Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    10:53:30 PM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Article News
  • ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 'ਤੇ ਵਿਸ਼ੇਸ਼

ARTICLE News Punjabi(ਸੰਪਾਦਕੀ)

ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 'ਤੇ ਵਿਸ਼ੇਸ਼

  • Edited By Shivani Bassan,
  • Updated: 10 Sep, 2024 05:19 PM
Article
special on the wedding anniversary of guru nanak dev ji
  • Share
    • Facebook
    • Tumblr
    • Linkedin
    • Twitter
  • Comment

ਸਿੱਖ ਧਰਮ ਦੇ ਬਾਨੀ ਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਉਸ ਸਮੇਂ ਧਰਤੀ ’ਤੇ ਅਵਤਾਰ ਧਾਰਿਆ, ਜਦੋਂ ਇਸ ਦੁਨੀਆ 'ਤੇ ਅਧਰਮ ਦਾ ਬੋਲਬਾਲਾ ਸੀ, ਹਰ ਪਾਸੇ ਕੁਰੀਤੀਆਂ ਨਾਲ ਸਮਾਜ ਜਕੜਿਆ ਪਿਆ ਸੀ। ਗੁਰੂ ਨਾਨਕ ਦੇਵ ਜੀ ਨੇ ਬਚਪਨ ਤੋਂ ਲੈ ਕੇ ਅੰਤ ਤੱਕ ਅਧਰਮੀ ਲੋਕਾਂ ਨੂੰ ਸੁਧਾਰ ਕੇ ਚੰਗੇ ਰਾਹੇ ਪਾਇਆ ਤੇ ਇਕੋ ਪ੍ਰਮਾਤਮਾ ਦਾ ਸੁਨੇਹਾ ਦੇ ਕੇ ਸੰਗਤਾਂ ਨੂੰ ਸਿੱਖੀ ਨਾਲ ਜੋੜਿਆ ਤੇ ਉਨ੍ਹਾਂ ਦਾ ਪਾਰ-ਉਤਾਰਾ ਕੀਤਾ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਪਿਤਾ ਮਹਿਤਾ ਕਾਲੂ (ਸ੍ਰੀ ਕਲਿਆਣ ਦਾਸ) ਜੀ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਕੁੱਖ 'ਚੋਂ ਰਾਇ ਭੋਇ ਦੀ ਤਲਵੰਡੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਚ ਉਸ ਸਮੇਂ ਹੋਇਆ, ਜਦੋਂ ਭਾਰਤ ਦੇ ਰਾਜਨੀਤਕ, ਸਮਾਜਿਕ ਅਤੇ ਧਾਰਮਿਕ ਹਾਲਾਤ ਨਿਰਾਸ਼ਾਜਨਕ ਸਨ ਤੇ ਸਾਰਾ ਦੇਸ਼ ਜਾਤ-ਪਾਤ, ਊਚ-ਨੀਚ ਅਤੇ ਈਰਖਾ ਦੀ ਅੱਗ ਵਿਚ ਸੜ ਰਿਹਾ ਸੀ।

ਬਚਪਨ 'ਚ ਹੀ ਆਪ ਨੇ ਵਹਿਮਾਂ-ਭਰਮਾਂ ਵਿਚ ਫਸੇ ਲੋਕਾਂ ਨੂੰ ਸੱਚ ਦਾ ਰਸਤਾ ਦਿਖਾਉਣ ਲਈ ਕੋਤਕ ਕੀਤਾ। ਥੋੜ੍ਹੇ ਸਮੇਂ ਬਾਅਦ ਆਪ ਜੀ ਨੂੰ ਵੱਡੀ ਭੈਣ ਬੇਬੇ ਨਾਨਕੀ ਜੀ ਕੋਲ ਸੁਲਤਾਨਪੁਰ ਲੋਧੀ ਵਿਖੇ ਰਹਿਣ ਲਈ ਭੇਜ ਦਿੱਤਾ ਗਿਆ, ਜਿਥੇ ਗੁਰੂ ਜੀ ਦੇ ਜੀਜਾ ਜੈ ਰਾਮ ਜੀ ਨੇ ਗੁਰੂ ਜੀ ਨੂੰ ਨਵਾਬ ਦੌਲਤ ਖਾਂ ਦੇ ਮੋਦੀਖਾਨੇ 'ਚ ਨੌਕਰੀ ਦਿਵਾ ਦਿੱਤੀ। 18 ਸਾਲ ਦੀ ਉਮਰ 'ਚ ਆਪ ਜੀ ਦੀ ਮੰਗਣੀ ਬਟਾਲੇ ਦੇ ਰਹਿਣ ਵਾਲੇ ਖੱਤਰੀ ਮੂਲ ਚੰਦ ਪਟਵਾਰੀ ਤੇ ਮਾਤਾ ਚੰਦੋ ਰਾਣੀ ਦੀ ਸਪੁੱਤਰੀ ਸੁਲੱਖਣੀ ਨਾਲ ਹੋ ਗਈ। ਭਾਦੋਂ ਸੁਦੀ ਸੱਤਵੀਂ ਸੰਮਤ 1544 ਨੂੰ ਆਪ ਭਾਈ ਬਾਲਾ ਜੀ, ਭਾਈ ਮਰਦਾਨਾ ਜੀ, ਭਾਈ ਹਾਕਮ ਰਾਇ ਜੀ ਤੇ 'ਤੇ ਨਵਾਬ ਦੌਲਤ ਖਾਂ ਤੇ ਸੱਜਣਾਂ, ਰਿਸ਼ਤੇਦਾਰਾਂ ਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਪੂਰੇ ਸਜ-ਧਜ ਕੇ ਸੁਲਤਾਨਪੁਰ ਲੋਧੀ ਤੋਂ ਕਪੂਰਥਲਾ, ਸੁਭਾਨਪੁਰ, ਬਾਬਾ ਬਕਾਲਾ ਤੋਂ ਹੁੰਦੇ ਹੋਏ ਇਤਿਹਾਸਿਕ ਸ਼ਹਿਰ ਬਟਾਲੇ ਬਰਾਤ ਦੇ ਰੂਪ 'ਚ ਪਹੁੰਚੇ।

ਬਰਾਤ ਦਾ ਉਤਾਰਾ ਜਿਸ ਜਗ੍ਹਾ 'ਤੇ ਕੀਤਾ ਗਿਆ, ਉਹ ਗੁਰਦੁਆਰਾ 'ਸ੍ਰੀ ਕੰਧ ਸਾਹਿਬ' ਜੀ ਦੇ ਅਸਥਾਨ ਦੇ ਨਾਂ ਨਾਲ ਮਸ਼ਹੂਰ ਹੈ ਅਤੇ ਜਿਸ ਜਗ੍ਹਾ 'ਤੇ ਗੁਰੂ ਜੀ ਵੱਲੋਂ ਲਾਵਾਂ-ਫੇਰਿਆਂ ਦੀ ਰਸਮ ਅਦਾ ਕੀਤੀ ਗਈ, ਉਹ ਅਸਥਾਨ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ' ਜੀ ਦੇ ਨਾਂ ਨਾਲ ਪ੍ਰਸਿੱਧ ਹੈ। ਜਿਸ ਅਸਥਾਨ 'ਤੇ ਬਰਾਤ ਦਾ ਉਤਾਰਾ ਕੀਤਾ ਗਿਆ, ਉਹ ਅਸਥਾਨ ਹਵੇਲੀ ਭਾਈ ਜਮੀਤ ਰਾਇ ਬੰਸੀ ਦੀ ਸੀ। ਜਦੋਂ ਗੁਰੂ ਜੀ ਦੀ ਬਰਾਤ ਆਈ ਤਾਂ ਉਸ ਸਮੇਂ ਭਾਰੀ ਬਾਰਿਸ਼ ਹੋ ਰਹੀ ਦੱਸੀ ਜਾਂਦੀ ਹੈ। ਇਥੇ ਹੀ ਇਕ ਕੱਚੀ ਕੰਧ ਸੀ, ਜਿਸ ਹੇਠ ਗੁਰੂ ਜੀ ਨੇ ਕੁਝ ਚਿਰ ਨਿਵਾਸ ਕੀਤਾ ਸੀ। ਇਸੇ ਦੌਰਾਨ ਇਕ ਬਜ਼ੁਰਗ ਔਰਤ ਨੇ ਗੁਰੂ ਜੀ ਨੂੰ ਕਿਹਾ ਕਿ ਇਹ ਕੱਚੀ ਕੰਧ ਹੈ, ਜੋ ਢਹਿਣ ਵਾਲੀ ਹੈ, ਇਥੋਂ ਉੱਠ ਕੇ ਪਰ੍ਹਾਂ ਹੋ ਜਾਓ, ਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਹਾ ਕਿ 'ਮਾਤਾ ਭੋਲੀਏ, ਇਹ ਕੰਧ ਜੁਗਾਂ-ਜੁਗਾਂਤਰਾਂ ਤੱਕ ਕਾਇਮ ਰਹੇਗੀ ਅਤੇ ਸਾਡੇ ਵਿਆਹ ਦੀ ਯਾਦਗਾਰ ਹੋਵੇਗੀ। ਇਹ ਕੱਚੀ ਕੰਧ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸ਼ੀਸ਼ੇ ਦੇ ਫਰੇਮ 'ਚ ਸੁਰੱਖਿਅਤ ਅੱਜ ਵੀ ਮੌਜੂਦ ਹੈ ਅਤੇ ਲੱਖਾਂ ਸੰਗਤਾਂ ਅੱਜ ਵੀ ਇਸ ਪਵਿੱਤਰ ਕੰਧ ਦੇ ਦਰਸ਼ਨ ਕਰਕੇ ਆਪਣਾ ਜੀਵਨ ਸਫ਼ਲ ਕਰ ਰਹੀਆਂ ਹਨ। ਬਾਅਦ 'ਚ ਮਹਾਰਾਜਾ ਨੋਨਿਹਾਲ ਨੇ ਇਸ ਅਸਥਾਨ 'ਤੇ ਪੱਕਾ ਗੁਰੂ ਅਸਥਾਨ ਬਣਵਾਇਆ ਸੀ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨਾਲ ਸੰਬੰਧਤ ਜੋੜ ਮੇਲਾ ਹਰ ਸਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਬੜੀ ਹੀ ਧੂਮ-ਧਾਮ ਅਤੇ ਸ਼ਰਧਾਪੂਰਵਕ ਮਨਾਇਆ ਜਾਂਦਾ ਹੈ। ਸੰਗਤਾਂ ਵੱਡੀ ਗਿਣਤੀ 'ਚ ਇਸ ਅਸਥਾਨ 'ਤੇ ਆ ਕੇ ਹਾਜ਼ਰੀ ਭਰਦੀਆਂ ਹਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ। ਆਰਾ ਸ੍ਰੀ ਕੰਧ ਸਾਹਿਬ ਜੀ ਦਾ ਪ੍ਰਬੰਧ ਗੁਰਦੁਆਰਾ ਸ਼੍ਰੋਮਣੀ ਕਮੇਟੀ ਕੋਲ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਨਾਲ ਸੰਬੰਧਤ ਅਸਥਾਨ ਸ੍ਰੀ ਕੰਧ ਸਾਹਿਬ ਤੇ ਸ੍ਰੀ ਡੇਹਰਾ ਸਾਹਿਬ ਤੋਂ ਇਲਾਵਾ ਕਈ ਹੋਰ ਮਹੱਤਵਪੂਰਨ ਦਰਸ਼ਨੁਯੋਗ ਇਤਿਹਾਸਕ ਅਸਥਾਨ ਵੀ ਬਟਾਲਾ ਵਿਚ ਮੌਜੂਦ ਹਨ। ਇਸ ਵਾਰ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 10 ਸਤੰਬਰ 2024, ਦਿਨ ਮੰਗਲਵਾਰ ਨੂੰ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਵਿਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੀਆਂ।

-ਸਾਹਿਲ ਮਹਾਜਨ, ਬਟਾਲਾ

  • wedding anniversary
  • Guru Nanak Dev Ji
  • Batala
  • ਵਿਆਹ ਪੁਰਬ
  • ਗੁਰੂ ਨਾਨਕ ਦੇਵ ਜੀ
  • ਬਟਾਲਾ

ਪਾਕਿ ਆਈ.ਐੱਸ.ਆਈ. ਦੀ ਸ਼ਹਿ, ਨਿਸ਼ਾਨੇ ’ਤੇ ਭਾਰਤ ਦੀਆਂ ਰੇਲਗੱਡੀਆਂ

NEXT STORY

Stories You May Like

  • blood donation camp organized in batala
    ਬਟਾਲਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ 918ਵਾਂ ਖ਼ੂਨਦਾਨ ਕੈਂਪ ਆਯੋਜਿਤ
  • nagar kirtan organized in batala to mark wedding anniversary guru nanak dev ji
    ਬਟਾਲਾ 'ਚ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ 'ਤੇ ਨਗਰ ਕੀਰਤਨ ਸਜਿਆ, ਲੱਖਾਂ ਸੰਗਤ ਹੋਈ ਨਤਮਸਤਕ
  • preparations for the wedding anniversary of sri guru nanak dev ji are complete
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਤਿਆਰੀਆਂ ਮੁਕੰਮਲ, 18 ਸਤੰਬਰ ਨੂੰ ਮਨਾਇਆ ਜਾਵੇਗਾ ਦਿਹਾੜਾ
  • restrictions imposed in view of the wedding anniversary of guru nanak dev ji
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਮੱਦੇਨਜ਼ਰ ਲੱਗੀਆਂ ਵੱਡੀਆਂ ਪਾਬੰਦੀਆਂ, 5 ਦਿਨਾਂ ਲਈ ਹੁਕਮ ਜਾਰੀ
  • nagar kirtan viah purab guru nanak dev ji 2026
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ ਹੋਵੇਗਾ ਰਵਾਨਾ
  • nagar kirtan in sultanpur lodhi
    ਸੁਲਤਾਨਪੁਰ ਲੋਧੀ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਵਿਆਹ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
  • first parkash purab of sri guru granth sahib ji
    ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
  • drone show dedicated to the 650th prakash purab sri guru ravidas ji at patti
    ਪੱਟੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਰੋਨ ਸ਼ੋਅ ਅੱਜ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਸੰਪਾਦਕੀ ਦੀਆਂ ਖਬਰਾਂ
    • significant judicial ruling
      ਨਿਆਪਾਲਿਕਾ ਦੇ ਮਹੱਤਵਪੂਰਨ ਫ਼ੈਸਲੇ ‘ਦੇਖਭਾਲ ਨਾ ਕਰਨ ਵਾਲੀਆਂ ਔਲਾਦਾਂ ਤੋਂ’...
    • some panchayats  khaps  took several beneficial decisions
      ‘ਕੁਝ ਪੰਚਾਇਤਾਂ (ਖਾਪਾਂ) ਨੇ ਅਸ਼ਲੀਲਤਾ ਅਤੇ ਨਸ਼ਿਆਂ ਦੇ ਵਿਰੁੱਧ ਕਈ’ ਹਿਤਕਾਰੀ...
    • delay in people getting justice
      ‘ਲੋਕਾਂ ਨੂੰ ਨਿਆਂ ਮਿਲਣ ’ਚ ਦੇਰੀ’ ਨਿਆਂ ਪ੍ਰਣਾਲੀ ਚੁਸਤ ਕਰਨ, ਜੱਜਾਂ ਦੀ ਕਮੀ ਦੂਰ...
    • toxic and adulterated liquor is proving to be deadly
      ‘ਜਾਨਲੇਵਾ ਸਿੱਧ ਹੋ ਰਹੀ ਹੈ’ ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ!
    • what he wrote is still true today
      ਉਨ੍ਹਾਂ ਦਾ ਲਿਖਿਆ ਹੋਇਆ ਅੱਜ ਵੀ ਸੱਚ ਹੈ
    • atrocities committed against students by some teachers
      ‘ਕੁਝ ਅਧਿਆਪਕ-ਅਧਿਆਪਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਅੱਤਿਆਚਾਰ!
    •   mecca pact of muslim countries   india needs to review
      ‘ਮੁਸਲਿਮ ਦੇਸ਼ਾਂ ਦਾ ਮੱਕਾ ਪੈਕਟ’ ਭਾਰਤ ਨੂੰ ਆਪਣੀ ਸੁਰੱਖਿਆ ਤਿਆਰੀ ਦੀ ਸਮੀਖਿਆ ਦੀ...
    • growing network of banned chemical drugs in the country
      ‘ਦੇਸ਼ ’ਚ ਪਾਬੰਦੀਸ਼ੁਦਾ ਕੈਮੀਕਲ ਨਸ਼ਿਆਂ ਦਾ ਵਧਦਾ ਜਾਲ’ ਨਾਜਾਇਜ਼ ਫੈਕਟਰੀਆਂ...
    • negligence in aircraft maintenance
      ‘ਹਵਾਈ ਜਹਾਜ਼ਾਂ ਦੀ ਸੇਵਾ ਸੰਭਾਲ ’ਚ ਲਾਪ੍ਰਵਾਹੀ’ ਮੁਸਾਫਰਾਂ ਦੀ ਜਾਨ ਨੂੰ ਬਣ ਰਿਹਾ...
    • passion for speed blood flowing on the roads
      ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +