Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:00:08 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਕੁਝ ਪੁਲਸ ਅਧਿਕਾਰੀ ਜੋ ਆਪਣੀਆਂ ਕਰਤੂਤਾਂ ਨਾਲ ਕਰ ਰਹੇ ‘ਵਰਦੀ ਨੂੰ ਦਾਗਦਾਰ’

ARTICLE News Punjabi(ਸੰਪਾਦਕੀ)

ਕੁਝ ਪੁਲਸ ਅਧਿਕਾਰੀ ਜੋ ਆਪਣੀਆਂ ਕਰਤੂਤਾਂ ਨਾਲ ਕਰ ਰਹੇ ‘ਵਰਦੀ ਨੂੰ ਦਾਗਦਾਰ’

  • Updated: 30 Jun, 2022 12:44 AM
Article
some police officers who are   tainting the uniform   with their actions
  • Share
    • Facebook
    • Tumblr
    • Linkedin
    • Twitter
  • Comment

ਹਾਲਾਂਕਿ ਪੁਲਸ ਵਿਭਾਗ ’ਤੇ ਦੇਸ਼ਵਾਸੀਆਂ ਦੀ ਸੁਰੱਖਿਆ ਦਾ ਜ਼ਿੰਮਾ ਹੋਣ ਦੇ ਨਾਤੇ ਇਨ੍ਹਾਂ ਤੋਂ ਅਨੁਸ਼ਾਸਿਤ ਅਤੇ ਫਰਜ਼ ਨਿਭਾਉਣ ਵਾਲੇ ਹੋਣ ਦੀ ਆਸ ਕੀਤੀ ਜਾਂਦੀ ਹੈ ਪਰ ਅੱਜ ਦੇਸ਼ ਦੇ ਕਈ ਪੁਲਸ ਮੁਲਾਜ਼ਮ ਰਿਸ਼ਵਤਖੋਰੀ, ਸੈਕਸ ਸ਼ੋਸ਼ਣ ਆਦਿ ’ਚ ਸ਼ਾਮਲ ਪਾਏ ਜਾ ਰਹੇ ਹਨ ਜਿਸ ਦੀਆਂ ਕੁਝ ਤਾਜ਼ਾ ਉਦਾਹਰਣਾਂ (ਇਸੇ ਮਹੀਨੇ ਦੀਆਂ) ਹੇਠਾਂ ਦਰਜ ਹਨ :

* 1 ਜੂਨ ਨੂੰ ਜੌਨਪੁਰ (ਉੱਤਰ ਪ੍ਰਦੇਸ਼) ਦੇ ‘ਸੁਰੇਰੀ’ ਥਾਣੇ ’ਚ ਤਾਇਨਾਤ ਸਬ-ਇੰਸਪੈਕਟਰ ਹੈਦਰ ਅਲੀ ਨੂੰ  ਜ਼ਮੀਨ ਵਿਵਾਦ ਦੇ ਮੁਕੱਦਮੇ ’ਚੋਂ ਇਕ  ਮੁਲਜ਼ਮ ਦਾ ਨਾਂ ਕੱਢਣ ਦੇ ਬਦਲੇ ’ਚ 10,000 ਰੁਪਏ  ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ।
* 2 ਜੂਨ ਨੂੰ ਗ੍ਰੇਟਰ ਨੋਇਡਾ (ਉੱਤਰ ਪ੍ਰਦੇਸ਼) ਦੇ ‘ਜਾਰਚਾ’ ਥਾਣੇ ’ਚ ਤਾਇਨਾਤ ਸਬ-ਇੰਸਪੈਕਟਰ ਯੋਗੇਂਦਰ ਯਾਦਵ ਨੂੰ ਇਕ ਝਗੜੇ ਦੇ  ਕੇਸ ’ਚ  ਫੈਸਲਾ ਹੋਣ ਦੇ ਬਾਅਦ ਵੀ ਇਕ ਧਿਰ ਕੋਲੋਂ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ  ਫੜਿਆ ਗਿਆ।
*  3 ਜੂਨ ਨੂੰ ਹਮੀਰਪੁਰ (ਉੱਤਰ ਪ੍ਰਦੇਸ਼) ਦੇ ਜਲਾਲਪੁਰ ’ਚ ਫੜੀ ਗਈ ਗੁਟਕਾ ਫੈਕਟਰੀ ਦੇ ਮੁਲਜ਼ਮ  ਦਾ ਕੇਸ ਹਲਕਾ ਕਰਨ ਦੇ ਬਦਲੇ 50,000 ਰੁਪਏ ਮੰਗਣ ਦੇ ਦੋਸ਼ ’ਚ ਐਂਟੀ ਕੁਰੱਪਸ਼ਨ ਟੀਮ ਨੇ  ਇਕ ਥਾਣੇਦਾਰ ਨੂੰ ਫੜਿਆ।
* 14 ਜੂਨ ਨੂੰ ਮੱਧ ਪ੍ਰਦੇਸ਼ ਪੁਲਸ ਦੇ ਸਿਪਾਹੀ ਦੇ  ਵਿਰੁੱਧ ਿਵਆਹ ਦਾ ਝਾਂਸਾ ਦੇ ਕੇ ਆਪਣੀ ਮੰਗੇਤਰ ਨਾਲ ਲਗਾਤਾਰ ਜਬਰ-ਜ਼ਨਾਹ ਕਰਨ ਅਤੇ  ਫਿਰ ਵਿਆਹ ਦੇ ਵਾਅਦੇ ਤੋਂ ਮੁੱਕਰ ਜਾਣ ਦੇ ਦੋਸ਼ ’ਚ ਸ਼ਿਕਾਇਤ ਦਰਜ ਕੀਤੀ ਗਈ।  
*  15 ਜੂਨ ਨੂੰ ਲਖਨਊ ਦੇ ਚਿਨਹਟ ਥਾਣੇ ’ਚ ਤਾਇਨਾਤ ਥਾਣੇਦਾਰ ਪ੍ਰਦੀਪ ਯਾਦਵ ਨੂੰ ਕੁੱਟਮਾਰ  ਦੇ ਮਾਮਲੇ ’ਚ ਧਾਰਾ ਵਧਾਉਣ ਦੇ ਨਾਂ ’ਤੇ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦੇ  ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ।
* 21 ਜੂਨ ਨੂੰ ਫਰੀਦਕੋਟ (ਪੰਜਾਬ) ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ’ਚ ਤਾਇਨਾਤ ਇਕ ਹਵਲਦਾਰ ਉੱਤਮਜੀਤ ਸਿੰਘ ਨੂੰ  10,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ।
* 23 ਜੂਨ ਨੂੰ ਮੰਡੀ  ਗੋਬਿੰਦਗੜ੍ਹ ਪੁਲਸ ਥਾਣਾ ਦੇ ਇਕ ਏ. ਐੱਸ. ਆਈ. ਗੁਰਭੇਜ ਸਿੰਘ ਅਤੇ ਹਵਲਦਾਰ ਗਿਆਨ ਸਿੰਘ  ’ਤੇ ਵਿਜੀਲੈਂਸ ਵਿਭਾਗ ਫਤਿਹਗੜ੍ਹ ਸਾਹਿਬ ਨੇ 50,000 ਰੁਪਏ ਰਿਸ਼ਵਤ ਮੰਗਣ ਦੇ ਮਾਮਲੇ ’ਚ  ਕੇਸ ਦਰਜ ਕੀਤਾ।
* 24 ਜੂਨ ਨੂੰ ਫਤਿਹਾਬਾਦ ਪੁਲਸ ਨੇ ਹਰਿਆਣਾ ਪੁਲਸ ਦੇ ਇਕ ਹੋਮਗਾਰਡ ਵਿਰੁੱਧ ਇਕ ਔਰਤ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ।
* 24 ਜੂਨ ਨੂੰ ਹੀ ਸਾਰਣ (ਬਿਹਾਰ) ਜ਼ਿਲੇ ਦੇ ਇਕ ਪੁਲਸ ਥਾਣੇਦਾਰ ਪ੍ਰਭਾਕਰ ਭਾਰਤੀ ਨੂੰ ਇਕ  ਮਾਮਲੇ ’ਚ ਸ਼ਿਕਾਇਤ ਦਰਜ ਕਰ ਕੇ ਮੁਲਜ਼ਮਾਂ ਦੀ ਗ੍ਰਿਫਤਾਰੀ  ਲਈ ਰਿਸ਼ਵਤ ਦੇ ਰੂਪ ’ਚ  ਸ਼ਿਕਾਇਤਕਰਤਾ ਕੋਲੋਂ ਆਪਣੀ ਐਕਸ. ਯੂ. ਵੀ. ਕਾਰ ਦੀ ਮੁਰੰਮਤ ਦਾ ਸਾਮਾਨ (ਕੰਪ੍ਰੈਸ਼ਰ,  ਕੰਡੈਂਸਰ ਅਤੇ ਕੂਲਿੰਗ ਕੁਆਇਲ) ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਸਾਮਾਨ ਦੀ ਕੀਮਤ ਲਗਭਗ 26,751 ਰੁਪਏ ਦੱਸੀ ਜਾਂਦੀ ਹੈ।  
* 25 ਜੂਨ ਨੂੰ ਕਾਨਪੁਰ ’ਚ ਇਕ ਹੋਮਗਾਰਡ ਨਾਲ ਮਿਲ ਕੇ 2 ਕਾਰੋਬਾਰੀਆਂ ਨੂੰ ਸੈਕਸ ਰੈਕੇਟ ’ਚ ਫਸਾ ਕੇ ਕੁੱਟਣ ਅਤੇ ਉਨ੍ਹਾਂ  ਦੇ ਘਰੋਂ ਲੱਖਾਂ ਦੇ ਗਹਿਣੇ ਲੁੱਟ ਕੇ ਲਿਜਾਣ ਅਤੇ ਬਾਅਦ ’ਚ ਵਾਪਸ ਕਰਨ ਦੇ ਬਦਲੇ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਮਹਿਲਾ ਥਾਣੇਦਾਰ ਭੁਵਨੇਸ਼ਵਰੀ ਦੇਵੀ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰਨ ਦੇ ਬਾਅਦ ਮੁਅੱਤਲ ਕੀਤਾ ਗਿਆ।
* 28  ਜੂਨ  ਨੂੰ ਜੈਪੁਰ ’ਚ ਭ੍ਰਿਸ਼ਟਾਚਾਰ ਰੋਕੂ ਬਿਊਰੋ ਜੈਪੁਰ ਦੀ ਟੀਮ ਨੇ ਕੋਤਵਾਲੀ ਥਾਣੇ ’ਚ  ਤਾਇਨਾਤ ਕਾਂਸਟੇਬਲ ‘ਸਹੀ ਰਾਮ’ ਨੂੰ ਸ਼ਿਕਾਇਤਕਰਤਾ ਕੋਲੋਂ 25,000 ਰੁਪਏ  ਲੈਣ ਦੇ ਦੋਸ਼ ’ਚ  ਰੰਗੇ ਹੱਥੀਂ ਗ੍ਰਿਫਤਾਰ ਕੀਤਾ।
* ਅਤੇ ਹੁਣ 28 ਜੂਨ ਨੂੰ ਸੂਬਾ ਵਿਜੀਲੈਂਸ ਟੀਮ  ਕਰਨਾਲ ਨੇ ਸੈਕਟਰ 32-33 ਥਾਣਾ ਦੀ ਏ. ਐੱਸ. ਆਈ. ਸਰਿਤਾ ਰਾਣੀ ਨੂੰ ਇਕ ਵਿਅਕਤੀ ਅਤੇ ਉਸ  ਦੇ ਬੇਟੇ ਦੇ ਵਿਰੁੱਧ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਅਤੇ ਜਬਰ-ਜ਼ਨਾਹ ਦੇ ਕੇਸ ਦੀਆਂ ਧਾਰਾਵਾਂ ਖਤਮ ਕਰਨ ਦੇ  ਬਦਲੇ ’ਚ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਹੈ।
ਸਰਿਤਾ ਰਾਣੀ ਇਕ ਕੇਸ ’ਚ ਜਾਂਚ ਅਧਿਕਾਰੀ ਸੀ ਜਿਸ   ’ਚ ਇਕ ਔਰਤ ਨੇ ਆਪਣੇ ਪਤੀ ਅਤੇ ਸਹੁਰੇ ’ਤੇ ਦਾਜ ਦੀ ਮੰਗ ਕਰਨ ਅਤੇ ਉਸ ਨਾਲ ਜਬਰ-ਜ਼ਨਾਹ ਕਰਨ  ਦਾ ਦੋਸ਼ ਲਾਇਆ ਸੀ।  
ਵਿਜੀਲੈਂਸ  ਵਿਭਾਗ ਦੇ ਇੰਸਪੈਕਟਰ ਸਚਿਨ ਦੇ ਅਨੁਸਾਰ, ‘‘ਸ਼ੁਰੂ ’ਚ ਇਸ ਅਧਿਕਾਰੀ ਨੇ ਕੇਸ ਦਾ ਨਿਪਟਾਰਾ  ਕਰਨ ਲਈ 8 ਲੱਖ ਰੁਪਏ ਦੀ ਮੰਗ ਕੀਤੀ ਸੀ ਅਤੇ ਕਿਹਾ ਕਿ 4 ਲੱਖ ਰੁਪਏ ਪਹਿਲਾਂ ਦੇਣੇ ਹਨ  ਅਤੇ 4 ਲੱਖ ਕੰਮ ਹੋਣ ਦੇ ਬਾਅਦ।
ਸ਼ਿਕਾਇਤ  ਦੇ ਬਾਅਦ ਵਿਜੀਲੈਂਸ ਨੇ ਟੀਮ  ਗਠਿਤ ਕਰ ਕੇ ਸ਼ਿਕਾਇਤਕਰਤਾ ਨੂੰ ਕੈਮੀਕਲ ਲੱਗੇ ਹੋਏ 4 ਲੱਖ ਰੁਪਏ ਦਿੱਤੇ।   ਜਿਵੇਂ ਹੀ  ਉਸ ਨੇ ਏ. ਐੱਸ. ਆਈ. ਸਰਿਤਾ ਨੂੰ 4 ਲੱਖ ਰੁਪਏ ਦਿੱਤੇ, ਉਦੋਂ ਹੀ ਵਿਜੀਲੈਂਸ ਦੀ ਟੀਮ ਨੇ ਛਾਪਾ  ਮਾਰ ਕੇ ਉਸ ਨੂੰ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ  ਵੱਖ-ਵੱਖ ਧਾਰਾਵਾਂ ਦੇ ਅਧੀਨ ਰੰਗੇ  ਹੱਥੀਂ ਗ੍ਰਿਫਤਾਰ ਕਰ ਲਿਆ।
ਉਕਤ ਉਦਾਹਰਣਾਂ ਤੋਂ ਸਪੱਸ਼ਟ ਹੈ ਕਿ ਨਾਗਰਿਕਾਂ  ਦੀ ਸੁਰੱਖਿਆ ਲਈ ਜ਼ਿੰਮੇਵਾਰ ਪੁਲਸ ਵਿਭਾਗ ਦੇ ਕੁਝ ਅਧਿਕਾਰੀ ਅੱਜ ਕਿਸ ਤਰ੍ਹਾਂ  ਆਪਣੇ ਮਾਰਗ ਤੋਂ ਭਟਕ ਕੇ ਸਮੁੱਚੇ ਵਿਭਾਗ ਦੀ ਬਦਨਾਮੀ ਦਾ ਕਾਰਨ ਬਣ ਰਹੇ ਹਨ।
ਇਸ  ਲਈ ਅਜਿਹੇ  ਮੁਲਾਜ਼ਮਾਂ ਦੇ ਵਿਰੁੱਧ ਤੇਜ਼ੀ ਨਾਲ ਕਾਰਵਾਈ ਕਰ ਕੇ ਉਨ੍ਹਾਂ ਨੂੰ ਸਿੱਖਿਆਦਾਇਕ  ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਉਨ੍ਹਾਂ ਦਾ ਹਸ਼ਰ ਦੇਖ ਕੇ ਹੋਰ ਪੁਲਸ ਮੁਲਾਜ਼ਮਾਂ  ਨੂੰ ਨਸੀਹਤ ਮਿਲੇ ਅਤੇ ਉਹ ਅਜਿਹੇ ਕਾਰੇ ਕਰਨ ਤੋਂ ਦੂਰ ਰਹਿਣ।

–ਵਿਜੇ ਕੁਮਾਰ
 

  • Police
  • Officers
  • Uniform
  • ਪੁਲਸ
  • ਅਧਿਕਾਰੀ
  • ਵਰਦੀ

ਹੁਣ ਤਾਮਿਲਨਾਡੂ ਦੀ ਅੰਦਰੂਨੀ ਸਿਆਸਤ ਗਰਮਾਈ ਸ਼ਸ਼ੀਕਲਾ ਦੀ ਵਾਪਸੀ ’ਤੇ ਘਮਾਸਾਨ

NEXT STORY

Stories You May Like

  • read the actual truth behind the viral punjab police advisory
    'ਡਿਊਟੀ 'ਤੇ ਆਉਂਦੇ-ਜਾਂਦੇ ਵਰਦੀ ਨਾ ਪਾਓ!', ਪੰਜਾਬ ਪੁਲਸ ਦੀ ਵਾਇਰਲ ਐਡਵਾਈਜ਼ਰੀ ਦਾ ਪੜ੍ਹੋ ਅਸਲ ਸੱਚ
  • retired army officer  parking attendant  assault
    ਸੇਵਾਮੁਕਤ ਫ਼ੌਜ ਅਧਿਕਾਰੀ ਨਾਲ ਪਾਰਕਿੰਗ ਕਰਮਚਾਰੀਆਂ ਨੇ ਕੀਤੀ ਕੁੱਟਮਾਰ, ਪੁਲਸ ਨੇ ਮਾਮਲਾ ਕੀਤਾ ਦਰਜ
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ ਸਨਮਾਨਿਤ
  • sensation in jalandhar
    ਜਲੰਧਰ ਹਾਈਟਸ-2 ’ਚ ਸਨਸਨੀ: 14ਵੀਂ ਮੰਜ਼ਿਲ ਤੋਂ ਡਿੱਗੀ ਪੁਲਸ ਅਧਿਕਾਰੀ ਦੀ 24 ਸਾਲਾ ਧੀ, ਮੌਤ
  • ssb jawan  service rifle  police
    SSB ਜਵਾਨ ਨੇ ਸਰਵਿਸ ਰਾਈਫਲ ਨਾਲ ਖੁਦ ਨੂੰ ਮਾਰੀ ਗੋਲੀ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • police arrest
    ਏਅਰ ਫੋਰਸ ਦੇ ਰਿਟਾਇਰਡ ਅਧਿਕਾਰੀ 'ਤੇ ਰਾਡ ਨਾਲ ਹਮਲਾ ! ਪੁਲਸ ਨੇ 7 ਘੰਟਿਆਂ 'ਚ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
  • agriculture officer said strict action against stubble burning
    ਪਰਾਲੀ ਨੂੰ ਅੱਗ ਲਾਉਣ 'ਤੇ ਹੋਵੇਗੀ ਸਖ਼ਤ ਕਾਰਵਾਈ: ਖੇਤੀਬਾੜੀ ਅਧਿਕਾਰੀ
  • convict released  re arrested  police
    ਰਿਹਾਅ ਦੋਸ਼ੀ ਨੂੰ ਆਪਣੀ ਮਰਜ਼ੀ ਨਾਲ ਮੁੜ ਗ੍ਰਿਫ਼ਤਾਰ ਨਹੀਂ ਕਰ ਸਕਦੀ ਪੁਲਸ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • is it a girl or a boy in the womb     girls are being killed
      ‘ਗਰਭ ’ਚ ਕੁੜੀ ਹੈ ਜਾਂ ਮੁੰਡਾ’ ... ਮਾਰੀਆਂ ਜਾ ਰਹੀਆਂ ਕੁੜੀਆਂ!
    • air travelers bringing in narcotics  gold
      ‘ਹਵਾਈ ਯਾਤਰੀ ਲਿਆ ਰਹੇ ਨਸ਼ਾ ਤੇ ਸੋਨਾ ਆਦਿ’... ਅਤੇ ਫੜੇ ਜਾ ਰਹੇ ਹਵਾਈ ਅੱਡਿਆਂ...
    • fraud under the guise of sending people abroad continues unabated
      ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
    • artificial intelligence is a double edged sword
      ‘ਦੋਧਾਰੀ ਤਲਵਾਰ ਹੈ ਮਸਨੂਈ ਬੁੱਧੀਮਤਾ’
    • significant judicial ruling
      ਨਿਆਪਾਲਿਕਾ ਦੇ ਮਹੱਤਵਪੂਰਨ ਫ਼ੈਸਲੇ ‘ਦੇਖਭਾਲ ਨਾ ਕਰਨ ਵਾਲੀਆਂ ਔਲਾਦਾਂ ਤੋਂ’...
    • some panchayats  khaps  took several beneficial decisions
      ‘ਕੁਝ ਪੰਚਾਇਤਾਂ (ਖਾਪਾਂ) ਨੇ ਅਸ਼ਲੀਲਤਾ ਅਤੇ ਨਸ਼ਿਆਂ ਦੇ ਵਿਰੁੱਧ ਕਈ’ ਹਿਤਕਾਰੀ...
    • delay in people getting justice
      ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ...
    • toxic and adulterated liquor is proving to be deadly
      ‘ਜਾਨਲੇਵਾ ਸਿੱਧ ਹੋ ਰਹੀ ਹੈ’ ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ!
    • what he wrote is still true today
      ਉਨ੍ਹਾਂ ਦਾ ਲਿਖਿਆ ਹੋਇਆ ਅੱਜ ਵੀ ਸੱਚ ਹੈ
    • atrocities committed against students by some teachers
      ‘ਕੁਝ ਅਧਿਆਪਕ-ਅਧਿਆਪਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਅੱਤਿਆਚਾਰ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +