Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    12:17:22 PM

  • toll plaza  toll employee  car

    ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ...

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬਰੇਹਿਮੀ ਨਾਲ...

  • punjab a lone woman confronted half a dozen men in the middle of the night

    ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ,...

  • israel rejects trump s gaza plan

    ਨਹੀਂ ਬਣ ਰਹੀ ਗੱਲ ! ਇਜ਼ਰਾਈਲ ਨੇ ਟਰੰਪ ਦੀ ਗਾਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਅਧਿਆਪਕਾਂ ਵੱਲੋਂ ਵਿਦਿਆਰਥਣਾਂ ਦਾ ਸੈਕਸ ਸ਼ੋਸ਼ਣ, ‘ਹੁਣ ਰਕਸ਼ਕ ਹੀ ਭਕਸ਼ਕ ਬਣੇ’

ARTICLE News Punjabi(ਸੰਪਾਦਕੀ)

ਅਧਿਆਪਕਾਂ ਵੱਲੋਂ ਵਿਦਿਆਰਥਣਾਂ ਦਾ ਸੈਕਸ ਸ਼ੋਸ਼ਣ, ‘ਹੁਣ ਰਕਸ਼ਕ ਹੀ ਭਕਸ਼ਕ ਬਣੇ’

  • Updated: 15 Jan, 2023 02:54 AM
Article
sexual exploitation female students by teachers rakshak become bhakshak
  • Share
    • Facebook
    • Tumblr
    • Linkedin
    • Twitter
  • Comment

ਜ਼ਿੰਦਗੀ ’ਚ ਮਾਤਾ-ਪਿਤਾ ਤੋਂ ਬਾਅਦ ਅਧਿਆਪਕ ਦਾ ਹੀ ਸਰਬਉੱਚ ਸਥਾਨ ਮੰਨਿਆ ਗਿਆ ਹੈ ਪਰ ਅੱਜ ਕੁਝ ਅਧਿਆਪਕ ਆਪਣੀਆਂ ਮਰਿਆਦਾਵਾਂ ਨੂੰ ਭੁੱਲ ਸਕੂਲੀ ਬੱਚੀਆਂ ਦਾ ਸੈਕਸ ਸ਼ੋਸ਼ਣ ਕਰ ਕੇ ਨੈਤਿਕਤਾ ਨੂੰ ਤਾਰ-ਤਾਰ ਕਰ ਰਹੇ ਹਨ :

* 5 ਨਵੰਬਰ, 2022 ਨੂੰ ਸੰਗਰੂਰ (ਪੰਜਾਬ) ’ਚ ਇਕ ਸਰਕਾਰੀ ਸਕੂਲ ਦੇ ਅਧਿਆਪਕ ਦੇ ਵਿਰੁੱਧ ਇਕ ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਪੁਲਸ ਨੇ ਕੇਸ ਦਰਜ ਕੀਤਾ। 

* 16 ਨਵੰਬਰ, 2022 ਨੂੰ ਥ੍ਰੀਪੁਨਿਤੁਰਾ (ਕੋਚੀ) ’ਚ ਗਿਆਰ੍ਹਵੀਂ ਜਮਾਤ ਦੀ ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ’ਚ ਸਕੂਲ ਦੇ ਪ੍ਰਿੰਸੀਪਲ ਅਤੇ 2 ਅਧਿਆਪਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

* 29 ਨਵੰਬਰ, 2022 ਨੂੰ ‘ਕੈਮੂਰ’ (ਬਿਹਾਰ) ’ਚ ਜਬਰ-ਜ਼ਨਾਹ ਦਾ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ। ‘ਅਘੋਰਾ’ ਪਿੰਡ ’ਚ ਕੁਝ ਲੜਕੇ ਇਕ ਲੜਕੀ ਨੂੰ ਫੜ ਕੇ ਜੰਗਲ ’ਚ ਲੈ ਗਏ ਅਤੇ ਸਭ ਨੇ ਉਸ ਨਾਲ ਜਬਰ-ਜ਼ਨਾਹ ਕਰ ਦਿੱਤਾ। ਤਦ ਹੀ ਉੱਥੇ ਪਿੰਡ ਦਾ ਹੀ ਸੁਰਿੰਦਰ ਪਾਲ ਨਾਂ ਦਾ ਇਕ ਅਧਿਆਪਕ ਆ ਪੁੱਜਾ, ਜਿਸ ਨੂੰ ਦੇਖ ਕੇ ਉਹ ਬਦਮਾਸ਼ ਭੱਜ ਗਏ। ਇਸ ਤੋਂ ਬਾਅਦ ਨੀਚਤਾ ਦਾ ਸਬੂਤ ਦਿੰਦੇ ਹੋਏ ਅਧਿਆਪਕ ਨੇ ਪੀੜਤਾ ਦੀ ਸਹਾਇਤਾ ਕਰਨ ਦੀ ਬਜਾਏ ਖੁਦ ਵੀ ਉਸ ਨਾਲ ਜਬਰ-ਜ਼ਨਾਹ ਕਰ ਦਿੱਤਾ। ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਹੋਰ ਬਦਮਾਸ਼ ਫਰਾਰ ਹਨ। 

* 6 ਦਸੰਬਰ, 2022 ਨੂੰ ਗਾਜ਼ੀਆਬਾਦ (ਉੱਤਰ ਪ੍ਰਦੇਸ਼) ’ਚ ਇਕ ਕੰਪਿਊਟਰ ਅਧਿਆਪਕ ਨੂੰ ਇਕ ਨਾਬਾਲਗਾ ਨਾਲ ਲਗਾਤਾਰ 2 ਸਾਲ ਤੱਕ ਜਬਰ-ਜ਼ਨਾਹ ਕਰਨ ਅਤੇ ਕਿਸੇ ਨੂੰ ਦੱਸਣ ’ਤੇ ਉਸ ਦਾ ਹਾਲ ਵੀ ‘ਸ਼ਰਧਾ ਵਾਲਕਰ’, ਜਿਸ ਦੀ ਉਸ ਦੇ ਪ੍ਰੇਮੀ ਨੇ ਹੱਤਿਆ ਤੋਂ ਬਾਅਦ ਉਸ ਦੀ ਲਾਸ਼ ਦੇ ਟੁਕੜੇ-ਟੁਕੜੇ ਕਰ ਦਿੱਤੇ, ਵਰਗਾ ਕਰਨ ਦੀ ਧਮਕੀ ਦੇਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ। 

* 23 ਦਸੰਬਰ, 2022 ਨੂੰ ਕਾਲਾਹਾਂਡੀ (ਓਡਿਸ਼ਾ) ਦੀ ਜ਼ਿਲ੍ਹਾ ਅਦਾਲਤ ਨੇ ਇਕ ਸਰਕਾਰੀ ਰਿਹਾਇਸ਼ੀ ਸਕੂਲ ਦੇ ਪ੍ਰਿੰਸੀਪਲ ਨੂੰ ਇਕ ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ 10 ਸਾਲ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਈ। 

* 4 ਜਨਵਰੀ, 2023 ਨੂੰ ਝਾਂਸੀ (ਉੱਤਰ ਪ੍ਰਦੇਸ਼) ਦੇ ‘ਬਿਜੌਲੀ’ ’ਚ 3 ਬੱਚਿਆਂ ਨੂੰ ਟਿਊਸ਼ਨ ਪੜ੍ਹਾਉਣ ਆਏ ਅਧਿਆਪਕ ਸ਼ਿਵਮ ਕੁਮਾਰ ਸੈਨੀ ਨੇ 2 ਲੜਕਿਆਂ ਦੀ ਜਲਦੀ ਛੁੱਟੀ ਕਰ ਦਿੱਤੀ ਅਤੇ ਫਿਰ 14 ਸਾਲਾ ਅੱਠਵੀਂ ਜਮਾਤ ਦੀ ਵਿਦਿਆਰਥਣ ਨੂੰ ਰੋਕ ਕੇ ਉਸ ਨਾਲ ਜਬਰ-ਜ਼ਨਾਹ ਕਰਨ ਤੋਂ ਬਾਅਦ ਕਿਸੇ ਨੂੰ ਕੁਝ ਦੱਸਣ ’ਤੇ ਜਾਨ ਤੋਂ ਮਾਰਨ ਦੀ ਧਮਕੀ ਦੇ ਕੇ ਫਰਾਰ ਹੋ ਗਿਆ। 

* 6 ਜਨਵਰੀ, 2023 ਨੂੰ ਨਵਾਦਾ (ਬਿਹਾਰ)  ਦੇ ‘ਕੋਆਕੋਲ’ ਥਾਣਾ ਇਲਾਕੇ ਦੇ ਇਕ ਮਦਰੱਸੇ ਦੇ ਮੌਲਵੀ ਸ਼ਹਾਦਤ ਹੁਸੈਨ ਨੂੰ ਨਾਬਾਲਗ  ਵਿਦਿਆਰਥਣਾਂ ਨਾਲ ਗੰਦੀ ਹਰਕਤ ਕਰਨ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਗਿਆ। ਇਸ ਮੌਲਵੀ ਨੇ ਆਪਣੇ ਮੋਬਾਇਲ ’ਚ ਵਿਦਿਆਰਥਣਾਂ ਦੇ ਕਈ ਵੀਡੀਓ ਬਣਾ ਰੱਖੇ ਸਨ। 

* 7 ਜਨਵਰੀ, 2023 ਨੂੰ ਬਲਰਾਮਪੁਰ (ਉੱਤਰ ਪ੍ਰਦੇਸ਼) ਦੇ ਇਕ ਸਕੂਲ ਅਧਿਆਪਕ ਨੂੰ ਇਕ 8 ਸਾਲਾ ਵਿਦਿਆਰਥਣ ਨੂੰ ‘ਪ੍ਰੇਮ ਪੱਤਰ’ ਲਿਖਣ ਦੇ ਦੋਸ਼ ’ਚ ਫੜਿਆ ਗਿਆ। 

* 9 ਜਨਵਰੀ, 2023 ਨੂੰ ਮਹਾਰਾਜਗੰਜ (ਉੱਤਰ ਪ੍ਰਦੇਸ਼) ਦੇ ਇਕ ਪਿੰਡ ’ਚ ਇਕ ਸਕੂਲ ਦੇ ਅਧਿਆਪਕ ਵਿਦਿਆਸਾਗਰ ਨੂੰ ਆਪਣੇ ਇਕ ਸਾਥੀ ਦੇ ਨਾਲ ਮਿਲ ਕੇ 14 ਸਾਲਾ ਬੱਚੀ ਦੇ ਨਾਲ ਜਬਰ-ਜ਼ਨਾਹ ਕਰਨ ਦੀ ਕੋਸ਼ਿਸ਼ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ। 

* 10 ਜਨਵਰੀ, 2023 ਨੂੰ ਭੋਪਾਲ (ਮੱਧ ਪ੍ਰਦੇਸ਼) ’ਚ ਇਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ 10 ਸਾਲਾ ਵਿਦਿਆਰਥਣ ਨਾਲ ਜਬਰ-ਜ਼ਨਾਹ ਦੇ ਦੋਸ਼ ’ਚ ਉਮਰਕੈਦ ਅਤੇ 20,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ।

* ਅਤੇ ਹੁਣ 13 ਜਨਵਰੀ ਨੂੰ ਕਨੂੰਰ (ਕੇਰਲ) ਜ਼ਿਲ੍ਹੇ ਦੇ ਇਕ ਸਕੂਲ ’ਚ 52 ਸਾਲਾ ਅਧਿਆਪਕ ਨੂੰ ਛੇਵੀਂ ਅਤੇ ਸੱਤਵੀਂ ਜਮਾਤ ਦੀਆਂ ਲੱਗਭਗ ਅੱਧੀ ਦਰਜਨ ਵਿਦਿਆਰਥਣਾਂ ਦਾ ਸੈਕਸ ਸ਼ੋਸ਼ਣ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਕਤ ਘਟਨਾਵਾਂ ਤੋਂ ਸਪੱਸ਼ਟ ਹੈ ਕਿ ਅੱਜ ਦੇਸ਼ ’ਚ ਕੁਝ ਅਧਿਆਪਕਾਂ ਦੇ ਹੱਥੀਂ ਬੱਚੀਆਂ ਸੁਰੱਖਿਅਤ ਨਹੀਂ ਹਨ। ਕੁਝ ਅਧਿਆਪਕਾਂ ਵੱਲੋਂ ਮਾਸੂਮ ਵਿਦਿਆਰਥਣਾਂ ਦੇ ਸੈਕਸ ਸ਼ੋਸ਼ਣ ਵਰਗੇ ਅਪਰਾਧ ਇਸ ਆਦਰਸ਼ ਕਿੱਤੇ ’ਤੇ ਇਕ ਧੱਬਾ ਤੇ ਅਧਿਆਪਕ ਵਰਗ ’ਚ ਵੀ ਵਧ ਰਹੀ ਨੈਤਿਕ ਗਿਰਾਵਟ ਦਾ ਨਤੀਜਾ ਹੈ। 
ਇਸ ਲਈ ਅਜਿਹਾ ਕਰਨ ਵਾਲੇ ਅਧਿਆਪਕਾਂ ਨੂੰ ਸਿੱਖਿਆਦਾਇਕ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਇਹ ਭੈੜਾ ਚੱਕਰ ਰੁਕੇ।         
-ਵਿਜੇ ਕੁਮਾਰ

  • Teacher
  • Student
  • Sexual Abuse
  • ਅਧਿਆਪਕ
  • ਵਿਦਿਆਰਥਣ
  • ਸੈਕਸ ਸ਼ੋਸ਼ਣ

ਆਖ਼ਿਰ ‘ਵੰਦੇ ਭਾਰਤ’ ’ਤੇ ਪਥਰਾਅ ਕਰਕੇ ਕੀ ਕਹਿਣਾ ਚਾਹੁੰਦੇ ਹਨ ਸਿਆਸਤ ਨਾਲ ਜੁੜੇ ਲੋਕ

NEXT STORY

Stories You May Like

  • high court  minor  whistleblowing
    ਨਾਬਾਲਿਗਾ ਦਾ ਹੱਥ ਖਿੱਚਣਾ ਤੇ ਸੀਟੀ ਵਜਾਉਣਾ ਸੈਕਸ ਸ਼ੋਸ਼ਣ ਨਹੀਂ : ਹਾਈ ਕੋਰਟ ਦੀ ਅਹਿਮ ਟਿੱਪਣੀ
  • cockroach janata party announces new national executive
    ਕਾਕਰੋਚ ਜਨਤਾ ਪਾਰਟੀ ਵੱਲੋਂ ਨਵੀਂ ਰਾਸ਼ਟਰੀ ਕਾਰਜਕਾਰਨੀ ਦਾ ਐਲਾਨ, ਅਭਿਜੀਤ ਦੀਪਕੇ ਬਣੇ ਨੈਸ਼ਨਲ ਕਨਵੀਨਰ
  • school ghost female students unconscious
    ਸਕੂਲ 'ਚ ਵਿਦਿਆਰਥਣਾਂ ਹੋਈਆਂ ਬੇਹੋਸ਼, ਸੱਦ ਲਿਆ ਝਾੜ-ਫੂਕ ਵਾਲਾ ਬਾਬਾ ਤੇ ਫਿਰ...
  • delhi university  sexual harassment  professor  retired
    ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਨੂੰ ਕੀਤਾ ਗਿਆ ਸੇਵਾਮੁਕਤ
  • director shakeel noorani arrested   33 year old actress makes allegations
    ਮਸ਼ਹੂਰ ਡਾਇਰੈਕਟਰ ਜਿਨਸੀ ਸ਼ੋਸ਼ਣ ਦੇ ਮਾਮਲੇ 'ਚ ਗ੍ਰਿਫ਼ਤਾਰ, 33 ਸਾਲ ਦੀ ਅਦਾਕਾਰਾ ਨੇ ਲਗਾਏ ਗੰਭੀਰ ਦੋਸ਼
  • teachers  sir work election commission
    'ਅਧਿਆਪਕਾਂ ’ਤੇ ਨਾ ਪਾਇਆ ਜਾਏ SIR ਦੇ ਕੰਮ ਦਾ ਬੇਲੋੜਾ ਭਾਰ', ਦਿੱਲੀ ਹਾਈ ਕੋਰਟ ਦੀ ਚੋਣ ਕਮਿਸ਼ਨ ਨੂੰ ਅਪੀਲ
  • epfo  s e portal  old pf accounts will transferred in minutes
    EPFO ਦਾ ਨਵਾਂ ਈ-ਪੋਰਟਲ,  ਪੁਰਾਣੇ PF ਖਾਤੇ ਹੁਣ ਮਿੰਟਾਂ 'ਚ ਹੋਣਗੇ ਟ੍ਰਾਂਸਫਰ
  • indigo will fly the longest flight
    ਹੁਣ ਦੁਨੀਆ ’ਚ ਲੰਮੀ ਉਡਾਣ ਭਰੇਗੀ ‘Indigo’
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • some indians are becoming a cause of disrepute abroad
      ਵਿਦੇਸ਼ਾਂ ’ਚ ਬਦਨਾਮੀ ਦਾ ਕਾਰਨ ਬਣ ਰਹੇ ਕੁਝ ਭਾਰਤੀ!
    • youth committing rape  violence and theft because of drugs
      ‘ਨਸ਼ਿਆਂ ਦੇ ਕਾਰਨ’ ਜਬਰ-ਜ਼ਨਾਹ, ਹਿੰਸਾ ਅਤੇ ਚੋਰੀਆਂ ਕਰ ਰਹੇ ਨੌਜਵਾਨ!
    • china  universities  india
      ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
    • growing scourge of bribery  strong measures needed
      ‘ਰਿਸ਼ਵਤਖੋਰੀ ਦਾ ਵਧਦਾ ਕਹਿਰ’: ਸਖ਼ਤ ਉਪਾਵਾਂ ਦੀ ਲੋੜ!
    • drug and gold smuggling growing at airports
      ‘ਹਵਾਈ ਅੱਡਿਆਂ ’ਤੇ ਵਧ ਰਹੀ’ ਨਸ਼ਿਆਂ ਅਤੇ ਸੋਨੇ ਦੀ ਸਮਗਲਿੰਗ!
    • tragic deaths due to drowning
      ਪਾਣੀ ’ਚ ਡੁੱਬਣ ਨਾਲ ਹੋ ਰਹੀਆਂ ਦਰਦਨਾਕ ਮੌਤਾਂ!
    • patients are losing their lives delays of ambulances
      ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!
    • the problem of obesity growing among indian children is worrying
      ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
    • time for a complete overhaul of the indian education and examination
      ਸਮਾਂ ਹੈ ਭਾਰਤੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮੁਕੰਮਲ ਕਾਇਆਕਲਪ ਦਾ
    • the blood of relationships that are becoming strangers
      ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +