Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    4:08:12 PM

  • ed raid in punjab

    BIG BREAKING: ਪੰਜਾਬ 'ਚ ED ਦੀ RAID

  • rajya sabha  birth and death registration amendment bill  passed  new rules

    ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ...

  • brother in law family dispute

    ਮਾਮੂਲੀ ਗੱਲ ’ਤੇ ਹੋਈ ਬਹਿਸ ਮਗਰੋਂ ਸਾਲਿਆਂ ਨੇ ਮਾਰ...

  • air india  s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਪੋਪ ਫਰਾਂਸਿਸ ਵੱਲੋਂ ਇਸਾਈ ਭਾਈਚਾਰੇ ਨੂੰ ਪੋਰਨ ਨਾ ਦੇਖਣ ਦੀ ਸਹੀ ਸਲਾਹ

ARTICLE News Punjabi(ਸੰਪਾਦਕੀ)

ਪੋਪ ਫਰਾਂਸਿਸ ਵੱਲੋਂ ਇਸਾਈ ਭਾਈਚਾਰੇ ਨੂੰ ਪੋਰਨ ਨਾ ਦੇਖਣ ਦੀ ਸਹੀ ਸਲਾਹ

  • Updated: 29 Oct, 2022 03:33 AM
Article
pope francis advises the christian community not to watch porn
  • Share
    • Facebook
    • Tumblr
    • Linkedin
    • Twitter
  • Comment

19  ਮਾਰਚ, 2013 ਨੂੰ ਵੈਟੀਕਨ ਦੇ ਨਵੇਂ ਬਣੇ ਪੋਪ ਫਰਾਂਸਿਸ ਨੇ ਆਪਣੇ ਕਾਰਜਕਾਲ ਦੇ ਪਹਿਲੇ ਹੀ ਦਿਨ ਦੇ ਭਾਸ਼ਣ ’ਚ ਵੈਟੀਕਨ ’ਚ ਘਰ ਕਰ ਚੁੱਕੀਆਂ ਕਮਜ਼ੋਰੀਆਂ ਦੂਰ ਕਰਨ ਦੇ ਲਈ ਇਸ ’ਚ ਕ੍ਰਾਂਤੀਕਾਰੀ ਸੁਧਾਰਾਂ ਦੇ ਸੰਕੇਤ ਦੇ ਦਿੱਤੇ ਸਨ। ਪੋਪ ਫਰਾਂਸਿਸ ਦੀ ਵੈਟੀਕਨ ਦੇ ਕੰਮਕਾਜ ’ਚ ਸੁਧਾਰ ਦੀ ਮੁਹਿੰਮ ਲਗਾਤਾਰ ਜਾਰੀ ਹੈ, ਜਿਸ ’ਚ ਔਰਤਾਂ ਨੂੰ ਵਿਸ਼ੇਸ਼ ਸਥਾਨ ਦੇਣ ਤੇ ਉਨ੍ਹਾਂ ਨੂੰ ਮਹੱਤਵਪੂਰਨ ਅਹੁਦਿਆਂ ’ਤੇ ਨਿਯੁਕਤ ਕਰਨ, ਸੈਕਸ ਸ਼ੋਸ਼ਣ ਰੋਕਣ ਆਦਿ ਦੀ ਦਿਸ਼ਾ ’ਚ ਕਦਮ ਚੁੱਕੇ ਜਾ ਰਹੇ ਹਨ। 

* 11 ਜਨਵਰੀ, 2021 ਨੂੰ ਔਰਤਾਂ ਨੂੰ ਕੈਥੋਲਿਕ ਚਰਚ ’ਚ ਬਰਾਬਰੀ ਦਾ ਦਰਜਾ ਅਤੇ ਉਨ੍ਹਾਂ ਨੂੰ ਚਰਚ ਦੀ ਪ੍ਰਾਰਥਨਾ ਕਰਵਾਉਣ ਦੀ ਪ੍ਰਕਿਰਿਆ ’ਚ ਸ਼ਾਮਲ ਹੋਣ ਦਾ ਅਧਿਕਾਰ ਦੇਣ ਦਾ ਫੈਸਲਾ ਲਿਆ ਗਿਆ ਅਤੇ ਪੋਪ ਨੇ ਕਿਹਾ ਕਿ ਪ੍ਰਾਰਥਨਾ ਪ੍ਰਕਿਰਿਆ ’ਚ ਸ਼ਾਮਲ ਔਰਤਾਂ ਕਿਸੇ ਦਿਨ ਪਾਦਰੀ ਦਾ ਦਰਜਾ ਵੀ ਪ੍ਰਾਪਤ ਕਰਨਗੀਆਂ। 
* 1 ਜੂਨ, 2021 ਨੂੰ ਉਨ੍ਹਾਂ ਨੇ 40 ਸਾਲ ਬਾਅਦ ਕੈਥੋਲਿਕ ਚਰਚ ਦੇ ਕਾਨੂੰਨਾਂ ’ਚ ਸੋਧ ਕਰਦੇ ਹੋਏ ਸੈਕਸ ਸ਼ੋਸ਼ਣ ਦੇ ਮਾਮਲਿਆਂ ’ਚ ਸਖਤ ਸਜ਼ਾ ਦੇ ਨਿਯਮ ਬਣਾਏ। ਇਸ ਦੇ ਅਧੀਨ ਹੁਣ ਆਪਣੇ ਅਹੁਦੇ ਅਤੇ ਰੁਤਬੇ ਦੀ ਦੁਰਵਰਤੋਂ ਕਰਨ ਵਾਲੇ ਪਾਦਰੀਆਂ ਆਦਿ ਨੂੰ ਬੱਚਿਆਂ ਤੇ ਬਾਲਗਾਂ ਦੇ ਸੈਕਸ ਸ਼ੋਸ਼ਣ ਦੇ ਲਈ ਸਖਤ ਸਜ਼ਾ ਦਿੱਤੀ ਜਾਵੇਗੀ। 

ਸੋਧੇ ਕਾਨੂੰਨ ’ਚ ਬਿਸ਼ਪ ਅਤੇ ਹੋਰ ਇਸਾਈ ਧਰਮ ਗੁਰੂਆਂ ਨੂੰ ਪ੍ਰਾਪਤ ਉਸ ਵਿਸ਼ੇਸ਼ ਅਧਿਕਾਰ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ, ਜਿਸ ਦੀ ਦੁਰਵਰਤੋਂ ਕਰ ਕੇ ਉਹ ਸੈਕਸ ਸ਼ੋਸ਼ਣ ਦੇ ਮਾਮਲਿਆਂ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰਦੇ ਸਨ।  
ਹੁਣ ਬਿਸ਼ਪ ਨੂੰ ਦੋਸ਼ੀ ਪਾਦਰੀਆਂ ਵਿਰੁੱਧ ਸਹੀ ਜਾਂਚ ਨਾ ਕਰਨ ਜਾਂ ਉਨ੍ਹਾਂ ਦੇ ਵਿਰੁੱਧ ਮੁਕੱਦਮੇ ਦੀ ਇਜਾਜ਼ਤ ਨਾ ਦੇਣ ਦੇ ਲਈ ਦੋਸ਼ੀ ਠਹਿਰਾਇਆ ਜਾਵੇਗਾ। ਇਸ ਦੇ ਅਧੀਨ ਬਿਸ਼ਪ ਨੂੰ ਲਾਪ੍ਰਵਾਹੀ ਵਰਤਣ,  ਸੈਕਸ ਅਪਰਾਧਾਂ ਬਾਰੇ ਚਰਚ ਦੇ ਅਧਿਕਾਰੀਆਂ ਨੂੰ ਸੂਚਨਾ ਨਾ ਦੇਣ ਜਾਂ ਉਸ ’ਚ ਸ਼ਾਮਲ ਪਾਏ ਜਾਣ ’ਤੇ ਅਹੁਦੇ ਤੋਂ ਹਟਾਇਆ ਜਾ ਸਕੇਗਾ। 


ਵੈਟੀਕਨ ਦੇ ਗਿਰਜਾਘਰਾਂ ਨੂੰ ਸੰਚਾਲਿਤ ਕਰਨ ਵਾਲੇ ਕਾਨੂੰਨਾਂ ’ਚ ਸੋਧ 14 ਸਾਲਾਂ ਤੋਂ ਵਿਚਾਰ ਅਧੀਨ ਸੀ ਅਤੇ ਪੋਪ ਫਰਾਂਸਿਸ ਵੱਲੋਂ ਜਾਰੀ ਉਕਤ ਹੁਕਮਾਂ ਨੂੰ ਬੀਤੇ 40 ਸਾਲਾਂ ’ਚ ਪਾਦਰੀਆਂ ਵੱਲੋਂ ਸੈਕਸ ਸ਼ੋਸ਼ਣ ਨੂੰ ਰੋਕਣ ਲਈ ਚੁੱਕਿਆ ਗਿਆ ਸਭ ਤੋਂ ਵੱਡਾ ਕਦਮ ਮੰਨਿਆ ਜਾ ਰਿਹਾ ਹੈ। ਇਸ ਕਾਨੂੰਨ ਰਾਹੀਂ ਇਹ ਵੀ ਪ੍ਰਵਾਨ ਕਰ ਲਿਆ ਗਿਆ ਹੈ ਕਿ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਨ ਵਾਲੇ ‘ਸੰਤ’ ਬਾਲਗਾਂ ਦਾ ਵੀ ਸ਼ੋਸ਼ਣ ਕਰ ਸਕਦੇ ਹਨ। ਇਹ ਪਹਿਲਾ ਮੌਕਾ ਹੈ ਜਦੋਂ ਵੈਟੀਕਨ ਨੇ ਬੱਚਿਆਂ ਨੂੰ ਪੋਰਨੋਗ੍ਰਾਫੀ ’ਚ ਧੱਕਣ ਅਤੇ ਸੈਕਸ ਸ਼ੋਸ਼ਣ ਕਰਨ ਵਾਲਿਆਂ  ਨੂੰ ਅਧਿਕਾਰਤ ਤੌਰ ’ਤੇ ਅਪਰਾਧੀ ਮੰਨਿਆ ਹੈ।

* 13 ਜੁਲਾਈ, 2022 ਨੂੰ ਵੈਟੀਕਨ ਨੇ ਪੋਪ ਵੱਲੋਂ ਕੁਝ ਸਮਾਂ ਪਹਿਲਾਂ ਲਏ ਗਏ ਇਕ ਫੈਸਲੇ ਨੂੰ ਜਨਤਕ ਕਰਦੇ ਹੋਏ ਕਿਹਾ ਹੈ ਕਿ ਵੈਟੀਕਨ ’ਚ ਉੱਚ ਪੱਧਰ ’ਤੇ ਔਰਤਾਂ ਦੀ ਭਾਈਵਾਲੀ ਵਧਾਉਣ ਦੀ ਇੱਛਾ ਦੇ ਅਧੀਨ ਪੋਪ ਨੇ ਵਿਸ਼ਵ ਭਰ ’ਚ ਵੈਟੀਕਨ ਦੇ 5300 ਬਿਸ਼ਪਾਂ (ਧਰਮ ਮੁਖੀਆਂ) ਦੀ ਚੋਣ ਲਈ ਉਨ੍ਹਾਂ ਨੂੰ ਸਲਾਹ ਦੇਣ ਵਾਲੀ ਕਮੇਟੀ ’ਚ ਪਹਿਲੀ ਵਾਰ 3 ਔਰਤਾਂ ਨੂੰ ਨਿਯੁਕਤ ਕੀਤਾ ਹੈ। ਇਸ ਕਮੇਟੀ ’ਚ ਪਹਿਲਾਂ ਸਿਰਫ ਮਰਦ ਹੀ ਹੁੰਦੇ ਸਨ। 
ਪੋਪ ਨੇ ਕਿਹਾ ਕਿ ਉਹ ‘ਹੋਲੀ ਸੀ’ (ਵੈਟੀਕਨ) ’ਚ ਵੱਧ ਔਰਤਾਂ ਨੂੰ ਉੱਚ ਪੱਧਰੀ ਭੂਮਿਕਾਵਾਂ ’ਚ ਦੇਖਣਾ ਚਾਹੁੰਦੇ ਹਨ। ਗੈਰ-ਰਸਮੀ ਤੌਰ ’ਤੇ ਐਲਾਨੇ ਇਹ ਪਰਿਵਰਤਨ ਬੜੇ ਹੀ ਮਹੱਤਵਪੂਰਨ ਹਨ ਕਿਉਂਕਿ ਇਹ ਔਰਤਾਂ ਨੂੰ ਵਿਸ਼ਵ ਦੇ ਬਿਸ਼ਪਾਂ ਦੀ ਚੋਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਣ ਦਾ ਰਸਤਾ ਖੋਲ੍ਹ ਦੇਵੇਗਾ। 

* ਅਤੇ ਹੁਣ 26 ਅਕਤੂਬਰ ਨੂੰ ਪੋਪ ਫਰਾਂਸਿਸ ਨੇ ਇਕ ਸਨਸਨੀਖੇਜ਼ ਸੱਚਾਈ ਵਿਸ਼ਵ ਦੇ ਸਾਹਮਣੇ ਰੱਖਦੇ ਹੋਏ ਮੰਨਿਆ ਕਿ ਪੋਰਨੋਗ੍ਰਾਫੀ ਦਾ ਪ੍ਰਭਾਵ ਇੰਨਾ ਵਧ ਗਿਆ ਹੈ ਕਿ ਕਈ ਪਾਦਰੀ ਅਤੇ ਨਨ ਵੀ ਇਸ ਤੋਂ ਨਹੀਂ ਬਚੇ ਹਨ ਅਤੇ ਉਹ ਵੀ ਪੋਰਨ ਦੇਖਦੇ ਹਨ। ਨਾਲ ਹੀ, ਉਨ੍ਹਾਂ ਨੇ ਧਾਰਮਿਕ ਖੇਤਰ ਨਾਲ ਜੁੜੇ ਲੋਕਾਂ ਨੂੰ ਇਸ ਤੋਂ ਬਚਣ ਦੀ ਚਿਤਾਵਨੀ ਦਿੰਦੇ ਹੋਏ ਇਸ ਨੂੰ ਇਸਾਈਅਤ ਦੇ ਵਿਰੁੱਧ ਦੱਸਿਆ। 

ਵੈਟੀਕਨ ਸਿਟੀ ’ਚ ਆਯੋਜਿਤ ਇਕ ਪ੍ਰੋਗਰਾਮ ’ਚ 86 ਸਾਲਾ ਪੋਪ ਨੇ ਕਿਹਾ ਕਿ ‘‘ਪੋਰਨੋਗ੍ਰਾਫੀ ਇਕ ਬੀਮਾਰੀ ਦੇ ਵਾਂਗ ਹੈ ਜਿਸ ਨੇ ਪਾਦਰੀਆਂ ਅਤੇ ਨਨਾਂ ਨੂੰ ਵੀ ਆਪਣੀ ਲਪੇਟ ’ਚ ਲਿਆ ਹੋਇਆ ਹੈ। ਸਾਡੇ ਜੀਵਨ ’ਚ ਸ਼ੈਤਾਨ ਹੁਣ ਇਸ ਮਾਧਿਅਮ ਰਾਹੀਂ ਪ੍ਰਵੇਸ਼ ਕਰ ਰਿਹਾ ਹੈ।’’ 
ਪੋਪ ਨੇ ਕਿਹਾ ਕਿ ‘‘ਜੋ ਜੀਸਸ ਦੀ ਪਨਾਹ ’ਚ ਹੋਣ ਦੀ ਗੱਲ ਕਰਦੇ ਹਨ, ਉਨ੍ਹਾਂ ਨੂੰ ਪੋਰਨ ਨਹੀਂ ਦੇਖਣਾ ਚਾਹੀਦਾ। ਤੁਹਾਨੂੰ ਇਸ ਨੂੰ ਆਪਣੇ ਫੋਨ ਤੋਂ ਬਾਹਰ ਕਰਨਾ ਹੋਵੇਗਾ ਤਾਂ ਕਿ ਤੁਸੀਂ ਲਾਲਚ ’ਚ ਨਾ ਫਸੋ।’’
ਅਤੀਤ ਦੇ ਫੈਸਲਿਆਂ ਅਤੇ ਟਿੱਪਣੀਆਂ ਦੇ ਵਾਂਗ ਹੀ ਪੋਪ ਦੀ ਉਕਤ ਟਿੱਪਣੀ ਸਿਰਫ ਇਸਾਈ ਭਾਈਚਾਰੇ ਦੇ ਲਈ ਹੀ ਨਹੀਂ ਸਗੋਂ ਸਮੁੱਚੇ ਸੱਭਿਅਕ ਸਮਾਜ ’ਤੇ ਲਾਗੂ ਹੁੰਦੀ ਹੈ, ਜਿਸ ਨੂੰ ਅਪਣਾਉਣ ਨਾਲ ਜ਼ਿੰਦਗੀ ’ਚ ਸੁੱਚਿਤਾ ਆਵੇਗੀ ਅਤੇ ਇਸ ਬੁਰਾਈ ਨੂੰ ਖਤਮ ਕਰਨ ’ਚ ਕੁਝ ਸਹਾਇਤਾ ਵੀ ਮਿਲ ਸਕੇਗੀ।

-ਵਿਜੇ ਕੁਮਾਰ

  • Pope Francis
  • Christian Community
  • Porn
  • Right Advice
  • ਪੋਪ ਫਰਾਂਸਿਸ
  • ਇਸਾਈ ਭਾਈਚਾਰਾ
  • ਪੋਰਨ
  • ਸਹੀ ਸਲਾਹ

ਹਰਿਆਣਾ ਦੇ ਨੌਜਵਾਨਾਂ ’ਚ ਵੀ ਵਧ ਰਿਹਾ ਵਿਦੇਸ਼ ਜਾਣ ਦਾ ਕ੍ਰੇਜ਼

NEXT STORY

Stories You May Like

  • sikh community appeals to balochistan cm for restoration historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • historic gurdwara
    ਕੁਇਟਾ ਦੇ ਇਤਿਹਾਸਕ ਗੁਰਦੁਆਰੇ ਦੀ ਬਹਾਲੀ ਲਈ ਸਿੱਖ ਭਾਈਚਾਰੇ ਵੱਲੋਂ ਬਲੋਚਿਸਤਾਨ ਦੇ ਮੁੱਖ ਮੰਤਰੀ ਨੂੰ ਅਪੀਲ
  • farmers should be aware of late blight disease in paddy
    ਝੋਨੇ 'ਚ ਮਧਰੇਪਣ ਦੇ ਰੋਗ ਪ੍ਰਤੀ ਸੁਚੇਤ ਰਹਿਣ ਕਿਸਾਨ, ਮਾਹਿਰਾਂ ਦੀ ਸਲਾਹ ਬਿਨਾਂ ਨਾ ਕਰਨ...
  • harbhajan singh reveals sachin tendulkar  s advice changed his career
    ਹਰਭਜਨ ਸਿੰਘ ਨੇ ਕੀਤਾ ਖੁਲਾਸਾ, ਸਚਿਨ ਤੇਂਦੁਲਕਰ ਦੀ ਸਲਾਹ ਨੇ ਬਦਲ ਦਿੱਤਾ ਉਨ੍ਹਾਂ ਦਾ ਕਰੀਅਰ
  • banks collect rs 26 100 crore penalty for minimum balance  hdfc earns most
    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ 26,100 ਕਰੋੜ ਦਾ ਜੁਰਮਾਨਾ, HDFC ਨੂੰ ਸਭ ਤੋਂ ਵਧ ਕਮਾਈ
  • neeraj advised yashvir to keep the javelin in a straight line
    ਨੀਰਜ ਨੇ ਯਸ਼ਵੀਰ ਨੂੰ ਜੈਵਲਿਨ ਨੂੰ ਲਾਈਨ ਵਿੱਚ ਰੱਖਣ ਦੀ ਦਿੱਤੀ ਸੀ ਸਲਾਹ
  • shreyas talpade and kajal aggarwal urge audiences to watch   the india story
    ਸ਼੍ਰੇਅਸ ਤਲਪੜੇ ਤੇ ਕਾਜਲ ਅਗਰਵਾਲ ਨੇ ਦਰਸ਼ਕਾਂ ਨੂੰ ਕੀਤੀ ਫਿਲਮ "ਦਿ ਇੰਡੀਆ ਸਟੋਰੀ" ਦੇਖਣ ਦੀ ਅਪੀਲ
  • court  sonam wangchuk  medanta hospital
    ਅਦਾਲਤ ਵਲੋਂ ਵਾਂਗਚੁਕ ਨੂੰ ਮੇਦਾਂਤਾ ਹਸਪਤਾਲ ਭੇਜਣ ਦੀ ਸਲਾਹ, ਸਰਕਾਰ ਨੇ ਕਿਹਾ-'ਕੋਈ ਇਤਰਾਜ਼ ਨਹੀਂ'
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • patients are losing their lives delays of ambulances
      ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
    • the problem of obesity growing among indian children is worrying
      ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
    • time for a complete overhaul of the indian education and examination
      ਸਮਾਂ ਹੈ ਭਾਰਤੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮੁਕੰਮਲ ਕਾਇਆਕਲਪ ਦਾ
    • the blood of relationships that are becoming strangers
      ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
    • people  s courts are settling cases that pending for years
      ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!
    • indian jails overcrowded  criminals are becoming criminals
      ‘ਭਾਰਤੀ ਜੇਲਾਂ ’ਚ ਸਮਰੱਥਾ ਤੋਂ ਵੱਧ ਕੈਦੀ’ ਭੀੜ ਅਤੇ ਸਟਾਫ਼ ਦੀ ਘਾਟ ਨਾਲ ਬਣ ਰਹੇ...
    • poor condition of some government schools
      ‘ਕੁਝ ਸਰਕਾਰੀ ਸਕੂਲਾਂ ਦੀ ਖ਼ਸਤਾ ਹਾਲਤ’ ਟੀਚਰਾਂ ਅਤੇ ਬੁਨਿਆਦੀ ਢਾਂਚੇ ਦੀ ਘਾਟ!
    • pakistan has started using minors to send drugs and weapons to punjab
      ਪੰਜਾਬ ’ਚ ਨਸ਼ਾ ਅਤੇ ਹਥਿਆਰ ਭੇਜਣ ਲਈ ਨਾਬਾਲਗਾਂ ਦੀ ਵਰਤੋਂ ਕਰਨ ਲੱਗਾ ਪਾਕਿਸਤਾਨ!
    • some teachers physically abuse children
      ਬੱਚਿਆਂ ਦਾ ਸਰੀਰਕ ਸ਼ੋਸ਼ਣ ਕਰਦੇ’ ਕੁਝ ਅਧਿਆਪਕ ਅਤੇ ਅਧਿਆਪਕਾਵਾਂ!
    • iran us war is a boon for china
      ‘ਚੀਨ ਲਈ ‘ਵਰਦਾਨ’ ਹੈ ਈਰਾਨ-ਅਮਰੀਕਾ ਜੰਗ’ ਬਿਨਾਂ ਕੁਝ ਕੀਤੇ ਆਪਣਾ ਦਬਦਬਾ ਵਧਾ ਲਿਆ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +