Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    5:24:00 AM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਵਿਸ਼ਵ ’ਚ ਸੰਸਦਾਂ ਦੇ ਵੱਕਾਰ ਨੂੰ ਠੇਸ, ਆਸਟ੍ਰੇਲੀਆ ਦੀ ਸੰਸਦ ’ਚ ‘ਅਸ਼ਲੀਲ ਹਰਕਤਾਂ’

ARTICLE News Punjabi(ਸੰਪਾਦਕੀ)

ਵਿਸ਼ਵ ’ਚ ਸੰਸਦਾਂ ਦੇ ਵੱਕਾਰ ਨੂੰ ਠੇਸ, ਆਸਟ੍ਰੇਲੀਆ ਦੀ ਸੰਸਦ ’ਚ ‘ਅਸ਼ਲੀਲ ਹਰਕਤਾਂ’

  • Updated: 09 Apr, 2021 02:46 AM
Article
pornography in australian parliament
  • Share
    • Facebook
    • Tumblr
    • Linkedin
    • Twitter
  • Comment

ਲੋਕਤੰਤਰ ’ਚ ਸੰਸਦ ਨੂੰ ਜਨਤਾ ਦੇ ਹਿੱਤਾਂ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ ਪਰ ਅੱਜ ਵਿਸ਼ਵ ਦੇ ਕੁਝ ਦੇਸ਼ਾਂ ’ਚ ਸੰਸਦਾਂ ਦੀ ਸ਼ਾਨ ’ਤੇ ਹੀ ਠੇਸ ਲੱਗਣ ਲੱਗੀ ਹੈ ਜਿਸ ਦੇ ਨਤੀਜੇ ਵਜੋਂ ਲੋਕਤੰਤਰ ਨੂੰ ਠੇਸ ਪੁੱਜ ਰਹੀ ਹੈ।

ਉਦਾਹਰਣ ਵਜੋਂ ਉੱਤਰੀ ਕੋਰੀਆ ’ਚ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਸੱਤਾਧਾਰੀ ਤਾਨਾਸ਼ਾਹ ‘ਕਿਮ ਜੋਂਗ’ ਨੇ ਸੰਸਦ ਦੇ ਸਾਰੇ ਅਧਿਕਾਰ ਖੋਹ ਕੇ ਦੇਸ਼ ਨੂੰ ਹਰ ਲਿਹਾਜ਼ ਤੋਂ ਕੰਗਾਲ ਬਣਾ ਦਿੱਤਾ ਹੈ ਜਿੱਥੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ। ਇਸ ਦੇ ਉਲਟ ਅਤੀਤ ’ਚ ਇਸੇ ਦਾ ਅਨਿੱਖੜਵਾਂ ਅੰਗ ਰਿਹਾ ਦੱਖਣੀ ਕੋਰੀਆ ਆਪਣੀਆਂ ਲੋਕਤੰਤਰਵਾਦੀ ਨੀਤੀਆਂ ਦੇ ਕਾਰਣ ਅੱਜ ਵਿਸ਼ਵ ਦੇ ਖੁਸ਼ਹਾਲ ਦੇਸ਼ਾਂ ’ਚ ਗਿਣਿਆ ਜਾਂਦਾ ਹੈ।

ਸੰਸਦੀ ਰਵਾਇਤਾਂ ਦੇ ਘਾਣ ਦੀ ਇਕ ਹੋਰ ਉਦਾਹਰਣ ਰੂਸ ’ਤੇ ਸੰਨ 2000 ਤੋਂ ਕਾਬਜ਼ ਰਾਸ਼ਟਰਪਤੀ ‘ਵਲਾਦੀਮੀਰ ਪੁਤਿਨ’ ਹਨ ਜਿਨ੍ਹਾਂ ਨੇ ਸੱਤਾ ਦੀ ਹਵਸ ’ਚ ਸੰਸਦ ’ਚ ਆਪਣੇ ਵਿਰੋਧੀਆਂ ਦੀ ਆਵਾਜ਼ ਦਬਾ ਕੇ ਸੰਨ 2036 ਤੱਕ ਆਪਣੇ ਰਾਸ਼ਟਰਪਤੀ ਬਣੇ ਰਹਿਣ ਦਾ ਬਿੱਲ ਪਾਸ ਕਰਵਾ ਲਿਆ ਹੈ।

ਅਮਰੀਕਾ ਦੀ ਸੰਸਦ ‘ਕੈਪੀਟਲ ਹਿੱਲ’ ਨੂੰ ਸਭ ਤੋਂ ਵੱਡੀ ਸੱਟ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ 6 ਜਨਵਰੀ ਨੂੰ ਮਾਰੀ ਜਦੋਂ ਉਨ੍ਹਾਂ ਦੇ ਸਮਰਥਕਾਂ ਵੱਲੋਂ ‘ਕੈਪੀਟਲ ਹਿੱਲ’ ’ਚ ਕੀਤੀ ਜਾ ਰਹੀ ਭਾਰੀ ਭੰਨ-ਤੋੜ ਰੋਕਣ ਲਈ ਪੁਲਸ ਵੱਲੋਂ ਗੋਲੀ ਚਲਾਉਣ ਨਾਲ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ।

ਇਸ ਤੋਂ ਪਹਿਲਾਂ ਅਮਰੀਕੀ ਸੰਸਦੀ ਪ੍ਰੰਪਰਾ ਨੂੰ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਨੇ ਆਪਣੇ ਦਫਤਰ ’ਚ ਇਕ ਕਰਮਚਾਰੀ ਮੋਨਿਕਾ ਲੇਵਿੰਸਕੀ ਦੇ ਨਾਲ ਓਰਲ ਸੈਕਸ ਕਰ ਕੇ ਠੇਸ ਪਹੁੰਚਾਈ ਸੀ ਜਿਸ ਦੇ ਲਈ ਉਨ੍ਹਾਂ ਨੂੰ 1998 ’ਚ ਮਹਾਦੋਸ਼ ਦਾ ਸਾਹਮਣਾ ਕਰਨਾ ਪਿਆ ਅਤੇ ਦੇਸ਼ ਵਾਸੀਆਂ ਕੋਲੋਂ ਮੁਆਫੀ ਮੰਗਣੀ ਪਈ ਸੀ।

ਇਸੇ ਤਰ੍ਹਾਂ ਮਿਆਂਮਾਰ ’ਚ ਫੌਜ ਵੱਲੋਂ ਸੰਸਦ ਭੰਗ ਕਰ ਕੇ ਉੱਥੋਂ ਦੀ ਲੋਕਤੰਤਰਿਕ ਢੰਗ ਨਾਲ ਚੁਣੀ ਨੇਤਾ ‘ਆਂਗ-ਸਾਨ-ਸੂ-ਕੀ’ ਸਮੇਤ ਹੋਰਨਾਂ ਨੇਤਾਵਾਂ ਨੂੰ ਜੇਲ ’ਚ ਸੁੱਟਣ ਦੇ ਵਿਰੁੱਧ ਇਨ੍ਹੀ ਦਿਨੀਂ ਅੰਦੋਲਨ ਜ਼ੋਰਾਂ ’ਤੇ ਹੈ ਜਿਸ ’ਚ ਹੁਣ ਤੱਕ 500 ਦੇ ਲਗਭਗ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਫੌਜ ਨੇ ਚੁਣੇ ਸੰਸਦ ਮੈਂਬਰਾਂ ਨੂੰ ਆਪਣੇ ਘਰ ਜਾਣ ਲਈ ਕਹਿ ਦਿੱਤਾ ਹੈ।

ਭਾਰਤ ਦੇ ਬਾਰੇ ’ਚ ਤਾਂ ਪਾਠਕਾਂ ਨੇ 8 ਅਪ੍ਰੈਲ ਦੇ ਅੰਕ ’ਚ ਪ੍ਰਕਾਸ਼ਿਤ ਸ਼੍ਰੀ ਸ਼ਾਂਤਾ ਕੁਮਾਰ ਦੇ ਲੇਖ ’ਚ ਪੜ੍ਹਿਆ ਹੀ ਹੋਵੇਗਾ ਕਿ, ‘‘ਸੰਸਦ ਦਾ ਵਧੇਰੇ ਸਮਾਂ ਰੌਲੇ-ਰੱਪੇ, ਬਾਈਕਾਟ ਅਤੇ ਟੋਕਾ-ਟਾਕੀ ’ਚ ਲੰਘ ਜਾਂਦਾ ਸੀ।’’

‘‘ਜਦੋਂ ਕਦੀ ਕਿਸੇ ਵੱਡੇ ਨੇਤਾ ਦਾ ਸਵਰਗਵਾਸ ਹੋ ਜਾਂਦਾ ਤਾਂ ਸਦਨ ’ਚ 2 ਮਿੰਟ ਦਾ ਮੌਨ ਰੱਖਿਆ ਜਾਂਦਾ ਅਤੇ ਸਦਨ ਵਿਚ ਮੁਕੰਮਲ ਸ਼ਾਂਤੀ ਰਹਿੰਦੀ। ਤਦ ਮੈਂ ਅਕਸਰ ਕਿਹਾ ਕਰਦਾ ਸੀ ਕਿ ਲੋਕ ਸਭਾ ਜਾਂ ਤਾਂ ‘ਸ਼ੋਰ ਸਭਾ’ ਬਣ ਗਈ ਹੈ ਜਾਂ ‘ਸ਼ੋਕ ਸਭਾ’।’’

ਜਿੱਥੇ ਅੱਜ ਵੀ ਭਾਰਤ ਦੀ ਸੰਸਦ ’ਚ ਅਜਿਹੇ ਹੀ ਦ੍ਰਿਸ਼ ਦੇਖਣ ਨੂੰ ਮਿਲਦੇ ਹਨ, ਉੱਥੇ ਆਸਟ੍ਰੇਲੀਆ ਦੀ ਸੰਸਦ ਤਾਂ ਸਭ ਤੋਂ ਅੱਗੇ ਨਿਕਲ ਗਈ ਹੈ, ਜਿੱਥੇ ਕਈ ਨੇਤਾਵਾਂ ’ਤੇ ਅੱਧੀ ਦਰਜਨ ਤੋਂ ਵੱਧ ਔਰਤਾਂ ਸੈਕਸ ਸ਼ੋਸ਼ਣ ਦੇ ਦੋਸ਼ ਲਗਾ ਚੁੱਕੀਆਂ ਹਨ।

ਸੰਸਦ ਦੇ ਅੰਦਰ ਮਹਿਲਾ ਕਰਮਚਾਰੀਆਂ ਅਤੇ ਸੰਸਦ ਮੈਂਬਰਾਂ ਤੱਕ ਦੇ ਨਾਲ ਜਬਰ-ਜ਼ਨਾਹ ਅਤੇ ਸੈਕਸ ਸ਼ੋਸ਼ਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।

ਇਕ ਮਹਿਲਾ ਅਧਿਕਾਰੀ ਨੇ ਦੋਸ਼ ਲਗਾਇਆ ਸੀ ਕਿ ਸੰਸਦ ’ਚ ਸੰਸਦ ਮੈਂਬਰਾਂ ਦੇ ਲਈ ਨਾ ਸਿਰਫ ਦੇਹ ਵਪਾਰ ਕਰਨ ਵਾਲਿਆਂ ਨੂੰ ਲਿਆਂਦਾ ਜਾਂਦਾ ਹੈ ਸਗੋਂ ਸੰਸਦ ਦੇ ‘ਪ੍ਰੇਅਰ ਰੂਮ’ (ਪ੍ਰਾਰਥਨਾ ਹਾਲ) ਨੂੰ ਸੈਕਸ ਕਿਰਿਆਵਾਂ ਦੇ ਲਈ ਵਰਤਿਆ ਜਾਂਦਾ ਹੈ। ਪਿਛਲੇ ਮਹੀਨੇ ਲੀਕ ਹੋਈ ਇਕ ਵੀਡੀਓ ’ਚ ਉੱਥੇ ਸੰਸਦ ਮੈਂਬਰ ਸੈਕਸ ਕਰਦੇ ਦਿਖਾਈ ਦਿੱਤੇ ਸਨ।

23 ਮਾਰਚ ਨੂੰ ਸੰਸਦ ਦੇ ਸਟਾਫ ਦੇ ਕੁਝ ਮੈਂਬਰਾਂ ਵੱਲੋਂ ਸੰਸਦ ਦੇ ਅੰਦਰ ਅਸ਼ਲੀਲ ਹਰਕਤਾਂ ਕਰਨ ਦਾ ਵੀ ਇਕ ਵੀਡੀਓ ਲੀਕ ਹੋਇਆ ਅਤੇ ਦੇਰ ਰਾਤ ਕੁਝ ਨਿਊਜ਼ ਚੈਨਲਾਂ ਨੇ ਸੱਤਾਧਾਰੀ ਪਾਰਟੀ ਦੇ ਮਰਦ ਸਟਾਫ ਮੈਂਬਰਾਂ ਨੂੰ ਸੰਸਦ ਦੇ ਅੰਦਰ ਮਹਿਲਾ ਮੰਤਰੀਆਂ ਦੀਆਂ ਮੇਜ਼ਾਂ ਦੇ ਉਪਰ ਹਸਤ ਮੈਥੁਨ ਕਰਦੇ ਹੋਏ ਫੋਟੋ ਪ੍ਰਦਰਸ਼ਿਤ ਕੀਤੇ।

ਆਸਟ੍ਰੇਲੀਆ ’ਚ ਸੱਤਾਧਾਰੀ ਲਿਬਰਲ ਪਾਰਟੀ ਦੀ ਸੰਸਦ ਮੈਂਬਰ ‘ਹੋਲੀ ਹਿਊਜ਼’ ਵੀ ਸੰਸਦ ਮੈਂਬਰਾਂ ’ਤੇ ਸੈਕਸ ਸ਼ੋਸ਼ਣ ਦੇ ਗੰਭੀਰ ਦੋਸ਼ ਲਗਾ ਚੁੱਕੀ ਹੈ। ਕਈ ਪੀੜਤਾਂ ਦਾ ਕਹਿਣਾ ਹੈ ਕਿ ਦੇਸ਼ ਦੇ ਕਿਸੇ ਨਾ ਕਿਸੇ ਨੇਤਾ ਜਾਂ ਅਧਿਕਾਰੀ ਨੇ ਜਾਂ ਤਾਂ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਛੂਹਿਆ ਜਾਂ ਉਨ੍ਹਾਂ ਦੀ ਬੇਇੱਜ਼ਤੀ ਕੀਤੀ। ਇਸ ਦੇ ਵਿਰੁੱਧ ਆਵਾਜ਼ ਉਠਾਉਣ ’ਤੇ ਉਨ੍ਹਾਂ ਦਾ ਚਰਿੱਤਰ ਹਨਨ ਕੀਤਾ ਗਿਆ ਅਤੇ ਉਹ ਖਾਮੋਸ਼ ਹੋ ਗਈਆਂ ਕਿਉਂਕਿ ਉਨ੍ਹਾਂ ’ਤੇ ਨੌਕਰੀ ਜਾਂ ਨਿਆਂ ’ਚੋਂ ਕਿਸੇ ਇਕ ਨੂੰ ਚੁਣਨ ਲਈ ਦਬਾਅ ਪਾਇਆ ਗਿਆ।

ਇਸੇ ਕਾਰਣ ਕਈ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰਾਂ ਨੇ ਆਸਟ੍ਰੇਲੀਆ ਦੀ ਸੰਸਦ ਨੂੰ ‘ਟੇਸਟੋਸਟੇਰਾਨ’ (ਮਰਦ ਸੈਕਸ ਹਾਰਮੋਨ) ਦਾ ਤਹਿਖਾਨਾ ਕਰਾਰ ਦਿੱਤਾ ਜਿੱਥੇ ਹਰ ਇਕ ਮੰਤਰੀ ਦੇ ਕਮਰੇ ’ਚ ਫਰਿੱਜ ਸ਼ਰਾਬ ਨਾਲ ਭਰੇ ਰਹਿੰਦੇ ਹਨ। ਇਸ ਬਾਰੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ‘ਸਕਾਟ ਮੋਰੀਸਨ’ ਦੀ ਪਤਨੀ ਨੇ ਤਾਂ ਇੱਥੋਂ ਤੱਕ ਕਿਹਾ ਹੈ ਕਿ, ‘‘ਮੇਰੇ ਪਤੀ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਇਕ ਪਿਤਾ ਵਾਂਗ ਇਨ੍ਹਾਂ ਮਾਮਲਿਆਂ ’ਤੇ ਸੋਚਣਾ ਚਾਹੀਦਾ ਹੈ।’’

ਉਕਤ ਘਟਨਾਕ੍ਰਮਾਂ ਤੋਂ ਸਪੱਸ਼ਟ ਹੈ ਕਿ ਸੰਸਦੀ ਰਵਾਇਤ ਅਤੇ ਸ਼ਾਨ ਨੂੰ ਠੇਸ ਪਹੁੰਚਾਉਣ ਦਾ ਇਹ ਸਿਲਸਿਲਾ ਕਿਸੇ ਇਕ ਦੇਸ਼ ਜਾਂ ਇਕ ਮਹਾਦੀਪ ਤੱਕ ਹੀ ਸੀਮਤ ਨਹੀਂ ਹੈ ਜਿਸ ਨੂੰ ਰੋਕਣਾ ਲੋਕਤੰਤਰ ਦੇ ਹਿੱਤ ’ਚ ਬਹੁਤ ਹੀ ਜ਼ਰੂਰੀ ਹੈ।

-ਵਿਜੇ ਕੁਮਾਰ

  • Australian Parliament

‘ਨਿੱਜੀ ਖਾਹਿਸ਼ਾਂ ਦੇ ਕਾਰਣ’ ‘ਟੁੱਟ ਰਹੀਆਂ ਪਾਰਟੀਆਂ ਅਤੇ ਭਿੜ ਰਹੇ ਪਰਿਵਾਰ’

NEXT STORY

Stories You May Like

  • lease demand for retail space in malls drops by 38
    ਦੇਸ਼ ਦੇ ਚੋਟੀ ਦੇ ਅੱਠ ਸ਼ਹਿਰਾਂ ’ਚ ਜੁਲਾਈ-ਸਤੰਬਰ ’ਚ ਮਾਲਜ਼ ’ਚ ਪ੍ਰਚੂਨ ਸਥਾਨਾਂ ਦੀ ਲੀਜ਼ ਮੰਗ 38 ਫੀਸਦੀ ਘਟੀ
  • sail and nmdc directed to find mining assets abroad
    ਸੇਲ ਅਤੇ NMDC ਨੂੰ ਵਿਦੇਸ਼ਾਂ ’ਚ ਮਾਈਨਿੰਗ ਜਾਇਦਾਦਾਂ ਲੱਭਣ ਦੇ ਨਿਰਦੇਸ਼
  • an indian in norway asked   are farmers in india getting the right price
    ਖੀਰੇ ਦੀ ਕੀਮਤ 300 ਰੁਪਏ! ਨਾਰਵੇ 'ਚ ਇੱਕ ਭਾਰਤੀ ਨੇ ਪੁੱਛਿਆ, "ਕੀ ਭਾਰਤ 'ਚ ਕਿਸਾਨਾਂ ਨੂੰ ਮਿਲ ਰਿਹੈ ਮਿਹਨਤ ਦਾ...
  • no proposal to allow stock exchanges to trade in their own shares  sebi
    ਸ਼ੇਅਰ ਬਾਜ਼ਾਰਾਂ ਨੂੰ ਆਪਣੇ ਸ਼ੇਅਰ ’ਚ ਖੁਦ ਕਾਰੋਬਾਰ ਦੀ ਇਜਾਜ਼ਤ ਦੇਣ ਦੀ ਫਿਲਹਾਲ ਕੋਈ ਤਜਵੀਜ਼ ਨਹੀਂ : ਸੇਬੀ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • rajasthan police s action hurts the religious sentiments sikhs advocate dhami
    ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ
  • rajasthan police  s action hurts the religious sentiments of sikhs dhami
    ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ : ਐਡਵੋਕੇਟ ਧਾਮੀ
  • further increase in repo rate possible
    ਦਸੰਬਰ ਦੀ ਮੌਦਰਿਕ ਨੀਤੀ ’ਚ ਰੇਪੋ ਦਰ ’ਚ ਹੋਰ ਵਾਧਾ ਸੰਭਵ: ਮਾਹਰ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • stray dogs have become a threat to public safety
      ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
    • some indians abroad bringing disrepute
      ਵਿਦੇਸ਼ਾਂ ’ਚ ਬਣ ਰਹੇ ਕੁਝ ਭਾਰਤੀ ਬਦਨਾਮੀ ਦਾ ਕਾਰਨ!
    • rising cases of theft by domestic help
      ‘ਘਰੇਲੂ ਨੌਕਰ-ਨੌਕਰਾਣੀਆਂ ਵਲੋਂ ਚੋਰੀ’ ਦੇ ਵਧਦੇ ਮਾਮਲੇ!
    • india should learn from brazil about the growing threat
      ‘ਆਨਲਾਈਨ ਗੇਮਾਂ ਦਾ ਵਧਦਾ ਖ਼ਤਰਾ’ ਬ੍ਰਾਜ਼ੀਲ ਤੋਂ ਸਿੱਖੇ ਭਾਰਤ!
    • certain people are committing suicide
      ‘ਵਿਸ਼ੇਸ਼ ਲੋਕ-ਖੁਦਕੁਸ਼ੀਆਂ ਕਰ ਰਹੇ’ ਚੁਣੌਤੀਆਂ ਤੋਂ ਘਬਰਾ ਕੇ!
    • strict action should be taken against the fraudsters
      ‘ਫ਼ਰਜ਼ੀ ਅਧਿਕਾਰੀ ਬਣ ਕੇ ਲੋਕਾਂ ਨੂੰ ਠੱਗ ਰਹੇ’ ਧੋਖੇਬਾਜ਼ਾਂ ਦੇ ਵਿਰੁੱਧ ਸਖਤ...
    • blinded by selfishness  people are killing their own kin
      ‘ਸੁਆਰਥ ’ਚ ਅੰਨ੍ਹੇ ਹੋ ਕੇ ਲੋਕ’ ਆਪਣਿਆਂ ਦੇ ਹੀ ਕਰ ਰਹੇ ਨੇ ਕਤਲ!
    • innocent lives being lost to gun culture in america
      ‘ਅਮਰੀਕਾ ’ਚ ਗੰਨ ਕਲਚਰ ਨਾਲ ਜਾ ਰਹੀਆਂ ਬੇਕਸੂਰ ਲੋਕਾਂ ਦੀਆਂ ਜਾਨਾਂ!’
    • some prisons turning into arenas of violence
      ‘ਕੁਝ ਜੇਲਾਂ ’ਚ ਗੁੰਡਾਗਰਦੀ ਅਤੇ ਮਾਰਾਮਾਰੀ’ ਬਣ ਰਹੀਆਂ ਹਿੰਸਾ ਦੇ ਅਖਾੜੇ!
    • even after 40 months of caste based violence
      ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +