Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    2:04:50 PM

  • sukhbir badal on majithia

    'ਮਾਨ ਸਰਕਾਰ ਦੀਆਂ ਧੱਕੇਸ਼ਾਹੀਆਂ ਦੀ ਖੁੱਲ੍ਹੀ...

  • punjab brick prices have skyrocketed

    ਪੰਜਾਬ : ਅਸਮਾਨੀ ਚੜ੍ਹੇ ਇੱਟਾਂ ਦੇ ਰੇਟ, ਹੁਣ ਘਰ...

  • new generation falling prey to physical and mental illnesses

    ਸਰੀਰਕ ਤੇ ਮਾਨਸਿਕ ਬੀਮਾਰੀਆਂ ਦੀ ਲਪੇਟ ’ਚ ਆ ਰਹੀ...

  • major accident on delhi jammu highway in mukerian

    ਪੰਜਾਬ ਦੇ ਨੈਸ਼ਨਲ ਹਾਈਵੇਅ ’ਤੇ ਵੱਡਾ ਹਾਦਸਾ, 4...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਸਾਬਕਾ ਪ੍ਰਧਾਨ ਮੰਤਰੀ ‘ਨਰਸਿਮ੍ਹਾ ਰਾਓ ਦੇ ਨਾਲ’ ‘ਗੁਜ਼ਾਰੀਆਂ ਕੁਝ ‘ਭੁੱਲੀਆਂ-ਵਿਸਰੀਆਂ ਯਾਦਾਂ’

ARTICLE News Punjabi(ਸੰਪਾਦਕੀ)

ਸਾਬਕਾ ਪ੍ਰਧਾਨ ਮੰਤਰੀ ‘ਨਰਸਿਮ੍ਹਾ ਰਾਓ ਦੇ ਨਾਲ’ ‘ਗੁਜ਼ਾਰੀਆਂ ਕੁਝ ‘ਭੁੱਲੀਆਂ-ਵਿਸਰੀਆਂ ਯਾਦਾਂ’

  • Updated: 30 Jun, 2021 03:07 AM
Article
some   forgotten memories   spent with former pm narasimha rao
  • Share
    • Facebook
    • Tumblr
    • Linkedin
    • Twitter
  • Comment

ਦੇਸ਼ ਦੀਆਂ ਆਰਥਿਕ ਅਤੇ ਵਿਦੇਸ਼ ਨੀਤੀਆਂ ਨੂੰ ਦਿਸ਼ਾ ਦੇਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਪੀ. ਵੀ. ਨਰਸਿਮ੍ਹਾ ਰਾਓ ਜੀ ਦੀ 28 ਜੂਨ ਨੂੰ 100ਵੀਂ ਜਯੰਤੀ ਦੇ ਮੌਕੇ ’ਤੇ ਉਨ੍ਹਾਂ ਨਾਲ ਜੁੜੀਆਂ ਕੁਝ ਯਾਦਾਂ ਤਾਜ਼ਾ ਹੋ ਗਈਆਂ। ਨਹਿਰੂ-ਗਾਂਧੀ ਪਰਿਵਾਰ ਦੇ ਬਾਅਦ ਉਹ ਪਹਿਲੇ ਅਜਿਹੇ ਪ੍ਰਧਾਨ ਮੰਤਰੀ ਸਨ ਜਿਨ੍ਹਾਂ ਨੇ 1991 ਤੋਂ 1996 ਤੱਕ ਪੰਜ ਸਾਲ ਇਹ ਜ਼ਿੰਮੇਵਾਰੀ ਨਿਭਾਈ।

ਇਨ੍ਹਾਂ ਨੂੰ ‘ਐਕਸੀਡੈਂਟਲ ਪ੍ਰਾਈਮ ਮਨਿਸਟਰ’ ਕਿਹਾ ਜਾਂਦਾ ਸੀ। ਰਾਜੀਵ ਗਾਂਧੀ ਦੀ ਹੱਤਿਆ ਦੇ ਬਾਅਦ ਬੁਰੀ ਤਰ੍ਹਾਂ ਧੜੇਬੰਦੀ ਦੀ ਸ਼ਿਕਾਰ ਕਾਂਗਰਸ ਦੇ ਨੇਤਾਵਾਂ ’ਚੋਂ ਪ੍ਰਧਾਨ ਮੰਤਰੀ ਦੇ ਲਈ ਪਸੰਦੀਦਾ ਉਮੀਦਵਾਰਾਂ ’ਚ ਉਹ ਸਭ ਤੋਂ ਹੇਠਲੇ ਸਥਾਨ ’ਤੇ ਸਨ।

ਅਜਿਹੇ ’ਚ ਇਨ੍ਹਾਂ ਨੂੰ ਤੱਤਕਾਲੀਨ ਰਾਸ਼ਟਰਪਤੀ ਵੈਂਕਟਰਮਨ ਦਾ ਸਾਥ ਮਿਲਿਆ ਜਿਨ੍ਹਾਂ ਨੇ ਸਭ ਤੋਂ ਵੱਡੇ ਸਿਆਸੀ ਧੜੇ ਦੇ ਨੇਤਾ ਹੋਣ ਦੇ ਨਾਤੇ ਇਨ੍ਹਾਂ ਨੂੰ ਸਰਕਾਰ ਬਣਾਉਣ ਲਈ ਸੱਦਾ ਦਿੱਤਾ।

ਇਹ ਉਸ ਸਮੇਂ ਕਾਂਗਰਸ ’ਚ ਸਭ ਤੋਂ ਵੱਧ ਤਜਰਬੇਕਾਰ ਆਗੂ ਸਨ ਜੋ ਇਸ ਤੋਂ ਪਹਿਲਾਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ (1971-1973) ਦੇ ਇਲਾਵਾ ਕਾਂਗਰਸ ਦੇ ਜਨਰਲ ਸਕੱਤਰ ਅਤੇ ਕੇਂਦਰ ’ਚ ਰੱਖਿਆ ਰਾਜ ਮੰਤਰੀ, ਵਿਦੇਸ਼ ਮੰਤਰੀ, ਗ੍ਰਹਿ ਅਤੇ ਮਨੁੱਖੀ ਸਰੋਤ ਵਿਕਾਸ ਮੰਤਰੀ ਰਹਿ ਚੁੱਕੇ ਹਨ ਅਤੇ 1992 ’ਚ ਕਾਂਗਰਸ ਦੇ ਪ੍ਰਧਾਨ ਵੀ ਬਣੇ।

17 ਭਾਸ਼ਾਵਾਂ ਦੇ ਗਿਆਤਾ ਅਤੇ ਪ੍ਰਤਿਭਾ ਦੇ ਧਨੀ ਨਰਸਿਮ੍ਹਾ ਰਾਓ ਨੂੰ ਕੁਝ ਲੋਕ ‘ਵਿਸ਼ਵ ਗੁਰੂ’ ਮੰਨਦੇ ਸਨ। ਉਨ੍ਹਾਂ ਨੂੰ ਭਾਰਤ ’ਚ ਆਰਥਿਕ ਸੁਧਾਰਾਂ ਦੇ ਜਨਕ ਦੇ ਰੂਪ ’ਚ ਜਾਣਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਦੇਸ਼ ਦੀ ਕਮਾਨ ਬੜੇ ਔਖੇ ਆਰਥਿਕ ਸਮੇਂ ’ਚ ਸੰਭਾਲੀ ਸੀ।

ਇਨ੍ਹਾਂ ਨੇ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਡਾ. ਮਨਮੋਹਨ ਸਿੰਘ ਨੂੰ ਵਿੱਤ ਮੰਤਰੀ ਬਣਾ ਕੇ ਦੇਸ਼ ਨੂੰ ਆਰਥਿਕ ਸੰਕਟ ’ਚੋਂ ਬਾਹਰ ਕੱਢਿਆ। ਉਸ ਸਮੇਂ ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ ਚਿੰਤਾਜਨਕ ਪੱਧਰ ਤੱਕ ਘੱਟ ਗਿਆ ਸੀ ਅਤੇ ਦੇਸ਼ ਦਾ 47 ਟਨ ਸੋਨਾ ਤੱਕ ਗਹਿਣੇ ਰੱਖਣਾ ਪਿਆ ਸੀ ਜੋ ਇਨ੍ਹਾਂ ਦੇ ਕਾਰਜਕਾਲ ’ਚ ਵਾਪਸ ਲਿਆਂਦਾ ਗਿਆ।

ਸ਼੍ਰੀ ਨਰਸਿਮ੍ਹਾ ਰਾਓ ਹੀ ਸਰਦਾਰ ਮਨਮੋਹਨ ਸਿੰਘ ਨੂੰ ਸਿਆਸਤ ’ਚ ਲਿਆਏ ਸਨ। ਇਸ ਦੇ ਲਈ ਉਨ੍ਹਾਂ ਨੇ ਜੂਨ, 1991 ਨੂੰ ਅੱਧੀ ਰਾਤ ਦੇ ਸਮੇਂ ਫੋਨ ਕਰ ਕੇ ਉਨ੍ਹਾਂ ਨੂੰ ਵਿੱਤ ਮੰਤਰੀ ਬਣਨ ਦੀ ਪੇਸ਼ਕਸ਼ ਕੀਤੀ ਸੀ।

ਉਨ੍ਹਾਂ ਦੇ ਪੋਤੇ ਅਤੇ ਭਾਜਪਾ ਨੇਤਾ ਪੀ. ਵੀ. ਸੁਭਾਸ਼ ਨੇ ਕਿਹਾ ਹੈ ਕਿ ‘‘ਸੋਨੀਆ ਕਿਉਂਕਿ ਰਾਓ ਨਾਲ ਨਫਰਤ ਕਰਦੇ ਹਨ, ਇਸ ਲਈ ਗਾਂਧੀ ਪਰਿਵਾਰ ਨੇ ਨਰਸਿਮ੍ਹਾ ਰਾਓ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਤੱਕ ਨਹੀਂ ਦਿੱਤੀ ਪਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਦਿੱਤੀ।’’

ਨਰਸਿਮ੍ਹਾ ਰਾਓ ਜੀ ਦੇ ਬਹੁਤ ਘੱਟ ਬੋਲਣ ਵਾਲੇ ਸੁਭਾਅ ਦੇ ਕਾਰਨ ਉਨ੍ਹਾਂ ਨੂੰ ‘ਮੌਨ ਪ੍ਰਧਾਨ ਮੰਤਰੀ’ ਵੀ ਕਿਹਾ ਗਿਆ। ਇਨ੍ਹਾਂ ਨੇ ਆਪਣੇ ਕਾਰਜਕਾਲ ਦੇ ਦੌਰਾਨ ਵੱਖ-ਵੱਖ ਦੇਸ਼ਾਂ ਦੀਆਂ 46 ਸਰਕਾਰੀ ਯਾਤਰਾਵਾਂ ਕੀਤੀਆਂ ਸਨ ਜਿਨ੍ਹਾਂ ’ਚੋਂ ਕੁਝ ਯਾਤਰਾਵਾਂ ’ਚ ਮੈਂ ਉਨ੍ਹਾਂ ਦੇ ਨਾਲ ਸੀ।

ਹੋਰ ਪ੍ਰਧਾਨ ਮੰਤਰੀ ਜਹਾਜ਼ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪਰ ਨਰਸਿਮ੍ਹਾ ਰਾਓ ਜੀ ਨਾ ਤਾਂ ਪੱਤਰਕਾਰਾਂ ਨੂੰ ਆਪਣੇ ਕੈਬਿਨ ’ਚ ਬੁਲਾਉਂਦੇ ਨਾ ਹੀ ਉਨ੍ਹਾਂ ਨਾਲ ਘੁਲਦੇ-ਮਿਲਦੇ।

1996 ’ਚ ਅਾਂਧਰਾ ਪ੍ਰਦੇਸ਼ ’ਚ ਚਕਰਵਾਤੀ ਤੂਫਾਨ ਤੋਂ ਪੀੜਤਾਂ ਦੀ ਸਹਾਇਤਾ ਲਈ ਅਸੀਂ ਪ੍ਰਧਾਨ ਮੰਤਰੀ ਰਾਹਤ ਫੰਡ ਖੋਲ੍ਹਿਆ। ਇਸ ਦੇ ਅਧੀਨ ਜਮ੍ਹਾ 90,59,100 ਰੁਪਏ ਉਨ੍ਹਾਂ ਨੂੰ ਸੌਂਪਣ ਲਈ ਅਸੀਂ ਨਿਯਤ ਮਿਤੀ ਅਤੇ ਸਮੇਂ ’ਤੇ ਪ੍ਰਧਾਨ ਮੰਤਰੀ ਰਿਹਾਇਸ਼ ਵਿਖੇ ਪਹੁੰਚ ਗਏ।

ਉਨ੍ਹਾਂ ਨੂੰ ਡ੍ਰਾਫਟ ਸੌਂਪਣ ਦੇ ਬਾਅਦ ਮੈਂ ਜੰਮੂ ਦੇ ਪ੍ਰਤੀਨਿਧੀ ਦੀ ਭੇਜੀ ਹੋਈ ਇਕ ਕਾਂਗਰਸੀ ਆਗੂ ਦੀ ਦੇਖ-ਰੇਖ ’ਚ ਛਪਣ ਵਾਲੀ ਪੱਤ੍ਰਿਕਾ ਨਰਸਿਮ੍ਹਾ ਰਾਓ ਨੂੰ ਜੀ ਦਿੰਦੇ ਹੋਏ ਕਿਹਾ ਕਿ ਇਸ ’ਚ ਇਸ਼ਤਿਹਾਰ ਤਾਂ ਸਾਰੇ ਸਰਕਾਰੀ ਹਨ ਪਰ ਲੇਖ ਵੱਖਵਾਦੀਆਂ ਦੇ ਛਪਦੇ ਹਨ।

ਨਰਸਿਮ੍ਹਾ ਰਾਓ ਜੀ ਨੇ ਮੇਰੇ ਹੱਥਾਂ ’ਚੋਂ ਉਹ ਪੱਤ੍ਰਿਕਾ ਲੈ ਲਈ ਅਤੇ ਬੋਲੇ, ‘‘ਕੈਨ ਆਈ ਕੀਪ ਇਟ?’’ ਨਾਲ ਹੀ ਮੈਂ ਉਨ੍ਹਾਂ ਨੂੰ ਰਿਟਾਇਰ ਹੋਣ ਜਾ ਰਹੇ ਇਕ ਅਧਿਕਾਰੀ ਨੂੰ ਐਕਸਟੈਂਸ਼ਨ ਦੇਣ ਦਾ ਸੁਝਾਅ ਦਿੱਤਾ ਪਰ ਉਹ ਚੁੱਪ ਰਹੇ।

ਇਕ ਹਫਤੇ ਬਾਅਦ ਮੈਨੂੰ ਪਤਾ ਲੱਗਾ ਕਿ ਜੰਮੂ ਵਿਚ ਵੱਖਵਾਦੀਆਂ ਦੇ ਲੇਖ ਛਾਪਣ ਵਾਲੀ ਪੱਤ੍ਰਿਕਾ ਦਾ ਪ੍ਰੈੱਸ ਸੀਲ ਕਰ ਦਿੱਤਾ ਗਿਆ ਅਤੇ ਮੈਂ ਜਿਸ ਅਧਿਕਾਰੀ ਬਾਰੇ ਉਨ੍ਹਾਂ ਨੂੰ ਸੁਝਾਅ ਦਿੱਤਾ ਸੀ ਉਸ ਦਾ ਕਾਰਜਕਾਲ ਵੀ ਵਧਾ ਦਿੱਤਾ ਗਿਆ ਹੈ। ਬਿਨਾਂ ਕੁਝ ਕਹੇ ਇੰਨੀ ਤੇਜ਼ੀ ਨਾਲ ਕੰਮ ਕਰਨ ’ਚ ਯਕੀਨ ਰੱਖਦੇ ਸਨ ਨਰਸਿਮ੍ਹਾ ਰਾਓ ਜੀ।

ਦਸੰਬਰ, 1992 ’ਚ ਬਾਬਰੀ ਮਸਜਿਦ ਡੇਗੇ ਜਾਣ ਦੇ ਸਮੇਂ ਵੀ ਮੈਨੂੰ ਉਨ੍ਹਾਂ ਦਾ ਸੱਦਾ ਮਿਲਿਆ। ਉਦੋਂ ਉਨ੍ਹਾਂ ਨੇ ਦੇਸ਼ ਦੇ ਉੱਤਰ, ਦੱਖਣ, ਪੂਰਬ ਅਤੇ ਪੱਛਮ ਤੋਂ ਵੱਡੇ ਅਖਬਾਰਾਂ ਦੇ ਸੰਪਾਦਕਾਂ ਨੂੰ ਸੱਦਿਆ ਸੀ। ਇਨ੍ਹਾਂ ’ਚ ਟਾਈਮਸ ਆਫ ਇੰਡੀਆ, ਹਿੰਦੂ, ਅੰਮ੍ਰਿਤ ਬਾਜ਼ਾਰ ਪੱਤ੍ਰਿਕਾ, ਟ੍ਰਿਬਿਊਨ ਅਤੇ ਪੰਜਾਬ ਕੇਸਰੀ ਸ਼ਾਮਲ ਸਨ। ਉਨ੍ਹਾਂ ਨੇ ਬਾਬਰੀ ਮਸਜਿਦ ਡੇਗਣ ਬਾਰੇ ਦਖਲ ਨਾ ਦੇਣ ’ਤੇ ਕਿਹਾ, ‘‘ਇਹ ਮਾਮਲਾ ਉੱਤਰ ਪ੍ਰਦੇਸ਼ ਦਾ ਹੈ, ਇਸ ’ਚ ਮੈਂ ਕੀ ਦਖਲਅੰਦਾਜ਼ੀ ਕਰਦਾ।’’

ਗੱਲਾਂ ਹੀ ਗੱਲਾਂ ’ਚ ਸ਼੍ਰੀ ਨਰਸਿਮ੍ਹਾ ਰਾਓ ਜੀ ਨੇ ਹਲਕੇ-ਫੁਲਕੇ ਅੰਦਾਜ਼ ’ਚ ਦੱਸਿਆ, ‘‘ਜਿਹੜੇ ਦਿਨੀਂ ਮੈਂ ਆਂਧਰਾ ਪ੍ਰਦੇਸ਼ ਦਾ ਮੁੱਖ ਮੰਤਰੀ ਸੀ ਤਾਂ ਕੁਝ ਲੋਕਾਂ ਨੇ ਇੰਦਰਾ ਗਾਂਧੀ ਜੀ ਕੋਲ ਮੇਰੇ ਵਿਰੁੱਧ ਸ਼ਿਕਾਇਤਾਂ ਸ਼ੁਰੂ ਕਰ ਦਿੱਤੀਆਂ ਸਨ।’’

‘‘ਇੰਦਰਾ ਜੀ ਦੇ ਸੱਦਣ ’ਤੇ ਮੈਂ ਉਨ੍ਹਾਂ ਨੂੰ ਕਿਹਾ ਕਿ ਮੈਂ ਉਨ੍ਹਾਂ ਲੋਕਾਂ ਨੂੰ ਮੰਤਰੀ ਬਣਾ ਦਿੰਦਾ ਹਾਂ ਤਾਂ ਉਹ ਮੇਰੀਆਂ ਸਿਫਤਾਂ ਕਰਨ ਲੱਗਣਗੇ। ਅਜਿਹਾ ਹੀ ਹੋਇਆ। ਮੈਂ ਉਨ੍ਹਾਂ ਨੂੰ ਮੰਤਰੀ ਬਣਾ ਦਿੱਤਾ ਅਤੇ ਸ਼ਿਕਾਇਤਾਂ ਬੰਦ ਹੋ ਗਈਆਂ। ਇਹ ਸੱਤਾ ਦੀ ਖੇਡ ਹੈ ਅਤੇ ਕਾਂਗਰਸ ’ਚ ਅਜਿਹਾ ਹੁੰਦਾ ਹੀ ਰਹਿੰਦਾ ਹੈ।’’

ਜੋ ਕੁਝ ਕਾਂਗਰਸ ’ਚ ਉਸ ਸਮੇਂ ਹੋ ਰਿਹਾ ਸੀ ਅੱਜ ਵੀ ਉਹੀ ਸਭ ਕੁਝ ਹੋ ਰਿਹਾ ਹੈ। ਕੁਝ ਵੀ ਨਹੀਂ ਬਦਲਿਆ। ਅੱਜ ਜਦੋਂ ਮੈਂ ਇਹ ਲੇਖ ਲਿਖ ਰਿਹਾ ਤਾਂ ਮੇਰੇ ਮਨ ’ਚ ਇਹੀ ਗੱਲ ਘੁੰਮ ਰਹੀ ਹੈ ਕਿ ਜੇਕਰ ਕਾਂਗਰਸ ਦੇ ਮੌਜੂਦਾ ਆਗੂ ਨਰਸਿਮ੍ਹਾ ਰਾਓ ਜੀ ਵਾਂਗ ‘ਗੱਲਾਂ ਘੱਟ ਅਤੇ ਕੰਮ ਜ਼ਿਆਦਾ’ ਕਰਨ ਵਾਲੇ ਹੋ ਜਾਣ ਤਾਂ ਕਾਂਗਰਸ ਪਾਰਟੀ ਨੂੰ ਕਈ ਸਮੱਸਿਆਵਾਂ ਤੋਂ ਮੁਕਤੀ ਮਿਲ ਸਕਦੀ ਹੈ।

-ਵਿਜੇ ਕੁਮਾਰ

  • PM Narasimha Rao
  • forgotten memories
  • ਸਾਬਕਾ ਪ੍ਰਧਾਨ ਮੰਤਰੀ
  • ਨਰਸਿਮ੍ਹਾ ਰਾਓ

ਇੰਗਲੈਂਡ ਦੇ ਸਿਹਤ ਮੰਤਰੀ ਨੇ ਲਿਆ ਚੁੰਬਨ ਸਿਹਤ ਨਿਯਮਾਂ ਦਾ ਉਲੰਘਣ, ਦੇਣਾ ਪਿਆ ਅਸਤੀਫਾ

NEXT STORY

Stories You May Like

  • prime minister modi  nation  message
    ਪ੍ਰਧਾਨ ਮੰਤਰੀ ਨੇ ਪਖੰਡ ਨਾਲ ਭਰਿਆ ਹੋਇਆ "ਰਾਸ਼ਟਰ ਦੇ ਨਾਮ'' ਦਿੱਤਾ ਸੁਨੇਹਾ: ਕਾਂਗਰਸ
  • nepal elections  4 former prime ministers in fray
    ਨੇਪਾਲ ਚੋਣਾਂ : 4 ਸਾਬਕਾ ਪ੍ਰਧਾਨ ਮੰਤਰੀ ਮੈਦਾਨ ’ਚ, ‘ਜੇਨ-ਜ਼ੈੱਡ’ ਦੇ ਵਿਰੋਧ ਤੋਂ ਬਾਅਦ ਅਜ਼ਮਾਉਣਗੇ ਕਿਸਮਤ
  • former president of vegetable market caught in arms dealing
    ਹਥਿਆਰਾਂ ਦੀ ਸੌਦਾਗਰੀ ’ਚ ਫਸਿਆ ਸਬਜ਼ੀ ਮੰਡੀ ਦਾ ਸਾਬਕਾ ਪ੍ਰਧਾਨ, ਅੰਮ੍ਰਿਤਸਰ ਦੇ ਸਪਲਾਇਰ ਨੇ ਕੀਤਾ ਪਰਦਾਫਾਸ਼
  • former bcci president is bindra passes away
    BCCI ਦੇ ਸਾਬਕਾ ਪ੍ਰਧਾਨ ਆਈਐੱਸ ਬਿੰਦਰਾ ਦਾ ਦੇਹਾਂਤ, 84 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ
  • indian community in rome celebrates republic day
    ਰੋਮ 'ਚ ਰਾਜਦੂਤ ਵਾਣੀ ਰਾਓ ਦੀ ਅਗਵਾਈ ਹੇਠ ਭਾਰਤੀ ਭਾਈਚਾਰੇ ਨੇ ਧੂਮਧਾਮ ਨਾਲ ਮਨਾਇਆ ਗਣਤੰਤਰ ਦਿਵਸ
  • controversial video case  karnataka dgp suspended
    ਵਿਵਾਦਿਤ ਵੀਡੀਓ ਮਾਮਲਾ: ਕਰਨਾਟਕ ਦੇ DGP ਰਾਮਚੰਦਰ ਰਾਓ ਮੁਅੱਤਲ, ਧੀ ਪਹਿਲਾਂ ਹੋ ਚੁੱਕੀ ਗ੍ਰਿਫ਼ਤਾਰ
  • bjp  prime minister  jalandhar visit
    ਭਾਜਪਾ ਲਈ ਕਿਉਂ ਆਹਿਮ ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ, ਜਾਣੋ ਕੀ ਹਨ ਮਾਇਨੇ
  • ed raids former minister and senior congress leader sundar sham arora  s house
    ਪੰਜਾਬ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਦੀ ਰਿਹਾਇਸ਼ 'ਤੇ ED ਦੀ ਰੇਡ
  • manik goyal bhagwant mann liquor scam
    CM ਦੇ ਅੰਦਾਜ਼ 'ਚ ਮਾਣਕ ਗੋਇਲ ਦਾ 'ਆਪ' ਤੇ ਤੰਜ, ...ਜਦੋਂ ਸ਼ਰਾਬ ਘੁਟਾਲੇ ਆਲੇ"...
  • cm mann s new post
    'ਅਦਾਲਤਾਂ ਦਾ ਉਥੇ ਰੱਬ ਰਾਖਾ ਜਿੱਥੇ..!' CM ਮਾਨ ਨੇ ਅਸਿੱਧੇ ਤਰੀਕੇ ਨਾਲ ਬਿਆਸ...
  • train delays continue
    ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਮਾਲਵਾ 4 ਅਤੇ ਆਮਰਪਾਲੀ...
  • bikram majithia bail
    ਬਿਕਰਮ ਮਜੀਠੀਆ ਕਦੋਂ ਆਉਣਗੇ ਜੇਲ ਤੋਂ ਬਾਹਰ, ਜਾਣੋ ਪੂਰੀ ਅਪਡੇਟ
  • 2 days alert in punjab meteorological department s big forecast till february 6
    ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ...
  • police arrest 2 more people including a junker for desecrating gutka sahib
    ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਬਾੜੀ ਸਮੇਤ 2 ਹੋਰ ਵਿਅਕਤੀ ਪੁਲਸ ਵੱਲੋਂ...
  • navjot kaur sidhu big statement
    ਪੁਲਸ ਥਾਣਿਆਂ 'ਚ ਨਹੀਂ ਹੁੰਦੀ 'ਆਪ' MLA ਕੁੰਵਰ ਵਿਜੈ ਪ੍ਰਤਾਪ ਦੀ ਸੁਣਵਾਈ,...
  • punjab power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਬਿਜਲੀ ਰਹੇਗੀ ਬੰਦ! ਲੱਗੇਗਾ ਲੰਬਾ Power...
Trending
Ek Nazar
house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, ਕਈਆਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

dalai lama wins first ever grammy award

ਦਲਾਈ ਲਾਮਾ ਨੇ ਰਚਿਆ ਇਤਿਹਾਸ; ਪਹਿਲੀ ਵਾਰ ਜਿੱਤਿਆ ਵੱਕਾਰੀ 'ਗ੍ਰੈਮੀ ਐਵਾਰਡ'

india vs pakistan match

ਭਾਰਤ-ਪਾਕਿ ਮੈਚ ਦੌਰਾਨ ਸਰਫਰਾਜ਼ ਨੇ ਉਡਾਈਆਂ ਨਿਯਮਾਂ ਦੀਆਂ ਧੱਜੀਆਂ! ICC ਲੈ ਸਕਦਾ...

t20 world cup 2026

T20 ਵਿਸ਼ਵ ਕੱਪ ਲਈ ਭਾਰਤ ਆਏ 'ਪਾਕਿਸਤਾਨੀ' ਖਿਡਾਰੀ, ਮੱਥੇ 'ਤੇ ਤਿਲਕ ਲਗਾ ਕੇ ਹੋਇਆ...

8 killed as passenger bus crashes in wet conditions in southern turkiye

ਤੁਰਕੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ; ਬੱਸ 'ਚੋਂ ਬਾਹਰ ਜਾ ਡਿੱਗੀਆਂ ਸਵਾਰੀਆਂ, 8...

rohit shetty residence firing lawrence bishnoi gang claims responsibility

ਰੋਹਿਤ ਸ਼ੈੱਟੀ ਦੇ ਘਰ ਬਾਹਰ ਫਾਇਰਿੰਗ: ਲਾਰੈਂਸ ਗੈਂਗ ਨੇ ਲਈ ਜ਼ਿੰਮੇਵਾਰੀ, ਪੂਰੇ...

punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਸੰਪਾਦਕੀ ਦੀਆਂ ਖਬਰਾਂ
    • crime against women    victims range from breastfeeding girls
      ‘ਮਹਿਲਾਵਾਂ ਵਿਰੁੱਧ ਅਪਰਾਧ’ ਦੁੱਧ ਪੀਂਦੀਆਂ ਬੱਚੀਆਂ ਤੋਂ ਲੈ ਕੇ ਬੁੱਢੀ ਦਾਦੀ ਅੰਮਾ...
    • live in relationships leading to tragic consequences
      ‘ਦੁਖਦਾਈ ਨਤੀਜੇ ’ਤੇ ਪਹੁੰਚਦੇ’ ‘ਲਿਵ-ਇਨ ਰਿਲੇਸ਼ਨਸ਼ਿਪ!
    • counterfeit drug dealers playing with people  s lives
      ਲੋਕਾਂ ਦੀ ਜਾਨ ਨਾਲ ਖਿਲਵਾੜ ਕਰਦੇ ਨਕਲੀ ਦਵਾਈਆਂ ਦਾ ਧੰਦਾ ਕਰਨ ਵਾਲੇ!
    •   what is happening  what are you doing
      ‘ਇਹ ਕੀ ਹੋ ਰਿਹਾ ਹੈ, ਇਹ ਕੀ ਕਰ ਰਹੇ ਹੋ’ ਆਪਣਿਆਂ ਨਾਲ ਕਿਹੋ ਜਿਹਾ ਸਲੂਕ ਕਰ ਰਹੇ...
    • a new era of american imperialism
      ਅਮਰੀਕੀ ਸਾਮਰਾਜਵਾਦ ਦਾ ਨਵਾਂ ਯੁੱਗ
    • cyber   fraud business of looting through   nude calls
      ‘ਨਿਊਡ ਕਾਲਜ਼ ਰਾਹੀਂ’ ਲੁੱਟਣ ਦਾ ਸਾਈਬਰ ਧੋਖਾਦੇਹੀ ਧੰਦਾ!
    • smuggling of drugs and gold continues   through ships
      ‘ਜ਼ਹਾਜ਼ਾਂ ਰਾਹੀਂ’ ਨਸ਼ਿਆਂ ਅਤੇ ਸੋਨੇ ਦੀ ਸਮੱਗਲਿੰਗ ਜਾਰੀ!
    • europe and australia take steps to stop lies on social media
      ਸੋਸ਼ਲ ਮੀਡੀਆ ’ਤੇ ਝੂਠ ਰੋਕਣ ਲਈ ਯੂਰਪ ਅਤੇ ਆਸਟ੍ਰੇਲੀਆ ਨੇ ਚੁੱਕੇ ਕਦਮ
    • government employees will pay dearly for neglecting their elderly parents
      ਸਰਕਾਰੀ ਕਰਮਚਾਰੀਆਂ ਨੂੰ ‘ਬੁੱਢੇ ਮਾਤਾ-ਪਿਤਾ ਦੀ ਅਣਦੇਖੀ ਪਵੇਗੀ ਮਹਿੰਗੀ’
    • the attempt to shut down   punjab kesari di awaaz   will not succeed
      ‘ਪੰਜਾਬ ਕੇਸਰੀ ਦੀ ਆਵਾਜ਼’ ਬੰਦ ਕਰਨ ਦੀ ਕੋਸ਼ਿਸ਼ ਕਾਮਯਾਬ ਤਾਂ ਨਹੀਂ ਹੋਵੇਗੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +