Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    6:38:07 PM

  • major weather warning in punjab on may 3 and 4

    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ,...

  • high voltage drama in bihar

    ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ...

  • punjab bus full of passengers falls victim to major accident

    ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ...

  • punjab politics assembly elections

    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਫਲ ਰਹੀ ਰੂਸ ਯਾਤਰਾ

ARTICLE News Punjabi(ਸੰਪਾਦਕੀ)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਫਲ ਰਹੀ ਰੂਸ ਯਾਤਰਾ

  • Edited By Vijay Kumar Chopra,
  • Updated: 26 Dec, 2015 07:33 AM
Article
prime minister narendra modi s successful visit russia
  • Share
    • Facebook
    • Tumblr
    • Linkedin
    • Twitter
  • Comment

ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤਕ ਸਾਰੇ ਖੇਤਰਾਂ 'ਚ ਭਾਰਤ ਅਤੇ ਰੂਸ ਦੇ ਸੰਬੰਧ ਹਰ ਕਸੌਟੀ 'ਤੇ ਖਰੇ ਉਤਰੇ ਹਨ। ਸਿਆਸੀ ਖੇਤਰ 'ਚ ਜਿਥੇ 1955 'ਚ ਪੰਡਿਤ ਜਵਾਹਰ ਲਾਲ ਨਹਿਰੂ ਵਲੋਂ ਇੰਦਰਾ ਗਾਂਧੀ ਨਾਲ ਪਹਿਲੀ ਰੂਸ ਯਾਤਰਾ ਤੋਂ ਸ਼ੁਰੂ ਹੋਇਆ ਸੰਬੰਧਾਂ ਦਾ ਸਿਲਸਿਲਾ ਲਗਾਤਾਰ ਮਜ਼ਬੂਤ ਹੁੰਦਾ ਗਿਆ, ਉਥੇ ਹੀ ਰਾਜਕਪੂਰ ਨੇ ਵੀ ਆਪਣੀਆਂ ਫਿਲਮਾਂ ਨਾਲ ਰੂਸ ਵਾਸੀਆਂ ਦੇ ਦਿਲਾਂ 'ਚ ਭਾਰਤ ਲਈ ਖਾਸ ਜਗ੍ਹਾ ਬਣਾਈ। ਫਿਲਮ 'ਆਵਾਰਾ' ਵਿਚ ਉਨ੍ਹਾਂ 'ਤੇ ਫਿਲਮਾਇਆ ਗੀਤ 'ਆਵਾਰਾ ਹੂੰ' ਰੂਸੀ ਅਜੇ ਵੀ ਗਾਉਂਦੇ ਹਨ।
ਭਾਰਤ ਦੀ ਆਜ਼ਾਦੀ ਦੇ ਸਮੇਂ ਤੋਂ ਹੀ ਰੂਸ ਦੇ ਨੇਤਾ ਭਾਰਤ ਨਾਲ ਸੰਬੰਧ ਵਧਾਉਣ 'ਚ ਦਿਲਚਸਪੀ ਦਿਖਾਉਣ ਲੱਗ ਪਏ ਸਨ ਅਤੇ ਰੂਸੀ ਕਮਿਊਨਿਸਟ ਪਾਰਟੀ ਦੇ ਆਗੂ ਤੇ ਰੂਸ ਦੇ ਸਰਵੇ-ਸਰਵਾ ਖਰੁਸ਼ਚੇਵ ਨੇ ਪੰਡਿਤ ਨਹਿਰੂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ।
ਇਸ ਤੋਂ ਕੁਝ ਹੀ ਸਮੇਂ ਬਾਅਦ ਨਵੰਬਰ 1955 'ਚ ਰੂਸ ਦੇ ਉਸ ਵੇਲੇ ਦੇ ਪ੍ਰਧਾਨ ਮੰਤਰੀ ਬੁਲਗਾਨਿਨ ਅਤੇ ਖਰੁਸ਼ਚੇਵ ਭਾਰਤ ਆਏ। ਉਨ੍ਹਾਂ ਦੀ ਇਸ ਯਾਤਰਾ ਨਾਲ ਭਾਰਤ ਤੇ ਰੂਸ ਵਿਚਾਲੇ ਸਾਰੇ ਖੇਤਰਾਂ 'ਚ ਸਹਿਯੋਗ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਹੋਈ। ਇਸ ਦਾ ਨਤੀਜਾ ਬਾਅਦ 'ਚ ਦੋਵਾਂ ਦੇਸ਼ਾਂ ਵਿਚਾਲੇ 'ਫੇਵਰਡ ਨੇਸ਼ਨ ਟ੍ਰੀਟੀ' ਦੇ ਰੂਪ 'ਚ ਨਿਕਲਿਆ, ਜਿਸ ਦੇ ਤਹਿਤ ਦੋਹਾਂ ਦੇਸ਼ਾਂ ਨੇ ਇਕ-ਦੂਜੇ ਨੂੰ ਵਿਸ਼ੇਸ਼ ਦਰਜਾ ਦਿੱਤਾ ਹੋਇਆ ਹੈ।
ਪੁਲਾੜ ਖੋਜ ਅਤੇ ਪ੍ਰਮਾਣੂ ਊਰਜਾ ਦੇ ਖੇਤਰ 'ਚ ਵੀ ਦੋਹਾਂ ਦੇਸ਼ਾਂ ਵਿਚਾਲੇ ਬਹੁਤ ਮਜ਼ਬੂਤ ਤਾਲਮੇਲ ਤੇ ਸਹਿਯੋਗ ਰਿਹਾ ਹੈ। ਦੱਖਣ ਭਾਰਤ 'ਚ ਕੁਡਨਕੁਲਮ ਪ੍ਰਮਾਣੂ ਬਿਜਲੀ ਘਰ ਇਸੇ ਦਾ ਨਤੀਜਾ ਹੈ। ਇਸ ਦੀ ਦੂਜੀ ਇਕਾਈ ਕੁਝ ਹਫਤਿਆਂ 'ਚ ਚਾਲੂ ਹੋ ਜਾਵੇਗੀ, ਜਦਕਿ ਤੀਜੀ ਤੇ ਚੌਥੀ ਇਕਾਈ ਲਈ ਗੱਲਬਾਤ ਸ਼ੁਰੂਆਤੀ ਦੌਰ 'ਚ ਹੈ।
ਭਾਰਤ ਨੇ ਦੁਨੀਆ ਦੇ ਕਿਸੇ ਵੀ ਹੋਰ ਦੇਸ਼ ਨਾਲ ਵੱਖ-ਵੱਖ ਖੇਤਰਾਂ 'ਚ ਇੰਨੀ ਵੱਡੀ ਗਿਣਤੀ ਵਿਚ ਅਹਿਮ ਆਰਥਿਕ, ਰਣਨੀਤਕ, ਤਕਨੀਕੀ ਤੇ ਵਿਗਿਆਨਕ ਸਾਂਝੇ ਸਮਝੌਤੇ ਨਹੀਂ ਕੀਤੇ। ਇਸ ਦਾ ਸਿਹਰਾ ਭਾਰਤ ਦੀਆਂ ਪਿਛਲੀਆਂ ਸਾਰੀਆਂ ਸਰਕਾਰਾਂ ਨੂੰ ਜਾਂਦਾ ਹੈ।
ਹੁਣ ਦਸੰਬਰ ਦੇ ਸ਼ੁਰੂ 'ਚ ਨਰਿੰਦਰ ਮੋਦੀ ਦੀ ਸਫਲ ਜਾਪਾਨ ਯਾਤਰਾ ਤੋਂ ਬਾਅਦ ਉਨ੍ਹਾਂ ਦੀ ਇਹ ਰੂਸ ਯਾਤਰਾ ਬਹੁਤ ਸਫਲ ਰਹੀ ਤੇ ਦੋਹਾਂ ਦੇਸ਼ਾਂ ਦੇ ਸੰਬੰਧਾਂ ਨੂੰ ਹੋਰ ਅੱਗੇ ਲਿਜਾਣ ਵਾਲੀ ਸਿੱਧ ਹੋਈ। ਮੋਦੀ ਤੇ ਰੂਸੀ ਰਾਸ਼ਟਰਪਤੀ ਪੁਤਿਨ ਨੇ ਆਪਣੇ ਸੰਬੰਧਾਂ ਨੂੰ ਹੋਰ ਰਫਤਾਰ ਦਿੰਦਿਆਂ ਹਾਈਡਰੋ ਕਾਰਬਨ ਦੀ ਖੋਜ, ਰੇਲਵੇ, ਸੌਰ ਊਰਜਾ, ਪੁਲਾੜ ਵਰਗੇ ਵੱਖ-ਵੱਖ ਖੇਤਰਾਂ 'ਚ 16 ਸਮਝੌਤਿਆਂ 'ਤੇ ਦਸਤਖਤ ਕੀਤੇ।
ਇਨ੍ਹਾਂ ਵਿਚ ਭਾਰਤ 'ਚ ਕੋਮੋਵ 226 ਹੈਲੀਕਾਪਟਰ ਦੇ ਸਾਂਝੇ ਨਿਰਮਾਣ ਦਾ ਸਮਝੌਤਾ ਵੀ ਸ਼ਾਮਿਲ ਹੈ। ਇਹ 'ਮੇਕ ਇਨ ਇੰਡੀਆ' ਪ੍ਰੋਗਰਾਮ ਦੇ ਤਹਿਤ ਪ੍ਰਮੁੱਖ ਰੱਖਿਆ ਸਹਿਯੋਗ ਯੋਜਨਾ ਹੈ। ਦੋਹਾਂ ਦੇਸ਼ਾਂ ਨੇ ਭਾਰਤ 'ਚ 12 ਪ੍ਰਮਾਣੂ ਪਲਾਂਟ ਅਤੇ ਦੋ ਰੂਸੀ ਡਿਜ਼ਾਈਨ ਵਾਲੀਆਂ ਪ੍ਰਮਾਣੂ ਰਿਐਕਟਰ ਇਕਾਈਆਂ ਦਾ ਭਾਰਤ 'ਚ ਨਿਰਮਾਣ ਕਰਨ 'ਤੇ ਵੀ ਸਹਿਮਤੀ ਪ੍ਰਗਟਾਈ ਹੈ, ਜਿਨ੍ਹਾਂ 'ਚ ਭਾਰਤ ਦੀਆਂ ਸਥਾਨਕ ਕੰਪਨੀਆਂ ਦੀ ਹਿੱਸੇਦਾਰੀ ਹੋਵੇਗੀ।
ਦੋਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪ੍ਰਮਾਣੂ ਊਰਜਾ ਦੀ ਸ਼ਾਂਤਮਈ ਵਰਤੋਂ ਦੋਹਾਂ ਦੇਸ਼ਾਂ ਦੇ ਰਣਨੀਤਕ ਸੰਬੰਧਾਂ ਨੂੰ ਨਵਾਂ ਆਯਾਮ ਦੇਵੇਗੀ। ਦੋਹਾਂ ਨੇ ਅਗਲੇ 10 ਸਾਲਾਂ 'ਚ ਦੁਵੱਲੇ ਵਪਾਰ ਨੂੰ ਮੌਜੂਦਾ 10 ਅਰਬ ਡਾਲਰ ਤੋਂ ਵਧਾ ਕੇ 30 ਅਰਬ ਡਾਲਰ ਕਰਨ ਦੀ ਵਚਨਬੱਧਤਾ ਵੀ ਪ੍ਰਗਟਾਈ ਹੈ।
ਇਸ ਦੌਰਾਨ ਅੱਤਵਾਦੀ ਸਮੂਹਾਂ ਅਤੇ ਇਸ ਦੇ ਨਿਸ਼ਾਨੇ ਵਾਲੇ ਦੇਸ਼ਾਂ ਦਰਮਿਆਨ ਬਿਨਾਂ ਵਿਤਕਰਾ ਤੇ ਫਰਕ ਕੀਤਿਆਂ ਇਕਜੁੱਟ ਹੋ ਕੇ ਅੱਤਵਾਦ ਵਿਰੁੱਧ ਲੜਨ ਦੀ ਲੋੜ ਨੂੰ ਵੀ ਰੇਖਾਂਕਿਤ ਕੀਤਾ ਹੈ। ਪੁਤਿਨ ਨੇ ਰੂਸ ਵਲੋਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ 'ਚ ਭਾਰਤ ਦੀ ਸਥਾਈ ਮੈਂਬਰੀ ਦੇ ਯਤਨਾਂ ਦਾ ਵੀ ਪੁਰਜ਼ੋਰ ਸਮਰਥਨ ਕੀਤਾ ਹੈ।
26 ਮਈ 2014 ਨੂੰ ਸੱਤਾ ਸੰਭਾਲਣ ਤੋਂ ਬਾਅਦ ਹੁਣ ਤਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਤੋਂ ਇਲਾਵਾ ਯੂਰਪ ਤੇ ਏਸ਼ੀਆ ਦੇ 33 ਦੇਸ਼ਾਂ ਦੀ ਯਾਤਰਾ ਕਰ ਚੁੱਕੇ ਹਨ, ਜਿਨ੍ਹਾਂ 'ਚ ਜਾਪਾਨ ਦੀ ਸਫਲ ਯਾਤਰਾ ਵੀ ਸ਼ਾਮਿਲ ਹੈ। ਇਸ ਦੌਰਾਨ ਜਾਪਾਨ ਨੇ ਭਾਰਤ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵਿੱਤੀ ਸਮਰਥਨ ਅਤੇ ਵੱਖ-ਵੱਖ ਯੋਜਨਾਵਾਂ 'ਚ ਅਹਿਮ ਹਿੱਸੇਦਾਰੀ ਦਾ ਭਰੋਸਾ ਦਿੱਤਾ। ਇਸ 'ਚ ਭਾਰਤ ਵਿਚ 'ਬੁਲੇਟ ਟ੍ਰੇਨਾਂ' ਨੂੰ ਸ਼ੁਰੂ ਕਰਨ ਲਈ ਸਹਾਇਤਾ ਦੇਣਾ ਵੀ ਸ਼ਾਮਿਲ ਹੈ।
ਜਾਪਾਨ ਦੀ ਯਾਤਰਾ ਤੋਂ ਇਲਾਵਾ ਨਰਿੰਦਰ ਮੋਦੀ ਦੀ ਕੋਈ ਵੀ ਵਿਦੇਸ਼ ਯਾਤਰਾ ਇੰਨੀ ਸਫਲ ਨਹੀਂ ਹੋਈ, ਜਿੰਨੀ ਸਫਲ ਰੂਸ ਦੀ ਯਾਤਰਾ ਰਹੀ ਹੈ। ਇਸ ਨਾਲ ਨਾ ਸਿਰਫ ਦੋਹਾਂ ਦੇਸ਼ਾਂ 'ਚ ਆਪਸੀ ਕਾਰੋਬਾਰ ਵਧੇਗਾ ਸਗੋਂ ਵਿਗਿਆਨਕ ਖੋਜਾਂ ਦੇ ਆਧਾਰ 'ਤੇ ਨਵੇਂ ਅਯਾਮ ਸਥਾਪਿਤ ਹੋਣਗੇ ਤੇ ਦੋਵੇਂ ਦੇਸ਼ ਅੱਤਵਾਦ ਵਿਰੁੱਧ ਮਿਲ ਕੇ ਲੜਨਗੇ।
ਰੂਸ ਵਲੋਂ ਭਾਰਤ 'ਚ ਪ੍ਰਮਾਣੂ ਬਿਜਲੀ ਪਲਾਂਟ ਲਗਾਉਣ ਨਾਲ ਦੇਸ਼ ਅੰਦਰ ਕੋਲਾ ਆਧਾਰਿਤ ਬਿਜਲੀ ਪਲਾਂਟਾਂ 'ਤੇ ਨਿਰਭਰਤਾ ਘਟੇਗੀ ਅਤੇ ਪ੍ਰਦੂਸ਼ਣ 'ਤੇ ਕਾਬੂ ਪਾਉਣ 'ਚ ਸਫਲਤਾ ਮਿਲੇਗੀ ਤੇ ਦੇਸ਼ਵਾਸੀਆਂ ਨੂੰ ਸਸਤੀ ਬਿਜਲੀ ਮਿਲ ਸਕੇਗੀ।
—ਵਿਜੇ ਕੁਮਾਰ

  • ਨਰਿੰਦਰ ਮੋਦੀ
  • ਰੂਸ ਯਾਤਰਾ
  • Narendra Modi
  • successful visit Russia

'ਲੜਨ-ਭਿੜਨ ਨੂੰ ਵੱਖੋ-ਵੱਖ ਤੇ ਖਾਣ-ਪੀਣ ਨੂੰ ਕੱਠੇ'

NEXT STORY

Stories You May Like

  • narendra modi  jairam ramesh  israel  india
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ
  • derek o  brien  narendra modi  resignation  prime minister  bengal elections
    ਡੈਰੇਕ ਓ'ਬ੍ਰਾਇਨ ਦੀ PM ਮੋਦੀ ਨੂੰ ਚੁਣੌਤੀ: 'ਬੰਗਾਲ ਚੋਣਾਂ ਹਾਰੇ ਤਾਂ ਪ੍ਰਧਾਨ ਮੰਤਰੀ ਅਹੁਦੇ ਤੋਂ ਦੇਣ ਅਸਤੀਫ਼ਾ'
  • iranian deputy foreign minister araghchi arrived in russia
    ਈਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਰੂਸ ਪਹੁੰਚੇ, ਪਾਕਿਸਤਾਨ ਦੀ ਯਾਤਰਾ ਨੂੰ ਦੱਸਿਆ 'ਲਾਭਦਾਇਕ'
  • sikkim pm narendra modi
    ਸਿੱਕਮ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਵਚਨਬੱਧ ਸਰਕਾਰ : PM ਨਰਿੰਦਰ ਮੋਦੀ
  • women  s reservation bill  vote  pm narendra modi
    ਮਹਿਲਾ ਰਿਜ਼ਰਵੇਸ਼ਨ ਬਿੱਲ 'ਤੇ ਵੋਟ ਪਾਉਣ ਤੋਂ ਪਹਿਲਾਂ PM ਨਰਿੰਦਰ ਮੋਦੀ ਦਾ ਅਹਿਮ ਬਿਆਨ
  • pm modi will address the nation
    ਅੱਜ ਰਾਤ ਪ੍ਰਧਾਨ ਮੰਤਰੀ ਮੋਦੀ ਕਰਨਗੇ ਰਾਸ਼ਟਰ ਨੂੰ ਸੰਬੋਧਨ, ਹੋਵੇਗਾ ਵੱਡਾ ਐਲਾਨ !
  • america s big blow to russia and iran
    ਰੂਸ ਤੇ ਈਰਾਨ ਨੂੰ ਅਮਰੀਕੀ ਵਿੱਤ ਮੰਤਰੀ ਦਾ ਵੱਡਾ ਝਟਕਾ: ਤੇਲ ਦੀ ਵਿਕਰੀ 'ਤੇ ਹੁਣ ਨਹੀਂ ਮਿਲੇਗੀ ਕੋਈ ਛੋਟ
  • niti aayog  newly appointed  vice chairman  ashok lahiri  narendra modi
    ਨੀਤੀ ਆਯੋਗ ਦੇ ਨਵੇਂ ਨਿਯੁਕਤ ਉਪ ਪ੍ਰਧਾਨ ਅਸ਼ੋਕ ਲਾਹਿੜੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
Trending
Ek Nazar
weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • poor workers are being killed in explosions in firecracker factories
      ‘ਪਟਾਕਾ ਫੈਕਟਰੀਆਂ ’ਚ ਧਮਾਕੇ’ ਮਾਰੇ ਜਾ ਰਹੇ ਗਰੀਬ ਮਜ਼ਦੂਰ!
    • cruelty to students by   some teachers
      ‘ਕੁਝ ਅਧਿਆਪਕ-ਅਧਿਆਪਿਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਜ਼ੁਲਮ!
    • the strait of hormuz made the world understand the importance of ports
      ਸਟ੍ਰੇਟ ਆਫ ਹੋਰਮੁਜ਼ ਨੇ ਦੁਨੀਆ ਨੂੰ ਬੰਦਰਗਾਹਾਂ ਦਾ ਮਹੱਤਵ ਸਮਝਾ ਦਿੱਤਾ
    • corruption is spreading its roots across the country
      ‘ਦੇਸ਼ ਭਰ ’ਚ ਜੜ੍ਹਾਂ ਫੈਲਾਅ ਰਿਹਾ ਭ੍ਰਿਸ਼ਟਾਚਾਰ’ ਸਾਰੇ ਪੱਧਰਾਂ ’ਤੇ ਸਖਤ ਕਾਰਵਾਈ...
    • how to get good governance if there is abundance of public representatives
      ‘ਅਪਰਾਧਿਕ ਅਕਸ ਵਾਲੇ ਜਨਪ੍ਰਤੀਨਿਧੀਆਂ ਦੀ ਭਰਮਾਰ’ ਸੁਸ਼ਾਸਨ ਮਿਲੇ ਤਾਂ ਕਿਵੇਂ!
    • loss of life and property in road accidents
      ਸੜਕ ਹਾਦਸਿਆਂ ’ਚ ਹੋ ਰਿਹਾ ਜਾਨ-ਮਾਲ ਦਾ ਨੁਕਸਾਨ, ਸਾਵਧਾਨੀ ਵਰਤਣ ਤੇ ਨਿਯਮਾਂ ਦੀ...
    • illegal weapons manufacturing factories
      ‘ਦੇਸ਼ ’ਚ ਫੜੇ ਜਾ ਰਹੇ’ ਨਾਜਾਇਜ਼ ਹਥਿਆਰ ਬਣਾਉਣ ਦੇ ਕਾਰਖਾਨੇ!
    • people are committing serious crimes   under the spell of witchcraft
      ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਭਾਰੀ ਅਪਰਾਧ!
    • police verification of domestic servants necessary
      ‘ਚੋਰੀ ਅਤੇ ਹੱਤਿਆ ਦੇ ਮਾਮਲਿਆਂ ਤੋਂ ਬਚਣ ਲਈ’ ਘਰੇਲੂ ਨੌਕਰਾਂ ਦੀ ਪੁਲਸ...
    • failed peace talks
      ਅਸਫਲ ਸ਼ਾਂਤੀ ਵਾਰਤਾ : ਸਭ ਤੋਂ ਵੱਡਾ ਸਵਾਲ ਇਜ਼ਰਾਈਲ ਅਤੇ ਉਸ ਦੀਆਂ ਇੱਛਾਵਾਂ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +