿਹਾਤੀ ਬਜ਼ੁਰਗਾਂ ’ਚ ਇਹ ਦਰ 35 ਫੀਸਦੀ ਹੈ।’’ ‘‘ਸ਼ਹਿਰੀ ਬਜ਼ੁਰਗਾਂ ’ਚ ਇਸ ਦਾ ਜੋਖਮ ਵਧਾਉਣ ਵਾਲੇ ਕਾਰਨਾਂ ’ਚ ਕਈ ਮਾਮਲਿਆਂ ’ਚ ਔਲਾਦਾਂ ਦੀ ਅਣਦੇਖੀ ਕਾਰਨ ਸ਼ਰਾਬ ਦਾ ਵਧਦਾ ਸੇਵਨ, ਸਰੀਰਕ ਸਰਗਰਮੀਆਂ ਦੀ ਘਾਟ ਤੇ ਭਾਰ ਵਧਣਾ ਵੀ ਸ਼ਾਮਿਲ ਹੋ ਗਿਆ ਹੈ।’’ ਡਾ. ਅੰਬਰੀਸ਼ ਅਨੁਸਾਰ, ‘‘ਅਧਿਐਨ ’ਚ ਪਤਾ ਲੱਗਾ ਹੈ ਕਿ ਦਿਹਾਤੀਆਂ ਦੇ ਮੁਕਾਬਲੇ ਸ਼ਹਿਰਾਂ ’ਚ ਰਹਿਣ ਵਾਲੇ ਬਜ਼ੁਰਗਾਂ ਨੂੰ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹੋਣ ਦੀਆਂ ਸੰਭਾਵਨਾਵਾਂ 60 ਫੀਸਦੀ ਤਕ ਜ਼ਿਆਦਾ ਹਨ।’’

‘‘ਸ਼ਹਿਰੀ ਬਜ਼ੁਰਗ ਭਾਰਤੀਆਂ ’ਚ ਹਾਈ ਬਲੱਡ ਪ੍ਰੈਸ਼ਰ ਦੀਆਂ ਸੰਭਾਵਨਾਵਾਂ ਨਿੱਜੀ ਜਾਂ ਹੋਰ ਕਾਰਨਾਂ ਕਰ ਕੇ ਵੀ ਜ਼ਿਆਦਾ ਹੋ ਸਕਦੀਆਂ ਹਨ ਪਰ ਇਸ ਅਧਿਐਨ ਨਾਲ ਇਹ ਗੱਲ ਸਾਫ ਹੋ ਗਈ ਹੈ ਕਿ ਸ਼ਹਿਰ ’ਚ ਰਹਿਣਾ ਆਪਣੇ ਆਪ ’ਚ ਹੀ ਉਨ੍ਹਾਂ ਦਾ ਬਲੱਡ ਪ੍ਰੈਸ਼ਰ ਵਧਾਉਣ ਦੀ ਇਕ ਆਜ਼ਾਦ ਵਜ੍ਹਾ ਹੋ ਸਕਦਾ ਹੈ।’’ ਉਕਤ ਦੋਵੇਂ ਰਿਪੋਰਟਾਂ ਮਾਤਾ-ਪਿਤਾ ਪ੍ਰਤੀ ਔਲਾਦਾਂ ਦੀ ਸੰਵੇਦਨਹੀਣਤਾ ਦੇ ਬੁਰੇ ਨਤੀਜਿਆਂ ਨੂੰ ਦਰਸਾਉਂਦੀਆਂ ਹਨ। ਇਸ ਲਈ ਜੇ ਔਲਾਦਾਂ ਆਪਣੇ ਬਜ਼ੁਰਗਾਂ ਨੂੰ ਹਾਈ ਬਲੱਡ ਪ੍ਰੈਸ਼ਰ, ਦਿਲ ਦੇ ਰੋਗਾਂ ਆਦਿ ਤੋਂ ਬਚਾਅ ਕੇ ਸਿਹਤਮੰਦ ਜੀਵਨ ਦੇਣਾ ਚਾਹੁੰਦੀਆਂ ਹਨ ਤਾਂ ਕਿ ਉਹ ਆਪਣੇ ਜੀਵਨ ਦੀ ਸੰਧਿਆ ਚੰਗੀ ਤਰ੍ਹਾਂ ਬਿਤਾ ਸਕਣ ਤਾਂ ਉਹ ਉਨ੍ਹਾਂ ਨੂੰ ਢੁੱਕਵਾਂ ਆਦਰ-ਮਾਣ ਦੇਣ ਅਤੇ ਆਪਣੇ ਬੱਚਿਆਂ ਨੂੰ ਵੀ ਇਸ ਦੇ ਲਈ ਪ੍ਰੇਰਿਤ ਕਰਨ ਤਾਂ ਕਿ ਬੁੱਢੇ ਹੋਣ ’ਤੇ ਉਨ੍ਹਾਂ ਨੂੰ ਆਪਣੇ ਅਣਗੌਲੇ ਮਾਤਾ-ਪਿਤਾ ਵਰਗੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ।

–ਵਿਜੇ ਕੁਮਾਰ
 

  • ਔਲਾਦਾਂ
  • ਅਣਦੇਖੀ
  • ignorant
  • offspring

ਆਉਣ ਵਾਲੀਆਂ ਚੋਣਾਂ ਦੀਆਂ ਅਜੀਬੋ-ਗਰੀਬ ਤੇ ਦਿਲਚਸਪ ਝਲਕੀਆਂ

NEXT STORY

Stories You May Like

  • greying hair back to black with these home remedies
    ਸਮੇਂ ਤੋਂ ਪਹਿਲਾਂ ‘ਚਿੱਟੇ’ ਹੋ ਰਹੇ ‘ਵਾਲਾਂ’ ਨੂੰ ਇਨ੍ਹਾਂ ਘਰੇਲੂ ਨੁਸਖਿਆਂ ਨਾਲ ਕਰੋ ਮੁੜ ਤੋਂ ‘ਕਾਲਾ’
  • investment in gold etfs more than doubled
    ਸੋਨੇ ਦੇ ETF 'ਚ ਨਿਵੇਸ਼ ਦੁੱਗਣੇ ਤੋਂ ਵੱਧ ਹੋ ਕੇ 24,040 ਕਰੋੜ ਰੁਪਏ ਹੋ ਗਿਆ
  • more than 50 children fell ill after eating golgappas
    ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ ਘਟਨਾ ਕਾਰਨ ਚਿੰਤਾ 'ਚ ਮਾਪੇ
  • claims of health revolution backfire
    ਸਿਹਤ ਕ੍ਰਾਂਤੀ ਦੇ ਦਾਅਵਿਆਂ ਦੀ ਨਿਕਲੀ ਫੂਕ; ਮਾਹਿਰ ਡਾਕਟਰਾਂ ਦੀ ਘਾਟ ਕਾਰਨ ‘ਬੀਮਾਰ’ ਹੋਏ ਸਰਕਾਰੀ ਹਸਪਤਾਲ
  • buy oil from america and venezuela  not russia  government orders
    ਰੂਸ ਨਹੀਂ ਅਮਰੀਕਾ ਅਤੇ ਵੈਨੇਜ਼ੁਏਲਾ ਤੋਂ ਖਰੀਦੋ ਤੇਲ, ਸਰਕਾਰ ਨੇ ਰਿਫਾਈਨਰੀਆਂ ਨੂੰ ਦਿੱਤੇ ਹੁਕਮ!
  • ignoring bis rules proved costly  snapdeal fined rs 5 lakh
    BIS ਨਿਯਮਾਂ ਦੀ ਅਣਦੇਖੀ ਮਹਿੰਗੀ ਸਾਬਤ ਹੋਈ, Snapdeal ਨੂੰ 5 ਲੱਖ ਰੁਪਏ ਦਾ ਜੁਰਮਾਨਾ
  • the insurance policy did not work during the mother s illness
    ਮਾਂ ਦੀ ਬੀਮਾਰੀ ਸਮੇਂ ਕੰਮ ਨਹੀਂ ਆਈ ਬੀਮਾ ਪਾਲਸੀ, ਔਖੇ ਵੇਲੇ ਕੰਪਨੀ ਨੇ ਛੱਡਿਆ ਸਾਥ, ਦਰਦ ਸੁਣ...
  • 70 school children eating mid day meal
    ਬਿਹਾਰ: ਮਿਡ-ਡੇ-ਮੀਲ ਖਾਣ ਤੋਂ ਬਾਅਦ 70 ਤੋਂ ਵੱਧ ਸਕੂਲੀ ਬੱਚੇ ਬੀਮਾਰ, ਇੱਕ ਦੀ ਹਾਲਤ ਗੰਭੀਰ
  • jalandhar civil hospital bad condition
    ਜਲੰਧਰ ’ਚ ਹੋਣ ਦੇ ਬਾਵਜੂਦ ਸਿਹਤ ਮੰਤਰੀ ਕੋਲ ਨਹੀਂ ਸਿਵਲ ਹਸਪਤਾਲ ਲਈ ਸਮਾਂ!
  • police action at jalandhar railway station
    ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਕੀਤੀ ਗਈ ਚੈਕਿੰਗ
  • motorcycle thief arrested
    ਜਲੰਧਰ: 5 ਹਜ਼ਾਰ 'ਚ ਚੋਰੀ ਦਾ ਮੋਟਰਸਾਈਕਲ ਖ਼ਰੀਦਿਆ, ਲੋਕਾਂ ਨੇ ਚੋਰ ਨੂੰ ਕੀਤਾ...
  • sukhpal singh khaira statement on aam aadmi party advertisement
    ਪੰਜਾਬ ਦਾ ਸਰਕਾਰੀ ਪੈਸਾ ਦਿੱਲੀ ਦੀਆਂ ਕੰਧਾਂ 'ਤੇ ਹੋ ਰਿਹਾ ਬਰਬਾਦ: ਸੁਖਪਾਲ ਖਹਿਰਾ
  • weather will change in punjab
    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
  • ruckus in salon in jalandhar
    ਜਲੰਧਰ ਵਿਖੇ ਸੈਲੂਨ 'ਚ ਹੰਗਾਮਾ, ਨੌਜਵਾਨਾਂ ਵੱਲੋਂ ਕੀਤੀ ਗਈ ਭੰਨਤੋੜ
  • important news for passport holders old passports will no longer be issued
    ਪਾਸਪੋਰਟ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦਾ ਵੱਡਾ ਫ਼ੈਸਲਾ! ਜਾਰੀ ਕੀਤੇ ਨਵੇਂ ਹੁਕਮ
Trending
Ek Nazar
chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

singer masoom sharma s dispute with the former sarpanch

'ਸ਼ੋਅ ਦੇਖਣਾ ਤਾਂ ਥੱਲੇ ਬਹਿ ਕੇ ਦੇਖੋ ਸਰਪੰਚ ਸਾਬ੍ਹ, ਨਹੀਂ ਤਾਂ... !' ਚੱਲਦੇ ਸ਼ੋਅ...

actor eric dane passes away following als battle

ਖ਼ਤਰਨਾਕ ਬੀਮਾਰੀ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਹਾਲੀਵੁੱਡ ਇੰਡਸਟਰੀ 'ਚ ਸੋਗ...

heavy rain alert

24 ਫਰਵਰੀ ਤੱਕ ਪਏਗਾ ਭਾਰੀ ਮੀਂਹ! IMD ਨੇ 6 ਸੂਬਿਆਂ ਨੂੰ ਕੀਤਾ ਅਲਰਟ

filmmaker m m  baig passes away

ਬਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਫ਼ਿਲਮ ਮੇਕਰ ਦੀ ਘਰ 'ਚੋਂ ਮਿਲੀ ਲਾਸ਼

thief flees with cash from chhabra general store in jalandhar

ਤੜਕਸਾਰ ਜਲੰਧਰ 'ਚ ਵੱਡੀ ਵਾਰਦਾਤ! ਜਨਰਲ ਸਟੋਰ 'ਚ ਲੁਟੇਰਿਆਂ ਨੇ ਕੀਤਾ ਵੱਡਾ ਕਾਂਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸੰਪਾਦਕੀ ਦੀਆਂ ਖਬਰਾਂ
    • stones pelted on trains passenger safety is at risk
      ‘ਰੇਲਗੱਡੀਆਂ ’ਤੇ ਪਥਰਾਅ’ ਯਾਤਰੀਆਂ ਦੀ ਸੁਰੱਖਿਆ ਪੈ ਰਹੀ ਖਤਰੇ ’ਚ!
    • crimes have increased due to drug use
      ਨਸ਼ਿਆਂ ਦੀ ਵਰਤੋਂ ਦੇ ਕਾਰਨ ਖੂਨ-ਖਰਾਬਾ, ਕੁੱਟਮਾਰ ਅਤੇ ਹੋਰ ਅਪਰਾਧ ਵਧੇ!
    • causing lives to be lost due to lack of treatment and ambulances
      ‘ਸਿਹਤ ਸੇਵਾਵਾਂ ’ਚ ਖਾਮੀਆਂ’ ਇਲਾਜ ਅਤੇ ਐਂਬੂਲੈਂਸਾਂ ਨਾ ਮਿਲਣ ਨਾਲ ਜਾ ਰਹੀਆਂ...
    • fake officials of various departments are being caught
      ਦੇਸ਼ ’ਚ ‘ਫਰਜ਼ੀ’ ਦਾ ਬੋਲਬਾਲਾ, ਫੜੇ ਜਾ ਰਹੇ ਵੱਖ-ਵੱਖ ਵਿਭਾਗਾਂ ਦੇ ਨਕਲੀ ਅਧਿਕਾਰੀ
    • now students have started committing deadly attacks on teachers
      ‘ਹੁਣ ਵਿਦਿਆਰਥੀ ਵੀ ਕਰਨ ਲੱਗੇ’ ਅਧਿਆਪਕਾਂ ਤੇ ਸਾਥੀਆਂ ’ਤੇ ਜਾਨਲੇਵਾ ਹਮਲੇ!
    • the tactics that jinping is adopting to maintain control over china
      ਸ਼ਾਸਨ ’ਚ ਸ਼ੁੱਧਤਾ ਦੇ ਬਹਾਨੇ ਚੀਨ ’ਤੇ ਕਬਜ਼ਾ ਬਣਾਈ ਰੱਖਣ ਦੇ ਜਿਨਪਿੰਗ ਅਪਣਾ ਰਹੇ...
    • fraud continues in the name of   sending money abroad
      ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
    • potholes on the roads causing large number of deaths
      ‘ਸੜਕਾਂ ’ਤੇ ਟੋਏ’ ਵੱਡੀ ਗਿਣਤੀ ’ਚ ਹੋ ਰਹੀਆਂ ਮੌਤਾਂ!
    • pakistan continues to spread violence in jammu and kashmir
      ਪਾਕਿ ਵਲੋਂ ਜੰਮੂ-ਕਸ਼ਮੀਰ ’ਚ ਹਿੰਸਾ ਅਤੇ ਪੰਜਾਬ ’ਚ ਨਸ਼ੇ ਭੇਜਣਾ ਜਾਰੀ
    • deaths families being devastated as a result of online
      ‘ਆਨਲਾਈਨ ਮਨੀ ਗੇਮਜ਼ ਆਦਿ ਦਾ ਨਤੀਜਾ’ ਹੋ ਰਹੀਆਂ ਮੌਤਾਂ, ਉਜੜ ਰਹੇ ਪਰਿਵਾਰ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +