Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    6:59:40 PM

  • lpg gas cylinder prices will increase further

    LPG ਗੈਸ ਸਿਲੰਡਰ ਦੇ ਹੋਰ ਵਧਣਗੇ ਰੇਟ! ਸਰਕਾਰ ਨੇ...

  • restrictions imposed in these areas including gurdaspur

    ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ,...

  • nitin nabin punjab visit

    ਪੰਜਾਬ 'ਚ ਚੋਣਾਂ ਨੂੰ ਲੈ ਕੇ ਹਲਚਲ ਤੇਜ਼! ਭਾਜਪਾ...

  • ladowal toll plaza

    ਪੰਜਾਬ 'ਚ 9 ਜੂਨ ਲਈ ਹੋ ਗਿਆ ਵੱਡਾ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਭਾਰਤ ’ਚ ਸਿਆਸੀ ਭ੍ਰਿਸ਼ਟਾਚਾਰ ਹੁਣ ਇਕ ਪੀੜ੍ਹੀ ਤੋਂ ਦੂਸਰੀ ਪੀੜ੍ਹੀ ’ਚ

ARTICLE News Punjabi(ਸੰਪਾਦਕੀ)

ਭਾਰਤ ’ਚ ਸਿਆਸੀ ਭ੍ਰਿਸ਼ਟਾਚਾਰ ਹੁਣ ਇਕ ਪੀੜ੍ਹੀ ਤੋਂ ਦੂਸਰੀ ਪੀੜ੍ਹੀ ’ਚ

  • Updated: 29 May, 2022 01:50 AM
Article
political corruption in india is now passed down from one generation to the next
  • Share
    • Facebook
    • Tumblr
    • Linkedin
    • Twitter
  • Comment

ਜਿਵੇਂ ਕਿ ਅਸੀਂ ਸਮੇਂ-ਸਮੇਂ ’ਤੇ ਲਿਖਦੇ ਰਹਿੰਦੇ ਹਾਂ, ਦੇਸ਼ ’ਚ ਭ੍ਰਿਸ਼ਟਾਚਾਰ ਦਾ ਮਹਾਰੋਗ ਇਸ ਸਮੇਂ ਆਪਣੇ ਸਿਖਰ ’ਤੇ ਪਹੁੰਚਿਆ ਹੋਇਆ ਹੈ, ਜਿਸ ’ਚ ਹੇਠਾਂ ਤੋਂ ਲੈ ਕੇ ਉਪਰ ਤੱਕ ਦੇ ਲੋਕ ਸ਼ਾਮਲ ਪਾਏ ਜਾ ਰਹੇ ਹਨ। ਹਾਲ ਹੀ ’ਚ 2 ਹੋਰ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ’ਚ ਸੱਤਾ ਦੇ ਸੰਸਥਾਨ ਨਾਲ ਜੁੜੇ ਮੌਜੂਦਾ ਅਤੇ ਸਾਬਕਾ ਸੱਤਾਧਾਰੀਆਂ ਦੇ ਨਾਂ ਵੱਖ-ਵੱਖ ਘਪਲਿਆਂ ’ਚ ਸ਼ਾਮਲ ਪਾਏ ਗਏ ਹਨ।  ਪਹਿਲਾ ਮਾਮਲਾ ਪੱਛਮੀ ਬੰਗਾਲ ਦੇ ਸਿੱਖਿਆ ਮੰਤਰੀ ਪਰੇਸ਼ ਚੰਦਰ ਅਧਿਕਾਰੀ ਦੀ ਧੀ ਅੰਕਿਤਾ ਅਧਿਕਾਰੀ ਨੂੰ ਅਣਉਚਿਤ ਢੰਗ ਨਾਲ ਨੌਕਰੀ ਦੇਣ ਨਾਲ ਸਬੰਧਤ ਹੈ। ਸੂਬੇ ’ਚ ਕੁਝ ਸਮਾਂ ਪਹਿਲਾਂ ਹੋਏ ਐੱਸ. ਐੱਸ. ਸੀ. ਭਰਤੀ ਘਪਲੇ ਦੇ ਮਾਮਲੇ ’ਚ 20 ਮਈ ਨੂੰ ਕਲਕੱਤਾ ਹਾਈਕੋਰਟ ਨੇ ਮਹੱਤਵਪੂਰਨ ਫੈਸਲਾ ਸੁਣਾਉਂਦੇ ਹੋਏ ਇਕ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ’ਚ ਪਰੇਸ਼ ਚੰਦਰ ਅਧਿਕਾਰੀ ਦੀ ਧੀ ਅੰਕਿਤਾ ਅਧਿਕਾਰੀ ਦੀ ਨੌਕਰੀ ਖਤਮ ਕਰਨ ਦੇ ਹੁਕਮ ਦਿੱਤੇ ਹਨ। 

ਇਸ ਸਬੰਧ ’ਚ ਇਕ ਪੀੜਤ ਨੇ ਰਿੱਟ ਦਾਇਰ ਕਰ ਕੇ ਭਰਤੀ ਪ੍ਰੀਖਿਆ ’ਚ ਮੰਤਰੀ ਅਧਿਕਾਰੀ ਦੀ ਧੀ  ਤੋਂ ਵੱਧ ਅੰਕ ਲਿਆਉਣ ਦੇ ਬਾਵਜੂਦ ਉਸ ਨੂੰ ਅਹੁਦੇ ਤੋਂ  ਵਾਂਝਿਆਂ  ਕਰਨ  ਅਤੇ ਸਿੱਖਿਆ ਮੰਤਰੀ ਵੱਲੋਂ ਨਿਯਮ ਵਿਰੁੱਧ ਤਰੀਕੇ ਨਾਲ ਆਪਣੀ ਧੀ ਨੂੰ ਨੌਕਰੀ ਦਿਵਾਉਣ ਦਾ ਦੋਸ਼ ਲਗਾਇਆ ਸੀ। ਇਸ ਦੇ ਕਾਰਨ ਕੋਰਟ ਨੇ ਪਿਛਲੇ ਦਿਨੀਂ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਨੂੰ ਦੋਵਾਂ ਕੋਲੋਂ ਪੁੱਛਗਿੱਛ ਕਰਨ ਦੇ ਹੁਕਮ ਦਿੱਤੇ ਸਨ। ਇਸ ਦਰਮਿਆਨ ਪਰੇਸ਼ ਚੰਦਰ ਅਧਿਕਾਰੀ 21 ਮਈ ਨੂੰ ਸੀ. ਬੀ. ਆਈ. ਦਫਤਰ ਪਹੁੰਚੇ। ਉਨ੍ਹਾਂ ਦੇ ਵਿਰੁੱਧ ਸੀ. ਬੀ. ਆਈ. ਨੇ ਵੀਰਵਾਰ ਨੂੰ ਹੀ ਧੋਖਾਦੇਹੀ ਅਤੇ ਭ੍ਰਿਸ਼ਟਾਚਾਰ ਦੀ ਸਾਜ਼ਿਸ਼ ਰਚਣ ਵਾਲੇ ਦੋਸ਼ ’ਚ ਐੱਫ. ਆਈ. ਆਰ. ਦਰਜ ਕੀਤੀ ਸੀ। ਇਸ ਦੇ ਨਾਲ ਹੀ ਜਸਟਿਸ ਅਵਿਜੀਤ ਗੰਗੋਪਾਧਿਆਏ ਨੇ ਸਿੱਖਿਆ ਮੰਤਰੀ ਦੀ ਧੀ ਅੰਕਿਤਾ ਨੂੰ ਨਵੰਬਰ 2018 ਤੋਂ ਹੁਣ ਤੱਕ ਬਤੌਰ ਅਧਿਆਪਕ ਲਈ ਗਈ ਤਨਖਾਹ  ਦੀ ਸਾਰੀ ਰਕਮ ਦੋ ਕਿਸ਼ਤਾਂ ’ਚ ਰਜਿਸਟਰਾਰ ਕੋਲ ਜਮ੍ਹਾ ਕਰਵਾਉਣ ਦਾ ਹੁਕਮ ਦੇਣ ਦੇ ਇਲਾਵਾ ਉਸ ਨੂੰ ਸਕੂਲ ’ਚ ਦਾਖਲ ਹੋਣ ਤੋਂ ਵੀ ਰੋਕ ਦਿੱਤਾ ਹੈ। 

ਭ੍ਰਿਸ਼ਟਾਚਾਰ ਦਾ ਦੂਜਾ ਮਾਮਲਾ ਸਾਬਕਾ ਰੇਲ ਮੰਤਰੀ ਅਤੇ ਰਾਜਦ ਸੁਪਰੀਮੋ ਲਾਲੂ ਯਾਦਵ ਦੇ ਪਰਿਵਾਰ ਨਾਲ ਸਬੰਧਤ ਹੈ ਜਿਨ੍ਹਾਂ ਦੇ ਭ੍ਰਿਸ਼ਟਾਚਾਰ ਦਾ ਸੇਕ ਉਨ੍ਹਾਂ ਦੀ ਪੰਜਵੀਂ ਧੀ ਹੇਮਾ ਯਾਦਵ ਤੱਕ ਪਹੁੰਚ  ਗਿਆ ਹੈ। ਹਾਲ ਹੀ ’ਚ ਸੀ. ਬੀ. ਆਈ. ਨੇ ਯਾਦਵ ਪਰਿਵਾਰ ਦੇ 15 ਟਿਕਾਣਿਆਂ ’ਤੇ ਛਾਪੇਮਾਰੀ ਦੇ ਬਾਅਦ ਲਾਲੂ ਪ੍ਰਸਾਦ, ਰਾਬੜੀ ਦੇਵੀ ਤੇ ਮੀਸਾ ਭਾਰਤੀ ਦੇ ਨਾਲ  ਹੇਮਾ ਯਾਦਵ ਦੇ ਵਿਰੁੱਧ ਵੀ ਮਾਮਲਾ ਦਰਜ ਕੀਤਾ ਹੈ। ਹੇਮਾ ਯਾਦਵ ਸਿਆਸਤ ’ਚ ਨਹੀਂ ਹੈ ਅਤੇ ਇਸ ਤੋਂ ਪਹਿਲਾਂ ਉਸ ਦਾ ਨਾਂ ਕਿਸੇ ਮਾਮਲੇ ’ਚ  ਨਹੀਂ ਆਇਆ ਸੀ। ਨੌਕਰੀ ਦੇ ਬਦਲੇ ਜ਼ਮੀਨ ਘਪਲੇ ਦੇ ਇਸ ਮਾਮਲੇ ’ਚ ਕੁਲ 15  ਵਿਅਕਤੀਆਂ ਦੇ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ। ਇਨ੍ਹਾਂ ’ਚ ਕੁਝ ਅਜਿਹੇ ਅਪਾਤਰ ਲੋਕ ਵੀ ਸ਼ਾਮਲ ਹਨ ਜਿਨ੍ਹਾਂ ਨੇ ਨੌਕਰੀ  ਹਾਸਲ  ਕਰਨ  ਲਈ ਲਗਭਗ ਨਾਮਾਤਰ ਮੁੱਲ ’ਤੇ ਉਨ੍ਹਾਂ ਨੂੰ ਜ਼ਮੀਨ ਦਿੱਤੀ। ਇਹ ਮਾਮਲਾ 2004-2009 ਦੇ ਦਰਮਿਆਨ ਦਾ ਹੈ ਜਦੋਂ ਲਾਲੂ ਪ੍ਰਸਾਦ ਯਾਦਵ ਨੇ ਰੇਲ ਮੰਤਰੀ ਰਹਿਣ ਦੌਰਾਨ ਰੇਲਵੇ ਦੇ ਵੱਖ-ਵੱਖ ਵਿਭਾਗਾਂ ’ਚ ਗਰੁੱਪ ਡੀ ਦੀਆਂ ਨੌਕਰੀਆਂ ਦੇਣ ਦੇ ਬਦਲੇ ’ਚ ਆਪਣੇ ਪਰਿਵਾਰ ਦੇ ਵੱਖ-ਵੱਖ ਮੈਂਬਰਾਂ ਤੇ ਉਨ੍ਹਾਂ  ਦੁਆਰਾ ਸੰਚਾਲਿਤ ਇਕ ਪ੍ਰਾਈਵੇਟ ਕੰਪਨੀ ਦੇ ਨਾਂ ’ਤੇ ਜ਼ਮੀਨ ਪ੍ਰਾਪਤ ਕੀਤੀ। ਇਸ ਮਾਮਲੇ ’ਚ ਜੋ ਤੱਥ ਸਾਹਮਣੇ ਆਏ ਹਨ ਉਨ੍ਹਾਂ ਦੇ ਅਨੁਸਾਰ ਘੱਟੋ-ਘੱਟ 7 ਮਾਮਲਿਆਂ ’ਚ ਰਾਬੜੀ ਦੇਵੀ, ਮੀਸਾ ਭਾਰਤੀ,  ਹੇਮਾ ਯਾਦਵ, ਲਾਲੂ ਪਰਿਵਾਰ ਵੱਲੋਂ ਸੰਚਾਲਿਤ ਇਕ ਪ੍ਰਾਈਵੇਟ ਕੰਪਨੀ ਦੇ ਨਾਂ ਜ਼ਮੀਨ ਟਰਾਂਸਫਰ ਕੀਤੀ ਗਈ ਅਤੇ ਇਸ ਦੇ ਲਈ ਕੋਈ ਇਸ਼ਤਿਹਾਰ ਆਦਿ ਵੀ ਨਹੀਂ ਦਿੱਤੇ ਗਏ।  ਇਸ ਤੋਂ ਪਹਿਲਾਂ  ਲਾਲੂ ਪਰਿਵਾਰ ਦੇ ਤੇਜਸਵੀ ਯਾਦਵ, ਤੇਜ ਪ੍ਰਤਾਪ, ਮੀਸਾ ਭਾਰਤੀ ਅਤੇ ਮੀਸਾ ਦੇ ਪਤੀ ਸ਼ੈਲੇਸ਼ ਦਾ ਨਾਂ ਵੱਖ-ਵੱਖ ਮਾਮਲਿਆਂ ’ਚ ਆ ਚੁੱਕਾ ਹੈ। ਹੇਮਾ ਯਾਦਵ ਦਾ ਵਿਆਹ ਦਿੱਲੀ ਦੇ ਇਕ ਸਿਆਸੀ ਪਰਿਵਾਰ ’ਚ ਹੋਇਆ ਹੈ। ਉਸ ਦਾ ਪਤੀ ਵੀ ਸਿਆਸਤ ’ਚ ਸਰਗਰਮ ਹੈ।

ਸੀ. ਬੀ. ਆਈ. ਨੇ ਇਸ ਮਾਮਲੇ ’ਚ ਲਾਲੂ ਯਾਦਵ ਦੀ ਪਤਨੀ ਰਾਬੜੀ ਦੇਵੀ ਦੀ ਭੈਣ ਦੇ ਪਿੰਡ ਸੇਲਾਰਕਲਾਂ ’ਚ ਵੀ ਛਾਪੇਮਾਰੀ ਕੀਤੀ ਹੈ। ਬਿਹਾਰ ਦੇ ਸਾਬਕਾ ਉਪ-ਮੁੱਖ ਮੰਤਰੀ ਅਤੇ ਰਾਜ ਸਭਾ  ਮੈਂਬਰ ਸੁਸ਼ੀਲ ਕੁਮਾਰ ਮੋਦੀ (ਭਾਜਪਾ) ਨੇ ਲਾਲੂ ਪਰਿਵਾਰ ਨੂੰ ਭ੍ਰਿਸ਼ਟਾਚਾਰ ਦਾ ਪ੍ਰਤੀਕ ਦੱਸਦੇ ਹੋਏ ਟਵੀਟ ਕੀਤਾ ਹੈ ਕਿ ‘‘ਤੁਸੀਂ ਮੈਨੂੰ ਜ਼ਮੀਨ ਦਿਓ, ਮੈਂ ਤੁਹਾਨੂੰ ਨੌਕਰੀ ਦਿਆਂਗਾ। ਇਹ ਲਾਲੂ ਦਾ ਨਾਅਰਾ ਸੀ।’’ਦੱਸਿੱਆ ਜਾਂਦਾ ਹੈ ਕਿ ਜਦੋਂ ਲਾਲੂ ਪ੍ਰਸਾਦ ਯਾਦਵ ਕੇਂਦਰੀ ਮੰਤਰੀ ਸੀ ਉਸ ਸਮੇਂ ਕਈ ਲੋਕਾਂ ਤੋਂ ਬੇਹੱਦ ਮਹਿੰਗੀ ਜ਼ਮੀਨ ਲੈ ਕੇ ਉਨ੍ਹਾਂ ਨੂੰ ਨੌਕਰੀ ਦਿੱਤੀ ਗਈ ਸੀ। ਅਜਿਹਾ ਲੱਗਦਾ ਹੈ ਕਿ ਸਾਡੇ ਦੇਸ਼ ’ਚ ਸਿਆਸਤਦਾਨ ਆਪਣੇ ਬੱਚਿਆਂ ਨੂੰ ਵਿਰਾਸਤ ’ਚ ਭਾਰੀ ਧਨ ਜਾਇਦਾਦ ਦੇ ਨਾਲ-ਨਾਲ ਭ੍ਰਿਸ਼ਟਾਚਾਰ ਅਤੇ ਸੱਤਾ ਨਾਲ ਚਿੰਬੜ ਕੇ ਰਹਿਣ ਦਾ ਸਬਕ ਵੀ ਦੇ ਰਹੇ ਹਨ। ਲਾਲੂ ਯਾਦਵ ਦੀ ਧੀ ਮੀਸਾ ਭਾਰਤੀ ਵੱਲੋਂ ਰਾਜ ਸਭਾ ਲਈ ਨਾਮਜ਼ਦਗੀ ਭਰਵਾਉਣਾ ਇਸੇ ਦਾ ਇਕ ਹਿੱਸਾ ਹੈ।  ਬੰਗਾਲ ਦੇ ਸਿੱਖਿਆ ਮੰਤਰੀ  ਤੇ ਸਾਬਕਾ ਰੇਲ ਮੰਤਰੀ ਦੀਆਂ ਔਲਾਦਾਂ ਦੇ ਭ੍ਰਿਸ਼ਟਾਚਾਰ ਦੀਆਂ ਉਕਤ ਉਦਾਹਰਣਾਂ ਤੋਂ ਸਪੱਸ਼ਟ ਹੈ ਕਿ ਦੇਸ਼ ’ਚ  ਭ੍ਰਿਸ਼ਟਾਚਾਰ ਦੀਆਂ ਜੜ੍ਹਾਂ ਕਿਸ ਤਰ੍ਹਾਂ ਡੂੰਘੀਆਂ ਹੋ ਚੁੱਕੀਆਂ ਹਨ। ਜੇਕਰ ਸਾਡੇ ਸਿਆਸਤਦਾਨ ਹੀ ਇਸ ਤਰ੍ਹਾਂ ਦੀ ਉਦਾਹਰਣ ਪੇਸ਼ ਕਰਨਗੇ ਤਾਂ ਫਿਰ ਦੇਸ਼ ਦੇ ਲੋਕ ਭ੍ਰਿਸ਼ਟ ਆਚਰਨ ’ਚ ਕਿਉਂ ਨਾ ਸ਼ਾਮਲ ਹੋਣਗੇ।  

ਵਿਜੇ ਕੁਮਾਰ 

  • Political corruption
  • India
  • Generation
  • ਸਿਆਸੀ ਭ੍ਰਿਸ਼ਟਾਚਾਰ
  • ਭਾਰਤ
  • ਪੀੜ੍ਹੀ

ਪਾਕਿ ਸਿਆਸੀ ਅਸਥਿਰਤਾ ਨਾਲ ਖਾਨਾਜੰਗੀ ਦੇ ਨੇੜੇ ਮਹਿੰਗਾਈ ਵਧਣ, ਵਿਦੇਸ਼ੀ ਮੁਦਰਾ ਘਟਣ ਨਾਲ ਅਰਥਵਿਵਸਥਾ ਚੌਪਟ

NEXT STORY

Stories You May Like

  • rahul gandhi  education   neet exam  modi government
    ਸਿੱਖਿਆ ਵਿਵਸਥਾ ਦੀ ਬਰਬਾਦੀ ਦੀ ਕੀਮਤ ਚੁਕਾ ਰਹੀ ਹੈ ਨੌਜਵਾਨ ਪੀੜ੍ਹੀ : ਰਾਹੁਲ ਗਾਂਧੀ
  • relief from expensive petrol e85 fuel will soon be available in india
    ਮਹਿੰਗੇ ਪੈਟਰੋਲ ਤੋਂ ਮਿਲੇਗੀ ਰਾਹਤ! ਭਾਰਤ 'ਚ ਜਲਦ ਵਿਕੇਗਾ E85 ਫਿਊਲ, ਜਾਣੋ ਕੀ ਹੋਵੇਗੀ ਖ਼ਾਸੀਅਤ
  • after bjp  s decisions  eyes are on the political future of bittu and jakhar
    ਭਾਜਪਾ ਦੇ ਫੈਸਲਿਆਂ ਤੋਂ ਬਾਅਦ ਬਿੱਟੂ ਤੇ ਜਾਖੜ ਦੇ ਸਿਆਸੀ ਭਵਿੱਖ 'ਤੇ ਟਿਕੀਆਂ ਨਜ਼ਰਾਂ
  • government claims on lpg price hike says
    ਤਿੰਨ ਮਹੀਨਿਆਂ 'ਚ ਦੂਜੀ ਵਾਰ ਵਧੇ LPG ਦੇ ਭਾਅ, ਸਰਕਾਰ ਨੇ ਦੱਸਿਆ ਕੀਮਤਾਂ 'ਚ ਵਾਧੇ ਦਾ ਕਾਰਨ
  • lic preparing to enter fintech business
    ਫਿਨਟੈਕ ਕਾਰੋਬਾਰ ’ਚ ਉਤਰਨ ਦੀ ਤਿਆਰੀ ’ਚ LIC, ਰਣਨੀਤਕ ਨਿਵੇਸ਼ ’ਤੇ ਵੀ ਨਜ਼ਰ
  • suvendu adhikari  bangladeshi deportation  border  infiltrators
    ਹੁਣ ਭਾਰਤ ਤੋਂ ਧੜਾਧੜ ਡਿਪੋਰਟ ਹੋਣਗੇ ਪ੍ਰਵਾਸੀ ! CM ਸੁਵੇਂਦੂ ਨੇ ਖਿੱਚੀ ਤਿਆਰੀ, ਬਾਰਡਰ 'ਤੇ...
  • entry of many prominent leaders of akali dal into congress
    ਪੰਜਾਬ 'ਚ ਸਿਆਸੀ ਹਲਚਲ, ਅਕਾਲੀ ਦਲ ਦੇ ਕਈ ਪ੍ਰਮੁੱਖ ਆਗੂਆਂ ਦੀ ਕਾਂਗਰਸ 'ਚ ਐਂਟਰੀ
  • big news for contract employees
    ਠੇਕਾ ਮੁਲਾਜ਼ਮਾਂ ਲਈ ਵੱਡੀ ਖ਼ਬਰ: ਹੁਣ ਹਰ ਸਾਲ ਤਨਖ਼ਾਹ 'ਚ ਹੋਵੇਗਾ ਘੱਟੋ-ਘੱਟ 2 ਫ਼ੀਸਦੀ ਦਾ ਵਾਧਾ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • air travel is becoming increasingly unsafe now
      ‘ਹਵਾਈ ਯਾਤਰਾਵਾਂ ਵੀ ਹੁਣ’ ਹੁੰਦੀਆਂ ਜਾ ਰਹੀਆਂ ਅਸੁਰੱਖਿਅਤ!
    • when students asked questions to mr  sukhu
      ‘ਜਦੋਂ ਸ਼੍ਰੀ ਸੁੱਖੂ-ਹਿਮਾਚਲ ਦੇ ਮੁੱਖ ਮੰਤਰੀ ਤੋਂ’ ਵਿਦਿਆਰਥੀ-ਵਿਦਿਆਰਥਣਾਂ ਨੇ...
    • daughters being killed by their own hands
      ਆਪਣੇ ਹੀ ਹੱਥੀਂ ਕੀਤੀ ਜਾ ਰਹੀ ਧੀਆਂ ਦੀ ਹੱਤਿਆ!
    • may the   pathankot jogindernagar  dam    train service
      ‘ਪਠਾਨਕੋਟ-ਜੋਗਿੰਦਰਨਗਰ (ਡੈਮ)’ ਰੇਲ ਸੇਵਾ ਪਹਿਲਾਂ ਵਾਂਗ ਬਹਾਲ ਹੋਵੇ!
    • indians are flying flags of success in the englishman  s england
      ‘ਅੰਗਰੇਜ਼ਾਂ ਦੇ ਇੰਗਲੈਂਡ ’ਚ’ ਭਾਰਤੀ ਗੱਡ ਰਹੇ ਸਫ਼ਲਤਾ ਦੇ ਝੰਡੇ!
    • criminals are getting more emboldened now attacking police
      ‘ਅਪਰਾਧੀਆਂ ਦੇ ਵਧਦੇ ਹੌਸਲੇ’ ‘ਹੁਣ ਕਰ ਰਹੇ ਪੁਲਸ ’ਤੇ ਹਮਲੇ’
    • first   nato   and now   quad   is also dying
      ਪਹਿਲਾਂ ‘ਨਾਟੋ’ ਅਤੇ ਕੀ ਹੁਣ ‘ਕਵਾਡ’ ਵੀ ਦਮ ਤੋੜ ਰਿਹਾ ਹੈ?
    • incidents of fires in buses
      ‘ਬੱਸਾਂ ’ਚ ਅੱਗ ਲੱਗਣ ਦੀਆਂ ਘਟਨਾਵਾਂ’ ਬਣ ਰਹੀਆਂ ਯਾਤਰੀਆਂ ਦੀ ਜਾਨ ਦੀਆਂ ਦੁਸ਼ਮਣ!
    • purification campaign in the chinese army
      ‘ਚੀਨੀ ਫੌਜ ’ਚ ਸ਼ੁੱਧੀਕਰਨ ਮੁਹਿੰਮ’ ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਹੋਈ ਫਾਂਸੀ...
    • unbridled trump surrounded in his own country
      ਬੇਲਗਾਮ ਟਰੰਪ ਆਪਣੇ ਹੀ ਦੇਸ਼ ’ਚ ਘਿਰੇ, ਨਾਟੋ ਸਮੇਤ ਸਮਰਥਕ ਦੇਸ਼ਾਂ ਨੇ ਵੀ ਪਿੱਛੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +