Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    11:32:55 PM

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਡਾਲਰ ਦੇ ਮੁਕਾਬਲੇ ਰੁਪਏ ’ਚ ਰਿਕਾਰਡ ਗਿਰਾਵਟ ‘ਲੋਕਾਂ ਦੀ ਜੇਬ ’ਤੇ ਵਧੇਗਾ ਬੋਝ’

ARTICLE News Punjabi(ਸੰਪਾਦਕੀ)

ਡਾਲਰ ਦੇ ਮੁਕਾਬਲੇ ਰੁਪਏ ’ਚ ਰਿਕਾਰਡ ਗਿਰਾਵਟ ‘ਲੋਕਾਂ ਦੀ ਜੇਬ ’ਤੇ ਵਧੇਗਾ ਬੋਝ’

  • Updated: 02 Jul, 2022 12:53 AM
Article
rupee falls sharply against dollar   burden on people  s pockets
  • Share
    • Facebook
    • Tumblr
    • Linkedin
    • Twitter
  • Comment

ਮੁਦਰਾ ਬਾਜ਼ਾਰ ’ਚ ਡਾਲਰ ਦੇ ਮੁਕਾਬਲੇ ਰੁਪਏ ’ਚ ਗਿਰਾਵਟ ਦਾ ਸਿਲਸਿਲਾ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ ਅਤੇ 1 ਜੁਲਾਈ ਨੂੰ ਇਹ  78.94 ਰੁਪਏ ਪ੍ਰਤੀ ਡਾਲਰ ’ਤੇ ਬੰਦ ਹੋਇਆ। ਅਸਲ ’ਚ ਰਿਜ਼ਰਵ ਬੈਂਕ ਨੇ ਰੁਪਏ ਦੀ ਗਿਰਾਵਟ ਨੂੰ ਰੋਕਣ ਲਈ ਪਿਛਲੇ ਕੁਝ ਦਿਨਾਂ ਦੇ ਦੌਰਾਨ ਕਦਮ ਤਾਂ ਚੁੱਕੇ ਪਰ ਇਸ ’ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਡਾਲਰ ਦੇ ਮੁਕਾਬਲੇ ਰੁਪਏ ’ਚ ਬੀਤੇ ਇਕ ਮਹੀਨੇ ’ਚ ਹੀ 1.87 ਫੀਸਦੀ ਦੀ ਗਿਰਾਵਟ ਆ ਚੁੱਕੀ ਹੈ ਜਦਕਿ ਸਾਲ 2022 ’ਚ ਹੁਣ ਤੱਕ ਭਾਰਤੀ ਮੁਦਰਾ 6.28 ਫੀਸਦੀ ਟੁੱਟ ਚੁੱਕੀ ਹੈ ਅਤੇ ਅਰਥਸ਼ਾਸਤਰੀਆਂ ਨੂੰ ਡਾਲਰ ਦੇ ਮੁਕਾਬਲੇ ਇਸ ਦੇ ਹੋਰ  ਲੁੜਕਣ ਦਾ ਖਦਸ਼ਾ ਹੈ। ਵਰਨਣਯੋਗ ਹੈ ਕਿ ਰੁਪਇਆ ਇਸ ਸਾਲ ਸਭ ਤੋਂ ਖਰਾਬ ਪ੍ਰਦਰਸ਼ਨ ਕਰਨ ਵਾਲੀਆਂ ਏਸ਼ੀਆਈ ਮੁਦਰਾਵਾਂ ’ਚੋਂ ਇਕ ਕਰਾਰ ਦਿੱਤਾ ਗਿਆ ਹੈ।

ਰੁਪਏ ’ਚ ਗਿਰਾਵਟ ਨਾਲ ਬਰਾਮਦਕਾਰਾਂ ਨੂੰ ਲਾਭ ਅਤੇ ਦਰਾਮਦਕਾਰਾਂ ਨੂੰ ਨੁਕਸਾਨ ਹੋਵੇਗਾ। ਕਿਸੇ ਵਸਤੂ ਦੀ ਬਰਾਮਦ ਕਰਨ ਨਾਲ ਕਾਰੋਬਾਰੀਆਂ ਨੂੰ ਡਾਲਰ ਦੇ ਹਿਸਾਬ ਨਾਲ ਅਦਾਇਗੀ ਹੋਣ ਨਾਲ ਵੱਧ ਰੁਪਇਆ ਮਿਲੇਗਾ ਜਦਕਿ ਦਰਾਮਦ ਕਰਨ ’ਤੇ ਡਾਲਰ ਦੇ ਰੂਪ ’ਚ ਅਦਾਇਗੀ ਕਰਨ ਨਾਲ ਵੱਧ ਰੁਪਏ ਦੇਣੇ ਹੋਣਗੇ। ਇਹ ਸਥਿਤੀ ਦੇਸ਼ ਦੀ ਅਰਥਵਿਵਸਥਾ ਦੇ ਲਈ ਔਖਿਆਈ ਪੈਦਾ ਕਰਨ ਵਾਲੀ ਹੈ। ਇਸ ਨਾਲ ਮਹਿੰਗਾਈ ਵਧੇਗੀ, ਜਿਸ ਦਾ ਨਿਸ਼ਚਿਤ ਤੌਰ ’ਤੇ ਆਮ ਆਦਮੀ ਦੀ ਜੇਬ ’ਤੇ ਬੋਝ ਪਵੇਗਾ। ਇਸ ਨਾਲ ਵਿਦੇਸ਼ ਤੋਂ ਦਰਾਮਦ ਕੀਤੀਆਂ ਜਾਣ ਵਾਲੀਆਂ ਸਾਰੀਆਂ ਵਸਤੂਆਂ ਖੁਰਾਕੀ ਤੇਲ, ਮੋਬਾਇਲ ਫੋਨ, ਲੈਪਟਾਪ ਆਦਿ  ਮਹਿੰਗੀਆਂ ਹੋ ਜਾਣਗੀਆਂ। ਪੈਟਰੋਲ-ਡੀਜ਼ਲ ’ਤੇ ਤਾਂ ਇਸ ਦੀ ਦੋਹਰੀ ਮਾਰ ਪਵੇਗੀ। ਇਸ ਨਾਲ ਵਿਦੇਸ਼ ਯਾਤਰਾ ਅਤੇ ਵਿਦੇਸ਼ ਘੁੰਮਣਾ ਵੀ ਮਹਿੰਗਾ ਹੋ ਜਾਵੇਗਾ। ਜਿਹੜੇ ਲੋਕਾਂ ਦੇ ਬੱਚੇ ਵਿਦੇਸ਼ ’ਚ ਪੜ੍ਹਦੇ ਹਨ, ਉਨ੍ਹਾਂ ਨੂੰ ਖਰਚ ਦੇ ਲਈ ਵੱਧ ਰਕਮ ਭੇਜਣੀ ਪਵੇਗੀ।

ਅਰਥਸ਼ਾਸਤਰੀਆਂ ਅਨੁਸਾਰ ਜੇਕਰ ਰਿਜ਼ਰਵ ਬੈਂਕ ਵੱਡੀ ਮਾਤਰਾ ’ਚ ਡਾਲਰ ਵੇਚੇ ਤਾਂ ਰੁਪਏ ਦੀ ਗਿਰਾਵਟ ਰੁਕ ਸਕਦੀ ਹੈ ਪਰ ਇਹ ਰੁਕਾਵਟ ਅਸਥਾਈ ਹੀ ਹੋਵੇਗੀ ਅਤੇ ਇਸ ਨਾਲ ਨੁਕਸਾਨ ਇਹ ਹੋਵੇਗਾ ਕਿ ਸਾਡਾ  ਵਿਦੇਸ਼ੀ ਮੁਦਰਾ ਭੰਡਾਰ ਘੱਟ ਹੋ ਜਾਵੇਗਾ। ਇਸ ਗਿਰਾਵਟ ਨੂੰ ਰੋਕਣ ਦਾ ਦੂਜਾ ਢੰਗ ਇਹ ਹੈ ਕਿ ਡਾਲਰ ਕਮਾਉਣ ਲਈ ਦੇਸ਼ ਦੀ ਬਰਾਮਦ ਵਧਾਈ ਜਾਵੇ ਪਰ ਇਹ ਵੀ ਰਾਤੋ-ਰਾਤ ਸੰਭਵ ਨਹੀਂ ਹੈ, ਇਸ ਲਈ ਫਿਲਹਾਲ ਰੁਪਏ ਦੀ ਗਿਰਾਵਟ ਦਾ ਖਤਰਾ ਬਣਿਆ ਹੀ ਰਹੇਗਾ। ਆਮ ਲੋਕਾਂ ਦੇ ਲਈ ਇਸ ਦੇ ਪ੍ਰਭਾਵਾਂ ਤੋਂ ਬਚਾਅ ਦਾ ਇਕੋ-ਇਕ ਉਪਾਅ ਆਪਣੇ ਖਰਚਿਆਂ ’ਚ ਕਮੀ ਕਰਨਾ ਹੀ ਹੈ। 

ਵਿਜੇ ਕੁਮਾਰ

  • Rupee
  • Dollar
  • Pockets
  • ਰੁਪਏ
  • ਡਾਲਰ
  • ਜੇਬ

ਮਹਾਰਾਸ਼ਟਰ ’ਚ ਏਕਨਾਥ ਸ਼ਿੰਦੇ ਬਣੇ ਮੁੱਖ ਮੰਤਰੀ ‘ਕੁਫਰ ਟੂਟਾ ਖੁਦਾ-ਖੁਦਾ ਕਰਕੇ’

NEXT STORY

Stories You May Like

  • indian currency loses 11 paise against us dollar
    ਭਾਰਤੀ ਰੁਪਏ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 11 ਪੈਸੇ ਟੁੱਟੀ ਭਾਰਤੀ ਕਰੰਸੀ
  • fall in indian currency  how much it has fallen against dollar
    ਭਾਰਤੀ ਕਰੰਸੀ 'ਚ ਭਾਰੀ ਗਿਰਾਵਟ, ਜਾਣੋ ਅਮਰੀਕੀ ਡਾਲਰ ਮੁਕਾਬਲੇ ਕਿੰਨੇ ਹੋਏ ਭਾਅ
  • rupee gains 13 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਵਧਿਆ
  • rupee rises 14 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਚੜ੍ਹਿਆ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • rupee falls to 2 month low against dollar  know why
    ਰੁਪਿਆ ਡਿੱਗਿਆ, ਡਾਲਰ ਮੁਕਾਬਲੇ 2 ਮਹੀਨਿਆਂ ਦੇ ਹੇਠਲੇ ਪੱਧਰ 'ਤੇ, ਜਾਣੋ ਕਿਉਂ ਕਮਜ਼ੋਰ ਹੋਈ ਭਾਰਤੀ ਮੁਦਰਾ
  • gst officials  house  cash  dollars  exports
    GST ਅਧਿਕਾਰੀ ਦੇ ਘਰੋਂ 14.10 ਲੱਖ ਰੁਪਏ ਤੇ 788 ਅਮਰੀਕੀ ਡਾਲਰ ਬਰਾਮਦ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • even after 40 months of caste based violence
      ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ...
    • encouraging the use of electric cars is the need of the hour
      ‘ਇਲੈਕਟ੍ਰਿਕ ਕਾਰਾਂ ਦੀ ਵਰਤੋਂ ਨੂੰ ਉਤਸ਼ਾਹ ਦੇਣਾ’ ਸਮੇਂ ਦੀ ਲੋੜ!
    • employees who plunder public funds  deserve severe and exemplary punishment
      ‘ਧਨ ਲੁੱਟਣ ਵਾਲੇ ਮੁਲਾਜ਼ਮ’ ਸਖ਼ਤ ਅਤੇ ਸਿੱਖਿਆਦਾਇਕ ਸਜ਼ਾ ਦੇ ਹੱਕਦਾਰ!
    • under the guise of superstition
      ‘ਅੰਧਵਿਸ਼ਵਾਸਾਂ ਦੀ ਆੜ ’ਚ’ ਕਿਤੇ ਹਿੰਸਾ, ਕਿਤੇ ਜਬਰ-ਜ਼ਨਾਹ, ਕਿਤੇ ਕਤਲ!
    • need to further intensify the drive to apprehend terrorist sympathizers
      ਜੰਮੂ-ਕਸ਼ਮੀਰ ’ਚ ‘ਅੱਤਵਾਦੀ ਮਦਦਗਾਰਾਂ ਦੀ ਫੜੋ-ਫੜੀ ਮੁਹਿੰਮ’ ਹੋਰ ਤੇਜ਼ ਕਰਨ ਦੀ...
    • is it a girl or a boy in the womb     girls are being killed
      ‘ਗਰਭ ’ਚ ਕੁੜੀ ਹੈ ਜਾਂ ਮੁੰਡਾ’ ... ਮਾਰੀਆਂ ਜਾ ਰਹੀਆਂ ਕੁੜੀਆਂ!
    • air travelers bringing in narcotics  gold
      ‘ਹਵਾਈ ਯਾਤਰੀ ਲਿਆ ਰਹੇ ਨਸ਼ਾ ਤੇ ਸੋਨਾ ਆਦਿ’... ਅਤੇ ਫੜੇ ਜਾ ਰਹੇ ਹਵਾਈ ਅੱਡਿਆਂ...
    • fraud under the guise of sending people abroad continues unabated
      ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
    • artificial intelligence is a double edged sword
      ‘ਦੋਧਾਰੀ ਤਲਵਾਰ ਹੈ ਮਸਨੂਈ ਬੁੱਧੀਮਤਾ’
    • significant judicial ruling
      ਨਿਆਪਾਲਿਕਾ ਦੇ ਮਹੱਤਵਪੂਰਨ ਫ਼ੈਸਲੇ ‘ਦੇਖਭਾਲ ਨਾ ਕਰਨ ਵਾਲੀਆਂ ਔਲਾਦਾਂ ਤੋਂ’...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +