Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    10:51:10 AM

  • collision between migrant speedboat  greek coast guard vessel

    'ਡੌਂਕੀ' ਨੇ ਬੁਝਾ'ਤੇ ਕਈ ਘਰਾਂ ਦੇ ਚਿਰਾਗ !...

  • big encounter in nakodar at dawn

    ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ,...

  • big announcement made in punjab for tomorrow

    ਪੰਜਾਬ 'ਚ ਭਲਕੇ ਲਈ ਹੋਇਆ ਵੱਡਾ ਐਲਾਨ, ਸੂਬਾ ਸਰਕਾਰ...

  • pak security forces open fire

    ਜਦੋਂ ਰਾਖੇ ਹੀ ਬਣ ਗਏ ਜਾਨ ਦੇ ਦੁਸ਼ਮਣ, ਪਾਕਿ ਫੌਜ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ‘ਯਹ ਹੈ ਭਾਰਤ ਦੇਸ਼ ਹਮਾਰਾ!’ ਨਾਰੀ ਜਾਤੀ ਦਾ ਸ਼ੀਲਹਰਣ, ਮਾਪਿਆਂ ’ਤੇ ਜ਼ੁਲਮ

ARTICLE News Punjabi(ਸੰਪਾਦਕੀ)

‘ਯਹ ਹੈ ਭਾਰਤ ਦੇਸ਼ ਹਮਾਰਾ!’ ਨਾਰੀ ਜਾਤੀ ਦਾ ਸ਼ੀਲਹਰਣ, ਮਾਪਿਆਂ ’ਤੇ ਜ਼ੁਲਮ

  • Updated: 28 Sep, 2022 03:42 AM
Article
rape with women  oppression of parents
  • Share
    • Facebook
    • Tumblr
    • Linkedin
    • Twitter
  • Comment

ਕਿਸੇ ਸਮੇਂ ਸਾਡੀ ਪ੍ਰਾਚੀਨ ਸੱਭਿਅਤਾ, ਸੱਭਿਆਚਾਰ ਅਤੇ ਉੱਚ ਸੰਸਕਾਰਾਂ ਕਾਰਨ ਸਮੁੱਚਾ ਵਿਸ਼ਵ ਮਾਰਗਦਰਸ਼ਨ ਲਈ ਭਾਰਤੀ ਗੁਰੂਆਂ ਦੀ ਪਨਾਹ ’ਚ ਆਉਣ ’ਚ ਮਾਣ ਮਹਿਸੂਸ ਕਰਦਾ ਸੀ ਪਰ ਅੱਜ ਅਸੀਂ ਆਪਣੇ ਉੱਚ ਸੰਸਕਾਰਾਂ, ਮਾਨਤਾਵਾਂ ਅਤੇ ਮਰਿਆਦਾਵਾਂ ਤੋਂ ਕਿਸ  ਕਦਰ ਦੂਰ ਹੋ ਗਏ ਹਾਂ, ਇਹ ਲਗਭਗ 12 ਦਿਨਾਂ ਦੀਆਂ ਹੇਠਲੀਆਂ ਘਟਨਾਵਾਂ ਤੋਂ ਸਪੱਸ਼ਟ ਹੈ :

* 16 ਸਤੰਬਰ ਨੂੰ ਚੇਨਈ (ਤਾਮਿਲਨਾਡੂ) ’ਚ ਅਨਾਥ ਆਸ਼ਰਮ ਚਲਾਉਣ ਵਾਲੇ ਪਾਸਟਰ ਨੂੰ ਪੁਲਸ ਨੇ ਇਕ ਲੜਕੀ ਨੂੰ ਗਰਭਵਤੀ ਕਰਨ ਦੇ ਦੋਸ਼ ’ਚ ਗ੍ਰਿਫਤਾਰ ਕੀਤਾ। ਪਾਸਟਰ ਦੇ ਅਨਾਥ ਆਸ਼ਰਮ ’ਚ ਰਹਿਣ ਵਾਲੀ ਪੀੜਤਾ ਨੇ 2021 ’ਚ ਇਕ ਬੱਚੇ ਨੂੰ ਜਨਮ ਦਿੱਤਾ ਸੀ। 
* 16 ਸਤੰਬਰ ਨੂੰ ਹੀ ਅੰਮ੍ਰਿਤਸਰ (ਪੰਜਾਬ) ਦੇ ਥਾਣਾ ਕੰਬੋ ਇਲਾਕੇ ਦੇ ‘ਵਡਾਲਾ ਭਿੱਟੇਵੱਡ’ ’ਚ ਇਕ ਮਹਿਲਾ ਨੇ ਆਪਣੇ 2 ਸਾਥੀਆਂ ਦੇ ਨਾਲ ਰਲ ਕੇ ਸਿਰਹਾਣੇ ਨਾਲ ਮੂੰਹ ਦਬਾ ਕੇ ਆਪਣੇ ਪਤੀ ਦੀ ਹੱਤਿਆ ਕਰ ਦਿੱਤੀ। 
* 18 ਸਤੰਬਰ ਨੂੰ ਖੰਨਾ (ਪੰਜਾਬ) ਦੇ ਥਾਣਾ ਸਿਟੀ ਨੰਬਰ 1 ’ਚ ਭਰਾ-ਭੈਣ ਦੇ ਰਿਸ਼ਤੇ ਨੂੰ ਤਾਰ-ਤਾਰ ਕਰਦੇ ਹੋਏ ਇਕ ਨੌਜਵਾਨ ਵੱਲੋਂ ਆਪਣੀ ਚਚੇਰੀ ਭੈਣ ਦੀ ਮਜਬੂਰੀ ਦਾ ਲਾਭ ਉਠਾ ਕੇ ਉਸ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ। 
* 18 ਸਤੰਬਰ ਨੂੰ ਹੀ ਦਿੱਲੀ ’ਚ ਮਾਤਾ-ਪਿਤਾ ਵੱਲੋਂ ਆਪਣੀ ਚੱਲ-ਅਚੱਲ ਜਾਇਦਾਦ ਤੋਂ ਬੇਦਖਲ ਕੀਤੇ ਇਕ ਨੌਜਵਾਨ ਨੇ ਆਪਣੇ ਛੋਟੇ ਭਰਾ ਦੀ ਜਾਨ ਲੈ ਲਈ।  
* 18 ਸਤੰਬਰ ਨੂੰ ਹੀ ਮਥੁਰਾ (ਉੱਤਰ ਪ੍ਰਦੇਸ਼) ’ਚ ਇਕ ਔਰਤ ਨੇ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰਦੇ ਹੋਏ ਵਿਆਹ ਦੇ 15 ਦਿਨ ਬਾਅਦ ਹੀ ਕਰੰਟ ਲਾ ਕੇ ਆਪਣੇ ਪਤੀ ਦੀ ਹੱਤਿਆ ਕਰ ਦਿੱਤੀ।
* 18 ਸਤੰਬਰ ਨੂੰ ਹੀ ਹਮੀਰਪੁਰ (ਉੱਤਰ ਪ੍ਰਦੇਸ਼) ’ਚ ਬੈਂਕ ਤੋਂ ਕਰਜ਼ਾ ਦਿਵਾਉਣ ਤੋਂ ਨਾਂਹ ਕਰਨ ’ਤੇ ਇਕ ਨੌਜਵਾਨ ਨੇ ਆਪਣੇ 2 ਪੁੱਤਰਾਂ ਨਾਲ ਰਲ ਕੇ ਆਪਣੇ ਪਿਤਾ ਨੂੰ ਅਗਵਾ ਕਰ ਕੇ ਗੱਡੀ ਨਾਲ ਬੰਨ੍ਹ ਕੇ ਪਹਿਲਾਂ ਤਾਂ ਸੜਕ ’ਤੇ ਦੂਰ ਤੱਕ ਘਸੀਟਿਆ ਅਤੇ ਇਸ ਤੋਂ ਬਾਅਦ ਉਸ ਦੇ ਸਾਹ ਚੱਲਦੇ ਦੇਖ ਡਾਂਗਾਂ ਨਾਲ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ। 
* 20 ਸਤੰਬਰ ਨੂੰ ਥਾਣਾ ਭਾਦਸੋਂ (ਪੰਜਾਬ) ਦੇ ਪਿੰਡ ਰਾਮਗੜ੍ਹ ’ਚ ਇਕ ਨੌਜਵਾਨ ਨੇ ਘਰੇਲੂ ਵਿਵਾਦ ਕਾਰਨ ਨਸ਼ੇ ਦੀ ਹਾਲਤ ’ਚ ਆਪਣੇ ਬਜ਼ੁਰਗ ਪਿਤਾ ਦੇ ਸਿਰ ’ਤੇ ਲੱਕੜੀ ਦਾ ਬਾਲਾ ਮਾਰ ਕੇ ਉਸ ਦੀ ਜਾਨ ਲੈ ਲਈ। 
* 21 ਸਤੰਬਰ ਨੂੰ ਥਾਣਾ ਸਿਟੀ ਰਾਜਪੁਰਾ (ਪੰਜਾਬ) ਦੇ ਅਧੀਨ ਵਿਕਾਸ ਨਗਰ ਦੀ ਰਹਿਣ ਵਾਲੀ ਔਰਤ ’ਤੇ ਉਸ ਦੇ ਪਤੀ ਨੇ ਪੈਟਰੋਲ ਪਾ ਕੇ ਅੱਗ ਲਾ ਦਿੱਤੀ ਅਤੇ ਫਰਾਰ ਹੋ ਗਿਆ, ਜਿਸ ਨਾਲ ਉਹ 45 ਫੀਸਦੀ ਝੁਲਸ ਗਈ। ਮਾਂ ਨੂੰ ਅੱਗ ਦੀਆਂ ਲਾਟਾਂ ’ਚ ਦੇਖ ਪੁੱਤਰ ਨੇ ਪਾਣੀ ਪਾ ਕੇ ਅੱਗ ਬੁਝਾਈ ਅਤੇ ਲੋਕਾਂ ਦੀ ਮਦਦ ਨਾਲ ਹਸਪਤਾਲ ਪਹੁੰਚਾਇਆ। 
* 22 ਸਤੰਬਰ ਨੂੰ ਸੰਗਰੂਰ (ਪੰਜਾਬ) ’ਚ ਆਪਣੀ ਨਾਬਾਲਗ ਧੀ ਦੇ ਨਾਲ ਜਬਰ-ਜ਼ਨਾਹ ਕਰਨ ਅਤੇ ਕਿਸੇ ਨੂੰ ਦੱਸਣ ’ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ’ਚ ਉਸ ਦੇ ਪਿਤਾ ਦੇ ਵਿਰੁੱਧ ਕੇਸ ਦਰਜ ਕੀਤਾ ਗਿਆ। 
* 23 ਸਤੰਬਰ ਨੂੰ ਚੌਮੂੰ (ਰਾਜਸਥਾਨ) ਦੇ ਰੇਨਵਾਲ ਥਾਣਾ ਇਲਾਕੇ ’ਚ ਇਕ 14 ਸਾਲਾ ਨਾਬਾਲਗ ਲੜਕੀ ਨੇ ਆਪਣੇ ਕਲਯੁਗੀ ਪਿਤਾ ਵਿਰੁੱਧ ਉਸ ਨਾਲ ਅਸ਼ਲੀਲ ਹਰਕਤਾਂ ਅਤੇ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਪੁਲਸ ਕੋਲ ਰਿਪੋਰਟ ਦਰਜ ਕਰਵਾਈ। ਲੜਕੀ ਨੇ ਆਪਣੇ ਪਿਤਾ ’ਤੇ ਉਸ ਦੇ ਗਰਭਵਤੀ ਹੋਣ ’ਤੇ ਗਰਭਪਾਤ ਕਰਵਾਉਣ ਦਾ ਦੋਸ਼ ਵੀ ਲਾਇਆ। 
* 24 ਸਤੰਬਰ ਨੂੰ ਦੁਮਕਾ (ਝਾਰਖੰਡ) ਦੇ ਅਸਵਾਰੀ ਪਿੰਡ ’ਚ ਜਾਦੂ-ਟੂਣੇ ਦਾ ਦੋਸ਼ ਲਾਉਂਦੇ ਹੋਏ ਡੈਣ ਦੱਸ ਕੇ 3 ਔਰਤਾਂ ਸਮੇਤ ਇਕ ਹੀ ਪਰਿਵਾਰ ਦੇ 4 ਵਿਅਕਤੀਆਂ ਨੂੰ ਗਰਮ ਲੋਹੇ ਦੀਆਂ ਛੜਾਂ ਨਾਲ ਦਾਗਣ ਅਤੇ ਉਸ ਦੇ ਬਾਅਦ ਉਨ੍ਹਾਂ ਨੂੰ ਮਲ-ਮੂਤਰ ਪਿਆਉਣ ਦੇ ਦੋਸ਼ ’ਚ ‘ਸਰੈਗਾਹਾਟ’ ਥਾਣੇ ’ਚ ਕੇਸ ਦਰਜ ਕੀਤਾ ਗਿਆ। 
* 25 ਸਤੰਬਰ ਨੂੰ ਮੁਰਾਦਾਬਾਦ (ਉੱਤਰ ਪ੍ਰਦੇਸ਼) ਦੇ ਕਾਂਠ ਥਾਣਾ ਇਲਾਕੇ ’ਚ ਇਕ 17 ਸਾਲਾ ਨਾਬਾਲਗ ਲੜਕੀ ਨੇ ਆਪਣੇ ਪਿਤਾ ’ਤੇ ਕੁੱਟਮਾਰ ਕਰਨ, ਉਸ ਨਾਲ ਜਬਰ-ਜ਼ਨਾਹ ਕਰਨ ਤੇ ਕਿਸੇ ਨੂੰ ਦੱਸਣ ’ਤੇ ਉਸ ਦੀ ਮਾਂ ਅਤੇ ਭਰਾ-ਭੈਣ ਨੂੰ ਜਾਨੋਂ ਮਾਰ ਦੇਣ ਦੀ ਧਮਕੀ ਦੇਣ ਦਾ ਦੋਸ਼ ਲਾਇਆ।  
* 26 ਸਤੰਬਰ ਨੂੰ ਟਾਂਡਾ (ਪੰਜਾਬ) ’ਚ ਇਕ ਵਿਅਕਤੀ ’ਤੇ ਆਪਣੇ ਹੀ 4 ਸਾਲਾ ਪੋਤੇ ਨਾਲ ਕੁਕਰਮ ਕਰਨ ਦੇ ਦੋਸ਼ ’ਚ ਬਜ਼ੁਰਗ ਦੀ ਨੂੰਹ ਨੇ ਪੁਲਸ ਕੋਲ ਕੇਸ ਦਰਜ ਕਰਵਾਇਆ। 
* 26 ਸਤੰਬਰ ਨੂੰ ਅਨੂਪਪੁਰ (ਮੱਧ ਪ੍ਰਦੇਸ਼) ਦੇ ਕੋਤਮਾ ’ਚ 80,000 ਰੁਪਏ ਦੀ ਸੁਪਾਰੀ ਦੇ ਕੇ ਆਪਣੇ ਨਸ਼ੇੜੀ ਪੁੱਤ ਦੀ ਹੱਤਿਆ ਕਰਵਾਉਣ ਦੇ ਦੋਸ਼ ’ਚ ਮ੍ਰਿਤਕ ਨੌਜਵਾਨ ਦੇ ਪਿਤਾ ਸਮੇਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। 
* 27 ਸਤੰਬਰ ਨੂੰ ਬਾਂਦਾ (ਉੱਤਰ ਪ੍ਰਦੇਸ਼) ’ਚ ਇਕ ਸ਼ਰਾਬੀ ਪਿਤਾ ਵੱਲੋਂ ਆਪਣੀ ਨਾਬਾਲਗ ਧੀ ਨਾਲ ਜਬਰ-ਜ਼ਨਾਹ ਦੇ ਬਾਅਦ ਉਸ ਨੂੰ ਇਕ ਵਿਅਕਤੀ ਨੂੰ 60,000 ਰੁਪਏ ’ਚ ਵੇਚ ਦੇਣ ਦਾ ਮਾਮਲਾ ਸਾਹਮਣੇ ਆਉਣ ’ਤੇ ਪੁਲਸ ਨੇ ਦੋਸ਼ੀ ਪਿਤਾ ਨੂੰ ਗ੍ਰਿਫਤਾਰ ਕੀਤਾ ਹੈ।  
* 27 ਸਤੰਬਰ ਨੂੰ ਹੀ ਗਿਰੀਡੀਹ (ਝਾਰਖੰਡ) ’ਚ ਇਕ ਨੌਜਵਾਨ ਨੇ ਆਪਣੀ ਪਤਨੀ ਨਾਲ ਨਾਜਾਇਜ਼ ਸਬੰਧਾਂ ਕਾਰਨ ਆਪਣੇ ਪਿਤਾ ਦੀ ਲੋਹੇ ਦੀਆਂ ਛੜਾਂ ਨਾਲ ਵਾਰ ਕਰ ਕੇ ਹੱਤਿਆ ਕਰ ਦਿੱਤੀ।

ਮਨੁੱਖ ਦੇ ਪਤਨ ਦੇ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕਰਦੀਆਂ ਉਕਤ ਘਟਨਾਵਾਂ ਇਸ ਕੌੜੇ ਤੱਥ ਵੱਲ ਇਸ਼ਾਰਾ ਕਰਦੀਆਂ ਹਨ ਕਿ ਅੱਜ ਅਸੀਂ ਆਪਣੀਆਂ ਪ੍ਰਾਚੀਨ ਨੈਤਿਕ ਕਦਰਾਂ-ਕੀਮਤਾਂ ਤੋਂ ਕਿਸ ਕਦਰ ਹੇਠਾਂ ਡਿੱਗ ਗਏ ਹਾਂ ਅਤੇ ਰਿਸ਼ਤੇ ਤਾਰ-ਤਾਰ ਕੀਤੇ ਜਾ ਰਹੇ ਹਨ। ਇਸ ਲਈ ਸਾਡੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਤੇ ਸਮਾਜ ਸੁਧਾਰਕਾਂ ਨੂੰ ਅਜਿਹੀਆਂ ਘਟਨਾਵਾਂ ਦੀ ਡੂੰਘਾਈ ’ਚ ਜਾ ਕੇ ਇਨ੍ਹਾਂ ਦੇ ਵਿਰੁੱਧ ਸਮਾਜ ’ਚ ਜਾਗਰੂਕਤਾ ਪੈਦਾ ਕਰਨ ਅਤੇ ਅੱਗੇ ਵਧ ਕੇ ਲੋਕਾਂ ਨੂੰ ਸਿੱਖਿਅਤ ਕਰਨ ਦੀ ਬੜੀ ਲੋੜ ਹੈ ਤਾਂ ਕਿ ਇਸ ਪਤਨ ਨੂੰ ਰੋਕਿਆ ਜਾ ਸਕੇ।

-ਵਿਜੇ ਕੁਮਾਰ

  • India
  • Women
  • Rape
  • Parents
  • Oppression
  • Murder
  • ਭਾਰਤ
  • ਨਾਰੀ
  • ਜਬਰ-ਜ਼ਨਾਹ
  • ਮਾਪੇ
  • ਜ਼ੁਲਮ
  • ਹੱਤਿਆ

ਚੋਟੀ ਦੀ ਕਾਂਗਰਸ ਲੀਡਰਸ਼ਿਪ 1 ਕਦਮ ਅੱਗੇ ਵਧਾਉਂਦੀ ਹੈ ਤਾਂ ਹੋਰ ਨੇਤਾ 2 ਕਦਮ ਪਿੱਛੇ ਖਿੱਚ ਲੈਂਦੇ ਹਨ

NEXT STORY

Stories You May Like

  • caste certificate  high court  summons
    ਜਾਤੀ ਸਰਟੀਫਿਕੇਟ ਰੱਦ ਨੂੰ ਲੈ ਕੇ ਹਾਈ ਕੋਰਟ ਨੇ ਘੱਟ ਗਿਣਤੀ ਵਿਭਾਗ ਕੀਤਾ ਤਲਬ
  • sports are witnessing unprecedented development in the country  murmu
    ਦੇਸ਼ 'ਚ ਖੇਡਾਂ ਦਾ ਹੋ ਰਿਹੈ ਬੇਮਿਸਾਲ ਵਿਕਾਸ : ਮੁਰਮੂ
  • this country bans imports of animal products from india
    ਭਾਰਤ ਨੂੰ ਵੱਡਾ ਵਪਾਰਕ ਝਟਕਾ! ਇਸ ਦੇਸ਼ ਨੇ ਪਸ਼ੂ ਉਤਪਾਦਾਂ ਦੀ ਦਰਾਮਦ 'ਤੇ ਲਾਈ ਮੁਕੰਮਲ ਪਾਬੰਦੀ, ਜਾਣੋ ਕੀ ਹੈ ਵਜ੍ਹਾ
  • dowry is considered a launchpad for the groom  s business
    ‘ਭਾਰਤ ’ਚ ਲਾੜੇ ਦੇ ਵਪਾਰ ਅਤੇ ਕਰੀਅਰ ਲਈ’ ਦਾਜ ਨੂੰ ਮੰਨਿਆ ਜਾਂਦਾ ਹੈ ਇਕ ਲਾਂਚਪੈਡ!
  • list of the most handsome men in the world released
    ਦੁਨੀਆ ਦੇ ਸਭ ਤੋਂ ਖ਼ੂਬਸੂਰਤ ਮਰਦਾਂ ਦੀ ਲਿਸਟ ਜਾਰੀ, ਜਾਣੋ ਕਿਸ ਨੰਬਰ 'ਤੇ ਹੈ ਭਾਰਤ
  • secularism in india
    ਭਾਰਤ ਗਣਰਾਜ ਦੇ ਸਰਬਧਰਮ ਦਾ ਮੂਲ ਮੰਤਰ ਹੈ ਸੈਕੂਲਰਵਾਦ
  •  india s development is capital backed  msme driven
    ‘ਭਾਰਤ ਦੇ ਵਿਕਾਸ ਦਾ ਅਗਲਾ ਪੜਾਅ ਪੂੰਜੀ-ਸਮਰਥਿਤ, MSME ਪ੍ਰੇਰਿਤ’
  • zelenskyy on russian strike on passenger train
    ਰੂਸ ਨੇ ਪਾਰ ਕੀਤੀਆਂ ਜ਼ੁਲਮ ਦੀਆਂ ਹੱਦਾਂ! ਵੀਡੀਓ 'ਚ ਦੇਖੋ ਕਿਵੇਂ 200 ਮੁਸਾਫਰਾਂ ਨਾਲ ਭਰੀ ਟ੍ਰੇਨ 'ਤੇ ਕੀਤਾ ਡਰੋਨ...
  • big encounter in nakodar at dawn
    ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ...
  • punjab kesari vijay chopra ji mukesh agnihotri
    ‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼...
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
  • long power cut to be experienced in these areas of punjab tomorrow
    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • bjp leader manoranjan kalia condemned the statements
    ਡੇਰਾ ਬਿਆਸ ਮੁਖੀ ਬਾਰੇ CM ਮਾਨ ਤੇ ਚੀਮਾ ਦੇ ਬਿਆਨ ਦੀ ਭਾਜਪਾ ਆਗੂ ਮਨੋਰੰਜਨ ਕਾਲੀਆ...
  • man attack case
    ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਹਮਲਾ, ਹਮਲਾਵਰ ਮੌਕੇ ਤੋਂ ਫ਼ਰਾਰ
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
Trending
Ek Nazar
boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸੰਪਾਦਕੀ ਦੀਆਂ ਖਬਰਾਂ
    • the indian republic must be further strengthened
      ਭਾਰਤੀ ਗਣਤੰਤਰ ਨੂੰ ਹੋਰ ਮਜ਼ਬੂਤ ਕਰਨਾ ਹੋਵੇਗਾ!
    • crime against women    victims range from breastfeeding girls
      ‘ਮਹਿਲਾਵਾਂ ਵਿਰੁੱਧ ਅਪਰਾਧ’ ਦੁੱਧ ਪੀਂਦੀਆਂ ਬੱਚੀਆਂ ਤੋਂ ਲੈ ਕੇ ਬੁੱਢੀ ਦਾਦੀ ਅੰਮਾ...
    • live in relationships leading to tragic consequences
      ‘ਦੁਖਦਾਈ ਨਤੀਜੇ ’ਤੇ ਪਹੁੰਚਦੇ’ ‘ਲਿਵ-ਇਨ ਰਿਲੇਸ਼ਨਸ਼ਿਪ!
    • counterfeit drug dealers playing with people  s lives
      ਲੋਕਾਂ ਦੀ ਜਾਨ ਨਾਲ ਖਿਲਵਾੜ ਕਰਦੇ ਨਕਲੀ ਦਵਾਈਆਂ ਦਾ ਧੰਦਾ ਕਰਨ ਵਾਲੇ!
    •   what is happening  what are you doing
      ‘ਇਹ ਕੀ ਹੋ ਰਿਹਾ ਹੈ, ਇਹ ਕੀ ਕਰ ਰਹੇ ਹੋ’ ਆਪਣਿਆਂ ਨਾਲ ਕਿਹੋ ਜਿਹਾ ਸਲੂਕ ਕਰ ਰਹੇ...
    • a new era of american imperialism
      ਅਮਰੀਕੀ ਸਾਮਰਾਜਵਾਦ ਦਾ ਨਵਾਂ ਯੁੱਗ
    • cyber   fraud business of looting through   nude calls
      ‘ਨਿਊਡ ਕਾਲਜ਼ ਰਾਹੀਂ’ ਲੁੱਟਣ ਦਾ ਸਾਈਬਰ ਧੋਖਾਦੇਹੀ ਧੰਦਾ!
    • smuggling of drugs and gold continues   through ships
      ‘ਜ਼ਹਾਜ਼ਾਂ ਰਾਹੀਂ’ ਨਸ਼ਿਆਂ ਅਤੇ ਸੋਨੇ ਦੀ ਸਮੱਗਲਿੰਗ ਜਾਰੀ!
    • europe and australia take steps to stop lies on social media
      ਸੋਸ਼ਲ ਮੀਡੀਆ ’ਤੇ ਝੂਠ ਰੋਕਣ ਲਈ ਯੂਰਪ ਅਤੇ ਆਸਟ੍ਰੇਲੀਆ ਨੇ ਚੁੱਕੇ ਕਦਮ
    • government employees will pay dearly for neglecting their elderly parents
      ਸਰਕਾਰੀ ਕਰਮਚਾਰੀਆਂ ਨੂੰ ‘ਬੁੱਢੇ ਮਾਤਾ-ਪਿਤਾ ਦੀ ਅਣਦੇਖੀ ਪਵੇਗੀ ਮਹਿੰਗੀ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +